Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 26, 2026

    4:17:36 PM

  • 10 crore cash recovered from bsp mla

    ਬਸਪਾ ਵਿਧਾਇਕ ਦੇ ਟਿਕਾਣਿਆਂ ਤੋਂ 100000000 ਰੁਪਏ...

  • main accused in sarpanch s murder conspiracy arrested from airport

    ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ...

  • photos of main shooters released in sarpanch murder case

    ਸਰਪੰਚ ਕਤਲ ਕਾਂਡ ਮਾਮਲੇ 'ਚ ਮੁੱਖ ਸ਼ੂਟਰਾਂ ਦੀਆਂ...

  • big incident in chandigarh

    ਦਿਓਰ-ਭਰਜਾਈ ਨੇ ਕੀਤੀ ਖ਼ੁਦਕੁਸ਼ੀ, ਚੰਡੀਗੜ੍ਹ ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਵਾਰਨਰ ਨੇ ਫਿਰ ਮੈਦਾਨ 'ਤੇ ਕੀਤੀ ਸ਼ਰਮਨਾਕ ਹਰਕਤ, ਮੈਚ ਵਿਚਾਲੇ ਹੀ ਅੰਪਾਇਰ ਨੇ ਲਾਇਆ ਜੁਰਨਾਮਾ

SPORTS News Punjabi(ਖੇਡ)

ਵਾਰਨਰ ਨੇ ਫਿਰ ਮੈਦਾਨ 'ਤੇ ਕੀਤੀ ਸ਼ਰਮਨਾਕ ਹਰਕਤ, ਮੈਚ ਵਿਚਾਲੇ ਹੀ ਅੰਪਾਇਰ ਨੇ ਲਾਇਆ ਜੁਰਨਾਮਾ

  • Updated: 07 Jan, 2020 03:18 PM
Jalandhar
warner runs dangerously on the good length runway pay fine on the ground
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ਸਿਡਨੀ ਟੈਸਟ ਮੈਚ ਦੇ ਚੌਥੇ ਦਿਨ ਸੋਮਵਾਰ ਨੂੰ ਨਿਊਜ਼ੀਲੈਂਡ ਨੂੰ ਆਸਟਰੇਲੀਆਈ ਟੀਮ ਨੇ 3 ਮੈਚਾਂ ਦੀ ਟੈਸਟ ਸੀਰੀਜ਼ 'ਤੇ 3-0 ਨਾਲ ਕਬਜ਼ਾ ਕਰ ਲਿਆ। ਨਿਊਜ਼ੀਲੈਂਡ ਦੀ ਟੀਮ ਦਾ ਟੈਸਟ ਸੀਰੀਜ਼ 'ਚ ਕੰਗਾਰੂ ਟੀਮ ਦੇ ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ ਨੇ ਇਕ ਵਾਰ ਫਿਰ ਤੋਂ ਮੈਦਾਨ 'ਤੇ ਸ਼ਰਮਨਾਕ ਹਰਕਤ ਕੀਤੀ ਅਤੇ ਅਜਿਹੇ 'ਚ ਤੁਰੰਤ ਮੈਦਾਨੀ ਅੰਪਾਇਰ ਨੇ ਉਨ੍ਹਾਂ ਦੀ ਟੀਮ 'ਤੇ 5 ਦੌੜਾਂ ਦਾ ਜੁਰਮਾਨਾ ਲਗਾ ਦਿੱਤਾ।PunjabKesari

ਲਾਬੁਸ਼ਾਨੇ ਅਤੇ ਵਾਰਨਰ ਨੇ ਪਿੱਚ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼
ਆਸਟਰੇਲੀਆਈ ਟੀਮ ਦੇ ਦੂਜੀ ਪਾਰੀ ਜਾਰੀ ਸੀ, ਡੇਵਿਡ ਵਾਰਨਰ ਸੈਂਕੜਾ ਲਗਾ ਅਤੇ ਮਾਰਨਸ ਲਾਬੁਸ਼ਾਨੇ ਅਰਧ ਸੈਂਕੜਾ ਬਣਾ ਕੇ ਖੇਡ ਰਿਹਾ ਸੀ। ਦੂਜੀ ਪਾਰੀ ਦੇ 50ਵੇਂ ਓਵਰ 'ਚ ਲਾਬੁਸ਼ਾਨੇ ਅਤੇ ਵਾਰਨਰ ਨੇ ਪਿੱਚ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ। ਪਹਿਲੀ ਵਾਰ ਮੈਦਾਨੀ ਅੰਪਾਇਰ ਨੇ ਦੋਵਾਂ ਨੂੰ ਚਿਤਾਵਨੀ ਦੇ ਦਿੱਤੀ, ਪਰ ਇਸ ਓਵਰ 'ਚ ਡੇਵਿਡ ਵਾਰਨਰ ਨੇ ਫਿਰ ਤੋਂ ਹਰਕੱਤ ਕੀਤੀ ਅਤੇ ਪਿੱਚ ਦੇ ਗੁੱਡ ਲੈਂਥ ਏਰੀਏ ਨੂੰ ਖ਼ਰਾਬ ਕਰਨ ਦੇ ਇਰਾਦੇ ਨਾਲ ਪਿੱਚ 'ਤੇ ਸਕੋਰ ਬਣਾਉਣ ਲਈ ਦੋੜ ਲਗਾ ਦਿੱਤੀ, ਜਿਸ ਦੇ ਲਈ ਅੰਪਾਇਰ ਨੇ ਸਜ਼ਾ ਦਿੱਤੀ।PunjabKesari
ਦੋ ਵਾਰ ਕੰਗਾਰੂ ਖਿਡਾਰੀਆਂ ਨੇ ਕੀਤੀ ਇਹ ਹਰਕਤ
ਆਸਟਰੇਲੀਆਈ ਟੀਮ ਦੀ ਦੂਜੀ ਪਾਰੀ ਮਜ਼ਬੂਤ ਹਾਲਤ 'ਚ ਸੀ ਅਤੇ ਪਿੱਚ ਦਾ ਫਾਇਦਾ ਚੁੱਕਣ ਲਈ ਪਹਿਲਾਂ ਮਾਰਨਸ ਲਾਬੁਸ਼ਾਨੇ ਨੇ 50ਵੇਂ ਓਵਰ ਦੀ ਚੌਥੀ ਗੇਂਦ 'ਤੇ ਗੁੱਡ ਲੈਂਥ ਏਰੀਏ ਵਿਚਾਲੇ ਪਿੱਚ 'ਤੇ ਆ ਗਏ। ਇਸ ਵਾਰ ਵਾਰਨਰ ਅਤੇ ਲਾਬੁਸ਼ਾਨੇ ਨੂੰ ਅੰਪਾਇਰ ਨੇ ਅਧਿਕਾਰਤ ਚਿਤਾਵਨੀ ਦਿੱਤੀ ਕਿ ਜੇਕਰ ਅੱਗੇ ਅਜਿਹਾ ਹੋਇਆ ਤਾਂ ਨਿਊਜ਼ੀਲੈਂਡ ਨੂੰ 5 ਦੌੜਾਂ ਦੇ ਦਿੱਤੀਆਂ ਜਾਣਗੀਆਂ। ਉੱਧਰ ਦੂਜੇ ਪਾਸੇ ਡੇਵਿਡ ਵਾਰਨਰ ਨੇ ਇਸ ਓਵਰ ਦੀ ਆਖਰੀ ਗੇਂਦ 'ਤੇ ਮਿੱਡ ਵਿਕਟ 'ਤੇ ਸ਼ਾਟ ਖੇਡ ਕੇ ਫਿਰ ਤੋਂ ਗੁਡ ਲੈਂਥ ਏਰੀਏ ਵਿਚਾਲੇ ਪਿੱਚ 'ਤੇ ਭੱਜਣ ਲਈ ਨਿਕਲੇ, ਜਿਸ ਕਾਰਨ ਉਸ 'ਤੇ ਜੁਰਮਾਨਾ ਲੱਗਾ।PunjabKesari
5 ਦੌਡ਼ਾਂ ਦਾ ਲੱਗਾ ਜੁਰਮਾਨਾ
ਮੈਦਾਨੀ ਅੰਪਾਇਰ ਨੇ ਨਿਊਜ਼ੀਲੈਂਡ ਨੂੰ 5/0 ਤੋਂ ਅੱਗੇ ਖੇਡਣ ਲਈ ਬੋਲ ਦਿੱਤਾ ਅਤੇ ਜੋ ਡੇਵਿਡ ਵਾਰਨਰ ਨੇ ਇਕ ਦੌੜ ਲਈ ਸੀ ਉਸ ਨੂੰ ਵੀ ਅੰਪਾਇਰਾਂ ਨੇ ਖਾਰਜ ਕਰ ਦਿੱਤੀ। ਦਰਅਸਲ ਖਿਡਾਰੀਆਂ ਨੂੰ ਵਿਚਾਲੇ ਪਿੱਚ 'ਤੇ ਦੌੜਨ ਤੋਂ ਇਸ ਲਈ ਮਨ੍ਹਾ ਕੀਤਾ ਜਾਂਦਾ ਹੈ, ਕਿਉਂਕਿ ਖਿਡਾਰੀਆਂ ਦੀ ਮੈਦਾਨ 'ਤੇ ਮਜ਼ਬੂਤ ਫੜ੍ਹ ਲਈ ਉਨ੍ਹਾਂ ਦੇ ਜੁੱਤੇ ਦੇ ਹੇਠਾਂ ਤਿੱਖੀ ਚੀਜ਼ ਲੱਗੀ ਰਹਿੰਦੀ ਹੈ, ਜਿਸ ਦੇ ਨਾਲ ਪਿੱਚ ਨੂੰ ਨੁਕਸਾਨ ਹੁੰਦਾ ਅਤੇ ਅੱਗੇ ਗੇਂਦਬਾਜ਼ੀ ਕਰਨ ਵਾਲੀ ਟੀਮ ਨੂੰ ਫਾਇਦਾ ਹੁੰਦਾ। ਇਹੀ ਕਾਰਨ ਸੀ ਕਿ ਅੰਪਾਇਰਾਂ ਨੇ ਟੀਮ 'ਤੇ 5 ਦੌੜਾਂ ਦਾ ਜੁਰਮਾਨਾ ਲਗਾਇਆ।PunjabKesari

  • Sydney Test
  • New Zealand
  • Australian
  • Kangaroo wins series
  • David Warner attempts to defy pitch
  • ਸਿਡਨੀ ਟੈਸਟ
  • ਨਿਊਜ਼ੀਲੈਂਡ ਨੂੰ ਆਸਟਰੇਲੀਆਈ
  • ਕੰਗਾਰੂਆਂ ਨੇ ਸੀਰੀਜ਼ ਜਿੱਤੀ
  • ਡੇਵਿਡ ਵਾਰਨਰ
  • ਪਿੱਚ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼

ਸ਼ੁਭਮਨ ਨੂੰ ਅੰਪਾਇਰ ਨਾਲ ਵਿਵਾਦ ਪਿਆ ਭਾਰੀ, ਪੂਰੀ ਮੈਚ ਫੀਸ ਕੱਟੀ

NEXT STORY

Stories You May Like

  • cricket match  bee attack  umpire died  player injured
    ਚੱਲਦੇ ਮੈਚ 'ਚ ਮਧੂਮੱਖੀਆਂ ਨੇ ਕੀਤਾ ਹਮਲਾ ! ਅੰਪਾਇਰ ਦੀ ਹੋਈ ਦਰਦਨਾਕ ਮੌਤ, ਕਈ ਖਿਡਾਰੀ ਜ਼ਖ਼ਮੀ
  • farmers stage protest against japnoor travels agent in jalandhar
    ਜਲੰਧਰ ਵਿਖੇ ਜਪਨੂਰ ਟ੍ਰੈਵਲ ਏਜੰਟ ਵੱਲੋਂ 45 ਲੱਖ ਦੀ ਠੱਗੀ, ਕਿਸਾਨਾਂ ਨੇ ਦਫ਼ਤਰ ਬਾਹਰ ਲਾਇਆ ਧਰਨਾ
  • youth commits suicide
    ਨਸ਼ੇ ਦਾ ਲਾਲਚ ਦੇ ਕੇ ਖਾਲੀ ਕਾਗਜ਼ਾਂ 'ਤੇ ਕਰਵਾਏ ਸਾਈਨ, ਨੌਜਵਾਨ ਨੇ ਕੀਤੀ ਖੁਦਕੁਸ਼ੀ
  • robert kiyosaki again warns of stock market crash
    Robert Kiyosaki ਨੇ ਫਿਰ Stock Market Crash ਦੀ ਦਿੱਤੀ ਚਿਤਾਵਨੀ,ਕਿਹਾ- ਜ਼ਿੰਦਗੀ ਦਾ ਸਭ ਤੋਂ ਵੱਡਾ ਮੌਕਾ...
  • man commits suicide after being hurt by wife and lover
    ਪਤਨੀ ਤੇ ਪ੍ਰੇਮੀ ਤੋਂ ਦੁਖ਼ੀ ਪਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ! ਝਾੜੀਆਂ 'ਚੋਂ ਮਿਲੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼
  • pargat singh statement
    ਚੰਗੀ ਸੋਚ ਤੇ ਸਿਹਤ ਸਿਰਫ਼ ਖੇਡ ਦੇ ਮੈਦਾਨ ਤੇ ਖੇਡਾਂ ਰਾਹੀਂ ਹੀ ਪ੍ਰਾਪਤ ਕੀਤੀ ਜਾ ਸਕਦੀ ਹੈ: ਪਰਗਟ ਸਿੰਘ
  • woman living in live in relationship commits suicide in firozpur
    Punjab: ਲਿਵ-ਇਨ-ਰਿਲੇਸ਼ਨਸ਼ਿਪ ’ਚ ਰਹਿ ਰਹੀ ਮਹਿਲਾ ਨੇ ਕੀਤੀ ਖ਼ੁਦਕੁਸ਼ੀ! ਸਾਹਮਣੇ ਆਈ ਹੈਰਾਨੀਜਨਕ ਵਜ੍ਹਾ
  • hotel rates soar  industry representatives meet tourism minister
    ਹੋਟਲ ਕਿਰਾਇਆਂ ’ਚ ਉਛਾਲ, ਉਦਯੋਗ ਪ੍ਰਤੀਨਿਧੀਆਂ ਨੇ ਸੈਰ-ਸਪਾਟਾ ਮੰਤਰੀ ਨਾਲ ਕੀਤੀ ਮੁਲਾਕਾਤ
  • boy dead on road accident in jalandhar
    ਕਹਿਰ ਓ ਰੱਬਾ! ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਨੇ ਦੋ ਦੋਸਤਾਂ ਨੂੰ ਦਰੜਿਆ, ਇਕ ਦੀ...
  • pargat singh demands probe in ranjit singh case
    ਐਨਕਾਊਂਟਰ 'ਚ ਮਾਰੇ ਗਏ ਰਣਜੀਤ ਸਿੰਘ ਮਾਮਲੇ 'ਚ ਸਬੂਤਾਂ ਸਮੇਤ ਜਾਣਕਾਰੀ ਦੇਣ CM...
  • case filed former councillor  s husband for holding gst team hostage in jalandhar
    ਜਲੰਧਰ 'ਚ GST ਟੀਮ ਨੂੰ ਬੰਧਕ ਬਣਾਉਣ ਦੇ ਮਾਮਲੇ 'ਚ ਸਾਬਕਾ ਕੌਂਸਲਰ ਦੇ ਪਤੀ ਸਣੇ...
  • a woman was robbed in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਮਹਿਲਾ ਨਾਲ ਲੁੱਟ! ਵਾਰਦਾਤ ਮੌਕੇ ਤਮਾਸ਼ਬੀਨ ਬਣ ਕੋਲ ਖੜ੍ਹੇ...
  • train delays continue
    ਵੈਸ਼ਨੋ ਦੇਵੀ ਰੂਟ ਦੀਆਂ ਟਰੇਨਾਂ ਸਾਢੇ 3 ਘੰਟੇ ਤੱਕ ਲੇਟ, ਅੰਮ੍ਰਿਤਸਰ ਸਪੈਸ਼ਲ ਨੇ...
  • major accident in jalandhar 4 year old child dies in road accident
    ਜਲੰਧਰ 'ਚ ਵੱਡਾ ਹਾਦਸਾ: ਘਰ ਦੇ ਬਾਹਰ ਖੇਡ ਰਹੇ ਜਵਾਕ 'ਤੇ ਚੜ੍ਹਾਈ ਟਰੈਕਟਰ-ਟਰਾਲੀ,...
  • railways gift to passengers on holi
    ਹੋਲੀ ’ਤੇ ਯਾਤਰੀਆਂ ਨੂੰ ਰੇਲਵੇ ਦਾ ਤੋਹਫ਼ਾ, ਕੱਲ੍ਹ ਤੋਂ ਚੱਲੇਗੀ ਸਪੈਸ਼ਲ ਟ੍ਰੇਨ,...
  • partap bajwa exclusive interview with jagbani
    ਆਮ ਆਦਮੀ ਪਾਰਟੀ ਵਾਲਿਆਂ ਨੂੰ ਪਾਥੀਆਂ ਮਾਰਨਗੇ ਪੰਜਾਬ ਦੇ ਲੋਕ: ਪ੍ਰਤਾਪ ਸਿੰਘ ਬਾਜਵਾ
Trending
Ek Nazar
heavy rains in brazil

ਬ੍ਰਾਜ਼ੀਲ 'ਚ ਭਾਰੀ ਮੀਂਹ ਦਾ ਕਹਿਰ, ਹੁਣ ਤੱਕ 46 ਮੌਤਾਂ, ਕਈ ਲਾਪਤਾ

lookout notice issued against youtuber over remarks against hindu deities

ਹਿੰਦੂ ਦੇਵੀ-ਦੇਵਤਿਆਂ 'ਤੇ ਇਤਰਾਜ਼ਯੋਗ ਟਿੱਪਣੀ ਕਰਨੀ ਪਈ ਭਾਰੀ, Youtuber...

vijay deverakonda  rashmika mandanna are now officially married

ਆਖ਼ਿਰ ਹੋ ਹੀ ਗਿਆ 'VIROSH' ਦਾ ਵਿਆਹ! ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ...

government babu savdhaan in up if you do not login

ਜੇ Login 'ਚ ਕੀਤੀ ਕੁਤਾਹੀ ਤਾਂ ਨਹੀਂ ਮਿਲੇਗੀ Salary! UP ਸਰਕਾਰ ਦਾ ਮੁਲਾਜ਼ਮਾਂ...

kerala hc stays release of   kerala story 2   for 15 days

ਰਿਲੀਜ਼ ਤੋਂ ਇਕ ਦਿਨ ਪਹਿਲਾਂ  'The Kerala Story 2' ਦੀ ਰਿਲੀਜ਼ 'ਤੇ...

45 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 45 IAS ਅਧਿਕਾਰੀਆਂ ਦੇ ਤਬਾਦਲੇ

weird addiction trends condom

ਕੰਡੋਮ ਦੀ ਮੰਗ ਨੇ ਤੋੜੇ ਰਿਕਾਰਡ, ਸਿਹਤ ਵਿਭਾਗ ਦੀ ਜਾਂਚ ਰਿਪੋਰਟ ਪੜ੍ਹ ਤੁਸੀਂ ਵੀ...

  pakistan must receive response for shameful act    warns taliban

ਸ਼ਰਮਨਾਕ ਕਾਰਵਾਈ ਦਾ ਦਿੱਤਾ ਜਾਵੇਗਾ ਮੂੰਹ-ਤੋੜ ਜਵਾਬ, ਤਾਲਿਬਾਨ ਦੀ ਪਾਕਿਸਤਾਨ ਨੂੰ...

pm modi pays tribute at yad vashem israel s holocaust memorial

PM ਮੋਦੀ ਨੇ ਇਜ਼ਰਾਈਲ ਦੇ ਹੋਲੋਕਾਸਟ ਮੈਮੋਰੀਅਲ 'ਯਾਦ ਵਾਸ਼ੇਮ' 'ਚ ਸ਼ਰਧਾਂਜਲੀ...

manjit singh gk dehdhari guru event cancelled singh sabha

ਮਨਜੀਤ ਸਿੰਘ ਜੀਕੇ ਦੀ ਵੱਡੀ ਕਾਰਵਾਈ ! ਗੁਰਦੁਆਰਾ ਹਾਲ 'ਚ ਦੇਹਧਾਰੀ ਗੁਰੂ ਦਾ...

a woman was robbed in broad daylight in jalandhar

ਜਲੰਧਰ 'ਚ ਦਿਨ-ਦਿਹਾੜੇ ਮਹਿਲਾ ਨਾਲ ਲੁੱਟ! ਵਾਰਦਾਤ ਮੌਕੇ ਤਮਾਸ਼ਬੀਨ ਬਣ ਕੋਲ ਖੜ੍ਹੇ...

father  blue drums  accused son

ਪਿਓ ਦਾ ਕਤਲ ਕਰ ਨੀਲੇ ਡਰੰਮ 'ਚ ਪਾਉਣ ਵਾਲੇ ਪੁੱਤ ਦਾ ਸਨਸਨੀਖੇਜ਼ ਖੁਲਾਸਾ! ਭੈਣ...

kim jong un warning

ਕਿਮ ਜੋਂਗ ਦੀ ਚੇਤਾਵਨੀ, ਦੱਖਣੀ ਕੋਰੀਆ ਨੂੰ ਕਰ ਦੇਵਾਂਗੇ ਤਬਾਹ

university student announcement

ਯੂਨੀਵਰਸਿਟੀ ਤੋਂ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਖ਼ਾਸ ਐਲਾਨ

inside look at rashmika mandanna vijay deverakonda s haldi ceremony

ਅੱਜ ਵਿਆਹ ਦੇ ਬੰਧਨ 'ਚ ਬੱਝਣਗੇ ਵਿਜੇ ਤੇ ਰਸ਼ਮਿਕਾ, ਸਾਹਮਣੇ ਆਈਆਂ ਖੂਬਸੂਰਤ...

breakup suicide

'‘ਬ੍ਰੇਕਅੱਪ’ ਤੇ ਦਿਲ ਦਾ ਟੁੱਟਣਾ ਆਮ ਗੱਲ, ਇਸ ਨੂੰ ਖੁਦਕੁਸ਼ੀ ਲਈ ਉਕਸਾਉਣਾ ਨਹੀਂ...

ind vs zim match

IND vs ZIM ਮੁਕਾਬਲੇ ਤੋਂ ਪਹਿਲਾਂ ਵੱਡੀ ਖ਼ਬਰ, TEAM INDIA ਨਾਲ ਦੁਬਾਰਾ ਜੁੜੇਗਾ...

t20 world cup 2026 new zealand

ਨਿਊਜ਼ੀਲੈਂਡ ਨੇ ਸੈਮੀਫਾਈਨਲ ਲਈ ਠੋਕਿਆ ਮਜ਼ਬੂਤ ਦਾਅਵਾ, ਸ਼੍ਰੀਲੰਕਾ ਟੂਰਨਾਮੈਂਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • india vs zimbabwe
      T20 CWC ; 'ਕਰੋ ਜਾਂ ਮਰੋ' ਮੁਕਾਬਲੇ 'ਚ ਭਾਰਤ ਦਾ ਸਾਹਮਣਾ ਅੱਜ Giant Killer...
    • bcb  s big decision amid rift with bcci
      BCCI ਨਾਲ ਅਣਬਣ ਦੇ ਵਿਚਕਾਰ BCB ਦਾ ਵੱਡਾ ਫੈਸਲਾ, ਇਸ ਲੀਗ ਲਈ ਭਾਰਤੀ ਖਿਡਾਰਨਾਂ...
    • sri lanka captain dasun shanaka apologizes to his countrymen
      NZ vs SL, T20 World Cup : ਸ਼੍ਰੀਲੰਕਾ ਦੇ ਕਪਤਾਨ ਦਾਸੁਨ ਸ਼ਨਾਕਾ ਨੇ ਆਪਣੇ...
    • team india in cwc
      TEAM INDIA 'ਚ ਹੋਣਗੇ ਵੱਡੇ ਬਦਲਾਅ, 32 ਸਾਲਾ ਧਾਕੜ ਦੀ ਹੋਵੇਗੀ ਵਾਪਸੀ, ਇਹ ਦੋ...
    • ind vs zim match
      IND vs ZIM ਮੁਕਾਬਲੇ ਤੋਂ ਪਹਿਲਾਂ ਵੱਡੀ ਖ਼ਬਰ, TEAM INDIA ਨਾਲ ਦੁਬਾਰਾ ਜੁੜੇਗਾ...
    • t20 world cup 2026 new zealand
      ਨਿਊਜ਼ੀਲੈਂਡ ਨੇ ਸੈਮੀਫਾਈਨਲ ਲਈ ਠੋਕਿਆ ਮਜ਼ਬੂਤ ਦਾਅਵਾ, ਸ਼੍ਰੀਲੰਕਾ ਟੂਰਨਾਮੈਂਟ...
    • t20 wc 2026  nz vs sl
      T20 WC 2026, NZ vs SL: ਸ਼੍ਰੀਲੰਕਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ...
    • big upset in the champions league
      ਚੈਂਪੀਅਨਜ਼ ਲੀਗ 'ਚ ਵੱਡਾ ਉਲਟਫੇਰ:  ਨਾਰਵੇ ਦੇ ਕਲੱਬ ਬੋਡੋ/ਗਲਿਮਟ ਤੋਂ ਹਾਰ ਕੇ...
    • t 20 world cup ind vs zim match may be cancelled
      T-20 World Cup: ਰੱਦ ਹੋ ਸਕਦੈ IND vs ZIM ਮੈਚ! ਕੀ ਬਾਹਰ ਹੋ ਜਾਵੇਗੀ ਟੀਮ...
    • new captain amelia kerr hits maiden century
      ਕਪਤਾਨ ਬਣਦਿਆਂ ਹੀ ਪਹਿਲੇ ਮੈਚ 'ਚ ਜੜਿਆ ਸੈਂਕੜਾ, ਸਿਰਫ ਚੌਕੇ-ਛੱਕਿਆਂ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +