Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 02, 2025

    5:24:21 PM

  • gauhar khan criticized sunil shetty s comment calling c section an easy option

    ਸੁਨੀਲ ਸ਼ੈੱਟੀ 'ਤੇ ਭੜਕੀ ਗੌਹਰ ਖਾਨ, ਕਿਹਾ- ਜਿਸ ਨੇ...

  • big incident in punjab

    ਪੰਜਾਬ 'ਚ ਵੱਡੀ ਵਾਰਦਾਤ! ਫਾਇਰਿੰਗ ਨਾਲ ਕੰਬਿਆ ਇਹ...

  • punjab roadways  bus

    ਪੰਜਾਬ ਰੋਡਵੇਜ਼ ਦੀ ਬੱਸ 'ਤੇ ਹਮਲਾ, ਮੰਜ਼ਰ ਦੇਖ...

  • another retirement

    IPL ਫਾਈਨਲ ਤੋਂ ਪਹਿਲਾਂ ਇਕ ਹੋਰ ਧਾਕੜ ਖਿਡਾਰੀ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਤ੍ਰਿਕੋਣੀ ਮਹਿਲਾ ਵਨਡੇ ਲੜੀ : ਸ਼੍ਰੀਲੰਕਾ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

SPORTS News Punjabi(ਖੇਡ)

ਤ੍ਰਿਕੋਣੀ ਮਹਿਲਾ ਵਨਡੇ ਲੜੀ : ਸ਼੍ਰੀਲੰਕਾ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

  • Author Tarsem Singh,
  • Updated: 05 May, 2025 11:06 AM
Sports
women  s odi tri series  sri lanka beat india by 3 wickets
  • Share
    • Facebook
    • Tumblr
    • Linkedin
    • Twitter
  • Comment

ਕੋਲੰਬੋ- ਤਜਰਬੇਕਾਰ ਆਲਰਾਊਂਡਰ ਨੀਲਕਸ਼ਿਕਾ ਸਿਲਵਾ ਦੇ ਤਾਬੜਤੋੜ ਅਰਧ-ਸੈਂਕੜਾ ਨਾਲ ਸ਼੍ਰੀਲੰਕਾ ਤ੍ਰਿਕੋਣੀ ਮਹਿਲਾ ਵਨਡੇ ਲੜੀ ’ਚ ਐਤਵਾਰ ਨੂੰ ਇਥੇ ਭਾਰਤ ਨੂੰ 3 ਵਿਕਟਾਂ ਨਾਲ ਹਰਾ ਕੇ ਉਸ ਖਿਲਾਫ 7 ਸਾਲ ’ਚ ਪਹਿਲੀ ਜਿੱਤ ਦਰਜ ਕੀਤੀ। ਸ਼੍ਰੀਲੰਕਾ ਦੀ ਇਹ ਟੂਰਨਾਮੈਂਟ ’ਚ ਦੂਸਰੀ ਜਿੱਤ ਹੈ, ਜਿਸ ਨਾਲ ਉਹ ਫਾਈਨਲ ’ਚ ਜਗ੍ਹਾ ਬਣਾਉਣ ਦੇ ਨੇੜੇ ਪਹੁੰਚ ਗਈ ਹੈ। ਇਹ ਟੂਰਨਾਮੈਂਟ ’ਚ ਭਾਰਤ ਦੀ ਪਹਿਲੀ ਹਾਰ ਹੈ ਪਰ ਪਹਿਲੇ 2 ਮੈਚਾਂ ’ਚ ਮਿਲੀ ਜਿੱਤ ਦੀ ਬਦੌਲਤ ਹੁਣ ਵੀ ਟੀਮ ਫਾਈਨਲ ’ਚ ਜਗ੍ਹਾ ਬਣਾਉਣ ਦੀ ਮਜ਼ਬੂਤ ਦਾਅਵੇਦਾਰ ਹੈ।

ਵਿਕਟਕੀਪਰ ਬੱਲੇਬਾਜ਼ ਰੀਚਾ ਘੋਸ਼ ਦੀ 48 ਗੇਂਦਾਂ ’ਚ 58 ਦੌੜਾਂ ਦੀ ਸ਼ਾਨਦਾਰ ਪਾਰੀ ਨਾਲ ਭਾਰਤ ਨੇ ਬੱਲੇਬਾਜ਼ੀ ਦਾ ਸੱਦਾ ਮਿਲਣ ’ਤੇ 9 ਵਿਕਟਾਂ ’ਤੇ 275 ਦੌੜਾਂ ਬਣਾਈਆਂ। ਸ਼੍ਰੀਲੰਕਾ ਨੇ ਇਸ ਦੇ ਜਵਾਬ ’ਚ ਨੀਲਕਸ਼ਿਕਾ ਦੀਆਂ 33 ਗੇਂਦਾਂ ’ਚ 3 ਛੱਕਿਆਂ ਅਤੇ 5 ਚੌਕਿਆਂ ਨਾਲ 56 ਦੌੜਾਂ ਦੀ ਪਾਰੀ ਦੀ ਬਦੌਲਤ 49.1 ਓਵਰ ’ਚ 7 ਵਿਕਟਾਂ ’ਤੇ 278 ਦੌੜਾਂ ਬਣਾ ਕੇ ਜਿੱਤ ਦਰਜ ਕੀਤੀ। ਨੀਲਕਸ਼ਿਕਾ ਦੇ ਆਊਟ ਹੋਣ ਤੋਂ ਬਾਅਦ ਅਨੁਸ਼ਕਾ ਸੰਜੀਵਨੀ (28 ਗੇਂਦਾਂ ’ਚ ਅਜੇਤੂ 23) ਅਤੇ ਸੁਗੰਧਿਕਾ ਕੁਮਾਰੀ (20 ਗੇਂਦਾਂ ’ਚ ਅਜੇਤੂ 19) ਨੇ 8ਵੀਂ ਵਿਕਟ ਲਈ 39 ਗੇਂਦਾਂ ’ਚ 40 ਦੌੜਾਂ ਦੀ ਅਟੁੱਟ ਸਾਂਝੇਦਾਰੀ ਕਰ ਕੇ ਸ਼੍ਰੀਲੰਕਾ ਨੂੰ ਜਿੱਤ ਦੁਆਈ।

ਟੀਚੇ ਦਾ ਪਿੱਛਾ ਕਰਦੇ ਹੋਏ ਹਸਿਨੀ ਪਰੇਰਾ (27 ਗੇਂਦਾਂ ’ਚ 22 ਦੌੜਾਂ) ਨੇ ਚੰਗੀ ਸ਼ੁਰੂਆਤ ਕੀਤੀ ਪਰ ਦੀਪਤੀ ਸ਼ਰਮਾ ਦੇ ਸ਼ਾਨਦਾਰ ਥ੍ਰੋਅ ’ਤੇ ਆਊਟ ਹੋ ਗਈ। ਹਰਸ਼ਿਤਾ ਸ੍ਰਮਵਿਕਰਮ (53) ਨੇ ਵਿਸ਼ਮੀ ਗੁਣਾਰਤਨੇ (58 ਗੇਂਦਾਂ ’ਤੇ 33 ਦੌੜਾਂ) ਨਾਲ ਦੂਸਰੀ ਵਿਕਟ ਲਈ 78 ਦੌੜਾਂ ਜੋੜ ਕੇ ਸ਼੍ਰੀਲੰਕਾ ਦੀ ਪਾਰੀ ਨੂੰ ਸੰਭਾਲਿਆ। ਕਪਤਾਨ ਚਾਮਰੀ ਅੱਟਾਪੱਟੂ (23) ਅਤੇ ਕਵਿਸ਼ਾ ਦਿਲਹਾਰੀ (35) ਨੇ ਲੋੜੀਂਦਾ ਯੋਗਦਾਨ ਦਿੱਤਾ ਪਰ ਦੋਨਾਂ ਨੂੰ ਸਨੇਹਾ ਰਾਣਾ (45 ਦੌੜਾਂ ’ਤੇ 3 ਵਿਕਟਾਂ) ਨੇ ਪਵੇਲੀਅਨ ਭੇਜ ਕੇ ਭਾਰਤ ਨੂੰ ਵਾਪਸੀ ਦੁਆਉਣ ਦੀ ਕੋਸ਼ਿਸ਼ ਕੀਤੀ।

ਇਸ ਤੋਂ ਪਹਿਲਾਂ ਰੀਚਾ ਨੇ ਆਪਣੀ ਪਾਰੀ ’ਚ 5 ਚੌਕੇ ਅਤੇ 3 ਛੱਕੇ ਜੜੇ ਅਤੇ ਉਹ ਭਾਰਤ ਵੱਲੋਂ ਟਾਪ ਸਕੋਰਰ ਰਹੀ। ਕਪਤਾਨ ਹਰਮਨਪ੍ਰੀਤ ਕੌਰ (45 ਗੇਂਦਾਂ ’ਤੇ 30 ਦੌੜਾਂ) ਅਤੇ ਹਰਲੀਨ ਦਿਓਲ (35 ਗੇਂਦਾਂ ’ਤੇ 29 ਦੌੜਾਂ) ਨੇ ਚੰਗੀ ਸ਼ੁਰੂਆਤ ਕੀਤੀ ਪਰ ਉਹ ਇਸ ਨੂੰ ਵੱਡੇ ਸਕੋਰ ’ਚ ਨਹੀਂ ਬਦਲ ਸਕੀ।

  • Tri-series Womens ODI
  • India vs Sri Lanka
  • ਤ੍ਰਿਕੋਣੀ ਮਹਿਲਾ ਵਨਡੇ ਲੜੀ
  • ਭਾਰਤ ਬਨਾਮ ਸ਼੍ਰੀਲੰਕਾ

ਭਾਰਤੀ ਮਹਿਲਾ ਹਾਕੀ ਟੀਮ ਨੇ ਆਸਟ੍ਰੇਲੀਆ ਨੂੰ ਹਰਾ ਕੇ ਇਕੋ-ਇਕ ਜਿੱਤ ਨਾਲ ਦੌਰਾ ਕੀਤਾ ਸਮਾਪਤ

NEXT STORY

Stories You May Like

  • india beat uruguay 3 2
    ਭਾਰਤ ਨੇ ਚਾਰ ਦੇਸ਼ਾਂ ਦੀ ਜੂਨੀਅਰ ਮਹਿਲਾ ਹਾਕੀ ਵਿੱਚ ਉਰੂਗਵੇ ਨੂੰ 3-2 ਨਾਲ ਹਰਾਇਆ
  • ipl 2025  punjab beat delhi by 6 wickets
    IPL 2025 : ਪੰਜਾਬ ਨੇ ਦਿੱਲੀ ਨੂੰ 6 ਵਿਕਟਾਂ ਨਾਲ ਹਰਾਇਆ
  • gujarat won by 10 wickets thanks to sai shubman  s strong innings
    ਗੁਜਰਾਤ ਨੇ ਦਿੱਲੀ ਨੂੰ 10 ਵਿਕਟਾਂ ਨਾਲ ਹਰਾਇਆ
  • bengaluru beat punjab by 8 wickets
    ਬੈਂਗਲੁਰੂ ਨੇ ਪੰਜਾਬ ਨੂੰ 8 ਵਿਕਟਾਂ ਨਾਲ ਹਰਾਇਆ
  • punjab beat mumbai by 7 wickets
    ਪੰਜਾਬ ਨੇ ਮੁੰਬਈ ਨੂੰ 7 ਵਿਕਟਾਂ ਨਾਲ ਹਰਾਇਆ
  • hyderabad beat lucknow by 6 wickets
    ਹੈਦਰਾਬਾਦ ਨੇ ਲਖਨਊ ਨੂੰ 6 ਵਿਕਟਾਂ ਨਾਲ ਹਰਾਇਆ
  • indian junior women  s hockey team beats chile 2 1
    ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਨੇ ਚਿਲੀ ਨੂੰ 2-1 ਨਾਲ ਹਰਾਇਆ
  • india a comes back in the match with three wickets of mukesh
    ਭਾਰਤ ਏ ਨੇ ਮੁਕੇਸ਼ ਦੀਆਂ ਤਿੰਨ ਵਿਕਟਾਂ ਨਾਲ ਮੈਚ ਵਿੱਚ ਕੀਤੀ ਵਾਪਸੀ
  • mla s earning son sho becomes a topic of discussion
    Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...
  • jalandhar police arrested 14 declared accused in a month
    ਜਲੰਧਰ ਪੁਲਸ ਵੱਲੋਂ ਇਕ ਮਹੀਨੇ 'ਚ 14 ਐਲਾਨੇ ਗਏ ਮੁਲਜ਼ਮਾਂ ਨੂੰ ਕੀਤਾ ਗਿਆ...
  • mla raman arora sent to judicial custody for 14 days
    MLA ਰਮਨ ਅਰੋੜਾ ਦੀ ਅਦਾਲਤ 'ਚ ਪੇਸ਼ੀ, 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ
  • new twist in investigation corruption cases in jalandhar municipal corporation
    ਜਲੰਧਰ ਨਿਗਮ 'ਚ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ 'ਚ ਨਵਾਂ ਮੋੜ, ਕਈ ਫਸਣਗੇ...
  • impact of vigilance and government strictness on illegal colonies
    ਨਾਜਾਇਜ਼ ਕਾਲੋਨੀਆਂ ’ਤੇ ਵਿਜੀਲੈਂਸ ਤੇ ਸਰਕਾਰ ਦੀ ਸਖ਼ਤੀ ਦਾ ਅਸਰ, ਹੁਣ ਲੋਕ...
  • mla raman arora s corruption scandals are coming to light
    ਹੌਲੀ-ਹੌਲੀ ਸਾਹਮਣੇ ਆ ਰਹੇ MLA ਰਮਨ ਅਰੋੜਾ ਦੇ ਕਾਲੇ ਧੰਦੇ, ਕਾਰੋਬਾਰੀ ਨੂੰ ਸ਼ਹਿਰ...
  • mla raman arora s corruption case is getting complicated
    ਗੁੰਝਲਦਾਰ ਹੋ ਰਿਹੈ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ, ਰਾਜ਼ਦਾਰ ਮਹੇਸ਼...
  • fear of vigilance begins to haunt raman arora s favorite councilors in punjab
    ਪੰਜਾਬ 'ਚ ਰਮਨ ਅਰੋੜਾ ਦੇ ਚਹੇਤੇ ਕੌਂਸਲਰਾਂ 'ਤੇ ਡਿੱਗ ਸਕਦੀ ਹੈ ਗਾਜ, ਸਤਾਉਣ...
Trending
Ek Nazar
earthquakes hit pakistan

ਪਾਕਿਸਤਾਨ 'ਚ ਭੂਚਾਲ ਦੇ ਤਿੰਨ ਝਟਕੇ

hindu community protested pakistan

ਪਾਕਿਸਤਾਨ 'ਚ ਮੰਦਰ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਵਿਰੁੱਧ ਹਿੰਦੂ ਭਾਈਚਾਰੇ ਨੇ...

50 migrants arrested

ਵੱਡੀ ਕਾਰਵਾਈ, ਅਧਿਕਾਰੀਆਂ ਨੇ 50 ਪ੍ਰਵਾਸੀ ਕੀਤੇ ਗ੍ਰਿਫ਼ਤਾਰ

mla raman arora s corruption case is getting complicated

ਗੁੰਝਲਦਾਰ ਹੋ ਰਿਹੈ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ, ਰਾਜ਼ਦਾਰ ਮਹੇਸ਼...

fear of vigilance begins to haunt raman arora s favorite councilors in punjab

ਪੰਜਾਬ 'ਚ ਰਮਨ ਅਰੋੜਾ ਦੇ ਚਹੇਤੇ ਕੌਂਸਲਰਾਂ 'ਤੇ ਡਿੱਗ ਸਕਦੀ ਹੈ ਗਾਜ, ਸਤਾਉਣ...

australian deputy pm marles to visit india

ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਮਾਰਲਸ ਇਸ ਹਫ਼ਤੇ ਆਉਣਗੇ ਭਾਰਤ

indian bond market showing strength

ਰਿਪੋਰਟ 'ਚ ਖੁਲਾਸਾ, ਭਾਰਤੀ ਬਾਂਡ ਬਾਜ਼ਾਰ ਹੋਇਆ ਮਜ਼ਬੂਤ

karol nawrocki wins

ਕੰਜ਼ਰਵੇਟਿਵ ਕੈਰੋਲ ਨੌਰੋਕੀ ਨੇ ਜਿੱਤੀ ਪੋਲੈਂਡ ਦੀ ਰਾਸ਼ਟਰਪਤੀ ਚੋਣ

punjab meteorological department s big forecast weather

ਪੰਜਾਬ 'ਚ 3 ਜੂਨ ਤੱਕ ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ, ਮੀਂਹ ਨੂੰ ਲੈ ਕੇ...

aamdeep kaur appointed state president of punjab women s wing by aap

ਵੱਡੀ ਖ਼ਬਰ: 'ਆਪ' ਪੰਜਾਬ ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ,...

people died celebrating champions league win

ਫਰਾਂਸ: ਚੈਂਪੀਅਨਜ਼ ਲੀਗ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਦੋ ਲੋਕਾਂ ਦੀ ਮੌਤ

afghanistan welcomes pakistan decision

ਅਫਗਾਨਿਸਤਾਨ ਨੇ ਪਾਕਿਸਤਾਨ ਦੇ ਫੈਸਲੇ ਦਾ ਕੀਤਾ ਸਵਾਗਤ

russia attacks ukrainian military training center

ਰੂਸ ਵੱਲੋਂ ਯੂਕ੍ਰੇਨ ਦੇ ਫੌਜੀ ਸਿਖਲਾਈ ਕੇਂਦਰ 'ਤੇ ਹਮਲਾ, ਮਾਰੇ ਗਏ 12 ਸੈਨਿਕ

china accuses us of provoking cold war

ਚੀਨ ਨੇ ਅਮਰੀਕਾ 'ਤੇ ਸ਼ੀਤਯੁੱਧ ਉਕਸਾਉਣ ਦਾ ਲਗਾਇਆ ਦੋਸ਼

serious allegations against sheikh hasina

ਸ਼ੇਖ ਹਸੀਨਾ 'ਤੇ ਲੱਗੇ ਗੰਭੀਰ ਦੋਸ਼

us statement on conflict between russia and ukraine

ਰੂਸ ਅਤੇ ਯੂਕ੍ਰੇਨ ਵਿਚਾਲੇ ਟਕਰਾਅ 'ਤੇ ਅਮਰੀਕਾ ਦਾ ਅਹਿਮ ਬਿਆਨ

fire at hospital

ਹਸਪਤਾਲ 'ਚ ਅੱਗ ਲੱਗਣ ਮਗਰੋਂ ਫੈਲਿਆ ਧੂੰਆਂ, ਤਿੰਨ ਮਰੀਜ਼ਾਂ ਦੀ ਮੌਤ

now drug smugglers in punjab will be tracked 24 hours a day

ਹੁਣ ਪੰਜਾਬ 'ਚ ਨਸ਼ਾ ਸਮੱਗਲਰ ਹੋਣਗੇ 24 ਘੰਟੇ ਟਰੈਕ, ਪੰਜਾਬ ਪੁਲਸ ਅਪਣਾਏਗੀ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • shraman health care ayurvedic physical illness treatment
      ਹੁਣ ਤੁਹਾਡੇ ਸਾਥੀ ਨੂੰ ਨਹੀਂ ਮਿਲੇਗਾ ਸ਼ਿਕਾਇਤ ਦਾ ਮੌਕਾ, ਵਰਤੋਂ ਇਹ ਨੁਸਖ਼ਾ
    • cisf recruitment job
      CISF 'ਚ 12ਵੀਂ ਪਾਸ ਲਈ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
    • whatsapp will not work on these phones
      WhatsApp ਯੂਜ਼ਰਸ ਨੂੰ ਵੱਡਾ ਝਟਕਾ ! ਹੁਣ ਇਨ੍ਹਾਂ ਫ਼ੋਨਾਂ 'ਚ ਨਹੀਂ ਚੱਲੇਗੀ App
    • not any deal
      'ਨਹੀਂ ਹੋਈ ਕੋਈ ਡੀਲ...' ! ਰੂਸ ਨੇ ਪਾਕਿਸਤਾਨ ਦੇ ਇਕ ਹੋਰ ਝੂਠ ਨੂੰ ਕੀਤਾ...
    • bird flu havoc  virus confirmed in 5 areas
      ਬਰਡ ਫਲੂ ਦਾ ਕਹਿਰ: 5 ਇਲਾਕਿਆਂ 'ਚ ਵਾਇਰਸ ਦੀ ਪੁਸ਼ਟੀ, ਪੰਛੀ ਬਾਜ਼ਾਰ ਬੰਦ ਕਰਨ...
    • floods after rain
      ਭਾਰੀ ਬਾਰਿਸ਼ ਮਗਰੋਂ ਹੜ੍ਹ ਨੇ ਢਾਹਿਆ ਕਹਿਰ, 150 ਤੋਂ ਵੱਧ ਲੋਕਾਂ ਦੀ ਗਈ ਜਾਨ
    • indians benefit from camp organized by singh   kaur cooperative agricola
      ਸਿੰਘ ਐਂਡ ਕੌਰ ਕੋਪਰਤੀਵਾ ਐਗਰੀਕੋਲਾ ਫੌਂਦੀ ਵੱਲੋਂ ਲਗਾਏ ਕੈਂਪ ਦਾ ਭਾਰਤੀਆਂ ਨੇ...
    • elon musk admitted to taking drugs
      ਨਸ਼ਾ ਕਰਨ ਸਬੰਧੀ Elon Musk ਨੇ ਕੀਤਾ ਹੈਰਾਨੀਜਨਕ ਖੁਲਾਸਾ
    • schools will remain closed for 40 days
      30 ਨਹੀਂ 40 ਦਿਨ ਬੰਦ ਰਹਿਣਗੇ ਸਕੂਲ, ਪ੍ਰਸ਼ਾਸਨ ਵੱਲੋਂ ਹੁਕਮ ਜਾਰੀ
    • actor bala wife kokila spotted at registrar s office
      2 ਵਿਆਹਾਂ ਮਗਰੋਂ 18 ਸਾਲ ਛੋਟੀ ਮਾਮੇ ਦੀ ਕੁੜੀ 'ਤੇ ਆਇਆ ਮਸ਼ਹੂਰ ਅਦਾਕਾਰ ਦਾ ਦਿਲ,...
    • bibi gurcharan kaur honored at guru gobind singh khalsa college
      ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ 'ਚ ਬੀਬੀ ਗੁਰਚਰਨ ਕੌਰ ਦਾ ਕੀਤਾ...
    • ਖੇਡ ਦੀਆਂ ਖਬਰਾਂ
    • ipl punjab kings
      IPL 2025 ; ਫਾਈਨਲ 'ਚ ਧਮਾਕੇਦਾਰ ਐਂਟਰੀ ਮਗਰੋਂ ਪੰਜਾਬ ਕਿੰਗਜ਼ ਨੂੰ ਪੈ ਗਿਆ ਵੱਡਾ...
    • fir registered against virat kohli  s pub ahead of ipl final
      IPL ਫਾਈਨਲ ਤੋਂ ਪਹਿਲਾਂ ਵਿਰਾਟ ਕੋਹਲੀ ਦੇ ਪੱਬ 'ਤੇ FIR ਦਰਜ, ਲੱਗੇ ਗੰਭੀਰ ਦੋਸ਼
    • mumbai indians became rich despite being out of ipl 2025
      IPL 2025 ਤੋਂ ਬਾਹਰ ਹੋ ਕੇ ਵੀ ਮਾਲਾਮਾਲ ਹੋਈ ਮੁੰਬਈ ਇੰਡੀਅਨਜ਼, ਮਿਲੇਗਾ ਇੰਨੇ...
    • manish and srishti win gold medal in mixed air pistol team
      ਮਨੀਸ਼ ਤੇ ਸ੍ਰਿਸ਼ਟੀ ਨੇ ਮਿਕਸਡ ਏਅਰ ਪਿਸਟਲ ਟੀਮ ’ਚ ਸੋਨ ਤਗਮਾ ਜਿੱਤਿਆ
    • suryakumar yadav breaks 9 year old record in ipl  leaves de villiers
      ਸੂਰਿਆਕੁਮਾਰ ਯਾਦਵ ਨੇ IPL 'ਚ ਤੋੜਿਆ 9 ਸਾਲ ਪੁਰਾਣਾ ਰਿਕਾਰਡ, ਡਿਵਿਲੀਅਰਸ ਤੇ...
    • sarpanch saab sets a tremendous ipl record hits the most sixes in 2025
      ਸਰਪੰਚ ਸਾਬ੍ਹ ਨੇ ਬਣਾਇਆ IPL 'ਚ ਜ਼ਬਰਦਸਤ ਰਿਕਾਰਡ, ਠੋਕ'ਤੇ 2025 'ਚ ਸਭ ਤੋਂ...
    • punjabi team is in the finals defeating mumbai with pride sarpanch sahab
      ਪੰਜਾਬੀ ਛਾ ਗਏ ਓਏ, ਮੁੰਬਈ ਨੂੰ ਹਰਾ ਸ਼ਾਨ ਨਾਲ ਫਾਈਨਲ 'ਚ ਪੁੱਜਾ ਪੰਜਾਬ, ਸਰਪੰਚ...
    • ipl 2025 mumbai sets punjab 204 target of runs
      IPL 2025 : ਮੁੰਬਈ ਨੇ ਪੰਜਾਬ ਨੂੰ ਦਿੱਤਾ 204 ਦੌੜਾਂ ਦਾ ਟੀਚਾ
    • taekwondo player was first fed drugged laddoos then
      ਤਾਈਕਵਾਂਡੋ ਖਿਡਾਰਨ ਨੂੰ ਖਿਲਾਇਆ ਪਹਿਲਾਂ ਨਸ਼ੀਲਾਂ ਲੱਡੂ, ਫਿਰ ਕਰ'ਤਾ...
    • preity zinta reaches ambaji dham temple prays for team s victory
      ਪੰਜਾਬ ਦੀ ਜਿੱਤ ਲਈ ਪ੍ਰੀਤੀ ਜਿੰਟਾ ਪਹੁੰਚੀ ਅੰਬਾਜੀ ਧਾਮ ਮੰਦਰ! ਕੀਤੀ ਪ੍ਰਾਰਥਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +