Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 20, 2026

    11:42:08 AM

  • tehran warns against oil sanctions

    'ਕੀਮਤ ਚੁਕਾਉਣੀ ਪਵੇਗੀ'! ਤੇਲ ਪਾਬੰਦੀਆਂ ਖ਼ਿਲਾਫ਼...

  • bus accident people rescue hospital udhampur

    ਵੱਡਾ ਬੱਸ ਹਾਦਸਾ; 15 ਲੋਕਾਂ ਦੀ ਮੌਤ, ਊਧਮਪੁਰ 'ਚ...

  • cluster bombs tested in north korea

    ਕਿਮ ਜੋਂਗ ਉਨ ਅਤੇ ਉਨ੍ਹਾਂ ਦੀ ਧੀ ਦੀ ਮੌਜੂਦਗੀ 'ਚ...

  • silver becomes cheaper  gold prices also fall

    ਅਕਸ਼ੈ ਤ੍ਰਿਤੀਆ ਤੋਂ ਬਾਅਦ ਚਾਂਦੀ 4000 ਰੁਪਏ ਹੋਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • New Delhi
  • ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ : ਅਨਾਮਿਕਾ ਨੇ ਜਿੱਤ ਨਾਲ ਕੀਤੀ ਸ਼ੁਰੂਆਤ

SPORTS News Punjabi(ਖੇਡ)

ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ : ਅਨਾਮਿਕਾ ਨੇ ਜਿੱਤ ਨਾਲ ਕੀਤੀ ਸ਼ੁਰੂਆਤ

  • Author Tarsem Singh,
  • Updated: 13 May, 2022 04:27 PM
New Delhi
women  s world boxing championships  anamika starts with a win
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਭਾਰਤੀ ਮੁੱਕੇਬਾਜ਼ ਅਨਾਮਿਕਾ (50 ਕਿਲੋਗ੍ਰਾਮ) ਨੇ ਆਈ. ਬੀ. ਏ. ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਆਪਣੇ ਪਹਿਲੇ ਮੈਚ 'ਚ ਵੀਰਵਾਰ ਨੂੰ ਕੌਸ਼ਲ ਤੇ ਤਕਨੀਕੀ ਉੱਤਮਤਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਰੋਮਾਨੀਆ ਦੀ ਯੂਜੇਨਿਕਾ ਐਂਜੇਲ ਨੂੰ ਹਰਾਇਆ। ਅਨਾਮਿਕਾ ਨੇ ਇੰਸਤਾਬੁਲ 'ਚ ਖੇਡੀ ਜਾ ਰਹੀ ਪ੍ਰਤੀਯੋਗਿਤਾ 'ਚ ਸਾਰੇ ਜੱਜਾਂ ਦੇ ਸਰਬਸੰਮਤ ਫ਼ੈਸਲੇ ਨਾਲ ਜਿੱਤ ਦਰਜ ਕਰਦੇ ਹੋਏ ਪ੍ਰੀ-ਕੁਆਰਟਰ ਫਾਈਨਲ ਦਾ ਟਿਕਟ ਪੱਕਾ ਕੀਤਾ।

ਮੁਕਾਬਲੇ ਦੀ ਸ਼ੁਰੂਆਤ 'ਚ ਦੋਵੇਂ ਖਿਡਾਰੀਆਂ ਨੇ ਇਕ-ਦੂਜੇ 'ਤੇ ਮੁੱਕਿਆਂ ਦੀ ਬਰਸਾਤ ਕਰ ਦਿੱਤੀ ਪਰ ਅਨਾਮਿਕਾ ਨੇ ਸ਼ਾਨਦਾਰ ਫੁਟਵਰਕ ਦਾ ਇਸਤੇਮਾਲ ਕਰਦੇ ਹੋਏ ਆਪਣਾ ਬਚਾਅ ਕੀਤਾ ਤੇ ਵਿਰੋਧੀ ਖਿਡਾਰੀ 'ਤੇ ਜਵਾਬੀ ਹਮਲਾ ਕੀਤਾ। 

ਰੋਹਤਕ ਦੀ ਇਸ ਮੁੱਕੇਬਾਜ਼ ਨੇ ਦੂਜੇ ਦੌਰ 'ਚ ਵੀ ਆਪਣਾ ਦਬਦਬਾ ਬਣਾਈ ਰੱਖਿਆ ਤੇ ਆਸਾਨੀ ਨਾਲ 5-0 ਦੇ ਫ਼ਰਕ ਨਾਲ ਜਿੱਤ ਦਰਜ ਕਰਕੇ ਕੇ ਅਗਲੇ ਦੌਰ 'ਚ ਪੁੱਜ ਗਈ। ਅਨਾਮਿਕਾ ਦਾ ਅਗਲਾ ਮੁਕਾਬਲਾ ਐਤਵਾਰ ਨੂੰ ਵਿਸ਼ਵ ਚੈਂਪੀਅਨਸ਼ਿਪ ਦੀ ਕਾਂਸੀ ਤਮਗ਼ਾ ਜੇਤੂ ਆਸਟ੍ਰੇਲੀਆ ਦੀ ਕ੍ਰਿਸਟੀ ਲੀ ਹੈਰਿਸ ਨਾਲ ਹੋਵੇਗਾ। ਇਸ ਤੋਂ ਪਹਿਲਾਂ ਬੁੱਧਵਾਰ ਦੀ ਦੇਰ ਸ਼ਾਮ ਸਵੀਟੀ (75 ਕਿਲੋਗ੍ਰਾਮ) ਨੂੰ ਇੰਗਲੈਂਡ ਦੀ ਕੈਰੀ ਡਾਵਿਸ ਤੋਂ 2-3 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ।

  • Indian Boxer Anamika
  • Women World Boxing Championship
  • Outstanding Performance
  • Win
  • ਭਾਰਤੀ ਮੁੱਕੇਬਾਜ਼ ਅਨਾਮਿਕਾ
  • ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ
  • ਸ਼ਾਨਦਾਰ ਪ੍ਰਦਰਸ਼ਨ
  • ਜਿੱਤ

CSK vs MI : ਮੈਚ ਦੇ ਬਾਅਦ ਰੋਹਿਤ ਸ਼ਰਮਾ ਨੇ ਕਿਹਾ- ਸ਼ੁਰੂ 'ਚ ਵਿਕਟਾਂ ਡਿੱਗੀਆਂ ਤਾਂ ਘਬਰਾ ਗਏ ਸੀ

NEXT STORY

Stories You May Like

  • female agent cheated by promising to send her to dubai
    ਦੁਬਈ ਭੇਜਣ ਦਾ ਝਾਂਸਾ ਦੇ ਕੇ ਮਹਿਲਾ ਏਜੰਟ ਨੇ ਕੀਤੀ ਠੱਗੀ, ਪੁਲਸ ਵੱਲੋਂ ਮਾਮਲਾ ਦਰਜ
  • woman beaten  video goes viral
    ਮੋਗਾ ਵਿਚ ਮਹਿਲਾ ਨਾਲ ਕੁੱਟਮਾਰ ਦੀ ਵਾਇਰਲ ਵੀਡੀਓ ਨੇ ਮਚਾਇਆ ਹੜਕੰਪ
  • india wins two gold medals at asian wrestling championships
    ਏਸ਼ੀਆਈ ਕੁਸ਼ਤੀ ਚੈਂਪੀਅਨਸ਼ਿਪ 'ਚ ਭਾਰਤ ਨੇ ਜਿੱਤੇ ਦੋ ਸੋਨ ਤਮਗੇ
  • boy commits suicide in tanda
    ਟਾਂਡਾ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
  • nimisha mehta statement
    ਮਹਿਲਾ ਰਾਖਵਾਂਕਰਨ 'ਚ ਰੋੜੇ ਅਟਕਾ ਕੇ ਕਾਂਗਰਸ ਨੇ ਵਿਸ਼ਵ ਭਰ 'ਚ ਭਾਰਤੀ ਮਹਿਲਾ ਦੀ ਨਾਮੋਸ਼ੀ ਕਰਵਾਈ: ਨਿਮਿਸ਼ਾ ਮਹਿਤਾ
  • census begins tomorrow
    ਮਰਦਮਸ਼ੁਮਾਰੀ ਦੀ ਸ਼ੁਰੂਆਤ ਭਲਕੇ ਤੋਂ, ਮੈਦਾਨ 'ਚ ਉਤਰਨਗੇ 2250 ਮੁਲਾਜ਼ਮ
  • decline in female employment recorded in punjab
    ਪੰਜਾਬ 'ਚ ਮਹਿਲਾ ਰੁਜ਼ਗਾਰ 'ਚ ਦਰਜ ਕੀਤੀ ਗਈ ਗਿਰਾਵਟ, ਅੰਕੜਿਆਂ 'ਚ ਹੋਇਆ ਖ਼ੁਲਾਸਾ
  • nclat adjourns hearing on vedanta  s plea against adani  s bid for jal
    NCLAT ਨੇ JAL ਲਈ ਅਡਾਣੀ ਦੀ ਬੋਲੀ ਚੋਣ ਖਿਲਾਫ ਵੇਦਾਂਤਾ ਦੀ ਪਟੀਸ਼ਨ ’ਤੇ ਸੁਣਵਾਈ ਕੀਤੀ ਮੁਲਤਵੀ
  • 4 smugglers including two brothers arrested with weapons
    ਦੋ ਸਕੇ ਭਰਾਵਾਂ ਸਣੇ 4 ਸਮੱਗਲਰ ਹਥਿਆਰਾਂ ਸਮੇਤ ਗ੍ਰਿਫ਼ਤਾਰ, ਸੁਖਮੀਤ ਡਿਪਟੀ ਕਤਲ...
  • powercom employee who was fixing a fault attacked
    ਜਲੰਧਰ 'ਚ ਜੰਗਲ ਰਾਜ! ਫਾਲਟ ਠੀਕ ਕਰ ਰਹੇ ਪਾਵਰਕਾਮ ਮੁਲਾਜ਼ਮ 'ਤੇ ਹਮਲਾ, ਮੋਬਾਈਲ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • punjab weather changes heat wave and warm night yellow alert issue
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21, 22, 23 ਤਾਰੀਖ਼ ਲਈ 12...
  • brother and sister died in a horrific accident on jalandhar pathankot nh
    ਜਲੰਧਰ-ਪਠਾਨਕੋਟ NH 'ਤੇ ਵਾਪਰੇ ਭਿਆਨਕ ਹਾਦਸੇ ਨੇ ਰੋਲ਼ 'ਤਾ ਪਰਿਵਾਰ ! ਭੈਣ-ਭਰਾ...
  • union minister manohar lal khattar reaches jalandhar
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ...
  • good health song for kids pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਇਹ ਮਜ਼ੇਦਾਰ ਵੀਡੀਓ, ਬਣੇਗੀ ‘ਸਿਹਤ'...
  • son dies after being hit by truck
    ਜਲੰਧਰ 'ਚ ਮਾਂ-ਪੁੱਤ ਨਾਲ ਵਾਪਰਿਆ ਦਰਦਨਾਕ ਹਾਦਸਾ! ਟਰੱਕ ਦੀ ਲਪੇਟ 'ਚ ਆਉਣ ਨਾਲ...
Trending
Ek Nazar
atlee  priya atlee blessed with a baby girl

ਵਿਆਹ ਦੇ 12 ਸਾਲ ਬਾਅਦ ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਬਾਲੀਵੁੱਡ ਨਿਰਦੇਸ਼ਕ, ਪਤਨੀ...

this famous singer used to drink more alcohol than necessary

ਕਦੇ ਜ਼ਰੂਰਤ ਤੋਂ ਵੱਧ ਸ਼ਰਾਬ ਪੀਂਦੀ ਸੀ ਇਹ ਮਸ਼ਹੂਰ Singer, ਅੱਜ ਹਰ ਇਕ ਦੇ ਦਿਲ...

long power cut

ਸੋਮਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

ipl 2026 most expensive over priyansh arya cooper connolly

6,6,6,6,6...! IPL 2026 ਦਾ ਸਭ ਤੋਂ ਮਹਿੰਗਾ ਓਵਰ, ਪੰਜਾਬ ਦੇ ਸ਼ੇਰਾਂ ਨੇ LSG ਦਾ...

summer vacation starts tomorrow

ਸੋਮਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! ਛੱਤੀਸਗੜ੍ਹ 'ਚ ਹੁਣ 16 ਜੂਨ ਨੂੰ...

mijia refrigerator pro premium 508l

ਆ ਗਿਆ 'ਸੁਪਰ' ਸਮਾਰਟ ਫਰਿੱਜ, ਮਿੰਟੋ-ਮਿੰਟ ਜੰਮੇਗੀ ਬਰਫ! ਮੋਬਾਇਲ ਨਾਲ ਹੋਵੇਗਾ...

anushka sharma debut for india

ਅਨੁਸ਼ਕਾ ਸ਼ਰਮਾ ਨੇ TEAM INDIA ਲਈ ਕੀਤਾ ਡੈਬਿਊ!

world liver day energy drinks are harming the liver

Energy Drinks ਪੀਣ ਵਾਲੇ ਸਾਵਧਾਨ! ਲਿਵਰ ਲਈ ਬਣ ਰਹੇ ਹਨ 'ਜ਼ਹਿਰ', ਰਿਸਰਚ 'ਚ...

firecracker factory blast

ਤਾਮਿਲਨਾਡੂ : ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 16 ਲੋਕਾਂ ਦੀ ਮੌਤ, ਕਈ ਜ਼ਖਮੀ

ipl 2026 csk

CSK ਲਈ ਬੁਰੀ ਖ਼ਬਰ! ਟੂਰਨਾਮੈਂਟ ਤੋਂ ਬਾਹਰ ਹੋ ਸਕਦੈ ਟੀਮ ਦਾ ਸਭ ਤੋਂ ਸਫਲ...

ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

suv prices increased

ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

sick woman

5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

green jersey unlucky for rcb

RCB ਲਈ ਫਿਰ ਮਨਹੂਸ ਸਾਬਤ ਹੋਈ 'ਹਰੀ ਜਰਸੀ'! ਦੇਖੋ ਹਾਰ-ਜਿੱਤ ਦਾ ਰਿਕਾਰਡ

p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

punjabi boy dies under suspicious circumstances in lebanon

ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ...

new ban imposed in gurdaspur

ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • pbks vs lsg
      PBKS vs LSG : ਪ੍ਰਿਯਾਂਸ਼-ਕੋਨੋਲੀ ਦੀ ਤੂਫ਼ਾਨੀ ਪਾਰੀ, ਪੰਜਾਬ ਨੇ ਬਣਾਇਆ ਸੀਜ਼ਨ...
    • ipl 2026  kkr beat rajasthan by 4 wickets
      IPL 2026: ਰਿੰਕੂ ਸਿੰਘ ਦਾ ਅਰਧ ਸੈਂਕੜਾ, KKR ਨੇ ਰਾਜਸਥਾਨ ਨੂੰ 4 ਵਿਕਟਾਂ ਨਾਲ...
    • anirudh chandrasekhar wins busan open doubles title
      ਅਨਿਰੁੱਧ ਚੰਦਰਸ਼ੇਖਰ ਨੇ ਤਾਕੇਰੂ ਯੂਜ਼ੁਕੀ ਨਾਲ ਜਿੱਤਿਆ ਬੁਸਾਨ ਓਪਨ ਡਬਲਜ਼ ਖ਼ਿਤਾਬ
    • iyer can set a big record in the match against lsg
      LSG ਖਿਲਾਫ ਮੈਚ 'ਚ ਵੱਡਾ ਰਿਕਾਰਡ ਬਣਾ ਸਕਦੈ ਅਈਅਰ, ਸਿਰਫ 66 ਦੌੜਾਂ ਦੂਰ
    • black magic in ipl lemon blows chennai s lips
      IPL 'ਚ ਕਾਲਾ ਜਾਦੂ? ਨਿੰਬੂ ਨੇ ਉਡਾਈਆਂ ਚੇਨਈ ਦੀਆਂ ਗਿੱਲੀਆਂ! CSK ਵੱਲੋਂ BCCI...
    • ipl 2026 rr vs kkr rajasthan set kolkata a target of 156 runs
      IPL 2026 RR vs KKR: ਰਾਜਸਥਾਨ ਨੇ ਕੋਲਕਾਤਾ ਨੂੰ ਦਿੱਤਾ 156 ਦੌੜਾਂ ਦਾ ਟੀਚਾ
    • ipl 2026 csk
      CSK ਲਈ ਬੁਰੀ ਖ਼ਬਰ! ਟੂਰਨਾਮੈਂਟ ਤੋਂ ਬਾਹਰ ਹੋ ਸਕਦੈ ਟੀਮ ਦਾ ਸਭ ਤੋਂ ਸਫਲ...
    • lionel messi scores twice as inter miami beats rapids 3 2
      ਲਿਓਨਲ ਮੈਸੀ ਦੇ ਦੋ ਗੋਲ ਨਾਲ ਇੰਟਰ ਮਿਆਮੀ ਨੇ ਰੈਪਿਡਸ ਨੂੰ 3-2 ਨਾਲ ਹਰਾਇਆ
    • ruturaj seems to be in some kind of confusion  ashwin
      ਰੁਤੂਰਾਜ ਕਿਸੇ ਤਰ੍ਹਾਂ ਦੀ ਉਲਝਣ 'ਚ ਨਜ਼ਰ ਆ ਰਹੇ ਹਨ : ਅਸ਼ਵਿਨ
    • ipl 2026 kkr vs rr
      IPL 2026 KKR vs RR: ਰਾਜਸਥਾਨ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +