Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    6:00:38 PM

  • heavy rain alert in 8 districts of punjab

    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ,...

  • wife murder case

    ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ...

  • explosion in tanker in pathankot

    ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1...

  • punjab police youth congress

    ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਵਿਨੋਦ ਕੁਮਾਰ ਦਾ ਡਿਸਕਸ ਥ੍ਰੋਅ 'ਚ ਕਾਂਸੀ ਤਮਗਾ ਰੋਕਿਆ ਗਿਆ, ਜਾਣੋ ਵਜ੍ਹਾ

SPORTS News Punjabi(ਖੇਡ)

ਵਿਨੋਦ ਕੁਮਾਰ ਦਾ ਡਿਸਕਸ ਥ੍ਰੋਅ 'ਚ ਕਾਂਸੀ ਤਮਗਾ ਰੋਕਿਆ ਗਿਆ, ਜਾਣੋ ਵਜ੍ਹਾ

  • Updated: 29 Aug, 2021 11:16 PM
Sports
vinod kumar s bronze medal in discus throw was withheld
  • Share
    • Facebook
    • Tumblr
    • Linkedin
    • Twitter
  • Comment

ਟੋਕੀਓ- ਪਹਾੜੀ ਤੋਂ ਡਿੱਗਣ ਦੇ ਕਾਰਨ 10 ਸਾਲ ਤੱਕ ਬਿਸਤਰ 'ਤੇ ਰਹਿਣ ਵਾਲੇ ਡਿਸਕਸ ਥ੍ਰੋਅ ਐਥਲੀਟ ਵਿਨੋਦ ਕੁਮਾਰ ਨੇ ਐਤਵਾਰ ਨੂੰ ਇੱਥੇ ਟੋਕੀਓ ਪੈਰਾਲੰਪਿਕ 'ਚ ਏਸ਼ੀਆਈ ਰਿਕਾਰਡ ਦੇ ਨਾਲ ਪੁਰਸ਼ਾਂ ਦੀ ਐੱਫ52 ਮੁਕਾਬਲੇ ਵਿਚ ਕਾਂਸੀ ਤਮਗਾ ਜਿੱਤਿਆ ਪਰ ਉਸਦੇ ਵਿਕਾਰ ਦੇ ਕਲਾਸੀਫਿਕੇਸ਼ਨ 'ਤੇ ਵਿਰੋਧ ਕਾਰਨ ਉਹ ਜਿੱਤ ਦਾ ਜਸ਼ਨ ਨਹੀਂ ਮਨਾ ਸਕੇ। ਬੀ. ਐੱਸ. ਐੱਫ. ਦੇ 41 ਸਾਲਾ ਦੇ ਜਵਾਨ ਨੇ 19.91 ਮੀਟਰ ਦੇ ਸਰਵਸ੍ਰੇਸ਼ਠ ਥ੍ਰੋਅ ਨਾਲ ਤੀਜਾ ਸਥਾਨ ਹਾਸਲ ਕੀਤਾ। ਉਹ ਪੋਲੈਂਡ ਦੇ ਪਿਓਟਰ ਕੋਸੇਵਿਜ (20.02 ਮੀਟਰ) ਤੇ ਕ੍ਰੋਏਸ਼ੀਆ ਦੇ ਵੇਲਿਮੀਟਰ ਸੈਂਡੋਰ (19.98 ਮੀਟਰ) ਦੇ ਪਿੱਛੇ ਰਹੇ, ਜਿਨ੍ਹਾਂ ਨੇ ਕ੍ਰਮਵਾਰ ਸੋਨ ਤੇ ਚਾਂਦੀ ਤਮਗਾ ਆਪਣੇ ਨਾਂ ਕੀਤਾ।

ਇਹ ਖ਼ਬਰ ਪੜ੍ਹੋ- ENG vs IND : ਘਰੇਲੂ ਧਰਤੀ 'ਤੇ ਐਂਡਰਸਨ ਦੇ ਨਾਂ ਦਰਜ ਹੋਇਆ ਇਹ ਵੱਡਾ ਰਿਕਾਰਡ


ਹਾਲਾਂਕਿ ਵਿਰੋਧ ਕਿਸੇ ਹੋਰ ਮੁਕਾਬਲੇ ਵਲੋਂ ਕੀਤਾ ਗਿਆ ਹੈ, ਜਿਸ ਨੇ ਐੱਫ52 ਦੇ ਉਸਦੇ ਕਲਾਸੀਫਿਕੇਸ਼ਨ 'ਤੇ ਇਤਰਾਜ ਕੀਤਾ ਹੈ। ਵਿਰੋਧ ਦਾ ਆਧਾਰ ਅਜੇ ਸਪੱਸ਼ਟ ਨਹੀਂ ਹੈ ਕਿਉਂਕਿ ਕਲਾਸੀਫਿਕੇਸ਼ਨ ਦੀ ਪ੍ਰਕਿਰਿਆ 22 ਅਗਸਤ ਨੂੰ ਪੂਰੀ ਹੋਈ ਸੀ। ਐੱਫ52 ਮੁਕਾਬਲੇ ਵਿਚ ਉਹ ਐਥਲੀਟ ਹਿੱਸਾ ਲੈਂਦੇ ਹਨ, ਜਿਨ੍ਹਾਂ ਦੀਆਂ ਮਾਸਪੇਸ਼ੀਆਂ 'ਚ ਕਮਜ਼ੋਰੀ ਹੁੰਦੀ ਹੈ ਅਤੇ ਉਨ੍ਹਾਂ ਦੇ ਮੂਵਮੈਂਟ ਸੀਮਿਤ ਹੁੰਦੇ ਹਨ, ਹੱਥਾਂ ਵਿਚ ਵਿਕਾਰ ਹੁੰਦਾ ਹੈ ਜਾਂ ਪੈਰ ਦੀ ਲੰਬਾਈ ਵਿਚ ਅੰਤਰ ਹੁੰਦਾ ਹੈ। ਜਿਸ ਕਾਰਨ ਖਿਡਾਰੀ ਬੈਠ ਕੇ ਮੁਕਾਬਲੇ ਵਿਚ ਹਿੱਸਾ ਲੈਂਦੇ ਹਨ। ਰੀੜ ਦੀ ਹੱਡੀ ਵਿਚ ਸੱਟ ਵਾਲੇ ਜਾਂ ਅਜਿਹੇ ਖਿਡਾਰੀ ਜਿਨ੍ਹਾਂ ਦਾ ਕੋਈ ਅੱਗ ਕੱਟਿਆ ਹੋਵੇ, ਉਹ ਵੀ ਇਸ ਵਰਗ ਵਿਚ ਹਿੱਸਾ ਲੈਂਦੇ ਹਨ। 

ਇਹ ਖ਼ਬਰ ਪੜ੍ਹੋ- ENG v IND: ਜਡੇਜਾ ਦੇ ਲੱਗੀ ਸੱਟ, ਅਗਲੇ ਮੈਚ ਤੋਂ ਹੋ ਸਕਦੇ ਹਨ ਬਾਹਰ !

ਖੇਡਾਂ ਦੇ ਆਯੋਜਕਾਂ ਦੇ ਇਕ ਬਿਆਨ ਦੇ ਅਨੁਸਾਰ- ਪ੍ਰਤੀਯੋਗਿਤਾ ਵਿਚ ਕਲਾਸੀਫਿਕੇਸ਼ਨ ਟੈਸਟ ਦੇ ਕਾਰਨ ਇਸ ਮੁਕਾਬਲੇ ਦਾ ਨਤੀਜਾ ਅਜੇ ਸਮੀਖਿਆ ਦੇ ਅਧੀਨ ਹੈ। ਤਮਗਾ ਸਮਾਰੋਹ ਵੀ 30 ਅਗਸਤ ਦੀ ਸ਼ਾਮ ਦੇ ਸੈਸ਼ਨ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਪੈਰਾ ਖਿਡਾਰੀਆਂ ਨੂੰ ਉਨ੍ਹਾਂ ਦੇ ਵਿਕਾਰ ਦੇ ਆਧਾਰ 'ਤੇ ਵਰਗ ਵਿਚ ਰੱਖਿਆ ਜਾਂਦਾ ਹੈ। ਕਲਾਸੀਫਿਕੇਸ਼ਨ ਪ੍ਰਣਾਲੀ ਵਿਚ ਉਨ੍ਹਾਂ ਖਿਡਾਰੀਆਂ ਨੂੰ ਮੁਕਾਬਲੇ ਕਰਨ ਦੀ ਆਗਿਆ ਮਿਲਦੀ ਹੈ, ਜਿਨ੍ਹਾਂ ਦਾ ਵਿਕਾਰ ਇਕ ਤਰ੍ਹਾਂ ਦਾ ਹੁੰਦਾ ਹੈ। ਹਰਿਆਣਾ ਦੇ ਇਸ ਖਿਡਾਰੀ ਦਾ ਇਨ੍ਹਾਂ ਖੇਡਾਂ ਵਿਚ ਮੁਕਾਬਲੇ ਕਰਦੇ ਹੋਏ ਇਹ ਪ੍ਰਦਰਸ਼ਨ ਏਸ਼ੀਆਈ ਰਿਕਾਰਡ ਹੈ, ਜਿਸ ਨਾਲ ਭਾਰਤ ਨੂੰ ਮੌਜੂਦਾ ਪੜਾਅ ਵਿਚ ਤੀਜਾ ਤਮਗਾ ਵੀ ਮਿਲਿਆ। 

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।

  • Discus Throw
  • Athlete
  • Vinod Kumar
  • Tokyo Paralympics
  • Bronze Medal
  • ਡਿਸਕਸ ਥ੍ਰੋਅ
  • ਐਥਲੀਟ
  • ਵਿਨੋਦ ਕੁਮਾਰ
  • ਟੋਕੀਓ ਪੈਰਾਲੰਪਿਕ
  • ਕਾਂਸੀ ਤਮਗਾ

ਯੁਵੇਂਟਸ ਨੂੰ ਛੱਡ ਮੈਨਚੈਸਟਰ 'ਚ ਵਾਪਸ ਪਹੁੰਚੇ ਰੋਨਾਲਡੋ

NEXT STORY

Stories You May Like

  • discus thrower bharatpreet singh won bronze medal
    ਟੁੱਟੀਆਂ ਚੱਪਲਾਂ ਤੋਂ ਏਸ਼ੀਅਨ ਪੋਡੀਅਮ ਤਕ, ਡਿਸਕਸ ਥ੍ਰੋਅਰ ਭਰਤਪ੍ਰੀਤ ਸਿੰਘ ਨੇ ਜਿੱਤਿਆ ਕਾਂਸੀ ਤਮਗਾ
  • cwg bronze medallist jhandu kumar honoured with cash award by sports minister
    CWG ਦੇ ਕਾਂਸੀ ਤਗਮਾ ਜੇਤੂ ਝੰਡੂ ਕੁਮਾਰ ਨੂੰ ਖੇਡ ਮੰਤਰੀ ਨੇ ਨਕਦ ਪੁਰਸਕਾਰ ਨਾਲ ਕੀਤਾ ਸਨਮਾਨਿਤ
  • cwg 2026  pm modi congratulates jhandu kumar on winning bronze
    CWG 2026: PM ਮੋਦੀ ਨੇ ਝੰਡੂ ਕੁਮਾਰ ਨੂੰ ਕਾਂਸੀ ਜਿੱਤਣ 'ਤੇ ਦਿੱਤੀ ਵਧਾਈ, ਕਿਹਾ, "ਪੂਰੇ ਦੇਸ਼ ਨੂੰ ਮਾਣ ਦਿਵਾਇਆ"
  • rbi  s big action  six companies fined lakhs of rupees
    RBI ਦੀ ਵੱਡੀ ਕਾਰਵਾਈ, ਛੇ ਕੰਪਨੀਆਂ ਨੂੰ ਲਗਾਇਆ ਲੱਖਾਂ ਰੁਪਏ ਦਾ ਜੁਰਮਾਨਾ, ਜਾਣੋ ਵਜ੍ਹਾ
  • issf wc 2026  sonam himanshu pair win bronze in 10m air rifle
    ISSF WC 2026: ਸੋਨਮ-ਹਿਮਾਂਸ਼ੂ ਦੀ ਜੋੜੀ ਨੇ 10 ਮੀਟਰ ਏਅਰ ਰਾਈਫਲ ਵਿੱਚ ਜਿੱਤਿਆ ਕਾਂਸੀ
  • manu bhaker said on world cup bronze medal
    ਮਨੂ ਭਾਕਰ ਨੇ ਵਿਸ਼ਵ ਕੱਪ ਕਾਂਸੀ ਤਗਮੇ 'ਤੇ ਕਿਹਾ, ਬਿਹਤਰ ਪ੍ਰਦਰਸ਼ਨ ਕਰ ਸਕਦੀ ਸੀ
  • issf wc  sanyam wins silver in 10m air pistol
    ISSF WC: ਸੰਯਮ ਨੇ 10 ਮੀਟਰ ਏਅਰ ਪਿਸਟਲ ’ਚ ਜਿੱਤਿਆ ਚਾਂਦੀ ਦਾ ਤਮਗਾ
  • 18 foreign nationals stopped from entering india in assam
    ਅਸਾਮ 'ਚ 18 ਵਿਦੇਸ਼ੀ ਨਾਗਰਿਕਾਂ ਨੂੰ ਭਾਰਤ 'ਚ ਦਾਖਲ ਹੋਣ ਤੋਂ ਰੋਕਿਆ ਗਿਆ : ਮੁੱਖ ਮੰਤਰੀ ਹਿਮੰਤ
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • cwg 2026  why were the athletics events not stopped despite heavy rain
      CWG 2026: ਭਾਰੀ ਮੀਂਹ ਦੇ ਬਾਵਜੂਦ ਐਥਲੈਟਿਕਸ ਈਵੈਂਟ ਕਿਉਂ ਨਹੀਂ ਰੋਕੇ ਗਏ?  ਜਾਣੋ...
    • srihari nataraj misses out on 100m backstroke final
      ਸ਼੍ਰੀਹਰੀ ਨਟਰਾਜ 100 ਮੀਟਰ ਬੈਕਸਟ੍ਰੋਕ ਫਾਈਨਲ ਵਿੱਚ ਜਗ੍ਹਾ ਬਣਾਉਣ ਤੋਂ ਖੁੰਝਿਆ
    • yuvraj singh got justice
      ਯੁਵਰਾਜ ਸਿੰਘ ਨੂੰ ਮਿਲਿਆ ਇਨਸਾਫ, ਦਿੱਲੀ ਹਾਈ ਕੋਰਟ ਨੇ ਸੁਣਾਇਆ ਵੱਡਾ ਫੈਸਲਾ
    • icc fines these pakistani players
      ਪਾਕਿ ਦੇ ਇਨ੍ਹਾਂ ਖਿਡਾਰੀਆਂ 'ਤੇ ICC ਨੇ ਠੋਕਿਆ ਜੁਰਮਾਨਾ, ਜਾਣੋ ਕਿਉਂ ਹੋਈ...
    • litton das named bangladesh odi captain
      ਲਿਟਨ ਦਾਸ ਬੰਗਲਾਦੇਸ਼ ਵਨਡੇ ਟੀਮ ਦਾ ਕਪਤਾਨ ਨਿਯੁਕਤ
    • vaibhav suryavanshi replied
      ਅਜਿਹਾ ਕਿਹੜਾ ਗੇਂਦਬਾਜ਼ ਹੈ ਜਿਸ ਕੋਲੋਂ ਲੱਗਦਾ ਹੈ ਡਰ ? ਵੈਭਵ ਸੂਰਿਆਵੰਸ਼ੀ ਨੇ...
    • ishan kishan created history
      ਈਸ਼ਾਨ ਕਿਸ਼ਨ ਨੇ ਰਚਿਆ ਇਤਿਹਾਸ, ਪਹਿਲੀ ਵਾਰ ਕਿਸੇ ਭਾਰਤੀ ਵਿਕਟਕੀਪਰ ਨੇ ਕੀਤਾ ਇਹ...
    • this powerful player of the indian team has retired
      ਵੱਡੀ ਖਬਰ : ਭਾਰਤੀ ਟੀਮ ਦੇ ਇਸ ਧਾਕੜ ਖਿਡਾਰੀ ਨੇ ਲਿਆ ਸੰਨਿਆਸ
    • west indies beat pakistan by 90 runs in the first test match
      ਵੈਸਟਇੰਡੀਜ਼ ਨੇ ਪਾਕਿਸਤਾਨ ਨੂੰ ਪਹਿਲੇ ਟੈਸਟ ਮੈਚ ’ਚ 90 ਦੌੜਾਂ ਨਾਲ ਹਰਾਇਆ
    • prannoy  unnati advance to second round of taipei open
      ਪ੍ਰਣਯ ਤੇ ਉੱਨਤੀ ਤਾਈਪੇ ਓਪਨ ਦੇ ਦੂਜੇ ਦੌਰ ’ਚ ਪੁੱਜੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +