Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 05, 2025

    1:52:43 AM

  • caste census dates announced

    ਜਾਤੀ ਜਨਗਣਨਾ ਦੀਆਂ ਤਰੀਕਾਂ ਦਾ ਐਲਾਨ, ਇਸ ਦਿਨ ਤੋਂ...

  • we suffered experience  the new team will win future  ponting

    ਤਜੁਰਬੇ ਦੀ ਘਾਟ ਕਾਰਨ ਸਾਨੂੰ ਥੋੜਾ ਨੁਕਸਾਨ ਹੋਇਆ,...

  • trump talks with putin about ukraine and iran

    ਟਰੰਪ ਨੇ ਯੂਕ੍ਰੇਨ ਤੇ ਈਰਾਨ ਬਾਰੇ ਪੁਤਿਨ ਨਾਲ ਕੀਤੀ...

  • don  t fall in love with people of these zodiac signs  love and cheated

    ਨਾ ਕਰੋ ਇਨ੍ਹਾਂ ਰਾਸ਼ੀਆਂ ਵਾਲਿਆਂ ਨਾਲ ਪਿਆਰ ਨਹੀਂ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਵਾਰਨਰ ਦਾ ਲਗਾਤਾਰ ਤਿੰਨ ਮੈਚਾਂ 'ਚ 50+ ਸਕੋਰ, ਕੋਹਲੀ ਦੇ ਇਸ ਰਿਕਾਰਡ ਦੀ ਕੀਤੀ ਬਰਾਬਰੀ

SPORTS News Punjabi(ਖੇਡ)

ਵਾਰਨਰ ਦਾ ਲਗਾਤਾਰ ਤਿੰਨ ਮੈਚਾਂ 'ਚ 50+ ਸਕੋਰ, ਕੋਹਲੀ ਦੇ ਇਸ ਰਿਕਾਰਡ ਦੀ ਕੀਤੀ ਬਰਾਬਰੀ

  • Updated: 02 Nov, 2019 01:53 PM
Jalandhar
warner 50 score in third consecutive match equals virat s record
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ਆਸਟਰੇਲੀਆ ਨੇ ਫ਼ਾਰਮ 'ਚ ਚੱਲ ਰਹੇ ਡੇਵਿਡ ਵਾਰਨਰ (ਅਜੇਤੂ 57 ਦੌੜਾਂ) ਪਾਰੀ ਦੀ ਬਦੌਲਤ ਸ਼ੁੱਕਰਵਾਰ ਨੂੰ ਸ਼੍ਰੀਲੰਕਾ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਇਸ ਦੇ ਨਾਲ ਹੀ ਤਿੰਨ ਮੈਚਾਂ ਦੀ ਟੀ-20 ਇੰਟਰਨੈਸ਼ਨਲ ਸੀਰੀਜ਼ 'ਚ ਕਲੀਨ ਸਵੀਪ ਕੀਤਾ। ਘਰੇਲੂ ਟੀਮ ਨੇ ਪੂਰੀ ਸੀਰੀਜ਼ 'ਚ ਦਬਦਬਾ ਬਣਾਏ ਰੱਖਿਆ। ਆਸਟਰੇਲੀਆਈ ਸਲਾਮੀ ਬੱਲੇਬਾਜ਼ ਵਾਰਨਰ ਨੇ ਟੀ-20 ਫਾਰਮੈਟ 'ਚ ਵਾਪਸੀ ਕਰਦੇ ਹੋਏ ਇਸ ਸੀਰੀਜ਼ ਨੂੰ ਯਾਦਗਾਰ ਬਣਾ ਦਿੱਤਾ ਅਤੇ ਸ਼੍ਰੀਲੰਕਾ ਖਿਲਾਫ ਤੀਜੇ ਟੀ-20 ਮੁਕਾਬਲੇ 'ਚ ਤੂਫਾਨੀ ਪਾਰੀ ਖੇਡ ਭਾਰਤੀ ਕਪਤਾਨ ਕੋਹਲੀ ਦੇ ਇਸ ਰਿਕਾਰਡ ਦੀ ਬਰਾਬਰੀ ਕਰ ਲਈ।

PunjabKesari
ਤਿੰਨ ਮੈਚਾਂ 'ਚ ਲਗਾਕਾਰ 50+ ਦੌੜਾਂ ਬਣਾਈਆਂ
ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ ਨੇ ਇਸ ਸੀਰੀਜ਼ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੀਰੀਜ਼ ਦਾ ਲਗਾਤਾਰ ਤੀਜਾ 50+ ਸਕੋਰ ਰਿਹਾ। ਵਾਰਨਰ ਦੀ 50 ਗੇਂਦਾਂ 'ਚ 4 ਚੌਕੇ ਅਤੇ ਇਕ 6 ਦੀ ਮਦਦ ਨਾਲ ਖੇਡੀ ਗਈ ਨਾਟ ਆਊਟ 57 ਦੌੜਾਂ ਦੀ ਪਾਰੀ ਰੋਚਕ ਦੀ ਗੱਲ ਇਹ ਹੈ ਕਿ ਤਿੰਨਾਂ ਮੈਚਾਂ 'ਚ ਉਨ੍ਹਾਂ ਨੂੰ ਕੋਈ ਵੀ ਸ਼੍ਰੀਲੰਕਾਈ ਗੇਂਦਬਾਜ਼ ਆਊਟ ਨਹੀਂ ਕਰ ਸਕਿਆ ਅਤੇ ਉਹ ਨਾਟ ਆਊਟ ਪਰਤੇ। ਉਨ੍ਹਾਂ ਨੇ ਸੀਰੀਜ 'ਚ ਬਿਨਾਂ ਆਊਟ ਹੋਏ 217 ਦੌੜਾਂ ਬਣਾਈਆਂ।ਉਹ ਵੀ ਬਿਨਾਂ ਆਊਟ ਹੋਏ। ਉਨ੍ਹਾਂ ਨੇ ਪਹਿਲਾਂ ਮੈਚ 'ਚ ਅਜੇਤੂ 100 ਦੌੜਾਂ ਦੀ ਪਾਰੀ, ਦੂਜੇ ਮੁਕਾਬਲੇ 'ਚ ਅਜੇਤੂ 60 ਦੌੜਾਂ ਬਣਾਉਂਦੇ ਹੋਏ ਟੀਮ ਦੀ ਜਿੱਤ 'ਚ ਅਹਿਮ ਭੂਮਿਕਾ ਨਿਭਾਈ ਸੀ। ਇਸ ਤਰ੍ਹਾਂ ਉਹ ਕਿਸੇ ਵੀ ਵਿਦੇਸ਼ੀ ਜ਼ਮੀਨ 'ਤੇ ਟੀ-20 ਇੰਟਰਨੈਸ਼ਨਲ ਸੀਰੀਜ 'ਚ 3 ਵਾਰ 50 ਜਾਂ ਉਸ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਦੁਨੀਆ ਦੇ ਤੀਜੇ ਖਿਡਾਰੀ ਬਣ ਗਏ। ਉਨ੍ਹਾਂ ਤੋਂ ਪਹਿਲਾਂ ਇਹ ਕਾਰਨਾਮਾ ਭਾਰਤੀ ਕਪਤਾਨ ਵਿਰਾਟ ਕੋਹਲੀ ਅਤੇ ਕੋਲਿਨ ਮੁਨਰੋ ਨੇ ਕੀਤਾ ਸੀ।

PunjabKesari
ਵਿਰਾਟ ਸਨ ਪਹਿਲੇ ਬੱਲੇਬਾਜ਼
ਵਿਰਾਟ ਕੋਹਲੀ ਨੇ 2015-16 ਦੇ ਦੌਰਾਨ ਆਸਟਰੇਲੀਆ ਦੌਰੇ 'ਤੇ ਅਜੇਤੂ 90, ਅਜੇਤੂ 59 ਅਤੇ 50 ਦੌੜਾਂ ਦੀ ਪਾਰੀ ਖੇਡੀ ਸੀ। ਉਹ ਵਿਦੇਸ਼ੀ ਜ਼ਮੀਨ 'ਤੇ ਇੰਟਰਨੈਸ਼ਨਲ ਟੀ-20 ਸੀਰੀਜ਼ 'ਚ 3 ਵਾਰ 50 ਜਾਂ ਉਸ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਦੁਨੀਆ ਦੇ ਪਹਿਲੇ ਬੱਲੇਬਾਜ਼ ਬਣੇ ਸਨ। ਉਸ ਤੋਂ ਬਾਅਦ ਨਿਊਜੀਲੈਂਡ ਦੇ ਕੋਲਿਨ ਮੁਨਰੋ ਨੇ 2017-18 'ਚ ਵੈਸਟ ਇੰਡੀਜ਼ ਖਿਲਾਫ 53, 66 ਅਤੇ 104 ਦੌੜਾਂ ਬਣਾਉਂਦੇ ਹੋਏ ਇਸ ਲਿਸਟ 'ਚ ਆਪਣਾ ਨਾਂ ਜੋੜਿਆ ਸੀ।  ਵਿਰਾਟ ਅਤੇ ਮੁਨਰੋ ਨੇ ਵੀ ਇਹ 50 ਪਲਸ ਸਕੋਰ ਲਗਾਤਾਰ 3 ਪਾਰੀਆਂ 'ਚ ਬਣਾਈਆਂ ਸਨ।
PunjabKesari
ਵਾਰਨਰ ਟੀ20 'ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਛਠੇ ਬੱਲੇਬਾਜ ਬਣੇ
ਡੇਵਿਡ ਵਾਰਨਰ ਨੇ ਟੀ20 ਅੰਤਰਰਾਸ਼ਟਰੀ ਕ੍ਰਿਕਟ 'ਚ ਆਪਣੇ 2000 ਦੌੜਾਂ ਪੂਰੀਆਂ ਕਰ ਲਈਆਂ ਅਤੇ ਅਜਿਹਾ ਕਰਨ ਵਾਲੇ ਪਹਿਲੇ ਆਸਟਰੇਲੀਆਈ ਬੱਲੇਬਾਜ਼ ਬਣੇ। ਵਾਰਨਰ  ਦੇ ਹੁਣ ਕ੍ਰਿਕਟ ਦੇ ਸਭ ਤੋਂ ਛੋਟੇ ਫਾਰਮੈਟ 'ਚ ਕੁਲ 2009 ਦੌੜਾਂ ਹੋ ਚੁੱਕੇ ਹਨ। ਦੌੜਾਂ ਬਣਾਉਣ ਦੇ ਮਾਮਲੇ 'ਚ ਟੀ20 ਅੰਤਰਰਾਸ਼ਟਰੀ ਕ੍ਰਿਕਟ 'ਚ ਉਹ ਛੱਠੇ ਸਥਾਨ 'ਤੇ ਪਹੁੰਚ ਗਏ ਹਨ। ਇਸ ਮਾਮਲੇ 'ਚ ਵਿਰਾਟ ਕੋਹਲੀ 2450 ਦੌੜਾਂ ਨਾਲ ਪਹਿਲੇ ਨੰਬਰ 'ਤੇ ਹਨ ਜਦ ਕਿ 2443 ਦੌੜਾਂ ਨਾਲ ਰੋਹਿਤ ਸ਼ਰਮਾ ਦੂੱਜੇ ਸਥਾਨ 'ਤੇ ਹੈ। ਮਾਰਟਿਨ ਗਪਟਿਲ ਦੇ ਨਾਂ 'ਤੇ 2285 ਦੌੜਾਂ ਹਨ ਅਤੇ ਉਹ ਤੀਜੇ ਸਥਾਨ 'ਤੇ ਹੈ।

  • David Warner
  • equals Kohlis record
  • 50 plus scores in three consecutive innings
  • ਡੇਵਿਡ ਵਾਰਨਰ
  • ਕੋਹਲੀ ਦੇ ਰਿਕਾਰਡ ਦੀ ਬਰਾਬਰੀ
  • 50 ਪਲਸ ਸਕੋਰ ਲਗਾਤਾਰ ਤਿੰਨ ਪਾਰੀਆਂ ਚ

ਭਾਰਤ ਦੀ ਖੂਬਸੂਰਤ ਮਹਿਲਾ ਕ੍ਰਿਕਟਰ ਨੇ ਖੇਡੀ ਤੂਫਾਨੀ ਪਾਰੀ, ਪਰ ਜਿੱਤੀ ਵਿਰੋਧੀ ਟੀਮ

NEXT STORY

Stories You May Like

  • trump attacks eu  recommends 50 percent tariff on goods june 1
    ਟਰੰਪ ਦਾ EU 'ਤੇ ਵਾਰ! ਕਰ'ਤੀ 50 ਫੀਸਦੀ ਟੈਰਿਫ ਲਗਾਉਣ ਦੀ ਸਿਫਾਰਿਸ਼, 1 ਜੂਨ ਤੋਂ...
  • virat kohli created history
    ਵਿਰਾਟ ਕੋਹਲੀ ਨੇ ਰਚਿਆ ਇਤਿਹਾਸ, ਅਜਿਹਾ ਰਿਕਾਰਡ ਬਣਾਉਣ ਵਾਲੇ ਦੁਨੀਆ ਦੇ ਪਹਿਲੇ ਬੱਲੇਬਾਜ਼ ਬਣੇ
  • donald trump tariff 50 percent impose
    ਟਰੰਪ ਦਾ ਨਵਾਂ ਵਾਰ... ਇਨ੍ਹਾਂ ਚੀਜ਼ਾਂ 'ਤੇ ਲਗਾਇਆ 50 ਫੀਸਦੀ ਟੈਰਿਫ, ਜਾਣੋ ਭਾਰਤ 'ਤੇ ਕੀ ਹੋਵੇਗਾ ਅਸਰ
  • thieves broke into a house stole rs 50 000 in cash
    ਦਿਨ-ਦਿਹਾੜੇ ਘਰ ’ਚ ਦਾਖਲ ਹੋ ਕੇ ਚੋਰਾਂ ਕੀਤੀ 50 ਹਜ਼ਾਰ ਨਕਦੀ ਤੇ ਮੋਬਾਈਲ ਫੋਨ ਚੋਰੀ
  • bus passengers fell 50 feet deep ditch
    50 ਫੁੱਟ ਡੂੰਘੀ ਖੱਡ ਵਿੱਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ, 15 ਯਾਤਰੀ ਜ਼ਖ਼ਮੀ
  • 50 migrants arrested
    ਵੱਡੀ ਕਾਰਵਾਈ, ਅਧਿਕਾਰੀਆਂ ਨੇ 50 ਪ੍ਰਵਾਸੀ ਕੀਤੇ ਗ੍ਰਿਫ਼ਤਾਰ
  • virat kohli invested money in this league
    IPL 2025 ਦੇ ਵਿਚਾਲੇ ਵਿਰਾਟ ਕੋਹਲੀ ਨੇ ਇਸ ਲੀਗ 'ਚ ਲਾਇਆ ਪੈਸਾ, ਹੋਵੇਗੀ ਮੋਟੀ ਕਮਾਈ
  • shreyas becomes captain no  1 in this shameful record
    ਅਣਚਾਹੇ ਰਿਕਾਰਡ ਦੇ ਮਾਮਲੇ 'ਚ ਧੋਨੀ ਨੂੰ ਛੱਡਿਆ ਪਿੱਛੇ, ਇਸ ਸ਼ਰਮਨਾਕ ਰਿਕਾਰਡ 'ਚ ਸ਼੍ਰੇਅਸ ਬਣੇ ਕੈਪਟਨ ਨੰਬਰ-1
  • independent candidate kamal pawar joins aap
    ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਆਜ਼ਾਦ ਉਮੀਦਵਾਰ ਕਮਲ ਪਵਾਰ ‘ਆਪ’ 'ਚ...
  • lawyer posted his daughter in law s nude photo on facebook
    ਵਕੀਲ ਦਾ ਸ਼ਰਮਨਾਕ ਕਾਰਾ! ਨੂੰਹ ਦੀ ਨਗਨ ਫੋਟੋ ਫੇਸਬੁੱਕ 'ਤੇ ਕਰ 'ਤੀ ਪੋਸਟ, ਫਿਰ...
  • weather alert for 12 districts in punjab
    ਪੰਜਾਬ 'ਚ 12 ਜ਼ਿਲ੍ਹਿਆਂ ਲਈ ਮੌਸਮ ਦਾ Alert, ਆਵੇਗਾ ਭਾਰੀ ਤੂਫ਼ਾਨ ਤੇ ਪਵੇਗਾ...
  • important news for registrants
    ਤਹਿਸੀਲਾਂ 'ਚ ਜਾਣ ਵਾਲੇ ਦੇਣ ਧਿਆਨ! ਗਰਮੀ 'ਚ ਕਿਤੇ ਤੁਹਾਨੂੰ ਵੀ....
  • major crackdown on illegal encroachments
    ਰਮਨ ਅਰੋੜਾ ਦੇ ਜੇਲ੍ਹ ਜਾਣ ਮਗਰੋਂ ਉਨ੍ਹਾਂ ਦੇ ਇਲਾਕੇ ’ਚ ਨਾਜਾਇਜ਼ ਕਬਜ਼ਿਆਂ 'ਤੇ...
  • deadbody young man found in fields in adampur
    ਆਦਮਪੁਰ ਵਿਖੇ ਖੇਤਾਂ 'ਚੋਂ ਮਿਲੀ ਨੌਜਵਾਨ ਦੀ ਲਾਸ਼, ਫੈਲੀ ਦਹਿਸ਼ਤ
  • jalandhar corporation officers afraid of getting work done through sanction
    ਜਲੰਧਰ ਨਿਗਮ ਦੇ ਅਫ਼ਸਰ ਹੁਣ ਸੈਂਕਸ਼ਨ ਜ਼ਰੀਏ ਕੰਮ ਕਰਵਾਉਣ ਤੋਂ ਲੱਗੇ ਡਰਨ
  • heartbreaking accident on phagwara national highway
    ਫਗਵਾੜਾ ਨੈਸ਼ਨਲ ਹਾਈਵੇਅ 'ਤੇ ਰੂਹ ਕੰਬਾਊ ਹਾਦਸਾ, ਦੋ ਲੋਕਾਂ ਦੀ ਦਰਦਨਾਕ ਮੌਤ
Trending
Ek Nazar
lawyer posted his daughter in law s nude photo on facebook

ਵਕੀਲ ਦਾ ਸ਼ਰਮਨਾਕ ਕਾਰਾ! ਨੂੰਹ ਦੀ ਨਗਨ ਫੋਟੋ ਫੇਸਬੁੱਕ 'ਤੇ ਕਰ 'ਤੀ ਪੋਸਟ, ਫਿਰ...

weather alert for 12 districts in punjab

ਪੰਜਾਬ 'ਚ 12 ਜ਼ਿਲ੍ਹਿਆਂ ਲਈ ਮੌਸਮ ਦਾ Alert, ਆਵੇਗਾ ਭਾਰੀ ਤੂਫ਼ਾਨ ਤੇ ਪਵੇਗਾ...

indian origin man sentenced in singapore

ਸਿੰਗਾਪੁਰ 'ਚ ਧੋਖਾਧੜੀ ਦੇ ਦੋਸ਼ 'ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜੇਲ੍ਹ ਦੀ ਸਜ਼ਾ

important news for registrants

ਤਹਿਸੀਲਾਂ 'ਚ ਜਾਣ ਵਾਲੇ ਦੇਣ ਧਿਆਨ! ਗਰਮੀ 'ਚ ਕਿਤੇ ਤੁਹਾਨੂੰ ਵੀ....

immigration nz population

ਪ੍ਰਵਾਸੀਆਂ ਦੀ ਪਸੰਦ ਬਣਿਆ ਨਿਊਜ਼ੀਲੈਂਡ, 6 ਮਿਲੀਅਨ ਤੋਂ ਵੱਧ ਆਬਾਦੀ ਹੋਣ ਦਾ...

state of india has the highest condom usage

ਭਾਰਤ ਦੇ ਕਿਹੜੇ ਸੂਬੇ ਦੇ ਲੋਕ ਸਭ ਤੋਂ ਵਧ ਇਸਤੇਮਾਲ ਕਰਦੇ ਨੇ ਕੰਡੋਮ? ਚੌਥੇ ਨੰਬਰ...

lee jae myung sworn in as new president

ਲੀ ਜੇ-ਮਯੁੰਗ ਨੇ ਦੱਖਣੀ ਕੋਰੀਆ ਦੇ ਨਵੇਂ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ

bangladesh revokes mujiburahman  s title of father of the nation

ਬੰਗਲਾਦੇਸ਼ ਸਰਕਾਰ ਨੇ ਮੁਜੀਬੁਰ ਰਹਿਮਾਨ ਤੋਂ ਰਾਸ਼ਟਰ ਪਿਤਾ ਦਾ ਖਿਤਾਬ ਲਿਆ ਵਾਪਸ

new zealand mp deepfake laws

ਨਿਊਜ਼ੀਲੈਂਡ ਦੀ MP ਨੇ ਸੰਸਦ 'ਚ ਦਿਖਾਈ ਆਪਣੀ ਨਗਨ ਫੋਟੋ, ਕੀਤਾ ਵੱਡਾ ਖੁਲਾਸਾ

fara complaint filed against hindu american foundation

ਹਿੰਦੂ ਅਮਰੀਕਨ ਫਾਊਂਡੇਸ਼ਨ (HAF) ਵਿਰੁੱਧ FARA ਸ਼ਿਕਾਇਤ ਦਰਜ

visa ban america

ਅਮਰੀਕਾ ਨੇ ਹੁਣ ਇਨ੍ਹਾਂ ਲੋਕਾਂ 'ਤੇ ਲਗਾਈ ਵੀਜ਼ਾ ਪਾਬੰਦੀ

memorial day parade sikh community

‘ਮੈਮੋਰੀਅਲ ਡੇਅ ਪਰੇਡ’ ’ਚ ਸਿੱਖ ਭਾਈਚਾਰੇ ਨੇ ਸ਼ਹੀਦ ਫੌਜੀਆਂ ਨੂੰ ਦਿੱਤੀ ਸ਼ਰਧਾਂਜਲੀ...

ravinder dhaliwal arrested

ਜਿਨਸੀ ਸ਼ੋਸ਼ਣ ਮਾਮਲੇ 'ਚ ਰਵਿੰਦਰ ਧਾਲੀਵਾਲ ਗ੍ਰਿਫ਼ਤਾਰ

important news for driving license holders

Punjab: ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ !

weather likely to worsen in punjab

ਪੰਜਾਬ 'ਚ ਖਰਾਬ ਹੋ ਰਿਹੈ ਮੌਸਮ! ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

andhra pradesh government isro agreement

ਆਂਧਰਾ ਪ੍ਰਦੇਸ਼ ਸਰਕਾਰ ਨੇ ISRO ਨਾਲ ਕੀਤਾ ਸਮਝੌਤਾ

mla vikramjit chaudhary returns to congress party

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ

mla s earning son sho becomes a topic of discussion

Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • uk study visa
      ਵੱਡੀ ਗਿਣਤੀ 'ਚ UK ਦੇ ਰਿਹੈ STUDY VISA, ਅੱਜ ਹੀ ਕਰੋ ਅਪਲਾਈ
    • mumbai indians became rich despite being out of ipl 2025
      IPL 2025 ਤੋਂ ਬਾਹਰ ਹੋ ਕੇ ਵੀ ਮਾਲਾਮਾਲ ਹੋਈ ਮੁੰਬਈ ਇੰਡੀਅਨਜ਼, ਮਿਲੇਗਾ ਇੰਨੇ...
    • ipl punjab kings
      IPL 2025 ; ਫਾਈਨਲ 'ਚ ਧਮਾਕੇਦਾਰ ਐਂਟਰੀ ਮਗਰੋਂ ਪੰਜਾਬ ਕਿੰਗਜ਼ ਨੂੰ ਪੈ ਗਿਆ...
    • fir registered against virat kohli  s pub ahead of ipl final
      IPL ਫਾਈਨਲ ਤੋਂ ਪਹਿਲਾਂ ਵਿਰਾਟ ਕੋਹਲੀ ਦੇ ਪੱਬ 'ਤੇ FIR ਦਰਜ, ਲੱਗੇ ਗੰਭੀਰ ਦੋਸ਼
    • indian air force recruitment
      Indian Air force 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ ਮੋਟੀ ਤਨਖਾਹ
    • punjab kings strong player retired in the middle of ipl
      Breaking News: IPL ਵਿਚਾਲੇ ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਲੈ ਲਿਆ ਸੰਨਿਆਸ
    • modi unlikely to attend g 7 summit
      G-7 ਸੰਮੇਲਨ 'ਚ ਮੋਦੀ ਦੇ ਸ਼ਾਮਲ ਹੋਣ ਦੀ ਸੰਭਾਵਨਾ ਨਹੀਂ, ਟੁੱਟੇਗੀ 6 ਸਾਲਾਂ ਦੀ...
    • india  s   sherpa   makes a big prediction
      20 ਦੇਸ਼ਾਂ 'ਚ ਮਚੀ ਹਲਚਲ, ਭਾਰਤ ਦੇ 'ਸ਼ੇਰਪਾ' ਨੇ ਕੀਤੀ ਵੱਡੀ ਭਵਿੱਖਬਾਣੀ
    • when is the month of sawan starting
      ਕਦੋਂ ਸ਼ੁਰੂ ਹੋ ਰਿਹਾ ਸਾਵਣ ਮਹੀਨਾ, ਜਾਣੋ ਕਿਸ ਦਿਨ ਹੈ ਸਾਵਣ ਦਾ ਪਹਿਲਾ ਸੋਮਵਾਰ
    • such people will be deported
      ...ਅਜਿਹੇ ਲੋਕਾਂ ਨੂੰ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਕੋਲੋਰਾਡੋ ਹਮਲੇ ਤੋਂ ਬਾਅਦ...
    • shivling changes color three times a day
      ਅਦਭੁਤ ਮੰਦਰ: ਦਿਨ 'ਚ ਤਿੰਨ ਵਾਰ ਰੰਗ ਬਦਲਦਾ ਹੈ ਸ਼ਿਵਲਿੰਗ !
    • ਖੇਡ ਦੀਆਂ ਖਬਰਾਂ
    • powerful bowler kuldeep yadav gets engaged
      ਧਾਕੜ ਗੇਂਦਬਾਜ਼ ਕੁਲਦੀਪ ਯਾਦਵ ਨੇ ਬਚਪਨ ਦੀ ਦੋਸਤ ਨਾਲ ਕੀਤੀ ਮੰਗਣੀ, ਕਈ ਖਿਡਾਰੀ...
    • rcb victory parade ipl 2025
      ਬਾਹਰ ਵਿਛੀਆਂ ਲਾਸ਼ਾਂ, ਅੰਦਰ RCB ਦਾ ਜਸ਼ਨ ਜਾਰੀ! ਲੋਕ ਬੋਲੇ-'ਸ਼ਰਮ ਕਰ ਲਓ ਕੁਝ...'
    • not preity ness wadia the real owner of punjab kings earned rs 1400 crore
      ਪ੍ਰੀਤੀ ਜਾਂ ਨੈਸ ਵਾਡੀਆ ਨਹੀਂ! ਹਾਰ ਦੇ ਬਾਵਜੂਦ ਪੰਜਾਬ ਕਿੰਗਜ਼ ਦੇ ਅਸਲੀ ਮਾਲਕ ਨੇ...
    • gukesh suffered a crushing defeat
      ਨਾਰਵੇ ਸ਼ਤਰੰਜ 'ਚ ਗੁਕੇਸ਼ ਨੂੰ ਨਾਕਾਮੁਰਾ ਤੋਂ ਕਰਾਰੀ ਹਾਰ ਦਾ ਕਰਨਾ ਪਿਆ ਸਾਹਮਣਾ
    • rcb victory parade ipl
      RCB ਦੀ ਵਿਕਟਰੀ ਪਰੇਡ ਦੌਰਾਨ ਮਚੀ ਭਾਜੜ, 7 ਲੋਕਾਂ ਦੀ ਮੌਤ, ਕਈ ਜ਼ਖ਼ਮੀ
    • ipl champions rcb receive a warm welcome in bengaluru
      IPL ਚੈਂਪੀਅਨ RCB ਦਾ ਬੈਂਗਲੁਰੂ 'ਚ ਜ਼ੋਰਦਾਰ ਸਵਾਗਤ, ਚਹੇਤੇ ਖਿਡਾਰੀਆਂ ਨੂੰ ਦੇਖਣ...
    • with the blessings of hanumangarhi  virat  s rcb created history
      ਹਨੂਮਾਨਗੜ੍ਹੀ ਦਾ ਮਿਲਿਆ ਆਸ਼ੀਰਵਾਦ ਤਾਂ ਵਿਰਾਟ ਦੀ RCB ਨੇ ਰਚਿਆ ਜਿੱਤ ਦਾ ਇਤਿਹਾਸ
    • virat anuskha received the blessings of premanand maharaj ji
      ਕੋਹਲੀ ਦੀ 'ਵਿਰਾਟ' ਜਿੱਤ ਮਗਰੋਂ ਫੈਨਜ਼ ਨੇ ਕਿਹਾ- ਵਿਰੁਸ਼ਕਾ ਨੂੰ ਮਿਲਿਆ...
    • ipl 2025 season is set to break records
      IPL 2025 ਦਾ ਸੀਜ਼ਨ ਰਿਹੈ ਰਿਕਾਰਡ ਤੋੜ, ਬਣੀਆਂ ਇੰਨੀਆਂ ਹਜ਼ਾਰ ਦੌੜਾਂ,...
    • young player from punjab kings will play for the country
      ਦੇਸ਼ ਲਈ ਖੇਡੇਗਾ 'ਪੰਜਾਬ ਕਿੰਗਜ਼' ਦਾ ਨੌਜਵਾਨ ਖਿਡਾਰੀ! T-20 ਟੀਮ 'ਚ ਮਿਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +