Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 26, 2025

    11:32:48 AM

  • punjab government officers employees

    ਪੰਜਾਬ ਸਰਕਾਰ ਵੱਲੋਂ ਇਨ੍ਹਾਂ ਅਧਿਕਾਰੀਆਂ 'ਤੇ...

  • cm mann s big warning after action against majithia

    ਮਜੀਠੀਆ 'ਤੇ ਕਾਰਵਾਈ ਮਗਰੋਂ CM ਮਾਨ ਦੀ ਵੱਡੀ...

  • sikh young cricketer  s remarkable

    ਸਿੱਖ ਨੌਜਵਾਨ ਕ੍ਰਿਕਟਰ ਦਾ ਕਮਾਲ! 9ਵੇਂ ਨੰਬਰ 'ਤੇ...

  • fed up with her father in law

    ਸਹੁਰਿਆਂ ਤੋਂ ਤੰਗ ਆ ਕੇ ਔਰਤ ਨੇ ਚੁੱਕਿਆ ਖੌਫਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਵਿਰਾਟ ਕੋਹਲੀ ਦਾ ਕੁੜੀ ਨਾਲ ਪੈ ਗਿਆ ਪੰਗਾ, ਏਅਰਪੋਰਟ 'ਤੇ ਬਣਾ'ਤੀ ਰੇਲ

SPORTS News Punjabi(ਖੇਡ)

ਵਿਰਾਟ ਕੋਹਲੀ ਦਾ ਕੁੜੀ ਨਾਲ ਪੈ ਗਿਆ ਪੰਗਾ, ਏਅਰਪੋਰਟ 'ਤੇ ਬਣਾ'ਤੀ ਰੇਲ

  • Author Tarsem Singh,
  • Updated: 19 Dec, 2024 05:12 PM
Sports
virat kohli got angry at melbourne airport
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਵਿਰਾਟ ਕੋਹਲੀ ਦਾ ਆਸਟ੍ਰੇਲੀਆ ਦੇ ਮੈਲਬੌਰਨ ਏਅਰਪੋਰਟ 'ਤੇ ਇਕ ਪੱਤਰਕਾਰ ਕੁੜੀ ਨਾਲ ਪੰਗਾ ਪੈ ਗਿਆ। ਵਿਰਾਟ ਕੋਹਲੀ ਦੀ ਕੁੜੀ ਨਾਲ ਬਹੁਤ ਤਿੱਖੀ ਬਹਿਸ ਹੋਈ। ਵਿਰਾਟ ਕੋਹਲੀ ਇਸ ਦੌਰਾਨ ਕਾਫੀ ਗ਼ੁਸੇ 'ਚ ਨਜ਼ਰ ਆਏ। ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਵਿਰਾਟ ਕੋਹਲੀ 26 ਦਸੰਬਰ ਤੋਂ ਸ਼ੁਰੂ ਹੋ ਰਹੇ ਬਾਕਸਿੰਗ ਡੇ ਟੈਸਟ ਤੋਂ ਪਹਿਲਾਂ ਮੈਲਬੌਰਨ ਵਿੱਚ ਇੱਕ ਆਸਟਰੇਲਿਆਈ ਟੀਵੀ ਪੱਤਰਕਾਰ ਉੱਤੇ ਕਥਿਤ ਤੌਰ ’ਤੇ ਗੁੱਸੇ ਵਿੱਚ ਆ ਗਏ ਸਨ। ਵਿਰਾਟ ਨੂੰ ਅਚਾਨਕ ਗੁੱਸਾ ਕਿਉਂ ਆਇਆ? ਇਸ ਦਾ ਕਾਰਨ ਅਣਜਾਣ ਹੈ, ਪਰ ਉਹ ਕਥਿਤ ਤੌਰ 'ਤੇ ਆਪਣੇ ਪਰਿਵਾਰ ਵੱਲ ਕੈਮਰਿਆਂ ਨੂੰ ਮੋੜਨ ਤੋਂ ਗੁੱਸੇ ਵਿੱਚ ਸੀ।

ਇਹ ਵੀ ਪੜ੍ਹੋ : IND vs AUS ਸੀਰੀਜ਼ ਖੇਡ ਰਹੇ ਭਾਰਤੀ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ, ਕੋਹਲੀ ਨੂੰ ਗਲ਼ ਲਾ ਹੋਏ ਭਾਵੁਕ

ਦੱਸਿਆ ਜਾ ਰਿਹਾ ਹੈ ਕਿ ਮੈਲਬੋਰਨ ਏਅਰਪੋਰਟ 'ਤੇ ਵਿਰਾਟ ਕੋਹਲੀ ਦੀ ਆਸਟ੍ਰੇਲੀਆਈ ਮਹਿਲਾ ਪੱਤਰਕਾਰ ਨਾਲ ਬਹਿਸ ਹੋ ਗਈ। ਵਿਰਾਟ ਨੇ ਆਪਣੇ ਪਰਿਵਾਰ ਦੀਆਂ ਤਸਵੀਰਾਂ ਖਿੱਚਣ ਦੇ ਮੁੱਦੇ 'ਤੇ ਮਹਿਲਾ ਪੱਤਰਕਾਰ ਨਾਲ ਝੜਪ ਕੀਤੀ। ਵਿਰਾਟ ਆਪਣੀ ਪਤਨੀ ਅਨੁਸ਼ਕਾ ਸ਼ਰਮਾ ਅਤੇ ਬੱਚਿਆਂ ਵਾਮਿਕਾ ਕੋਹਲੀ ਅਤੇ ਅਕਾਯ ਕੋਹਲੀ ਨਾਲ ਮੈਲਬੌਰਨ ਏਅਰਪੋਰਟ 'ਤੇ ਉਤਰੇ। ਫਿਰ ਆਸਟ੍ਰੇਲੀਆਈ ਚੈਨਲ 'ਚੈਨਲ 7' ਦੇ ਇਕ ਪੱਤਰਕਾਰ ਨੇ ਉਸ ਦੀ ਵੀਡੀਓ ਬਣਾਈ, ਜਿਸ 'ਤੇ ਵਿਰਾਟ ਗੁੱਸੇ 'ਚ ਆ ਗਏ।

ਇਹ ਵੀ ਪੜ੍ਹੋ : ਵੱਡੀ ਖ਼ਬਰ : BCCI ਨੇ ਆਸਟ੍ਰੇਲੀਆ ਤੋਂ ਵਾਪਸ ਸੱਦ ਲਏ 3 ਖਿਡਾਰੀ

ਵਿਰਾਟ ਨੇ ਮਹਿਲਾ ਪੱਤਰਕਾਰ ਨੂੰ ਬੇਨਤੀ ਕੀਤੀ ਕਿ ਉਹ ਆਪਣੀਆਂ ਤਸਵੀਰਾਂ ਚਲਾਵੇ ਪਰ ਆਪਣੇ ਪਰਿਵਾਰ ਦੀਆਂ ਤਸਵੀਰਾਂ ਡਿਲੀਟ ਕਰ ਦੇਣ। ਪਰ ਪੱਤਰਕਾਰ ਨੇ ਕੋਹਲੀ ਦੀ ਗੱਲ ਨਹੀਂ ਸੁਣੀ। ਇਸ ਗੱਲ ਨੂੰ ਲੈ ਕੇ ਕੋਹਲੀ ਦੀ ਇਸ ਮਹਿਲਾ ਪੱਤਰਕਾਰ ਨਾਲ ਬਹਿਸ ਹੋ ਗਈ। ਆਸਟ੍ਰੇਲੀਅਨ ਕਾਨੂੰਨ ਮੁਤਾਬਕ ਕਿਸੇ ਵੀ ਜਨਤਕ ਸਥਾਨ 'ਤੇ ਕਿਸੇ ਵੀ ਮਸ਼ਹੂਰ ਵਿਅਕਤੀ ਦੀ ਵੀਡੀਓ ਜਾਂ ਫੋਟੋ ਖਿੱਚਣ 'ਤੇ ਕੋਈ ਪਾਬੰਦੀ ਨਹੀਂ ਹੈ।

ਇਹ ਵੀ ਪੜ੍ਹੋ : ਨਸ਼ੇ ਦੀ ਦਲਦਲ 'ਚ ਫਸਿਆ ਦਿੱਗਜ ਭਾਰਤੀ ਕ੍ਰਿਕਟਰ, ਸਾਥੀਆਂ ਨੇ ਵਧਾਇਆ ਮਦਦ ਦਾ ਹੱਥ

ਆਸਟ੍ਰੇਲੀਆ ਦੌਰੇ 'ਤੇ ਵਿਰਾਟ ਦਾ ਪ੍ਰਦਰਸ਼ਨ ਔਸਤ ਰਿਹਾ ਹੈ

ਜੇਕਰ ਆਸਟ੍ਰੇਲੀਆ ਖਿਲਾਫ ਚੱਲ ਰਹੀ ਸੀਰੀਜ਼ 'ਚ ਵਿਰਾਟ ਕੋਹਲੀ ਦੇ ਪ੍ਰਦਰਸ਼ਨ ਦੀ ਗੱਲ ਕਰੀਏ ਤਾਂ ਉਹ ਬ੍ਰਿਸਬੇਨ ਟੈਸਟ 'ਚ 3 ਦੌੜਾਂ ਬਣਾ ਕੇ ਆਊਟ ਹੋ ਗਏ ਸਨ। ਐਡੀਲੇਡ ਟੈਸਟ 'ਚ ਉਹ ਪਹਿਲੀ ਪਾਰੀ 'ਚ 7 ਅਤੇ 11 ਦੌੜਾਂ ਹੀ ਬਣਾ ਸਕਿਆ ਸੀ। ਪਰਥ 'ਚ ਖੇਡੇ ਗਏ ਸੀਰੀਜ਼ ਦੇ ਪਹਿਲੇ ਟੈਸਟ 'ਚ ਕੋਹਲੀ ਪਹਿਲੀ ਪਾਰੀ 'ਚ ਸਿਰਫ 5 ਦੌੜਾਂ ਹੀ ਬਣਾ ਸਕੇ ਸਨ ਪਰ ਦੂਜੀ ਪਾਰੀ 'ਚ ਉਨ੍ਹਾਂ ਨੇ ਅਜੇਤੂ 100 ਦੌੜਾਂ ਬਣਾਈਆਂ। ਇਸ ਤਰ੍ਹਾਂ ਕੋਹਲੀ ਕੁੱਲ 5 ਪਾਰੀਆਂ 'ਚ 31.50 ਦੀ ਔਸਤ ਨਾਲ ਸਿਰਫ 126 ਦੌੜਾਂ ਹੀ ਬਣਾ ਸਕੇ ਹਨ।

ਇਹ ਵੀ ਪੜ੍ਹੋ : ਕੋਹਲੀ-ਧੋਨੀ ਨਹੀਂ ਸਗੋਂ ਇਹ ਭਾਰਤੀ ਹੈ ਦੁਨੀਆ ਦਾ ਸਭ ਤੋਂ ਅਮੀਰ ਕ੍ਰਿਕਟਰ, ਨਹੀਂ ਖੇਡਿਆ ਇਕ ਵੀ IPL ਮੈਚ

ਬੀਜੀਟੀ ਦਾ ਅਗਲਾ ਟੈਸਟ ਮੈਲਬੌਰਨ ਵਿੱਚ ਹੋਵੇਗਾ

ਭਾਰਤ ਅਤੇ ਆਸਟਰੇਲੀਆ ਵਿਚਾਲੇ ਬਾਰਡਰ ਗਾਵਸਕਰ ਟਰਾਫੀ (ਬੀਜੀਟੀ) ਦਾ ਅਗਲਾ ਟੈਸਟ 26 ਦਸੰਬਰ (ਬਾਕਸਿੰਗ ਡੇ) ਤੋਂ ਹੋਵੇਗਾ। ਇਸ ਤੋਂ ਪਹਿਲਾਂ 18 ਦਸੰਬਰ ਨੂੰ ਹੋਇਆ ਗਾਬਾ ਟੈਸਟ ਡਰਾਅ ਹੋਇਆ ਸੀ। ਆਸਟਰੇਲੀਆ ਨੇ ਇਸ ਮੈਚ ਵਿੱਚ ਆਪਣੀ ਪਹਿਲੀ ਪਾਰੀ ਵਿੱਚ 445 ਦੌੜਾਂ ਬਣਾਈਆਂ ਸਨ। ਉਦੋਂ ਭਾਰਤੀ ਟੀਮ ਪਹਿਲੀ ਪਾਰੀ 'ਚ 260 ਦੌੜਾਂ 'ਤੇ ਆਲ ਆਊਟ ਹੋ ਗਈ ਸੀ। ਇਸ ਤੋਂ ਬਾਅਦ ਆਸਟ੍ਰੇਲੀਆ ਨੇ ਆਪਣੀ ਦੂਜੀ ਪਾਰੀ 89 ਦੌੜਾਂ 'ਤੇ ਘੋਸ਼ਿਤ ਕਰ ਦਿੱਤੀ। ਇਸ ਤਰ੍ਹਾਂ ਭਾਰਤੀ ਟੀਮ ਨੂੰ ਜਿੱਤ ਲਈ 275 ਦੌੜਾਂ ਦਾ ਸਕੋਰ ਮਿਲ ਗਿਆ। ਪਰ ਜਦੋਂ ਭਾਰਤ ਦਾ ਸਕੋਰ 8/0 ਸੀ ਤਾਂ ਖਰਾਬ ਰੋਸ਼ਨੀ ਅਤੇ ਮੀਂਹ ਕਾਰਨ ਪੰਜਵੇਂ ਦਿਨ ਮੈਚ ਨਹੀਂ ਖੇਡਿਆ ਜਾ ਸਕਿਆ, ਬਾਅਦ ਵਿੱਚ ਇਸ ਨੂੰ ਡਰਾਅ ਐਲਾਨ ਦਿੱਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Melbourne Airport
  • Virat Kohli
  • Anger
  • Heated Debate
  • Border Gavaskar Series
  • Australia Tour
  • ਮੈਲਬੋਰਨ ਏਅਰਪੋਰਟ
  • ਵਿਰਾਟ ਕੋਹਲੀ
  • ਗੁੱਸਾ
  • ਤਿੱਖੀ ਬਹਿਸ
  • ਬਾਰਡਰ ਗਾਵਸਕਰ ਸੀਰੀਜ਼
  • ਆਸਟ੍ਰੇਲੀਆ ਦੌਰਾ

ਰੋਹਿਤ ਸ਼ਰਮਾ ਦੇ ਸਭ ਤੋਂ ਵੱਡੇ ਦੁਸ਼ਮਣ ਨੇ ਵੀ ਲੈ ਲਿਆ ਸੰਨਿਆਸ, ਸ਼ਾਨਦਾਰ ਕਰੀਅਰ ਨੂੰ ਲੱਗਿਆ ਵਿਰਾਮ

NEXT STORY

Stories You May Like

  • a new problem has arisen for motorists
    ਵਾਹਨ ਚਾਲਕਾਂ ਲਈ ਪੈ ਗਿਆ ਨਵਾਂ ਪੰਗਾ! Road 'ਤੇ ਚੜ੍ਹਨ ਤੋਂ ਲੱਗੇ ਡਰਨ ਕਿਉਂਕਿ...
  • south korea said north korea fired multiple rockets
    ਲਓ! ਇਜ਼ਰਾਈਲ-ਈਰਾਨ ਦੇ ਝਗੜੇ ਵਿਚਾਲੇ ਹੁਣ ਇਨ੍ਹਾਂ ਦੇਸ਼ਾਂ ਦਾ ਵੀ ਪੈ ਗਿਆ 'ਪੰਗਾ'
  • airport bomb police
    ਏਅਰਪੋਰਟ 'ਤੇ ਬੰਬ ! ਰੌਲ਼ਾ ਪੈਣ 'ਤੇ ਮਿੰਟਾਂ 'ਚ ਪੈ ਗਈਆਂ ਭਾਜੜਾਂ
  • big news from mansa  21 year old girl dies after falling into well
    ਮਾਨਸਾ ਤੋਂ ਵੱਡੀ ਖ਼ਬਰ : ਖੂਹ 'ਚ ਡਿੱਗੀ 21 ਸਾਲਾ ਕੁੜੀ ਦੀ ਮੌਤ, ਪਿੰਡ 'ਚ ਪੈ ਗਿਆ ਚੀਕ-ਚਿਹਾੜਾ
  • virat kohli did not talk to de villiers for months
    ਵਿਰਾਟ ਕੋਹਲੀ ਨੇ ਮਹੀਨਿਆਂ ਤੱਕ ਡਿਵਿਲੀਅਰਸ ਨਾਲ ਨਹੀਂ ਕੀਤੀ ਗੱਲ, ਏਬੀ ਨੇ ਕਾਰਨ ਦੱਸਿਆ
  • karisma kapoor ex husband death
    ਇਹ ਹੈ ਕਰਿਸ਼ਮਾ ਕਪੂਰ ਦੀ ਸੌਂਕਣ ! ਵਿਰਾਟ ਕੋਹਲੀ ਨਾਲ ਵੀ ਰਹਿ ਚੁੱਕੈ ਖ਼ਾਸ ਕੁਨੈਕਸ਼ਨ
  • virat kohli was love with this actress before marrying anushka
    ਅਨੁਸ਼ਕਾ ਨਾਲ ਵਿਆਹ ਤੋਂ ਪਹਿਲਾਂ ਇਸ ਅਦਾਕਾਰਾ ਦੇ ਪਿਆਰ 'ਚ ਪਾਗਲ ਸਨ ਵਿਰਾਟ ਕੋਹਲੀ
  • rinku singh priya saroj marriage
    ਟਲ਼ ਗਿਆ ਰਿੰਕੂ ਸਿੰਘ ਦਾ ਵਿਆਹ ! ਜਾਣੋ ਹੁਣ ਕੀ ਪਿਆ ਪੰਗਾ
  • bhagwant maan statement
    ਰਾਜਨੀਤੀ ’ਚ ਚੰਗੇ ਲੋਕਾਂ ਦੇ ਅੱਗੇ ਨਾ ਆਉਣ ਕਾਰਨ ਭ੍ਰਿਸ਼ਟ ਤੇ ਗੁੰਡਾ ਅਨਸਰ ਹਾਵੀ...
  • big good news for farmers involved in the dairy industry of punjab
    ਪੰਜਾਬ ਦੇ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ, ਸਰਕਾਰ ਨੇ...
  • punjab nia raid
    ਪੰਜਾਬ 'ਚ ਤੜਕਸਾਰ NIA ਦੀ ਰੇਡ!
  • punjab weather update
    ਅੱਜ ਪੂਰੇ ਪੰਜਾਬ 'ਚ ਦਿਸੇਗਾ ਮਾਨਸੂਨ ਦਾ ਅਸਰ! ਹਨੇਰੀ-ਤੂਫ਼ਾਨ ਦੇ ਨਾਲ ਮੋਹਲੇਧਾਰ...
  • heavy rain and thunderstorm alert in punjab for the next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ! ਬਾਰਿਸ਼ ਤੇ ਤੂਫ਼ਾਨ ਦਾ Alert, ਮੌਸਮ ਦੀ ਵਿਭਾਗ...
  • heartbreaking accident in punjab
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਆਟੋ ਤੇ ਕਾਰ ਦੀ ਭਿਆਨਕ ਟੱਕਰ, 3 ਲੋਕਾਂ ਦੀ ਮੌਤ
  • aap appoints constituency in charges in punjab
    ਪੰਜਾਬ 'ਚ 'ਆਪ' ਵੱਲੋਂ ਹਲਕਾ ਇੰਚਾਰਜਾਂ ਦੀ ਨਿਯੁਕਤੀ, ਹਰਜੀ ਮਾਨ ਸਣੇ ਇਨ੍ਹਾਂ...
  • today  s top 10 news
    ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ Raid ਤੇ ਕੇਜਰੀਵਾਲ ਦਾ ਵੱਡਾ ਬਿਆਨ, ਅੱਜ...
Trending
Ek Nazar
iran defense deal

ਚੀਨ ਨਾਲ ਰੱਖਿਆ ਸਮਝੌਤਾ ਕਰਨ ਦੀ ਤਿਆਰੀ 'ਚ ਈਰਾਨ

minor made bride invited guests on rent

ਨਾਬਾਲਗਾ ਨੂੰ ਬਣਾਇਆ ਲਾੜੀ, ਕਿਰਾਏ 'ਤੇ ਬੁਲਾਏ ਮਹਿਮਾਨ ਤੇ ਫਿਰ....

car crashes

ਕਾਰ ਹਾਦਸਾਗ੍ਰਸਤ, ਛੇ ਕਿਸ਼ੋਰ ਹਸਪਤਾਲ 'ਚ ਦਾਖਲ

more than 200 immigrants left america

200 ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

more than five lakh refugees returned

ਪੰਜ ਲੱਖ ਤੋਂ ਵੱਧ ਸ਼ਰਨਾਰਥੀ ਪਰਤੇ ਅਫਗਾਨਿਸਤਾਨ

population declines

ਇਸ ਦੇਸ਼ ਦੀ ਆਬਾਦੀ ਘਟੀ, ਬਜ਼ੁਰਗਾਂ 'ਚ ਵਾਧਾ

britain buy f 35 aircraft

ਤਾਕਤ ਵਧਾਉਣ ਦੀ ਤਿਆਰੀ, ਬ੍ਰਿਟੇਨ ਖਰੀਦੇਗਾ ਪ੍ਰਮਾਣੂ ਬੰਬ ਲਿਜਾਣ ਦੇ ਸਮਰੱਥ F-35...

prayagraj  s sitara and captain  s marriage

'ਸਹੁਰੇ ਨਾਲ ਸੌਂਣ ਲਈ ਕੀਤਾ ਮਜ਼ਬੂਰ....', ਨਵੀਂ ਵਿਆਹੀ ਲਾੜੀ ਨੇ ਪਤੀ 'ਤੇ...

oil tanker catches fire

ਤੇਲ ਟੈਂਕਰ ਨੂੰ ਲੱਗੀ ਅੱਗ, ਚਾਰ ਲੋਕਾਂ ਦੀ ਮੌਤ

pakistan international airlines flights to gulf countries

PIA ਨੇ ਖਾੜੀ ਦੇਸ਼ਾਂ ਲਈ ਉਡਾਣਾਂ ਮੁੜ ਕੀਤੀਆਂ ਸ਼ੁਰੂ

record 59 000 people custody in us

ਅਮਰੀਕਾ 'ਚ ਰਿਕਾਰਡ 59,000 ਲੋਕ ਲਏ ਗਏ ਹਿਰਾਸਤ 'ਚ

prisoners iran

ਈਰਾਨ ਨੇ ਜਾਸੂਸੀ ਦੇ ਦੋਸ਼ 'ਚ ਤਿੰਨ ਹੋਰ ਕੈਦੀਆਂ ਨੂੰ ਦਿੱਤੀ ਫਾਂਸੀ

over 3 100 indians evacuates from iran israel

ਈਰਾਨ-ਇਜ਼ਰਾਈਲ ਟਕਰਾਅ : 'ਆਪ੍ਰੇਸ਼ਨ ਸਿੰਧੂ' ਤਹਿਤ 3,100 ਤੋਂ ਵੱਧ ਭਾਰਤੀ ਪਰਤੇ

weather changes in punjab

ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...

zohran mamdani declared winner in democratic primary election

ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ

gujarati indian arrested in us

ਅਮਰੀਕਾ 'ਚ ਗੁਜਰਾਤੀ-ਭਾਰਤੀ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫ਼ਤਾਰ

heavy rains expected in punjab

ਪੰਜਾਬ 'ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ

hazur baba jasdeep singh gill  s message to the devotees

ਹਜ਼ੂਰ ਬਾਬਾ ਜਸਦੀਪ ਸਿੰਘ ਗਿੱਲ ਦਾ ਸੰਗਤਾਂ ਨੂੰ ਫਰਮਾਨ- “ਸਤਿਸੰਗ ਵਾਲਾ ਧਾਰਮਿਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਖੇਡ ਦੀਆਂ ਖਬਰਾਂ
    • today  s top 10 news
      ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ Raid ਤੇ ਕੇਜਰੀਵਾਲ ਦਾ ਵੱਡਾ ਬਿਆਨ, ਅੱਜ...
    • the thrill of cricket will be at its peak
      ਕ੍ਰਿਕਟ ਦਾ ਰੋਮਾਂਚ ਹੋਵੇਗਾ ਸਿਖਰਾਂ 'ਤੇ, ਜੁਲਾਈ 'ਚ ਇਸ ਦਿਨ ਆਹਮੋ-ਸਾਹਮਣੇ ਹੋਣਗੇ...
    • bowler indian team out of 2 test matches gautam gambhir
      2 ਟੈਸਟ ਮੈਚਾਂ 'ਚੋਂ ਬਾਹਰ ਰਹੇਗਾ ਭਾਰਤੀ ਟੀਮ ਦਾ ਇਹ ਗੇਂਦਬਾਜ਼, ਗੌਤਮ ਗੰਭੀਰ ਨੇ...
    • kuldeep yadav must be kept in the team  manjrekar
      ਸ਼ਾਰਦੁਲ ਠਾਕੁਰ ਨੂੰ ਬਾਹਰ ਕਰਕੇ ਕੁਲਦੀਪ ਯਾਦਵ ਨੂੰ ਟੀਮ ਵਿੱਚ ਰੱਖਣਾ ਪਵੇਗਾ:...
    • bollywood salman khan
      ਵੱਡੀ ਖ਼ਬਰ; ਕ੍ਰਿਕਟ ਟੀਮ ਦੇ ਮਾਲਕ ਬਣੇ ਸਲਮਾਨ ਖਾਨ, ਇਸ ਸ਼ਹਿਰ ਦੀ ਖਰੀਦੀ...
    • jaiswal was dancing on the losing team  fans got angry
      ਹਾਰ ਰਹੀ ਸੀ ਟੀਮ 'ਤੇ ਨੱਚ ਰਿਹਾ ਸੀ ਜੈਸਵਾਲ, ਫੈਨਜ਼ ਹੋਏ ਨਾਰਾਜ਼
    • pant reaches career best seventh position in icc test rankings
      ਪੰਤ ਆਈਸੀਸੀ ਟੈਸਟ ਰੈਂਕਿੰਗ ਵਿੱਚ ਕਰੀਅਰ ਦੇ ਸਰਵੋਤਮ ਸੱਤਵੇਂ ਸਥਾਨ 'ਤੇ ਪੁੱਜਾ
    • shivam dubey buys apartments in mumbai  price is more than rs 27 crore
      ਸ਼ਿਵਮ ਦੂਬੇ ਨੇ ਮੁੰਬਈ ਵਿੱਚ ਖਰੀਦੇ ਅਪਾਰਟਮੈਂਟ, ਕੀਮਤ 27 ਕਰੋੜ ਰੁਪਏ ਤੋਂ ਵੱਧ
    • when asked about pant  s two centuries  gambhir said
      ਤਿੰਨ ਹੋਰ ਸੈਂਕੜੇ ਲੱਗੇ ਸਨ, ਪੰਤ ਦੇ ਦੋ ਸੈਂਕੜਿਆਂ ਬਾਰੇ ਪੁੱਛਣ 'ਤੇ ਬੋਲੇ ਗੰਭੀਰ
    • dinesh karthik compares indian team to doberman dog
      'ਡੋਬਰਮੈਨ ਕੁੱਤੇ ਵਰਗੀ ਹੈ Team INDIA...', ਇੰਗਲੈਂਡ ਤੋਂ ਹਾਰ ਬਾਰੇ ਇਹ ਕੀ ਬੋਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +