Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 29, 2025

    10:28:55 AM

  • even before the wedding  the granthi committed a big incident

    Punjab : ਵਿਆਹ ਤੋਂ ਪਹਿਲਾਂ ਹੀ ਗ੍ਰੰਥੀ ਨੇ ਕਰ...

  • new orders issued for government officials

    ਸਰਕਾਰੀ ਅਧਿਕਾਰੀਆਂ ਲਈ ਨਵੇਂ ਹੁਕਮ ਜਾਰੀ, ਲੱਗੀਆਂ...

  • lpg gas cylinders rules change from july 1

    1 ਜੁਲਾਈ ਤੋਂ ਬਦਲ ਜਾਣਗੇ LPG ਗੈਸ ਸਿਲੰਡਰ ਸਣੇ ਇਹ...

  • shefali jariwala s ex husband harmeet singh mourns her sudden death

    ਸ਼ੈਫਾਲੀ ਦੇ ਦੇਹਾਂਤ ਨਾਲ ਸਦਮੇ 'ਚ Ex Husband...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Hoshiarpur
  • ਜਲਾਲਪੁਰ ਦੇ ਨੌਜਵਾਨ ਸ਼ੁਭਕਰਮਨ ਦੀ ਕੌਮੀ ਖੇਡਾਂ ਲਈ ਹੋਈ ਚੋਣ

SPORTS News Punjabi(ਖੇਡ)

ਜਲਾਲਪੁਰ ਦੇ ਨੌਜਵਾਨ ਸ਼ੁਭਕਰਮਨ ਦੀ ਕੌਮੀ ਖੇਡਾਂ ਲਈ ਹੋਈ ਚੋਣ

  • Edited By Shivani Attri,
  • Updated: 12 Jan, 2025 07:30 PM
Hoshiarpur
village jalalpur boy shubhakarman selected for national games
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਵਰਿੰਦਰ ਪੰਡਿਤ)- 28 ਜਨਵਰੀ 2025 ਤੋਂ ਲੈ ਕੇ 14 ਫਰਵਰੀ 2025 ਤੱਕ ਦੇਹਰਾਦੂਨ ਵਿਚ ਹੋਣ ਵਾਲੀਆਂ 38ਵੀਂਆ ਰਾਸ਼ਟਰੀ ਖੇਡਾਂ ਵਿਚ ਪੰਜਾਬ ਦੇ ਖਿਡਾਰੀਆਂ ਦੀ ਚੋਣ ਹੋਈ ਹੈ। ਜਿਸ ਵਿਚ ਟਾਂਡਾ ਦੇ ਪਿੰਡ ਜਲਾਲਪੁਰ ਨਾਲ ਸੰਬੰਧਤ ਨੌਜਵਾਨ ਸ਼ੁਭਕਰਮਨ ਸਿੰਘ ਘੋਤੜਾ ਦੀ ਚੋਣ ਹੋਣ 'ਤੇ ਇਲਾਕੇ ਦੇ ਖੇਡ ਪ੍ਰੇਮੀਆਂ ਵਿਚ ਖ਼ੁਸ਼ੀ ਦੀ ਲਹਿਰ ਹੈ। ਸ਼ੁਭਕਰਮਨ ਦੀ ਡਿਸਕਸ ਥਰੋ ਈਵੈਂਟ ਵਿਚ ਸਿਲੈਕਸ਼ਨ ਹੋਈ ਹੈ। ਹਾਲਾਂਕਿ ਸ਼ੁਭਕਰਮਨ ਸਿੰਘ ਪਹਿਲੇ ਵੀ ਕਈ ਕੌਮੀ ਪੱਧਰ ਦੇ ਖੇਡ ਮੁਕਾਬਲਿਆਂ ਵਿਚ  ਹਿੱਸਾ ਲੈਕੇ ਪੰਜਾਬ ਲਈ ਕਈ ਮੈਡਲ ਜਿੱਤ ਚੁੱਕਾ ਹੈ ਪਰ ਹੁਣ ਸੀਨੀਅਰ ਰਾਸ਼ਟਰੀ ਖੇਡਾਂ ਲਈ ਸਥਾਨ ਬਣਾ ਕੇ ਉਸ ਨੇ ਵੱਡੀ ਪ੍ਰਾਪਤੀ ਕੀਤੀ ਹੈ।

ਇਹ ਵੀ ਪੜ੍ਹੋ : ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ 'ਤੇ ਵੈਣ, ਕੈਨੇਡਾ 'ਚ ਮਾਪਿਆਂ ਦੇ ਜਵਾਨ ਪੁੱਤ ਦੀ ਮੌਤ

ਇਨ੍ਹਾਂ ਖੇਡਾਂ ਵਿਚ ਭਾਰਤ ਵੱਲੋਂ ਓਲੰਪਿਕ, ਏਸ਼ੀਅਨ ਗੇਮਾਂ ਅਤੇ ਕਾਮਨਵੈੱਲਥ ਗੇਮਾਂ ਵਿਚ ਭਾਗ ਲੈ ਚੁੱਕੇ ਖਿਡਾਰੀ ਹਿੱਸਾ ਲੈਣਗੇ, ਜਿਨ੍ਹਾਂ ਨਾਲ ਮੁਕਾਬਲਾ ਕਰਕੇ ਸ਼ੁਭਕਰਮਨ ਨੂੰ ਆਪਣੀ ਖੇਡ ਨੂੰ ਬੁਲੰਦੀ' ਤੇ ਲਿਜਾਣ ਦਾ ਮੌਕਾ ਮਿਲਿਆ ਹੈ।  ਸ਼ੁਭਕਰਮਨ  ਦੇ ਪਿਤਾ ਸੀ. ਬੀ .ਆਈ. ਇੰਸਪੈਕਟਰ ਸੁਖਵਿੰਦਰ ਸਿੰਘ ਘੋਤੜਾ ਅਤੇ ਮਾਤਾ ਸੰਦੀਪ ਕੌਰ ਨੇ ਆਪਣੇ ਪੁੱਤਰ ਦੀ ਪ੍ਰਾਪਤੀ ਤੇ ਮਾਣ ਮਹਿਸੂਸ ਕਰਦੇ ਹੋਏ ਦੱਸਿਆ ਕਿ ਉਹ ਡੀ. ਏ. ਵੀ. ਕਾਲਜ ਜਲੰਧਰ ਦੀ ਗਰਾਊਂਡ ਵਿਚ ਕੋਚ ਬਲਦੀਪ ਸਿੰਘ ਮਾਣਕ ਰਾਏ ਕੋਲੋਂ ਕੋਚਿੰਗ ਲੈਂਦੇ ਹੋਏ ਸਖਤ ਮੇਹਨਤ ਕਰ ਰਿਹਾ ਹੈ। 

ਸ਼ੁਭਕਰਮਨ ਦੀ ਇਸ ਪ੍ਰਾਪਤੀ ਤੇ ਟਾਂਡਾ ਦੀਆਂ ਖੇਡ ਕਲੱਬਾਂ ਅਤੇ ਖੇਡ ਪ੍ਰੇਮੀਆਂ ਗਗਨ ਵੈਦ, ਗੁਰਸੇਵਕ ਮਾਰਸ਼ਲ, ਸਰਪੰਚ ਜਸਵੰਤ ਸਿੰਘ ਬਿੱਟੂ, ਲਖਵਿੰਦਰ ਸਿੰਘ ਸੇਠੀ, ਜਗਜੀਤ ਸਿੰਘ ਸੈਣੀ, ਕੋਚ ਕੁਲਵੰਤ ਸਿੰਘ, ਰਜਿੰਦਰ ਸਿੰਘ ਮਾਰਸ਼ਲ, ਬ੍ਰਿਜ ਮੋਹਨ ਸ਼ਰਮਾ, ਦੀਪਕ ਸੋਂਧੀ, ਪ੍ਰਦੀਪ ਵਿਰਲੀ, ਤਜਿੰਦਰ ਸਿੰਘ ਢਿੱਲੋਂ, ਮਲਕੀਤ ਸਿੰਘ ਸੋਢੀ, ਵਰਿੰਦਰ ਪੁੰਜ, ਸੁਖਵੀਰ ਸਿੰਘ, ਸਤਵੀਰ ਸਿੰਘ, ਉਂਕਾਰ ਸਿੰਘ ਧੁੱਗਾ, ਬਲਜਿੰਦਰ ਸਿੰਘ ਭਿੰਡਰ, ਕਮਲਦੀਪ ਸਿੰਘ, ਨਵਜੋਤ ਸਿੰਘ ਨੇ ਸ਼ੁੱਭਕਾਮਨਾਵਾਂ ਦਿੱਤੀਆਂ ਹਨ। 

ਇਹ ਵੀ ਪੜ੍ਹੋ : ਪੰਜਾਬ 'ਚ Alert! 4 ਦਿਨਾਂ ਲਈ ਮੌਸਮ ਸਬੰਧੀ ਹੋ ਗਈ ਵੱਡੀ ਭਵਿੱਖਬਾਣੀ, ਆਵੇਗਾ ਤੂਫ਼ਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • village Jalalpur
  • boy
  • Shubhakarman
  • national games
  • ਜਲਾਲਪੁਰ
  • ਨੌਜਵਾਨ ਸ਼ੁਭਕਰਮਨ
  • ਕੌਮੀ ਖੇਡਾਂ
  • ਚੋਣ

ਆਸਟ੍ਰੇਲੀਆ ਓਪਨ: ਸੁਮਿਤ ਨਾਗਲ ਪਹਿਲੇ ਦੌਰ ਵਿੱਚ ਹਾਰੇ

NEXT STORY

Stories You May Like

  • the only son of his parents di ed
    ਵਿਦੇਸ਼ੀ ਧਰਤੀ ਨੇ ਖੋਹ ਲਿਆ ਪੰਜਾਬ ਦਾ ਨੌਜਵਾਨ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ
  • bjp appoints   state election officers
    ਭਾਜਪਾ ਨੇ ਤਿੰਨ ਰਾਜਾਂ 'ਚ ਸੰਗਠਨਾਤਮਕ ਚੋਣਾਂ ਦੀ ਨਿਗਰਾਨੀ ਲਈ ਨਿਯੁਕਤ ਕੀਤੇ 'ਰਾਜ ਚੋਣ ਅਧਿਕਾਰੀ'
  • raja warring responsible for ludhiana by election defeat
    ਲੁਧਿਆਣਾ ਜ਼ਿਮਨੀ ਚੋਣ ਹਾਰ ਦੀ ਰਾਜਾ ਵੜਿੰਗ ਲਈ ਜ਼ਿੰਮੇਵਾਰੀ, ਦਿੱਤਾ ਵੱਡਾ ਬਿਆਨ
  • youth dies after being hit by unknown vehicle
    ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰਨ ਕਾਰਨ ਨੌਜਵਾਨ ਦੀ ਹੋਈ ਮੌਤ
  • ludhiana by election  chief electoral officer issues strict orders before voting
    ਲੁਧਿਆਣਾ ਜ਼ਿਮਨੀ ਚੋਣ : ਵੋਟਿੰਗ ਤੋਂ ਪਹਿਲਾਂ ਮੁੱਖ ਚੋਣ ਅਧਿਕਾਰੀ ਵਲੋਂ ਸਖ਼ਤ ਹੁਕਮ ਜਾਰੀ, ਪੜ੍ਹੋ ਪੂਰੀ DETAIL
  • fire truck
    ਟਰੱਕ ਤੇ ਡੰਪਰ ਵਿਚਾਲੇ ਹੋਈ ਭਿਆਨਕ ਟੱਕਰ ਮਗਰੋਂ ਲੱਗ ਗਈ ਅੱਗ, ਨੌਜਵਾਨ ਦੀ ਹੋਈ ਦਰਦਨਾਕ ਮੌਤ
  • ludhiana west election result
    ਲੁਧਿਆਣਾ ਜ਼ਿਮਨੀ ਚੋਣ: ਵੋਟਾਂ ਦੀ ਗਿਣਤੀ ਸ਼ੁਰੂ, ਪੜ੍ਹੋ Live Updates
  • voting for ludhiana by election tomorrow
    ਲੁਧਿਆਣਾ ਜ਼ਿਮਨੀ ਚੋਣ ਲਈ ਵੋਟਾਂ ਭਲਕੇ, 'ਆਪ' ਤੇ ਕਾਂਗਰਸ ਨੇ ਲਾਇਆ ਅੱਡੀ-ਚੋਟੀ ਦਾ ਜ਼ੋਰ
  • heavy rain to continue in punjab july 2
    ਪੰਜਾਬ 'ਚ 2 ਜੁਲਾਈ ਤੱਕ ਲਗਾਤਾਰ ਪਵੇਗਾ ਭਾਰੀ ਮੀਂਹ! ਹੋ ਗਈ ਵੱਡੀ ਭਵਿੱਖਬਾਣੀ,...
  • bikram singh majithia satyajit singh majithia  s membership chief khalsa diwan
    ਬਿਕਰਮ ਸਿੰਘ ਮਜੀਠੀਆ ਦੇ ਪਿਤਾ ਸਤਿਆਜੀਤ ਸਿੰਘ ਮਜੀਠੀਆ ਦੀ ਚੀਫ ਖਾਲਸਾ ਦੀਵਾਨ...
  • monsoon will wreak havoc in punjab big weather forecast
    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • good news for those with driving licenses
    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
Trending
Ek Nazar
monsoon will wreak havoc in punjab big weather forecast

ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

bulldozer action in manjit nagar jalandhar

ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...

aap leader sajjan singh cheema s nephew taranjit cheema dies in accident

'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

good news for those with driving licenses

Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

big encounter in punjab hoshiarpur

ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਨਾਲ ਮੁਠਭੇੜ ਦੌਰਾਨ ਚੱਲੀਆਂ ਤਾੜ-ਤਾੜ ਗੋਲ਼ੀਆਂ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ

flights canceled due to bear

ਭਾਲੂ ਕਾਰਨ ਰੱਦ ਹੋਈਆਂ ਇਕ ਦਰਜਨ ਫਲਾਈਟਾਂ, ਵੀਡੀਓ ਵਾਇਰਲ

israeli attacks in gaza

ਗਾਜ਼ਾ 'ਚ ਇਜ਼ਰਾਈਲੀ ਹਮਲੇ, 34 ਲੋਕਾਂ ਦੀ ਮੌਤ

important step in treating childhood genetic heart disease

ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ

punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • pathankot litchi consignment qatar
      ਇੰਟਰਨੈਸ਼ਨਲ ਹੋਈ ਪਠਾਨਕੋਟ ਦੀ ਗੁਲਾਬ ਦੀ ਖ਼ੁਸ਼ਬੂ ਵਾਲੀ ਲੀਚੀ ! ਕਤਰ ਲਈ ਭੇਜੀ ਗਈ...
    • sanjeev arora oath
      ਅੱਜ ਸਹੁੰ ਚੁੱਕਣਗੇ ਸੰਜੀਵ ਅਰੋੜਾ, ਕੈਬਨਿਟ 'ਚ ਐਂਟਰੀ ਦੀ ਤਿਆਰੀ
    • nest in air india plane
      Air India ਦੇ ਜਹਾਜ਼ 'ਚ ਆਲ੍ਹਣਾ ! ਟੇਕਆਫ਼ ਤੋਂ ਪਹਿਲਾਂ ਰੋਕਣੀ ਪਈ ਫਲਾਈਟ
    • earthquake strikes
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਸੜਕਾਂ 'ਤੇ ਆਏ ਲੋਕ
    • we will not hesitate to bomb iran again if necessary
      'ਲੋੜ ਪਈ ਤਾਂ ਈਰਾਨ 'ਤੇ ਦੁਬਾਰਾ ਬੰਬਾਰੀ ਕਰਨ ਤੋਂ ਨਹੀਂ ਝਿਜਕਾਂਗੇ', ਡੋਨਾਲਡ...
    • heavy to very heavy rain alert in punjab
      ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ...
    • indo us trade
      ਭਾਰਤ ਨਾਲ ਖੁੱਲ੍ਹਾ ਵਪਾਰ ਕਰੇਗਾ ਅਮਰੀਕਾ ! ਰਾਸ਼ਟਰਪਤੀ ਟਰੰਪ ਨੇ ਦਿੱਤੇ ਸੰਕੇਤ
    • turkish president comments on s 400 missile s
      S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ
    • how much wealth did shefali jariwala leave behind
      ਆਪਣੇ ਪਿੱਛੇ ਕਿੰਨੀ ਦੌਲਤ ਛੱਡ ਗਈ ਸ਼ੈਫਾਲੀ ਜ਼ਰੀਵਾਲਾ, ਇੰਝ ਕਰਦੀ ਸੀ ਕਮਾਈ
    • did shefali jariwala die of a heart attack
      ਕੀ ਸ਼ੈਫਾਲੀ ਜਰੀਵਾਲਾ ਦੀ ਮੌਤ ਹਾਰਟ ਅਟੈਕ ਨਾਲ ਹੋਈ? ਪੁਲਸ ਕਰ ਰਹੀ ਪਰਿਵਾਰ ਤੇ...
    • ਖੇਡ ਦੀਆਂ ਖਬਰਾਂ
    • anish bhanwala wins rapid fire pistol trial
      ਅਨੀਸ਼ ਭਾਨਵਾਲਾ ਨੇ ਰੈਪਿਡ ਫਾਇਰ ਪਿਸਟਲ ਟ੍ਰਾਇਲ ਜਿੱਤਿਆ
    • after ipl another t20 league is going to start in india
      IPL ਤੋਂ ਬਾਅਦ ਭਾਰਤ 'ਚ ਸ਼ੁਰੂ ਹੋਣ ਜਾ ਰਹੀ ਹੈ ਇਕ ਹੋਰ T20 ਲੀਗ
    • gautam gambhir didn  t want rishabh pant in the team
      ਗੌਤਮ ਗੰਭੀਰ ਨਹੀਂ ਚਾਹੁੰਦੇ ਸੀ ਰਿਸ਼ਭ ਪੰਤ ਨੂੰ ਟੀਮ ’ਚ? ਜਡੇਜਾ ਦੇ ਬਿਆਨ ਨਾਲ...
    • bad news for indian fans from england  captain finds it difficult to play
      ਇੰਗਲੈਂਡ ਤੋਂ ਭਾਰਤੀ ਫੈਨਜ਼ ਲਈ ਬੁਰੀ ਖ਼ਬਰ! ਕਪਤਾਨ ਦਾ ਖੇਡਣਾ ਮੁਸ਼ਕਲ, ਜਾਣੋ ਵਜ੍ਹਾ
    • team announced for odi series
      ਵਨਡੇ ਸੀਰੀਜ਼ ਲਈ ਟੀਮ ਦਾ ਐਲਾਨ, ਇਨ੍ਹਾਂ ਦੋ ਖਿਡਾਰੀਆਂ ਦੀ 7 ਮਹੀਨੇ ਬਾਅਦ ਟੀਮ...
    • up warriors part ways with head coach lewis
      ਯੂ. ਪੀ. ਵਾਰੀਅਰਜ਼ ਨੇ ਮੁੱਖ ਕੋਚ ਲੂਈਸ ਨਾਲੋਂ ਤੋੜਿਆ ਨਾਤਾ
    • devon conway out of new zealand squad for t20 tri series
      ਡੇਵੋਨ ਕਾਨਵੇ ਟੀ-20 ਤਿਕੋਣੀ ਲੜੀ ਲਈ ਨਿਊਜ਼ੀਲੈਂਡ ਟੀਮ ’ਚੋਂ ਬਾਹਰ
    • suryavanshi  s brilliance  india defeated england by 6 wickets
      ਸੂਰਯਵੰਸ਼ੀ ਦਾ ਧਮਾਲ, ਭਾਰਤ ਨੇ ਇੰਗਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
    • which girl did bumrah want to run away and marry  big truth revealed
      ਬੁਮਰਾਹ ਕਿਸ ਕੁੜੀ ਨਾਲ ਭੱਜ ਕੇ ਵਿਆਹ ਕਰਵਾਉਣਾ ਚਾਹੁੰਦੇ ਸੀ, ਸਾਹਮਣੇ ਆਇਆ ਵੱਡਾ...
    • indian cricketer enters the room with girlfriend rohit sharma comes forward
      Girlfriend ਨੂੰ ਕਮਰੇ 'ਚ ਲੈ ਕੇ ਵੜਿਆ ਭਾਰਤੀ ਕ੍ਰਿਕਟਰ, ਅੱਗੇਓਂ ਰੋਹਿਤ ਸ਼ਰਮਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +