Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    5:12:01 PM

  • major disaster hits villages due to release of water into ravi river

    ਪੰਜਾਬ 'ਚ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਪਾਣੀ...

  • punjabi truck driver in canada

    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ...

  • punjab congress calls important meeting

    ਪੰਜਾਬ ਕਾਂਗਰਸ ਨੇ ਬੁਲਾਈ ਅਹਿਮ ਮੀਟਿੰਗ, ਸ੍ਰੀ ਅਕਾਲ...

  • heatwave in europe

    ਪੂਰਾ ਯੂਰਪ ਬਣਿਆ 'ਭੱਠੀ', ਇਕੱਲੇ ਫਰਾਂਸ 'ਚ 1000...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਭਾਰਤ ਨੇ ਮਹਿਲਾ ਟੀ20 ਵਿਸ਼ਵ ਕੱਪ 'ਚ ਖੋਲ੍ਹਿਆ ਖਾਤਾ, ਪਾਕਿ ਨੂੰ 6 ਵਿਕਟਾਂ ਨਾਲ ਹਰਾਇਆ

SPORTS News Punjabi(ਖੇਡ)

ਭਾਰਤ ਨੇ ਮਹਿਲਾ ਟੀ20 ਵਿਸ਼ਵ ਕੱਪ 'ਚ ਖੋਲ੍ਹਿਆ ਖਾਤਾ, ਪਾਕਿ ਨੂੰ 6 ਵਿਕਟਾਂ ਨਾਲ ਹਰਾਇਆ

  • Author Tarsem Singh,
  • Updated: 06 Oct, 2024 07:09 PM
Sports
women cwc ind vs paki
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਮਹਿਲਾ ਟੀ20 ਵਿਸ਼ਵ ਕੱਪ 'ਚ ਗਰੱਪ ਦਾ 7ਵਾਂ ਮੈਚ 'ਚ ਅੱਜ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ 'ਚ ਭਾਰਤ ਤੇ  ਪਾਕਿਸਤਾਨ ਦਰਮਿਆਨ ਖੇਡਿਆ ਗਿਆ। ਮੈਚ 'ਚ ਭਾਰਤ ਨੇ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾਇਆ। ਇਸ ਜਿੱਤ ਨਾਲ ਭਾਰਤ ਨੇ ਮਹਿਲਾ ਟੀ20 ਵਿਸ਼ਵ ਕੱਪ 'ਚ ਜਿੱਤ ਨਾਲ ਆਪਣਾ ਖਾਤਾ ਖੋਲ ਲਿਆ ਹੈ ਤੇ ਪਾਕਿਸਤਾਨ ਦੀ ਟੂਰਨਾਮੈਂਟ 'ਚ ਇਹ ਦੂਜੀ ਹਾਰ ਹੈ। 

ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ  ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਨੇ ਨਿਰਧਾਰਤ 20 ਓਵਰਾਂ 'ਚ 8 ਵਿਕਟਾਂ ਗੁਆ ਕੇ 105 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤ ਲਈ 106 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਨੇ 18.5 ਓਵਰਾਂ 'ਚ 4 ਵਿਕਟਾਂ ਗੁਆ ਕੇ 108 ਦੌੜਾਂ  ਬਣਾਈਆਂ ਤੇ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾਇਆ। 

ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਸਮ੍ਰਿਤੀ ਮੰਧਾਨਾ 7 ਦੌੜਾਂ ਬਣਾ ਸਾਦੀਆ ਇਕਬਾਲ ਵਲੋਂ ਆਊਟ ਹੋਈ। ਭਾਰਤ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਸ਼ੈਫਾਲੀ ਵਰਮਾ 32 ਦੌੜਾਂ ਬਣਾ ਓਮੈਰਾ ਸੋਹੇਲ ਵਲੋਂ ਆਊਟ ਹੋਈ। ਭਾਰਤ ਦੀ ਤੀਜੀ ਵਿਕਟ ਜੇਮਿਮਾਹ ਰੋਡ੍ਰਿਗੇਜ਼ ਦੇ ਆਊਟ ਹੋਣ ਨਾਲ ਡਿੱਗੀ।

ਜੇਮਿਮਾਹ 23 ਦੌੜਾਂ ਬਣਾ ਫਾਤਿਮਾ ਸਨਾ ਵਲੋਂ ਆਊਟ ਹੋਈ। ਭਾਰਤ ਦੀ ਚੌਥੀ ਵਿਕਟ ਰਿਚਾ ਘੋਸ਼ ਦੇ ਆਊਟ ਹੋਣ ਨਾਲ ਡਿੱਗੀ। ਰਿਚਾ ਘੋਸ਼ ਬਿਨਾ ਖਾਤਾ ਖੋਲੇ 0 ਦੇ ਸਕੋਰ 'ਤੇ ਫਾਤਿਮਾ ਸਨਾ ਵਲੋਂ ਆਊਟ ਹੋਈ। ਹਰਮਨਪ੍ਰੀਤ ਕੌਰ 29 ਦੌੜਾਂ ਬਣਾ ਰਿਟਾਇਰ ਹਰਟ ਹੋਈ। ਦੀਪਤੀ ਸ਼ਰਮਾ ਨੇ 7 ਦੌੜਾਂ ਤੇ ਐੱਸ ਸਜਨਾ ਨੇ 4 ਦੌੜਾਂ ਦਾ ਯੋਗਦਾਨ ਪਾਇਆ। ਪਾਕਿਸਤਾਨ ਲਈ ਫਾਤਿਮਾ ਸਨਾ ਨੇ 2, ਸਾਦੀਆ ਇਕਬਾਲ ਨੇ 1 ਤੇ ਓਮੈਰਾ ਸੋਹੇਲ ਨੇ 1 ਵਿਕਟਾਂ ਝਟਕਾਈਆਂ।   

  • Womens T20 World Cup
  • India vs Pakistan
  • Harmanpreet Kaur
  • Saifali Verma
  • Fatima Sana
  • Nida Dar
  • ਮਹਿਲਾ ਟੀ20 ਵਿਸ਼ਵ ਕੱਪ
  • ਭਾਰਤ ਬਨਾਮ ਪਾਕਿਸਤਾਨ
  • ਹਰਮਨਪ੍ਰੀਤ ਕੌਰ
  • ਸੈਫਾਲੀ ਵਰਮਾ
  • ਫਾਤਿਮਾ ਸਨਾ
  • ਨਿਦਾ ਡਾਰ

ਕਾਰਤਿਕ ਸਿੰਘ ਏਏਸੀ ਵਿੱਚ ਸੰਯੁਕਤ 18ਵੇਂ ਸਥਾਨ ਦੇ ਨਾਲ ਸਰਵੋਤਮ ਭਾਰਤੀ

NEXT STORY

Stories You May Like

  • women t20 wc  south africa beats india by 6 wickets
    Women T20 WC: ਭਾਰਤ ਦੀ ਜਿੱਤ ਦੀ ਲੈਅ ਟੁੱਟੀ, ਦੱਖਣੀ ਅਫਰੀਕਾ ਨੇ 6 ਵਿਕਟਾਂ ਨਾਲ ਹਰਾਇਆ
  • india defeated bangladesh by five wickets in a women  s t20 world cup match
    ਮਹਿਲਾ ਟੀ-20 ਵਿਸ਼ਵ ਕੱਪ ਮੈਚ 'ਚ ਭਾਰਤ ਨੇ ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ
  • indian women players in the final of hockey nations cup
    ਹਾਕੀ ਨੇਸ਼ਨਸ ਕੱਪ ਦੇ ਫਾਈਨਲ 'ਚ ਭਾਰਤ ਦੀਆਂ ਸ਼ੇਰਨੀਆਂ, ਸੈਮੀਫਾਈਨਲ 'ਚ ਚਿਲੀ ਨੂੰ 6-0 ਨਾਲ ਹਰਾਇਆ
  • women  s t20 world cup  gautam gambhir  s message
    ਮਹਿਲਾ ਟੀ-20 ਵਿਸ਼ਵ ਕੱਪ: 'ਕੱਪ ਘਰ ਲੈ ਕੇ ਆਓ,' ਗੌਤਮ ਗੰਭੀਰ ਦਾ ਮਹਿਲਾ ਟੀਮ ਨੂੰ ਸੁਨੇਹਾ
  • india beat afghanistan by 9 wickets
    ਯਸ਼ਸਵੀ ਦਾ ਸੈਂਕੜਾ, ਭਾਰਤ ਨੇ ਅਫਗਾਨਿਸਤਾਨ ਨੂੰ 9 ਵਿਕਟਾਂ ਨਾਲ ਹਰਾਇਆ; ਕੀਤਾ 'ਕਲੀਨ ਸਵੀਪ'
  • shubman gill and kl rahul lead india to a dominating victory
    ਸ਼ੁਭਮਨ ਗਿੱਲ ਤੇ KL ਰਾਹੁਲ ਨੇ ਦਿਵਾਈ ਭਾਰਤ ਨੂੰ 'ਦਬੰਗ' ਜਿੱਤ, ਅਫ਼ਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ
  • messi  s first world cup hat trick  argentina defeats algeria 3 0
    ਮੈਸੀ ਦੀ ਪਹਿਲੀ ਵਿਸ਼ਵ ਕੱਪ ਹੈਟ੍ਰਿਕ, ਅਰਜਨਟੀਨਾ ਨੇ ਅਲਜੀਰੀਆ ਨੂੰ 3-0 ਨਾਲ ਹਰਾਇਆ
  • women t20 wc india to face pakistan today
    Women T20 WC: ਭਾਰਤ ਦਾ ਸਾਹਮਣਾ ਅੱਜ ਪਾਕਿ ਨਾਲ, ਖਾਸ ਗੱਲਾਂ 'ਤੇ ਇਕ ਝਾਤ
  • punjabi truck driver in canada
    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ...
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • pinkoo tv round round video
    ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • two person arrested
    ਠੇਕੇਦਾਰ ਦੀ ਸਵਿੱਫਟ ਡਿਜ਼ਾਇਰ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ...
  • drunk father throws son down in jalandhar
    ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
  • girl deadbody found at jalandhar cantt railway station
    ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ
  • train delays become a problem in the middle of summer
    ਗਰਮੀ ਦੇ ਵਿਚਕਾਰ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਨਵੀਂ ਦਿੱਲੀ-ਵੈਸ਼ਨੋ ਦੇਵੀ...
Trending
Ek Nazar
the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • women s t20 wc 2026
      T20 WC 2026: ਆਖਰੀ ਮੈਚ ਵੀ ਹਾਰ ਜਾਂਦੀ ਪਾਕਿਸਤਾਨੀ ਟੀਮ, ਨੀਦਰਲੈਂਡ ਨੂੰ ਹਰਾਉਣ...
    • fifa world cup 2026 cape verde creates history
      ਫੀਫਾ ਵਿਸ਼ਵ ਕੱਪ : ਕੇਪ ਵਰਡੇ ਨੇ ਰਚਿਆ ਇਤਿਹਾਸ, ਨਾਕਆਊਟ ਤੱਕ ਪਹੁੰਚਣ ਵਾਲਾ ਬਣਿਆ...
    • mlc 2026
      MLC 2026: ਪਹਿਲੇ 10 ਓਵਰਾਂ 'ਚ ਖਾਦੇ 138 ਰਨ, ਫਿਰ 53 ਦੌੜਾਂ 'ਤੇ ਚਟਕਾਈਆਂ 9...
    • demand to cancel paris diamond league competition
      ਭਿਆਨਕ ਗਰਮੀ ਕਾਰਨ ਪੈਰਿਸ ਡਾਇਮੰਡ ਲੀਗ ਪ੍ਰਤੀਯੋਗਿਤਾ ਰੱਦ ਕਰਨ ਦੀ ਮੰਗ
    • india lost to england in penalty shootout in fih pro league match
      ਐੱਫ. ਆਈ. ਐੱਚ. ਪ੍ਰੋ ਲੀਗ ਮੈਚ ’ਚ ਪੈਨਲਟੀ ਸ਼ੂਟਆਊਟ ’ਚ ਇੰਗਲੈਂਡ ਹੱਥੋਂ ਹਾਰਿਆ...
    • raunak upsets tien at us open makes it to quarterfinals
      ਰੌਨਕ ਨੇ ਅਮਰੀਕੀ ਓਪਨ ’ਚ ਟਿਏਨ ਨੂੰ ਹਰਾ ਕੇ ਕੀਤਾ ਉਲਟਫੇਰ, ਕੁਆਰਟਰ ਫਾਈਨਲ ’ਚ...
    • canada will become the first world cup host to play
      ਆਪਣ ਸਰਹੱਦ ਤੋਂ ਬਾਹਰ ਮੈਚ ਖੇਡਣ ਵਾਲਾ ਪਹਿਲਾ ਵਿਸ਼ਵ ਕੱਪ ਮੇਜ਼ਬਾਨ ਬਣੇਗਾ ਕੈਨੇਡਾ
    • australia made it to the knockouts with a goalless draw
      ਆਸਟ੍ਰੇਲੀਆ ਨੇ ਗੋਲ ਰਹਿਤ ਡਰਾਅ ਖੇਡ ਕੇ ਨਾਕਆਊਟ ’ਚ ਜਗ੍ਹਾ ਬਣਾਈ, ਪੈਰਾਗਵੇ ਦੇ ਵੀ...
    • turkey records first victory by defeating america
      ਤੁਰਕੀ ਨੇ ਅਮਰੀਕਾ ਨੂੰ ਹਰਾ ਕੇ ਦਰਜ ਕੀਤੀ ਪਹਿਲੀ ਜਿੱਤ
    • japan and sweden draw 1 1  both in world cup knockouts
      ਜਾਪਾਨ ਤੇ ਸਵੀਡਨ ਨੇ 1-1 ਨਾਲ ਡਰਾਅ ਖੇਡਿਆ, ਦੋਵੇਂ ਵਿਸ਼ਵ ਕੱਪ ਦੇ ਨਾਕਆਊਟ ’ਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +