Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 17, 2026

    2:23:30 PM

  • heatwave threat increases in punjab

    ਪੰਜਾਬ ’ਚ ਲੂ ਦਾ ਖ਼ਤਰਾ ਵਧਿਆ, ਅਗਲੇ 4 ਦਿਨ ਹੋਰ...

  • major incident in jalandhar heavy gunfire outside ex soldier s house

    ਜਲੰਧਰ 'ਚ ਵੱਡੀ ਵਾਰਦਾਤ! ਸਾਬਕਾ ਫ਼ੌਜੀ ਦੇ ਘਰ ਬਾਹਰ...

  • 3 accused arrested for throwing hand grenade in gurdaspur

    ਗੁਰਦਾਸਪੁਰ 'ਚ ਹੈਂਡ ਗ੍ਰਨੇਡ ਸੁੱਟਣ ਵਾਲੇ 3 ਮੁਲਜ਼ਮ...

  • who global emergency

    ਮੁੜ ਲੱਗ ਸਕਦੈ Lockdown ! WHO ਨੇ ਐਲਾਨੀ Global...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Women T20 WC : ਭਾਰਤੀ ਗੇਂਦਬਾਜ਼ਾਂ ਅੱਗੇ ਪਾਕਿ ਬੱਲੇਬਾਜ਼ ਬੇਵੱਸ, ਟੀਮ ਇੰਡੀਆ ਨੂੰ ਮਿਲਿਆ 106 ਦੌੜਾਂ ਦਾ ਟੀਚਾ

SPORTS News Punjabi(ਖੇਡ)

Women T20 WC : ਭਾਰਤੀ ਗੇਂਦਬਾਜ਼ਾਂ ਅੱਗੇ ਪਾਕਿ ਬੱਲੇਬਾਜ਼ ਬੇਵੱਸ, ਟੀਮ ਇੰਡੀਆ ਨੂੰ ਮਿਲਿਆ 106 ਦੌੜਾਂ ਦਾ ਟੀਚਾ

  • Author Tarsem Singh,
  • Updated: 06 Oct, 2024 05:08 PM
Sports
women cwc 2024 ind vs pak
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਮਹਿਲਾ ਟੀ20 ਵਿਸ਼ਵ ਕੱਪ 'ਚ ਗਰੱਪ ਦਾ 7ਵਾਂ ਮੈਚ 'ਚ ਅੱਜ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ 'ਚ ਭਾਰਤ ਤੇ  ਪਾਕਿਸਤਾਨ ਦਰਮਿਆਨ ਖੇਡਿਆ ਜਾ ਰਿਹਾ ਹੈ। ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ  ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਦੀਆਂ ਬੱਲੇਬਾਜ਼ ਭਾਰਤੀ ਗੇਂਦਬਾਜ਼ਾਂ ਅੱਗੇ ਬੇਵੱਸ ਨਜ਼ਰ ਆਈਆਂ। ਭਾਰਤੀ ਗੇਂਦਬਾਜ਼ਾਂ ਦੇ ਸਾਹਮਣੇ ਪਾਕਿਸਤਾਨੀ ਬੱਲੇਬਾਜ਼ ਦੌੜਾਂ ਨਾ ਬਣਾ ਸਕੀਆਂ। ਇਸ ਤਰ੍ਹਾਂ ਪਾਕਿਸਤਾਨ ਨੇ ਨਿਰਧਾਰਤ 20 ਓਵਰਾਂ 'ਚ 8 ਵਿਕਟਾਂ ਗੁਆ ਕੇ 105 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤ ਲਈ 106 ਦੌੜਾਂ ਦਾ ਟੀਚਾ ਦਿੱਤਾ। ਭਾਰਤ ਲਈ ਰੇਣੁਕਾ ਠਾਕੁਰ ਸਿੰਘ ਨੇ 1, ਦੀਪਤੀ ਸ਼ਰਮਾ ਨੇ 1, ਅਰੁੰਧਤੀ ਰੈਡੀ ਨੇ 3, ਸ਼੍ਰੇਅੰਕਾ ਪਾਟਿਲ ਨੇ 2 ਤੇ ਆਸ਼ਾ ਸੋਭਨਾ ਨੇ 1 ਵਿਕਟਾਂ ਝਟਕਾਈਆਂ।

 ਪਾਕਿਸਤਾਨ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਗੁਲ ਫਿਰੋਜ਼ਾ 0 ਦੇ ਸਕੋਰ 'ਤੇ ਰੇਣੁਕਾ ਸਿੰਘ ਦਾ ਸ਼ਿਕਾਰ ਬਣੀ। ਪਾਕਿਸਤਾਨ ਨੂੰ ਦੂਜਾ ਝਟਕਾ ਸਿਦਰਾ ਅਮੀਨ ਦੇ ਆਊਟ ਹੋਣ ਨਾਲ ਲੱਗਾ। ਸਿਦਰਾ 8 ਦੌੜਾਂ ਬਣਾ ਦੀਪਤੀ ਸ਼ਰਮਾ ਵਲੋਂ ਆਊਟ ਹੋਈ। ਪਾਕਿਸਤਾਨ ਦੀ ਤੀਜੀ ਵਿਕਟ ਓਮੈਮਾ ਸੋਹੇਲ ਦੇ ਆਊਟ ਹੋਣ ਨਾਲ ਡਿੱਗੀ ਓਮੈਮਾ 3 ਦੌੜਾਂ ਬਣਾ ਅਰੁੰਧਤੀ ਰੈਡੀ ਵਲੋਂ ਆਊਟ ਹੋਈ। ਪਾਕਿਸਤਾਨ ਨੂੰ ਚੌਥਾ ਝਟਕਾ ਉਦੋਂ ਲੱਗਾ ਜਦੋਂ ਮੁਨੀਬਾ ਅਲੀ 17 ਦੌੜਾਂ ਬਣਾ ਸ਼੍ਰੇਅੰਕਾ ਪਾਟਿਲ ਵਲੋਂ ਆਊਟ ਹੋਈ। ਪਾਕਿਸਤਾਨ ਨੂੰ ਪੰਜਵਾਂ ਝਟਕਾ ਉਦੋਂ ਲੱਗਾ ਜਦੋਂ ਆਲੀਆ ਰਿਆਜ਼ 4 ਦੌੜਾਂ ਬਣਾ ਅਰੁੰਧਤੀ ਰੈਡੀ ਵਲੋਂ ਆਊਟ ਹੋਈ। ਪਾਕਿਸਤਾਨ ਦੀ ਛੇਵੀਂ ਵਿਕਟ ਫਾਤਿਮਾ ਸਨਾ ਦੇ ਆਊਟ ਹੋਣ ਨਾਲ ਡਿੱਗੀ। ਸਨਾ 13 ਦੌੜਾਂ ਬਣਾ ਆਸ਼ਾ ਸੋਭਨਾ ਵਲੋਂ ਆਊਟ ਹੋਈ। ਪਾਕਿਸਤਾਨ ਦੀ ਸਤਵੀਂ ਵਿਕਟ ਤੁਬਾ ਹਸਨ ਦੇ ਆਊਟ ਹੋਣ ਨਾਲ ਡਿੱਗੀ। ਤੁਬਾ ਬਿਨਾ ਖਾਤਾ ਖੋਲੇ ਸ਼੍ਰੇਅੰਕਾ ਪਾਟਿਲ ਦਾ ਸ਼ਿਕਾਰ ਬਣੀ।

ਭਾਰਤ ਤੇ ਪਾਕਿਸਤਾਨ ਦਾ ਟਾਕਰਾ ਕਰੀਬ ਕਰੀਬ ਇੱਕ ਜੰਗ ਵਰਗਾ ਹਾਈ-ਵੋਲਟੇਜ ਮੁਕਾਬਲੇ ਨੂੰ ਦਰਸਾਉਂਦਾ ਹੈ। ਦੁਬਈ ਦੇ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡੇ ਜਾ ਰਹੇ ਇਸ ਮੈਚ ਵਿੱਚ ਦੋਨੋਂ ਟੀਮਾਂ ਆਪਣੇ ਆਪਣੇ ਮੁਕਾਬਲਿਆਂ ਵਿੱਚ ਹਾਰ ਤੋਂ ਬਾਅਦ ਵਾਪਸੀ ਦੀ ਲੋੜ ਮਹਿਸੂਸ ਕਰ ਰਹੀਆਂ ਹਨ। ਭਾਰਤੀ ਟੀਮ, ਜੋ ਆਪਣੇ ਸ਼ਾਨਦਾਰ ਬੱਲੇਬਾਜ਼ਾਂ ਤੇ ਸਪਿਨ ਗੇਂਦਬਾਜ਼ਾਂ 'ਤੇ ਨਿਰਭਰ ਕਰ ਰਹੀ ਹੈ, ਇਸ ਮੁਕਾਬਲੇ ਵਿੱਚ ਫਤਿਹ ਹਾਸਲ ਕਰਨ ਲਈ ਪੂਰੀ ਤਿਆਰੀ ਕਰ ਰਹੀ ਹੈ। ਇਸ ਦੌਰਾਨ, ਪਾਕਿਸਤਾਨ ਵੀ ਆਪਣੀ ਟੀਮ ਵਿੱਚ ਨਵੀਂ ਚਮਕਦਾਰ ਪ੍ਰਤਿਭਾ ਨਾਲ ਹੱਲਾ ਬੋਲਣ ਲਈ ਤਿਆਰ ਹੈ​।

ਭਾਰਤ ਦੀ ਪਲੇਇੰਗ 11
ਸਮ੍ਰਿਤੀ ਮੰਧਾਨਾ, ਸ਼ੈਫਾਲੀ ਵਰਮਾ, ਹਰਮਨਪ੍ਰੀਤ ਕੌਰ (ਕਪਤਾਨ), ਜੇਮਿਮਾ ਰੌਡਰਿਗਜ਼, ਰਿਚਾ ਘੋਸ਼ (ਵਿਕਟਕੀਪਰ), ਦੀਪਤੀ ਸ਼ਰਮਾ, ਅਰੁੰਧਤੀ ਰੈੱਡੀ, ਐਸ ਸਜਾਨਾ, ਸ਼੍ਰੇਅੰਕਾ ਪਾਟਿਲ, ਆਸ਼ਾ ਸੋਭਨਾ, ਰੇਣੁਕਾ ਠਾਕੁਰ ਸਿੰਘ

ਪਾਕਿਸਤਾਨ ਦੀ ਪਲੇਇੰਗ 11
ਮੁਨੀਬਾ ਅਲੀ (ਵਿਕਟਕੀਪਰ), ਗੁਲ ਫਿਰੋਜ਼ਾ, ਸਿਦਰਾ ਅਮੀਨ, ਨਿਦਾ ਡਾਰ, ਆਲੀਆ ਰਿਆਜ਼, ਓਮੈਮਾ ਸੋਹੇਲ, ਫਾਤਿਮਾ ਸਨਾ (ਕਪਤਾਨ), ਤੂਬਾ ਹਸਨ, ਨਸ਼ਰਾ ਸੰਧੂ, ਸਈਦਾ ਅਰੂਬ ਸ਼ਾਹ, ਸਾਦੀਆ ਇਕਬਾਲ

  • Womens T20 World Cup 2024
  • India vs Pakistan
  • Harmanpreet Kaur
  • Nida Dar
  • ਮਹਿਲਾ ਟੀ20 ਵਿਸ਼ਵ ਕੱਪ 2024
  • ਭਾਰਤ ਬਨਾਮ ਪਾਕਿਸਤਾਨ
  • ਹਰਮਨਪ੍ਰੀਤ ਕੌਰ
  • ਨਿਦਾ ਡਾਰ

ਦੀਕਸ਼ਾ ਕੱਟ ਤੋਂ ਖੁੰਝੀ, ਅਰਾਮਕੋ ਸੀਰੀਜ਼ 'ਚ ਟੀਮ 12ਵੇਂ ਸਥਾਨ 'ਤੇ ਰਹੀ

NEXT STORY

Stories You May Like

  • team india announced for t20 wc  know who got a chance
    T20 WC ਲਈ ਟੀਮ ਇੰਡੀਆ ਦਾ ਐਲਾਨ, ਜਾਣੋ ਕਿਸ ਨੂੰ ਮਿਲਿਆ ਮੌਕਾ
  • 2 team india cricketers receive doping notice
    ਟੀਮ ਇੰਡੀਆ 'ਚ ਵੀ ਸ਼ੁਰੂ ਹੋਈ ਡੋਪਿੰਗ ਦੀ ਟੈਨਸ਼ਨ, ਇਕੱਠਿਆਂ 2 ਕ੍ਰਿਕਟਰਾਂ ਨੂੰ ਮਿਲਿਆ ਨੋਟਿਸ
  • t20 cricket
    14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ ਰਿਕਾਰਡਤੋੜ ਬੋਲੀ
  • t20 mumbai league and first women  s league to be held at wankhede
    T20 ਮੁੰਬਈ ਲੀਗ ਤੇ ਪਹਿਲੀ ਮਹਿਲਾ ਲੀਗ 1 ਜੂਨ ਤੋਂ 13 ਜੂਨ ਤਕ ਵਾਨਖੇੜੇ ਸਟੇਡੀਅਮ 'ਚ ਹੋਵੇਗੀ
  • 6 6 6 6 6 4 6    became the fastest fifty of ipl
    6,6,6,6,6,4,6... ਬਣ ਗਈ IPL ਦੀ ਸਭ ਤੋਂ ਤੇਜ਼ FIFTY! ਭਾਰਤੀ ਬੱਲੇਬਾਜ਼ ਨੇ ਲਿਆਂਦੀ ਦੌੜਾਂ ਦੀ ਹਨੇਰੀ
  • lsg vs rcb
    ਮਿਚੇਲ ਮਾਰਸ਼ ਦਾ ਤੂਫਾਨੀ ਸੈਂਕੜਾ, LSG ਨੇ RCB ਨੂੰ ਦਿੱਤਾ 213 ਦੌੜਾਂ ਦਾ ਟੀਚਾ
  • ipl 2026 pbks vs mi
    IPL 2026: ਪ੍ਰਭਸਿਮਰਨ ਦਾ ਤੂਫ਼ਾਨੀ ਅਰਧ ਸੈਂਕੜਾ, ਪੰਜਾਬ ਨੇ ਮੁੰਬਈ ਨੂੰ ਦਿੱਤਾ 201 ਦੌੜਾਂ ਦਾ ਟੀਚਾ
  • srh vs pbks
    ਹੈਦਰਾਬਾਦ ਨੇ ਪੰਜਾਬ ਨੂੰ ਦਿੱਤਾ 236 ਦੌੜਾਂ ਦਾ ਟੀਚਾ, ਈਸ਼ਾਨ-ਕਲਾਸੇਨ ਨੇ ਜੜੇ ਤੂਫ਼ਾਨੀ ਅਰਧ ਸੈਂਕੜੇ
  • heatwave threat increases in punjab
    ਪੰਜਾਬ ’ਚ ਲੂ ਦਾ ਖ਼ਤਰਾ ਵਧਿਆ, ਅਗਲੇ 4 ਦਿਨ ਹੋਰ ਵਧੇਗੀ ਗਰਮੀ, ਫ਼ਰੀਦਕੋਟ-ਬਠਿੰਡਾ...
  • major incident in jalandhar heavy gunfire outside ex soldier s house
    ਜਲੰਧਰ 'ਚ ਵੱਡੀ ਵਾਰਦਾਤ! ਸਾਬਕਾ ਫ਼ੌਜੀ ਦੇ ਘਰ ਬਾਹਰ ਚੱਲੀਆਂ ਤਾਬੜਤੋੜ ਗੋਲ਼ੀਆਂ,...
  • man deadbody of tarn taran man found in truck in jalandhar
    ਤਰਨਤਾਰਨ ਦੇ ਵਿਅਕਤੀ ਦੀ ਜਲੰਧਰ ਵਿਖੇ ਟੱਰਕ 'ਚੋਂ ਮਿਲੀ ਲਾਸ਼, ਫੈਲੀ ਸਨਸਨੀ
  • government holiday to be observed in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
  • ias and pcs officers given responsibility of general observer
    ਨਿਗਮ ਚੋਣਾਂ ਨੂੰ ਧਿਆਨ 'ਚ ਰੱਖਦੇ ਪੰਜਾਬ 'ਚ ਇਨ੍ਹਾਂ 23 IAS ਤੇ PCS ਅਧਿਕਾਰੀਆਂ...
  • speeding car became a   call   for soldiers going to get medicine
    ਦਵਾਈ ਲੈਣ ਜਾ ਰਹੇ ਫ਼ੌਜੀਆਂ ਲਈ 'ਕਾਲ' ਬਣੀ ਤੇਜ਼ ਰਫ਼ਤਾਰ ਕਾਰ, ਹਾਈਵੇਅ 'ਤੇ...
  • punjab weather changes heatwave alert
    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • power outage in punjab tomorrow
    ਐਤਵਾਰ ਨੂੰ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਣ ਵਾਲਾ ਲੰਬਾ Power Cut, ਕਰ ਲਓ...
Trending
Ek Nazar
srilankan airlines

ਭਾਰਤੀ ਕਰਮਚਾਰੀਆਂ 'ਤੇ 22 ਮਿਲੀਅਨ ਰੁਪਏ ਦੀ ਧੋਖਾਧੜੀ ਦਾ ਦੋਸ਼, ਸ਼੍ਰੀਲੰਕਾ ਦਾ...

ravi mohan announces he won t do films until divorce is finalised

'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ...

professor gurinder singh garry passes away

ਪ੍ਰੋਫੈਸਰ ਗੁਰਿੰਦਰ ਸਿੰਘ ਗੈਰੀ ਦਾ ਦਿਹਾਂਤ, ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ

despite being in controversy for 22 years  this song is still a super hit today

22 ਸਾਲਾਂ ਤੱਕ ਵਿਵਾਦਾਂ 'ਚ ਰਹਿਣ ਦੇ ਬਾਵਜੂਦ ਅੱਜ ਵੀ ਸੁਪਰਹਿੱਟ ਹੈ ਇਹ ਗਾਣਾ,...

famous punjabi singer quits singing

'ਮੈਨੂੰ ਇਜਾਜ਼ਤ ਦਿਓ..!' ਮਸ਼ਹੂਰ ਪੰਜਾਬੀ ਗਾਇਕ ਨੇ ਛੱਡੀ ਗਾਇਕੀ, ਇੰਡਸਟਰੀ ਨੂੰ...

love affair became the reason for the death of the young man

ਪ੍ਰੇਮ ਸਬੰਧ ਬਣੇ ਨੌਜਵਾਨ ਦੀ ਮੌਤ ਦਾ ਕਾਰਨ! ਪਾਇਲ ਪੁਲਸ ਨੇ ਕੁਝ ਘੰਟਿਆਂ 'ਚ...

andhra cm naidu promises cash incentives for third fourth child

ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...

major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • sonam bajwa calls preity zinta  s ipl journey  truly inspiring
      ਸੋਨਮ ਬਾਜਵਾ ਨੇ ਪ੍ਰੀਤੀ ਜ਼ਿੰਟਾ ਦੇ IPL ਸਫਰ ਨੂੰ ਦੱਸਿਆ 'ਪ੍ਰੇਰਨਾਦਾਇਕ'
    • ravi shastri reveals csk  s path to return to playoffs
      ਰਵੀ ਸ਼ਾਸਤਰੀ ਨੇ ਦੱਸਿਆ CSK ਦੀ ਪਲੇਆਫ 'ਚ ਵਾਪਸੀ ਦਾ ਰਾਹ; ਗੇਂਦਬਾਜ਼ਾਂ ਨੂੰ...
    • the famous indian cricketer will become a groom for the second time
      ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...
    • pcb chairman naqvi to visit india during ipl
      IPL ਵਿਚਾਲੇ ਭਾਰਤ ਆਉਣਗੇ PCB ਦਾ ਚੇਅਰਮੈਨ ਨਕਵੀ ! ICC ਦੀ ਅਹਿਮ ਬੈਠਕ 'ਚ ਲੈ...
    • virat kohli changed in love with his wife quit non veg
      'ਅਨੁੁਸ਼ਕਾ ਦੇ ਆਉਣ ਨਾਲ ਬਦਲ ਗਈ ਜ਼ਿੰਦਗੀ, ਪਿਆਰ 'ਚ ਛੱਡਿਆ Non-Veg..!' ਕੋਹਲੀ...
    • another big controversy in indian hockey
      ਭਾਰਤੀ ਹਾਕੀ 'ਚ ਮੁੜ ਵੱਡਾ ਵਿਵਾਦ ! ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਬਾਅਦ ਸਪੋਰਟ...
    • suspend the ipl
      'ਹੁਣੇ ਬੰਦ ਕਰ ਦਿਓ IPL..!' ਪੰਜਾਬ ਕਾਂਗਰਸ ਇੰਚਾਰਜ ਨੇ PM ਮੋਦੀ ਨੂੰ ਦਿੱਤੀ ਸਲਾਹ
    • fast bowler suffers serious injury in ongoing match
      ਚਲਦੇ ਮੈਚ 'ਚ ਤੇਜ਼ ਗੇਂਦਬਾਜ਼ ਦੇ ਲੱਗੀ ਗੰਭੀਰ ਸੱਟ ! ਸਟ੍ਰੈਚਰ 'ਤੇ ਚੁੱਕ ਕੇ...
    • team announced
      T20 ਵਿਸ਼ਵ ਕੱਪ ਲਈ ਹੋ ਗਿਆ ਟੀਮ ਦਾ ਐਲਾਨ ! ਪਹਿਲੇ ਮੁਕਾਬਲੇ 'ਚ ਹੀ ਭਾਰਤ-ਪਾਕਿ...
    • lsg code of conduct
      CSK ਨੂੰ ਕਰਾਰੀ ਸ਼ਿਕਸਤ ਦੇਣ ਦੇ ਬਾਵਜੂਦ LSG ਨੂੰ ਹੋਇਆ 'ਨੁਕਸਾਨ' ! ਕਪਤਾਨ ਪੰਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +