Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 23, 2026

    3:23:10 AM

  • uk mp tanmanjeet singh dhesi receives sikh hero award 2026

    ਇੰਗਲੈਂਡ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ...

  • srh vs rcb  ipl 2026

    IPL 2026: ਹੈਦਰਾਬਾਦ ਨੇ ਬੈਂਗਲੁਰੂ ਨੂੰ 55 ਦੌੜਾਂ...

  • rcb vs srh hyderabad set a target of 256 runs for bangalore

    RCB vs SRH :ਹੈਦਰਾਬਾਦ ਨੇ ਬੈਂਗਲੁਰੂ ਨੂੰ ਦਿੱਤਾ...

  • h 1b registrations decline in fy27

    ਭਾਰਤੀਆਂ ਲਈ US ਵੀਜ਼ਾ ਹੋਇਆ ਔਖਾ! H-1B ਵੀਜ਼ਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਵਿਰਾਟ ਕੋਹਲੀ-ਅਨੁਸ਼ਕਾ ਸ਼ਰਮਾ ਦੇ ਲੰਡਨ 'ਚ ਸ਼ਿਫਟ ਹੋਣ ਅਸਲ ਕਾਰਨ ਆਇਆ ਸਾਹਮਣੇ

SPORTS News Punjabi(ਖੇਡ)

ਵਿਰਾਟ ਕੋਹਲੀ-ਅਨੁਸ਼ਕਾ ਸ਼ਰਮਾ ਦੇ ਲੰਡਨ 'ਚ ਸ਼ਿਫਟ ਹੋਣ ਅਸਲ ਕਾਰਨ ਆਇਆ ਸਾਹਮਣੇ

  • Edited By Sunita,
  • Updated: 15 Jul, 2024 04:59 PM
Sports
virat kohli anushka sharma moving to london
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਨੇ ਸਾਲ 2017 'ਚ ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਨਾਲ ਵਿਆਹ ਕੀਤਾ ਸੀ। ਇਸ ਰਿਸ਼ਤੇ ਤੋਂ ਉਨ੍ਹਾਂ ਦੇ 2 ਬੱਚੇ ਵੀ ਹਨ, ਜਿਨ੍ਹਾਂ ਦੇ ਨਾਂ ਵਾਮਿਕਾ ਕੋਹਲੀ ਅਤੇ ਅਕਾਯ ਕੋਹਲੀ ਹੈ। ਹਾਲ ਹੀ 'ਚ ਇਹ ਜੋੜਾ ਲੰਡਨ ਸ਼ਿਫਟ ਹੋਣ ਦੀਆਂ ਖ਼ਬਰਾਂ ਕਾਰਨ ਸੁਰਖੀਆਂ 'ਚ ਹੈ। ਹੁਣ ਤੱਕ ਉਨ੍ਹਾਂ ਨੂੰ ਕਈ ਵਾਰ ਲੰਡਨ 'ਚ ਫੋਟੋਸ਼ੂਟ ਕਰਵਾਉਂਦੇ ਦੇਖਿਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਗਾਇਕ ਅਮਰਿੰਦਰ ਗਿੱਲ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਖ਼ਾਸ ਅਜ਼ੀਜ਼ ਦੀ ਹੋਈ ਮੌਤ

ਅਨੁਸ਼ਕਾ ਸ਼ਰਮਾ ਨੇ ਪਿਛਲੇ ਸਾਲ ਕਿਹਾ ਸੀ ਕਿ, ''ਮੈਨੂੰ ਐਕਟਿੰਗ ਕਰਨਾ ਪਸੰਦ ਹੈ ਪਰ ਮੈਂ ਹੁਣ ਓਨੀਆਂ ਫ਼ਿਲਮਾਂ ਨਹੀਂ ਕਰਨਾ ਚਾਹੁੰਦੀ ਜਿੰਨੀਆਂ ਪਹਿਲਾਂ ਕਰ ਰਹੀ ਸੀ। ਮੈਂ ਸਾਲ 'ਚ ਸਿਰਫ਼ ਇੱਕ ਹੀ ਫ਼ਿਲਮ ਕਰਨਾ ਚਾਹੁੰਦੀ ਹਾਂ ਅਤੇ ਮੈਂ ਅਦਾਕਾਰੀ ਦਾ ਆਨੰਦ ਲੈਣਾ ਚਾਹੁੰਦੀ ਹਾਂ ਕਿਉਂਕਿ ਮੈਨੂੰ ਇਹੀ ਪਸੰਦ ਹੈ। ਮੈਂ ਆਪਣੀ ਜ਼ਿੰਦਗੀ 'ਚ ਸੰਤੁਲਨ ਲਿਆਉਣਾ ਚਾਹੁੰਦੀ ਹਾਂ ਅਤੇ ਆਪਣੇ ਪਰਿਵਾਰ ਨੂੰ ਜ਼ਿਆਦਾ ਸਮਾਂ ਦੇਣਾ ਚਾਹੁੰਦੀ ਹਾਂ। ਵਿਰਾਟ ਕੋਹਲੀ ਨੇ ਲੰਡਨ ਜਾਣ ਨੂੰ ਲੈ ਕੇ ਕਿਹਾ ਸੀ ਕਿ ਅਸੀਂ ਉੱਥੇ ਦੋ ਮਹੀਨੇ ਦੀ ਛੁੱਟੀਆਂ ਮਨਾਉਣ ਗਏ ਅਤੇ ਆਮ ਲੋਕਾਂ ਵਾਂਗ ਮਹਿਸੂਸ ਕੀਤਾ ਅਤੇ ਇਹ ਬਹੁਤ ਵਧੀਆ ਅਨੁਭਵ ਸੀ। ਪ੍ਰਮਾਤਮਾ ਦੀ ਕਿਰਪਾ ਨਾਲ ਮੈਨੂੰ ਆਪਣੇ ਪਰਿਵਾਰ ਨਾਲ ਸਮਾਂ ਬਿਤਾਉਣ ਦਾ ਮੌਕਾ ਮਿਲਿਆ ਹੈ। ਉੱਥੇ ਜਾ ਕੇ ਬਹੁਤ ਘੱਟ ਲੋਕਾਂ ਨੇ ਸਾਨੂੰ ਪਛਾਣਿਆ ਅਤੇ ਆਮ ਲੋਕਾਂ ਵਾਂਗ ਘੁੰਮਣਾ-ਫਿਰਨਾ ਬਹੁਤ ਵਧੀਆ ਲੱਗਾ।''

ਇਹ ਖ਼ਬਰ ਵੀ ਪੜ੍ਹੋ - ਸ਼ਹਿਨਾਜ਼ ਗਿੱਲ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਵੱਡੀ ਰਾਹਤ, ਪੜ੍ਹੋ ਪੂਰਾ ਮਾਮਲਾ

ਦੱਸ ਦਈਏ ਕਿ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਦੇ ਲੰਡਨ ਸ਼ਿਫਟ ਹੋਣ ਦੀਆਂ ਖ਼ਬਰਾਂ ਨੇ ਇਸ ਲਈ ਵੀ ਜ਼ੋਰ ਫੜ ਲਿਆ ਹੈ ਕਿਉਂਕਿ ਉਨ੍ਹਾਂ ਦੇ ਪੁੱਤਰ ਅਕਾਯ ਦੀ ਡਿਲੀਵਰੀ ਲੰਡਨ 'ਚ ਹੀ ਹੋਈ ਸੀ। ਦੱਸਿਆ ਜਾ ਰਿਹਾ ਹੈ ਕਿ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਪਹਿਲਾਂ ਹੀ ਲੰਡਨ 'ਚ ਜਾਇਦਾਦ ਖਰੀਦ ਚੁੱਕੇ ਹਨ, ਇਸ ਲਈ ਜਦੋਂ ਅਕਾਯ ਦਾ ਜਨਮ ਹੋਇਆ ਤਾਂ ਅਜਿਹੀਆਂ ਖ਼ਬਰਾਂ ਸਨ ਕਿ ਉਨ੍ਹਾਂ ਨੂੰ ਬ੍ਰਿਟਿਸ਼ ਨਾਗਰਿਕਤਾ ਮਿਲ ਸਕਦੀ ਹੈ ਪਰ ਲੰਡਨ 'ਚ ਪੈਦਾ ਹੋਣ ਅਤੇ ਉਸ ਦੇ ਮਾਤਾ-ਪਿਤਾ ਜ਼ਮੀਨ ਦੇ ਮਾਲਕ ਹੋਣ ਦੇ ਬਾਵਜੂਦ, ਅਕਾਯ ਬ੍ਰਿਟਿਸ਼ ਨਾਗਰਿਕਤਾ ਪ੍ਰਾਪਤ ਕਰਨ ਦੇ ਯੋਗ ਨਹੀਂ ਸੀ। ਅਕਾਯ ਕੋਹਲੀ ਨੂੰ ਬ੍ਰਿਟਿਸ਼ ਨਾਗਰਿਕਤਾ ਤਾਂ ਹੀ ਮਿਲ ਸਕਦੀ ਹੈ ਜੇਕਰ ਉਸ ਦੇ ਮਾਤਾ-ਪਿਤਾ 'ਚੋਂ ਕੋਈ ਉੱਥੇ ਦਾ ਅਧਿਕਾਰਤ ਨਾਗਰਿਕ ਹੋਵੇ ਜਾਂ ਲੰਬੇ ਸਮੇਂ ਤੋਂ ਉੱਥੇ ਰਹਿ ਰਿਹਾ ਹੋਵੇ ਪਰ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਅਜੇ ਵੀ ਭਾਰਤੀ ਨਾਗਰਿਕ ਹਨ ਅਤੇ ਇੱਥੇ ਰਹਿ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ - ਦਿਲਜੀਤ ਦੋਸਾਂਝ ਨੂੰ ਮਿਲੇ ਕੈਨੇਡਾ ਦੇ PM ਜਸਟਿਨ ਟਰੂਡੋ, ਹੱਥ ਜੋੜ ਕੇ ਬੁਲਾਈ 'ਸਤਿ ਸ੍ਰੀ ਅਕਾਲ' ਤੇ ਪਾਈ ਜੱਫੀ

ਦੱਸਣਯੋਗ ਹੈ ਕਿ ਯੂਨਾਈਟਿਡ ਕਿੰਗਡਮ 'ਚ ਵੀ ਦੋਹਰੀ ਨਾਗਰਿਕਤਾ ਦਾ ਕਾਨੂੰਨ ਹੈ। ਇਸ ਲਈ ਜੇਕਰ ਵਿਰਾਟ ਅਤੇ ਅਨੁਸ਼ਕਾ ਲੰਡਨ ਸ਼ਿਫਟ ਹੋਣਾ ਚਾਹੁੰਦੇ ਹਨ ਤਾਂ ਵੀ ਜ਼ਰੂਰੀ ਨਹੀਂ ਕਿ ਉਨ੍ਹਾਂ ਨੂੰ ਇਸ ਦੇ ਲਈ ਆਪਣੀ ਭਾਰਤੀ ਨਾਗਰਿਕਤਾ ਛੱਡਣੀ ਪਵੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Virat Kohli
  • Anushka Sharma
  • Moving to London
  • London
  • Bollywood Actress

ਕੋਹਲੀ ਨੇ ਓਲੰਪਿਕ 'ਚ ਜਾਣ ਵਾਲੇ ਭਾਰਤੀ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ, ਸ਼ੇਅਰ ਕੀਤੀ ਵੀਡੀਓ

NEXT STORY

Stories You May Like

  • padikkal becomes a fan of kohli  s innings
    'ਵਿਰਾਟ ਦੀ ਮਹਾਨਤਾ ਨੂੰ ਅੱਖਾਂ ਸਾਹਮਣੇ ਦੇਖਣਾ ਸੁਭਾਗ ਦੀ ਗੱਲ'; ਕੋਹਲੀ ਦੀ ਪਾਰੀ ਦੇ ਮੁਰੀਦ ਹੋਏ ਪਡਿੱਕਲ
  • indian batsman creates history in ipl
    ਵਿਰਾਟ ਕੋਹਲੀ, ਰੋਹਿਤ ਸ਼ਰਮਾ, ਕ੍ਰਿਸ ਗੇਲ..! ਇਸ 24 ਸਾਲਾ ਭਾਰਤੀ ਬੱਲੇਬਾਜ਼ ਨੇ ਤੋੜ'ਤੇ ਸਾਰੇ ਰਿਕਾਰਡ
  • virat kohli new world record
    'ਕਿੰਗ' ਕੋਹਲੀ ਦਾ ਵਿਰਾਟ ਧਮਾਕਾ: T-20 'ਚ 14 ਹਜ਼ਾਰੀ ਬਣ ਕੇ ਰਚਿਆ ਨਵਾਂ ਵਿਸ਼ਵ ਰਿਕਾਰਡ
  • virat kohli changed in love with his wife  quit non veg
    ਪਤਨੀ ਦੇ ਪਿਆਰ 'ਚ ਬਦਲ ਗਏ ਵਿਰਾਟ ਕੋਹਲੀ, ਛੱਡਿਆ Non-Veg
  • not scoring runs makes me restless  kohli
    ਲਗਾਤਾਰ ਸਿਫਰ 'ਤੇ ਆਊਟ ਹੋਣ ਨਾਲ ਨਰਵਸ ਸੀ, ਦੌੜਾਂ ਨਹੀਂ ਬਣਾਉਣ ਨਾਲ ਬੇਚੈਨ ਹੋ ਜਾਂਦਾ ਹਾਂ : ਕੋਹਲੀ
  • virat kohli  s big statement about playing odi wc 2027
    ਵਿਰਾਟ ਕੋਹਲੀ ਦਾ ODI WC 2027 ਖੇਡਣ ਨੂੰ ਲੈ ਕੇ ਵੱਡਾ ਬਿਆਨ, ਰੱਖੀ ਇਹ ਸ਼ਰਤ
  • rcb vs kkr  ipl 2026
    RCB ਨੇ KKR ਨੂੰ 6 ਵਿਕਟਾਂ ਨਾਲ ਹਰਾਇਆ, ਵਿਰਾਟ ਕੋਹਲੀ ਨੇ ਜੜਿਆ IPL ਦਾ 9ਵਾਂ ਸੈਂਕੜਾ
  • hinduism  funeral  white clothes  indian culture
    ਅੰਤਿਮ ਸੰਸਕਾਰ 'ਚ ਕਿਉਂ ਪਾਏ ਜਾਂਦੇ ਹਨ ਚਿੱਟੇ ਕੱਪੜੇ ? ਜਾਣੋ ਕੀ ਹੈ ਅਸਲ ਕਾਰਨ
  • uk mp tanmanjeet singh dhesi receives sikh hero award 2026
    ਇੰਗਲੈਂਡ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਮਿਲਿਆ ‘ਸਿੱਖ ਹੀਰੋ...
  • punjab schools timing
    ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ...
  • big on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
  • jalandhar  social workers pour cold water near bsf chowk
    ਜਲੰਧਰ: BSF ਚੌਕ ਨੇੜੇ ਸਮਾਜ ਸੇਵੀਆਂ ਵੱਲੋਂ ਲਗਾਈ ਗਈ ਠੰਡੇ ਜਲ ਦੀ ਛਬੀਲ
  • dispute between two parties over installation of transformer in jalandhar
    ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
  • anand sweet shop targeted by thieves in jalandhar
    ਜਲੰਧਰ: ਚੋਰਾਂ ਨੇ ਆਨੰਦ ਸਵੀਟ ਸ਼ਾਪ ਨੂੰ ਨਿਸ਼ਾਨਾ ਬਣਾਇਆ, 38,000 ਦੀ ਨਕਦੀ ਲੈ...
  • massive fire breaks out in jassal market
    ਢਿੱਲਵਾਂ ਰੋਡ ’ਤੇ ਜੱਸਲ ਮਾਰਕੀਟ ’ਚ ਲੱਗੀ ਭਿਆਨਕ ਅੱਗ
  • pspcl outsourced employees announce indefinite strike
    PSPCL ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
Trending
Ek Nazar
ipl 2026 kkr

KKR ਨੂੰ ਲੱਗਾ ਵੱਡਾ ਝਟਕਾ, ਟੂਰਨਾਮੈਂਟ 'ਚੋਂ ਬਾਹਰ ਹੋਇਆ ਧਾਕੜ ਖ਼ਿਡਾਰੀ

pakistan odi squad

ਪਾਕਿ ਵਨਡੇ ਟੀਮ 'ਚ ਵੱਡਾ ਫੇਰਬਦਲ: ਬਾਬਰ ਆਜ਼ਮ ਦੀ ਵਾਪਸੀ, ਮੁਹੰਮਦ ਰਿਜ਼ਵਾਨ ਦੀ...

demand for holidays in schools due to extreme heat

ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

gunisha kaur appointed federal commissioner

ਡਾ. ਗੁਣੀਸ਼ਾ ਕੌਰ ਯੂ.ਐਸ. ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ 'ਚ ਫੈਡਰਲ...

pakistan to issue commemorative coin

ਪਾਕਿਸਤਾਨ ਚੀਨ ਨਾਲ ਸਬੰਧਾਂ ਦੇ 75 ਸਾਲ ਪੂਰੇ ਹੋਣ 'ਤੇ ਜਾਰੀ ਕਰੇਗਾ ਯਾਦਗਾਰੀ...

government bus free travel women

1 ਜੂਨ ਤੋਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਔਰਤਾਂ, ਬੰਗਾਲ ਸਰਕਾਰ...

shehnaaz gill opens up about the one who has her heart

ਕਿਸ ਦੇ ਕੋਲ ਹੈ ਸ਼ਹਿਨਾਜ਼ ਗਿੱਲ ਦਾ ਦਿਲ ? ਅਦਾਕਾਰਾ ਨੇ ਵੀਡੀਓ ਸਾਂਝੀ ਕਰਕੇ ਖੁਦ...

amritsar bsf seizes huge consignment of heroin in 7 days

ਅੰਮ੍ਰਿਤਸਰ: BSF ਨੇ 7 ਦਿਨਾਂ ’ਚ ਫੜੀ ਹੈਰੋਇਨ ਦੀ ਵੱਡੀ ਖੇਪ; ਖੇਪ ਸੁੱਟ ਕੇ ਵਾਪਸ...

punjab s daughter harleen kaur shines in italy

ਪੰਜਾਬ ਦੀ ਧੀ ਹਰਲੀਨ ਕੌਰ ਨੇ ਇਟਲੀ 'ਚ ਚਮਕਾਇਆ ਮਾਪਿਆਂ ਦਾ ਨਾਮ

madhuri shot dola re dola while she was 4 months pregnant

4 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਮਾਧੁਰੀ ਨੇ ਸ਼ੂਟ ਕੀਤਾ ਸੀ 'ਡੋਲਾ ਰੇ ਡੋਲਾ',...

massive explosion in power bank

ਪਾਵਰ ਬੈਂਕ 'ਚ ਹੋਇਆ ਜ਼ਬਰਦਸਤ ਧਮਾਕਾ; ਲਿਫਟ 'ਚ ਫਸੀ ਕੁੜੀ ਦਾ ਘੁਟਿਆ ਦਮ

lottery prize worth rs 57 crore found in old pants

ਕਿਸਮਤ ਹੋਵੇ ਤਾਂ ਅਜਿਹੀ! ਪੁਰਾਣੀ ਪੈਂਟ ਦੀ ਜੇਬ 'ਚੋਂ ਮਿਲੀ 57 ਕਰੋੜ ਦੀ ਲਾਟਰੀ

cockroach janata party  account closed  cockroach is back  new account

ਕਾਕਰੋਚ ਜਨਤਾ ਪਾਰਟੀ ਦੇ ‘X’ ਹੈਂਡਲ ’ਤੇ ਰੋਕ, Cockroach Is Back ਨਾਲ ਨਵਾਂ...

ahmedabad crime branch arrests actor who jumped parole 12 years ago

ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...

kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • ipl 2026  dominance of gujarat titans
      IPL 2026: ਗੁਜਰਾਤ ਟਾਈਟਨਜ਼ ਦਾ ਦਬਦਬਾ, ਸਾਈ ਸੁਦਰਸ਼ਨ ਦੇ ਸਿਰ ਸਜੀ 'ਔਰੇਂਜ...
    • ipl 2026 arshdeep singh in controversy again
      IPL 2026: ਮੁੜ ਵਿਵਾਦਾਂ 'ਚ ਅਰਸ਼ਦੀਪ ਸਿੰਘ ! ਹੁਣ ਇਕ ਹੋਰ ਵੀਡੀਓ ਹੋ ਗਈ ਵਾਇਰਲ
    • delhi hc reprimands wfi in phogat case
      'ਮਾਂ ਬਣਨਾ ਗੁਨਾਹ ਨਹੀਂ, ਬਦਲੇ ਦੀ ਭਾਵਨਾ ਨਾਲ ਕੰਮ ਨਾ ਕਰੋ', ਫੋਗਾਟ ਮਾਮਲੇ 'ਚ...
    • team announced for odi series
      ODI ਸੀਰੀਜ਼ ਲਈ ਟੀਮ ਦਾ ਹੋ ਗਿਆ ਐਲਾਨ ! 3 ਨਵੇਂ ਖਿਡਾਰੀਆਂ ਨੂੰ ਮਿਲਿਆ ਮੌਕਾ
    • ipl 2026  huge losses after crushing defeat
      IPL 2026: ਕਰਾਰੀ ਹਾਰ ਮਗਰੋਂ ਹੋ ਗਿਆ ਭਾਰੀ ਨੁਕਸਾਨ ! BCCI ਨੇ ਕਪਤਾਨ ਤੇ ਟੀਮ...
    • dinesh kratika warns this player should not be compared with tendulkar
      ਦਿਨੇਸ਼ ਕਾਰਤਿਕ ਦੀ ਚੇਤਾਵਨੀ, ਇਸ ਖਿਡਾਰੀ ਦੀ ਨਾ ਕੀਤੀ ਜਾਵੇ ਸਚਿੰਨ ਤੇਂਦੁਲਕਰ ਨਾਲ...
    • canada defeated norway
      ਕੈਨੇਡਾ ਨੇ ਨਾਰਵੇ ਨੂੰ ਹਰਾਇਆ, ਮਾਰਕ ਸ਼ੈਫੇਲੀ ਦੀ ਹੈਟ੍ਰਿਕ ਨਾਲ ਦਰਜ  ਹੋਈ...
    • famous racer passed away
      ਦੋ ਵਾਰ ਕੱਪ ਸੀਰੀਜ਼ ਖਿਤਾਬ ਜਿੱਤਣ ਵਾਲੇ ਮਸ਼ਹੂਰ ਰੇਸਰ ਨੇ 41 ਸਾਲ ਦੀ ਉਮਰ 'ਚ...
    • shubman gill breaks sachin tendulkar s record
      ਸ਼ੁਭਮਨ ਗਿੱਲ ਨੇ ਤੋੜਿਆ ਸਚਿਨ ਤੇਂਦੁਲਕਰ ਦਾ ਇਹ ਰਿਕਾਰਡ
    • 2 indian players banned
      2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +