Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 10, 2026

    2:16:25 PM

  • government buses to stop running in punjab from today

    ਪੰਜਾਬ 'ਚ ਅੱਜ ਤੋਂ ਸਰਕਾਰੀ ਬੱਸਾਂ ਚੱਲਣੀਆਂ ਬੰਦ!...

  • free insurance up to 7 lakhs  employees can get the benefit of edli scheme

    ਮਿਲੇਗਾ 7 ਲੱਖ ਤੱਕ ਦਾ ਮੁਫ਼ਤ ਬੀਮਾ, ਜਾਣੋ ਕਿਹੜੇ...

  • flights operated without license

    ਬਿਨਾਂ ਲਾਇਸੈਂਸ ਦੇ ਉਡਾਈਆਂ 900 ਤੋਂ ਵੱਧ ਉਡਾਣਾਂ !...

  • moom village news

    ਗੁਰਦੁਆਰਾ ਆਕੀਗੜ੍ਹ ਸਾਹਿਬ ਦੇ ਸੱਚਖੰਡ 'ਚ ਲੱਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • 'ਕਿੰਗ' ਕੋਹਲੀ ਦਾ ਵਿਰਾਟ ਧਮਾਕਾ: T-20 'ਚ 14 ਹਜ਼ਾਰੀ ਬਣ ਕੇ ਰਚਿਆ ਨਵਾਂ ਵਿਸ਼ਵ ਰਿਕਾਰਡ

SPORTS News Punjabi(ਖੇਡ)

'ਕਿੰਗ' ਕੋਹਲੀ ਦਾ ਵਿਰਾਟ ਧਮਾਕਾ: T-20 'ਚ 14 ਹਜ਼ਾਰੀ ਬਣ ਕੇ ਰਚਿਆ ਨਵਾਂ ਵਿਸ਼ਵ ਰਿਕਾਰਡ

  • Edited By Sandeep Kumar,
  • Updated: 14 May, 2026 02:19 AM
Sports
virat kohli new world record
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : ਆਈਪੀਐੱਲ 2026 ਦੇ 57ਵੇਂ ਮੈਚ ਵਿੱਚ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਦਾ ਬੱਲਾ ਖੂਬ ਗਰਜਿਆ। ਪਿਛਲੇ ਦੋ ਮੈਚਾਂ ਵਿੱਚ ਸਿਫ਼ਰ (0) 'ਤੇ ਆਊਟ ਹੋਣ ਦੀ ਨਿਰਾਸ਼ਾ ਨੂੰ ਪਿੱਛੇ ਛੱਡਦਿਆਂ ਕੋਹਲੀ ਨੇ ਕੋਲਕਾਤਾ ਨਾਈਟ ਰਾਈਡਰਜ਼ (KKR) ਖ਼ਿਲਾਫ਼ 'ਸ਼ਤਕੀ ਧਮਾਕਾ' ਕਰਦਿਆਂ ਕਈ ਨਵੇਂ ਵਿਸ਼ਵ ਰਿਕਾਰਡ ਸਥਾਪਿਤ ਕੀਤੇ ਹਨ। 

14 ਹਜ਼ਾਰੀ ਬਣ ਕੇ ਤੋੜਿਆ ਕ੍ਰਿਸ ਗੇਲ ਦਾ ਰਿਕਾਰਡ 

ਵਿਰਾਟ ਕੋਹਲੀ ਨੇ ਟੀ-20 ਕ੍ਰਿਕਟ ਵਿੱਚ 14,000 ਦੌੜਾਂ ਪੂਰੀਆਂ ਕਰਕੇ ਇੱਕ ਨਵਾਂ ਵਿਸ਼ਵ ਰਿਕਾਰਡ ਬਣਾਇਆ ਹੈ। ਉਹ ਸਭ ਤੋਂ ਘੱਟ ਪਾਰੀਆਂ ਵਿੱਚ ਇਹ ਮੁਕਾਮ ਹਾਸਲ ਕਰਨ ਵਾਲੇ ਖਿਡਾਰੀ ਬਣ ਗਏ ਹਨ। ਕੋਹਲੀ ਨੇ ਸਿਰਫ 409 ਪਾਰੀਆਂ ਵਿੱਚ 14 ਹਜ਼ਾਰ ਦੌੜਾਂ ਪੂਰੀਆਂ ਕੀਤੀਆਂ, ਜਦਕਿ ਵੈਸਟਇੰਡੀਜ਼ ਦੇ ਦਿੱਗਜ ਕ੍ਰਿਸ ਗੇਲ ਨੇ 423 ਪਾਰੀਆਂ ਵਿੱਚ ਇਹ ਉਪਲਬਧੀ ਹਾਸਲ ਕੀਤੀ ਸੀ।

PunjabKesari

ਮੈਚ ਦਾ ਹਾਲ 

ਰਾਏਪੁਰ ਦੇ ਮੈਦਾਨ 'ਤੇ ਖੇਡੇ ਗਏ ਇਸ ਮੈਚ ਵਿੱਚ ਕੋਹਲੀ ਨੇ 60 ਗੇਂਦਾਂ ਵਿੱਚ 11 ਚੌਕਿਆਂ ਅਤੇ 3 ਛੱਕਿਆਂ ਦੀ ਮਦਦ ਨਾਲ ਨਾਬਾਦ 115 ਦੌੜਾਂ ਦੀ ਪਾਰੀ ਖੇਡੀ। 193 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਆਰਸੀਬੀ ਨੇ 19.1 ਓਵਰਾਂ ਵਿੱਚ 6 ਵਿਕਟਾਂ ਨਾਲ ਜਿੱਤ ਦਰਜ ਕੀਤੀ। ਇਸ ਜਿੱਤ ਨਾਲ ਆਰਸੀਬੀ 16 ਅੰਕਾਂ ਦੇ ਨਾਲ ਅੰਕ ਸੂਚੀ ਵਿੱਚ ਮੁੜ ਸਿਖਰ 'ਤੇ ਪਹੁੰਚ ਗਈ ਹੈ।

ਇਹ ਵੀ ਪੜ੍ਹੋ : RCB ਨੇ KKR ਨੂੰ 6 ਵਿਕਟਾਂ ਨਾਲ ਹਰਾਇਆ, ਵਿਰਾਟ ਕੋਹਲੀ ਨੇ ਜੜਿਆ IPL ਦਾ 9ਵਾਂ ਸੈਂਕੜਾ

ਹੋਰ ਪ੍ਰਮੁੱਖ ਰਿਕਾਰਡ

ਸਭ ਤੋਂ ਵੱਧ ਆਈਪੀਐਲ ਮੈਚ : ਕੋਹਲੀ ਹੁਣ ਆਈਪੀਐਲ ਵਿੱਚ ਸਭ ਤੋਂ ਵੱਧ 279 ਮੈਚ ਖੇਡਣ ਵਾਲੇ ਖਿਡਾਰੀ ਬਣ ਗਏ ਹਨ, ਉਨ੍ਹਾਂ ਨੇ ਰੋਹਿਤ ਸ਼ਰਮਾ (278) ਨੂੰ ਪਿੱਛੇ ਛੱਡ ਦਿੱਤਾ ਹੈ। 
ਸੈਂਕੜਿਆਂ ਦਾ ਸੈਂਕੜਾ : ਇਹ ਕੋਹਲੀ ਦਾ ਟੀ-20 ਵਿੱਚ 10ਵਾਂ ਅਤੇ ਆਈਪੀਐਲ ਵਿੱਚ 9ਵਾਂ ਸੈਂਕੜਾ ਹੈ। ਉਹ ਟੀ-20 ਵਿੱਚ ਸਭ ਤੋਂ ਵੱਧ ਸੈਂਕੜੇ ਜੜਨ ਵਾਲੇ ਭਾਰਤੀ ਬਣ ਗਏ ਹਨ। 
ਸਭ ਤੋਂ ਵੱਡੀ ਉਮਰ ਦੇ ਭਾਰਤੀ ਸੈਂਕੜੇਵੀਰ : 37 ਸਾਲ ਅਤੇ 189 ਦਿਨ ਦੀ ਉਮਰ ਵਿੱਚ ਸੈਂਕੜਾ ਲਗਾ ਕੇ ਉਨ੍ਹਾਂ ਨੇ ਸਚਿਨ ਤੇਂਦੁਲਕਰ (37 ਸਾਲ 356 ਦਿਨ) ਦਾ ਰਿਕਾਰਡ ਤੋੜਿਆ ਅਤੇ ਆਈਪੀਐਲ ਵਿੱਚ ਸੈਂਕੜਾ ਲਗਾਉਣ ਵਾਲੇ ਸਭ ਤੋਂ ਵੱਡੀ ਉਮਰ ਦੇ ਭਾਰਤੀ ਬਣ ਗਏ ਹਨ। 

ਮੈਚ ਦੌਰਾਨ ਕੋਹਲੀ ਨੇ ਦੇਵਦੱਤ ਪਡਿੱਕਲ (39 ਦੌੜਾਂ) ਨਾਲ ਦੂਜੀ ਵਿਕਟ ਲਈ 92 ਦੌੜਾਂ ਦੀ ਅਹਿਮ ਸਾਂਝੇਦਾਰੀ ਕਰਕੇ ਟੀਮ ਦੀ ਜਿੱਤ ਪੱਕੀ ਕੀਤੀ। ਖ਼ਰਾਬ ਮੌਸਮ ਕਾਰਨ ਮੈਚ 75 ਮਿੰਟ ਦੇਰੀ ਨਾਲ ਸ਼ੁਰੂ ਹੋਇਆ ਸੀ, ਪਰ ਕੋਹਲੀ ਦੀ ਪਾਰੀ ਨੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Virat Kohli
  • RCB vs KKR
  • IPL 2026
  • New world record
  • ਵਿਰਾਟ ਕੋਹਲੀ
  • ਆਰਸੀਬੀ ਬਨਾਮ ਕੇਕੇਆਰ
  • ਆਈਪੀਐੱਲ 2026
  • ਨਵਾਂ ਵਿਸ਼ਵ ਰਿਕਾਰਡ

CSK ਨੂੰ ਵੱਡਾ ਝਟਕਾ, ਟੀਮ ਨੂੰ ਛੱਡ ਘਰ ਪਰਤਿਆ ਇਹ ਧਾਕੜ ਖਿਡਾਰੀ

NEXT STORY

Stories You May Like

  • virat kohli broke rohit sharma s great record
    ਵਿਰਾਟ ਕੋਹਲੀ ਨੇ ਤੋੜਿਆ ਰੋਹਿਤ ਸ਼ਰਮਾ ਦਾ ਮਹਾਰਿਕਾਰਡ, ਹੁਣ ਕਿੰਗ ਕੋਹਲੀ ਦੀ ਟੱਕਰ 'ਚ ਕੋਈ ਨਹੀਂ
  • sumit antil creates history again
    ਸੁਮਿਤ ਅੰਤਿਲ ਨੇ ਮੁੜ ਰਚਿਆ ਇਤਿਹਾਸ: 74.82 ਮੀਟਰ ਜੈਵਲਿਨ ਸੁੱਟ ਕੇ ਤੋੜਿਆ ਆਪਣਾ ਹੀ ਵਿਸ਼ਵ ਰਿਕਾਰਡ
  • king kohli s bat roars again
    'ਕਿੰਗ' ਕੋਹਲੀ ਦਾ ਬੱਲਾ ਫਿਰ ਗੱਜਿਆ: ਚਾਰ IPL ਸੀਜ਼ਨਾਂ 'ਚ 600 ਤੋਂ ਵੱਧ ਦੌੜਾਂ ਬਣਾਉਣ ਵਾਲੇ ਬਣੇ ਪਹਿਲੇ ਖਿਡਾਰੀ
  • hyundai venue makes history
    ਹੁੰਡਈ ਵੈਨਿਊ ਨੇ ਰਚਿਆ ਇਤਿਹਾਸ ! 8 ਲੱਖ ਤੋਂ ਵੱਧ ਗੱਡੀਆਂ ਦੀ ਵਿਕਰੀ ਦਾ ਬਣਾਇਆ ਨਵਾਂ ਰਿਕਾਰਡ
  • 20 years in saudi arabia jail
    20 ਸਾਲ ਦੀ ਕੈਦ, 34 ਕਰੋੜ ਦਾ ਜੁਰਮਾਨਾ ਦੇ ਕੇ ਸਾਊਦੀ ਅਰਬ ਤੋਂ ਭਾਰਤ ਪਰਤਿਆ ਅਬਦੁਲ ਰਹੀਮ
  • why did the pakistani player share this video of virat kohli
    ਪਾਕਿ ਖਿਡਾਰੀ ਨੇ ਕਿਉਂ ਸ਼ੇਅਰ ਕੀਤਾ ਵਿਰਾਟ ਕੋਹਲੀ ਦਾ ਇਹ ਵੀਡੀਓ? ਵਿਚਲਾ ਸੰਦੇਸ਼ ਸੁਣ ਤੁਸੀਂ ਵੀ ਹੋਵੋਗੇ ਕਾਇਲ
  • odi series against afg a formidable batsman enters the team
    ਵਿਰਾਟ ਕੋਹਲੀ ਦੀ ਜਗ੍ਹਾ ਧਾਕੜ ਖਿਡਾਰੀ ਦੀ TEAM INDIA 'ਚ ਵਾਪਸੀ, BCCI ਨੇ ਕੀਤਾ ਐਲਾਨ
  • when will virat kohli take to the field for team india
    ਟੀਮ ਇੰਡੀਆ ਲਈ ਕਦੋਂ ਮੈਦਾਨ 'ਤੇ ਉਤਰਨਗੇ ਵਿਰਾਟ ਕੋਹਲੀ? ਨੋਟ ਕਰ ਲਵੋ ਮੈਚ ਦੀ ਤਰੀਕ
  • the tractor overturned while working in the field the farmer died
    Punjab: ਖੇਤਾਂ 'ਚ ਕੰਮ ਕਰਦੇ ਅਚਾਨਕ ਟਰੈਕਟਰ ਹੇਠਾਂ ਆਇਆ ਕਿਸਾਨ! ਤੜਫ਼-ਤੜਫ਼ ਕੇ...
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • controversy escalates over underpass at tanda road railway crossing
    ਟਾਂਡਾ ਰੋਡ ਰੇਲਵੇ ਫਾਟਕ 'ਤੇ ਪ੍ਰਸਤਾਵਿਤ ਅੰਡਰਪਾਸ ਨੂੰ ਲੈ ਕੇ ਫਿਰ ਵਧਿਆ ਵਿਵਾਦ
  • jalandhar bazaar kalan closed from june 26 to 28 due to summer vacations
    ਗਰਮੀਆਂ ਦੀਆਂ ਛੁੱਟੀਆਂ ਦਰਮਿਆਨ ਜਲੰਧਰ ਵਾਸੀਆਂ ਲਈ ਵੱਡਾ ਐਲਾਨ! 26 ਤੋਂ 28 ਜੂਨ...
  • major road accident near eastwood
    ਈਸਟਵੁੱਡ ਨੇੜੇ ਵੱਡਾ ਸੜਕ ਹਾਦਸਾ, ਕੰਟੇਨਰ ਤੇ ਲੋਡਰ ਦੀ ਟੱਕਰ ਨੇ ਮਚਾਈ ਤਬਾਹੀ
  • clash in jalandhar
    ਜਲੰਧਰ ਦੀ ਕਾਲੋਨੀ ਵਿਚ ਕੁੱਤਿਆਂ ਪਿੱਛੇ ਹੋ ਗਈ ਲੜਾਈ, ਭਖਿਆ ਮਾਹੌਲ
  • jalandhar  a massive fire broke out in a house
    ਜਲੰਧਰ: ਇਕ ਘਰ 'ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ
  • ed in punjab ed raid
    ਪੰਜਾਬ ਵਿਚ ਈ. ਡੀ. ਦੀ ਫਿਰ ਵੱਡੀ ਰੇਡ, ਜਲੰਧਰ, ਲੁਧਿਆਣਾ ਕਈ ਜਗ੍ਹਾ ਛਾਪੇਮਾਰੀ
Trending
Ek Nazar
famous singer congratulates pm modi

ਹੁਣ ਹਾਲੀਵੁੱਡ 'ਚ ਵੀ ਹੋ ਗਈ 'ਮੋਦੀ-ਮੋਦੀ' ! ਮਸ਼ਹੂਰ ਗਾਇਕਾ ਨੇ ਦਿੱਤੀਆਂ ਵਧਾਈਆਂ

youtuber armaan malik

ਮੁੜ ਚਰਚਾ 'ਚ ਆਇਆ ਯੂਟਿਊਬਰ ਅਰਮਾਨ ਮਲਿਕ ; ਆਪਣੀ ਹੀ ਪਤਨੀ ਬਾਰੇ ਦੇ'ਤਾ ਵਿਵਾਦਤ...

tmc  mamata banerjee  mp  resignation

ਇਕ ਹੋਰ MP ਨੇ ਦੇ'ਤਾ ਅਸਤੀਫ਼ਾ ! ਖ਼ਾਲੀ ਹੁੰਦੀ ਜਾ ਰਹੀ ਮਮਤਾ ਦੀ TMC

sapna choudhary in domestic violence case

ਮਸ਼ਹੂਰ ਅਦਾਕਾਰਾ ਨਾਲ ਪਤੀ ਨੇ ਕੀਤੀ ਕੁੱਟਮਾਰ ! ਸਹੁਰੇ ਛੱਡ ਰਹਿ ਰਹੀ ਪੇਕੇ, ਅਦਾਲਤ...

director bharathiraja passes away

ਸ਼੍ਰੀਦੇਵੀ ਨਾਲ ਕੰਮ ਕਰ ਚੁੱਕੇ ਦਿੱਗਜ ਫਿਲਮ ਨਿਰਦੇਸ਼ਕ ਦਾ ਦੇਹਾਂਤ, ਇੰਡਸਟਰੀ 'ਚ...

rohtak d park market showroom fire  3 people

ਰੋਹਤਕ ਦੇ ਸ਼ੋਅਰੂਮ 'ਚ ਅੱਗ ਨੇ ਮਚਾਏ ਭਾਂਬੜ, 3 ਲੋਕਾਂ ਦੀ ਮੌਤ, 10 ਤੋਂ ਵੱਧ...

young man upset by blackmailing over nude photos

ਨਿਊਡ ਫੋਟੋਆਂ ਦੀ ਬਲੈਕਮੇਲਿੰਗ ਤੋਂ ਪ੍ਰੇਸ਼ਾਨ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ

accident with punjabis in manikaran sahib

ਮਨੀਕਰਨ ਸਾਹਿਬ 'ਚ ਪੰਜਾਬੀਆਂ ਨਾਲ ਵਾਪਰਿਆ ਹਾਦਸਾ ! ਫ਼ੋਟੋ ਖਿਚਵਾਉਂਦਿਆ...

shots fired at private hospital in batala

ਬਟਾਲਾ ਦੇ ਨਿੱਜੀ ਹਸਪਤਾਲ ’ਤੇ ਚਲਾਈਆਂ ਗੋਲੀਆਂ, ਹਸਪਤਾਲ ਦੀ ਸਟਾਫ ਮੈਂਬਰ ਜ਼ਖਮੀ

army chiefs meet

ਲੇਬਨਾਨ ਅਤੇ ਪਾਕਿਸਤਾਨ ਦੇ ਫੌਜ ਮੁਖੀਆਂ ਨੇ ਕੀਤੀ ਮੁਲਾਕਾਤ , ਖੇਤਰੀ ਸੁਰੱਖਿਆ...

rain alert delhi rain

Rain Alert : ਉੱਤਰ ਭਾਰਤ 'ਚ ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ-NCR 'ਚ ਓਰੇਂਜ...

ishq karo party  supreme court  former judge  new party  cjp

'ਇਸ਼ਕ ਕਰੋ ਪਾਰਟੀ' ! 'CJP' ਤੋਂ ਬਾਅਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਬਣਾ...

trump statement

ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ

women transgender people bus free travel

ਔਰਤਾਂ ਤੇ ਟਰਾਂਸਜੈਂਡਰ ਲੋਕ ਸਰਕਾਰੀ ਬੱਸਾਂ 'ਚ ਕਰਨਗੇ ਮੁਫ਼ਤ ਸਫ਼ਰ, ਕੇਰਲ ਸਰਕਾਰ...

husband wife honeymoon with in laws divorce

ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ...

marriage baraat thar stunt groom fir registered

'ਵਿਆਹ ਵਾਰ-ਵਾਰ ਨਹੀਂ ਹੁੰਦਾ...!' ਬਾਰਾਤ 'ਚ ਥਾਰ 'ਤੇ ਚੜ੍ਹ ਸਟੰਟ ਕਰਨਾ...

8 ips officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਬਿਹਾਰ 'ਚ 8 IPS ਅਧਿਕਾਰੀਆਂ ਦੇ ਤਬਾਦਲੇ

traffic policeman was beaten up

ਟ੍ਰੈਫਿਕ ਪੁਲਸ ਮੁਲਾਜ਼ਮ ਨਾਲ ਕੁੱਟਮਾਰ, ਵਰਦੀ ਪਾੜੀ ਤੇ ਚਲਾਨ ਮਸ਼ੀਨ ਖੋਹੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • india a beat sri lanka a by 8 runs
      ਭਾਰਤ ਏ ਨੇ ਸ਼੍ਰੀਲੰਕਾ ਏ ਨੂੰ 8 ਦੌੜਾਂ ਨਾਲ ਹਰਾਇਆ
    • ready for the t20 title  jemima
      ਵਨਡੇ ਵਿਸ਼ਵ ਕੱਪ ਜਿੱਤਿਆ ਤਾਂ ਵਧਿਆ ਆਤਮਵਿਸ਼ਵਾਸ, ਟੀ20 ਖਿਤਾਬ ਲਈ ਤਿਆਰ : ਜੇਮੀਮਾ
    • we want to make winning trophies a habit  harmanpreet kaur
      ਵਿਸ਼ਵ ਕੱਪ ਜਿੱਤਣ ਤੋਂ ਬਾਅਦ ਟਰਾਫੀਆਂ ਜਿੱਤਣਾ ਆਦਤ ਬਣਾਉਣਾ ਚਾਹੁੰਦੇ ਹਾਂ :...
    • djokovic congratulates french open champion zverev
      ਜੋਕੋਵਿਚ ਨੇ ਫ੍ਰੈਂਚ ਓਪਨ ਚੈਂਪੀਅਨ ਜ਼ਵੇਰੇਵ ਨੂੰ ਦਿੱਤੀ ਵਧਾਈ
    • ben stokes may lose england captaincy after nightclub brawl
      ਬੇਨ ਸਟੋਕਸ ਨਾਈਟ ਕਲੱਬ ਵਿੱਚ ਹੋਏ ਝਗੜੇ ਤੋਂ ਬਾਅਦ ਗੁਆ ਸਕਦੇ  ਨੇ ਇੰਗਲੈਂਡ ਦੀ...
    • indian bowler ruled out of t20 series against eng and ire
      ENG ਅਤੇ IRE ਵਿਰੁੱਧ ਟੀ20 ਸੀਰੀਜ਼ ਤੋਂ ਧਾਕੜ ਭਾਰਤੀ ਗੇਂਦਬਾਜ਼ ਬਾਹਰ,...
    • star player passed fitness test
      ਵਨਡੇ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਲਈ Good News ! ਫਿੱਟ ਹੋਇਆ ਧਾਕੜ...
    • abhishek sharma date  social media  post  actress
      ਇਸ ਹਸੀਨਾ ਨੂੰ ਡੇਟ ਕਰ ਰਿਹੈ ਅਭਿਸ਼ੇਕ ਸ਼ਰਮਾ ! ਸੋਸ਼ਲ ਮੀਡੀਆ ਪੋਸਟਾਂ ਨੇ ਛੇੜੀ ਚਰਚਾ
    • arjun tendulkar got the push in bowling and batting
      ਛਾ ਗਿਆ ਅਰਜੁਨ ਤੇਂਦੁਲਕਰ ! ਪਹਿਲਾਂ ਬੱਲੇ ਨਾਲ ਵਰ੍ਹਾਇਆ ਕਹਿਰ, ਫ਼ਿਰ ਗੇਂਦ ਨਾਲ...
    • ind a vs sl a india a gave a target of 278 runs to sri lanka a
      IND A vs SL A: ਰੁਤੂਰਾਜ-ਤਿਲਕ ਦੀ ਸ਼ਾਨਦਾਰ ਬੱਲੇਬਾਜ਼ੀ, ਸ਼੍ਰੀਲੰਕਾ ਏ ਨੂੰ ਮਿਲਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +