Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 21, 2026

    8:54:41 PM

  • punjabi singer ks makhan joins akali dal

    ਅਕਾਲੀ ਦਲ 'ਚ ਸ਼ਾਮਲ ਹੋਏ ਪੰਜਾਬੀ ਗਾਇਕ KS ਮੱਖਣ,...

  • man shot a married woman

    ਪੱਟੀ 'ਚ ਖ਼ੌਫ਼ਨਾਕ ਵਾਰਦਾਤ: ਦਵਾਈ ਲੈ ਕੇ ਪਰਤ ਰਹੀ...

  • sukhpal khaira alleges misuse of 15th finance commission grants in punjab

    ਖਹਿਰਾ ਨੇ ਪੰਜਾਬ 'ਚ 15ਵੇਂ ਵਿੱਤ ਕਮਿਸ਼ਨ ਦੀਆਂ...

  • kuldeep singh gargaj issued a message sikh community regarding hola mohalla

    ਹੋਲਾ-ਮਹੱਲਾ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • New Delhi
  • ਰੌਬਿਨ ਉਥੱਪਾ ਦੀ ਟੀਮ ਫਸੀ ਸਪਾਟ ਫਿਕਸਿੰਗ 'ਚ, ਕੋਚ ਤੇ ਬੱਲੇਬਾਜ਼ ਨੂੰ ਕੀਤਾ ਗ੍ਰਿਫਤਾਰ

SPORTS News Punjabi(ਖੇਡ)

ਰੌਬਿਨ ਉਥੱਪਾ ਦੀ ਟੀਮ ਫਸੀ ਸਪਾਟ ਫਿਕਸਿੰਗ 'ਚ, ਕੋਚ ਤੇ ਬੱਲੇਬਾਜ਼ ਨੂੰ ਕੀਤਾ ਗ੍ਰਿਫਤਾਰ

  • Updated: 26 Oct, 2019 12:43 PM
New Delhi
wicketkeeper  bowling coach arrested for betting in kpl
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਆਈ. ਪੀ. ਐੱਲ. ਦੀ ਤਰਜ 'ਤੇ ਫ੍ਰੈਂਚਾਈਜ਼ੀ ਬੇਸਡ ਲੀਗ ਕੇ. ਪੀ. ਐੱਲ. (ਕਰਨਾਟਕ ਪ੍ਰੀਮੀਅਰ ਲੀਗ) ਪਿਛਲੇ ਕੁਝ ਸਮੇਂ ਤੋਂ ਫਿਕਸਿੰਗ ਕਾਰਨ ਚਰਚਾ 'ਚ ਬਣੀ ਹੋਈ ਹੈ। ਭਾਰਤੀ ਸਿਤਾਰਿਆਂ ਨਾਲ ਸਜੀ ਕਰਨਾਟਕ ਪ੍ਰੀਮੀਅਰ ਲੀਗ ਨੂੰ ਵੀ ਸਪਾਟ ਫਿਕਸਿੰਗ ਨੇ ਆਪਣੇ ਲਪੇਟੇ 'ਚ ਘੇਰ ਲਿਆ ਹੈ। ਜਿਸ ਤੋਂ ਬਾਅਦ ਹੁਣ ਵੱਡੀ ਖਬਰ ਆਈ ਹੈ ਕਿ ਹੁਬਲੀ ਟਾਈਗਰਸ ਦੇ ਵਿਕਟਕੀਪਰ ਬੱਲੇਬਾਜ਼ ਐੱਮ. ਵਿਸ਼ਵਨਾਥਨ ਅਤੇ ਬੈਂਗਲੁਰੂ ਬਲਾਸਟਰਸ ਦੇ ਗੇਂਦਬਾਜ਼ੀ ਕੋਚ ਵੀਨੂ ਪ੍ਰਸ਼ਾਦ ਨੂੰ 2018 ਕੇ. ਪੀ. ਐੱਲ. ਦੇ ਸੀਜ਼ਨ ਵਿਚ ਸੱਟੇਬਾਜੀ 'ਚ ਸ਼ਾਮਲ ਹੋਣ ਦੇ ਦੋਸ਼ ਵਿਚ ਬੈਂਗਲੁਰੂ ਕ੍ਰਾਈਮ ਬ੍ਰਾਂਚ ਯੂਨਿਟ ਨੇ ਗ੍ਰਿਫਤਾਰ ਕਰ ਲਿਆ ਹੈ। 2008 ਸੀਜ਼ਨ ਵਿਚ ਕਰਨਾਟਕ ਵੱਲੋਂ ਫਰਸਟ ਕਲਾਸ ਕ੍ਰਿਕਟ ਖੇਡਣ ਵਾਲੇ 33 ਸਾਲਾ ਵੀਨੂ 'ਤੇ ਵੀ ਸੱਟੇਬਾਜ਼ੀ ਵਿਚ ਸ਼ਾਮਲ ਹੋਣ ਦਾ ਦੋਸ਼ ਲੱਗਾ ਹੈ। ਉੱਥੇ ਹੀ 39 ਸਾਲਾ ਵਿਸ਼ਵਨਾਥਨ ਪਿਛਲੇ 20 ਸਾਲਾਂ ਤੋਂ ਕਲੱਬ ਸਰਕਿਟ ਵਿਚ ਸਰਗਰਮ ਹਨ। ਦੋਵਾਂ 'ਤੇ 2018 ਵਿਚ ਬੈਂਗਲੁਰੂ ਬਲਾਸਟਰਸ ਅਤੇ ਬੇਲਾਗਵੀ ਪੈਂਥਰਸ ਵਿਚਾਲੇ ਖੇਡੇ ਗਏ ਕੇ. ਪੀ. ਐੱਲ. ਮੈਚ ਵਿਚ ਸੱਟੇਬਾਜ਼ੀ ਕਰਨ ਦਾ ਦੋਸ਼ ਲੱਗਾ ਹੈ। ਪਿਛਲੇ ਸੀਜ਼ਨ ਵਿਚ ਵਿਸ਼ਵਨਾਥਨ ਬਲਾਸਟਰਸ ਵੱਲੋਂ ਮੈਦਾਨ 'ਤੇ ਉੱਤਰੇ ਸੀ ਅਤੇ ਟੀਮ ਅਗਵਾਈ ਰੌਬਿਨ ਉਥੱਪਾ ਕਰ ਰਹੇ ਸੀ। ਜਿੱਥੇ ਵਿਸ਼ਵਨਾਥਨ 'ਤੇ ਖਰਾਬ ਪ੍ਰਦਰਸ਼ਨ ਕਰਨ ਲਈ ਬੁਕੀ ਤੋਂ 5 ਲੱਖ ਰੁਪਏ ਲੈਣ ਦਾ ਦੋਸ਼ ਹੈ ਉੱਥੇ ਹੀ ਪੁਲਸ ਨੇ ਦੋਸ਼ ਲਗਾਇਆ ਹੈ ਕਿ ਵਿਸ਼ਵਨਾਥਨ ਨੇ ਉਸ ਮੈਚ ਵਿਚ ਸਲੋਅ ਬੱਲੇਬਾਜ਼ੀ ਕੀਤੀ ਸੀ। ਹਾਲਾਂਕਿ ਅਧਿਕਾਰਤ ਸਕੋਰਬੋਰਡ ਮੁਤਾਬਕ ਉਸ ਨੇ 26 ਗੇਂਦਾਂ 'ਤੇ 46 ਦੌੜਾਂ ਬਣਾਈਆਂ ਸਨ ਅਤੇ ਰੌਬਿਨ ਉਥੱਪਾ ਦੀ ਅਗਵਾਈ ਵਾਲੀ ਬਲਾਸਟਰਸ ਨੇ 67 ਦੌੜਾਂ ਨਾਲ ਜਿੱਤ ਦਰਜ ਕੀਤੀ ਸੀ।

PunjabKesari

ਇਸ ਟੀਮ 'ਤੇ ਅਜੇ ਜਾਂਚ ਜਾਰੀ ਹੈ। ਜੁਆਈਂਟ ਪੁਲਸ ਕਮਿਸ਼ਨਰ ਸੰਦੀਪ ਪਾਟਿਲ ਨੇ ਜਾਣਕੀਰੀ ਦਿੱਤੀ ਹੈ ਕਿ ਕੁਝ ਹੋਰ ਬੁੱਕੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਹਾਲਾਂਕਿ ਪੁਲਸ ਨੇ ਵੀਨੂੰ ਪ੍ਰਸ਼ਾਦ ਦੀ ਭੂਮਿਕਾ ਬਾਰੇ ਕੁਝ ਜ਼ਿਆਦਾ ਨਹੀਂ ਦੱਸਿਆ। ਵੀਨੂੰ ਖਿਡਾਰੀਆਂ ਅਤੇ ਸਪੋਰਟਸ ਸਟਾਫ ਵਿਚੋਂ ਗ੍ਰਿਫਤਾਰ ਹੋਣ ਵਾਲੇ ਪਹਿਲੇ ਹਨ। ਇਸ ਤੋਂ ਪਹਿਲਾਂ ਕ੍ਰਾਈਮ ਬ੍ਰਾਂਚ ਨੇ ਬੇਲਾਗਵੀ ਪੈਂਥਰਸ ਦੇ ਮਾਲਕ ਅਲੀ ਅਸ਼ਫਾਕ ਅਤੇ ਇਕ ਮੰਨੇ ਪ੍ਰਮੰਨੇ ਡ੍ਰਮਰ ਭਾਵੇਸ਼ ਬਾਫਨਾ ਨੂੰ ਹਿਰਾਸਤ ਵਿਚ ਲਿਆ ਸੀ। ਉਨ੍ਹਾਂ ਨੇ ਦਿੱਲੀ ਦੇ 2 ਬੁੱਕੀਆਂ ਦੇ ਨਾਂ ਦੱਸੇ। ਇਸ ਹਫਤੇ ਪੁਲਸ ਨੇ ਬਿਜ਼ਨਸਮੈਨ ਅਤੇ ਕੇ. ਪੀ. ਐੱਲ. ਟੀਮ ਬੱਲਾਰੀ ਦੇ ਮਾਲਕ ਅਰਵਿੰਦ ਵੈਂਕਟੇਸ਼ ਤੋਂ ਵੀ ਪੁੱਛਗਿਛ ਕੀਤੀ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਕੇ. ਪੀ. ਐੱਲ. ਦੇ ਕੁਝ ਹੋਰ ਖਿਡਾਰੀਆਂ ਦੇ ਨਾਂ ਵੀ ਸਾਹਮਣੇ ਆ ਸਕਦੇ ਹਨ।

PunjabKesari

  • KPL
  • spot fixing
  • coach wicketkeeper arrested
  • ਕੇ ਪੀ ਐੱਲ
  • ਸਪਾਟ ਫਿਕਸਿੰਗ
  • ਕੋਚ ਵਿਕਟਕੀਪਰ ਗ੍ਰਿਫਤਾਰ

ਧੋਨੀ ਛੇਤੀ ਕਰ ਸਕਦੇ ਹਨ ਮੈਦਾਨ 'ਤੇ ਵਾਪਸੀ, ਜਿਮ 'ਚ ਪਸੀਨਾ ਵਹਾਉਣ ਵਾਲੀ ਵੀਡੀਓ ਵਾਇਰਲ

NEXT STORY

Stories You May Like

  • a powerful batsman has been included in the t20 wc team
    T20 WC ਟੀਮ 'ਚ ਸ਼ਾਮਲ ਕੀਤਾ ਗਿਐ ਧਾਕੜ ਬੱਲੇਬਾਜ਼, ਮੈਦਾਨ 'ਤੇ ਲਾ ਦਿੰਦੈ ਦੌੜਾਂ ਦੀ ਝੜੀ
  • sreejesh re applies for the post of head coach
    ਸ਼੍ਰੀਜੇਸ਼ ਨੇ ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਦੇ ਮੁੱਖ ਕੋਚ ਦੇ ਅਹੁਦੇ ਲਈ ਮੁੜ ਕੀਤਾ ਅਪਲਾਈ
  • when will washington sundar join team india revealed captain suryakumar
    ਵਾਸ਼ਿੰਗਟਨ ਸੁੰਦਰ ਕਦੋਂ ਜੁੜਨਗੇ ਟੀਮ ਇੰਡੀਆ ਨਾਲ, ਕਪਤਾਨ ਸੂਰਿਆਕੁਮਾਰ ਨੇ ਕੀਤਾ ਖੁਲਾਸਾ
  • we were surprised because mumbai  s wicket is usually flat  axar patel
    ਅਸੀਂ ਹੈਰਾਨ ਸੀ ਕਿਉਂਕਿ ਮੁੰਬਈ ਦੀ ਵਿਕਟ ਆਮ ਤੌਰ 'ਤੇ ਸਪਾਟ ਹੁੰਦੀ ਹੈ : ਅਕਸ਼ਰ ਪਟੇਲ
  • pakistan  police arrests 35 afghan migrants during raids in peshawar
    ਛਾਪੇਮਾਰੀ ਦੌਰਾਨ 35 ਅਫਗਾਨ ਸ਼ਰਨਾਰਥੀ ਗ੍ਰਿਫਤਾਰ! ਪੇਸ਼ਾਵਰ ਤੇ ਰਾਵਲਪਿੰਡੀ 'ਚ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ
  • district task force team raids shops on gill road
    ਜ਼ਿਲ੍ਹਾ ਟਾਸਕ ਫੋਰਸ ਟੀਮ ਨੇ ਗਿੱਲ ਰੋਡ ਸਥਿਤ ਦੁਕਾਨਾਂ ’ਤੇ ਮਾਰੇ ਛਾਪੇ, ਬਾਲ ਮਜ਼ਦੂਰੀ ਖ਼ਿਲਾਫ਼ ਕੀਤਾ ਜਾਗਰੂਕ
  • the brilliant batsman retired at the age of 30
    ਧਾਕੜ ਬੱਲੇਬਾਜ਼ ਨੇ 30 ਸਾਲ ਦੀ ਉਮਰ 'ਚ ਲਿਆ ਸੰਨਿਆਸ, ਸ਼ਾਨਦਾਰ ਕ੍ਰਿਕਟ ਕਰੀਅਰ 'ਤੇ ਲੱਗੀ ਬ੍ਰੇਕ
  • road jam  pregnant woman  childbirth  hospital
    ਜਾਮ 'ਚ ਫਸੀ ਔਰਤ ਨੇ ਦਿੱਤਾ ਬੱਚੇ ਨੂੰ ਜਨਮ, ਰਿਕਸ਼ੇ 'ਚ ਹੋਈ ਡਿਲਿਵਰੀ
  • punjabi singer ks makhan joins akali dal
    ਅਕਾਲੀ ਦਲ 'ਚ ਸ਼ਾਮਲ ਹੋਏ ਪੰਜਾਬੀ ਗਾਇਕ KS ਮੱਖਣ, ਸੁਖਬੀਰ ਬਾਦਲ ਨੇ ਪਾਰਟੀ 'ਚ...
  • sukhpal khaira alleges misuse of 15th finance commission grants in punjab
    ਖਹਿਰਾ ਨੇ ਪੰਜਾਬ 'ਚ 15ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ 'ਚ ਦੁਰਵਰਤੋਂ ਦੇ...
  • delhi assembly  atishi video  dgp punjab  summons
    ਆਤਿਸ਼ੀ ਵੀਡੀਓ ਮਾਮਲੇ 'ਚ DGP ਪੰਜਾਬ ਸਣੇ ਕਈ ਅਧਿਕਾਰੀਆਂ ਦੀਆਂ ਵਧੀਆਂ ਮੁਸ਼ਕਲਾਂ !...
  • summons issued to cp dhanpreet kaur in atishi case
    ਆਤਿਸ਼ੀ ਵੀਡੀਓ ਮਾਮਲਾ: ਜਲੰਧਰ ਪੁਲਸ ਕਮਿਸ਼ਨਰ ਨੂੰ ਸੰਮਨ ਜਾਰੀ
  • wife catches home guard husband with another woman in pg jalandhar
    ਜਲੰਧਰ: ਦੂਜੀ ਔਰਤ ਨਾਲ PG 'ਚ ਵੜਿਆ ਸੀ ਹੋਮਗਾਰਡ ਮੁਲਾਜ਼ਮ! ਉਪਰੋਂ ਪਹੁੰਚ ਗਈ...
  • weather will change in punjab
    ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਮੀਂਹ ਨੂੰ ਲੈ ਕੇ ਪੜ੍ਹੋ ਤਾਜ਼ਾ ਅਪਡੇਟ
  • e rickshaw drivers scuffle over a 20 rupee ride in jalandhar
    ਜਲੰਧਰ 'ਚ ਬੱਸ ਸਟੈਂਡ ਦੇ ਬਾਹਰ 20 ਰੁਪਏ ਦੀ ਸਵਾਰੀ ਨੂੰ ਲੈ ਕੇ ਈ-ਰਿਕਸ਼ਾ ਚਾਲਕਾਂ...
  • people caught a thief stealing expensive chocolates in jalandhar
    ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...
Trending
Ek Nazar
ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

ind vs pak no handshake

'No Handshake ਸਿਰਫ ਇਕ ਦਿਖਾਵਾ...'! IND-PAK ਵਿਵਾਦ 'ਤੇ ਦਿੱਗਜ ਕ੍ਰਿਕਟਰ...

highway toll cash payment ban

ਹਾਈਵੇਅ 'ਤੇ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਟੋਲ ਪਲਾਜ਼ਿਆਂ 'ਤੇ ਹੁਣ ਨਹੀਂ...

shashi tharoor  lok sabha  ai summit  rafale deal  government

ਸ਼ਸ਼ੀ ਥਰੂਰ ਨੇ ਦਿੱਲੀ 'ਚ ਚੱਲ ਰਹੇ AI ਸਮਿਟ ਦੀ ਕੀਤੀ ਤਾਰੀਫ਼, ਰਾਫੇਲ 'ਤੇ...

shakira set to perform in india after 19 years calls it special

'ਵਾਕਾ-ਵਾਕਾ' ਗਰਲ ਸ਼ਕੀਰਾ ਫਿਰ ਜਿੱਤੇਗੀ ਭਾਰਤੀਆਂ ਦਾ ਦਿਲ, 19 ਸਾਲਾਂ ਬਾਅਦ ਆ...

google blocks 17 5 lakh apps from play store

Play Store ਤੋਂ 17.5 ਲੱਖ ਫਰਜ਼ੀ ਐਪਜ਼ Ban! 80 ਹਜ਼ਾਰ ਡਿਵੈਲਪਰਾਂ ਦੇ ਖਾਤੇ ਵੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • dubai tennis championships  svitolina defeats coco gauff to reach final
      ਦੁਬਈ ਟੈਨਿਸ ਚੈਂਪੀਅਨਸ਼ਿਪ: ਸਵਿਤੋਲੀਨਾ ਨੇ ਕੋਕੋ ਗੌਫ ਨੂੰ ਹਰਾ ਕੇ ਫਾਈਨਲ 'ਚ...
    • team india suffered a big setback in the middle of the t20 wc
      T20 WC ਵਿਚਾਲੇ ਟੀਮ ਇੰਡੀਆ ਨੂੰ ਲੱਗਾ ਵੱਡਾ ਝਟਕਾ, ਮੈਚ ਵਿਨਰ ਖਿਡਾਰੀ ਨੂੰ...
    • t20 wc nz vs pak
      T20 WC: ਨਿਊਜ਼ੀਲੈਂਡ ਦੇ ਬੱਲੇਬਾਜ਼ਾਂ ਦਾ ਟੀਚਾ ਸੁਪਰ-8 ’ਚ ਪਾਕਿਸਤਾਨ ਦੇ...
    • t20 wc abhishek sharma invigorates team india with jo bole so nihal chant
      T20 WC: 'ਜੋ ਬੋਲੇ ਸੋ ਨਿਹਾਲ' ਦੇ ਜੈਕਾਰੇ ਨਾਲ ਅਭਿਸ਼ੇਕ ਸ਼ਰਮਾ ਨੇ ਟੀਮ ਇੰਡੀਆ...
    • shikhar dhawan s irish gf sophie shine gets turmeric henna tattooed
      ਇਕ ਵਾਰ ਫ਼ਿਰ ਘੋੜੀ ਚੜ੍ਹਨ ਜਾ ਰਿਹਾ 'ਗੱਬਰ' ! ਸ਼ੁਰੂ ਹੋਈਆਂ ਤਿਆਰੀਆਂ, ਲਾੜੀ ਦੇ...
    • the captain of the team has been changed
      ਟੀਮ ਦਾ ਬਦਲ ਗਿਆ ਕਪਤਾਨ, T20 WC ਵਿਚਾਲੇ ਲਿਆ ਗਿਆ ਅਹਿਮ ਫੈਸਲਾ
    • harmanpreet becomes the most matched female cricketer
      ਹਰਮਨਪ੍ਰੀਤ ਬਣੀ ਸਭ ਤੋਂ ਵੱਧ ਮੈਚ ਖੇਡਣ ਵਾਲੀ ਮਹਿਲਾ ਕ੍ਰਿਕਟਰ
    • actress kritika kamra and host gaurav kapoor  s wedding date confirmed
      ਖ਼ੁਸ਼ਖਬਰੀ ! ਕ੍ਰਿਕਟ ਹੋਸਟ ਦੀ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ ਅਦਾਕਾਰਾ, ਪੱਕੀ ਹੋ...
    • indian cricketer announces divorce
      ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ
    • t20 world cup
      TEAM INDIA ਦਾ ਪਾਕਿਸਤਾਨ-ਕੈਨੇਡਾ ਤੋਂ ਵੀ ਬੁਰਾ ਹਾਲ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +