Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    1:48:02 PM

  • online payment mdr

    ਆਨਲਾਈਨ ਪੇਮੈਂਟ 'ਤੇ MDR ਲਾਗੂ ਹੋਣ 'ਤੇ ਸੁਪਰੀਮ...

  • kewal singh dhillon bjp press confrence

    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ,...

  • ludhiana kidnapping case

    ਲੁਧਿਆਣਾ 'ਚ 4 ਮਹੀਨਿਆਂ ਦਾ ਬੱਚਾ ਅਗਵਾ! ਸਕੀ ਭੂਆ...

  • children  gold ring  chief minister  vijay  tamil nadu

    ਅੱਜ ਤੋਂ ਨਵਜੰਮੇ ਬੱਚਿਆਂ ਨੂੰ ਮਿਲੇਗੀ ਸੋਨੇ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • 'ਇਹ ਮੇਰਾ ਆਖ਼ਰੀ..!' ਵਨਡੇ ਸੀਰੀਜ਼ ਤੋਂ ਪਹਿਲਾਂ ਵਿਰਾਟ ਕੋਹਲੀ ਨੇ ਦਿੱਤਾ ਵੱਡਾ ਬਿਆਨ

SPORTS News Punjabi(ਖੇਡ)

'ਇਹ ਮੇਰਾ ਆਖ਼ਰੀ..!' ਵਨਡੇ ਸੀਰੀਜ਼ ਤੋਂ ਪਹਿਲਾਂ ਵਿਰਾਟ ਕੋਹਲੀ ਨੇ ਦਿੱਤਾ ਵੱਡਾ ਬਿਆਨ

  • Edited By Harpreet Singh,
  • Updated: 27 Sep, 2026 09:11 AM
Sports
virat kohli on cricket
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਸਾਲ 2023 ਦੇ ਵਨਡੇ ਵਿਸ਼ਵ ਕੱਪ ਦੇ ਫਾਇਨਲ 'ਚ ਆਸਟ੍ਰੇਲੀਆ ਹੱਥੋਂ ਮਿਲੀ ਹਾਰ ਦਾ ਦਰਦ ਹਾਲੇ ਵੀ ਭਾਰਤੀ ਕ੍ਰਿਕਟ ਪ੍ਰੇਮੀਆਂ ਨੂੰ ਮਹਿਸੂਸ ਹੁੰਦਾ ਹੈ। ਇਸ ਪੂਰੇ ਟੂਰਨਾਮੈਂਟ 'ਚ ਟੀਮ ਇੰਡੀਆ ਅਜੇਤੂ ਰਹੀ ਸੀ, ਪਰ ਫਾਈਨਲ 'ਚ ਕਮਿੰਸ ਐਂਡ ਕੰਪਨੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਭਾਰਤ ਨੂੰ ਖ਼ਿਤਾਬ ਦੇ ਬੇਹੱਦ ਕਰੀਬ ਹੋ ਕੇ ਵੀ ਬਹੁਤ ਦੂਰ ਕਰ ਦਿੱਤਾ। ਹੁਣ ਅਗਲਾ ਵਿਸ਼ਵ ਕੱਪ, ਜੋ ਕਿ 2027 'ਚ ਹੋਣਾ ਹੈ, 'ਚ ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਦੇ ਖੇਡਣ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਰਚਾਵਾਂ ਛਿੜੀਆਂ ਹੋਈਆਂ ਹਨ। 

ਇਸੇ ਦੌਰਾਨ 27 ਸਤੰਬਰ ਤੋਂ ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਸ਼ੁਰੂ ਹੋ ਰਹੀ 3 ਮੈਚਾਂ ਦੀ ਵਨਡੇ ਸੀਰੀਜ਼ ਤੋਂ ਐਨ ਪਹਿਲਾਂ ਭਾਰਤ ਦੇ ਮਹਾਨ ਬੱਲੇਬਾਜ਼ ਵਿਰਾਟ ਕੋਹਲੀ ਨੇ ਪੁਸ਼ਟੀ ਕੀਤੀ ਹੈ ਕਿ ਦੱਖਣੀ ਅਫ਼ਰੀਕਾ, ਨਾਮੀਬੀਆ ਅਤੇ ਜ਼ਿੰਬਾਬਵੇ ਵਿੱਚ ਹੋਣ ਵਾਲਾ 'ਆਈ.ਸੀ.ਸੀ. ਕ੍ਰਿਕਟ ਵਿਸ਼ਵ ਕੱਪ 2027' ਉਨ੍ਹਾਂ ਦੇ ਕਰੀਅਰ ਦਾ ਆਖ਼ਰੀ ਵਨਡੇ ਵਿਸ਼ਵ ਕੱਪ ਹੋਵੇਗਾ।

ਇੱਕ ਇੰਟਰਵਿਊ 'ਚ ਕੋਹਲੀ ਨੇ ਕਿਹਾ, "ਮੇਰੇ ਲਈ, ਇਹ ਭਾਰਤ ਲਈ ਖੇਡਿਆ ਜਾਣ ਵਾਲਾ ਮੇਰਾ ਆਖ਼ਰੀ ਵਿਸ਼ਵ ਕੱਪ ਹੋਵੇਗਾ। ਇਹੀ ਮੇਰੀ ਸਭ ਤੋਂ ਵੱਡੀ Motivation ਹੈ। ਜ਼ਾਹਿਰ ਹੈ ਕਿ ਸਾਡਾ ਗੋਲ ਵਿਸ਼ਵ ਕੱਪ ਜਿੱਤਣਾ ਹੈ ਅਤੇ ਇਸ ਲਈ ਜੋ ਵੀ ਕਰਨਾ ਪਵੇ, ਮੈਂ ਪੂਰੀ ਤਰ੍ਹਾਂ ਤਿਆਰ ਹਾਂ।" ਉਨ੍ਹਾਂ ਕਿਹਾ ਕਿ ਟੈਸਟ ਅਤੇ ਟੀ-20 ਕ੍ਰਿਕਟ ਤੋਂ ਪਹਿਲਾਂ ਹੀ ਸੰਨਿਆਸ ਲੈਣ ਮਗਰੋਂ ਮੇਰਾ ਪੂਰਾ ਧਿਆਨ ਹੁਣ 50-ਓਵਰਾਂ ਦੇ ਵਿਸ਼ਵ ਕੱਪ 'ਤੇ ਹੈ।

ਇਹ ਵੀ ਪੜ੍ਹੋ- ਏਸ਼ੀਅਨ ਗੇਮਜ਼ 'ਚ ਭਾਰਤ ਦੀਆਂ ਧੀਆਂ ਨੇ ਪਾਈ ਧੱਕ ! ਕਬੱਡੀ 'ਚ ਜਿੱਤਿਆ Gold

50-ਓਵਰ ਵਿਸ਼ਵ ਕੱਪ ਦੀ ਮੁਸ਼ਕਲ ਬਾਰੇ ਗੱਲ ਕਰਦਿਆਂ ਕੋਹਲੀ ਨੇ ਕਿਹਾ, "50-ਓਵਰਾਂ ਦੇ ਵਿਸ਼ਵ ਕੱਪ ਦੀ ਐਕਸਾਈਟਮੈਂਟ ਕਿਸੇ ਵੀ ਹੋਰ ਟੂਰਨਾਮੈਂਟ ਤੋਂ ਜ਼ਿਆਦਾ ਹੁੰਦੀ ਹੈ। ਇਹ ਟੀ-20 ਦੀ ਇੰਟੈਂਸਿਟੀ ਨਾਲ 10 ਮੈਚ ਖੇਡਣ ਦੇ ਬਰਾਬਰ ਹੈ, ਪਰ ਤੁਸੀਂ ਇੱਕ ਹੀ ਦਿਨ 'ਚ 2.5 ਟੀ-20 ਮੈਚਾਂ ਦੇ ਬਰਾਬਰ ਖੇਡਦੇ ਹੋ। ਵਿਦੇਸ਼ੀ ਕੰਡੀਸ਼ਨਜ਼ 'ਚ ਇਸ ਇੰਟੈਂਸਿਟੀ ਨੂੰ ਬਰਕਰਾਰ ਰੱਖਣਾ ਕਾਫ਼ੀ ਚੈਲੇਂਜਿੰਗ ਹੁੰਦਾ ਹੈ।"

ਜ਼ਿਕਰਯੋਗ ਹੈ ਕਿ ਕੋਹਲੀ ਨੇ ਹੁਣ ਤੱਕ ਭਾਰਤ ਲਈ 4 ਵਨਡੇ ਵਿਸ਼ਵ ਕੱਪ ਖੇਡੇ ਹਨ ਅਤੇ ਉਹ 2011 ਦੀ ਵਿਸ਼ਵ ਕੱਪ ਜੇਤੂ ਭਾਰਤੀ ਟੀਮ ਦਾ ਹਿੱਸਾ ਵੀ ਰਹੇ ਹਨ। ਵਿਸ਼ਵ ਕੱਪ ਦੇ 37 ਮੈਚਾਂ ਵਿੱਚ ਕੋਹਲੀ ਨੇ 59.83 ਦੀ ਔਸਤ ਨਾਲ 1,795 ਦੌੜਾਂ ਬਣਾਈਆਂ ਹਨ, ਜਿਸ 'ਚ 5 ਸੈਂਕੜੇ ਅਤੇ 12 ਅਰਧ-ਸੈਂਕੜੇ ਸ਼ਾਮਲ ਹਨ। ਇਸ ਦੌਰਾਨ ਉਨ੍ਹਾਂ ਦਾ ਬੈਸਟ ਸਕੋਰ 117 ਰਿਹਾ ਹੈ।

ਆਪਣੇ ਸ਼ਾਨਦਾਰ ਵਨਡੇ ਕਰੀਅਰ 'ਚ ਕੋਹਲੀ 15,000 ਦੌੜਾਂ ਦੇ ਅੰਕੜੇ ਦੇ ਬਹੁਤ ਨਜ਼ਦੀਕ ਹਨ। ਉਨ੍ਹਾਂ ਨੇ 302 ਪਾਰੀਆਂ 'ਚ 58.59 ਦੀ ਔਸਤ ਤੇ 93.95 ਦੇ ਸਟ੍ਰਾਈਕ ਰੇਟ ਨਾਲ 14,941 ਦੌੜਾਂ ਬਣਾਈਆਂ ਹਨ। ਇਸ ਦੌਰਾਨ ਉਨ੍ਹਾਂ ਦੇ ਨਾਂ 54 ਸੈਂਕੜੇ ਅਤੇ 79 ਅਰਧ-ਸੈਂਕੜੇ ਦਰਜ ਹਨ ਤੇ ਵਨਡੇ 'ਚ ਉਨ੍ਹਾਂ ਦਾ ਬੈਸਟ ਸਕੋਰ 183 ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Virat Kohli
  • Career
  • ODI World Cup
  • Cricket

Asian Games: ਗੁਲਵੀਰ ਨੇ 10,000 ਮੀਟਰ ਦੌੜ ’ਚ ਜਿੱਤੀ ਚਾਂਦੀ

NEXT STORY

Stories You May Like

  • rohit and kohli to be honored
    ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਨੂੰ ਸਨਮਾਨਿਤ ਕਰੇਗਾ PCA ! IND-WI ਵਨਡੇ ਮੈਚ ਦੌਰਾਨ ਦਿੱਤਾ ਜਾਵੇਗਾ ਅਵਾਰਡ
  • australia adds jack edwards to squad for odi series against south africa
    AUS ਨੇ ਦੱ. ਅਫਰੀਕਾ ਵਿਰੁੱਧ ਵਨਡੇ ਸੀਰੀਜ਼ ਲਈ ਜੈਕ ਐਡਵਰਡਸ ਨੂੰ ਟੀਮ ਵਿੱਚ ਕੀਤਾ ਸ਼ਾਮਲ
  • india should avoid major changes before the 2027 odi wc  yuvraj singh
    ਭਾਰਤ ਨੂੰ 2027 ਵਨਡੇ ਵਿਸ਼ਵ ਕੱਪ ਤੋਂ ਪਹਿਲਾਂ ਵੱਡੇ ਬਦਲਾਵਾਂ ਤੋਂ ਬਚਣਾ ਚਾਹੀਦੈ : ਯੁਵਰਾਜ ਸਿੰਘ
  • trump on china
    'ਅਸੀਂ ਵੀ ਕਰਦੇ ਹਾਂ ਚੀਨ ਦੀ ਜਾਸੂਸੀ..!' ਸ਼ੀ ਜਿਨਪਿੰਗ ਨਾਲ ਮੁਲਾਕਾਤ ਤੋਂ ਪਹਿਲਾਂ ਟਰੰਪ ਨੇ ਦਿੱਤਾ ਵੱਡਾ ਬਿਆਨ
  • fast bowler ruled out of odi series against australia
    ਦੱਖਣੀ ਅਫਰੀਕਾ ਨੂੰ ਝਟਕਾ, ਤੇਜ਼ ਗੇਂਦਬਾਜ਼ ਆਸਟ੍ਰੇਲੀਆ ਖਿਲਾਫ ਵਨਡੇ ਸੀਰੀਜ਼ ਤੋਂ ਬਾਹਰ
  • great news for government employees 8th pay commission
    ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
  • sunil jakhar breaks silence amidst speculation about joining the congress
    ਕਾਂਗਰਸ 'ਚ ਜਾਣ ਦੀ ਚਰਚਾ ਵਿਚਾਲੇ ਸੁਨੀਲ ਜਾਖੜ ਨੇ ਤੋੜੀ ਚੁੱਪੀ, ਪੜ੍ਹੋ ਕੀ ਦਿੱਤਾ ਬਿਆਨ
  • big blow to team india
    ਟੀਮ ਇੰਡੀਆ ਨੂੰ ਵੱਡਾ ਝਟਕਾ ! ਧਾਕੜ ਖਿਡਾਰੀ ਦੇ ਲੱਗ ਗਈ ਸੱਟ, ਵਨਡੇ ਤੇ T20i ਸੀਰੀਜ਼ 'ਚੋਂ ਹੋਇਆ ਬਾਹਰ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
Trending
Ek Nazar
kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • as long as you are playing rohit sharma
      ਜਦੋਂ ਤੱਕ ਤੁਸੀਂ ਖੇਡ ਰਹੇ ਹੋ, ਅੱਗੇ ਦੇਖਣ ਲਈ ਹਮੇਸ਼ਾ ਕੁਝ ਨਾ ਕੁਝ ਹੁੰਦੈ :...
    • ind vs wi 1st odi another punjabi enters team india
      IND vs WI 1st ODI : ਇਕ ਹੋਰ ਪੰਜਾਬੀ ਦੀ Team India 'ਚ ਐਂਟਰੀ, ਪਹਿਲਾਂ...
    • boxing kapil and priya in quarterfinals jadumani out
      ਮੁੱਕੇਬਾਜ਼ੀ : ਕਪਿਲ ਤੇ ਪ੍ਰਿਯਾ ਕੁਆਰਟਰ ਫਾਈਨਲ ’ਚ, ਜਾਦੂਮਣੀ ਬਾਹਰ
    • indian mens hockey team enters semifinals after defeating japan
      ਜਾਪਾਨ ਨੂੰ 2-0 ਨਾਲ ਹਰਾ ਕੇ ਭਾਰਤੀ ਪੁਰਸ਼ ਹਾਕੀ ਟੀਮ ਸੈਮੀਫਾਈਨਲ ’ਚ
    • rohit and kohli to be honored
      ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਨੂੰ ਸਨਮਾਨਿਤ ਕਰੇਗਾ PCA ! IND-WI ਵਨਡੇ ਮੈਚ...
    • india vs westindies
      ਟੀਮ ਇੰਡੀਆ ਦੇ ਸਾਹਮਣੇ ਵਿੰਡੀਜ਼ ਦੀ ਚੁਣੌਤੀ ! ਅੱਜ ਖੇਡਿਆ ਜਾਵੇਗਾ ਲੜੀ ਦਾ ਪਹਿਲਾ...
    • national level  female athlete  gold  competition  family
      ਨੈਸ਼ਨਲ ਲੈਵਲ ਦੀ ਖਿਡਾਰਨ ਦੀ 12ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਮੌਤ ! 2 ਦਿਨ...
    • virat kohli on cricket
      'ਇਹ ਮੇਰਾ ਆਖ਼ਰੀ..!' ਵਨਡੇ ਸੀਰੀਜ਼ ਤੋਂ ਪਹਿਲਾਂ ਵਿਰਾਟ ਕੋਹਲੀ ਨੇ ਦਿੱਤਾ ਵੱਡਾ...
    • tajinderpal singh wins silver in shot put
      ਤਜਿੰਦਰਪਾਲ ਸਿੰਘ ਨੇ ਸ਼ਾਟ ਪੁਟ 'ਚ ਜਿੱਤਿਆ ਸਿਲਵਰ, ਏਸ਼ੀਆਈ ਖੇਡਾਂ 'ਚ ਲਗਾਈ...
    • chandigarh university athletes won 3 gold medals at asian games
      Asian Games: ਜਪਾਨ 'ਚ ਛਾਏ ਚੰਡੀਗੜ੍ਹ ਯੂਨੀਵਰਸਿਟੀ ਦੇ ਖਿਡਾਰੀ, ਭਾਰਤ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +