Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    7:00:11 AM

  • trump furious over us army intelligence leak

    US Army ਦੀ ਖ਼ੁਫੀਆ ਜਾਣਕਾਰੀ ਲੀਕ ਹੋਣ 'ਤੇ ਭੜਕੇ...

  • sachin pilot will be in charge of the punjab

    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ...

  • india  s stunning win over pakistan

    IND W vs PAK W: ਭਾਰਤ ਦੀ ਪਾਕਿ 'ਤੇ ਸ਼ਾਨਦਾਰ...

  • harmanpreet kaur creates history

    ਹਰਮਨਪ੍ਰੀਤ ਕੌਰ ਨੇ ਰਚਿਆ ਇਤਿਹਾਸ, ਪਾਕਿਸਤਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਮੈਚ ਦੌਰਾਨ ਇਕ ਵਾਰ ਫਿਰ ਕੋਹਲੀ ਦਾ ਗੁੱਸਾ ਦੇਖਣ ਨੂੰ ਮਿਲਿਆ, ਉਡਾਏ ਸਟੰਪਸ (Video)

SPORTS News Punjabi(ਖੇਡ)

ਮੈਚ ਦੌਰਾਨ ਇਕ ਵਾਰ ਫਿਰ ਕੋਹਲੀ ਦਾ ਗੁੱਸਾ ਦੇਖਣ ਨੂੰ ਮਿਲਿਆ, ਉਡਾਏ ਸਟੰਪਸ (Video)

  • Updated: 19 Sep, 2019 12:00 PM
Jalandhar
virat kohli angry
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਆਪਣੇ ਗੁੱਸੇ ਲਈ ਕਾਫੀ ਮਸ਼ਹੂਰ ਹਨ। ਮੈਦਾਨ 'ਤੇ ਜਦੋਂ ਵਿਰਾਟ ਦੇ ਹਿਸਾਬ ਨਾਲ ਖੇਡ ਨਹੀਂ ਹੁੰਦਾ ਤਾਂ ਉਸਦਾ ਗੁੱਸਾ ਵੱਖ-ਵੱਖ ਤਰ੍ਹਾਂ ਨਾਲ ਨਿਕਲਦਾ ਹੈ। ਅਜਿਹਾ ਹੀ ਕੁਝ ਮੈਦਾਨ 'ਤੇ  ਤਦ ਵੀ ਦੇਖਣ ਨੂੰ ਮਿਲਿਆ ਜਦੋਂ ਅਫਰੀਕਾ ਦੇ ਕਪਤਾਨ ਕਵਿੰਟਨ ਡੀ ਕੌਕ ਅਤੇ ਤੇਂਬਾ ਬਵੁਮਾ ਵਿਚਾਲੇ ਚੰਗੀ ਸਾਂਝੇਦਾਰੀ ਦੇਖਣ ਨੂੰ ਮਿਲੀ। ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 3 ਮੈਚਾਂ ਦੀ ਸੀਰੀਜ਼ ਦਾ ਦੂਜਾ ਮੈਚ ਬੁੱਧਵਾਰ ਨੂੰ ਮੋਹਾਲੀ ਵਿਚ ਖੇਡਿਆ ਗਿਆ ਸੀ।

Angry Virat 😡😡😠 #IndvsSA #INDvSA #ViratKohli pic.twitter.com/jV5EUqQEJ1

— Harshal Gadakh 🇮🇳 (@harshalgadakh7) September 18, 2019

ਦਰਅਸਲ ਮੈਚ ਦੌਰਾਨ ਵਿਰਾਟ ਕੋਹਲੀ ਦਾ ਇਕ ਵਾਰ ਫਿਰ ਗੁੱਸਾ ਦੇਖਣ ਨੂੰ ਮਿਲਿਆ। ਜਦੋਂ ਹਾਰਦਿਕ ਪੰਡਯਾ 10ਵੇਂ ਓਵਰ ਵਿਚ ਗੇਂਦਬਾਜ਼ੀ ਕਰ ਰਹੇ ਸੀ ਤਾਂ ਬੱਲੇਬਾਜ਼ੀ ਕਰ ਰਹੇ ਬੁਵਾਮਾ ਨੇ ਸ਼ਾਟ ਮਾਰੀ ਜੋ ਸ਼੍ਰੇਅਸ ਅਈਅਰ ਵਲ ਗਈ ਅਤੇ ਅਈਅਰ ਤੋਂ ਇਸ ਦੌਰਾਨ ਮਿਸ ਫੀਲਡ ਹੋ ਗਈ ਅਤੇ ਜਿੱਥੇ 2 ਦੌਡ਼ਾਂ ਮਿਲਣੀਆਂ ਸੀ ਉੱਥੇ ਬੱਲੇਬਾਜ਼ਾਂ ਨੇ ਇਕ ਹੋਰ ਦੌਡ਼ ਲੈ ਲਈ। ਇਸ ਦੌਰਾਨ ਕਪਤਾਨ ਵਿਰਾਟ ਕੋਹਲੀ ਨਾਨ ਸਟ੍ਰਾਈਕਰ ਐਂਡ 'ਤੇ ਬੱਲੇਬਾਜ਼ੀ ਨੂੰ ਰਨ ਆਊਟ ਕਰਨ ਦੇ ਮੌਕੇ ਲਈ ਖੜੇ ਸੀ। ਜਦੋਂ ਤਕ ਗੇਂਦ ਉਸਦੇ ਕੋਲ ਪਹੁੰਚੀ ਬਵੁਮਾ ਕ੍ਰੀਜ਼ 'ਚ ਆ ਚੁੱਕੇ ਸੀ। ਇਸ ਦੇ ਬਾਵਜੂਦ ਕੋਹਲੀ ਨੇ ਗੁੱਸੇ ਵਿਚ ਸਟੰਪ ਉਡਾ ਦਿੱਤੀ।ਮੈਚ ਦੌਰਾਨ ਡੀ ਕੌਕ ਨੇ ਅਰਧ ਸੈਂਕੜਾ ਲਗਾਇਆ। ਇਨ੍ਹਾਂ ਦੋਵਾਂ ਬੱਲੇਬਾਜ਼ਾਂ ਨੇ ਤੇਜ਼ੀ ਨਾਲ ਦੌੜਾਂ ਬਣਾਈਆਂ ਸੀ ਅਤੇ ਇਸਦੀ ਫ੍ਰਸਟ੍ਰੇਸ਼ਨ ਵਿਰਾਟ ਕੋਹਲੀ ਦੇ ਚਿਹਰੇ 'ਤੇ ਵੀ ਸਾਫ ਦਿਸ ਰਹੀ ਸੀ। ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਸ਼ੇਅਰ ਕੀਤਾ ਜਾ ਰਿਹਾ ਹੈ।

  • India vs South Africa
  • Virat Kohli
  • angry
  • ਭਾਰਤ ਬਨਾਮ ਦੱਖਣੀ ਅਫਰੀਕਾ
  • ਵਿਰਾਟ ਕੋਹਲੀ
  • ਗੁੱਸਾ

ਵਿੰਟਰ ਓਲੰਪਿਕ 2020 ਦਾ ਮਾਸਕਾਟ ਹੋਵੇਗਾ ਪਾਂਡਾ ਅਤੇ ਲਾਲਟੈਨ ਦੀ ਸ਼ਕਲ ਦਾ ਬੱਚਾ

NEXT STORY

Stories You May Like

  • punjab 35 year old woman case
    ਪੰਜਾਬ : 35 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ, ਹਾਲ ਦੇਖਣ ਵਾਲਿਆਂ ਨੂੰ ਛਿੜੀ ਕੰਬਣੀ (ਵੀਡੀਓ)
  • shalini pandey responds to ai generated video
    ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ
  • corruption game in tehsils punjab
    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ! ਸਰਕਾਰੀ ਮੁਲਾਜ਼ਮ ਦੀ ਵੀਡੀਓ ਨੇ ਉਡਾਏ ਹੋਸ਼
  • punjab  22 year old girl  s throat slit by china door
    ਪੰਜਾਬ : ਚਾਈਨਾ ਡੋਰ ਨੇ ਵੱਢੀ 22 ਸਾਲਾ ਕੁੜੀ ਦੀ ਧੌਣ, ਮੰਜ਼ਰ ਦੇਖਣ ਵਾਲਿਆਂ ਨੂੰ ਛਿੜੀ ਕੰਬਣੀ
  • kanohar electricals ipo open on 8
    8 ਸਤੰਬਰ ਨੂੰ ਖੁੱਲ੍ਹੇਗਾ ਕਨੋਹਰ ਇਲੈਕਟ੍ਰੀਕਲਜ਼ ਦਾ IPO
  • patiala viral video
    ਪਟਿਆਲੇ ਦੀ ਕੁੜੀ ਦੀ ਵੀਡੀਓ ਵਾਇਰਲ ਹੁੰਦਿਆਂ ਹੀ ਪੈ ਗਏ ਭੜਥੂ! ਮੌਕੇ 'ਤੇ ਪਹੁੰਚੀ ਪੁਲਸ ਤਾਂ...
  • banke bihari  mangala aarti  janmashtami
    ਸਾਲ 'ਚ ਸਿਰਫ਼ ਇਕ ਵਾਰ ਹੋਣ ਵਾਲੀ ਬਾਂਕੇ ਬਿਹਾਰੀ ਦੀ ਮੰਗਲਾ ਆਰਤੀ ਹੋਈ ਸੰਪੰਨ
  • dirt  tutti frutti  video viral  food safety
    ਗੰਦਗੀ ਵਿਚਾਲੇ ਟੂਟੀ-ਫਰੂਟੀ ਬਣਾਏ ਜਾਣ ਦਾ ਵੀਡੀਓ ਵਾਇਰਲ, ਲੋਕਾਂ ਨੇ ਜਤਾਈ ਚਿੰਤਾ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
  • akali dal waris punjab de punjab politics
    ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
  • important on punjab weather
    ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
  • jalandhar cp satinder singh appeal to public be careful of digital arrest
    ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...
  • thieves target farm house in jalandhar
    ਜਲੰਧਰ 'ਚ ਚੋਰਾਂ ਨੇ ਫਾਰਮ ਹਾਊਸ-ਭੱਠੇ ਨੂੰ ਬਣਾਇਆ ਨਿਸ਼ਾਨਾ: 10 ਦਿਨਾਂ 'ਚ 5ਵੀਂ...
Trending
Ek Nazar
hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • age is just a number  shami seems committed to return to indian team  kishan
      ਉਮਰ ਸਿਰਫ਼ ਨੰਬਰ ਹੈ, ਸ਼ੰਮੀ ਭਾਰਤੀ ਟੀਮ 'ਚ ਵਾਪਸੀ ਲਈ ਵਚਨਬੱਧ ਜਾਪਦਾ ਹੈ:...
    • junior hockey asia cup india defeats indonesia 14 0
      ਜੂਨੀਅਰ ਹਾਕੀ ਏਸ਼ੀਆ ਕੱਪ : ਭਾਰਤ ਨੇ ਇੰਡੋਨੇਸ਼ੀਆ ਨੂੰ 14-0 ਨਾਲ ਦਿੱਤੀ ਕਰਾਰੀ ਹਾਰ
    • sharma remains in top 10 despite three bogeys in closing stages
      ਆਖਰੀ ਪਲਾਂ 'ਚ ਤਿੰਨ ਬੋਗੀਆਂ ਦੇ ਬਾਵਜੂਦ ਸ਼ਰਮਾ ਚੋਟੀ ਦੇ 10 ਵਿੱਚ ਬਰਕਰਾਰ
    • n  sriram balaji advances to next round of men  s doubles
      ਐਨ ਸ਼੍ਰੀਰਾਮ ਬਾਲਾਜੀ ਪੁਰਸ਼ ਡਬਲਜ਼ ਦੇ ਅਗਲੇ ਦੌਰ ਵਿੱਚ ਪੁੱਜੇ
    • sachin announces launch of  professor ramesh tendulkar memorial fellowship
      ਸਚਿਨ ਨੇ 'ਪ੍ਰੋਫੈਸਰ ਰਮੇਸ਼ ਤੇਂਦੁਲਕਰ ਮੈਮੋਰੀਅਲ ਫੈਲੋਸ਼ਿਪ' ਦੀ ਸ਼ੁਰੂਆਤ ਦਾ...
    • sabalenka  eyeing a title hat trick  reaches the fourth round
      ਖ਼ਿਤਾਬੀ ਹੈਟ੍ਰਿਕ ਦੀ ਭਾਲ ਵਿੱਚ ਸਬਾਲੇਂਕਾ ਚੌਥੇ ਦੌਰ ਵਿੱਚ ਪੁੱਜੀ
    • wrestler gold medalist national level hospital
      5 ਵਾਰ ਦੀ ਗੋਲਡ ਮੈਡਲਿਸਟ ਨੈਸ਼ਨਲ ਲੈਵਲ ਰੈਸਲਰ ਨੇ ਜਵਾਕਾਂ ਸਣੇ ਛੱਡੀ ਦੁਨੀਆ ! ਹੋਈ...
    • venus and serena williams showed their old magic
      ਵੀਨਸ ਅਤੇ ਸੇਰੇਨਾ ਵਿਲੀਅਮਜ਼ ਨੇ ਆਪਣਾ ਪੁਰਾਣਾ ਜਾਦੂ ਦਿਖਾਇਆ, ਪਰ ਪਹਿਲੇ ਦੌਰ...
    • warwickshire defeated hampshire by an innings
      ਸੁਥਾਰ ਦੀਆਂ ਸੱਤ ਵਿਕਟਾਂ ਨਾਲ ਵਾਰਵਿਕਸ਼ਾਇਰ ਨੇ ਹੈਂਪਸ਼ਾਇਰ ਨੂੰ ਪਾਰੀ ਨਾਲ ਹਰਾਇਆ
    • anahat singh knocked out of squash tournament quarterfinals
      PSA ਸਕੁਐਸ਼ ਟੂਰਨਾਮੈਂਟ ਦੇ ਕੁਆਰਟਰ ਫਾਇਨਲ 'ਚੋਂ ਬਾਹਰ ਹੋਈ ਅਨਾਹਤ ਸਿੰਘ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +