Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 06, 2026

    4:54:18 PM

  • punjab government is suppress punjab kesari group fatehjang singh bajwa

    'ਪੰਜਾਬ ਕੇਸਰੀ' ਝੁਕਣ ਵਾਲਾ ਨਹੀਂ ਹੈ, ਦਿੱਲੀ ਦੇ...

  • another big incident in jalandhar looted cash worth lakhs in pash area

    ਪੰਜਾਬ 'ਚ ਕਾਨੂੰਨ ਵਿਵਸਥਾ ਵਿਗੜੀ! ਲੱਕੀ ਓਬਰਾਏ ਦੇ...

  • bjp national spokesperson jaiveer shergill

    'ਆਪ' ਦੀ ਸਰਕਾਰ ਦੌਰਾਨ ਪੰਜਾਬ 'ਚ ਕਾਨੂੰਨ ਰਾਜ ਨਹੀਂ...

  • 3 countries illegal migrants after uk visa penalty threat

    UK ਦੀ ਗੈਰ-ਕਾਨੂੰਨੀ ਪ੍ਰਵਾਸੀਆਂ 'ਤੇ ਸਖ਼ਤੀ! ਤਿੰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Women's T20 WC Final : ਆਸਟ੍ਰੇਲੀਆ ਬਣਿਆ ਚੈਂਪੀਅਨ, ਦੱ. ਅਫਰੀਕਾ ਨੂੰ 19 ਦੌੜਾਂ ਨਾਲ ਹਰਾਇਆ

SPORTS News Punjabi(ਖੇਡ)

Women's T20 WC Final : ਆਸਟ੍ਰੇਲੀਆ ਬਣਿਆ ਚੈਂਪੀਅਨ, ਦੱ. ਅਫਰੀਕਾ ਨੂੰ 19 ਦੌੜਾਂ ਨਾਲ ਹਰਾਇਆ

  • Updated: 26 Feb, 2023 09:40 PM
Sports
women s t20 wc final australia became the champion
  • Share
    • Facebook
    • Tumblr
    • Linkedin
    • Twitter
  • Comment

ਕੇਪਟਾਊਨ (ਯੂ. ਐੱਨ. ਆਈ.)–ਆਸਟਰੇਲੀਆ ਨੇ ਮਹਿਲਾ ਟੀ-20 ਵਿਸ਼ਵ ਕੱਪ 2023 ਦੇ ਫਾਈਨਲ ਵਿਚ ਐਤਵਾਰ ਨੂੰ ਦੱਖਣੀ ਅਫਰੀਕਾ ਨੂੰ 19 ਦੌੜਾਂ ਨਾਲ ਹਰਾ ਕੇ 6ਵੀਂ ਵਾਰ ਟੀ-20 ਵਿਸ਼ਵ ਚੈਂਪੀਅਨ ਦਾ ਤਾਜ ਆਪਣੇ ਸਿਰ ਸਜਾਇਆ। ਨਿਊਲੈਂਡਸ ਮੈਦਾਨ ’ਤੇ ਖੇਡੇ ਗਏ ਖਿਤਾਬੀ ਮੁਕਾਬਲੇ ਵਿਚ ਆਸਟਰੇਲੀਆ ਨੇ ਬੇਥ ਮੂਨੀ (ਅਜੇਤੂ 74) ਦੇ ਅਰਧ ਸੈਂਕੜੇ ਦੀ ਬਦੌਲਤ ਦੱਖਣੀ ਅਫਰੀਕਾ ਦੇ ਸਾਹਮਣੇ 157 ਦੌੜਾਂ ਦਾ ਟੀਚਾ ਰੱਖਿਆ। ਇਸ ਦੇ ਜਵਾਬ ਵਿਚ ਦੱਖਣੀ ਅਫਰੀਕਾ ਲੌਰਾ ਵੁਲਫਾਰਟ (61) ਦੇ ਜੁਝਾਰੂ ਅਰਧ ਸੈਂਕੜੇ ਦੇ ਬਾਵਜੂਦ 137 ਦੌੜਾਂ ਤਕ ਹੀ ਪਹੁੰਚ ਸਕਿਆ।  ਘਰੇਲੂ ਪ੍ਰਸ਼ੰਸਕਾਂ ਦੇ ਸਮਰਥਨ ਨਾਲ ਦੱਖਣੀ ਅਫਰੀਕਾ ਨੇ ਆਸਟਰੇਲੀਆਈ ਬੱਲੇਬਾਜ਼ਾਂ ਨੂੰ ਹੱਥ ਖੋਲ੍ਹਣ ਦਾ ਮੌਕਾ ਨਹੀਂ ਦਿੱਤਾ ਪਰ ਵੱਡੇ ਮੈਚ ਦੀ ਵੱਡੀ ਖਿਡਾਰਨ ਮੂਨੀ ਨੇ ਇਕੱਲੇ ਸੰਘਰਸ਼ ਕਰਦੇ ਹੋਏ ਆਪਣੀ ਟੀਮ ਨੂੰ ਸਨਮਾਨਜਨਕ ਸਕੋਰ ਤਕ ਪਹੁੰਚਾਇਆ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ CBI ਨੇ ਕੀਤਾ ਗ੍ਰਿਫ਼ਤਾਰ

ਮੂਨੀ 53 ਗੇਂਦਾਂ ’ਤੇ 9 ਚੌਕਿਆਂ ਤੇ 1 ਛੱਕੇ ਨਾਲ 74 ਦੌੜਾਂ ਬਣਾ ਕੇ ਟੀ-20 ਵਿਸ਼ਵ ਕੱਪ ਫਾਈਨਲ ਵਿਚ ਦੋ ਅਰਧ ਸੈਂਕੜੇ ਲਾਉਣ ਵਾਲੀ ਪਹਿਲੀ ਖਿਡਾਰਨ ਬਣ ਗਈ। ਟੀਚੇ ਦਾ ਪਿੱਛਾ ਕਰਦੇ ਹੋਏ ਵੁਲਫਾਰਟ ਨੇ ਅਰਧ ਸੈਂਕੜਾ ਲਾਇਆ, ਹਾਲਾਂਕਿ ਕੋਈ ਵੀ ਹੋਰ ਦੱਖਣੀ ਅਫਰੀਕੀ ਬੱਲੇਬਾਜ਼ ਉਸ ਦਾ ਸਾਥ ਨਹੀਂ ਦੇ ਸਕੀ। ਵੁਲਫਾਰਟ ਨੇ 48 ਗੇਂਦਾਂ ’ਤੇ 5 ਚੌਕਿਆਂ ਤੇ 3 ਛੱਕਿਆਂ ਦੇ ਨਾਲ 61 ਦੌੜਾਂ ਬਣਾਈਆਂ। ਪਾਰੀ ਦੇ 17ਵੇਂ ਓਵਰ ਵਿਚ ਵੁਲਫਾਰਟ ਦੀ ਵਿਕਟ ਡਿੱਗਦੇ ਹੀ ਦੱਖਣੀ ਅਫਰੀਕਾ ਦੀਆਂ ਸਾਰੀਆਂ ਉਮੀਦਾਂ ਖਤਮ ਹੋ ਗਈਆਂ। ਹੁਣ ਤਕ ਆਯੋਜਿਤ 8 ਮਹਿਲਾ ਟੀ-20 ਵਿਸ਼ਵ ਕੱਪਾਂ ਵਿਚ ਧਾਕੜ ਆਸਟਰੇਲੀਆ 7 ਵਾਰ ਫਾਈਨਲ ਵਿਚ ਪਹੁੰਚਿਆ ਹੈ।

ਆਸਟਰੇਲੀਆ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਚੁਣੀ ਸੀ ਪਰ ਸਲਾਮੀ ਬੱਲੇਬਾਜ਼ ਐਲਿਸਾ ਹੀਲੀ ਨੂੰ ਦੌੜਾਂ ਬਣਾਉਣ ਲਈ ਸੰਘਰਸ਼ ਕਰਨਾ ਪਿਆ। ਉਸ ਨੇ ਮੂਨੀ ਦੇ ਨਾਲ ਪਹਿਲੀ ਵਿਕਟ ਲਈ 36 ਦੌੜਾਂ ਜੋੜੀਆਂ, ਹਾਲਾਂਕਿ ਉਹ ਖੁਦ 20 ਗੇਂਦਾਂ ’ਤੇ 18 ਦੌੜਾਂ ਹੀ ਬਣਾ ਸਕੀ। ਹੀਲੀ ਦੀ ਵਿਕਟ ਡਿੱਗਦੇ ਹੀ ਮੂਨੀ ਤੇ ਐਸ਼ਲੇ ਗਾਰਡਨਰ ਨੇ ਮੋਰਚਾ ਸੰਭਾਲ ਕੇ ਆਸਟਰੇਲੀਅਨ ਪਾਰੀ ਦੀ ਰਫ਼ਤਾਰ ਵਧਾ ਦਿੱਤੀ। ਤੀਜੇ ਨੰਬਰ ’ਤੇ ਬੱਲੇਬਾਜ਼ੀ ਕਰਨ ਉੱਤਰੀ ਗਾਰਡਨਰ ਨੇ ਤੇਜ਼ ਖੇਡਦੇ ਹੋਏ ਮੂਨੀ ਦੇ ਨਾਲ ਦੂਜੀ ਵਿਕਟ ਲਈ 46 ਦੌੜਾਂ ਦੀ ਸਾਂਝੇਦਾਰੀ ਕੀਤੀ। ਆਸਟਰੇਲੀਆ 11 ਓਵਰਾਂ ਵਿਚ 79 ਦੌੜਾਂ ਬਣਾ ਕੇ ਵੱਡੇ ਸਕੋਰ ਵੱਲ ਵਧ ਰਿਹਾ ਸੀ ਪਰ ਦੱਖਣੀ ਅਫਰੀਕਾ ਨੇ 12ਵੇਂ ਓਵਰ ’ਚ ਗਾਰਡਨਰ ਦੀ ਵਿਕਟ ਸੁੱਟ ਕੇ ਰਨ ਰੇਟ ’ਤੇ ਰੋਕ  ਲਾ ਦਿੱਤੀ। ਆਸਟਰੇਲੀਆ ਨੇ ਇਸ ਦੌਰਾਨ ਗ੍ਰੇਸ ਹੈਰਿਸ ਤੇ ਮੇਗ ਲੈਨਿੰਗ ਦੀ ਵਿਕਟ ਵੀ ਸਸਤੇ ਵਿਚ ਗੁਆ ਦਿੱਤੀ ਪਰ ਮੂਨੀ ਨੇ ਆਪਣਾ ਹਮਲਾ ਜਾਰੀ ਰੱਖਿਆ। ਆਸਟਰੇਲੀਆ 17 ਓਵਰਾਂ ਵਿਚ 122 ਦੌੜਾਂ ਹੀ ਬਣਾ ਸਕਿਆ ਸੀ ਪਰ ਮੂਨੀ ਨੇ ਆਖਰੀ ਓਵਰਾਂ ਵਿਚ 34 ਦੌੜਾਂ ਜੋੜ ਕੇ ਆਪਣੀ ਟੀਮ ਨੂੰ 156 ਦੌੜਾਂ ਤਕ ਪਹੁੰਚਾਇਆ।

ਦੂਸਰੀ ਵਾਰ ਖਿਤਾਬੀ ਹੈਟ੍ਰਿਕ

ਆਸਟਰੇਲੀਆ ਨੇ ਦੂਜੀ ਵਾਰ ਮਹਿਲਾ ਟੀ-20 ਵਿਸ਼ਵ ਕੱਪ ਵਿਚ ਖਿਤਾਬੀ ਹੈਟ੍ਰਿਕ ਲਗਾਈ ਹੈ। ਟੀਮ ਨੇ 2018, 2020 ਤੇ 2023 ਵਿਚ ਖਿਤਾਬ ਜਿੱਤਿਆ। ਇਸ ਤੋਂ ਪਹਿਲਾਂ ਟੀਮ ਨੇ 2010, 2012 ਤੇ 2014 ਵਿਚ ਵੀ ਖਿਤਾਬੀ ਹੈਟ੍ਰਿਕ ਲਗਾਈ ਸੀ। ਆਸਟਰੇਲੀਆ ਤੋਂ ਇਲਾਵਾ ਇੰਗਲੈਂਡ ਤੇ ਵੈਸਟਇੰਡੀਜ਼ ਨੇ 1-1 ਵਾਰ ਟੂਰਨਾਮੈਂਟ ਜਿੱਤਿਆ ਹੈ।

 

  • Women T20 World Cup
  • Final
  • South Africa vs Australia
  • ਮਹਿਲਾ ਟੀ20 ਵਿਸ਼ਵ ਕੱਪ
  • ਫਾਈਨਲ
  • ਦੱਖਣੀ ਅਫਰੀਕਾ ਬਨਾਮ ਆਸਟ੍ਰੇਲੀਆ

Women's T20 WC Final : ਆਸਟ੍ਰੇਲੀਆ ਨੇ ਦੱ. ਅਫਰੀਕਾ ਨੂੰ ਦਿੱਤਾ 157 ਦੌੜਾਂ ਦਾ ਟੀਚਾ

NEXT STORY

Stories You May Like

  • t20 wc champion cricketer retires
    T20 WC ਚੈਂਪੀਅਨ ਕ੍ਰਿਕਟਰ ਨੇ ਲਿਆ ਸੰਨਿਆਸ, 17 ਸਾਲ ਦੇ ਸ਼ਾਨਦਾਰ ਸਫਰ ਦਾ ਹੋਇਆ ਅੰਤ
  • icc took the final decision bangladesh out of t20 wc
    ICC ਨੇ ਲਿਆ ਆਖ਼ਰੀ ਫੈਸਲਾ, ਬੰਗਲਾਦੇਸ਼ T20 WC ਤੋਂ ਬਾਹਰ, ਇਸ ਟੀਮ ਨੂੰ ਮਿਲਿਆ ਵੱਡਾ ਮੌਕਾ
  • u 19 wc  afghanistan set india a target of 311 runs
    U-19 WC : ਫੈਜ਼ਲ-ਉਜ਼ੈਰੁੱਲ੍ਹਾ ਦੇ ਸੈਂਕੜੇ, ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ 311 ਦੌੜਾਂ ਦਾ ਟੀਚਾ
  • ind a beats usa ahead of t20 wc
    ਜਗਦੀਸ਼ਨ ਦਾ ਸੈਂਕੜਾ, ਤਿਲਕ ਦੀ ਦਮਦਾਰ ਵਾਪਸੀ, T20 WC ਤੋਂ ਪਹਿਲਾਂ IND-A ਨੇ USA ਨੂੰ ਹਰਾਇਆ
  • pakistan team announced for t20 wc
    T20 WC ਲਈ ਪਾਕਿਸਤਾਨੀ ਟੀਮ ਦਾ ਐਲਾਨ, ਜਾਣੋ ਕਿਸ ਨੂੰ ਮਿਲਿਆ ਮੌਕਾ ਤੇ ਕੌਣ ਹੋਇਆ ਬਾਹਰ
  • bangladesh returns to t20 wc
    ਬੰਗਲਾਦੇਸ਼ ਦੀ T20 WC 'ਚ ਵਾਪਸੀ! ਪਾਕਿ 'ਤੇ ਲਟਕੀ ਬਾਹਰ ਹੋਣ ਦੀ ਤਲਵਾਰ
  • our focus is fully on winning the t20 wc  full confidence in security  marsh
    ਸਾਡਾ ਧਿਆਨ ਪੂਰੀ ਤਰ੍ਹਾਂ ਨਾਲ T20 WC ਜਿੱਤਣ ’ਤੇ ਕੇਂਦ੍ਰਿਤ, ਸੁਰੱਖਿਆ ’ਤੇ ਪੂਰਾ ਭਰੋਸਾ : ਮਾਰਸ਼
  • t20 wc boycotting pakistan s match will bring this big benefit to india
    T20 WC : ਪਾਕਿ ਨੂੰ ਭਾਰੀ ਪਵੇਗੀ ਜ਼ਿੱਦ, ਮੈਚ ਬਾਈਕਾਟ ਕਰਨ ਨਾਲ ਭਾਰਤ ਨੂੰ ਹੋਵੇਗਾ ਇਹ ਵੱਡਾ ਫਾਇਦਾ
  • another big incident in jalandhar looted cash worth lakhs in pash area
    ਪੰਜਾਬ 'ਚ ਕਾਨੂੰਨ ਵਿਵਸਥਾ ਵਿਗੜੀ! ਲੱਕੀ ਓਬਰਾਏ ਦੇ ਕਤਲ ਦੇ ਕੁਝ ਘੰਟਿਆਂ ਮਗਰੋਂ...
  • bjp national spokesperson jaiveer shergill
    'ਆਪ' ਦੀ ਸਰਕਾਰ ਦੌਰਾਨ ਪੰਜਾਬ 'ਚ ਕਾਨੂੰਨ ਰਾਜ ਨਹੀਂ ਗੈਂਗਸਟਰ ਰਾਜ ਚੱਲ ਰਿਹਾ:...
  • new murder lucky oberoi shot dead in jalandhar cctv footage
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਨਵੀਂ ਅਪਡੇਟ!...
  • uncle of deceased lucky oberoi makes important revelations in shooting case
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਚਾਚੇ ਨੇ ਕੀਤੇ ਵੱਡੇ ਖ਼ੁਲਾਸੇ
  • sukhpal singh khaira statement
    ਲੱਕੀ ਓਬਰਾਏ ਕਤਲ ਕਾਂਡ ਨੇ ਹਿਲਾਇਆ ਪੰਜਾਬ! ਖਹਿਰਾ ਬੋਲੇ -ਪੰਜਾਬ 'ਚ ਕਾਨੂੰਨ...
  • cold winds have started in punjab big weather forecast till february 10
    ਪੰਜਾਬ 'ਚ ਠੰਡੀਆਂ ਹਵਾਵਾਂ ਦਾ ਦੌਰ ਸ਼ੁਰੂ! ਮੌਸਮ ਦੀ 10 ਫਰਵਰੀ ਤੱਕ ਵੱਡੀ...
  • new twist in lucky oberoi case in jalandhar
    Punjab: 'ਆਪ' ਆਗੂ ਲੱਕੀ ਓਬਰਾਏ ਨੂੰ ਨਸ਼ਾ ਤਸਕਰ ਦੱਸ ਕੇ ਇਸ ਸ਼ਖ਼ਸ ਨੇ ਲਈ ਕਤਲ ਦੀ...
  • roshan healthcare ayurvedic treatment
    ਕੀ ਤੁਸੀਂ ਵੀ ਚਾਹੁੰਦੇ ਹੋ ਬਵਾਸੀਰ ਤੋਂ ਹਮੇਸ਼ਾ ਲਈ ਛੁਟਕਾਰਾ? ਜਾਣੋ ਪਰਵੇਜ਼, ਡਾਈਟ...
Trending
Ek Nazar
tropical storm in the philippines

6,000 ਤੋਂ ਵਧੇਰੇ ਬੇਘਰ, ਚਾਰ ਦੀ ਮੌਤ ਤੇ ਸਕੂਲ ਕਾਲਜ ਬੰਦ...! ਫਿਲਪੀਨਜ਼...

pak security forces kill 24 terrorists in khyber pakhtunkhwa

ਪਾਕਿਸਤਾਨੀ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ! ਖੈਬਰ ਪਖਤੂਨਖਵਾ 'ਚ 24 ਅੱਤਵਾਦੀ...

bollywood unlucky film

ਇਹ ਹੈ ਬਾਲੀਵੁੱਡ ਦੀ ਸਭ ਤੋਂ 'ਮਨਹੂਸ' ਫਿਲਮ, ਬਣਦੇ-ਬਣਦੇ ਹੋ ਗਈ ਸੀ 2...

amritsar airport in chaos

ਅੰਮ੍ਰਿਤਸਰ ਏਅਰਪੋਰਟ ’ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੀ ਮਹਿਲਾ ਯਾਤਰੀ ਦੀ...

railway gate of tarn taran will remain closed for 2 days

ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ

fir filed in lucknow against ghooskhor pandat

ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰੀ ਇਹ ਵੈੱਬ ਸੀਰੀਜ਼, ਮੇਕਰਜ਼ ਖਿਲਾਫ ਦਰਜ...

mobile phones banned in schools from march 1

1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ...

tilak varma gets angry at arshdeep singh team india

ਅਰਸ਼ਦੀਪ ਸਿੰਘ ਦੀ ਇਸ ਹਰਕਤ 'ਤੇ ਭੜਕੇ ਤਿਲਕ ਵਰਮਾ, ਵੀਡੀਓ ਵਾਇਰਲ

salim gets emotional remembering his father

"ਆ ਜਾਓ ਯਾਰ Daddy, ਬਹੁਤ ਜ਼ਰੂਰਤ ਹੈ ਤੁਹਾਡੀ" - ਪਿਤਾ ਨੂੰ ਯਾਦ ਕਰਕੇ ਭਾਵੁਕ...

meghalaya coal mine blast tashkhai many killed

ਮੇਘਾਲਿਆ ਵਿੱਚ ਦਰਦਨਾਕ ਹਾਦਸਾ: ਕੋਲਾ ਖਦਾਨ 'ਚ ਭਿਆਨਕ ਧਮਾਕਾ, 10 ਮਜ਼ਦੂਰਾਂ ਦੀ...

abhishek bachchan turns 50

ਬਾਲੀਵੁੱਡ ਦੇ 'ਗੁਰੂ' ਦੀ Fifty: 50 ਸਾਲਾਂ ਦੇ ਹੋਏ ਅਭਿਸ਼ੇਕ ਬੱਚਨ, ਫ਼ਿਲਮੀ...

mrunal thakur flaunt her baby bump

ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...

uidai aadhaar numbers locked government scheme

2.5 ਕਰੋੜ ਆਧਾਰ ਕਾਰਡ ਕੇਂਦਰ ਨੇ ਕਰ'ਤੇ ਬੰਦ! ਇਸ ਕਾਰਨ ਚੁੱਕਿਆ ਵੱਡਾ ਕਦਮ

gold price prediction

Gold ਦੀ ਕੀਮਤ Up ਜਾਵੇਗੀ ਜਾਂ Down! ਜਾਣੋਂ ਕੀ ਕਹਿੰਦੇ ਨੇ ਮਾਹਰ

china door

ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

has shamita shetty found new love  rumours are circulating

47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...

student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • india wins toss in u 19 world cup final
      U -19 ਵਿਸ਼ਵ ਕੱਪ ਫਾਈਨਲ : ਭਾਰਤ ਨੇ ਜਿੱਤਿਆ ਟਾਸ, ਇੰਗਲੈਂਡ ਖਿਲਾਫ ਪਹਿਲਾਂ...
    • history repeated anushka sharma reacts to rcb s wpl 2026 triumph
      'History Repeated': ਅਨੁਸ਼ਕਾ ਸ਼ਰਮਾ ਨੇ RCB ਦੀ ਜਿੱਤ 'ਤੇ ਮਨਾਇਆ ਜਸ਼ਨ, ਵਿਰਾਟ...
    • rcb defeated delhi capitals in wpl 2026
      WPL 2026: RCB ਦੂਜੀ ਵਾਰ ਚੈਂਪੀਅਨ, ਦਿੱਲੀ ਕੈਪੀਟਲਜ਼ ਦਾ ਸੁਪਨਾ ਫਿਰ ਹੋਇਆ...
    • india to host 2026   billie jean king cup
      ਮਹਿਲਾ ਟੈਨਿਸ 'ਚ ਭਾਰਤ ਦਾ ਵਧਿਆ ਕੱਦ; 2026 'ਬਿਲੀ ਜੀਨ ਕਿੰਗ ਕੱਪ' ਦੀ ਕਰੇਗਾ...
    • asian shooting  suruchi samrat win   silver   with world record
      ਏਸ਼ੀਆਈ ਨਿਸ਼ਾਨੇਬਾਜ਼ੀ : ਸੁਰੂਚੀ-ਸਮਰਾਟ ਨੇ ਵਿਸ਼ਵ ਰਿਕਾਰਡ ਨਾਲ ਜਿੱਤਿਆ...
    • tilak varma gets angry at arshdeep singh team india
      ਅਰਸ਼ਦੀਪ ਸਿੰਘ ਦੀ ਇਸ ਹਰਕਤ 'ਤੇ ਭੜਕੇ ਤਿਲਕ ਵਰਮਾ, ਵੀਡੀਓ ਵਾਇਰਲ
    • gautam gambhir reaches bappa s temple ahead of t20 world cup
      ਟੀ20 ਵਿਸ਼ਵ ਕੱਪ ਤੋਂ ਪਹਿਲਾਂ ਗੌਤਮ ਗੰਭੀਰ ਪੁੱਜੇ ਬੱਪਾ ਦੇ ਦਰਬਾਰ; ਸਿੱਧੀਵਿਨਾਇਕ...
    • sujit kalkal wins gold medal at zagreb open
      ਸੁਜੀਤ ਕਲਕਲ ਨੇ ਜਾਗਰੇਬ ਓਪਨ 'ਚ ਜਿੱਤਿਆ ਸੋਨ ਤਮਗਾ
    • yuki bhambri lashes out at tennis
      "ਡਬਲਜ਼ ਦੂਜੇ ਦਰਜੇ ਦੀ ਖੇਡ ਨਹੀਂ..."; ਟੈਨਿਸ ਸਿਸਟਮ 'ਤੇ ਭੜਕਿਆ ਯੂਕੀ ਭਾਂਬਰੀ
    • boxem elite 2026  lovlina and hitesh defeat opponents
      ਬੋਕਸੈਮ ਐਲੀਟ 2026 : ਲਵਲੀਨਾ ਤੇ ਹਿਤੇਸ਼ ਨੇ ਵਿਰੋਧੀਆਂ ਨੂੰ ਚਟਾਈ ਧੂੜ, ਭਾਰਤ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +