Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 27, 2026

    3:40:58 PM

  • badlaan da gharh lambi thana balliye controversy

    ਹੁਣ ਪੰਜਾਬੀ ਗਾਣੇ ਪਿੱਛੇ ਪੈ ਗਿਆ ਰੌਲ਼ਾ, Youtube...

  • agriculture department issued advisory

    ਪੰਜਾਬ ਦੇ ਮੌਸਮ 'ਚ ਵਧਦੇ ਤਾਪਮਾਨ ਦੌਰਾਨ ਕਿਸਾਨਾਂ...

  • mansa double murder  bikram majithia  aap government

    ਮਾਨਸਾ 'ਚ ਵਾਪਰੇ ਦੋਹਰੇ ਕਤਲ ਕਾਂਡ ਨੇ ਹਿਲਾਇਆ...

  • atishi case delhi assembly

    ਦਿੱਲੀ ਵਿਧਾਨ ਸਭਾ ਪੁੱਜੇ ਪੰਜਾਬ ਦੇ ਹੋਮ ਸੈਕਟਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • New Delhi
  • ਮਹਿਲਾ ਟੀ-20 ਵਿਸ਼ਵ ਕੱਪ : ਜਿੱਤ ਦੀ ‘ਹੈਟ੍ਰਿਕ’ ਲਾਉਣ ਉਤਰੇਗੀ ਭਾਰਤੀ ਮਹਿਲਾ ਟੀਮ

SPORTS News Punjabi(ਖੇਡ)

ਮਹਿਲਾ ਟੀ-20 ਵਿਸ਼ਵ ਕੱਪ : ਜਿੱਤ ਦੀ ‘ਹੈਟ੍ਰਿਕ’ ਲਾਉਣ ਉਤਰੇਗੀ ਭਾਰਤੀ ਮਹਿਲਾ ਟੀਮ

  • Updated: 26 Feb, 2020 07:10 PM
New Delhi
women  s t20 world cup   indian women team
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਪਹਿਲੇ 2 ਮੈਚਾਂ ਵਿਚ ਮੌਜੂਦਾ ਚੈਂਪੀਅਨ ਆਸਟਰੇਲੀਆ ਅਤੇ ਬੰਗਲਾਦੇਸ਼ ’ਤੇ ਜਿੱਤ ਨਾਲ ਉਤਸ਼ਾਹ ਭਰਪੂਰ ਭਾਰਤੀ ਮਹਿਲਾ ਕ੍ਰਿਕਟ ਟੀਮ ਵੀਰਵਾਰ ਨੂੰ ਇੱਥੇ ਨਿਊਜ਼ੀਲੈਂਡ ਖਿਲਾਫ ਆਈ. ਸੀ. ਸੀ. ਮਹਿਲਾ ਟੀ-20 ਵਿਸ਼ਵ ਕੱਪ ਦੇ ਆਪਣੇ ਅਗਲੇ ਮੈਚ ਵਿਚ ਜਿੱਤ ਦੀ ਹੈਟ੍ਰਿਕ ਪੂਰੀ ਕਰ ਕੇ ਸੈਮੀਫਾਈਨਲ ਦੇ ਨੇੜੇ ਪਹੁੰਚਣ ਦੀ ਕੋਸ਼ਿਸ਼ ਕਰੇਗੀ। ਭਾਰਤੀ ਟੀਮ ਨੂੰ ਆਸਟਰੇਲੀਆ ’ਤੇ 17 ਦੌੜਾਂ ਨਾਲ ਅਤੇ ਬੰਗਲਾਦੇਸ਼ ’ਤੇ 18 ਦੌੜਾਂ ਨਾਲ ਜਿੱਤ ਦਰਜ ਕਰਨ ਲਈ ਬਹੁਤ ਜ਼ਿਆਦਾ ਮੁਸ਼ਕਤ ਨਵੀਂ ਕਰਨੀ ਪਈ। ਭਾਰਤ ਅਜੇ 5 ਟੀਮਾਂ ਦੇ ਗਰੁੱਪ-ਏ ਵਿਚ 2 ਮੈਚਾਂ ਵਿਚ 4 ਅੰਕ ਲੈ ਕੇ ਚੌਟੀ ’ਤੇ ਹੈ। ਨਿਊਜ਼ੀਲੈਂਡ ਖਿਲਾਫ ਜਿੱਤ ਨਾਲ ਹਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਟੀਮ ਸੈਮੀਫਾਈਨਲ ਨੇੜੇ ਪਹੁੰਚ ਜਾਵੇਗੀ, ਜੋ ਗਰੁੱਪ-ਏ ਅਤੇ ਗਰੁੱਪ-ਬੀ ਨਾਲ ਚੌਟੀ ’ਤੇ ਰਹਿਣ ਵਾਲੀਆਂ 2 ਟੀਮਾਂ ਵਿਚਾਲੇ ਖੇਡਿਆ ਜਾਵੇਗਾ। 

PunjabKesari

ਪਹਿਲੇ 2 ਮੈਚਾਂ ਵਿਚ ਭਾਰਤ ਨੇ ਗੇਂਦਬਾਜ਼ੀ ਵਿਚ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ ਪਰ ਬੱਲੇਬਾਜ਼ੀ ਵਿਚ ਹਰਮਨਪ੍ਰੀਤ ਕੌਰ ਅਤੇ ਸਮਿ੍ਰਤੀ ਮੰਧਾਨਾ ਕੋਲੋਂ ਵੱਡੇ ਸਕੋਰ ਦੀ ਉਮੀਦ ਹੈ। 16 ਸਾਲਾ ਸ਼ੈਫਾਲੀ ਵਰਮਾ ਨੇ ਹੁਣ ਤੱਕ ਆਪਣੇ ਹਮਲਾਵਰ ਤੇਵਰਾਂ ਦਾ ਸ਼ਾਨਦਾਰ ਨਜ਼ਾਰਾ ਪੇਸ਼ ਕੀਤਾ ਹੈ। ਉਸ ਨੇ ਆਸਟਰੇਲੀਆ ਖਿਲਾਫ 29 ਦੌੜਾਂ ਬਣਾਉਣ ਤੋਂ ਇਲਾਵਾ ਬੰਗਲਾਦੇਸ਼ ਖਿਲਾਫ 17 ਗੇਂਦਾਂ ’ਤੇ 39 ਦੌੜਾਂ ਦੀ ਪਾਰੀ ਖੇਡੀ। ਤੀਜੇ ਨੰਬਰ ’ਤੇ ਬੱਲੇਬਾਜ਼ੀ ਕਰਨ ਵਾਲੀ ਜੇਮਿਮਾ ਰੋਡਿ੍ਰਗਜ਼ ਨੇ ਵੀ 26 ਅਤੇ 34 ਦੌੜਾਂ ਦੀਆਂ 2 ਉਪਯੋਗੀ ਪਾਰੀਆਂ ਖੇਡੀਆਂ ਪਰ ਕਪਤਾਨ ਹਰਮਨਪ੍ਰੀਤ ਵੱਡਾ ਸਕੋਰ ਨਹÄ ਬਣਾ ਸਕੀ। ਟੀਮ ਨੂੰ ਉਸ ਕੋਲੋਂ ਵੀ ਵੱਡੀ ਪਾਰੀ ਦੀ ਉਮੀਦ ਰਹੇਗੀ। ਭਾਰਤੀ ਟੀਮ ਵਿਚ ਤਜ਼ੁਰਬੇਕਾਰ ਮੰਧਾਨਾ ਦੀ ਵਾਪਸੀ ਹੋਣ ਦੀ ਸੰਭਾਵਨਾ ਹੈ, ਜੋ ਬੁਖਾਰ ਕਾਰਣ ਬੰਗਲਾਦੇਸ਼ ਖਿਲਾਫ ਨਹੀਂ ਖੇਡ ਸਕੀ ਸੀ। ਮੱਧ¬ਕ੍ਰਮ ਵਿਚ ਦੀਪਤੀ ਸ਼ਰਮਾ ਨੇ ਆਸਟਰੇਲੀਆ ਖਿਲਾਫ ਅਜੇਤੂ 49 ਦੌੜਾਂ ਬਣਾ ਕੇ ਉਪਯੋਗੀ ਯੋਗਦਾਨ ਦਿੱਤਾ ਸੀ ਜਦਕਿ ਬੰਗਲਾਦੇਸ਼ ਖਿਲਾਫ ਵੇਦਾ ਕ੍ਰਿਸ਼ਣਮੂਰਤੀ ਨੇ 11 ਗੇਂਦਾਂ ’ਤੇ ਅਜੇਤੂ 20 ਦੌੜਾਂ ਦੀ ਪਾਰੀ ਖੇਡੀ ਸੀ। ਗੇਂਦਬਾਜ਼ੀ ਵਿਭਾਗ ਵਿਚ ਪੂਨਮ ਯਾਦਵ ਨੇ ਦੋਨੋਂ ਮੈਚਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਸ ਨੇ ਹੁਣ ਤੱਕ 7 ਵਿਕਟਾਂ ਲਈਆਂ ਹਨ। ਉਸ ਨੂੰ ਮੱਧ ਗਤੀ ਦੀ ਗੇਂਦਬਾਜ਼ ਸ਼ਿਖਾ ਪਾਂਡੇ ਕੋਲੋਂ ਪੂਰਾ ਸਹਿਯੋਗ ਮਿਲਿਆ। ਸ਼ਿਖਾ ਨੇ ਹੁਣ ਤੱਕ 5 ਵਿਕਟਾਂ ਹਾਸਲ ਕੀਤੀਆਂ ਹਨ।

ਭਾਰਤ ਦਾ ਰਿਕਾਰਡ ਵਧੀਆ ਨਹੀਂ
PunjabKesari
ਨਿਊਜ਼ੀਲੈਂਡ ਦਾ ਹਾਲਾਂਕਿ ਹਾਲ ਹੀ ਵਿਚ ਭਾਰਤ ਖਿਲਾਫ ਰਿਕਾਰਡ ਵਧੀਆ ਰਿਹਾ ਹੈ। ਉਸ ਨੇ ਇਨ੍ਹਾਂ ਦੋਵੇਂ ਟੀਮਾਂ ਵਿਚਾਲੇ ਖੇਡੇ ਗਏ ਪਿਛਲੇ 3 ਮੈਚ ਜਿੱਤੇ ਸਨ। ਠੀਕ 1 ਸਾਲ ਪਹਿਲਾਂ ਉਸ ਨੇ 3 ਟੀ-20 ਮੈਚਾਂ ਦੀ ਘਰੇਲੂ ਸੀਰੀਜ਼ ਵਿਚ ਭਾਰਤੀ ਟੀਮ ਨੂੰ 3-0 ਨਾਲ ਹਰਾਇਆ ਸੀ। ਭਾਰਤ ਹਾਲਾਂਕਿ ਵੈਸਟਇੰਡੀਜ਼ ਵਿਚ 2018 ਨੂੰ ਖੇਡੇ ਗਏ ਟੀ-20 ਵਿਸ਼ਵ ਕੱਪ ਵਿਚ ਨਿਊਜ਼ੀਲੈੈਂਡ ਖਿਲਾਫ 34 ਦੌੜਾਂ ਦੀ ਵੱਡੀ ਜਿੱਤ ਤੋਂ ਪ੍ਰੇਰਣਾ ਲੈਣੀ ਚਾਹੇਗਾ। ਹਰਮਨਪ੍ਰੀਤ ਨੇ ਉਸ ਮੈਚ ਵਿਚ 103 ਦੌੜਾਂ ਦੀ ਯਾਦਗਾਰ ਪਾਰੀ ਖੇਡੀ ਸੀ।

ਟੀਮਾਂ ਇਸ ਤਰ੍ਹਾਂ ਹਨ: 
ਭਾਰਤ :
ਹਰਮਨਪ੍ਰੀਤ ਕੌਰ (ਕਪਤਾਨ), ਸਮਿ੍ਰਤੀ ਮੰਧਾਨਾ, ਜੇਮਿਮਾ ਰੋਡਿ੍ਰਗਜ਼, ਦੀਪਤੀ ਸ਼ਰਮਾ, ਸ਼ੈਫਾਲੀ ਵਰਮਾ, ਪੂਨਮ ਯਾਦਵ, ਰਾਧਾ ਯਾਦਵ, ਤਾਨੀਆ ਭਾਟੀਆ (ਵਿਕਟਕੀਪਰ), ਹਰਲੀਨ ਦਿਓਲ, ਰਾਜੇਸ਼ਵਰੀ ਗਾਇਕਵਾੜ, ਰੀਚਾ ਘੋਸ਼, ਵੇਦਾ ਕ੍ਰਿਸ਼ਣਮੂਰਤੀ, ਸ਼ਿਖਾ ਪਾਂਡੇ, ਅਰੂੰਧਤੀ ਰੈੱਡੀ, ਪੂਜਾ ਵਸਤਰਾਕਰ।
ਨਿਊਜ਼ੀਲੈਂਡ : ਸੋਫੀ ਡਿਵਾਈਨ (ਕਪਤਾਨ), ਰੋਜਮੈਰੀ ਮੇਅਰ, ਅਮੇਲੀਆ ਕੇਰ, ਸੂਜੀ ਬੇਟਸ, ਲਾਰੇਨ ਡਾਊਨ, ਮੈਡੀ ਗ੍ਰੀਨ, ਹੋਲੀ ਹਡਲਸਟਨ, ਹੇਲੇ ਜੇਨਸੇਨ, ਲੀਗ ਕਾਸਪੇਰੇਕ, ਜੇਸ ਕੇਰ, ਕੈਟੀ ਮਾਰਟਿਨ (ਵਿਕਟਕੀਪਰ), ਕੇਟੀ ਪਕ੍ਰਿੰਸ, ਅੰਨਾ ਪੀਟਰਸਨ, ਰੇਚੇਲ ਪ੍ਰੀਸਟ, ਲੀ ਤਾਹੁਹੁ।

  • India vs New Zealand
  • Women T20 World Cup
  • Team India
  • ਭਾਰਤ ਬਨਾਮ ਨਿਊਜ਼ੀਲੈਂਡ
  • ਮਹਿਲਾ ਟੀ 20 ਵਰਲਡ ਕੱਪ
  • ਟੀਮ ਇੰਡੀਆ

ਟੋਕੀਓ ਓਲੰਪਿਕ 'ਤੇ ਕੋਈ ਖਤਰਾ ਨਹੀਂ : ਆਈ. ਓ. ਸੀ.

NEXT STORY

Stories You May Like

  • indian women  s football team to face australian clubs
    ਭਾਰਤੀ ਮਹਿਲਾ ਫੁੱਟਬਾਲ ਟੀਮ ਆਸਟ੍ਰੇਲੀਆਈ ਕਲੱਬਾਂ ਨਾਲ ਭਿੜੇਗੀ
  • 2nd women  s t20  australia beat india by 19 runs
    ਦੂਜਾ ਮਹਿਲਾ ਟੀ-20: ਆਸਟ੍ਰੇਲੀਆ ਨੇ ਭਾਰਤ ਨੂੰ 19 ਦੌੜਾਂ ਨਾਲ ਹਰਾਇਆ
  • women s t20 world cup 2026 schedule announced
    ਮਹਿਲਾ ਟੀ20 ਵਿਸ਼ਵ ਕੱਪ 2026 ਦੇ ਸ਼ਡਿਊਲ ਦਾ ਐਲਾਨ; 14 ਜੂਨ ਨੂੰ ਹੋਵੇਗਾ ਭਾਰਤ-ਪਾਕਿ ਦਾ ਮਹਾ-ਮੁਕਾਬਲਾ
  • indian team will once again conquer the pakistani fortress
    T20 World Cup 2026: ਪਾਕਿਸਤਾਨੀ ਕਿਲ੍ਹੇ ਨੂੰ ਮੁੜ ਫ਼ਤਹਿ ਕਰਨ ਉਤਰੇਗੀ ਭਾਰਤੀ ਟੀਮ, ਮਹਾਮੁਕਾਬਲਾ ਅੱਜ
  • indian women  s team set australia a target of 177 runs
    ਮੰਧਾਨਾ ਤੇ ਰੋਡ੍ਰਿਗਸ ਦੇ ਅਰਧ ਸੈਂਕੜੇ, ਭਾਰਤੀ ਮਹਿਲਾ ਟੀਮ ਨੇ ਆਸਟ੍ਰੇਲੀਆ ਨੂੰ ਦਿੱਤਾ 177 ਦੌੜਾਂ ਦਾ ਟੀਚਾ
  • know the 5 main reasons for zimbabwe  s victory over australia
    ਟੀ-20 ਵਿਸ਼ਵ ਕੱਪ 'ਚ ਵੱਡਾ ਉਲਟਫੇਰ: ਆਸਟ੍ਰੇਲੀਆ 'ਤੇ ਜ਼ਿੰਬਾਬਵੇ ਦੀ ਜਿੱਤ ਦੇ 5 ਮੁੱਖ ਕਾਰਨਾਂ ਬਾਰੇ ਜਾਣੋ
  • england vs scotland t20 world cup
    ਟੀ-20 ਵਰਲਡ ਕੱਪ : ਸਕਾਟਲੈਂਡ ਨੂੰ 5 ਵਿਕਟਾਂ ਨਾਲ ਹਰਾ ਕੇ ਜਿੱਤ ਦੀ ਪਟਰੀ 'ਤੇ ਪਰਤੀ ਇੰਗਲੈਂਡ
  • canada vs united arab emirates t20 world cup
    ਟੀ-20 ਵਰਲਡ ਕੱਪ: UAE ਨੇ ਕੈਨੇਡਾ ਨੂੰ 5 ਵਿਕਟਾਂ ਨਾਲ ਹਰਾ ਕੇ ਖੋਲ੍ਹਿਆ ਜਿੱਤ ਦਾ ਖਾਤਾ
  • badlaan da gharh lambi thana balliye controversy
    ਹੁਣ ਪੰਜਾਬੀ ਗਾਣੇ ਪਿੱਛੇ ਪੈ ਗਿਆ ਰੌਲ਼ਾ, Youtube ਤੋਂ ਕੱਟਿਆ ਗਿਆ 'ਬਾਦਲਾਂ ਦਾ...
  • agriculture department issued advisory
    ਪੰਜਾਬ ਦੇ ਮੌਸਮ 'ਚ ਵਧਦੇ ਤਾਪਮਾਨ ਦੌਰਾਨ ਕਿਸਾਨਾਂ ਲਈ ਖੜ੍ਹੀ ਹੋਵੇਗੀ ਵੱਡੀ...
  • man dead on raod accident
    ਗੋਰਾਇਆ-ਫਗਵਾੜਾ ਹਾਈਵੇਅ 'ਤੇ ਵਾਪਰਿਆ ਹਾਦਸਾ, ਇਕ ਵਿਅਕਤੀ ਦੀ ਮੌਤ
  • husband sets himself on fire after reaching in laws house
    Punjab: ਪਤੀ ਤੋਂ ਪ੍ਰੇਸ਼ਾਨ ਪਤਨੀ ਗਈ ਪੇਕੇ! ਸਹੁਰੇ ਘਰ ਪਤੀ ਨੇ ਪਹੁੰਚ ਕੇ...
  • pargat singh slams bhagwant mann government
    ਪੰਜਾਬ ਨੂੰ ਪੁਲਸ ਸਟੇਟ ਬਣਾ ਰਹੀ ਭਗਵੰਤ ਮਾਨ ਸਰਕਾਰ: ਪਰਗਟ ਸਿੰਘ
  • singer mankirt aulakh promotes gun culture among students by singing a song
    ਪੰਜਾਬੀ ਜਾਗ੍ਰਿਤੀ ਮੰਚ ਵਿਵਾਦਾਂ ’ਚ: ਗਾਇਕ ਮਨਕੀਰਤ ਔਲਖ ਨੇ ਵਿਦਿਆਰਥੀਆਂ ਵਿਚਕਾਰ...
  • mohan bhagwat punjab visit
    ਨਸ਼ੇ ਦੇ ਖ਼ਾਤਮੇ ਲਈ ਸੰਸਕਾਰ ਅਤੇ ਬੱਚਿਆਂ ਨੂੰ ਸਮਾਂ ਦੇਣਾ ਜ਼ਰੂਰੀ : ਮੋਹਨ ਭਾਗਵਤ
  • punjab vidhan sabha budget session
    ਰਾਜਪਾਲ ਨੇ 6 ਮਾਰਚ ਨੂੰ ਸੱਦਿਆ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ
Trending
Ek Nazar
mess food insects viral

ਮੈੱਸ ’ਚ ਪਰੋਸੇ ਜਾਣ ਵਾਲੇ ਖਾਣੇ 'ਚ ਮਿਲੇ ਕੀੜੇ-ਮਕੌੜੇ, ਵਾਇਰਲ ਤਸਵੀਰਾਂ ਦੇਖ...

vijay and rashmika were seen together for the first time after marriage

ਵਿਆਹ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿਜੇ ਤੇ ਰਸ਼ਮਿਕਾ

malaysian indian man convicted in singapore

ਮਲੇਸ਼ੀਆਈ ਭਾਰਤੀ ਵਿਅਕਤੀ ਨੂੰ 12 ਸਾਲ ਕੈਦ

29 countries in schengen visa

ਇਕ Visa 'ਤੇ 29 ਦੇਸ਼ਾਂ ਦੀ ਸੈਰ! ਬੱਸ ਪੂਰੀਆਂ ਕਰ ਲਓ ਇਹ ਸ਼ਰਤਾਂ

epstein donald trump

Epstein ਨਾਲ ਸਬੰਧਾਂ ਬਾਰੇ Trump ਤੋ ਪੁੱਛੇ ਜਾਣ ਸਵਾਲ : ਕਲਿੰਟਨ

hacking by ai tools steal sensitive data in mexico

AI ਰਾਹੀਂ ਹੋ ਗਈ ਸਭ ਤੋਂ ਵੱਡੀ ਚੋਰੀ! 150GB ਦੇ ਮੈਕਸੀਕਨ ਸਰਕਾਰੀ ਡਾਟੇ ਨੂੰ ਲਾਈ...

bodies recovered  in congo

ਵੱਡੀ ਖ਼ਬਰ : ਸਮੂਹਿਕ ਕਬਰਾਂ 'ਚੋਂ 171 ਲਾਸ਼ਾਂ ਬਰਾਮਦ

britain  s green party wins special election

ਬ੍ਰਿਟਿਸ਼ PM ਨੂੰ ਝਟਕਾ, ਗ੍ਰੀਨ ਪਾਰਟੀ ਨੇ ਜਿੱਤੀ ਵਿਸ਼ੇਸ਼ ਚੋਣ

these stars said goodbye to the world in plane crashes

ਕੋਈ ਸੀ ਪ੍ਰੈਗਨੈਂਟ ਤੇ ਕੋਈ ਮਨਾ ਰਿਹਾ ਸੀ B;day; ਇਨ੍ਹਾਂ ਸਿਤਾਰਿਆਂ ਦੀ ਪਲੇਨ...

airasia operate daily flights from amritsar to kuala lumpur

ਖੁਸ਼ਖ਼ਬਰੀ: ਏਅਰਏਸ਼ੀਆ 28 ਮਾਰਚ ਤੋਂ ਅੰਮ੍ਰਿਤਸਰ-ਕੁਆਲਾਲੰਪੁਰ ਲਈ ਰੋਜ਼ਾਨਾ ਭਰੇਗੀ...

parineetii actor ankur verma ties knot with long term partner leena

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ, ਜਾਣੋ ਕੌਣ ਹੈ ਦੁਲਹਨ, Fans ਹੋਏ ਹੈਰਾਨ

pakistan afghanistan tension

ਅਫਗਾਨਿਸਤਾਨ ਨਾਲ ਹੁਣ "ਖੁੱਲ੍ਹੇ ਯੁੱਧ" ਦੀ ਸਥਿਤੀ: ਪਾਕਿਸਤਾਨੀ ਰੱਖਿਆ ਮੰਤਰੀ

famous actress freezes eggs at age 41

'ਪਰਿਵਾਰ ਲਈ ਵਿਆਹ ਜ਼ਰੂਰੀ ਨਹੀਂ'; ਮਸ਼ਹੂਰ ਅਦਾਕਾਰਾ ਨੇ 41 ਦੀ ਉਮਰ 'ਚ ਫ੍ਰੀਜ਼...

gauahar khan shares first glimpse of younger son

ਖ਼ਤਮ ਹੋਇਆ ਇੰਤਜ਼ਾਰ ! ਗੌਹਰ ਖ਼ਾਨ ਨੇ ਦਿਖਾਇਆ ਛੋਟੇ ਬੇਟੇ ਦਾ ਚਿਹਰਾ, ਮੱਕਾ ਤੋਂ...

70 year maulana 26 year bride photoshoot

70 ਸਾਲ ਦਾ ਮੌਲਾਨਾ, 26 ਦੀ ਲਾੜੀ! ਨਿਕਾਹ ਮਗਰੋਂ ਗੋਦੀ ’ਚ ਲੇਟ ਕਰਵਾਇਆ ਰੋਮਾਂਟਿਕ...

smuggler husband

ਪਤੀ ਦੀ ਮੌਤ 'ਤੇ ਡਾਹਾਂ ਮਾਰ ਕੇ ਰੋਣ ਵਾਲੀ ਪਤਨੀ ਹੀ ਨਿਕਲੀ ਕਾਤਲ, ਪੁਲਸ 'ਤੇ...

pm modi and netanyahu talks

PM ਮੋਦੀ ਅਤੇ ਨੇਤਨਯਾਹੂ ਵਿਚਾਲੇ ਸਾਰਥਕ ਗੱਲਬਾਤ, ਭਾਰਤ-ਇਜ਼ਰਾਈਲ ਸਬੰਧ ਹੋਣਗੇ...

guru nanak dev ji s historic gurdwara in pakistan

ਪਾਕਿਸਤਾਨ 'ਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰੇ ਨੂੰ ਲੈ ਕੇ ਵੱਡੀ ਖ਼ਬਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • t20 world cup 2026 abhishek sharma sanju samson
      ਅਭਿਸ਼ੇਕ-ਸੰਜੂ ਸੈਮਸਨ ਨੇ ਰਚਿਆ ਇਤਿਹਾਸ, ਜ਼ਿੰਬਾਬਵੇ ਖਿਲਾਫ ਤੋੜਿਆ ਓਪਨਿੰਗ...
    • ind vs zim t20 wc
      IND vs ZIM T20 WC : ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ 'ਚ ਹੋਏ ਵੱਡੇ ਬਦਲਾਅ
    • ranji trophy final aaqib nabi takes 3 wickets
      ਰਣਜੀ ਟਰਾਫੀ ਫਾਈਨਲ : ਓਕਿਬ ਨਬੀ ਦੀਆਂ 3 ਵਿਕਟਾਂ, ਕਰਨਾਟਕ ਖਿਲਾਫ ਜੰਮੂ-ਕਸ਼ਮੀਰ...
    • south africa beat west indies by 9 wickets
      ਭਾਰਤ ਦੀ ਸੈਮੀਫਾਈਨਲ ਦੀ ਰਾਹ ਆਸਾਨ ! ਦੱਖਣੀ ਅਫਰੀਕਾ ਨੇ ਵੈਸਟਇੰਡੀਜ਼ ਨੂੰ 9...
    • big on harmanpreet kaur  s injury
      ਹਰਮਨਪ੍ਰੀਤ ਕੌਰ ਦੀ ਸੱਟ 'ਤੇ ਵੱਡਾ ਅਪਡੇਟ: ਦੂਜੇ ਵਨਡੇ ਤੋਂ ਪਹਿਲਾਂ ਦੀਪਤੀ ਨੇ...
    • wi vs sa t20 world cup 2026
      ਟੀ-20 ਵਿਸ਼ਵ ਕੱਪ: ਵੈਸਟਇੰਡੀਜ਼ ਨੇ ਦੱਖਣੀ ਅਫਰੀਕਾ ਨੂੰ ਦਿੱਤਾ 177 ਦੌੜਾਂ ਦਾ...
    • vaibhav suryavanshi  s big blow before ipl
      IPL ਤੋਂ ਪਹਿਲਾਂ ਵੈਭਵ ਸੂਰਿਆਵੰਸ਼ੀ ਦਾ ਵੱਡਾ ਧਮਾਕਾ ! ਸਿਰਫ ਇੰਨੀਆਂ ਗੇਂਦਾਂ 'ਚ...
    • sangakkara gets emotional after sri lanka  s defeat in t20 world cup
      'ਜੇ ਹੁਣ ਨਾ ਸੁਧਰੇ ਤਾਂ...'  ਟੀ-20 ਵਿਸ਼ਵ ਕੱਪ 'ਚ ਸ਼੍ਰੀਲੰਕਾ ਦੀ ਹਾਰ 'ਤੇ...
    • vinicius junior  s goal sends real madrid into the last 16
      ਚੈਂਪੀਅਨਜ਼ ਲੀਗ: ਵਿਨੀਸੀਅਸ ਜੂਨੀਅਰ ਦੇ ਗੋਲ ਨੇ ਰੀਅਲ ਮੈਡਰਿਡ ਨੂੰ ਅੰਤਿਮ 16 'ਚ...
    • there will be something different in the india zimbabwe match
      T20 ਵਿਸ਼ਵ ਕੱਪ: ਭਾਰਤ-ਜ਼ਿੰਬਾਬਵੇ ਮੈਚ 'ਚ ਹੋਵੇਗਾ ਕੁਝ ਵੱਖਰਾ ! ਅਮਰੀਕਾ ਤੋਂ ਆਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +