Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    2:10:31 PM

  • cruise ship accident viral video

    ਦੇਖਦੇ ਹੀ ਦੇਖਦੇ ਮੌਤ ਦੇ ਮੂੰਹ 'ਚ ਚਲਾ ਗਿਆ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • air passengers air india tickets will be cheaper get discount

    ਹਵਾਈ ਮੁਸਾਫਰਾਂ ਲਈ ਵੱਡੀ ਖੁਸ਼ਖਬਰੀ, ਏਅਰਲਾਈਨ ਦੀ...

  • pakistani minister on india

    'ਸਾਡੇ ਕੋਲ ਉਨ੍ਹਾਂ ਵਰਗਾ..!', ਪਾਕਿ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਸ਼ਿਖਰ ਧਵਨ ਦਾ ਹਮਸ਼ਕਲ ਦੇਖ ਕੇ ਵਿਰਾਟ ਕੋਹਲੀ ਨੇ ਦਿੱਤਾ ਮਜ਼ੇਦਾਰ ਪ੍ਰਤੀਕਿਰਿਆ, ਤਸਵੀਰ ਹੋਈ ਵਾਇਰਲ

SPORTS News Punjabi(ਖੇਡ)

ਸ਼ਿਖਰ ਧਵਨ ਦਾ ਹਮਸ਼ਕਲ ਦੇਖ ਕੇ ਵਿਰਾਟ ਕੋਹਲੀ ਨੇ ਦਿੱਤਾ ਮਜ਼ੇਦਾਰ ਪ੍ਰਤੀਕਿਰਿਆ, ਤਸਵੀਰ ਹੋਈ ਵਾਇਰਲ

  • Edited By Aarti Dhillon,
  • Updated: 26 Mar, 2024 10:46 AM
Sports
virat kohli gave a funny reaction after seeing shikhar dhawan s look alike
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : ਐੱਮ ਚਿੰਨਾਸਵਾਮੀ ਸਟੇਡੀਅਮ 'ਚ ਪੰਜਾਬ ਕਿੰਗਜ਼ ਦੇ ਖਿਲਾਫ ਮੈਚ ਦੌਰਾਨ ਰਾਇਲ ਚੈਲੰਜਰ ਬੈਂਗਲੁਰੂ ਦੇ ਬੱਲੇਬਾਜ਼ ਵਿਰਾਟ ਕੋਹਲੀ ਦਰਸ਼ਕ ਗੈਲਰੀ 'ਚ ਸ਼ਿਖਰ ਧਵਨ ਦਾ ਲੁੱਕ ਦੇਖ ਕੇ ਹੈਰਾਨ ਰਹਿ ਗਏ। ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਤਸਵੀਰ 'ਚ ਸਟੇਡੀਅਮ 'ਚ ਵੱਡੀ ਸਕਰੀਨ 'ਤੇ ਪੰਜਾਬ ਕਿੰਗਜ਼ ਦੇ ਕਪਤਾਨ ਦਾ ਰੂਪ ਦਿਖਾਇਆ ਗਿਆ ਹੈ। ਉਨ੍ਹਾਂ ਦਾ ਹੇਅਰਕੱਟ ਅਤੇ ਸਟਾਈਲ ਬਿਲਕੁਲ ਅਸਲੀ ਸ਼ਿਖਰ ਧਵਨ ਵਰਗਾ ਸੀ। ਇਸ ਤੋਂ ਬਾਅਦ ਕੈਮਰੇ ਦਾ ਫੋਕਸ ਵਿਰਾਟ 'ਤੇ ਆ ਗਿਆ। ਵਿਰਾਟ ਨੇ ਜਿਵੇਂ ਹੀ ਸਕਰੀਨ ਨੂੰ ਦੇਖਿਆ ਤਾਂ ਉਹ ਹਾਸਾ ਨਹੀਂ ਰੋਕ ਸਕੇ।
ਤੁਹਾਨੂੰ ਦੱਸ ਦੇਈਏ ਕਿ ਮੈਚ 'ਚ ਮੁਹੰਮਦ ਸਿਰਾਜ ਦੀ ਗੇਂਦ 'ਤੇ ਪੰਜਾਬ ਕਿੰਗਜ਼ ਦੇ ਜੌਨੀ ਬੇਅਰਸਟੋ ਦਾ ਕੈਚ ਲੈਣ ਦੇ ਨਾਲ ਹੀ ਕੋਹਲੀ ਭਾਰਤ ਲਈ ਟੀ-20 ਕ੍ਰਿਕਟ 'ਚ ਸਭ ਤੋਂ ਜ਼ਿਆਦਾ ਕੈਚ ਲੈਣ ਵਾਲੇ ਫੀਲਡਰ ਵੀ ਬਣ ਗਏ ਹਨ। ਉਨ੍ਹਾਂ ਨੇ ਰੈਨਾ ਦਾ ਰਿਕਾਰਡ ਤੋੜ ਦਿੱਤਾ। ਦੇਖੋ ਅੰਕੜੇ-
ਪੁਰਸ਼ਾਂ ਦੇ ਟੀ-20 ਕ੍ਰਿਕਟ ਵਿੱਚ ਸਭ ਤੋਂ ਵੱਧ ਕੈਚ (ਭਾਰਤੀ)
173- ਵਿਰਾਟ ਕੋਹਲੀ, 172- ਸੁਰੇਸ਼ ਰੈਨਾ, 167 - ਰੋਹਿਤ ਸ਼ਰਮਾ, 146- ਮਨੀਸ਼ ਪਾਂਡੇ, 136 - ਸੂਰਿਆਕੁਮਾਰ ਯਾਦਵ।
ਤੁਹਾਨੂੰ ਦੱਸ ਦੇਈਏ ਕਿ ਵਿਰਾਟ ਕੋਹਲੀ ਇਸ ਸਮੇਂ ਆਈਪੀਐੱਲ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਹਨ। ਇਸ ਸੂਚੀ 'ਚ ਸ਼ਿਖਰ ਧਵਨ ਦਾ ਨਾਂ ਦੂਜੇ ਨੰਬਰ 'ਤੇ ਹੈ। ਧਵਨ ਨੇ ਪਿਛਲੇ ਮੈਚ 'ਚ ਹੀ 900 ਚੌਕੇ ਪੂਰੇ ਕੀਤੇ ਸਨ। ਇਹ ਰਿਕਾਰਡ ਵੀ ਹੁਣ ਕੋਹਲੀ ਦੇ ਨਾਂ ਹੈ। ਦੱਸਣਯੋਗ ਹੈ ਕਿ ਕੋਹਲੀ ਲਈ ਇਹ ਆਈ.ਪੀ.ਐੱਲ. ਕਿਉਂਕਿ ਇਸ ਸਾਲ ਟੀ-20 ਵਿਸ਼ਵ ਕੱਪ ਹੋਣ ਵਾਲਾ ਹੈ, ਇਸ ਲਈ ਇਹ ਅਫਵਾਹ ਵੀ ਹੈ ਕਿ ਵਿਰਾਟ ਨੂੰ ਟੀਮ ਇੰਡੀਆ 'ਚ ਤਾਂ ਹੀ ਜਗ੍ਹਾ ਮਿਲੇਗੀ ਜੇਕਰ ਉਹ ਇਸ ਆਈਪੀਐੱਲ ਸੀਜ਼ਨ 'ਚ ਜ਼ਿਆਦਾ ਦੌੜਾਂ ਬਣਾਉਣਗੇ। ਵੈਸੇ ਵੀ ਵਿਰਾਟ ਪਹਿਲੀ ਵਾਰ ਆਰਸੀਬੀ ਨੂੰ ਖਿਤਾਬ ਦਿਵਾਉਣ ਲਈ ਪੂਰੀ ਕੋਸ਼ਿਸ਼ ਕਰਦੇ ਨਜ਼ਰ ਆਉਣਗੇ।
ਇਹ ਸੀ ਦੋਵਾਂ ਟੀਮਾਂ ਦੀ ਪਲੇਇੰਗ-11
ਪੰਜਾਬ ਕਿੰਗਜ਼: ਸ਼ਿਖਰ ਧਵਨ (ਕਪਤਾਨ), ਜੌਨੀ ਬੇਅਰਸਟੋ, ਪ੍ਰਭਸਿਮਰਨ ਸਿੰਘ, ਸੈਮ ਕੁਰਾਨ, ਜਿਤੇਸ਼ ਸ਼ਰਮਾ (ਵਿਕਟਕੀਪਰ), ਲਿਆਮ ਲਿਵਿੰਗਸਟੋਨ, ​​ਸ਼ਸ਼ਾਂਕ ਸਿੰਘ, ਹਰਪ੍ਰੀਤ ਬਰਾੜ, ਹਰਸ਼ਲ ਪਟੇਲ, ਕਾਗਿਸੋ ਰਬਾਡਾ, ਰਾਹੁਲ ਚਾਹਰ।
ਰਾਇਲ ਚੈਲੰਜਰਜ਼ ਬੰਗਲੌਰ: ਫਾਫ ਡੂ ਪਲੇਸਿਸ (ਕਪਤਾਨ), ਵਿਰਾਟ ਕੋਹਲੀ, ਰਜਤ ਪਾਟੀਦਾਰ, ਗਲੇਨ ਮੈਕਸਵੈੱਲ, ਕੈਮਰਨ ਗ੍ਰੀਨ, ਦਿਨੇਸ਼ ਕਾਰਤਿਕ, ਅਨੁਜ ਰਾਵਤ (ਵਿਕਟਕੀਪਰ), ਅਲਜ਼ਾਰੀ ਜੋਸੇਫ, ਮਯੰਕ ਡਾਗਰ, ਮੁਹੰਮਦ ਸਿਰਾਜ, ਯਸ਼ ਦਿਆਲ।

  • Virat Kohli
  • Shikhar Dhawan
  • look
  • alike PBKS vs RCB
  • IPL 2024
  • cricket news

IPL 2024 : ਇਕ ਹੋਰ ਬਲਾਕਬਸਟਰ ਮੁਕਾਬਲੇ 'ਚ RCB ਨੇ ਪੰਜਾਬ ਨੂੰ ਆਖ਼ਰੀ ਓਵਰ 'ਚ 4 ਵਿਕਟਾਂ ਨਾਲ ਹਰਾਇਆ

NEXT STORY

Stories You May Like

  • virat kohli gets angry over umpire  s decision
    ਅੰਪਾਇਰ ਦੇ ਫੈਸਲੇ 'ਤੇ ਭੜਕੇ ਵਿਰਾਟ ਕੋਹਲੀ, ਵਾਇਰਲ ਹੋਈ ਵੀਡੀਓ
  • virat kohli  s stormy innings  even veteran batsmen became fans
    IPL 2026: ਵਿਰਾਟ ਕੋਹਲੀ ਦੀ ਤੂਫ਼ਾਨੀ ਪਾਰੀ ਨੇ RCB ਨੂੰ ਦਿਵਾਈ ਜਿੱਤ; ਦਿੱਗਜ ਬੱਲੇਬਾਜ਼ ਵੀ ਹੋਏ ਫਿਦਾ
  • virat kohli become first batsman to score 9000 runs in ipl
    ਵਿਰਾਟ ਕੋਹਲੀ ਨੇ ਰਚਿਆ ਇਤਿਹਾਸ: IPL 'ਚ 9000 ਦੌੜਾਂ ਬਣਾਉਣ ਵਾਲੇ ਬਣੇ ਪਹਿਲੇ ਬੱਲੇਬਾਜ਼
  •   aashiqui   star rahul roy  s look has changed
    ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਵਾਇਰਲ ਵੀਡੀਓ ਦੇਖ ਕੇ ਤੁਸੀਂ ਵੀ ਖਾ ਜਾਓਗੇ ਧੋਖਾ!
  • jokovic makes heartwarming revelation about friendship with king kohli
    ਟੈਨਿਸ ਖਿਡਾਰੀ ਜੋਕੋਵਿਚ ਨੇ ਕਿੰਗ ਕੋਹਲੀ ਨਾਲ ਦੋਸਤੀ ਬਾਰੇ ਦਿਲ ਨੂੰ ਛੂਹ ਲੈਣ ਵਾਲਾ ਕੀਤਾ ਖੁਲਾਸਾ
  • virat kohli unliked german beauty  s photo after liking it
    ਵਿਰਾਟ ਕੋਹਲੀ ਨੇ Like ਤੋਂ ਬਾਅਦ Unlike ਕੀਤੀ ਜਰਮਨ ਹਸੀਨਾ ਦੀ ਫੋਟੋ, ਹੁਣ ਮਾਡਲ ਨੇ ਟ੍ਰੋਲਿੰਗ 'ਤੇ ਤੋੜੀ ਚੁੱਪੀ
  • virat kohli becomes first batsman to hit 300 sixes in ipl
    IPL 'ਚ 300 ਛੱਕੇ ਤੇ 800 ਚੌਕੇ ਲਗਾਉਣ ਵਾਲੇ ਪਹਿਲੇ ਬੱਲੇਬਾਜ਼ ਬਣੇ ਵਿਰਾਟ ਕੋਹਲੀ
  • virat kohli
    ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ...
  • newborn deadbaby s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
  • raman arora gets security again  pilot gypsy also deployed
    ਅਰੋੜਾ ਨੂੰ ਦੋਬਾਰਾ ਮਿਲੀ ਸੁਰੱਖਿਆ, ਪਾਇਲਟ ਜਿਪਸੀ ਵੀ ਤਾਇਨਾਤ
  • man dies in road accident
    ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
  • unclaimed deadbody of a young man found near the railway station
    ਰੇਲਵੇ ਸਟੇਸ਼ਨ ਨੇੜਿਓਂ ਮਿਲੀ ਨੌਜਵਾਨ ਦੀ ਲਾਵਾਰਿਸ ਲਾਸ਼
  • important news regarding liquor vends in punjab
    ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ ਖ਼ਬਰ, ਐਕਸਾਈਜ਼ ਵਿਭਾਗ ਨੇ ਲਿਆ ਇਹ...
Trending
Ek Nazar
diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • ipl 2026
      IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!
    • rr vs dc
      IPL 2026 : DC ਨੇ ਰਚਿਆ ਇਤਿਹਾਸ, RR ਨੂੰ ਉਨ੍ਹਾਂ ਦੇ ਘਰ 'ਚ ਹਰਾ ਕੇ ਦਰਜ ਕੀਤੀ...
    • riyan parag
      BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ
    • rajasthan set a target of 226 runs for delhi
      RR vs DC, IPL 2026: ਕਪਤਾਨ ਰਿਆਨ ਪਰਾਗ ਦੀ ਤੂਫਾਨੀ ਪਾਰੀ, ਰਾਜਸਥਾਨ ਨੇ ਦਿੱਲੀ...
    • rr vs dc  ipl 2026  rajasthan win the toss against delhi
      RR vs DC, IPL 2026 : ਰਾਜਸਥਾਨ ਨੇ ਟਾਸ ਜਿੱਤ ਕੇ ਚੁਣੀ ਬੱਲੇਬਾਜ਼ੀ, ਦੇਖੋ...
    • i want to win five ipl titles like dhoni rahul
      KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...
    • vaibhav suryavanshi on the verge of creating history
      ਇਤਿਹਾਸ ਰਚਣ ਦੇ ਕਰੀਬ ਵੈਭਵ ਸੂਰਿਆਵੰਸ਼ੀ! ਇੱਕ ਛੱਕਾ ਮਾਰਦਿਆਂ ਹੀ ਬਣੇਗਾ ਵਿਸ਼ਵ...
    • bhuvneshwar kumar spoke after the defeat to gujarat titans
      IPL 2026: ਗੁਜਰਾਤ ਟਾਈਟਨਸ ਤੋਂ ਹਾਰ ਮਗਰੋਂ ਬੋਲੇ ਭੁਵਨੇਸ਼ਵਰ ਕੁਮਾਰ, ਦੱਸਿਆ-...
    • after ipl a big player was also ruled out of test matches
      IPL ਤੋਂ ਬਾਅਦ ਟੈਸਟ ਮੈਚਾਂ ਤੋਂ ਵੀ ਹੋਇਆ ਬਾਹਰ ਧਾਕੜ ਖਿਡਾਰੀ !
    • now america and iran will face off for the fifa cup
      ਹੁਣ FIFA Cup ਲਈ ਆਹਮੋ-ਸਾਹਮਣੇ ਹੋਣਗੇ ਅਮਰੀਕਾ ਤੇ ਈਰਾਨ, ਫੀਫਾ ਨੇ ਕਰ 'ਤਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +