ਨਵੀਂ ਦਿੱਲੀ— ਵੈਸਟਇੰਡੀਜ਼ ਤੇ ਸ਼੍ਰੀਲੰਕਾ ਵਿਚਾਲੇ ਟੈਸਟ ਸੀਰੀਜ਼ ਦਾ ਪਹਿਲਾ ਮੈਚ ਖੇਡਿਆ ਗਿਆ। ਜਿਸ 'ਚ ਵਿੰਡੀਜ਼ ਨੇ ਪਹਿਲਾਂ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਵਿੰਡੀਜ਼ ਨੇ ਪਹਿਲੀ ਪਾਰੀ 'ਚ 8 ਵਿਕਟਾਂ 'ਤੇ 414 ਦੌੜਾਂ ਬਣਾਈਆਂ ਸਨ। ਸ਼੍ਰੀਲੰਕਾ ਨੇ ਪਹਿਲੀ ਪਾਰੀ 185 ਦੌੜਾਂ 'ਤੇ ਢੇਰ ਹੋ ਗਈ। ਵਿੰਡੀਜ਼ ਨੇ ਦੂਜੀ ਪਾਰੀ 7 ਵਿਕਟਾਂ 'ਤੇ 223 ਦੌੜਾਂ ਬਣਾਈਆਂ। ਜਵਾਬ 'ਚ ਸ਼੍ਰੀਲੰਕਾ ਦੂਜੀ ਪਾਰੀ 'ਚ ਟੀਚੇ ਦਾ ਪਿੱਛਾ ਕਰਦੀ ਹੋਈ ਪੂਰੀ ਟੀਮ 226 ਦੌੜਾਂ 'ਤੇ ਢੇਰ ਹੋ ਗਈ ਤੇ ਵਿੰਡੀਜ਼ ਨੇ ਇਹ ਮੈਚ 226 ਦੌੜਾਂ ਨਾਲ ਜਿੱਤ ਲਿਆ। ਟੈਸਟ ਸੀਰੀਜ਼ 'ਚ ਵਿੰਡੀਜ਼ ਨੇ 1-0 ਨਾਲ ਬੜ੍ਹਤ ਬਣਾ ਲਈ ਹੈ।
ਇੰਟਰਕੋਂਟਿਨੈਂਟਲ ਕੱਪ ; ਸ਼ੇਤਰੀ ਅੱਗੇ ਕੇਨੀਆ ਹੋਇਆ ਬੇਹਾਲ, ਭਾਰਤ ਨੇ ਜਿੱਤਿਆ ਖਿਤਾਬ
NEXT STORY