Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 22, 2025

    10:02:12 PM

  • un security council holds emergency meeting

    ਈਰਾਨ ਦੇ ਪ੍ਰਮਾਣੂ ਟਿਕਾਣਿਆਂ 'ਤੇ ਅਮਰੀਕੀ ਹਮਲਿਆਂ...

  • wrongful lawsuit

    ਅੱਤ ਦੀ ਗਰਮੀ ਨਾਲ ਔਰਤ ਦੀ ਮੌਤ, ਅਮਰੀਕਾ ’ਚ 7...

  • oic forms contact group to address iran israel tensions

    ਈਰਾਨ-ਇਜ਼ਰਾਈਲ ਤਣਾਅ ਨੂੰ ਹੱਲ ਕਰਨ ਲਈ OIC ਨੇ...

  • maxar images reveal six munition craters on the ridge

    ਈਰਾਨ ਦੀ ਫੋਰਡੋ ਪਹਾੜੀ ਦੀ ਚੋਟੀ 'ਤੇ 6 ਡੂੰਘੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • New Delhi
  • '100 ਗ੍ਰਾਮ ਕੀ... ਉਥੇ 10 ਗ੍ਰਾਮ ਵੀ ਨਹੀਂ ਚੱਲਦਾ', ਵਿਨੇਸ਼ ਫੋਗਾਟ ਨੂੰ ਲੈ ਕੇ ਅਜਿਹਾ ਕਿਉਂ ਬੋਲੀ ਸਾਕਸ਼ੀ ਮਲਿਕ?

SPORTS News Punjabi(ਖੇਡ)

'100 ਗ੍ਰਾਮ ਕੀ... ਉਥੇ 10 ਗ੍ਰਾਮ ਵੀ ਨਹੀਂ ਚੱਲਦਾ', ਵਿਨੇਸ਼ ਫੋਗਾਟ ਨੂੰ ਲੈ ਕੇ ਅਜਿਹਾ ਕਿਉਂ ਬੋਲੀ ਸਾਕਸ਼ੀ ਮਲਿਕ?

  • Edited By Sandeep Kumar,
  • Updated: 21 Oct, 2024 06:35 PM
New Delhi
why did sakshi malik say this about vinesh phogat
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ ਪੈਰਿਸ ਓਲੰਪਿਕ 2024 ਵਿਚ ਔਰਤਾਂ ਦੀ 50 ਕਿਲੋਗ੍ਰਾਮ ਫ੍ਰੀਸਟਾਈਲ ਕੁਸ਼ਤੀ ਦੇ ਫਾਈਨਲ ਵਿਚ ਥਾਂ ਬਣਾਈ ਸੀ। ਭਾਰਤੀ ਪ੍ਰਸ਼ੰਸਕਾਂ ਨੂੰ ਉਮੀਦ ਸੀ ਕਿ ਵਿਨੇਸ਼ ਫਾਈਨਲ ਮੈਚ ਜਿੱਤ ਕੇ ਇਤਿਹਾਸ ਰਚ ਦੇਵੇਗੀ ਕਿਉਂਕਿ ਭਾਰਤ ਹੁਣ ਤੱਕ ਕੁਸ਼ਤੀ 'ਚ ਕੋਈ ਵੀ ਓਲੰਪਿਕ ਸੋਨ ਤਮਗਾ ਨਹੀਂ ਜਿੱਤ ਸਕਿਆ ਹੈ, ਪਰ ਫਾਈਨਲ ਤੋਂ ਪਹਿਲਾਂ ਇਕ ਅਜਿਹੀ ਖਬਰ ਆਈ ਜਿਸ ਨੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ। ਵਿਨੇਸ਼ ਨੂੰ ਪੈਰਿਸ ਓਲੰਪਿਕ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ। ਫਾਈਨਲ ਮੈਚ ਤੋਂ ਪਹਿਲਾਂ ਜਦੋਂ ਉਸ ਦਾ ਭਾਰ ਮਾਪਿਆ ਗਿਆ ਤਾਂ ਇਹ 50 ਕਿਲੋਗ੍ਰਾਮ ਤੋਂ 100 ਗ੍ਰਾਮ ਵੱਧ ਨਿਕਲਿਆ।

ਹੁਣ ਭਾਰਤੀ ਪਹਿਲਵਾਨ ਸਾਕਸ਼ੀ ਮਲਿਕ ਨੇ ਵਿਨੇਸ਼ ਫੋਗਾਟ 'ਤੇ ਬਿਆਨ ਦਿੱਤਾ ਹੈ। ਸਾਕਸ਼ੀ ਮਲਿਕ ਨੇ ਅੱਜ ਤਕ ਨੂੰ ਦਿੱਤੇ ਇੰਟਰਵਿਊ 'ਚ ਪੈਰਿਸ ਓਲੰਪਿਕ ਦੌਰਾਨ ਵਿਨੇਸ਼ ਨਾਲ ਵਾਪਰੀ ਘਟਨਾ ਨੂੰ ਯਾਦ ਕੀਤਾ। ਸਾਕਸ਼ੀ ਨੇ ਕਿਹਾ ਕਿ ਯੂਨਾਈਟਿਡ ਵਰਲਡ ਰੈਸਲਿੰਗ (ਯੂ. ਡਬਲਯੂ. ਡਬਲਯੂ.) ਨਿਯਮਾਂ ਮੁਤਾਬਕ 10 ਗ੍ਰਾਮ ਜ਼ਿਆਦਾ ਭਾਰ ਦੀ ਵੀ ਇਜਾਜ਼ਤ ਨਹੀਂ ਦਿੰਦੀ। ਸਾਕਸ਼ੀ ਦੀ ਆਤਮਕਥਾ ਵਿਟਨੈੱਸ (Witness) ਪ੍ਰਕਾਸ਼ਿਤ ਹੋਈ ਸੀ, ਜਿਸ ਵਿਚ ਇਸ ਪਹਿਲਵਾਨ ਨੇ ਆਪਣੇ ਕਰੀਅਰ ਨਾਲ ਜੁੜੀਆਂ ਪ੍ਰਾਪਤੀਆਂ ਅਤੇ ਵਿਵਾਦਾਂ 'ਤੇ ਰੌਸ਼ਨੀ ਪਾਈ ਹੈ।

ਸਾਕਸ਼ੀ ਮਲਿਕ ਨੇ ਕਿਹਾ, ''ਮੈਂ ਉੱਥੇ ਨਹੀਂ ਸੀ, ਪਰ 100 ਗ੍ਰਾਮ ਭਾਰ ਵੀ ਘੱਟ ਕਰਨਾ ਬਹੁਤ ਮੁਸ਼ਕਲ ਹੈ। UWW ਮੁਤਾਬਕ, ਜੇਕਰ ਤੁਹਾਡਾ ਭਾਰ 10 ਗ੍ਰਾਮ ਤੋਂ ਵੀ ਵੱਧ ਜਾਂਦਾ ਹੈ ਤਾਂ ਤੁਸੀਂ ਬਾਹਰ ਹੋ ਜਾਓਗੇ। ਵਿਨੇਸ਼ ਕੋਲ 100 ਗ੍ਰਾਮ ਸੀ, UWW 10 ਗ੍ਰਾਮ ਦੀ ਵੀ ਇਜਾਜ਼ਤ ਨਹੀਂ ਦਿੰਦਾ। ਬਜਰੰਗ ਅਤੇ ਮੇਰੇ ਕੋਲ ਓਲੰਪਿਕ ਮੈਡਲ ਸਨ। ਪਰ ਵਿਨੇਸ਼ ਆਪਣਾ ਸੁਪਨਾ ਛੱਡ ਕੇ ਹੜਤਾਲ 'ਤੇ ਬੈਠ ਗਈ।

ਇਹ ਵੀ ਪੜ੍ਹੋ : ਰੋਹਿਤ ਸ਼ਰਮਾ ਅਗਲੇ ਟੈਸਟ 'ਚ ਨਹੀਂ ਕਰਨਗੇ ਗ਼ਲਤੀ, 3 ਦਿਨ ਬਾਅਦ ਫਿਰ ਨਿਊਜ਼ੀਲੈਂਡ ਨਾਲ ਭਿੜੇਗੀ ਭਾਰਤੀ ਟੀਮ

'ਉਹ ਭਾਰਤ 'ਚ ਹੀ ਹਾਰ ਜਾਂਦੀ...'
ਸਾਕਸ਼ੀ ਕਹਿੰਦੀ ਹੈ, ''ਉਹ ਕਿਸੇ ਤੋਂ ਕਮਜ਼ੋਰ ਨਹੀਂ ਸੀ। ਉਸਨੇ ਇਹ ਸਾਬਤ ਕੀਤਾ ਅਤੇ ਫਾਈਨਲ ਵਿਚ ਪਹੁੰਚ ਗਈ। ਮੈਂ ਜਾਣਦਾ ਹਾਂ ਕਿ ਇਹ ਉਸ ਲਈ ਕਿੰਨਾ ਔਖਾ ਰਿਹਾ ਹੋਵੇਗਾ। ਉਸ ਨੇ ਭਾਰ ਘਟਾਉਣ ਲਈ ਆਪਣੇ ਵਾਲ ਵੀ ਕੱਟੇ। ਕਾਸਟਿਊਮ ਵੀ ਕੱਟ ਲਿਆ। ਮੈਂ ਬਹੁਤ ਸਾਰਾ ਭਾਰ ਘਟਾਉਣ ਲਈ ਵੀ ਅਜਿਹਾ ਕੀਤਾ। ਉਸ ਨਾਲ ਜੋ ਵੀ ਹੋਇਆ, ਚੰਗਾ ਨਹੀਂ ਹੋਇਆ। ਉਹ ਪਹਿਲਾਂ ਹਾਰ ਜਾਂਦੀ, ਭਾਰਤ ਵਿਚ ਹੀ ਹਾਰ ਜਾਂਦੀ। ਵਿਨੇਸ਼ ਨੇ ਉਸ ਲੜਕੀ ਨੂੰ ਹਰਾਇਆ ਸੀ ਜਿਸ ਨਾਲ ਚਾਰ ਮਹੀਨੇ ਪਹਿਲਾਂ ਫਾਈਨਲ 'ਚ ਮੁਕਾਬਲਾ ਹੋਇਆ ਸੀ।

PunjabKesari

ਪਹਿਲਵਾਨ ਸਾਕਸ਼ੀ ਮਲਿਕ ਨੂੰ ਕੁਸ਼ਤੀ ਵਿਰਾਸਤ ਵਿਚ ਮਿਲੀ ਕਿਉਂਕਿ ਉਸਦੇ ਦਾਦਾ ਬਿੱਲੂ ਰਾਮ ਇਕ ਮਸ਼ਹੂਰ ਪਹਿਲਵਾਨ ਸਨ। 12 ਸਾਲ ਦੀ ਉਮਰ 'ਚ ਸਾਕਸ਼ੀ ਨੇ ਕੁਸ਼ਤੀ ਸਿੱਖਣ ਲਈ ਅਖਾੜੇ 'ਚ ਜਾਣਾ ਸ਼ੁਰੂ ਕਰ ਦਿੱਤਾ ਸੀ। ਸਾਕਸ਼ੀ ਮਲਿਕ ਨੇ 17 ਸਾਲ ਦੀ ਉਮਰ ਵਿਚ ਏਸ਼ੀਅਨ ਜੂਨੀਅਰ ਚੈਂਪੀਅਨਸ਼ਿਪ ਵਿਚ ਹਿੱਸਾ ਲਿਆ ਸੀ। ਫਿਰ 2009 ਵਿਚ ਸਾਕਸ਼ੀ ਨੇ ਏਸ਼ੀਅਨ ਜੂਨੀਅਰ ਚੈਂਪੀਅਨਸ਼ਿਪ ਵਿਚ ਚਾਂਦੀ ਦਾ ਤਗਮਾ ਜਿੱਤ ਕੇ ਆਪਣਾ ਪਹਿਲਾ ਅੰਤਰਰਾਸ਼ਟਰੀ ਤਮਗਾ ਜਿੱਤਿਆ।

ਇਸ ਤੋਂ ਬਾਅਦ ਸਾਲ 2010 'ਚ ਵੀ ਸਾਕਸ਼ੀ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਵਿਸ਼ਵ ਜੂਨੀਅਰ ਚੈਂਪੀਅਨਸ਼ਿਪ 'ਚ ਕਾਂਸੀ ਦਾ ਤਗਮਾ ਜਿੱਤਿਆ। ਬਾਅਦ ਵਿਚ ਸਾਕਸ਼ੀ ਨੇ 2012 ਵਿਚ ਏਸ਼ੀਅਨ ਜੂਨੀਅਰ ਚੈਂਪੀਅਨਸ਼ਿਪ ਦਾ ਸੋਨ ਤਗਮਾ ਵੀ ਜਿੱਤਿਆ। ਸਾਕਸ਼ੀ ਦੇ ਕਰੀਅਰ ਦਾ ਸਭ ਤੋਂ ਵੱਡਾ ਪਲ ਰੀਓ ਓਲੰਪਿਕ (2016) ਸੀ, ਜਿੱਥੇ ਉਸ ਨੇ ਕਾਂਸੀ ਦਾ ਤਗਮਾ ਜਿੱਤ ਕੇ ਇਤਿਹਾਸ ਰਚਿਆ ਸੀ। ਸਾਕਸ਼ੀ ਓਲੰਪਿਕ ਵਿਚ ਤਮਗਾ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਪਹਿਲਵਾਨ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 

  • Sakshi Malik comments on Vinesh Phogat
  • Paris Olympics
  • Disqualification
  • Final competition
  • Overweight

ਸ਼੍ਰੀਲੰਕਾ ਨੇ ਵੈਸਟਇੰਡੀਜ਼ ਨੂੰ 5 ਵਿਕਟਾਂ ਨਾਲ ਹਰਾਇਆ

NEXT STORY

Stories You May Like

  • gold and silver prices break  how much 10 grams of gold will cost
    ਰਿਕਾਰਡ ਬਣਾਉਣ ਤੋਂ ਬਾਅਦ ਟੁੱਟੇ ਸੋਨੇ-ਚਾਂਦੀ ਦੇ ਭਾਅ, ਜਾਣੋ ਕਿੰਨੇ 'ਚ ਮਿਲੇਗਾ 10 ਗ੍ਰਾਮ Gold
  • how much will you get for 10 grams of gold in gold loan
    10 ਗ੍ਰਾਮ ਸੋਨੇ 'ਤੇ ਕਿੰਨਾ ਮਿਲੇਗਾ Gold Loan? RBI ਨੇ ਨਿਯਮਾਂ 'ਚ ਕੀਤਾ ਵੱਡਾ ਬਦਲਾਅ
  • how much will you have to spend to buy 10 grams of gold
    ਪਹੁੰਚ ਤੋਂ ਦੂਰ ਹੋਇਆ ਸੋਨਾ, 10 ਗ੍ਰਾਮ Gold ਖ਼ਰੀਦਣ ਲਈ ਖਰਚ ਕਰਨੇ ਪੈਣਗੇ ਇੰਨੇ ਰੁਪਏ
  • gold rises again after fall  how much you will have to pay for 10 grams
    ਗਿਰਾਵਟ ਤੋਂ ਬਾਅਦ ਫਿਰ ਚੜ੍ਹਿਆ ਸੋਨਾ, ਜਾਣੋ 10 ਗ੍ਰਾਮ Gold ਲਈ ਕਿੰਨਾ ਕਰਨਾ ਹੋਵੇਗਾ ਭੁਗਤਾਨ
  • gold and silver prices have fallen sharply   10 grams of gold costs
    ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗੇ ਸੋਨਾ-ਚਾਂਦੀ ਦੇ ਭਾਅ, ਜਾਣੋ ਕਿੰਨੀ ਹੋਈ 10 ਗ੍ਰਾਮ Gold ਦੀ ਕੀਮਤ
  • big update on 100 and 200 rupee notes
    100 ਤੇ 200 ਰੁਪਏ ਦੇ ਨੋਟਾਂ ਨੂੰ ਲੈ ਕੇ ਵੱਡੀ ਅਪਡੇਟ, ATM 'ਤੇ ਦਿਖਿਆ ਅਸਰ
  • gold rate weekly change
    ਹਫਤੇ 'ਚ ਸੋਨੇ ਦੀ ਕੀਮਤ 'ਚ ਹੋਇਆ ਇੰਨਾ ਬਦਲਾਅ, ਖਰੀਦਣ ਤੋਂ ਪਹਿਲਾਂ ਜਾਣ ਤੋਂ 10 ਗ੍ਰਾਮ Gold ਦਾ ਭਾਅ
  • panchayat land  bid  accusation
    ਪਿੰਡ ਬਰਮਾ 'ਚ ਪੰਚਾਇਤੀ ਜ਼ਮੀਨ ਦੀ ਬੋਲੀ ’ਚ ਘਪਲੇਬਾਜ਼ੀ ਦੇ ਦੋਸ਼ਾਂ ਨੂੰ ਲੈ ਕੇ ਮਾਹੌਲ ਗਰਮਾਇਆ
  • big revelation about mla raman arora arrested on corruption charges
    MLA ਰਮਨ ਅਰੋੜਾ ਬਾਰੇ ਇਕ ਹੋਰ ਵੱਡਾ ਖ਼ੁਲਾਸਾ, ਹੁਣ ਭੋਗਪੁਰ ਨਾਲ ਜੁੜੇ ਤਾਰ
  • heavy rains with thunderstorms to occur in punjab
    ਪੰਜਾਬ 'ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ...
  • aman arora statement
    ਚੇਅਰਮੈਨ ਦੀ ਪਾਵਰ CS ਨੂੰ ਦੇਣ 'ਤੇ ਘਮਸਾਣ, ਅਮਨ ਅਰੋੜਾ ਦਾ ਵਿਰੋਧੀਆਂ ਨੂੰ ਜਵਾਬ
  • kabaddi promoter attacked with sharp weapons
    ਪੰਜਾਬ 'ਚ ਵੱਡੀ ਵਾਰਦਾਤ! ਪੁਲਸ ਚੌਂਕੀ ਨੇੜੇ ਕਬੱਡੀ ਪ੍ਰਮੋਟਰ ’ਤੇ ਤੇਜ਼ਧਾਰ...
  • bullets fired due to plot major action taken against ias
    Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ...
  • elder man dead on road accident
    ਚਿੱਟੇ ਰੰਗ ਦੀ ਗੱਡੀ ਨੇ ਮਾਰੀ ਸਾਈਡ, ਬਜ਼ੁਰਗ ਦੀ ਹੋਈ ਮੌਤ
  • electricity supply will remain closed in punjab
    ਪੰਜਾਬੀਓ ਕਰ ਲਓ ਤਿਆਰੀ, ਅੱਜ ਫਿਰ ਬਿਜਲੀ ਸਪਲਾਈ ਰਹੇਗੀ ਬੰਦ, ਜਾਣੋ ਕਿਹੜੇ ਇਲਾਕੇ...
  • there will be big changes in punjab politics
    ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ
Trending
Ek Nazar
china reaction

ਅਮਰੀਕੀ ਬੰਬਾਰੀ 'ਤੇ ਚੀਨ ਨੇ ਦਿੱਤੀ ਪ੍ਰਤੀਕਿਰਿਆ

new twist in influencer kamal kaur bhabhi s murder case

ਇਨਫਲੂਐਂਸਰ ਕਮਲ ਕੌਰ ਭਾਬੀ ਦੇ ਕਤਲ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਈ ਨਵੀਂ CCTV...

heavy rains with thunderstorms to occur in punjab

ਪੰਜਾਬ 'ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ...

hormuz strait iran

ਈਰਾਨ ਨੇ ਹੋਰਮੁਜ਼ ਜਲਡਮਰੂ ਬੰਦ ਕਰਨ ਦੀ ਦਿੱਤੀ ਮਨਜ਼ੂਰੀ

russia statement

ਅਮਰੀਕੀ ਹਮਲੇ 'ਤੇ ਰੂਸ ਦਾ ਬਿਆਨ ਆਇਆ ਸਾਹਮਣੇ

journalist family detained

ਈਰਾਨ ਨੇ ਪੱਤਰਕਾਰ ਦੇ ਪਰਿਵਾਰ ਨੂੰ ਲਿਆ ਹਿਰਾਸਤ 'ਚ

fordo nuclear site

ਤਸਵੀਰਾਂ 'ਚ ਵੇਖੋ ਈਰਾਨ ਦੇ ਫੋਰਡੋ ਪ੍ਰਮਾਣੂ ਸਥਾਨ ਨੂੰ ਹੋਇਆ ਨੁਕਸਾਨ

imran khan   pakistan

ਇਮਰਾਨ ਖਾਨ ਦੀ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੂੰ ਅਦਾਲਤ ਤੋਂ ਰਾਹਤ

iran update

ਈਰਾਨ 'ਚ ਵਿਗੜੇ ਹਾਲਾਤ, ਰੋਜ਼ਾਨਾ ਲਗਭਗ 10,000 ਲੋਕ ਛੱਡ ਰਹ ਦੇਸ਼

iranian fighter jets shot down

ਦੋ ਈਰਾਨੀ F-5 ਲੜਾਕੂ ਜਹਾਜ਼ ਢੇਰ! ਇਜ਼ਰਾਈਲ ਦਾ ਜਵਾਬੀ ਹਮਲਾ

bullets fired due to plot major action taken against ias

Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ...

various countries appeal diplomatic solution

ਈਰਾਨ 'ਤੇ ਅਮਰੀਕੀ ਹਮਲੇ : ਆਸਟ੍ਰੇਲੀਆ-ਚੀਨ ਸਮੇਤ ਵੱਖ-ਵੱਖ ਦੇਸ਼ਾਂ ਨੇ ਕੂਟਨੀਤਕ...

beware of glass bottle users

ਕੱਚ ਦੀਆਂ ਬੋਤਲਾਂ ਵਰਤਣ ਵਾਲੇ ਸਾਵਧਾਨ! ਨਵੀਂ ਸਟੱਡੀ 'ਚ ਵੱਡਾ ਖੁਲਾਸਾ

un condemns us attacks

ਸੰਯੁਕਤ ਰਾਸ਼ਟਰ ਨੇ ਈਰਾਨ 'ਤੇ ਅਮਰੀਕੀ ਹਮਲਿਆਂ ਦੀ ਕੀਤੀ ਨਿੰਦਾ

there will be big changes in punjab politics

ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ

international yoga day united nations

ਸੰਯੁਕਤ ਰਾਸ਼ਟਰ 'ਚ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

eat pearl millet roti to reduce your weight gain

ਲਗਾਤਾਰ ਵੱਧ ਰਹੇ ਭਾਰ ਨੂੰ ਘਟਾਉਣਾ ਚਾਹੁੰਦੈ ਹੋ ਤਾਂ ਖਾਓ ਇਹ ਚੀਜ਼, ਹੋਵੇਗਾ...

monsoon arrives in punjab

ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • railway recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਦਿਨ ਤੋਂ ਕਰ ਸਕਦੇ ਹੋ ਅਪਲਾਈ
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • cm mann tweet
      'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
    • smuggler waiting for customers to supply heroin caught  accomplice named
      ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸਮੱਗਲਰ ਕੀਤਾ ਕਾਬੂ, ਸਾਥੀ...
    • cantor full of ration seized during ludhiana by election
      ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਰਾਸ਼ਨ ਨਾਲ ਭਰਿਆ ਕੈਂਟਰ ਫੜ੍ਹਿਆ
    • big relief to central minister
      ਕੇਂਦਰੀ ਮੰਤਰੀ ਨੂੰ ਮਿਲੀ ਵੱਡੀ ਰਾਹਤ ! ਭੜਕਾਊ ਭਾਸ਼ਣ ਦੇ ਮਾਮਲੇ 'ਚ ਸੰਮਨ ਹੋਏ ਰੱਦ
    • now you can make calls without a mobile network
      ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ ਹੋਵੇਗੀ CALL, ਇਸ ਟੈਲੀਕਾਮ...
    • plane crashes into jet bridge at brisbane airport  australia
      ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ 'ਤੇ ਜੈੱਟ ਬ੍ਰਿਜ ਨਾਲ ਟਕਰਾਇਆ ਜਹਾਜ਼
    • bjp candidate jiwan gupta casts his vote
      'ਭਾਜਪਾ' ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
    • israeli army warns iranians  says   evacuate the area with arak heavy
      ਇਜ਼ਰਾਈਲੀ ਫ਼ੌਜ ਨੇ ਈਰਾਨੀਆਂ ਨੂੰ ਦਿੱਤੀ ਚਿਤਾਵਨੀ, ਕਿਹਾ- 'ਅਰਾਕ ਹੈਵੀ ਵਾਟਰ...
    • trump asim munir meeting
      ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਨਾਲ ਅਮਰੀਕਾ 'ਚ ਮੁਲਾਕਾਤ ਮਗਰੋਂ ਟਰੰਪ ਦਾ...
    • ਖੇਡ ਦੀਆਂ ਖਬਰਾਂ
    • rishabh pant created history on english soil
      ਧੋਨੀ ਦਾ ਰਿਕਾਰਡ ਚਕਨਾਚੂਰ, ਰਿਸ਼ਭ ਪੰਤ ਨੇ ਇੰਗਲੈਂਡ ਦੀ ਧਰਤੀ 'ਤੇ ਰਚਿਆ ਇਤਿਹਾਸ
    • vondrousova beats sabalenka to reach berlin open final
      ਵੋਂਡ੍ਰੂਸੋਵਾ ਨੇ ਸਬਾਲੇਂਕਾ ਨੂੰ ਹਰਾ ਕੇ ਬਰਲਿਨ ਓਪਨ ਦੇ ਫਾਈਨਲ ਵਿੱਚ ਕੀਤਾ...
    • this batsman became the new sensation of the cricket world
      ਕ੍ਰਿਕਟ ਜਗਤ ਦੀ ਨਵੀਂ ਸਨਸਨੀ ਬਣਿਆ ਇਹ ਬੱਲੇਬਾਜ਼, ਠੋਕਿਆ ਵੈਭਵ ਸੂਰਿਆਵੰਸ਼ੀ ਤੋਂ...
    • india loses 1 7 to germany in four nation junior hockey tournament
      ਭਾਰਤ ਚਾਰ ਦੇਸ਼ਾਂ ਦੇ ਜੂਨੀਅਰ ਹਾਕੀ ਟੂਰਨਾਮੈਂਟ ਵਿੱਚ ਜਰਮਨੀ ਤੋਂ 1-7 ਨਾਲ ਹਾਰਿਆ
    • virat kohli was love with this actress before marrying anushka
      ਅਨੁਸ਼ਕਾ ਨਾਲ ਵਿਆਹ ਤੋਂ ਪਹਿਲਾਂ ਇਸ ਅਦਾਕਾਰਾ ਦੇ ਪਿਆਰ 'ਚ ਪਾਗਲ ਸਨ ਵਿਰਾਟ ਕੋਹਲੀ
    • ind vs eng  1st test  day 2  second day  s play ends
      IND vs ENG: 1st Test, Day 2: ਦੂਜੇ ਦਿਨ ਦੀ ਖੇਡ ਖ਼ਤਮ, ਇੰਗਲੈਂਡ ਨੇ 3...
    • india vs england 1st test day 2
      ENG vs IND Test  : 471 ਦੌੜਾਂ 'ਤੇ ਸਿਮਟੀ ਭਾਰਤ ਦੀ ਪਹਿਲੀ ਪਾਰੀ
    • today  s top 10 news
      ਨੌਜਵਾਨਾਂ ਨੂੰ CM ਮਾਨ ਦਾ ਵੱਡਾ ਤੋਹਫ਼ਾ ਤੇ ਪਲੇਨ ਕ੍ਰੈਸ਼ ਮਾਮਲੇ 'ਚ ਏਅਰ ਇੰਡੀਆ...
    • saptak talwar tied for ninth
      ਸਪਤਕ ਤਲਵਾਰ ਸਾਂਝੇ ਨੌਵੇਂ ਸਥਾਨ 'ਤੇ
    • bayern munich secures place in next round of club world cup
      ਬਾਇਰਨ ਮਿਊਨਿਖ ਨੇ ਕਲੱਬ ਵਿਸ਼ਵ ਕੱਪ ਦੇ ਅਗਲੇ ਦੌਰ ਵਿੱਚ ਬਣਾਈ ਜਗ੍ਹਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +