Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    11:37:21 PM

  • final match in bengaluru abandoned due to rain

    IND vs WI 5th T20I: ਬੈਂਗਲੁਰੂ 'ਚ ਬਾਰਿਸ਼ ਕਾਰਨ...

  • pandal collapses during durga puja in kolkata

    ਵੱਡਾ ਹਾਦਸਾ: ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ...

  • ind vs wi 5th t20i updatestoss

    Team India 'ਚ 2 ਧਾਕੜ ਖਿਡਾਰੀਆਂ ਦੀ ਵਾਪਸੀ !...

  • accident in patiala

    ਪਟਿਆਲਾ 'ਚ ਦੋ ਵੱਖ-ਵੱਖ ਹਾਦਸਿਆਂ 'ਚ 3 ਲੋਕਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਚੈਂਪੀਅਨਸ ਟਰਾਫੀ ਦੇ ਫਾਈਨਲ ਪਿੱਛੋਂ ਸੰਨਿਆਸ ਲੈਣਗੇ ਰੋਹਿਤ ਸ਼ਰਮਾ? ਉਪ ਕਪਤਾਨ ਸ਼ੁਭਮਨ ਗਿੱਲ ਨੇ ਕਹੀ ਇਹ ਗੱਲ

SPORTS News Punjabi(ਖੇਡ)

ਚੈਂਪੀਅਨਸ ਟਰਾਫੀ ਦੇ ਫਾਈਨਲ ਪਿੱਛੋਂ ਸੰਨਿਆਸ ਲੈਣਗੇ ਰੋਹਿਤ ਸ਼ਰਮਾ? ਉਪ ਕਪਤਾਨ ਸ਼ੁਭਮਨ ਗਿੱਲ ਨੇ ਕਹੀ ਇਹ ਗੱਲ

  • Edited By Sandeep Kumar,
  • Updated: 09 Mar, 2025 08:32 AM
Sports
will rohit sharma retire after the champions trophy final
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : ਰੋਹਿਤ ਸ਼ਰਮਾ, ਜਿਸ ਨੇ ਲੰਬੇ ਸਮੇਂ ਤੱਕ ਨਾ ਸਿਰਫ ਇੱਕ ਹੁਨਰਮੰਦ ਬੱਲੇਬਾਜ਼ ਦੇ ਰੂਪ ਵਿੱਚ ਸਗੋਂ ਇੱਕ ਸ਼ਾਨਦਾਰ ਕਪਤਾਨ ਵਜੋਂ ਵੀ ਭਾਰਤੀ ਕ੍ਰਿਕਟ ਦੀ ਸੇਵਾ ਕੀਤੀ ਹੈ, ਚੈਂਪੀਅਨਸ ਟਰਾਫੀ ਤੋਂ ਬਾਅਦ ਵਨਡੇ ਵਿੱਚ ਆਪਣੇ ਭਵਿੱਖ ਬਾਰੇ ਫੈਸਲਾ ਕਰ ਸਕਦੇ ਹਨ। ਭਾਰਤ ਨੂੰ ਐਤਵਾਰ ਨੂੰ ਨਿਊਜ਼ੀਲੈਂਡ ਖਿਲਾਫ ਫਾਈਨਲ ਜਿੱਤਣ ਦਾ ਮਜ਼ਬੂਤ ​​ਦਾਅਵੇਦਾਰ ਮੰਨਿਆ ਜਾ ਰਿਹਾ ਹੈ ਅਤੇ ਜੇਕਰ ਇਹ ਸਫਲ ਰਿਹਾ ਤਾਂ ਰੋਹਿਤ ਸ਼ਰਮਾ ਇਕ ਤੋਂ ਵੱਧ ਆਈਸੀਸੀ ਟੂਰਨਾਮੈਂਟ ਜਿੱਤਣ ਵਾਲੇ ਮਹਿੰਦਰ ਸਿੰਘ ਧੋਨੀ ਤੋਂ ਬਾਅਦ ਦੂਜੇ ਭਾਰਤੀ ਕਪਤਾਨ ਬਣ ਜਾਣਗੇ। ਰੋਹਿਤ ਦੀ ਕਪਤਾਨੀ ਵਿੱਚ ਭਾਰਤ ਨੇ ਪਿਛਲੇ ਸਾਲ ਵੈਸਟਇੰਡੀਜ਼ ਵਿੱਚ ਟੀ-20 ਵਿਸ਼ਵ ਕੱਪ ਜਿੱਤਿਆ ਸੀ। ਇਸ ਤੋਂ ਬਾਅਦ ਰੋਹਿਤ ਅਤੇ ਵਿਰਾਟ ਕੋਹਲੀ ਨੇ ਖੇਡ ਦੇ ਸਭ ਤੋਂ ਛੋਟੇ ਫਾਰਮੈਟ ਤੋਂ ਸੰਨਿਆਸ ਲੈ ਲਿਆ। ਕਿਆਸ ਲਗਾਏ ਜਾ ਰਹੇ ਹਨ ਕਿ ਰੋਹਿਤ ਚੈਂਪੀਅਨਸ ਟਰਾਫੀ ਤੋਂ ਬਾਅਦ ਅਜਿਹਾ ਫੈਸਲਾ ਲੈ ਸਕਦੇ ਹਨ ਅਤੇ ਮੈਚ ਦਾ ਨਤੀਜਾ ਇਸ ਵਿੱਚ ਕੋਈ ਭੂਮਿਕਾ ਨਹੀਂ ਨਿਭਾਏਗਾ।

ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਸੂਤਰਾਂ ਮੁਤਾਬਕ ਚੈਂਪੀਅਨਸ ਟਰਾਫੀ ਤੋਂ ਬਾਅਦ ਰੋਹਿਤ ਵਨਡੇ 'ਚ ਆਪਣੇ ਭਵਿੱਖ ਨੂੰ ਲੈ ਕੇ ਚੋਣ ਕਮੇਟੀ ਦੇ ਚੇਅਰਮੈਨ ਅਜੀਤ ਅਗਰਕਰ ਨਾਲ ਗੱਲਬਾਤ ਕਰ ਸਕਦੇ ਹਨ। ਭਾਰਤੀ ਕ੍ਰਿਕਟ 'ਚ ਦੇਖਿਆ ਗਿਆ ਹੈ ਕਿ ਚੋਣਕਾਰ ਕਿਸੇ ਵੀ ਵੱਡੇ ਖਿਡਾਰੀ ਦੇ ਭਵਿੱਖ ਨੂੰ ਲੈ ਕੇ ਕੋਈ ਫੈਸਲਾ ਨਹੀਂ ਲੈਂਦੇ, ਸਗੋਂ ਖਿਡਾਰੀ ਖੁਦ ਇਸ ਸਬੰਧੀ ਬੋਰਡ ਦੇ ਉੱਚ ਅਧਿਕਾਰੀਆਂ ਨਾਲ ਗੱਲ ਕਰਦੇ ਹਨ। ਜੇਕਰ ਭਾਰਤ ਚੈਂਪੀਅਨਸ ਟਰਾਫੀ ਜਿੱਤਦਾ ਹੈ ਤਾਂ ਕਪਤਾਨ ਰੋਹਿਤ ਆਪਣੇ ਸੰਨਿਆਸ ਦਾ ਐਲਾਨ ਕਰ ਸਕਦੇ ਹਨ ਪਰ ਸਮਝਦਾਰੀ ਵਾਲੀ ਗੱਲ ਹੈ ਕਿ ਉਹ ਆਪਣੇ ਸੰਨਿਆਸ ਨਾਲ ਜੁੜੇ ਸਵਾਲਾਂ ਤੋਂ ਬਚਣ ਲਈ ਫਾਈਨਲ ਤੋਂ ਪਹਿਲਾਂ ਪ੍ਰੈੱਸ ਕਾਨਫਰੰਸ 'ਚ ਨਹੀਂ ਆਏ।

ਇਹ ਵੀ ਪੜ੍ਹੋ : IPL 2025: MI 'ਚ ਸ਼ਾਮਲ ਹੋਇਆ ਹਮਲਾਵਰ ਤੇਜ਼ ਗੇਂਦਬਾਜ਼, ਸੀਜ਼ਨ ਤੋਂ ਪਹਿਲਾਂ ਬਾਹਰ ਹੋਇਆ ਸਟਾਰ ਖਿਡਾਰੀ

ਰੋਹਿਤ ਦੀ ਥਾਂ 'ਤੇ ਉਪ ਕਪਤਾਨ ਸ਼ੁਭਮਨ ਗਿੱਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸਪੱਸ਼ਟ ਕੀਤਾ ਕਿ ਕਿਸੇ ਵੀ ਖਿਡਾਰੀ ਦੇ ਸੰਨਿਆਸ ਨੂੰ ਲੈ ਕੇ ਡਰੈਸਿੰਗ ਰੂਮ 'ਚ ਕੋਈ ਚਰਚਾ ਨਹੀਂ ਹੋ ਰਹੀ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਮਾਮਲਾ ਕਿੰਨਾ ਸੰਵੇਦਨਸ਼ੀਲ ਹੈ। ਇਹ ਤੈਅ ਹੈ ਕਿ ਕੋਹਲੀ ਅਤੇ ਰੋਹਿਤ ਇਕੱਠੇ ਵਨਡੇ ਤੋਂ ਸੰਨਿਆਸ ਨਹੀਂ ਲੈਣਗੇ। ਟੀ-20 ਵਿਸ਼ਵ ਕੱਪ ਤੋਂ ਬਾਅਦ ਅਜਿਹਾ ਹੋਇਆ ਕਿਉਂਕਿ ਉਸ ਦੇ ਕੋਲ ਉਸ ਫਾਰਮੈਟ 'ਚ ਅੰਤਰਰਾਸ਼ਟਰੀ ਪੱਧਰ 'ਤੇ ਹਾਸਲ ਕਰਨ ਲਈ ਹੋਰ ਕੁਝ ਨਹੀਂ ਬਚਿਆ ਸੀ। ਜੇਕਰ ਦੂਜੇ ਫਾਰਮੈਟਾਂ ਦੀ ਗੱਲ ਕਰੀਏ ਤਾਂ ਕੋਹਲੀ ਦੀਆਂ ਨਜ਼ਰਾਂ ਟੈਸਟ ਕ੍ਰਿਕਟ 'ਚ 10,000 ਦੌੜਾਂ ਪੂਰੀਆਂ ਕਰਨ 'ਤੇ ਟਿਕੀਆਂ ਹੋਈਆਂ ਹਨ। ਉਸ ਦੇ ਸਮਕਾਲੀ ਬੱਲੇਬਾਜ਼ ਸਟੀਵ ਸਮਿਥ, ਜੋ ਰੂਟ ਅਤੇ ਕੇਨ ਵਿਲੀਅਮਸਨ ਪਹਿਲਾਂ ਹੀ ਇਹ ਉਪਲਬਧੀ ਹਾਸਲ ਕਰ ਚੁੱਕੇ ਹਨ।

ਟੈਸਟ ਕ੍ਰਿਕਟਰ ਦੇ ਤੌਰ 'ਤੇ ਕੋਹਲੀ ਦਾ ਅੱਗੇ ਖੇਡਣਾ ਯਕੀਨੀ ਹੈ ਅਤੇ ਇਸ ਸਾਲ ਇੰਗਲੈਂਡ ਦੌਰੇ 'ਤੇ ਉਸ ਦੀ ਜ਼ਰੂਰਤ ਹੋਵੇਗੀ ਪਰ ਰੋਹਿਤ ਲਈ ਵੀ ਅਜਿਹਾ ਨਹੀਂ ਕਿਹਾ ਜਾ ਸਕਦਾ, ਜੋ ਖੁਦ ਆਸਟ੍ਰੇਲੀਆ ਦੌਰੇ ਦੌਰਾਨ ਚੰਗੀ ਫਾਰਮ 'ਚ ਨਾ ਰਹਿਣ ਕਾਰਨ ਸਿਡਨੀ 'ਚ ਖੇਡੇ ਗਏ ਆਖਰੀ ਟੈਸਟ ਮੈਚ ਤੋਂ ਬਾਹਰ ਹੋ ਗਿਆ ਸੀ। ਕੀ ਰੋਹਿਤ ਵਨਡੇ ਤੋਂ ਸੰਨਿਆਸ ਲੈ ਕੇ ਟੈਸਟ ਕ੍ਰਿਕਟ 'ਚ ਬਣੇ ਰਹਿਣਗੇ ਜਾਂ ਫਿਰ ਉਸ ਨੂੰ ਘਰੇਲੂ ਧਰਤੀ 'ਤੇ ਵਨਡੇ ਮੈਚ ਖੇਡ ਕੇ ਅਲਵਿਦਾ ਕਹਿਣ ਦਾ ਮੌਕਾ ਮਿਲੇਗਾ, ਇਸ ਦਾ ਜਵਾਬ ਭਵਿੱਖ ਦੀਆਂ ਗਹਿਰਾਈਆਂ 'ਚ ਛੁਪਿਆ ਹੋਇਆ ਹੈ ਪਰ ਜੇਕਰ ਭਾਰਤ ਦੇ ਭਵਿੱਖ ਦੇ ਸਮਾਂ-ਸਾਰਣੀ (ਐੱਫ. ਟੀ. ਪੀ.) 'ਤੇ ਨਜ਼ਰ ਮਾਰੀਏ ਤਾਂ ਭਾਰਤੀ ਟੀਮ ਨੂੰ ਦਸੰਬਰ 'ਚ ਦੱਖਣੀ ਅਫਰੀਕਾ ਖਿਲਾਫ ਹੋਣ ਵਾਲੀ ਸੀਰੀਜ਼ ਤੋਂ ਪਹਿਲਾਂ ਘਰ 'ਤੇ ਕੋਈ ਵਨਡੇ ਮੈਚ ਨਹੀਂ ਖੇਡਣਾ ਪਵੇਗਾ।

ਇਹ ਵੀ ਪੜ੍ਹੋ : Delhi-NCR 'ਚ ਫਲੂ ਦੇ ਮਾਮਲੇ ਵਧੇ, 54% ਘਰਾਂ 'ਚ ਪਾਏ ਗਏ ਕੋਵਿਡ ਵਰਗੇ ਲੱਛਣ

ਇਸ ਦਾ ਮਤਲਬ ਇਹ ਹੋਵੇਗਾ ਕਿ ਜੇਕਰ ਭਾਰਤੀ ਕਪਤਾਨ ਬੰਗਲਾਦੇਸ਼ 'ਚ ਵਨਡੇ ਸੀਰੀਜ਼, ਸ਼੍ਰੀਲੰਕਾ 'ਚ ਏਸ਼ੀਆ ਕੱਪ ਅਤੇ ਆਸਟ੍ਰੇਲੀਆ ਖਿਲਾਫ ਤਿੰਨ ਮੈਚਾਂ ਦੀ ਸੀਰੀਜ਼ 'ਚ ਨਹੀਂ ਖੇਡਦਾ ਹੈ ਤਾਂ ਉਸ ਨੂੰ ਦਸੰਬਰ 'ਚ ਹੀ 9 ਮਾਰਚ ਤੋਂ ਬਾਅਦ ਅਗਲਾ ਵਨਡੇ ਖੇਡਣ ਦਾ ਮੌਕਾ ਮਿਲੇਗਾ। ਜੇਕਰ ਰੋਹਿਤ ਨੂੰ ਲੱਗਦਾ ਹੈ ਕਿ ਉਹ 2027 'ਚ ਹੋਣ ਵਾਲੇ ਵਨਡੇ ਵਿਸ਼ਵ ਕੱਪ ਤੱਕ ਟੀਮ 'ਚ ਨਹੀਂ ਰਹੇਗਾ ਤਾਂ ਕੀ ਉਹ ਚੈਂਪੀਅਨਸ ਟਰਾਫੀ ਤੋਂ ਬਾਅਦ ਇਸ ਫਾਰਮੈਟ 'ਚ ਖੇਡਣਾ ਜਾਰੀ ਰੱਖੇਗਾ। ਇਸ ਸਵਾਲ ਦਾ ਜਵਾਬ ਐਤਵਾਰ ਨੂੰ ਕਾਫੀ ਹੱਦ ਤੱਕ ਸਪੱਸ਼ਟ ਹੋ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Champions Trophy Final
  • India VS New Zealand
  • Rohit Sharma
  • Retirement
  • Shubhman Gill
  • Vice captain
  • Virat Kohli

ਕਈ ਮੁੱਦਿਆਂ ਦੇ ਬਾਵਜੂਦ, ਪਾਕਿ ਮਾਹਿਰ ਚੈਂਪੀਅਨਜ਼ ਟਰਾਫੀ ਦੇ ਆਯੋਜਨ ਨੂੰ ਸਫਲ ਮੰਨਦੇ ਹਨ

NEXT STORY

Stories You May Like

  • gavaskar expresses the wish about rohit
    ਸੰਨਿਆਸ ਸਮੇਂ ਰੋਹਿਤ ਦੇ ਵਨਡੇ ਸੈਂਕੜੇ ਉਮਰ ਤੋਂ ਜ਼ਿਆਦਾ ਹੋਣ, ਗਾਵਸਕਰ ਨੇ ਪ੍ਰਗਟਾਈ ਇੱਛਾ
  • gursimran gill ranji trophy
    ਸ੍ਰੀ ਮੁਕਤਸਰ ਸਾਹਿਬ ਦੇ ਗੁਰਸਿਮਰਨ ਸਿੰਘ ਗਿੱਲ ਦੀ ਪੰਜਾਬ ਸੀਨੀਅਰ ਰਣਜੀ ਟਰਾਫੀ ਟੀਮ 'ਚ ਹੋਈ ਚੋਣ
  • not everyone gets the opportunity to play for the country  rohit
    ਦੇਸ਼ ਲਈ ਖੇਡਣ ਦਾ ਮੌਕਾ ਸਾਰੇ ਲੋਕਾਂ ਨੂੰ ਨਹੀਂ ਮਿਲਦਾ ਨਹੀਂ : ਰੋਹਿਤ
  • the powerful bowler has retired
    ਧਾਕੜ ਗੇਂਦਬਾਜ਼ ਨੇ ਲਿਆ ਸੰਨਿਆਸ, ਏਸ਼ੀਅਨ ਗੇਮਸ 'ਚ ਜਿੱਤੇ ਹਨ ਦੋ ਗੋਲਡ ਮੈਡਲ
  • sikandar raza will stick to his decision to retire after the 2027 world cup
    2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ
  • bangladesh replaced pakistan in the asian champions trophy hockey tournament
    ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਵਿੱਚ ਬੰਗਲਾਦੇਸ਼ ਨੇ ਪਾਕਿਸਤਾਨ ਦੀ ਜਗ੍ਹਾ ਲਈ
  • abhishek  shubman  shafali  and sri charani nominated
    ਅਭਿਸ਼ੇਕ, ਸ਼ੁਭਮਨ, ਸ਼ੇਫਾਲੀ ਅਤੇ ਚਰਨੀ ICC ਪਲੇਅਰ ਆਫ ਦਿ ਮੰਥ ਪੁਰਸਕਾਰ ਲਈ ਨਾਮਜ਼ਦ
  • delhi defeated j k by four runs in the women  s under 19 t20 trophy
    ਦਿੱਲੀ ਨੇ ਮਹਿਲਾ ਅੰਡਰ-19 ਟੀ-20 ਟਰਾਫੀ ਵਿੱਚ J & K ਨੂੰ ਚਾਰ ਦੌੜਾਂ ਨਾਲ ਹਰਾਇਆ
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • mahela jayawardene resigned from the position of mis   head coach
      ਮਹੇਲਾ ਜੈਵਰਧਨੇ ਨੇ ਮੁੰਬਈ ਇੰਡੀਅਨਜ਼ ਦੇ ਮੁੱਖ ਕੋਚ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
    • a major sudden change in team india
      Team India 'ਚ ਅਚਾਨਕ ਵੱਡਾ ਬਦਲਾਅ ! ਭੁਵਨੇਸ਼ਵਰ ਕੁਮਾਰ ਹੋਇਆ ਬਾਹਰ, ਇਸ ਧਾਕੜ...
    • jaiswal  s confidence could be shaken   ravichandran ashwin
      ਵਨਡੇ ਟੀਮ ਤੋਂ ਬਾਹਰ ਰੱਖਣ 'ਤੇ ਟੁੱਟ ਸਕਦੈ ਜਾਇਸਵਾਲ ਦਾ ਆਤਮਵਿਸ਼ਵਾਸ : ਰਵੀਚੰਦਰਨ...
    • wuhan open  iga świątek to face maja chwalińska
      ਵੁਹਾਨ ਓਪਨ : ਸੈਮੀਫਾਈਨਲ 'ਚ ਇਗਾ ਸਵੀਆਤੇਕ ਦਾ ਸਾਹਮਣਾ ਮਾਜਾ ਚਵਾਲਿੰਸਕਾ
    • wasim jaffer has applied for the position of chief selector
      ਵਸੀਮ ਜਾਫ਼ਰ ਨੇ ਭਾਰਤੀ ਕ੍ਰਿਕਟ ਟੀਮ ਦੇ ਮੁੱਖ ਚੋਣਕਾਰ ਦੇ ਅਹੁਦੇ ਲਈ ਦਿੱਤੀ ਅਰਜ਼ੀ
    • rahul dravid s son anvay s blistering 151 run innings
      ਰਾਹੁਲ ਦ੍ਰਾਵਿੜ ਦੇ ਪੁੱਤ ਅਨਵਯ ਦੀ 151 ਦੌੜਾਂ ਦੀ ਤੂਫ਼ਾਨੀ ਪਾਰੀ, ਵਰ੍ਹਾਇਆ...
    • shubman gill will take net bowlers along for the new zealand tour
      ਨਿਊਜ਼ੀਲੈਂਡ ਦੌਰੇ ਲਈ ਆਪਣੇ ਖਰਚੇ 'ਤੇ ਨੇੱਟ ਗੇਂਦਬਾਜ਼ ਲੈ ਕੇ ਜਾਣਗੇ ਸ਼ੁਭਮਨ ਗਿੱਲ
    • denmark open 2026  indian challenge ends
      ਡੈਨਮਾਰਕ ਓਪਨ 2026: ਤਨਵੀ ਸ਼ਰਮਾ ਅਤੇ ਤ੍ਰਿਸਾ-ਗਾਇਤਰੀ ਦੀ ਹਾਰ ਨਾਲ ਭਾਰਤੀ ਚੁਣੌਤੀ...
    • i want to win an olympic medal  savita
      ਪਿਛਲੇ ਸਾਲ ਹਾਕੀ ਛੱਡਣ ਦਾ ਫੈਸਲਾ ਕਰ ਲਿਆ ਸੀ ਪਰ ਹੁਣ ਓਲੰਪਿਕ ਤਮਗਾ ਜਿੱਤਣਾ...
    • not everyone gets the opportunity to play for the country  rohit
      ਦੇਸ਼ ਲਈ ਖੇਡਣ ਦਾ ਮੌਕਾ ਸਾਰੇ ਲੋਕਾਂ ਨੂੰ ਨਹੀਂ ਮਿਲਦਾ ਨਹੀਂ : ਰੋਹਿਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +