ਲੰਡਨ— ਭਾਰਤ ਤੇ ਇੰਗਲੈਂਡ ਵਿਚਾਲੇ 5 ਮੈਚਾਂ ਦੀ ਟੈਸਟ ਸੀਰੀਜ਼ ਚੱਲ ਰਹੀ ਹੈ। ਇੰਗਲੈਂਡ ਨੇ ਪਹਿਲੇ ਟੈਸਟ ਮੈਚ 'ਚ ਭਾਰਤ ਨੂੰ 31 ਦੌੜਾਂ ਨਾਲ ਹਰਾ ਦਿੱਤਾ ਸੀ। ਇਸ ਮੈਚ 'ਚ ਭਾਰਤ ਦੇ ਕਪਤਾਨ ਵਿਰਾਟ ਕੋਹਲੀ ਨੇ ਪਹਿਲੇ ਟੈਸਟ ਮੈਚ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ ਪਰ ਉਸ ਦੀ ਟੀਮ ਪਹਿਲਾ ਟੈਸਟ ਮੈਚ ਨਹੀਂ ਜਿੱਤ ਸਕੀ।
ਇਸ ਦੇ ਨਾਲ ਹੀ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਤੇ ਅਨੁਸ਼ਕਾ ਸ਼ਰਮਾ ਮਸਤੀ ਕਰਦੇ ਦਿਖੇ। ਵਿਰਾਟ ਕੋਹਲੀ ਨੇ ਆਪਣੇ ਟਵਿਟ ਅਕਾਊਂਟ 'ਤੇ ਅਨੁਸ਼ਕਾ ਨਾਲ ਤਸਵੀਰ ਸ਼ੇਅਰ ਕੀਤੀ ਹੈ ਤੇ ਲਿਖਿਆ ਹੈ 'ਹੈਪੀ ਫਰੈਂਡਸ਼ਿਪ ਡੇਅ'।
ਇੰਗਲੈਂਡ ਟੀਮ ਨੂੰ ਲੱਗਾ ਵੱਡਾ ਝੱਟਕਾ, ਦੂਜੇ ਟੈਸਟ 'ਚ ਬਾਹਰ ਹੋਇਆ ਇਹ ਖਿਡਾਰੀ
NEXT STORY