Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    1:14:27 AM

  • csk vs srh  ipl 2026

    IPL 2026 : ਚੇਨਈ ਨੂੰ ਹਰਾ ਕੇ ਪਲੇਆਫ 'ਚ ਪਹੁੰਚੀ...

  • major incident in punjab government medical college student murdered

    Punjab 'ਚ ਵੱਡੀ ਵਾਰਦਾਤ! ਸਰਕਾਰੀ ਮੈਡੀਕਲ ਕਾਲਜ ਦੇ...

  • turkey mass shooting  4 killed  several injured

    ਰੈਸਟੋਰੈਂਟ 'ਤੇ ਅੰਨ੍ਹੇਵਾਹ ਗੋਲੀਬਾਰੀ! ਤੁਰਕੀ 'ਚ...

  • us rejects iran s updated peace proposal report

    ਮੁੜ ਸ਼ੁਰੂ ਹੋਵੇਗੀ ਜੰਗ! US ਨੇ ਈਰਾਨ ਦੀ ਸ਼ਾਂਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Women Asia Cup : ਭਾਰਤ ਨੇ ਨੇਪਾਲ ਨੂੰ ਇਕਤਰਫ਼ਾ ਅੰਦਾਜ਼ 'ਚ ਹਰਾਇਆ, ਸੈਮੀਫਾਈਨਲ 'ਚ ਪੱਕੀ ਕੀਤੀ ਜਗ੍ਹਾ

SPORTS News Punjabi(ਖੇਡ)

Women Asia Cup : ਭਾਰਤ ਨੇ ਨੇਪਾਲ ਨੂੰ ਇਕਤਰਫ਼ਾ ਅੰਦਾਜ਼ 'ਚ ਹਰਾਇਆ, ਸੈਮੀਫਾਈਨਲ 'ਚ ਪੱਕੀ ਕੀਤੀ ਜਗ੍ਹਾ

  • Edited By Harpreet Singh,
  • Updated: 23 Jul, 2024 10:27 PM
Sports
women asia cup indiavsnepal
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਸ਼੍ਰੀਲੰਕਾ ਦੇ ਦਾਂਬੁਲਾ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ 'ਚ ਖੇਡੇ ਗਏ ਮਹਿਲਾ ਏਸ਼ੀਆ ਕੱਪ ਦੇ ਮੁਕਾਬਲੇ 'ਚ ਭਾਰਤ ਨੇ ਨੇਪਾਲ ਨੂੰ ਇਕਤਰਫ਼ਾ ਅੰਦਾਜ਼ 'ਚ 82 ਨਾਲ ਹਰਾ ਕੇ ਵੱਡੀ ਜਿੱਤ ਹਾਸਲ ਕੀਤੀ ਹੈ। ਇਸ ਜਿੱਤ ਦੇ ਨਾਲ ਭਾਰਤ ਨੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਜਗ੍ਹਾ ਬਣਾਈ ਹੈ।  

PunjabKesari

ਇਸ ਤੋਂ ਪਹਿਲਾਂ ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੇ ਦੋਵਾਂ ਓਪਨਰਾਂ, ਸ਼ੈਫਾਲੀ ਵਰਮਾ ਤੇ ਦਿਆਲਨ ਹੇਮਲਤਾ ਨੇ ਟੀਮ ਨੂੰ ਸ਼ਾਨਦਾਰ ਸ਼ੁਰੂਆਤ ਦਿਵਾਈ ਤੇ ਦੋਵਾਂ ਨੇ ਪਹਿਲੀ ਵਿਕਟ ਲਈ 14 ਓਵਰਾਂ 'ਚ 122 ਦੌੜਾਂ ਦੀ ਵੱਡੀ ਸਾਂਝੇਦਾਰੀ ਕੀਤੀ। 

PunjabKesari

ਸ਼ੈਫਾਲੀ ਵਰਮਾ ਦੀ 48 ਗੇਂਦਾਂ 'ਚ 12 ਚੌਕਿਆਂ ਤੇ 1 ਛੱਕੇ ਦੀ ਮਦਦ ਨਾਲ 81 ਦੌੜਾਂ ਦੀ ਧਮਾਕੇਦਾਰ ਪਾਰੀ ਤੋਂ ਬਾਅਦ ਦਿਆਲਨ ਹੇਮਲਤਾ ਦੀ 42 ਗੇਂਦਾਂ 'ਚ 47 ਦੌੜਾਂ ਤੇ ਅੰਤ 'ਚ ਜੇਮਿਮਾ ਰੋਡਰਿਗਜ਼ ਦੀ 15 ਗੇਂਦਾਂ 'ਚ 28 ਦੌੜਾਂ ਦੀ ਤੇਜ਼ ਪਾਰੀ ਦੀ ਬਦੌਲਤ ਭਾਰਤ ਨੇ 20 ਓਵਰਾਂ 'ਚ 3 ਵਿਕਟਾਂ ਗੁਆ ਕੇ 178 ਦੌੜਾਂ ਬਣਾਈਆਂ ਸਨ। 

PunjabKesari

ਇਸ ਟੀਚੇ ਦਾ ਪਿੱਛਾ ਕਰਨ ਉਤਰੀ ਨੇਪਾਲ ਦੀ ਟੀਮ ਭਾਰਤੀ ਗੇਂਦਬਾਜ਼ੀ ਅੱਗੇ ਬੇਬੱਸ ਨਜ਼ਰ ਆਈ ਤੇ ਟੀਮ ਦਾ ਕੋਈ ਵੀ ਬੱਲੇਬਾਜ਼ ਟਿਕ ਕੇ ਨਾ ਖੇਡ ਸਕਿਆ। ਨੇਪਾਲ ਵੱਲੋਂ ਸੀਤਾ ਰਾਣਾ ਮਗਰ ਨੇ ਸਭ ਤੋਂ ਵੱਧ 18 ਦੌੜਾਂ ਬਣਾਈਆਂ, ਜਦਕਿ ਕਪਤਾਨ ਇੰਦੂ ਬਰਮਾ ਨੇ 14, ਰੁਬੀਨਾ ਸ਼ੇਤਰੀ ਨੇ 15 ਤੇ ਬਿੰਦੂ ਰਾਵਲ ਨੇ 17 ਦੌੜਾਂ ਦਾ ਯੋਗਦਾਨ ਦਿੱਤਾ। 

ਇਸ ਤਰ੍ਹਾਂ ਨੇਪਾਲ ਦੀ ਟੀਮ 20 ਓਵਰਾਂ 'ਚ 9 ਵਿਕਟਾਂ ਗੁਆ ਕੇ ਸਿਰਫ਼ 96 ਦੌੜਾਂ ਹੀ ਬਣਾ ਸਕੀ ਤੇ 82 ਦੌੜਾਂ ਨਾਲ ਇਹ ਮੁਕਾਬਲਾ ਹਾਰ ਗਈ। ਭਾਰਤ ਨੇ ਇਕਤਰਫ਼ਾ ਅੰਦਾਜ਼ 'ਚ ਇਹ ਮੁਕਾਬਲਾ ਆਪਣੇ ਨਾਂ ਕਰ ਲਿਆ ਹੈ। 

PunjabKesari

ਭਾਰਤ ਵੱਲੋਂ ਦੀਪਤੀ ਸ਼ਰਮਾ ਨੇ 4 ਓਵਰਾਂ 'ਚ 13 ਦੌੜਾਂ ਦੇ ਕੇ ਸਭ ਤੋਂ ਵੱਧ 3 ਵਿਕਟਾਂ ਲਈਆਂ, ਜਦਕਿ ਰਾਧਾ ਯਾਦਵ ਤੇ ਅਰੁੰਧਤੀ ਰੈੱਡੀ ਨੂੰ 2-2 ਵਿਕਟਾਂ ਮਿਲੀਆਂ। ਰੇਣੁਕਾ ਸਿੰਘ ਨੇ 15 ਦੌੜਾਂ ਦੇ ਕੇ 1 ਬੱਲੇਬਾਜ਼ ਨੂੰ ਆਊਟ ਕੀਤਾ। 

ਇਸ ਜਿੱਤ ਦੇ ਨਾਲ ਭਾਰਤ ਨੇ ਟੂਰਨਾਮੈਂਟ ਦੇ ਸੈਮੀਫਾਈਨਲ 'ਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਇਸ ਤੋਂ ਪਹਿਲਾਂ ਭਾਰਤੀ ਟੀਮ ਟੂਰਨਾਮੈਂਟ 'ਚ ਪਾਕਿਸਤਾਨ ਤੇ ਯੂ.ਏ.ਈ. ਦੀਆਂ ਟੀਮਾਂ ਨੂੰ ਵੀ ਹਰਾ ਚੁੱਕੀ ਹੈ। 

PunjabKesari

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • India
  • INDvsNEP
  • Semifinal
  • Asia Cup
  • Women

ACT ਤੋਂ ਪਹਿਲਾਂ ਹਾਕੀ ਇੰਡੀਆ ਨੇ ਓਲੰਪਿਕ ਟੀਮ ਤੋਂ ਇਲਾਵਾ ਹੋਰ ਖਿਡਾਰੀਆਂ ਨੂੰ ਰਾਸ਼ਟਰੀ ਕੈਂਪ 'ਚ ਬੁਲਾਇਆ

NEXT STORY

Stories You May Like

  • air passengers indigo launches special offer now travel for just rs 3999
    ਹਵਾਈ ਮੁਸਾਫਰਾਂ ਲਈ ਖੁਸ਼ਖਬਰੀ: IndiGo ਨੇ ਲਾਂਚ ਕੀਤੀ ਖ਼ਾਸ ਆਫ਼ਰ, ਹੁਣ ਸਿਰਫ 3999 'ਚ ਕਰੋ ਸਫ਼ਰ
  • india wins archery world cup gold medal
    ਦੀਪਿਕਾ ਕੁਮਾਰੀ ਦੀ ਅਗਵਾਈ 'ਚ ਭਾਰਤ ਨੇ ਚੀਨ ਨੂੰ ਹਰਾ ਜਿੱਤਿਆ ਤੀਰਅੰਦਾਜ਼ੀ ਵਿਸ਼ਵ ਕੱਪ ਗੋਲਡ ਮੈਡਲ
  • nora fatehi to perform at fifa world cup 2026 opening ceremony
    FIFA World Cup 2026 ਦੇ ਉਦਘਾਟਨ ਸਮਾਰੋਹ 'ਚ ਪੇਸ਼ਕਾਰੀ ਦੇਵੇਗੀ ਨੋਰਾ ਫਤੇਹੀ
  • world cup winning player
    World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ਮਗਰੋਂ...
  • la sparks beat toronto tempo in thrilling contest
    ਐਲ.ਏ ਸਪਾਰਕਸ ਨੇ ਟੋਰਾਂਟੋ ਟੈਂਪੋ ਨੂੰ ਰੋਮਾਂਚਕ ਮੁਕਾਬਲੇ ‘ਚ ਹਰਾਇਆ
  • ameesha patel reaches india after 24 hours of ordeal in west asia
    ਮਿਜ਼ਾਈਲ ਹਮਲੇ ਕਾਰਨ ਵਿਦੇਸ਼ 'ਚ ਫਸੀ ਅਮੀਸ਼ਾ ਪਟੇਲ ਪਰਤੀ ਭਾਰਤ
  • team announced for world cup
    ਵਿਸ਼ਵ ਕੱਪ ਲਈ ਹੋ ਗਿਆ ਟੀਮ ਦਾ ਐਲਾਨ ! ਧਾਕੜ ਕ੍ਰਿਕਟਰ ਨੇ ਸੰਨਿਆਸ ਤੋਂ ਕੀਤੀ ਵਾਪਸੀ
  • ncrb  year 2024  india women crime
    NCRB ਦਾ ਵੱਡਾ ਖੁਲਾਸਾ: 2024 'ਚ ਭਾਰਤ 'ਚ ਕਤਲ ਦੇ 2.4% ਅਤੇ ਔਰਤਾਂ ਵਿਰੁੱਧ ਜੁਰਮ 1.5% ਘਟੇ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
  • gujral immigration travel agent assault  kidnapping charges in jalandhar
    ਜਲੰਧਰ 'ਚ ਗੁਜਰਾਲ ਇਮੀਗ੍ਰੇਸ਼ਨ ਟਰੈਵਲ ਏਜੰਟ ਨਾਲ ਕੁੱਟਮਾਰ, ਕਿਡਨੈਪਿੰਗ ਦੇ ਲਾਏ...
  • person was arrested for selling hookah bar equipment without a license
    ਬਿਨਾਂ ਲਾਇਸੈਂਸ ਦੇ ਹੁੱਕਾਬਾਰ ਦਾ ਸਾਮਾਨ ਵੇਚਣ ਵਾਲਾ ਇਕ ਵਿਅਕਤੀ ਗ੍ਰਿਫ਼ਤਾਰ
  • ed powercom chairman and director investigation
    ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
Trending
Ek Nazar
paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • india to field 26 member team for malaysia masters
      ਮਲੇਸ਼ੀਆ ਮਾਸਟਰਸ 'ਚ ਭਾਰਤ 26 ਮੈਂਬਰੀ ਟੀਮ ਉਤਾਰੇਗਾ
    • barcelona wins in lewandowski  s farewell match at camp nou
      ਲੈਵਾਂਡੋਵਸਕੀ ਦੇ ਕੈਂਪ ਨੌਊ 'ਚ ਵਿਦਾਈ ਮੈਚ 'ਚ ਜਿੱਤਿਆ ਬਾਰਸੀਲੋਨਾ
    • ipl 2026  why did ravindra jadeja not play in the match against delhi
      IPL 2026: ਦਿੱਲੀ ਵਿਰੁੱਧ ਮੈਚ ਵਿੱਚ ਕਿਉਂ ਨਹੀਂ ਖੇਡੇ ਰਵਿੰਦਰ ਜਡੇਜਾ? ਕੋਚ ਨੇ...
    • bcci  s big decision
      BCCI ਦਾ ਵੱਡਾ ਫੈਸਲਾ : ਅੰਡਰ-23 ਟੂਰਨਾਮੈਂਟ ਨੂੰ ਟੀ-20 ਫਾਰਮੈਟ ਵਿੱਚ ਬਦਲਣ ਦੀ...
    • ipl 2026  kl rahul creates history
      IPL 2026: KL ਰਾਹੁਲ ਨੇ ਰਚਿਆ ਇਤਿਹਾਸ; ਰੋਹਿਤ-ਕੋਹਲੀ ਦੇ ਖਾਸ ਕਲੱਬ 'ਚ ਮਾਰੀ...
    • cooper connolly creates a big record in ipl
      ਕੂਪਰ ਕੌਨੋਲੀ ਨੇ IPL 'ਚ ਬਣਾਇਆ ਵੱਡਾ ਰਿਕਾਰਡ, ਡੈਬਿਊ ਸੀਜ਼ਨ 'ਚ ਜੈਸੂਰੀਆ ਨੂੰ...
    • the career of the great who took 1279 wickets is over
      ਖ਼ਤਮ ਹੋਇਆ 1279 ਵਿਕਟਾਂ ਲੈਣ ਵਾਲੇ ਧਾਕੜ ਦਾ ਕਰੀਅਰ! ਟੀਮ ਇੰਡੀਆ ਨੂੰ ਦਿੱਤੇ...
    • 2026 fifa world cup
      ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ
    • cricketer offered a role
      ਇੰਡੀਆ ਨੂੰ ਵਿਸ਼ਵ ਕੱਪ ਜਿਤਾਉਣ ਵਾਲੇ ਧਾਕੜ ਕ੍ਰਿਕਟਰ ਨੂੰ ਮਿਲਿਆ ਫ਼ਿਲਮ ਦਾ ਆਫ਼ਰ !...
    • svitolina defeats gauff to win italian open title
      ਸਵਿਤੋਲੀਨਾ ਨੇ ਗਾਫ ਨੂੰ ਹਰਾ ਕੇ ਇਟਾਲੀਅਨ ਓਪਨ ਦਾ ਖਿਤਾਬ ਜਿੱਤਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +