Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    12:47:51 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Pakistan
  • ਸਾਨੂੰ ਭਾਰਤ ਨਾਲ ਖੇਡਣ ਲਈ ਅਜਿਹੇ ਕਦਮ ਚੁੱਕਣ ਦੀ ਜ਼ਰੂਰਤ : ਵਸੀਮ ਖਾਨ

SPORTS News Punjabi(ਖੇਡ)

ਸਾਨੂੰ ਭਾਰਤ ਨਾਲ ਖੇਡਣ ਲਈ ਅਜਿਹੇ ਕਦਮ ਚੁੱਕਣ ਦੀ ਜ਼ਰੂਰਤ : ਵਸੀਮ ਖਾਨ

  • Updated: 11 Feb, 2019 03:56 PM
Pakistan
we need to take such steps to play with india  wasim khan
  • Share
    • Facebook
    • Tumblr
    • Linkedin
    • Twitter
  • Comment

ਲਾਹੌਰ : ਪਾਕਿਸਤਾਨ ਕ੍ਰਿਕਟ ਬੋਰਡ (ਪੀ. ਸੀ. ਬੀ.) ਨੇ ਨਵੇਂ ਪ੍ਰਬੰਧ ਨਿਰਦੇਸ਼ਕ (ਐੱਮ. ਡੀ.) ਵਸੀਮ ਖਾਨ ਦਾ ਮੰਨਣਾ ਹੈ ਕਿ ਨੇੜੇ ਭਵਿੱਖ ਵਿਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਦੋ-ਪੱਖੀ ਕ੍ਰਿਕਟ ਸੀਰੀਜ਼ ਖੇਡੇ ਜਾਣ ਦੀ ਸੰਭਾਵਨਾ ਬਹੁਤ ਘੱਟ ਹੈ ਪਰ ਦੋਵਾਂ ਟੀਮਾਂ ਨੂੰ ਮੈਦਾਨ 'ਤੇ ਲਿਆਉਣ ਲਈ ਨਵੀਂ ਰਣਨੀਤੀ ਅਪਨਾਉਣ ਦੀ ਜ਼ਰੂਰਤ ਹੈ। ਲੇਸਟਸ਼ਾਇਰ ਕਾਊਂਟੀ ਕ੍ਰਿਕਟ ਕਲੱਬ ਦੇ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀ ਵਸੀਮ ਖਾਨ ਨੇ ਇਸ ਹਫਤੇ ਪੀ. ਸੀ. ਬੀ. ਦੇ ਪ੍ਰਬੰਧ ਨਿਰਦੇਸ਼ਕ ਦਾ ਆਹੁਦਾ ਸੰਭਾਲਣ ਤੋਂ ਬਾਅਦ ਲਾਹੌਰ ਵਿਚ ਪੱਤਰਕਾਰਾਂ ਨਾਲ ਗੱਲਤਬਾਤ ਦੌਰਾਨ ਇਹ ਗੱਲ ਕਹੀ। 

PunjabKesari

ਵਸੀਮ ਖਾਨ ਨੇ ਭਾਰਤ ਪਾਕਿਸਤਾਨ ਵਿਚਾਲੇ ਕ੍ਰਿਕਟ ਨਾ ਖੇਡੇ ਜਾਣ ਨੂੰ ਲੈ ਕੇ ਸਵਾਲ ਪੁੱਛੇ ਜਾਣ 'ਤੇ ਕਿਹਾ, ''ਇਹ ਇਕ ਵੱਡੀ ਚੁਣੌਤੀ ਹੈ ਅਤੇ ਮੈਨੂੰ ਲਗਦਾ ਹੈ ਕਿ ਇਸ ਦਾ ਹੱਲ ਜਲਦੀ ਨਿਕਲੇਗਾ। ਭਾਰਤ ਵਿਚ ਚੋਣਾਂ ਹੋਣ ਵਾਲੀਆਂ ਹਨ ਇਸ ਲਈ ਨੇੜੇ ਭਵਿੱਖ ਵਿਚ ਅਜਿਹਾ ਕੁਝ ਹੋਣ ਵਾਲਾ ਨਹੀਂ ਹੈ ਪਰ ਪੀ. ਸੀ. ਬੀ. ਪ੍ਰਧਾਨ ਅਹਿਸਾਨ ਮਨੀ ਅਤੇ ਅਸੀਂ ਸਾਰੇ ਭਾਰਤ ਨਾਲ ਗੱਲਬਾਤ ਸ਼ੁਰੂ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੇ ਹਾਂ। ਅਸੀਂ ਹਮੇਸ਼ਾ ਭਾਰਤ ਨੂੰ ਕ੍ਰਿਕਟ ਖੇਡਣ ਲਈ ਕਹਿੰਦੇ ਰਹਿੰਦੇ ਹਾਂ ਪਰ ਸਾਨੂੰ ਅਜਿਹੇ ਹਾਲਾਤ ਬਣਾਉਣ ਦੀ ਜ਼ਰੂਰਤ ਹੈ, ਜਿਸ ਨਾਲ ਭਾਰਤ ਵੱਲੋਂ ਵੀ ਕ੍ਰਿਕਟ ਖੇਡਣ ਦੀ ਪੇਸ਼ਕਸ਼ ਆਵੇ। ਇਹ ਕਾਫੀ ਦੁੱਖ ਦੀ ਗੱਲ ਹੈ ਕਿ ਅਸੀਂ ਭਾਰਤ ਵਿਰੁੱਧ ਨਹੀਂ ਖੇਡ ਰਹੇ ਪਰ ਇਸ ਸਭ ਦੇ ਬਾਵਜੂਦ ਜ਼ਿੰਦਗੀ ਚਲ ਰਹੀ ਹੈ। ਸਾਨੂੰ ਅੱਗੇ ਵੱਧ ਦੀ ਜ਼ਰੂਰਤ ਹੈ। ਅਸੀਂ ਭਾਰਤ ਦੀ ਹਮੇਸ਼ਾ ਉਡੀਕ ਨਹੀਂ ਕਰ ਸਕਦੇ। ਸਾਡਾ ਧਿਆਨ ਪਾਕਿਸਤਾਨ ਕ੍ਰਿਕਟ ਨੂੰ ਵਿਕਸਤ ਕਰਨ ਵੱਲ ਹੋਣਾ ਚਾਹੀਦਾ ਹੈ। ਅਸੀਂ ਆਪਣੀ ਟੀਮ ਅਤੇ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ 'ਤੇ ਸਫਲਤਾ ਦਿਵਾਉਣਾਂ ਚਾਹੁੰਦੇ ਹਾਂ, ਜਿਸਦੇ ਲਈ ਅਸੀਂ ਕੰਮ ਕਰ ਰਹੇ ਹਾਂ।''

PunjabKesari

  • Wasim Khan
  • Managing Director
  • Pakistan Cricket Team
  • Indian Cricket Team
  • ਵਸੀਮ ਖਾਨ
  • ਪ੍ਰਬੰਦ ਨਿਰਦੇਸ਼ਕ
  • ਪਾਕਿਸਤਾਨ ਕ੍ਰਿਕਟ ਟੀਮ
  • ਭਾਰਤੀ ਕ੍ਰਿਕਟ ਟੀਮ

ਪ੍ਰਜਨੇਸ਼ ਏ. ਟੀ. ਪੀ. ਰੈਂਕਿੰਗ ਦੇ ਚੋਟੀ 100 'ਚ ਸ਼ਾਮਲ

NEXT STORY

Stories You May Like

  • driving license  traffic rules violation  government
    ਟਰੈਫਿਕ ਉਲੰਘਣਾ ’ਤੇ ਲਾਗੂ ਹੋਣ ਜਾ ਰਿਹਾ ਨਵਾਂ ਸਿਸਟਮ, ਵੱਡਾ ਕਦਮ ਚੁੱਕਣ ਦੀ ਤਿਆਰੀ 'ਚ ਕੇਂਦਰ ਸਰਕਾਰ
  • desecration of dr ambedkar s statues
    ਡਾ. ਅੰਬੇਡਕਰ ਦੇ ਬੁੱਤਾਂ ਦੀ ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਪੰਜਾਬ ਸਰਕਾਰ ਸਖ਼ਤ ਕਦਮ ਚੁੱਕੇ: ਪ੍ਰਭਦਿਆਲ
  • gold mine collapse
    ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ
  • delay in people getting justice
    ‘ਲੋਕਾਂ ਨੂੰ ਨਿਆਂ ਮਿਲਣ ’ਚ ਦੇਰੀ’ ਨਿਆਂ ਪ੍ਰਣਾਲੀ ਚੁਸਤ ਕਰਨ, ਜੱਜਾਂ ਦੀ ਕਮੀ ਦੂਰ ਕਰਨ ਦੀ ਜ਼ਰੂਰਤ!
  • india  s   digital blueprint   for brics  sovereignty and interoperability
    BRICS ਲਈ ਭਾਰਤ ਦਾ 'ਡਿਜੀਟਲ ਬਲੂਪ੍ਰਿੰਟ': ਪ੍ਰਭੂਸੱਤਾ ਅਤੇ ਅੰਤਰ-ਕਾਰਜਸ਼ੀਲਤਾ 'ਤੇ ਅਧਾਰਤ ਇੱਕ ਨਵਾਂ ਆਦੇਸ਼
  • incident involving gulzar singh is condemnable
    ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਗੁਲਜ਼ਾਰ ਸਿੰਘ ਨਾਲ ਵਾਪਰੀ ਘਟਨਾ ਬੇਹੱਦ ਦੁਖਦਾਈ ਤੇ ਨਿੰਦਣਯੋਗ: ਢਿੱਲੋਂ
  • i am making every possible effort to play test cricket  arshdeep singh
    ਟੈਸਟ ਕ੍ਰਿਕਟ ਖੇਡਣ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹਾਂ : ਅਰਸ਼ਦੀਪ ਸਿੰਘ
  • making every possible effort to play test cricket
    ਭਾਰਤੀ ਧਾਕੜ ਖਿਡਾਰੀ ਦਾ ਬਿਆਨ, ਟੈਸਟ ਕ੍ਰਿਕਟ ਖੇਡਣ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • boxer parveen hooda will make a comeback at the asian games
      ਹਾਂਗਝੋਊ 'ਚ ਗੁਆਏ ਤਗਮੇ ਦੀ ਟੀਸ ਨਾਲ ਏਸ਼ੀਆਈ ਖੇਡਾਂ 'ਚ ਵਾਪਸੀ ਕਰੇਗੀ...
    • star cricketer out of asian games due to injury
      ਸੱਟ ਕਾਰਨ ਧਾਕੜ ਕ੍ਰਿਕਟਰ ਏਸ਼ੀਆਈ ਖੇਡਾਂ ਤੋਂ ਬਾਹਰ, ਰਿਪਲੇਸਮੈਂਟ ਦਾ ਹੋਇਆ ਐਲਾਨ
    • indian shooters to focus on winning individual medals
      ਵਿਅਕਤੀਗਤ ਤਮਗੇ ਜਿੱਤਣ 'ਤੇ ਧਿਆਨ ਕੇਂਦਰਿਤ ਕਰਨ ਭਾਰਤੀ ਨਿਸ਼ਾਨੇਬਾਜ਼
    • major regarding ipl mini auction
      IPL 2027 ਦੀਆਂ ਤਿਆਰੀਆਂ ਸ਼ੁਰੂ ! ਮਿਨੀ ਆਕਸ਼ਨ ਬਾਰੇ ਆਈ ਵੱਡੀ ਅਪਡੇਟ
    • aligning with the demands of professional tennis  dakshineshwar
      ਪੇਸ਼ੇਵਰ ਟੈਨਿਸ ਦੀਆਂ ਜ਼ਰੂਰਤਾਂ ਨਾਲ ਤਾਲਮੇਲ ਬਿਠਾਉਣ 'ਚ ਲੱਗੇ ਹਨ ਦਕਸ਼ਿਨੇਸ਼ਵਰ
    • ioa launches new commemorative awards named
      IOA ਨੇ ਰਾਜਾ ਰਣਧੀਰ ਸਿੰਘ ਅਤੇ ਜਸਪਾਲ ਰਾਣਾ ਦੇ ਨਾਂ 'ਤੇ ਸ਼ੁਰੂ ਕੀਤੇ ਨਵੇਂ...
    • we wanted a magnificent victory and succeeded in doing so  iyer
      ਅਸੀਂ ਸ਼ਾਨਦਾਰ ਜਿੱਤ ਚਾਹੁੰਦੇ ਸੀ ਅਤੇ ਅਜਿਹਾ ਕਰਨ ਵਿੱਚ ਸਫਲ ਰਹੇ: ਅਈਅਰ
    • lionel messi to play in farewell match for argentina
      ਲਿਓਨਲ ਮੈਸੀ ਅਰਜਨਟੀਨਾ ਦੇ ਵਿਦਾਇਗੀ ਮੈਚ ਵਿੱਚ ਖੇਡਣਗੇ
    • harry brook  s unbeaten century
      ਹੈਰੀ ਬਰੂਕ ਦੇ ਅਜੇਤੂ ਸੈਂਕੜੇ ਨਾਲ ਇੰਗਲੈਂਡ ਦੀ ਸ਼੍ਰੀਲੰਕਾ 'ਤੇ ਵੱਡੀ ਜਿੱਤ
    • bumrah creates history
      ਬੁਮਰਾਹ ਨੇ ਮੇਡਨ ਓਵਰ ਸੁੱਟ ਕੇ ਰਚਿਆ ਇਤਿਹਾਸ, ਤੋੜਿਆ ਜ਼ਿੰਬਾਬਵੇ ਦੇ ਦਿੱਗਜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +