Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 21, 2026

    4:25:45 PM

  • exclusive video of parvinder singh jhota has surfaced

    ਪਰਵਿੰਦਰ ਝੋਟਾ ਦੀ ਇਕ ਹੋਰ ਵੀਡੀਓ ਆਈ ਸਾਹਮਣੇ! ਮੌਤ...

  • france army jet

    ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ...

  • cbi parvinder jhota wife

    ਸੀ. ਬੀ. ਆਈ. ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ...

  • parvinder singh jhota cbi mansa

    ਪਰਵਿੰਦਰ  ਸਿੰਘ ਝੋਟਾ ਕਤਲ ਮਾਮਲੇ 'ਚ ਸੀ.ਬੀ.ਆਈ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • New Delhi
  • ਕੀ ਫਿਰ ਪਿਤਾ ਬਣੇਗਾ ਰੈਨਾ! ਪਤਨੀ ਨਾਲ ਤਸਵੀਰ ਸ਼ੇਅਰ ਕਰਨ 'ਤੇ ਪ੍ਰਸ਼ੰਸਕਾਂ ਨੇ ਦਿੱਤੀਆਂ ਵਧਾਈਆਂ

SPORTS News Punjabi(ਖੇਡ)

ਕੀ ਫਿਰ ਪਿਤਾ ਬਣੇਗਾ ਰੈਨਾ! ਪਤਨੀ ਨਾਲ ਤਸਵੀਰ ਸ਼ੇਅਰ ਕਰਨ 'ਤੇ ਪ੍ਰਸ਼ੰਸਕਾਂ ਨੇ ਦਿੱਤੀਆਂ ਵਧਾਈਆਂ

  • Updated: 06 Jan, 2020 06:54 PM
New Delhi
will raina become a father again
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਭਾਰਤੀ ਕ੍ਰਿਕਟਰ ਸੁਰੇਸ਼ ਰੈਨਾ ਨੇ ਸੋਸ਼ਲ ਮੀਡੀਆ 'ਤੇ ਇਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਤੋਂ ਉਸਦੇ ਫੈਨਸ ਅੰਦਾਜ਼ਾ ਲਾ ਰਹੇ ਹਨ ਕਿ ਉਹ ਫਿਰ ਤੋਂ ਪਿਤਾ ਬਣਨ ਵਾਲਾ ਹੈ। ਰੈਨਾ ਨੇ ਟਵਿੱਟਰ 'ਤੇ ਪੋਸਟ ਕੀਤੀ ਇਸ ਫੋਟੋ ਵਿਚ ਪਤਨੀ ਪ੍ਰਿਯੰਕਾ ਚੌਧਰੀ ਦੇ ਨਾਂ ਨਾਲ ਹਾਰਟ ਦੀ ਇਮੋਜੀ ਦਿੱਤੀ ਹੈ। ਫੋਟੋ ਵਿਚ ਪ੍ਰਿਯੰਕਾ ਦਾ ਪੇਟ ਵਧਿਆ ਹੋਇਆ ਲੱਗ ਰਿਹਾ ਹੈ। ਇਸ ਤੋਂ ਹੀ ਫੈਨਸ ਨੇ ਸੋਸ਼ਲ ਮੀਡੀਆ 'ਤੇ ਰੈਨਾ ਨੂੰ ਵਧਾਈਆਂ ਦੇਣੀਆਂ। ਇਕ ਯੂਜਰ ਨੇ ਫੋਟੋ 'ਤੇ ਕੀਤੇ ਕੁਮੈਂਟ ਵਿਚ ਲਿਖਿਆ ਕਿ ਬੇਬੀ ਨੰਬਰ-2 ਤੇ ਦੂਜੇ ਨੇ ਰੈਨਾ ਦੰਪਤੀ ਨੂੰ ਵਧਾਈਆਂ ਦਿੱਤੀਆਂ। ਉਥੇ ਹੀ ਸੋਸ਼ਲ ਮੀਡੀਆ 'ਤੇ ਦੋਵਾਂ ਦੀ ਇਹ ਫੋਟੋ ਕਾਫੀ ਵਾਇਰਲ ਹੋ ਰਹੀ ਹੈ। ਟਵਿਟਰ 'ਤੇ ਹੀ ਇਸ ਨੂੰ 46 ਹਜ਼ਾਰ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ।

❤️@_PriyankaCRaina pic.twitter.com/HJZDzmM5Q0

— Suresh Raina🇮🇳 (@ImRaina) January 5, 2020

ਜ਼ਿਕਰਯੋਗ ਹੈ ਕਿ ਰੈਨਾ ਨੇ ਕੁਝ ਸਾਲ ਪਹਿਲਾਂ ਇਕ ਇੰਟਰਵਿਊ ਦੌਰਾਨ ਪ੍ਰਿਯੰਕਾ ਦੇ ਨਾਲ ਵਿਆਹ ਦੀ ਗੱਲ ਦੇ ਬਾਰੇ ਵਿਚ ਦੱਸਿਆ ਸੀ। ਰੈਨਾ ਨੇ ਕਿਹਾ ਸੀ ਕਿ ਉਹ ਪ੍ਰਿਯੰਕਾ ਨੂੰ ਲੰਬੇ ਸਮੇਂ ਤੋਂ ਜਾਣਦਾ ਸੀ ਪਰ ਵਿਚਾਲੇ ਵਿਚ ਉਸਦਾ ਸੰਪਰਕ ਨਹੀਂ ਰਿਹਾ। ਫਿਰ 2008 ਵਿਚ ਉਹ ਏਅਰਪੋਰਟ 'ਤੇ 5 ਮਿੰਟ ਲਈ ਮਿਲੇ। ਉਹ ਹਾਲੈਂਡ ਜਾ ਰਹੀ ਸੀ, ਜਿੱਥੇ ਉਹ ਕੰਮ ਕਰਦੀ ਸੀ ਜਦਕਿ ਮੈਂ ਬੈਂਗਲੁਰੂ ਲਈ ਨਿਕਲ ਰਿਹਾ ਸੀ ਕਿਉਂਕਿ ਮੇਰਾ ਆਈ. ਪੀ. ਐੱਲ. ਮੈਚ ਸੀ। ਪ੍ਰਿਯੰਕਾ ਦੇ ਪਿਤਾ ਗਾਜ਼ੀਆਬਾਦ ਵਿਚ ਅਧਿਆਪਕ ਸਨ, ਇਸ ਕਾਰਣ ਮੇਰੀ ਮਾਂ ਤੇ ਪ੍ਰਿਯੰਕਾ ਦੀ ਮਾਂ ਕਾਫੀ ਨੇੜੇ ਸਨ। ਇਸ ਵਿਚਾਲੇ ਮਾਂ ਨੇ ਪ੍ਰਿਯੰਕਾ ਦੀ ਮਾਂ ਨਾਲ ਵਿਆਹ ਦੀ ਗੱਲ ਚਲਾ ਦਿੱਤੀ। ਤਦ ਮੈਂ ਆਸਟਰੇਲੀਆ ਵਿਚ ਸੀ। ਉਥੇ ਮਾਂ ਨੇ ਕਿਹਾ ਕਿ ਮੈਂ ਤੁਹਾਡਾ ਵਿਆਹ ਫਿਕਸ ਕਰ ਦਿੱਤਾ ਹੈ। ਮੈਂ ਪੁੱਛਿਆ ਲੜਕੀ ਕੌਣ ਹੈ ਤਾਂ ਉਸ ਨੇ ਜਵਾਬ ਦਿੱਤਾ। ਲੜਕੀ ਉਹ ਹੀ ਹੈ, ਜਿਹੜੀ ਤੇਰੇ ਬਚਪਨ ਦੀ ਦੋਸਤ ਹੈ। ਇਸ ਤੋਂ ਬਾਅਦ ਮੈਂ ਪ੍ਰਿਯੰਕਾ ਨਾਲ ਗੱਲ ਕੀਤੀ।

Wow super congratulations

— aswini ash (@aswiniash3) January 5, 2020

Congrats RAINA THALA YOUR SECOND SON

— SUNDARAPANDICHIYAN (@SundaraPandiCVF) January 5, 2020

Is their any good news ??? 🙊🙊🙊

— Seema Raina❤ (@BaberSeema) January 5, 2020

Baby no 2? 😅

— Drishti :) (@drishti_raina3) January 5, 2020

Ready to welcome the other one❤️

— Sa ग R (@PoudelSagar2) January 5, 2020

  • Suresh Raina
  • wife Priyanka Chowdhury
  • Fans
  • congratulations
  • ਸੁਰੇਸ਼ ਰੈਨਾ
  • ਪਤਨੀ ਪ੍ਰਿਯੰਕਾ ਚੌਧਰੀ
  • ਫੈਨਜ਼
  • ਵਧਾਈਆਂ

ਜੀਵਾ ਨੇ ਵਜਾਈ ਗਿਟਾਰ ਤੇ ਗਾਇਆ ਗੀਤ, ਜਾਣੋ ਪ੍ਰਸ਼ੰਸਕਾਂ ਨੇ ਕੀ ਕਿਹਾ

NEXT STORY

Stories You May Like

  • rbi increases repo rate  fd holders  bajaj finance increases interest rates
    RBI ਨੇ ਵਧਾਇਆ Repo Rate, FD ਧਾਰਕਾਂ ਲਈ ਮੌਜਾਂ! Bajaj Finance ਨੇ ਵਧਾਈਆਂ ਵਿਆਜ ਦਰਾਂ
  • indian batsmen have made cricket more creative  raina
    ਭਾਰਤੀ ਬੱਲੇਬਾਜ਼ਾਂ ਦੀ ਵੱਖ-ਵੱਖ ਸ਼ੈਲੀ ਨੇ ਕ੍ਰਿਕਟ ਨੂੰ ਬਣਾਇਆ ਜ਼ਿਆਦਾ ਰਚਨਾਤਮਕ : ਰੈਨਾ
  • husband  wife  father  head  temple  police
    ਪਤਨੀ ਦਾ ਕਤਲ ਕਰ ਮੰਦਰ 'ਚ ਚੜ੍ਹਾਇਆ ਸਿਰ ! ਫਿਰ ਪਿਓ ਨੂੰ ਵੀ ਦਿੱਤੀ ਰੂਹ-ਕੰਬਾਊ ਮੌਤ
  • husband  wife  coffee  knife  police
    ਪਤੀ ਨੂੰ ਨਸ਼ੀਲਾ ਪਦਾਰਥ ਮਿਲਾ ਕੇ ਪਿਲਾ ਦਿੱਤੀ ਕੌਫ਼ੀ, ਫਿਰ ਪਤਨੀ ਨੇ...
  • fazilka  bsf  jawan  wife
    ਫਾਜ਼ਿਲਕਾ 'ਚ ਵੱਡੀ ਵਾਰਦਾਤ : BSF 'ਚ ਤਾਇਨਾਤ ਜਵਾਨ ਨੇ ਪਹਿਲਾ ਕੀਤਾ ਪਤਨੀ ਦਾ ਕਤਲ, ਫਿਰ ਖੁਦ...
  • amazon lays off again  1000 employees  india us
    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ ਨੌਕਰੀ, ਭਾਰਤ-ਅਮਰੀਕਾ ਸਮੇਤ ਕਈ ਦੇਸ਼ਾਂ ’ਤੇ ਅਸਰ
  • goddess durga  image
    ਦੇਵੀ ਦੁਰਗਾ ਦੀ ਤਸਵੀਰ ਨਾਲ ਬਰਿਯਾਨੀ ਦੇ ਇਸ਼ਤਿਹਾਰ ’ਤੇ ਵਿਵਾਦ
  • bhajan singer hansraj raghuwanshi becomes a father
    ਭਜਨ ਗਾਇਕ ਹੰਸਰਾਜ ਰਘੂਵੰਸ਼ੀ ਬਣੇ ਪਿਤਾ, ਪਤਨੀ ਨੇ ਦਿੱਤਾ ਧੀ ਨੂੰ ਜਨਮ
  • man dies under suspicious circumstances at dilkusha market
    ਜਲੰਧਰ: ਦਿਲਕੁਸ਼ਾ ਮਾਰਕੀਟ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਛੱਤ ਤੋਂ ਮਿਲੀ...
  • guru nanak expressway
    ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ...
  • government bus employees on strike in punjab  passengers facing hardship
    ਪੰਜਾਬ 'ਚ ਹੜਤਾਲ 'ਤੇ ਸਰਕਾਰੀ ਬੱਸਾਂ ਦੇ ਮੁਲਾਜ਼ਮ, ਖੱਜਲ-ਖੁਆਰ ਹੋ ਰਹੇ ਯਾਤਰੀ
  • outstanding electricity bills in punjab will be waived
    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
  • deadly attacked on man
    ਘਰ ਦੀ ਕੰਧ ਟੱਪ ਕੇ ਪਤੀ ਨੂੰ ਬੇਰਹਿਮੀ ਨਾਲ ਕੁੱਟਿਆ, ਬੇਟੇ ਨੂੰ ਰਸਤੇ ’ਚੋਂ ਹੀ ਲੈ...
  • dussehra celebration jalandhar adarsh   nagar park
    ਆਦਰਸ਼ ਨਗਰ ਦੀ ਪਾਰਕ 'ਚ ਉਪਕਾਰ ਕਮੇਟੀ ਦਾ ਦੁਸਹਿਰਾ ਰਿਹਾ ਸ਼ਾਨਦਾਰ, ਹਜ਼ਾਰਾਂ...
  • punjab government buses strike
    ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਸਫ਼ਰ ਕਰਨ...
  • thanks to the prompt action of the phillaur ssf team
    ਫਿਲੌਰ ਐੱਸਐੱਸਐੱਫ ਟੀਮ ਦੀ ਮੁਸਤੈਦੀ ਨਾਲ ਹਾਦਸਾਗ੍ਰਸਤ ਹੋਏ ਟਰੱਕ ਦੇ ਜ਼ਖਮੀ ਚਾਲਕ...
Trending
Ek Nazar
concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

passengers bus overturns

ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 30 ਤੋਂ ਵਧੇਰੇ...

anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

major in the tiger shroff firing case

Tiger Shroff ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! ਪੁਲਸ ਨੇ PC 'ਚ ਕਰ 'ਤੇ...

home minister  s resignation rejected

ਫਰਾਂਸ 'ਚ ਜਾਰੀ ਹਿੰਸਾ ਵਿਚਾਲੇ ਗ੍ਰਹਿ ਮੰਤਰੀ ਦਾ ਅਸਤੀਫ਼ਾ ਹੋਇਆ ਨਾਮਨਜ਼ੂਰ

pakistani army officer

ਆਈਈਡੀ ਧਮਾਕੇ 'ਚ ਮਾਰਿਆ ਗਿਆ ਪਾਕਿਸਤਾਨੀ ਫੌਜ ਦਾ ਅਧਿਕਾਰੀ

what exactly happened with anjali arora in kanpur

ਆਖ਼ਿਰ ਕਾਨਪੁਰ 'ਚ ਅੰਜਲੀ ਅਰੋੜਾ ਨਾਲ ਕੀ ਹੋਇਆ ? ਜਾਣੋ 'ਕੱਚਾ ਬਾਦਾਮ' ਗਰਲ...

why does laughter arise on serious occasions

ਗੰਭੀਰ ਮੌਕਿਆਂ 'ਤੇ ਕਿਉਂ ਨਿਕਲ ਜਾਂਦਾ ਹੈ ਹਾਸਾ! ਵਿਗਿਆਨੀਆਂ ਨੇ ਕਰ 'ਤਾ ਹੈਰਾਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • bhuvneshwar kumar will make up for the lack of experience   shreyas iyer
      ਭਾਰਤੀ ਗੇਂਦਬਾਜ਼ੀ 'ਚ ਤਜਰਬੇ ਦੀ ਕਮੀ ਨੂੰ ਪੂਰਾ ਕਰਨਗੇ ਭੁਵਨੇਸ਼ਵਰ ਕੁਮਾਰ :...
    • not easy to make space for vaibhav  iyer
      ਓਪਨਰਾਂ ਦੇ ਸ਼ਾਨਦਾਰ ਪ੍ਰਦਰਸ਼ਨ ਕਾਰਨ ਵੈਭਵ ਲਈ ਜਗ੍ਹਾ ਬਣਾਉਣਾ ਆਸਾਨ ਨਹੀਂ : ਅਈਅਰ
    • india won the third t20 match by 92 runs against zimbabwe
      ਭਾਰਤ ਨੇ ਤੀਜਾ ਮਹਿਲਾ ਟੀ-20 ਮੈਚ 92 ਦੌੜਾਂ ਨਾਲ ਜਿੱਤ ਕੇ ਜ਼ਿੰਬਾਬਵੇ ਖ਼ਿਲਾਫ਼...
    • tsitsipas in the second round of the almaty open
      ਸਿਤਸਿਪਾਸ ਅਲਮਾਟੀ ਓਪਨ ਦੇ ਦੂਜੇ ਦੌਰ ’ਚ
    • harmanpreet kaur broke down in tears during an interview
      ਕੋਚ ਦਾ ਨਾਂ ਲੈਂਦੇ ਹੀ ਇੰਟਰਵਿਊ 'ਚ ਰੋ ਪਈ ਹਰਮਨਪ੍ਰੀਤ ਕੌਰ, ਫਿਰ ਮਾਈਕ ਸੁੱਟ ਕੇ...
    • nishad kumar won two gold medals in a single asian para games
      ਨਿਸ਼ਾਦ ਕੁਮਾਰ ਇੱਕ ਹੀ ਏਸ਼ੀਅਨ ਪੈਰਾ ਖੇਡਾਂ 'ਚ ਦੋ ਸੋਨ ਤਗਮੇ ਜਿੱਤਣ ਵਾਲਾ ਤੀਜਾ...
    • pramod and nitesh secure medals in para badminton
      ਪ੍ਰਮੋਦ ਦੇ ਨਿਤੇਸ਼ ਨੇ ਪੈਰਾ ਬੈਡਮਿੰਟਨ 'ਚ ਤਗਮੇ ਕੀਤੇ ਪੱਕੇ
    • asian para games  runner simran wins gold medal in 200m
      ਏਸ਼ੀਆਈ ਪੈਰਾ ਖੇਡਾਂ: ਦੌੜਾਕ ਸਿਮਰਨ ਨੇ 200 ਮੀਟਰ 'ਚ ਜਿੱਤਿਆ ਸੋਨ ਤਗਮਾ
    • indians shine in discus throw pranav soorma wins gold
      ਡਿਸਕਸ ਥ੍ਰੋਅ 'ਚ ਭਾਰਤੀਆਂ ਨੇ ਪਾਈ ਧੱਕ, ਪ੍ਰਣਵ ਸੂਰਮਾ ਨੇ ਜਿੱਤਿਆ ਗੋਲਡ, ਰਾਮ...
    • ranji trophy  assam defeated tripura by 9 wickets
      ਰਣਜੀ ਟਰਾਫ਼ੀ : ਅਸਮ ਨੇ ਤ੍ਰਿਪੁਰਾ ਨੂੰ 9 ਵਿਕਟਾਂ ਨਾਲ ਹਰਾਇਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +