Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    12:19:59 AM

  • us takes major action against lawrence goldie gang

    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ...

  • accused arrested with 6 hand grenades and 12 pistols in punjab

    ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ...

  • shiromani akali dal to screen controversial film sutlej in every village

    ਸੁਖਬੀਰ ਬਾਦਲ ਦਾ ਐਲਾਨ, ਪੰਜਾਬ ਦੇ ਹਰ ਪਿੰਡ 'ਚ...

  • punjab weather heavy raining yellow alert

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਚਾਹਲ ਨੂੰ ਓਪਨਿੰਗ ਦਾ ਮੌਕਾ ਦੇਣ ਦੀ ਗੱਲ ’ਤੇ ਕੋਹਲੀ ਨੇ ਦਿੱਤਾ ਮੱਜ਼ੇਦਾਰ ਜਵਾਬ

SPORTS News Punjabi(ਖੇਡ)

ਚਾਹਲ ਨੂੰ ਓਪਨਿੰਗ ਦਾ ਮੌਕਾ ਦੇਣ ਦੀ ਗੱਲ ’ਤੇ ਕੋਹਲੀ ਨੇ ਦਿੱਤਾ ਮੱਜ਼ੇਦਾਰ ਜਵਾਬ

  • Updated: 13 May, 2020 10:49 AM
Jalandhar
virat kohli trolls yuzvendra chahal u19 batting performance
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ਕੋਰੋਨਾ ਵਾਇਰਸ ਦੀ ਵਜ੍ਹਾ ਕਰਕੇ ਕ੍ਰਿਕਟ ਟੂਰਨਮੈਂਟਸ ਮੁਲਤਵੀ ਹੋ ਚੁੱਕੇ ਹਨ। ਟੀਮ ਇੰਡੀਆ ਦੇ ਖਿਡਾਰੀ ਘਰ ’ਚ ਰਹਿ ਕੇ ਹਾਲਤ ਸੁਧਰਣ ਦਾ ਇੰਤਜ਼ਾਰ ਕਰ ਰਹੇ ਹਨ। ਅਜਿਹੇ ਸਮੇਂ ’ਚ ਉਨ੍ਹਾਂ ਦੀ ਇੰਡੀਅਨ ਪ੍ਰੀਮੀਅਰ ਲੀਗ ਦੀਆਂ ਫਰੈਂਚਾਇਜ਼ੀਆਂ ਸੋਸ਼ਲ ਮੀਡੀਆ ’ਤੇ ਆਪਣੇ-ਆਪਣੇ ਖਿਡਾਰੀਆਂ ਨਾਲ ਸਬੰਧਿਤ ਰਿਕਾਰਡ ਅਤੇ ਅੰਕੜੇ ਸ਼ੇਅਰ ਕਰ ਰਹੀਆਂ ਹਨ। ਇਸ ਲੜੀ ’ਚ ਲੈੱਗ ਸਪਿਨਰ ਯੁਜਵੇਂਦਰ ਚਾਹਲ ਦੀ ਇੰਡੀਅਨ ਪ੍ਰੀਮੀਅਰ ਲੀਗ ਟੀਮ ਰਾਇਲ ਚੈਲੇਂਜਰਸ ਬੈਂਗਲੁਰੂ ਨੇ ਚਾਹਲ ਦੀ ਕੂਚ ਬਿਹਾਰ ਟਰਾਫੀ-2008-09 ’ਚ ਬੈਂਗਲੁਰੂ ’ਚ ਹਿਮਾਚਲ ਪ੍ਰਦੇਸ਼ ਖਿਲਾਫ ਖੇਡੀ ਉਨ੍ਹਾਂ ਦੀ ਇਕ ਪਾਰੀ ਦੇ ਅੰਕੜਿਆਂ ਦੇ ਬਾਰੇ ’ਚ ਜਾਣਕਾਰੀ ਦਿੱਤੀ ਹੈ। ਜਿਸ ’ਤੇ ਕਪਤਾਨ ਵਿਰਾਟ ਕੋਹਲੀ ਨੇ ਤੁਰੰਤ ਪ੍ਰਤੀਕਿਰਿਆ ਦਿੱਤੀ ਹੈ।

ਫਰੈਂਚਾਇਜ਼ੀ ਨੇ ਦੱਸਿਆ ਹੈ ਕਿ ਚਾਹਲ ਨੇ ਅੰਡਰ-19 ਟੀਮ ਦੇ ਉਸ ਮੈਚ ’ਚ 135 ਅਤੇ 46 ਦੌੜਾਂ ਬਣਾਈਆਂ ਸਨ ਅਤੇ ਟੂਰਨਾਮੈਂਟ ’ਚ 281 ਦੌੜਾਂ। ਫਰੈਂਚਾਇਜ਼ੀ ਨੇ ਪੋਸਟ ਦੇ ਨਾਲ ਲਿਖਿਆ, ਟਾਪ ਆਰਡਰ ’ਚ ਖੇਡ ਚੰਗੀ ਰਹੇਗੀ, ਯੁਜੀ। ਕੋਹਲੀ ਨੇ ਇਸ ’ਤੇ ਮੱਜ਼ੇਦਾਰ ਜਵਾਬ ਦਿੱਤਾ, 'ਨਿਸ਼ਚਿਤ ਤੌਰ ’ਤੇ ਪ੍ਰਦਰਸ਼ਿਤ ਮੈਚ ’ਚ।' ਲੈੱਗ ਸਪਿਨਰ ਯੁਜਵੇਂਦਰ ਚਾਹਲ ਭਾਰਤ ਦੀ ਸੀਮਿਤ ਓਵਰਾਂ ਦੀ ਟੀਮ ਦਾ ਅਹਿਮ ਹਿੱਸਾ ਹਨ, ਹਾਲਾਂਕਿ ਉਨ੍ਹਾਂ ਦੀ ਟੀਮ ਦੇ ਸਾਥੀ ਅਕਸਰ ਬੱਲੇ ਨਾਲ ਉਨ੍ਹਾਂ ਦੇ ਹੁਨਰ ’ਤੇ ਚਾਹਲ ਦੀ ਖਿਚਾਈ ਕਰਦੇ ਰਹਿੰਦੇ ਹਨ।

 
 
 
 
 
View this post on Instagram
 
 
 
 
 
 
 
 
 

DID YOU KNOW: @yuzi_chahal23 scored 1️⃣3️⃣5️⃣ & 4️⃣6️⃣ in the first & second innings respectively vs Himachal Pradesh U19s in the 2008/09 Cooch Behar Trophy in Bengaluru! He scored a total of 2️⃣8️⃣1️⃣runs in the tournament! 👏 Fancy playing up the order, Yuzi? 😉 #PlayBold #TuesdayTrivia

A post shared by Royal Challengers Bangalore (@royalchallengersbangalore) on May 11, 2020 at 11:30pm PDT

ਚਾਹਲ ਨੇ ਹਾਲ ਹੀ ’ਚ ਕੋਹਲੀ ਅਤੇ ਉਨ੍ਹਾਂ ਦੀ ਪਤਨੀ ਅਨੁਸ਼ਕਾ ਸ਼ਰਮਾ ਦੀ ਇਕ ਪੋਸਟ ’ਤੇ ਮਜ਼ਾਕੀਆ ਅੰਦਾਜ਼ ’ਚ ਅਨੁਸ਼ਕਾ ਤੋਂ ਕਿਹਾ ਸੀ ਕਿ ਉਹ ਕੋਹਲੀ ਤੋਂ ਚਾਹਲ ਤੋਂ ਓਪਨਿੰਗ ਕਰਾਉਣ ਨੂੰ ਕਹਿਣ। 

  • Corona Virus
  • Yuvendra Chahal
  • Team India
  • Indian Premier League
  • Royal Challengers Bangalore
  • Captain Virat Kohli
  • ਕੋਰੋਨਾ ਵਾਇਰਸ
  • ਯੁਜਵੇਂਦਰ ਚਾਹਲ
  • ਟੀਮ ਇੰਡੀਆ
  • ਇੰਡੀਅਨ ਪ੍ਰੀਮੀਅਰ ਲੀਗ
  • ਰਾਇਲ ਚੈਲੇਂਜਰਸ ਬੈਂਗਲੁਰੂ
  • ਕਪਤਾਨ ਵਿਰਾਟ ਕੋਹਲੀ

ਸਾਬਕਾ ਰਾਸ਼ਟਰੀ ਚੈਂਪੀਅਨ ਮਨਮੀਤ ਦਾ 58 ਸਾਲ ਦੀ ਉਮਰ ਵਿਚ ਦਿਹਾਂਤ

NEXT STORY

Stories You May Like

  • india  s response to pakistan
    'ਪਹਿਲਾਂ ਖ਼ਤਮ ਕਰੋ ਅੱਤਵਾਦ, ਫਿਰ ਹੋਵੇਗੀ ਸਿੰਧੂ ਜਲ ਸਮਝੌਤੇ 'ਤੇ ਗੱਲ', ਭਾਰਤ ਦੀ ਪਾਕਿ ਨੂੰ ਦਿੱਤਾ ਕਰਾਰਾ ਜਵਾਬ
  • former indian coach raised questions on not giving chance to suryavanshi
    "ਉਸਨੂੰ ਖਿਡਾਉਣਾ ਚਾਹੀਦਾ ਸੀ," ਸਾਬਕਾ ਭਾਰਤੀ ਕੋਚ ਨੇ ਸੂਰਿਆਵੰਸ਼ੀ ਨੂੰ ਮੌਕਾ ਨਾ ਦੇਣ 'ਤੇ  ਉਠਾਏ ਸਵਾਲ
  • india  pakistan  terrorism  ministry of external affairs  randhir jaiswal
    ਭਾਰਤ ਵੱਲੋਂ ਪਾਕਿ ਨੂੰ ਕਰਾਰਾ ਜਵਾਬ, ਅੱਤਵਾਦ ਨੂੰ ਸ਼ਹਿ ਦੇਣ ਵਾਲੇ ਦੂਜਿਆਂ ’ਤੇ ਉਂਗਲ ਨਾ ਉਠਾਉਣ
  • why didn  t vaibhav get a place in the first match against ireland
    ਵੈਭਵ ਨੂੰ ਕਿਉਂ ਨਹੀਂ ਮਿਲੀ ਆਇਰਲੈਂਡ ਖ਼ਿਲਾਫ਼ ਪਹਿਲੇ ਮੁਕਾਬਲੇ 'ਚ ਜਗ੍ਹਾ? 'ਸਰਪੰਚ ਸਾਬ੍ਹ' ਨੇ ਦਿੱਤਾ ਜਵਾਬ
  • can jofra archer stop vaibhav suryavanshi
    ਵੈਭਵ ਸੂਰਿਆਵੰਸ਼ੀ ਨੂੰ ਰੋਕ ਸਕੇਗਾ ਜੋਫਰਾ ਆਰਚਰ? ਸਾਬਕਾ ਸਪਿਨਰ ਗ੍ਰੀਮ ਸਵਾਨ ਨੇ ਦਿੱਤਾ ਜਵਾਬ
  • india on jk in unsc
    ਜੰਮੂ-ਕਸ਼ਮੀਰ ਦੇ ਮੁੱਦੇ 'ਤੇ ਭਾਰਤ ਨੇ ਫ਼ਿਰ ਘੇਰਿਆ ਪਾਕਿਸਤਾਨ ! UNSC 'ਚ ਦਿੱਤਾ ਕਰਾਰਾ ਜਵਾਬ
  • whatsapp username feature glitch
    WhatsApp 'Username' ਫੀਚਰ 'ਤੇ ਪਿਆ ਪੰਗਾ ! ਸਰਕਾਰ ਵੱਲੋਂ ਰੋਕ ਲਾਉਣ ਮਗਰੋਂ ਕੰਪਨੀ ਨੇ ਦਿੱਤਾ 'ਜਵਾਬ'
  • israel on india ties
    ''ਭਾਰਤ ਸਾਡੇ ਨਾਲ ਐ...'' ਅਮਰੀਕਾ ਦੇ ਬਿਆਨ ਦਾ ਇਜ਼ਰਾਈਲੀ PM ਨੇ ਦਿੱਤਾ ਠੋਕਵਾਂ ਜਵਾਬ
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • punjab roadways bus accident outside the court complex in jalandhar
    ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
Trending
Ek Nazar
karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • the legendary cricketer retired
      ਧਾਕੜ ਕ੍ਰਿਕਟਰ ਨੇ ਲਿਆ ਸੰਨਿਆਸ, 20 ਸਾਲਾਂ ਦੇ ਕਰੀਅਰ ਨੂੰ ਲੱਗੀ ਬ੍ਰੇਕ
    • the veteran s entry into team india for the odi series against eng
      ENG ਵਿਰੁੱਧ ਵਨਡੇ ਸੀਰੀਜ਼ ਲਈ ਟੀਮ ਇੰਡੀਆ 'ਚ ਧਾਕੜ ਦੀ ਐਂਟਰੀ, ਜ਼ਖਮੀ ਆਲਰਾਊਂਡਰ...
    • samson has been informed about his role  gambhir
      ਸੈਮਸਨ ਨੂੰ ਉਸਦੀ ਭੂਮਿਕਾ ਬਾਰੇ ਦੱਸਿਆ ਗਿਆ ਹੈ: ਗੰਭੀਰ
    • koboli defeats minaur to reach wimbledon quarterfinals
      ਮਿਨੌਰ ਨੂੰ ਹਰਾ ਕੇ ਕੋਬੋਲੀ ਨੇ ਵਿੰਬਲਡਨ ਕੁਆਰਟਰ ਫਾਈਨਲ ’ਚ ਬਣਾਈ ਜਗ੍ਹਾ
    • first look of  dada  the sourav ganguly story  released
      ‘ਦਾਦਾ-ਦਿ ਸੌਰਵ ਗਾਂਗੁਲੀ ਸਟੋਰੀ’ ਦਾ ਫਸਟ ਲੁੱਕ ਰਿਲੀਜ਼, 14 ਮਈ 2027 ਨੂੰ ਵੱਡੇ...
    • ind vs eng  indian batsmen embarrassed
      IND vs ENG: ਭਾਰਤੀ ਬੱਲੇਬਾਜ਼ਾਂ ਨੇ ਕੀਤਾ ਸ਼ਰਮਸਾਰ, ਇੰਗਲੈਂਡ ਨੇ 125 ਦੌੜਾਂ ਨਾਲ...
    • messi s magic continued
      ਫਿਰ ਚੱਲਿਆ Messi ਦਾ ਜਾਦੂ: ਅਰਜਨਟੀਨਾ ਨੇ ਮਿਸਰ ਨੂੰ 3-2 ਨਾਲ ਹਰਾਇਆ, Quarter...
    • india vs england 3rd t20i india won the toss
      India vs England 3rd T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਕੀਤਾ...
    • us star pulisic exits world cup without scoring
      ਵਿਸ਼ਵ ਕੱਪ 'ਚ ਬਿਨਾਂ ਗੋਲ ਕੀਤੇ ਵਿਦਾ ਹੋਏ ਅਮਰੀਕੀ ਸਟਾਰ ਪੁਲਿਸਿਚ
    • will vaibhav suryavanshi play in 2027 world cup
      ਵੈਭਵ ਸੂਰਿਆਵੰਸ਼ੀ 2027 ਵਿਸ਼ਵ ਕੱਪ ਖੇਡਣਗੇ? ਸਾਬਕਾ ਸਪਿਨਰ ਨੇ ਕੀਤੀ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +