Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    6:10:55 PM

  • police action

    ਕੁੜੀ ਦੀ ਪੱਤ ਰੋਲ਼ ਛੱਪੜ 'ਚ ਸੁੱਟ'ਤੀ ਲਾਸ਼ ! ਪੁਲਸ...

  • satluj movie screening

    ਪੰਜਾਬ ਦੇ ਪਿੰਡ-ਪਿੰਡ 'ਚ 'ਸਤਲੁਜ' ਦੀ...

  • shiromani akali dal to screen controversial film sutlej in every village

    ਸੁਖਬੀਰ ਬਾਦਲ ਦਾ ਐਲਾਨ, ਪੰਜਾਬ ਦੇ ਹਰ ਪਿੰਡ 'ਚ...

  • punjab weather heavy raining yellow alert

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਇੰਸਟਾਗ੍ਰਾਮ 'ਤੇ ਸਭ ਤੋਂ ਵੱਧ ਫਾਲੋਅਰਜ਼ ਵਾਲੇ ਪਹਿਲੇ ਭਾਰਤੀ ਬਣੇ ਵਿਰਾਟ ਕੋਹਲੀ

SPORTS News Punjabi(ਖੇਡ)

ਇੰਸਟਾਗ੍ਰਾਮ 'ਤੇ ਸਭ ਤੋਂ ਵੱਧ ਫਾਲੋਅਰਜ਼ ਵਾਲੇ ਪਹਿਲੇ ਭਾਰਤੀ ਬਣੇ ਵਿਰਾਟ ਕੋਹਲੀ

  • Updated: 29 Jul, 2020 03:01 PM
Sports
virat kohli instagram followers
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : ਭਾਰਤੀ ਕ੍ਰਿਕਟ ਕਪਤਾਨ ਵਿਰਾਟ ਕੋਹਲੀ ਇੰਸਟਾਗ੍ਰਾਮ 'ਤੇ ਸੱਤ ਕਰੋੜ ਫਾਲੋਅਰਜ਼ ਵਾਲੇ ਪਹਿਲੇ ਭਾਰਤੀ ਹੋ ਗਏ ਹਨ। ਉਹ ਦਿੱਗਜ ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ, ਲਿਓਨ ਮੈਸੀ ਤੇ ਨੇਮਾਰ ਤੋਂ ਬਾਅਦ ਇੰਸਟਾਗ੍ਰਾਮ 'ਤੇ ਸਭ ਤੋਂ ਜ਼ਿਆਦਾ ਫਾਲੋ ਕੀਤੇ ਜਾਣ ਵਾਲੇ ਚੌਥੇ ਖਿਡਾਰੀ ਹਨ। ਉਨ੍ਹਾਂ ਨੇ ਇਸ ਸੂਚੀ ਵਿਚ ਬਾਸਕਟਬਾਲ ਦਿੱਗਜ ਖਿਡਾਰੀ ਲੇਬਰਾਨ ਜੇਮਜ਼ (6.90 ਕਰੋੜ ਫਾਲੋਅਰਜ਼) ਨੂੰ ਪਿੱਛੇ ਛੱਡਿਆ। ਇਟਲੀ ਦੇ ਫੁੱਟਬਾਲ ਕਲੱਬ ਜੁਵੈਂਟਸ ਦੇ ਸਟ੍ਰਾਈਕਰ ਰੋਨਾਲਡੋ ਦੇ ਇੰਸਟਾਗ੍ਰਾਮ 'ਤੇ 23.2 ਕਰੋੜ ਫਾਲੋਅਰਜ਼ ਹਨ। ਦੂਜੇ ਸਥਾਨ 'ਤੇ ਸਪੈਨਿਸ਼ ਫੁੱਟਬਾਲ ਕਲੱਬ ਬਾਰਸੀਲੋਨਾ ਦੇ ਮੈਸੀ ਹਨ। ਉਨ੍ਹਾਂ ਦੇ 16.1 ਕਰੋੜ ਫਾਲੋਅਰਜ਼ ਹਨ ਜਦਕਿ ਬ੍ਰਾਜ਼ੀਲੀਅਨ ਫੁੱਟਬਾਲਰ ਨੇਮਾਰ ਨੂੰ 14 ਕਰੋੜ ਲੋਕ ਇੰਸਟਾਗ੍ਰਾਮ 'ਤੇ ਫਾਲੋ ਕਰਦੇ ਹਨ। 

ਇਹ ਵੀ ਪੜ੍ਹੋਂ : ਇਸ ਵਿਸ਼ਵ ਚੈਂਪੀਅਨ ਖਿਡਾਰਨ ਨੂੰ ਘਰੋਂ ਪਏ ਧੱਕੇ, ਦੋ ਸਾਲ ਸੜਕ 'ਤੇ ਰਹਿਣ ਮਗਰੋਂ ਬਣੀ 'ਪੋਰਨਸਟਾਰ'

PunjabKesari

ਇਸ ਤੋਂ ਇਲਾਵਾ ਕੋਹਲੀ ਤੋਂ ਬਾਅਦ ਇੰਸਟਾਗ੍ਰਾਮ 'ਤੇ ਸਭ ਤੋਂ ਜ਼ਿਆਦਾ ਫਾਲੋ ਕੀਤੀ ਜਾਣ ਵਾਲੀ ਭਾਰਤੀ ਪ੍ਰਿਅੰਕਾ ਚੋਪੜਾ ਹੈ। ਉਨ੍ਹਾਂ ਨੂੰ 5.5 ਕਰੋੜ ਲੋਕ ਇਸ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਫਾਲੋ ਕਰਦੇ ਹਨ। ਕੋਹਲੀ ਇੰਸਟਾਗ੍ਰਾਮ 'ਤੇ ਸਭ ਤੋਂ ਜ਼ਿਆਦਾ ਫਾਲੋ ਕੀਤੇ ਜਾਣ ਵਾਲੇ ਟਾਪ-10 ਖਿਡਾਰੀਆਂ ਵਿਚ ਇਕਲੌਤੇ ਭਾਰਤੀ ਹਨ। ਖਿਡਾਰੀਆਂ ਦੀ ਲਾਕਡਾਊਨ ਦੌਰਾਨ ਹੋਈ ਕਮਾਈ ਦੇ ਮਾਮਲੇ ਵਿਚ ਕੋਹਲੀ ਛੇਵੇਂ ਨੰਬਰ 'ਤੇ ਹਨ। ਚੋਟੀ 'ਤੇ ਰੋਨਾਲਡੋ ਹਨ। 31 ਸਾਲ ਦੇ ਕੋਹਲੀ ਨੇ ਪਿਛਲੇ ਦਿਨੀਂ ਇੰਸਟਾਗ੍ਰਾਮ 'ਤੇ 1000 ਪੋਸਟ ਪੂਰੇ ਕੀਤੇ ਸਨ ਜਦਕਿ ਉਹ 171 ਲੋਕਾਂ ਨੂੰ ਫਾਲੋ ਕਰਦੇ ਹਨ।

ਇਹ ਵੀ ਪੜ੍ਹੋਂ : ਦੁਖਦ ਖ਼ਬਰ: ਫੁੱਟਬਾਲ ਖਿਡਾਰਣ ਦੀ ਮੌਤ , ਮੈਦਾਨ ਦੀ ਮਿੱਟੀ ਹੱਥ 'ਚ ਫੜ੍ਹ ਤੇ ਜਰਸੀ ਪਾ ਕੇ ਲਿਆ ਆਖ਼ਰੀ ਸਾਹ
PunjabKesari

ਇੰਸਟਾਗ੍ਰਾਮ 'ਤੇ ਸਭ ਤੋਂ ਜ਼ਿਆਦਾ ਫਾਲੋ ਕੀਤੇ ਜਾਣ ਵਾਲੇ ਚੋਟੀ ਦੇ 10 ਭਾਰਤੀ
ਵਿਰਾਟ ਕੋਹਲੀ, ਸੱਤ ਕਰੋੜ
ਪ੍ਰਿਅੰਕਾ ਚੋਪੜਾ, 5.50 ਕਰੋੜ
ਸ਼ਰਧਾ ਕਪੂਰ, 5.14 ਕਰੋੜ
ਦੀਪਿਕਾ ਪਾਦੂਕੋਣ, 5.10 ਕਰੋੜ
ਆਲੀਆ ਭੱਟ, 4.80 ਕਰੋੜ
ਨਰਿੰਦਰ ਮੋਦੀ, 4.59 ਕਰੋੜ
ਜੈਕਲੀਨ ਫਰਨਾਂਡੀਜ਼, 4.30 ਕਰੋੜ
ਅਕਸ਼ੇ ਕੁਮਾਰ. 4.29 ਕਰੋੜ
ਨੇਹਾ ਕੱਕੜ, 4.24 ਕਰੋੜ
ਕੈਟਰੀਨਾ ਕੈਫ. 4.11 ਕਰੋੜ

  • Virat Kohli
  • Instagram
  • Followers
  • ਵਿਰਾਟ ਕੋਹਲੀ
  • ਇੰਸਟਾਗ੍ਰਾਮ
  • ਫਾਲੋਅਰਜ਼

ਪੈਰੀ ਦੇ ਤਲਾਕ ਦੀਆਂ ਖ਼ਬਰਾਂ ਤੋਂ ਬਾਅਦ ਟ੍ਰੋਲ ਹੋਇਆ ਇਹ ਭਾਰਤੀ ਖਿਡਾਰੀ

NEXT STORY

Stories You May Like

  • axar patel created history  became the first indian to do so
    ਅਕਸ਼ਰ ਪਟੇਲ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ
  • punjabi singer creates history
    ਦਿੱਗਜ ਪੰਜਾਬੀ Singer ਨੇ ਰਚਿਆ ਇਤਿਹਾਸ ! ਦੁਨੀਆ ਦੇ ਸਭ ਤੋਂ ਵੱਧ ਦੇਖੇ ਜਾਣ ਵਾਲੇ ਗਾਇਕਾਂ 'ਚ ਹੋਇਆ ਸ਼ੁਮਾਰ
  • pritam   pedro  becomes the most watched show on jiohotstar
    ਜੀਓਹੌਟਸਟਾਰ 'ਤੇ ਸਭ ਤੋਂ ਵੱਧ ਦੇਖਿਆ ਜਾਣ ਵਾਲਾ ਸ਼ੋਅ ਬਣਿਆ 'ਪ੍ਰੀਤਮ ਐਂਡ ਪੇਡਰੋ'
  • us will impose 100  tariff on european countries  trump
    ਡਿਜੀਟਲ ਸੇਵਾਵਾਂ ’ਤੇ ਟੈਕਸ ਲਾਉਣ ਵਾਲੇ ਯੂਰਪੀਅਨ ਦੇਸ਼ਾਂ ’ਤੇ 100 ਫੀਸਦੀ ਟੈਰਿਫ ਲਾਏਗਾ ਅਮਰੀਕਾ : ਟਰੰਪ
  • donald trump becomes crypto king
    ‘ਕ੍ਰਿਪਟੋ ਕਿੰਗ’ ਬਣੇ ਡੋਨਾਲਡ ਟਰੰਪ, ਰਾਸ਼ਟਰਪਤੀ ਰਹਿੰਦਿਆਂ ਕਮਾਏ 8,500 ਕਰੋੜ ਰੁਪਏ ਤੋਂ ਵੱਧ!
  • indian cricketers relationship broke up in 3 months
    ਭਾਰਤੀ ਕ੍ਰਿਕਟਰ ਦਾ 3 ਮਹੀਨਿਆਂ 'ਚ ਟੁੱਟ ਗਿਆ ਰਿਸ਼ਤਾ ! ਮੰਗੇਤਰ ਦੀ ਇੰਸਟਾਗ੍ਰਾਮ ਪੋਸਟ ਨੇ ਮਚਾਈ ਸਨਸਨੀ
  • cocktail 2   earns  70 50 crore at the indian box office in its first week
    'ਕਾਕਟੇਲ 2' ਨੇ ਆਪਣੇ ਪਹਿਲੇ 'ਚ ਹਫ਼ਤੇ ਭਾਰਤੀ ਬਾਕਸ ਆਫਿਸ 'ਤੇ ਕਮਾਏ 70 ਕਰੋੜ ਰੁਪਏ
  • mbappé sets record for most goals in world cup knockout stages
    ਐਮਬਾਪੇ ਨੇ ਵਿਸ਼ਵ ਕੱਪ ਨਾਕਆਊਟ ਦੌਰ ਵਿੱਚ ਸਭ ਤੋਂ ਵੱਧ ਗੋਲ ਕਰਨ ਦਾ ਰਿਕਾਰਡ ਬਣਾਇਆ
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • free health camp in jalandhar
    ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ 'ਚ ਲੱਗਾ ਵਿਸ਼ਾਲ ਮੁਫ਼ਤ ਸਿਹਤ ਕੈਂਪ
  • after 12 years  37 colonies transferred from puda to the corporation
    12 ਸਾਲ ਬਾਅਦ ਸੁਲਝਿਆ ਪੁੱਡਾ ਤੋਂ ਨਿਗਮ ਨੂੰ ਟਰਾਂਸਫਰ ਹੋਈਆਂ 37 ਕਾਲੋਨੀਆਂ ਦਾ...
  • major action can be taken against defaulter colonizers
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
Trending
Ek Nazar
karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • koboli defeats minaur to reach wimbledon quarterfinals
      ਮਿਨੌਰ ਨੂੰ ਹਰਾ ਕੇ ਕੋਬੋਲੀ ਨੇ ਵਿੰਬਲਡਨ ਕੁਆਰਟਰ ਫਾਈਨਲ ’ਚ ਬਣਾਈ ਜਗ੍ਹਾ
    • first look of  dada  the sourav ganguly story  released
      ‘ਦਾਦਾ-ਦਿ ਸੌਰਵ ਗਾਂਗੁਲੀ ਸਟੋਰੀ’ ਦਾ ਫਸਟ ਲੁੱਕ ਰਿਲੀਜ਼, 14 ਮਈ 2027 ਨੂੰ ਵੱਡੇ...
    • ind vs eng  indian batsmen embarrassed
      IND vs ENG: ਭਾਰਤੀ ਬੱਲੇਬਾਜ਼ਾਂ ਨੇ ਕੀਤਾ ਸ਼ਰਮਸਾਰ, ਇੰਗਲੈਂਡ ਨੇ 125 ਦੌੜਾਂ ਨਾਲ...
    • messi s magic continued
      ਫਿਰ ਚੱਲਿਆ Messi ਦਾ ਜਾਦੂ: ਅਰਜਨਟੀਨਾ ਨੇ ਮਿਸਰ ਨੂੰ 3-2 ਨਾਲ ਹਰਾਇਆ, Quarter...
    • india vs england 3rd t20i india won the toss
      India vs England 3rd T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਕੀਤਾ...
    • us star pulisic exits world cup without scoring
      ਵਿਸ਼ਵ ਕੱਪ 'ਚ ਬਿਨਾਂ ਗੋਲ ਕੀਤੇ ਵਿਦਾ ਹੋਏ ਅਮਰੀਕੀ ਸਟਾਰ ਪੁਲਿਸਿਚ
    • will vaibhav suryavanshi play in 2027 world cup
      ਵੈਭਵ ਸੂਰਿਆਵੰਸ਼ੀ 2027 ਵਿਸ਼ਵ ਕੱਪ ਖੇਡਣਗੇ? ਸਾਬਕਾ ਸਪਿਨਰ ਨੇ ਕੀਤੀ ਵੱਡੀ...
    • know why sanju samson was not selected for the zimbabwe series
      ਆਰਾਮ ਦਿੱਤਾ ਜਾਂ ਬਾਹਰ ਕੀਤਾ? ਜ਼ਿੰਬਾਬਵੇ ਸੀਰੀਜ਼ ਲਈ ਸੰਜੂ ਸੈਮਸਨ ਨੂੰ ਨਾ ਚੁਣੇ...
    • ajinkya rahane raises questions
      ਜ਼ਿੰਬਾਬਵੇ ਖਿਲਾਫ ਟੀ-20 ਟੀਮ ਤੋਂ ਸੰਜੂ ਸੈਮਸਨ ਬਾਹਰ, ਅਜਿੰਕਿਆ ਰਹਾਣੇ ਨੇ ਚੁੱਕੇ...
    • ms dhoni turns 45  fans celebrate his birthday
      45 ਸਾਲ ਦੇ ਹੋਏ MS ਧੋਨੀ, ਫੈਨਜ਼ ਨੇ ਰਾਂਚੀ 'ਚ ਉਨ੍ਹਾਂ ਦੇ ਘਰ ਦੇ ਬਾਹਰ ਮਨਾਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +