Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    6:48:06 PM

  • kangana ranaut defamation case hearing postponed

    ਕੰਗਨਾ ਰਣੌਤ ਮਾਨਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ...

  • court proceedings in case against bikram majithia stayed

    ਮਜੀਠੀਆ ਮਾਮਲਾ: ਗਜਪਤ ਗਰੇਵਾਲ ਦੀ ਜ਼ਮਾਨਤ ਅਰਜ਼ੀ...

  • punjab bjp announces new district presidents

    ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ

  • this state of the country do not have to file itr  reason

    ਦੇਸ਼ ਦੇ ਇਸ ਸੂਬੇ ਦੇ ਲੋਕਾਂ ਨੂੰ ਨਹੀਂ ਭਰਨੀ ਪੈਂਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Mumbai
  • WTC ਫਾਈਨਲ ਤੋਂ ਬਾਅਦ ਹੁਣ ਪਤਨੀ ਅਨੁਸ਼ਕਾ ਕੋਲੋਂ ਇਹ ਚੈਲੇਂਜ ਹਾਰੇ ਵਿਰਾਟ ਕੋਹਲੀ, ਵੀਡੀਓ ਵਾਇਰਲ

SPORTS News Punjabi(ਖੇਡ)

WTC ਫਾਈਨਲ ਤੋਂ ਬਾਅਦ ਹੁਣ ਪਤਨੀ ਅਨੁਸ਼ਕਾ ਕੋਲੋਂ ਇਹ ਚੈਲੇਂਜ ਹਾਰੇ ਵਿਰਾਟ ਕੋਹਲੀ, ਵੀਡੀਓ ਵਾਇਰਲ

  • Author Rahul Singh,
  • Updated: 03 Jul, 2021 12:13 PM
Mumbai
virat kohli anushka sharma bat balance challenge
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਅਕਸਰ ਕਿਸੇ ਨਾ ਕਿਸੇ ਕਾਰਨ ਸੁਰਖ਼ੀਆਂ ’ਚ ਰਹਿੰਦੇ ਹਨ। ਹਾਲ ਹੀ ’ਚ ਉਨ੍ਹਾਂ ਦੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ’ਚ ਵਿਰਾਟ ਕੋਹਲੀ ਆਪਣੀ ਪਤਨੀ ਅਨੁਸ਼ਕਾ ਸ਼ਰਮਾ ਨਾਲ ਉਂਗਲਾਂ ਦੇ ਸਹਾਰੇ ਬੈਟ ਨੂੰ ਬੈਲੇਂਸ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਵਿਰਾਟ ਤੇ ਅਨੁਸ਼ਕਾ ਦੇ ਪ੍ਰਸ਼ੰਸਕ ਵੀਡੀਓ ’ਤੇ ਰੱਜ ਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

ਵੀਡੀਓ ’ਚ ਦੇਖਿਆ ਜਾ ਸਕਦਾ ਹੈ ਕਿ ਜਿਥੇ ਇਕ ਪਾਸੇ ਵਿਰਾਟ ਨੂੰ ਬੈਟ ਬੈਲੇਂਸ ਕਰਨ ’ਚ ਥੋੜ੍ਹੀ ਦਿੱਕਤ ਹੋ ਰਹੀ ਹੈ, ਉਥੇ ਅਨੁਸ਼ਕਾ ਇਸ ਨੂੰ ਚੰਗੇ ਤਰੀਕੇ ਨਾਲ ਕਰਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ’ਚ ਦੋ ਵੱਖ-ਵੱਖ ਕਲਿੱਪਸ ਦਾ ਕੋਲਾਜ ਬਣਾਇਆ ਗਿਆ ਹੈ। ਇਕ ਵੀਡੀਓ ’ਚ ਅਨੁਸ਼ਕਾ ਨਜ਼ਰ ਆ ਰਹੀ ਹੈ, ਉਥੇ ਦੂਜੀ ਵੀਡੀਓ ’ਚ ਵਿਰਾਟ ਕੋਹਲੀ। ਵੀਡੀਓ ’ਚ ਵਿਰਾਟ ਨੂੰ ਬੈਟ ਹੈਂਡਲ ਕਰਨ ’ਚ ਦਿੱਕਤਾਂ ਦਾ ਸਾਹਮਣਾ ਕਰਦੇ ਦੇਖਿਆ ਗਿਆ। ਹਾਲਾਂਕਿ ਉਹ ਇਸ ਦੌਰਾਨ ਮੋਬਾਇਲ ਵੀ ਆਪਰੇਟ ਕਰਦੇ ਦਿਖਾਈ ਦਿੱਤੇ।

 
 
 
 
 
View this post on Instagram
 
 
 
 
 
 
 
 
 
 
 

A post shared by AnushkaSharma1588 (@anushkasharma)

ਵੀਡੀਓ ਦੇ ਅਖੀਰ ’ਚ ਵਿਰਾਟ ਕੋਹਲੀ ਕਹਿੰਦੇ ਹਨ, ‘ਚਲੋ ਹੁਣ ਤੁਹਾਡੀ ਵਾਰੀ, ਹੁਣ ਤੁਸੀਂ ਵੀ ਕਰਕੇ ਦਿਖਾਓ।’ ਉਥੇ ਇਸ ਵੀਡੀਓ ਨੂੰ ਸਾਂਝਾ ਕਰਦਿਆਂ ਅਨੁਸ਼ਕਾ ਨੇ ਲਿਖਿਆ, ‘ਮੈਨੂੰ ਵਿਰਾਟ ਨਾਲ ਟਕਾ-ਟਕ ਬੈਟ ਬੈਲੇਂਸ ਚੈਲੇਂਜ ਕਰਦਿਆਂ ਕਾਫੀ ਮਜ਼ਾ ਆਇਆ। ਹੁਣ ਤੁਸੀਂ ਵੀ ਆਪਣਾ ਸਕਿੱਲ ਦਿਖਾਓ।’ ਸੋਸ਼ਲ ਮੀਡੀਆ ’ਤੇ ਵਿਰਾਟ ਤੇ ਅਨੁਸ਼ਕਾ ਦੇ ਪ੍ਰਸ਼ੰਸਕ ਇਸ ਪੋਸਟ ’ਤੇ ਰੱਜ ਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਪ੍ਰਸ਼ੰਸਕ ਅਨੁਸ਼ਕਾ ਦੀ ਕਾਫੀ ਤਾਰੀਫ਼ ਕਰਦੇ ਵੀ ਨਜ਼ਰ ਆਏ।

ਦੱਸ ਦੇਈਏ ਕਿ ਅਨੁਸ਼ਕਾ ਤੇ ਵਿਰਾਟ ਇਸ ਸਮੇਂ ਲੰਡਨ ’ਚ ਹਨ। ਬੇਟੀ ਵਾਮਿਕਾ ਨੂੰ ਜਨਮ ਦੇਣ ਤੋਂ ਬਾਅਦ ਅਨੁਸ਼ਕਾ ਸੋਸ਼ਲ ਮੀਡੀਆ ’ਤੇ ਕਾਫੀ ਸਰਗਰਮ ਹੈ। ਉਹ ਸਮੇਂ-ਸਮੇਂ ’ਤੇ ਪ੍ਰਸ਼ੰਸਕਾਂ ਨਾਲ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕਰ ਰਹੀ ਹੈ। ਅਨੁਸ਼ਕਾ ਇਸੇ ਸਾਲ ਜਨਵਰੀ ’ਚ ਮਾਂ ਬਣੀ ਹੈ ਤੇ ਆਪਣੇ ਪਰਿਵਾਰ ਨਾਲ ਸਮਾਂ ਬਤੀਤ ਕਰ ਰਹੀ ਹੈ।

ਨੋਟ- ਇਸ ਵੀਡੀਓ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Virat Kohli
  • Anushka Sharma
  • Bat Balance Challenge
  • MX Taka Tak

ਪਿਤਾ ਦੀ ਮੌਤ ਮਗਰੋਂ ਟਰੱਕ ਡਰਾਈਵਰ ਬਣਨਾ ਚਾਹੁੰਦੇ ਸਨ ਹਰਭਜਨ ਸਿੰਘ, ਭੈਣਾਂ ਦੀ ਸਲਾਹ ਨੇ ਬਦਲ ਦਿੱਤੀ ਜ਼ਿੰਦਗੀ

NEXT STORY

Stories You May Like

  • controversy grows in train  s suhagrat coach case
    ਟ੍ਰੇਨ ਦੇ 'ਸੁਹਾਗਰਾਤ ਕੋਚ' ਮਾਮਲੇ 'ਚ ਵਧਿਆ ਵਿਵਾਦ, ਵੀਡੀਓ ਵਾਇਰਲ ਹੋਣ ਤੋਂ ਬਾਅਦ ਟੀਸੀ ਸਸਪੈਂਡ
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ ਲਹਿਰਾਉਣ ਦੀ ਵੀਡੀਓ ਵਾਇਰਲ
  • suicide attempt by a person
    ਪਤਨੀ ਦੀਆਂ ਅਸ਼ਲੀਲ ਵੀਡੀਓ ਬਣਾਉਣ ਦੀ ਧਮਕੀ ਮਗਰੋਂ ਵਿਅਕਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
  • airport runway parents child urine video viral
    ਏਅਰਪੋਰਟ ਦੇ ਰਨਵੇ 'ਤੇ ਮਾਪਿਆਂ ਨੇ ਬੱਚੇ ਨੂੰ ਖੁੱਲ੍ਹੇ 'ਚ ਕਰਵਾਇਆ ਪਿਸ਼ਾਬ, ਵੀਡੀਓ ਹੋਈ ਵਾਇਰਲ
  • two sisters video viral
    ਸ੍ਰੀ ਹਰਿਮੰਦਰ ਸਾਹਿਬ 'ਚ ਮੱਥਾ ਟੇਕਣ ਆਈਆਂ ਦੋ ਭੈਣਾਂ ਆਪਸ 'ਚ ਭਿੜੀਆਂ, ਵੀਡੀਓ ਵਾਇਰਲ
  • video viral of dinanagar constituency in charge rainu kashyap  s statement sir
    ਦੀਨਾਨਗਰ ਹਲਕੇ ਦੀ ਇੰਚਾਰਜ ਰੈਣੁ ਕਸ਼ਯਪ ਦੀ SIR 'ਤੇ ਕੀਤੀ ਬਿਆਨਬਾਜ਼ੀ ਦੀ ਵੀਡੀਓ ਵਾਇਰਲ
  • municipal corporation contractor road constructed during rain jalandhar
    ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
  • leopard terror in badala village in hajipur heifer hunted
    ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ ਵੀਡੀਓ ਵਾਇਰਲ
  • punjab bjp announces new district presidents
    ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
  • punjab weather raining imd yellow alert
    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ...
  • arrested sho gurinderjit nagra appears in court gets 3 day police remand
    ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ...
  • shri sunderkand path will be held on july 19 at shri ramsharanam temple
    ਨਕੋਦਰ ਦੇ ਸ਼੍ਰੀ ਰਾਮਸ਼ਰਣਮ ਮੰਦਰ 'ਚ 19 ਜੁਲਾਈ ਨੂੰ ਹੋਵੇਗਾ ਸ਼੍ਰੀ ਸੁੰਦਰਕਾਂਡ...
  • pm modi visit to jalandhar land of doaba has become a launching pad for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ ਪੰਜਾਬ...
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ...
  • car overturns after losing control in jalandhar
    ਜਲੰਧਰ 'ਚ ਬੇਕਾਬੂ ਹੋ ਕੇ ਪਲਟੀ ਕਾਰ, ਪਤਨੀ ਨੂੰ ਡਰਾਈਵਿੰਗ ਸਿਖਾਉਂਦੇ ਵਾਪਰਿਆ...
  • pm narendra modi visit jalandhar
    ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ’ਚ ਇਕ ਹੀ ਪਾਰਟੀ ਦੀ ਸਰਕਾਰ ਹੋਣਾ ਜ਼ਰੂਰੀ...
Trending
Ek Nazar
famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • wc final night will be a silver lining for businessmen
      WC ਫਾਈਨਲ ਦੀ ਰਾਤ ਕਾਰੋਬਾਰੀਆਂ ਦੀ ਹੋਵੇਗੀ ਚਾਂਦੀ; ਰੈਸਟੋਰੈਂਟਾਂ, ਪੱਬਾਂ ਤੇ...
    • rohit sharma expresses displeasure over retirement speculation
      ਰੋਹਿਤ ਸ਼ਰਮਾ ਨੇ ਸੰਨਿਆਸ ਦੀਆਂ ਅਟਕਲਾਂ ਨੂੰ ਲੈ ਕੇ ਜ਼ਾਹਰ ਕੀਤੀ ਨਾਰਾਜ਼ਗੀ, BCCI...
    • unlucky for messi vincic will be the referee in the final
      ਮੈਸੀ ਲਈ 'ਅਨਲਕੀ' ਵਿਨਸਿਕ ਫਾਈਨਲ 'ਚ ਹੋਣਗੇ ਰੈਫਰੀ, ਵਿਵਾਦਾਂ ਨਾਲ ਰਿਹੈ ਪੁਰਾਣਾ...
    • sindhu reaches semifinals of japan open
      ਸਿੰਧੂ ਜਾਪਾਨ ਓਪਨ ਦੇ ਸੈਮੀਫਾਈਨਲ ’ਚ ਪੁੱਜੀ
    • rohit sharma retirement
      ਰੋਹਿਤ ਸ਼ਰਮਾ ਦਾ ਆਖ਼ਰੀ ਮੈਚ ਹੋਵੇਗਾ ਲਾਰਡਜ਼ ਵਨਡੇ ? BCCI ਨੇ ਸਭ ਕੁਝ ਕਰ'ਤਾ...
    • the world  s first cricketer to hit 6 sixes in 6 balls passes away
      6 ਗੇਂਦਾਂ 'ਤੇ 6 ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ, 89...
    • joe denly has decided to retire from professional cricket
      IND vs ENG ਸੀਰੀਜ਼ ਵਿਚਾਲੇ ਇਸ ਧਾਕੜ ਕ੍ਰਿਕਟਰ ਨੇ ਕਰ 'ਤਾ ਸੰਨਿਆਸ ਦਾ ਐਲਾਨ !
    • fifa winning players will get this special ring along with trophy
      FIFA ਨੇ ਇਤਿਹਾਸ 'ਚ ਪਹਿਲੀ ਵਾਰ ਕੀਤਾ ਐਲਾਨ, ਟਰਾਫੀ ਦੇ ਨਾਲ ਜੇਤੂ ਖਿਡਾਰੀਆਂ...
    • spin bowler banned
      ਵੱਡੀ ਖ਼ਬਰ: ਧਾਕੜ ਕ੍ਰਿਕਟਰ 'ਤੇ ਲੱਗ ਗਿਆ ਬੈਨ! T-20 ਵਰਲਡ ਕੱਪ ਦੌਰਾਨ ਹੋਈ...
    • yamal the child who played in messi lap
      ਮੈਸੀ ਦੀ ਗੋਦ ’ਚ ਖੇਡ ਵਾਲਾ ਬੱਚਾ ‘ਯਾਮਾਲ’ ਬਣਿਆ ਸਭ ਤੋਂ ਵੱਡਾ ਵਿਰੋਧੀ, ਹੁਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +