Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, NOV 04, 2026

    12:29:41 AM

  • alliance akali bjp narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • thar youth tire

    ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ...

  • gurdwara manji sahib arrested accused

    ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • New Delhi
  • IPL 2020: ਧੋਨੀ ਵੱਲੋਂ ਚੌਥੇ ਨੰਬਰ 'ਤੇ ਬੱਲੇਬਾਜ਼ੀ ਨਾ ਕਰਨ 'ਤੇ ਸਹਿਵਾਗ ਨੇ PM ਮੋਦੀ ਨੂੰ ਕਹੀ ਇਹ ਗੱਲ

SPORTS News Punjabi(ਖੇਡ)

IPL 2020: ਧੋਨੀ ਵੱਲੋਂ ਚੌਥੇ ਨੰਬਰ 'ਤੇ ਬੱਲੇਬਾਜ਼ੀ ਨਾ ਕਰਨ 'ਤੇ ਸਹਿਵਾਗ ਨੇ PM ਮੋਦੀ ਨੂੰ ਕਹੀ ਇਹ ਗੱਲ

  • Edited By Cherry,
  • Updated: 26 Sep, 2020 04:56 PM
New Delhi
virender sehwag chennai super kings mahendra singh dhoni
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਵਾਰਤਾ) : ਭਾਰਤੀ ਟੀਮ ਦੇ ਸਾਬਕਾ ਬੱਲੇਬਾਜ ਵਰਿੰਦਰ ਸਹਿਵਾਗ ਨੇ ਕਿਹਾ ਹੈ ਕਿ ਚੇਨਈ ਸੁਪਰ ਕਿੰਗਜ਼, ਜਿਸ ਤਰ੍ਹਾਂ ਦਿੱਲੀ ਕੈਪੀਟਲਸ ਖ਼ਿਲਾਫ ਟੀਚੇ ਦਾ ਪਿੱਛਾ ਕਰ ਰਹੀ ਸੀ, ਉਸ ਤੋਂ ਅਜਿਹਾ ਲੱਗ ਰਿਹਾ ਸੀ ਜਿਵੇਂ ਟੈਸਟ ਮੈਚ ਚੱਲ ਰਿਹਾ ਹੈ । ਦਿੱਲੀ ਨੇ ਚੇਨਈ ਨੂੰ 176 ਦੌੜਾਂ ਦਾ ਟੀਚਾ ਦਿੱਤਾ ਸੀ, ਜਿਸ ਦੇ ਜਵਾਬ ਵਿਚ ਕਪਤਾਨ ਮਹਿੰਦਰ ਸਿੰਘ ਧੋਨੀ ਦੀ ਅਗਵਾਈ ਵਾਲੀ ਚੇਨਈ ਦੀ ਟੀਮ 20 ਓਵਰਾਂ ਵਿਚ 7 ਵਿਕਟ 'ਤੇ 131 ਦੌੜਾਂ ਹੀ ਬਣਾ ਸਕੀ ਸੀ। ਚੇਨਈ ਦੇ ਬੱਲੇਬਾਜ ਕਾਫ਼ੀ ਹੌਲੀ ਰਫ਼ਤਾਰ ਨਾਲ ਦੌੜਾਂ ਬਣਾ ਰਹੇ ਸਨ, ਜਿਸ 'ਤੇ ਸਹਿਵਾਗ ਨੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਹੈ ਕਿ ਉਨ੍ਹਾਂ ਨੂੰ ਟੇਸਟ ਮੈਚ ਵਰਗਾ ਅਨੁਭਵ ਹੋ ਰਿਹਾ ਸੀ।

ਇਹ ਵੀ ਪੜ੍ਹੋ : ਦੁਨੀਆ ਦੇ 20 ਸਭ ਤੋਂ ਪ੍ਰਸ਼ੰਸਾਯੋਗ ਲੋਕਾਂ ਦੀ ਸੂਚੀ 'ਚ ਵਿਰਾਟ ਕੋਹਲੀ ਨੇ ਬਣਾਈ ਜਗ੍ਹਾ, ਇਸ ਨੰਬਰ 'ਤੇ ਹਨ ਮੋਦੀ


ਚੇਨਈ ਦੀ ਸ਼ੁਰੂਆਤ ਚੰਗੀ ਨਹੀਂ ਰਹੀ ਸੀ ਅਤੇ ਪਹਿਲੇ 10 ਓਵਰਾਂ ਵਿਚ ਉਸ ਦੀਆਂ 3 ਵਿਕਟਾਂ 'ਤੇ 47 ਦੌੜਾਂ ਸਨ ਅਤੇ ਜ਼ਰੂਰੀ ਸਕੋਰ ਰੇਟ 12 ਦਾ ਹੋ ਗਿਆ ਸੀ। ਕੇਦਾਰ ਜਾਧਵ ਬਾਊਂਡਰੀ ਲਈ ਸੰਘਰਸ਼ ਕਰ ਰਹੇ ਸਨ, ਜਦੋਂ ਕਿ ਫਾਫ ਡੂ ਪਲੇਸਿਸ ਇਕ ਕਿਨਾਰੇ ਤੋਂ ਟੀਮ ਦੀ ਪਾਰੀ ਨੂੰ ਸੰਭਾਲ ਰਹੇ ਸਨ। ਜਦੋਂ ਧੋਨੀ ਬੱਲੇਬਾਜੀ ਕਰਣ ਉਤਰੇ ਉਸ ਸਮੇਂ ਚੇਨਈ ਨੂੰ 26 ਗੇਂਦਾਂ ਵਿਚ 78 ਦੌੜਾਂ ਦੀ ਜ਼ਰੂਰਤ ਸੀ ਅਤੇ ਜ਼ਰੂਰੀ ਸਕੋਰ ਰੇਟ ਵੀ ਕਾਫ਼ੀ ਜ਼ਿਆਦਾ ਹੋ ਗਿਆ ਸੀ। ਆਖ਼ਿਰਕਾਰ ਚੇਨਈ 131 ਦੌੜਾਂ ਹੀ ਬਣਾ ਸਕੀ ਅਤੇ ਉਸ ਨੂੰ ਲਗਾਤਾਰ ਦੂਜੇ ਮੁਕਾਬਲੇ ਵਿਚ ਹਾਰ ਦਾ ਸਾਹਮਣਾ ਕਰਣਾ ਪਿਆ।

ਇਹ ਵੀ ਪੜ੍ਹੋ : ਦੁਖ਼ਦ ਖ਼ਬਰ: ਜ਼ਮੀਨ ਖ਼ਿਸਕਣ ਕਾਰਨ 2 ਕ੍ਰਿਕਟਰਾਂ ਦੀ ਹੋਈ ਮੌਤ

ਸਹਿਵਾਗ ਨੇ ਫੇਸਬੁੱਕ ਵੀਡੀਓ ਵਿਚ ਕਿਹਾ, 'ਮੈਟਰੋ ਅਤੇ ਟ੍ਰੇਨ ਵਿਚ ਕੋਈ ਤੁਲਣਾ ਨਹੀਂ ਹੋ ਸਕਦੀ ਪਰ ਦਿੱਲੀ ਦੀ ਟੀਮ ਦੀ ਤਰ੍ਹਾਂ ਹੀ ਮੈਟਰੋ ਵੀ ਨੌਜਵਾਨ ਹੈ। ਦਿੱਲੀ ਨੇ ਚੇਨਈ ਆਰਮੀ ਨੂੰ ਹਰਾਇਆ। ਟੀ-20 ਪ੍ਰਾਰੁਪ ਵਿਚ ਜੇਕਰ ਪਰਥ ਦੀ ਗਰੀਨ ਪਿਚ 'ਤੇ ਟੈਸਟ ਮੈਚ ਦੀ ਤਰ੍ਹਾਂ ਖੇਡਣਾ ਹੈ ਤਾਂ ਮੈਂ ਸੂਰਜ ਬੜਜਾਤਿਆ ਦੀ ਫ਼ਿਲਮ ਵੇਖਣਾ ਜ਼ਿਆਦਾ ਪਸੰਦ ਕਰਾਂਗਾ। ਚੇਨਈ ਦੀ ਬੱਲੇਬਾਜੀ ਵੀ ਅਜਿਹੀ ਹੀ ਸੀ। ਉਨ੍ਹਾਂ ਕਿਹਾ, 'ਚੇਨਈ ਦੀ ਸ਼ੁਰੂਆਤ ਇੰਨੀ ਖ਼ਰਾਬ ਨਹੀਂ ਰਹੀ ਸੀ। ਮੁਰਲੀ ਵਿਜੈ ਨੂੰ ਵੇਖ ਕੇ ਵਿਸ਼ਵਾਸ ਨਹੀਂ ਹੋ ਰਿਹਾ ਸੀ ਕਿ ਉਹ ਟੀ-20 ਕ੍ਰਿਕਟ ਖੇਡ ਰਹੇ ਹਨ। ਸ਼ੇਨ ਵਾਟਸਨ ਪੁਰਾਣੇ ਇੰਜਨ ਦੀ ਤਰ੍ਹਾਂ ਹਨ। ਡੂ ਪਲੇਸਿਸ ਨੇ ਹਾਲਾਂਕਿ ਕੋਸ਼ਿਸ਼ ਕੀਤੀ ਅਤੇ ਆਪਣੀ ਟੀਮ ਦੇ ਸਾਥੀ ਨੂੰ ਦੱਸਿਆ ਕਿ ਅਸੀਂ ਟੈਸਟ ਨਹੀਂ ਟੀ-20 ਖੇਡ ਰਹੇ ਹਾਂ। ਇਸ ਦੇ ਬਾਅਦ ਧੋਨੀ ਵੀ ਜਲਦੀ ਬੱਲੇਬਾਜੀ ਕਰਣ ਨਹੀਂ ਆਏ। ਅਜਿਹਾ ਲੱਗਦਾ ਹੈ ਕਿ ਬੁਲੇਟ ਟਰੇਨ ਆ ਜਾਏਗੀ ਪਰ ਧੋਨੀ ਚੌਥੇ ਨੰਬਰ 'ਤੇ ਬੈਟਿੰਗ ਕਰਨ ਨਹੀਂ ਆਉਣਗੇ। ਮੋਦੀ ਜੀ ਤੁਸੀਂ ਹੀ ਕੁੱਝ ਸਮਝਾਓ ਇਸ ਨੂੰ।

ਇਹ ਵੀ ਪੜ੍ਹੋ : ਕੰਗਨਾ ਨੇ ਲਾਏ ਇਕ ਤੀਰ ਨਾਲ ਦੋ ਨਿਸ਼ਾਨੇ : ਗਾਵਸਕਰ ਦੀ ਕੀਤੀ ਨਿੰਦਿਆ, ਅਨੁਸ਼ਕਾ 'ਤੇ ਕੱਸਿਆ ਤੰਜ

  • Virender Sehwag
  • Chennai Super Kings
  • Mahendra Singh Dhoni
  • ਵਰਿੰਦਰ ਸਹਿਵਾਗ
  • ਚੇਨਈ ਸੁਪਰ ਕਿੰਗਜ਼
  • ਮਹਿੰਦਰ ਸਿੰਘ ਧੋਨੀ

ਦੁਨੀਆ ਦੇ 20 ਸਭ ਤੋਂ ਪ੍ਰਸ਼ੰਸਾਯੋਗ ਲੋਕਾਂ ਦੀ ਸੂਚੀ 'ਚ ਵਿਰਾਟ ਕੋਹਲੀ ਨੇ ਬਣਾਈ ਜਗ੍ਹਾ, ਇਸ ਨੰਬਰ 'ਤੇ ਹਨ ਮੋਦੀ

NEXT STORY

Stories You May Like

  • pm modi  maharishi valmiki jayanti  tribute
    PM ਮੋਦੀ ਨੇ ਮਹਾਰਿਸ਼ੀ ਵਾਲਮੀਕਿ ਦੀ ਜਯੰਤੀ 'ਤੇ ਉਨ੍ਹਾਂ ਦੀ ਅਨਮੋਲ ਵਿਰਾਸਤ ਨੂੰ ਭੇਟ ਕੀਤੀ ਸ਼ਰਧਾਂਜਲੀ
  • pm modi  sardar vallabhbhai patel  birth
    PM ਮੋਦੀ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ ਜਯੰਤੀ 'ਤੇ ਭੇਟ ਕੀਤੀ ਸ਼ਰਧਾਂਜਲੀ
  • pm modi targets congress
    4 ਸੂਬਿਆਂ ਦੀਆਂ MLC ਚੋਣਾਂ ਦੇ ਨਤੀਜਿਆਂ ਮਗਰੋ PM ਮੋਦੀ ਨੇ ਕਾਂਗਰਸ 'ਤੇ ਵਿੰਨ੍ਹਿਆ ਨਿਸ਼ਾਨ
  • pm modi will visit brussels in december to sign the india eu trade agreement
    ਦਸੰਬਰ 'ਚ India-EU ਵਪਾਰ ਸਮਝੌਤੇ 'ਤੇ ਦਸਤਖਤ ਕਰਨ ਲਈ ਬ੍ਰਸੇਲਜ਼ ਦਾ ਦੌਰਾ ਕਰਨਗੇ PM ਮੋਦੀ
  • pm modi  duty  police personnel  tribute
    PM ਮੋਦੀ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਪੁਲਸ ਮੁਲਾਜ਼ਮਾਂ ਨੂੰ ਭੇਟ ਕੀਤੀ ਸ਼ਰਧਾਂਜਲੀ
  • pm modi on cyber crime
    ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ
  • pm modi congratulates lula da silva
    PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ
  • narendra modi dussehra best wishes prime minister
    PM ਮੋਦੀ ਨੇ ਦੁਸਹਿਰੇ 'ਤੇ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
  • manish clair from buta mandi creates history in nepal
    ਬੂਟਾ ਮੰਡੀ ਦੇ ਮਨੀਸ਼ ਕਲੇਅਰ ਨੇ ਨੇਪਾਲ 'ਚ ਰਚਿਆ ਇਤਿਹਾਸ, ਵਰਲਡ ਪਾਵਰਲਿਫਟਿੰਗ...
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
Trending
Ek Nazar
india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • czech open squash  velavan senthilkumar wins the title
      ਚੈੱਕ ਓਪਨ ਸਕੁਐਸ਼: ਵੇਲਵਨ ਸੇਂਥਿਲਕੁਮਾਰ ਨੇ ਜਿੱਤਿਆ ਖ਼ਿਤਾਬ
    • i focused solely on my process  routine  and discipline  jaiswal
      ਮੈਂ ਸਿਰਫ਼ ਆਪਣੀ ਪ੍ਰਕਿਰਿਆ, ਰੁਟੀਨ ਅਤੇ ਅਨੁਸ਼ਾਸਨ 'ਤੇ ਧਿਆਨ ਦਿੱਤਾ: ਜਾਇਸਵਾਲ
    • fatigue could take its toll on players during the odi series  santner
      ਬਿਜ਼ੀ ਸ਼ਡਿਊਲ ਕਾਰਨ ਵਨਡੇ ਸੀਰੀਜ਼ 'ਚ ਖਿਡਾਰੀਆਂ 'ਤੇ ਹਾਵੀ ਹੋ ਸਕਦੀ ਹੈ...
    • second unofficial test between ind   a   and nz   a   ends in a draw
      IND 'A' ਅਤੇ NZ 'A' ਵਿਚਾਲੇ ਦੂਜਾ ਅਣਅਧਿਕਾਰਤ ਟੈਸਟ ਰਿਹਾ ਡਰਾਅ
    • this all rounder will join punjab kings
      Auction ਤੋਂ ਪਹਿਲਾਂ ਵੱਡੀ ਖ਼ਬਰ ; ਪੰਜਾਬ ਕਿੰਗਜ਼ ਛੱਡੇਗਾ ਅਰਸ਼ਦੀਪ ! ਇਸ ਧਾਕੜ...
    • what time will the first odi match of ind vs nz start  note the time
      ਕਿੰਨੇ ਵਜੇ ਸ਼ੁਰੂ ਹੋਵੇਗਾ IND vs NZ ਦਾ ਪਹਿਲਾ ਵਨਡੇ ਮੈਚ, ਨੋਟ ਕਰ ਲਵੋ ਟਾਈਮ
    • kimi antonelli   makes history by becoming an f1 champion
      ‘ਕਿਮੀ ਐਂਟੋਨੇਲੀ’ ਨੇ 20 ਸਾਲ ਦੀ ਉਮਰ ’ਚ ਐੱਫ. ਵਨ ਚੈਂਪੀਅਨ ਬਣ ਕੇ ਰਚਿਆ ਇਤਿਹਾਸ
    • mbappe  s matches banned in china
      ਚੀਨ 'ਚ ਐਮਬਾਪੇ ਦੇ ਮੈਚਾਂ 'ਤੇ ਰੋਕ: ਰੀਅਲ ਮੈਡ੍ਰਿਡ ਦੇ ਮੈਚ ਪ੍ਰਸਾਰਿਤ ਕਰਨੇ...
    • the 5th season of the prime volleyball league will be held in ahmedabad
      ਪ੍ਰਾਈਮ ਵਾਲੀਬਾਲ ਲੀਗ ਦੇ 5ਵੇਂ ਸੈਸ਼ਨ ਦਾ ਆਯੋਜਨ 30 ਨਵੰਬਰ ਤੋਂ ਹੋਵੇਗਾ...
    • asian champions trophy  india defeated south korea 8 0
      ਏਸ਼ੀਆਈ ਚੈਂਪੀਅਨਜ਼ ਟ੍ਰਾਫ਼ੀ : ਭਾਰਤ ਨੇ ਦੱਖਣੀ ਕੋਰੀਆ ਨੂੰ 8-0 ਨਾਲ ਹਰਾਇਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +