Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    8:12:24 PM

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

  • punjab police employee dies in horrible road accident

    ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ...

  • ravneet bittu s big statement regarding the attack on sukhbir badal

    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ...

  • sukhbir badal  bikram majithia  central government

    ਸੁਖਬੀਰ ਬਾਦਲ 'ਤੇ ਹਮਲੇ ਨੂੰ ਲੈ ਕੇ ਕੀ ਬੋਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • New Delhi
  • ਸਚਿਨ ਦੀ ਭਾਲ ਹੋਈ ਖਤਮ, ਬੱਲੇਬਾਜ਼ੀ ਸੁਧਾਰਨ 'ਚ ਮਦਦ ਕਰਨ ਵਾਲਾ ਮਿਲਿਆ ਵੇਟਰ

SPORTS News Punjabi(ਖੇਡ)

ਸਚਿਨ ਦੀ ਭਾਲ ਹੋਈ ਖਤਮ, ਬੱਲੇਬਾਜ਼ੀ ਸੁਧਾਰਨ 'ਚ ਮਦਦ ਕਰਨ ਵਾਲਾ ਮਿਲਿਆ ਵੇਟਰ

  • Updated: 16 Dec, 2019 01:25 PM
New Delhi
waiting for sachin tendulkar to improve batting  found waiter
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਮਾਸਟਰ ਬਲਾਟਸਰ ਸਚਿਨ ਤੇਂਦੁਲਕਰ ਨੂੰ ਹੋਟਲ ਤਾਜ ਦੇ ਉਸ ਵੇਟਰ ਦੀ ਭਾਲ ਹੈ ਜਿਸ ਨੇ ਐੱਲ. ਬੋਅ ਗਾਰਡ ਨੂੰ ਲੈ ਕੇ ਉਸ ਨੂੰ ਸਲਾਹ ਦਿੱਤੀ ਸੀ। ਸਚਿਨ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਇਕ ਵੀਡੀਓ ਅਪਲੋਡ ਕਰਦਿਆਂ ਉਸ ਵਿਅਕਤੀ ਦਾ ਜ਼ਿਕਰ ਕੀਤਾ ਸੀ। ਇਸ ਵੀਡੀਓ ਨੂੰ ਅਪਲੋਡ ਕਰਨ ਤੋਂ ਬਾਅਦ ਤਾਜ ਹੋਟਲ ਨੇ ਆਪਣੇ ਸਟਾਫ ਦੇ ਵੇਟਰ ਨੂੰ ਲੱਭ ਲਿਆ ਹੈ। ਹੋਟਲ ਤਾਜ ਨੇ ਟਵੀਟ ਕੀਤਾ ਕਿ ਹੋਟਲ ਵਿਚ ਰੁਕਣ ਦੌਰਾਨ ਸਾਡੇ ਸਹਿਯੋਗੀ ਨਾਲ ਮੁਲਾਕਾਤ ਕਰਨ ਲਈ ਤੇਂਦੁਲਕਰ ਦਾ ਧੰਨਵਾਦ। ਸਾਨੂੰ ਸਾਡੇ ਉਨ੍ਹਾਂ ਸਹਿਯੋਗੀਆਂ 'ਤੇ ਮਾਣ ਹੈ, ਜਿਨ੍ਹਾਂ ਨੇ ਤਾਜ ਦੇ ਸੱਭਿਆਚਾਰ ਨੂੰ ਅਪਣਾਇਆ ਹੈ। ਅਸੀਂ ਉਸ ਦੇ ਬਾਰੇ ਪਤਾ ਕਰ ਲਿਆ ਹੈ ਅਤੇ ਜਲਦੀ ਹੀ ਤੁਹਾਡੀ ਦੋਵਾਂ ਦੀ ਮੁਲਾਕਾਤ ਕਰਾਈ ਜਾਵੇਗੀ।

Thank you Mr. Tendulkar for sharing your memorable encounter with our colleague during your stay in Chennai. We are proud of our associates who have imbibed the culture of Tajness. We have located him and would be delighted to connect the two of you for a meeting. pic.twitter.com/USvyW88BxY

— Taj Hotels (@TajHotels) December 15, 2019

ਦੱਸ ਦਈਏ ਕਿ ਸਚਿਨ ਨੇ ਆਪਣੇ ਟਵਿੱਟਰ 'ਤੇ ਇਕ ਵੀਡੀਓ ਅਪਲੋਡ ਕਰਦਿਆਂ ਲਿਖਿਆ ਸੀ ਕਿ ਮੈਂ ਚੇਨਈ ਦੇ ਤਾਜ ਕੋਰੋਮੰਡਲ ਵਿਚ ਟੈਸਟ ਸੀਰੀਜ਼ ਦੌਰਾਨ ਇਕ ਸਟਾਫ ਨਾਲ ਮਿਲਿਆ ਸੀ। ਮੇਰੀ ਉਸ ਦੇ ਨਾਲ ਐੱਲ. ਬੋਅ ਗਾਰਡ ਨੂੰ ਲੈ ਕੇ ਗੱਲ ਹੋਈ ਸੀ। ਉਸ ਦੀ ਸਲਾਹ 'ਤੇ ਮੈਂ ਆਪਣਾ ਐੱਲ. ਬੋਅ ਗਾਰਡ ਦੋਬਾਰਾ ਡਿਜ਼ਾਈਨ ਕਰਵਾਇਆ ਸੀ। ਮੈਂ ਨਹੀਂ ਜਾਣਦਾ ਕਿ ਉਹ ਹੁਣ ਕਿੱਥੇ ਹੈ ਅਤੇ ਮੈਂ ਉਸ ਦੇ ਮਿਲਣਾ ਚਾਹੁੰਦਾ ਹਾਂ। ਕੀ ਤੁਸੀਂ ਲੋਕ ਉਸ ਵੇਟਰ ਦੀ ਭਾਲ ਵਿਚ ਮੇਰੀ ਮਦਦ ਕਰ ਸਕਦੇ ਹੋ।

A chance encounter can be memorable!
I had met a staffer at Taj Coromandel, Chennai during a Test series with whom I had a discussion about my elbow guard, after which I redesigned it.
I wonder where he is now & wish to catch up with him.

Hey netizens, can you help me find him? pic.twitter.com/BhRanrN5cm

— Sachin Tendulkar (@sachin_rt) December 14, 2019

ਸਚਿਨ ਨੇ ਵੀਡੀਓ ਵਿਚ ਕਿਹਾ ਕਿ ਉਸ ਨੂੰ ਚੰਗੀ ਤਰ੍ਹਾਂ ਯਾਦ ਹੈ ਕਿ ਉਹ ਵੇਟਰ ਇਕ ਦਿਨ ਮੇਰੇ ਕਮਰੇ ਵਿਚ ਕੌਫੀ ਲੈ ਕੇ ਆਇਆ ਸੀ। ਉਸ ਨੇ ਮੈਨੂੰ ਕਿਹਾ ਕਿ ਮੈਂ ਤੁਹਾਡਾ ਬਹੁਤ ਵੱਡਾ ਫੈਨ ਹਾਂ। ਮੈਂ ਤੁਹਾਡੀ ਹਰ ਸ਼ਾਟ ਨੂੰ 5-7 ਵਾਰ ਰਿਵਾਈਂਡ ਕਰ ਕੇ ਦੇਖਦਾਂ ਹਾਂ। ਉਸ ਨੇ ਮੈਨੂੰ ਦੱਸਿਆ ਕਿ ਜਦੋਂ ਤੁਸੀਂ ਐੱਲ. ਬੋਅ ਗਾਰਡ ਪਹਿਨ ਕੇ ਖੇਡਦੇ ਹੋ ਤਾਂ ਤੁਹੱਡੇ ਬੱਲੇ ਦਾ ਸਵਿੰਗ ਬਦਲ ਜਾਂਦਾ ਹੈ। ਜਿਸ ਤੋਂ ਬਾਅਦ ਮੈਂ ਉਸ ਵੇਟਰ ਨੂੰ ਕਿਹਾ ਕਿ ਤੁਸੀਂ ਪਹਿਲੇ ਵਿਅਕਤੀ ਹੋ ਜਿਸ ਨੇ ਮੇਰੀ ਇਕ ਕਮੀ ਨੂੰ ਫੜ੍ਹਿਆ ਹੈ। ਸਚਿਨ ਨੇ ਕਿਹਾ ਕਿ ਉਸ ਦੀ ਇਸ ਸਲਾਹ ਕਾਰਨ ਮੇਰੇ ਲਈ ਬੱਲੇਬਾਜ਼ੀ ਕਰਨੀ ਆਸਾਨ ਹੋ ਗਈ ਅਤੇ ਉਸ ਤੋਂ ਬਾਅਦ ਸਚਿਨ ਨੇ ਭਾਰਤ ਲਈ ਖੇਡਦਿਆਂ ਬੇਸ਼ੁਮਾਰ ਦੌੜਾਂ ਅਤੇ ਕਈ ਰਿਕਾਰਡ ਆਪਣੇ ਨਾਂ ਕੀਤੇ।

  • Former Indian cricketer
  • Sachin Tendulkar
  • Search
  • waiter
  • ਸਾਬਕਾ ਭਾਰਤੀ ਕ੍ਰਿਕਟਰ
  • ਸਚਿਨ ਤੇਂਦੁਲਕਰ
  • ਭਾਲ
  • ਵੇਟਰ

ਵਿਲੀਅਮਸ ਦੀ ਸਿਫਾਰਿਸ਼ ਕਰਨਾ ਮਾਂਜਰੇਕਰ ਨੂੰ ਪਿਆ ਮਹਿੰਗਾ, ਪੀਟਰਸਨ ਤੋਂ ਬਾਅਦ ਲੋਕਾਂ ਨੇ ਕੀਤਾ ਟ੍ਰੋਲ

NEXT STORY

Stories You May Like

  • paint like chemical found in ginger garlic paste
    ਅਦਰਕ-ਲਸਣ ਪੇਸਟ 'ਚ ਮਿਲਿਆ ਪੇਂਟ ਵਾਲਾ ਕੈਮੀਕਲ,  H-FAST ਦੀ ਵੱਡੀ ਕਾਰਵਾਈ
  • drone recovered from firozpur
    ਪਿੰਡ ਗਹਿਲੇ ਵਾਲਾ ਦੇ ਖੇਤਾਂ 'ਚੋਂ ਮਿਲਿਆ ਡਰੋਨ
  • super giants close to qualifying for playoffs with help from ghosh and mandhana
    ਘੋਸ਼ ਤੇ ਮੰਧਾਨਾ ਦੀ ਮਦਦ ਨਾਲ ਸੁਪਰ ਜਾਇੰਟਸ ਪਲੇਅ ਆਫ ’ਚ ਕੁਆਲੀਫਾਈ ਕਰਨ ਦੇ ਨੇੜੇ
  • using e 20 fuel in bs iii vehicles may damage some components
    BS III ਵਾਹਨਾਂ 'ਚ E-20 ਈਂਧਣ ਦੀ ਵਰਤੋਂ ਕਰਨ ਨਾਲ ਕੁਝ ਪੁਰਜ਼ਿਆਂ ਨੂੰ ਹੋ ਸਕਦੈ ਨੁਕਸਾਨ
  • arms smuggling gang busted
    ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲਾ ਗਿਰੋਹ ਬੇਪਰਦ, 1 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਮੇਤ ਇਕ ਗ੍ਰਿਫ਼ਤਾਰ
  • health department checks in gurdaspur
    ਗੁਰਦਾਸਪੁਰ ’ਚ ਸਿਹਤ ਵਿਭਾਗ ਦੀ ਚੈਕਿੰਗ, ਵਣ ਵਿਭਾਗ ਦੀ ਨਰਸਰੀ ’ਚ ਮਿਲਿਆ ਡੇਂਗੂ ਦਾ ਲਾਰਵਾ
  • boy drown in bhakra
    ਭਾਖੜਾ ਨਹਿਰ 'ਚ ਰੁੜਿਆ 17 ਸਾਲਾ ਨੌਜਵਾਨ, ਭਾਲ ਜਾਰੀ
  • 60 day grace period
    ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ ਦੇ'ਤੀ ਚੇਤਾਵਨੀ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
Trending
Ek Nazar
meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • elena rybakina reaches canada open final
      ਕੋਕੋ ਗੌਫ ਨੂੰ ਹਰਾ ਕੇ ਕੈਨੇਡੀਅਨ ਓਪਨ ਫਾਈਨਲ ਵਿੱਚ ਪੁੱਜੀ ਏਲੀਨਾ ਰਾਇਬਾਕੀਨਾ
    • kuldeep yadav should have been given opportunities long ago  karthik
      ਕੁਲਦੀਪ ਯਾਦਵ ਮੈਚ ਜੇਤੂ ਰਿਹੈ ਤੇ ਉਸਨੂੰ ਲੰਬੇ ਸਮੇਂ ਤੋਂ ਮੌਕੇ ਦਿੱਤੇ ਜਾਣੇ...
    • team gets good news before test series  big player gets fit
      ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਨੂੰ ਮਿਲੀ Good News! ਧਾਕੜ ਖਿਡਾਰੀ ਹੋਇਆ ਫਿੱਟ
    • 65th edition of subroto cup to kick off on august 18
      ਸੁਬਰੋਤੋ ਕੱਪ ਦਾ 65ਵਾਂ ਐਡੀਸ਼ਨ 18 ਅਗਸਤ ਤੋਂ ਹੋਵੇਗਾ ਸ਼ੁਰੂ
    • the cricketer announced his retirement at the age of 30
      30 ਸਾਲ ਦੀ ਉਮਰ 'ਚ ਇੰਜਰੀ ਤੋਂ ਹਾਰਿਆ ਧਾਕੜ ਕ੍ਰਿਕਟਰ, ਰਿਟਾਇਰਮੈਂਟ ਦਾ ਕੀਤਾ...
    • jeev  s appeal to kapil to allow players to play in igpl
      ਜੀਵ ਦੀ ਕਪਿਲ ਨੂੰ ਖਿਡਾਰੀਆਂ ਨੂੰ IGPL ’ਚ ਖੇਡਣ ਦੀ ਇਜਾਜ਼ਤ ਦੇਣ ਦੀ ਅਪੀਲ
    • sports ministry suspends ttfi recognition over operational issues
      ਖੇਡ ਮੰਤਰਾਲਾ ਨੇ ਸੰਚਾਲਨ ਦੇ ਮੁੱਦਿਆਂ ਨੂੰ ਲੈ ਕੇ TTFI ਦੀ ਮਾਨਤਾ ਕੀਤੀ ਮੁਅੱਤਲ
    • javelin thrower nadeem lussane withdraws from diamond league
      ਪਾਕਿਸਤਾਨ ਦਾ ਜੈਵਲਿਨ ਥ੍ਰੋਅਰ ਨਦੀਮ ਲੁਸਾਨੇ ਡਾਇਮੰਡ ਲੀਗ ਤੋਂ ਹਟਿਆ
    • ridhima takes lead in women  s pgt
      ਰਿਧੀਮਾ ਨੇ ਮਹਿਲਾ ਪੀਜੀਟੀ ਵਿੱਚ ਲੀਡ ਕੀਤੀ ਹਾਸਲ
    • asmita dey honoured in tripura
      ਰਾਸ਼ਟਰਮੰਡਲ ਖੇਡਾਂ ਦੀ ਗੋਲਡ ਜੇਤੂ ਜੂਡੋ ਖਿਡਾਰਨ ਅਸਮਿਤਾ ਡੇ ਦਾ ਤ੍ਰਿਪੁਰਾ ਵਿੱਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +