Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    12:29:11 PM

  • us military activity increased near cuba

    ਨਵੀਂ ਜੰਗ ਦੀ ਤਿਆਰੀ 'ਚ ਟਰੰਪ! ਕਿਊਬਾ ਨੇੜੇ ਵਧੀਆਂ...

  • 3 suspects arrested with fake police id cards near pathankot airbase

    ਪਠਾਨਕੋਟ ਦੇ ਏਅਰਬੇਸ ਨੇੜੇ ਪੁਲਸ ਦੇ ਜਾਅਲੀ ID ਕਾਰਡ...

  • village ghaniyewala  sukhvir kaur

    ਪਿੰਡ ਘਣੀਏ ਵਾਲਾ ਦੀ ਸੁਖਵੀਰ ਕੌਰ ਦਾ ਵਿਦੇਸ਼ 'ਚ...

  • punjab police video

    ਪੰਜਾਬ ਪੁਲਸ ਦੇ ਮੁਲਾਜ਼ਮ ਨੇ ਸਰਕਾਰੀ ਗੱਡੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਮਹਿਲਾ T20 ਵਿਸ਼ਵ ਕੱਪ 'ਚ ਭਾਰਤ ਦੀ ਜੇਤੂ ਸ਼ੁਰੂਆਤ, ਚੈਂਪੀਅਨ ਆਸਟਰੇਲੀਆ ਨੂੰ 17 ਦੌੜਾਂ ਨਾਲ ਹਰਾਇਆ

SPORTS News Punjabi(ਖੇਡ)

ਮਹਿਲਾ T20 ਵਿਸ਼ਵ ਕੱਪ 'ਚ ਭਾਰਤ ਦੀ ਜੇਤੂ ਸ਼ੁਰੂਆਤ, ਚੈਂਪੀਅਨ ਆਸਟਰੇਲੀਆ ਨੂੰ 17 ਦੌੜਾਂ ਨਾਲ ਹਰਾਇਆ

  • Updated: 21 Feb, 2020 04:46 PM
Sports
women t20 wc india vs australia 1st t20 match
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ਸਿਡਨੀ ਦੇ ਮੈਦਾਨ 'ਤੇ ਅੱਜ (21 ਫਰਵਰੀ) ਨੂੰ ਆਈ. ਸੀ. ਸੀ. ਮਹਿਲਾ ਟੀ-20 ਵਿਸ਼ਵ ਕੱਪ ਦਾ ਪਹਿਲਾ ਮੈਚ ਆਸਟਰੇਲੀਆ ਅਤੇ ਭਾਰਤ ਦੇ ਵਿਚਾਲੇ ਖੇਡਿਆ ਗਿਆ ਹੈ। ਜਿੱਥੇ ਭਾਰਤ ਨੇ ਚਾਰ ਵਾਰ ਦੀ ਚੈਂਪੀਅਨ ਆਸਟਰੇਲੀਆ ਨੂੰ 17 ਦੌੜਾਂ ਨਾਲ ਹਰਾ ਦਿੱਤਾ ਅਤੇ ਜਿੱਤ ਨਾਲ ਵਰਲਡ ਕੱਪ ਦਾ ਆਗਾਜ਼ ਕੀਤਾ।

What. A. Win.

The Big Dance is underway with a bang!#AUSvIND | #T20WorldCup pic.twitter.com/EAyJhLEL2Q

— T20 World Cup (@T20WorldCup) February 21, 2020

PunjabKesariਟਾਸ ਹਾਰ ਕੇ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟਰੇਲੀਆ ਸਾਹਮਣੇ 133 ਦੌੜਾਂ ਦਾ ਟੀਚਾ ਰੱਖਿਆ ਸੀ। ਟੀਚੇ ਦਾ ਪਿੱਛਾ ਕਰਨ ਉਤਰੀ ਆਸਟਰੇਲੀਆਈ ਟੀਮ ਨੇ ਸੰਭਲੀ ਹੋਈ ਪਾਰੀ ਨਾਲ ਸ਼ੁਰੂਆਤ ਕੀਤੀ ਪਰ ਸਲਾਮੀ ਬੱਲੇਬਾਜ਼ ਮੂਨੀ 12 ਗੇਂਦਾਂ 'ਤੇ ਸਿਰਫ 6 ਦੌੜਾਂ ਬਣਾ ਕੇ ਸ਼ਿਖਾ ਪਾਂਡੇ ਦੀ ਗੇਂਦ 'ਤੇ ਆਊਟ ਹੋ ਗਈ। ਇਸ ਤੋਂ ਬਾਅਦ ਕਪਤਾਨ ਮੇਗ ਲੈਨਿੰਗ 5 ਦੌੜਾਂ ਦੇ ਨਿੱਜੀ ਸਕੋਰ 'ਤੇ  ਗਾਇਕਵਾੜ ਦੀ ਗੇਂਦ 'ਤੇ ਕੈਚ ਫੜਾ ਕੇ ਆਊਟ ਹੋਈ। ਇਸ ਤੋਂ ਬਾਅਦ ਵਿਕਟਕੀਪਰ ਬੱਲੇਬਾਜ਼ ਐਲਿਸਾ ਹੀਲੀ ਨੇ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਆਰਧ ਸੈਂਕੜੇ ਵਾਲੀ ਪਾਰੀ ਖੇਡੀ। ਇਸ ਦੌਰਾਨ ਉਸ ਨੇ 35 ਗੇਂਦਾਂ 'ਚ 6 ਚੌਕੇ ਅਤੇ 1 ਛੱਕੇ ਦੀ ਮਦਦ ਨਾਲ 51 ਦੌੜਾਂ ਬਣਾਈਆਂ। ਆਸਟਰੇਲੀਆ ਦਾ ਚੌਥਾ ਵਿਕਟ ਰੈਸ਼ੇਲ ਹੇਂਸ ਦੇ ਰੂਪ 'ਚ ਡਿੱਗਿਆ। ਹੇਂਸ ਸਿਰਫ 6 ਦੌੜਾਂ ਦੇ ਨਿੱਜੀ ਸਕੋਰ 'ਤੇ ਪੂਨਮ ਦੀ ਗੇਂਦ 'ਤੇ ਕੈਚ ਕਰਾ ਕੇ ਆਊਟ ਹੋ ਗਈ। ਇਸ ਤੋਂ ਬਾਅਦ ਆਸਟਰੇਲੀਆ ਦਾ ਪੰਜਵਾਂ ਵਿਕਟ ਐਲੀਸੇ ਪੈਰੀ ਦੇ ਰੂਪ 'ਚ ਡਿੱਗਿਆ। ਐਲਿਸੇ ਆਪਣਾ ਖਾਤਾ ਵੀ ਨਾ ਖੋਲ੍ਹ ਸਕੀ ਅਤੇ 0 ਦੇ ਨਿੱਜੀ ਸਕੋਰ 'ਤੇ ਪੂਨਮ ਯਾਦਵ ਵੱਲੋਂ ਬੋਲਡ ਹੋ ਕੇ ਪਵੇਲੀਅਨ ਪਰਤ ਗਈ।

PunjabKesariਆਸਟਰੇਲੀਆ ਦੀ ਜੇਸ ਜੋਨਾਸੇਨ 2 ਦੌੜਾਂ ਬਣਾ ਕੇ ਪੂਨਮ ਦੀ ਗੇਂਦ 'ਤੇ ਆਊਟ ਹੋ ਗਈ। ਇਸ ਤੋਂ ਬਾਅਦ ਬੱਲੇਬਾਜ਼ੀ ਕਰ ਰਹੀ ਸੁਦਰਲੈਂਡ ਜ਼ਿਆਦ ਸਮਾਂ ਪਿੱਚ 'ਤੇ ਨਹੀਂ ਟਿੱਕ ਸਕੀ ਅਤੇ ਸ਼ਿਖਾ ਪਾਂਡੇ ਦੀ ਗੇਂਦ 'ਤੇ 2 ਦੌੜਾਂ ਬਣਾ ਕੇ ਆਊਟ ਹੋ ਗਈ। 7 ਵਿਕਟਾਂ ਡਿੱਗਣ ਮਗਰੋਂ ਆਸਟਰੇਲੀਆ ਪੂਰੀ ਤਰਾਂ ਨਾਲ ਬੈਕਫੁੱਟ 'ਤੇ ਆ ਗਈ। ਡੇਲਿਸਾ ਕਿਮਿੰਸ 5 ਗੇਂਦਾਂ 'ਚ 4 ਦੌੜਾਂ ਅਤੇ ਮੌਲੀ ਸਟਰਾਨੋ 3 ਗੇਂਦਾਂ 'ਚ 2 ਦੌੜਾਂ ਬਣਾ ਕੇ ਰਨ ਆਊਟ ਹੋ ਗਈਆਂ। ਦੂਜੇ ਪਾਸੇ ਗਾਰਡਨਰ ਕੁਝ ਹੱਦ ਤਕ ਸੰਘਰਸ਼ ਕੀਤਾ ਅਤੇ 36 ਗੇਂਦਾਂ 'ਚ 34 ਦੌੜਾਂ ਬਣਾ ਕੇ ਸ਼ਿਖਾ ਦੀ ਗੇਂਦ 'ਤੇ ਆਊਟ ਹੋ ਗਈ। ਆਖਰ 'ਚ ਸ਼ੁੱਟ 1 ਦੌੜ ਬਣਾ ਕੇ ਅਜੇਤੂ ਰਹੀ। ਭਾਰਤ ਵਲੋਂ ਪੂਨਵ ਯਾਦਵ ਅਤੇ ਸ਼ਿਖਾ ਪਾਂਡੇ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ। ਪੂਨਮ ਨੇ ਆਪਣੇ 4 ਓਵਰਾਂ 'ਚ 19 ਦੌੜਾਂ ਦੇ ਕੇ 4 ਵਿਕਟਾਂ ਹਾਸਲ ਕੀਤੀਆਂ ਅਤੇ ਸ਼ਿਖਾ ਨੇ 3.5 ਓਵਰਾਂ 'ਚ 14 ਦੌੜਾਂ ਦੇ ਕੇ 3 ਵਿਕਟਾਂ ਹਾਸਲ ਕੀਤੀਆਂ।

PunjabKesariਇਸ ਤੋਂ ਪਹਿਲਾ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਦੀ ਸਲਾਮੀ ਬੱਲੇਬਾਜ਼ ਸ਼ੈਫਾਲੀ ਵਰਮਾ ਅਤੇ ਮੰਧਾਨਾ ਨੇ ਸ਼ਾਨਦਾਰ ਸ਼ੁਰੂਆਤ ਕੀਤੀ ਅਤੇ 4 ਓਵਰਾਂ 'ਚ ਹੀ ਸਕੋਰ 40 ਦੌੜਾਂ ਕਰ ਦਿੱਤਾ। ਇਸ ਦੌਰਾਨ ਸਲਾਮੀ ਬੱਲੇਬਾਜ਼ ਮੰਧਾਨਾ ਆਊਟ ਹੋ ਗਈ। ਮੰਧਾਨਾ ਨੇ 11 ਗੇਂਦਾਂ ਖੇਡ ਸਿਰਫ 10 ਦੌੜਾਂ ਹੀ ਬਣਾ ਸਕੀ ਅਤੇ ਜੌਨਸਸਨ ਦਾ ਸ਼ਿਕਾਰ ਬਣ ਗਈ। ਇਸ ਤੋਂ ਬਾਅਦ ਸ਼ੈਫਾਲੀ ਵਰਮਾ ਵੀ ਅਗਲੇ ਹੀ ਓਵਰ ਆਊਟ ਹੋ ਕੇ ਪਵੇਲੀਅਨ ਪਰਤ ਗਈ। ਸ਼ੈਫਾਲੀ ਨੇ 5 ਚੌਕੇ ਅਤੇ ਇਕ ਛੱਕੇ ਦੀ ਮਦਦ ਨਾਲ 15 ਗੇਂਦਾਂ 'ਚ 29 ਦੌੜਾਂ ਬਣਾਈਆਂ।

PunjabKesariਦੋ ਵਿਕਟਾਂ ਡਿੱਗਣ ਮਗਰੋਂ ਬੱਲੇਬਾਜ਼ੀ ਕਰਨ ਆਈ ਹਰਮਨਪ੍ਰੀਤ ਕੌਰ ਇਸ ਮੁਕਾਬਲੇ 'ਚ ਵੱਡੀ ਪਾਰੀ ਨਹੀਂ ਖੇਡ ਸਕੀ ਅਤੇ ਸਿਰਫ 5 ਗੇਂਦਾਂ 'ਚ 2 ਦੌੜਾਂ ਬਣਾ ਕੇ ਆਊਟ ਹੋ ਗਈ। ਇਸ ਤੋਂ ਬਾਅਦ ਰੋਡਰਿਗਸ ਨੇ ਕੁਝ ਸਮੇਂ ਤਕ ਦੀਪਤੀ ਨਾਲ ਮਿਲ ਕੇ ਪਾਰੀ ਨੂੰ ਸੰਭਾਲਿਆ ਅਤੇ ਅਤੇ ਭਾਰਤ ਦਾ ਸਕੋਰ 100 ਦੇ ਪਾਰ ਪਹੁੰਚਾ ਦਿੱਤਾ। ਇਸ ਦੌਰਾਨ 33 ਗੇਂਦਾਂ 'ਤੇ 26 ਦੌੜਾਂ ਬਣਾ ਰੋਡਰਿਗਸ ਆਊਟ ਹੋ ਪਵੇਲੀਅਨ ਪਰਤ ਗਈ। ਬੱਲੇਬਾਜ਼ ਦੀਪਤੀ ਸ਼ਰਮਾ ਨੇ ਇਸ ਮੈਚ 'ਚ ਸ਼ਾਨਦਾਰ ਬੱਲੇਬਾਜ਼ੀ ਕੀਤੀ ਪਰ ਆਪਣਾ ਅਰਧ ਸੈਂਕੜਾ ਪੂਰਾ ਨਾ ਕਰ ਸਕੀ। ਉਹ 46 ਗੇਂਦਾਂ 'ਤੇ 49 ਦੌੜਾਂ ਬਣਾ ਕੇ ਅਜੇਤੂ ਪਵੇਲੀਅਨ ਪਰਤੀ। ਦੂਜੇ ਪਾਸੇ ਕ੍ਰਿਸ਼ਣਮੂਰਤੀ ਨੇ 9 ਦੌੜਾਂ ਦਾ ਯੋਗਦਾਨ ਦਿੱਤਾ ਅਤੇ ਅਜੇਤੂ ਰਹੀ।

PunjabKesari

ਭਾਰਤ ਪਲੇਇੰਗ ਇਲੈਵਨ :
ਸ਼ੈਫਾਲੀ ਵਰਮਾ, ਸਿਮਰਤੀ ਮੰਧਾਨਾ, ਜੇਮਿਮਾਹ ਰੋਡਰਿਗਸ, ਹਰਮਨਪ੍ਰੀਤ ਕੌਰ (ਕਪਤਾਨ), ਦੀਪਤੀ ਸ਼ਰਮਾ, ਵੇਦਾ ਕ੍ਰਿਸ਼ਣਮੂਰਤੀ, ਸ਼ਿਖਾ ਪੰਡਿਤ,ਤਾਨੀਆ ਭਾਟਿਆ (ਵਿਕਟਕੀਪਰ),ਅਰੁੰਧਤੀ ਰੇੱਡੀ, ਪੂਨਮ ਯਾਦਵ,ਰਾਜੇਸ਼ਵਰੀ ਗਾਇਕਵਾੜ। 

ਆਸਟਰੇਲੀਆ ਪਲੇਇੰਗ ਇਲੈਵਨ :
ਐਲਿਸਾ ਹੀਲੀ (ਵਿਕਟਕੀਪਰ), ਬੇਥ ਮੂਨੀ, ਐਸ਼ਲੀਗ ਗਾਰਡਨ, ਮੇਗ ਲੈਨਿੰਗ (ਕਪਤਾਨ), ਐਲਿਸੇ ਪੈਰੀ, ਰੈਸ਼ੇਲ ਹੇਂਸ, ਐਨਾਬੇਲ ਸੁਦਰਲੈਂਡ,  ਜੇਸ ਜੋਨਾਸੇਨ, ਡੇਲਿਸਾ ਕਿਮਿੰਨ, ਮੌਲੀ ਸਟਰਾਨੋ, ਮੇਗਨ ਸ਼ੁੱਟ।

  • ICC
  • Womens T20 World Cup 2020
  • Australia vs India
  • ਆਈ ਸੀ ਸੀ
  • ਮਹਿਲਾ ਟੀ20 ਵਰਲਡ ਕੱਪ 2020
  • ਆਸਟਰੇਲੀਆ ਬਨਾਮ ਭਾਰਤ

ਕੀਵੀ ਤੇਜ਼ ਗੇਂਦਬਾਜ਼ ਨੀਲ ਵੈਗਰਨ ਦੇ ਘਰ ਆਈ ਨੰਨ੍ਹੀ ਪਰੀ, ਪਤਨੀ ਦੇ ਦਿੱਤਾ ਧੀ ਨੂੰ ਜਨਮ

NEXT STORY

Stories You May Like

  • india u 17 men  s team draws goalless draw with qatar
    ਭਾਰਤ ਅੰਡਰ-17 ਪੁਰਸ਼ ਟੀਮ ਦਾ ਕਤਰ ਨਾਲ ਦੂਜੇ ਦੋਸਤਾਨਾ ਮੈਚ ਵਿੱਚ ਗੋਲ ਰਹਿਤ ਡਰਾਅ
  • team announced for t20 world cup
    T20 World Cup ਲਈ ਟੀਮ ਦਾ ਐਲਾਨ, 25 ਸਾਲਾ ਧਾਕੜ ਨੂੰ ਮਿਲੀ ਕਪਤਾਨੀ
  • t20 mumbai league and first women  s league to be held at wankhede
    T20 ਮੁੰਬਈ ਲੀਗ ਤੇ ਪਹਿਲੀ ਮਹਿਲਾ ਲੀਗ 1 ਜੂਨ ਤੋਂ 13 ਜੂਨ ਤਕ ਵਾਨਖੇੜੇ ਸਟੇਡੀਅਮ 'ਚ ਹੋਵੇਗੀ
  • jeep falls into gorge in nepal  17 people die
    ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ
  • india vs australia  hockey matches
    ਏਸ਼ੀਆ ਕੱਪ ਤੋਂ ਪਹਿਲਾਂ AUS ਨਾਲ ਭਿੜਨਗੀਆਂ ਭਾਰਤ ਦੀਆਂ ਪੁਰਸ਼ ਤੇ ਮਹਿਲਾ ਅੰਡਰ-18 ਹਾਕੀ ਟੀਮਾਂ
  • team india announced for t20 wc  know who got a chance
    T20 WC ਲਈ ਟੀਮ ਇੰਡੀਆ ਦਾ ਐਲਾਨ, ਜਾਣੋ ਕਿਸ ਨੂੰ ਮਿਲਿਆ ਮੌਕਾ
  • t20 world cup 2026 ind vs pak match will be held on this day
    T20 World Cup 2026: ਇਸ ਦਿਨ ਹੋਵੇਗਾ IND vs PAK ਮੁਕਾਬਲਾ, ਜਾਣੋ ਪੂਰਾ ਸ਼ਡਿਊਲ
  • india wins archery world cup gold medal
    ਦੀਪਿਕਾ ਕੁਮਾਰੀ ਦੀ ਅਗਵਾਈ 'ਚ ਭਾਰਤ ਨੇ ਚੀਨ ਨੂੰ ਹਰਾ ਜਿੱਤਿਆ ਤੀਰਅੰਦਾਜ਼ੀ ਵਿਸ਼ਵ ਕੱਪ ਗੋਲਡ ਮੈਡਲ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • terrible accident on jalandhar phagwara highway  a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
  • administrative reshuffle sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
Trending
Ek Nazar
dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • lionel messi sets record for fastest 100 goal contribution in mls
      ਲਿਓਨਲ ਮੇਸੀ ਨੇ MLS ਵਿੱਚ ਸਭ ਤੋਂ ਤੇਜ਼ 100 ਗੋਲ ਦਾ ਯੋਗਦਾਨ ਦੇਣ ਦਾ ਰਿਕਾਰਡ...
    • toss toss between royal challengers bangalore and mumbai indians
      RCB Vs MI : ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਜਿੱਤੀ ਟਾਸ, ਮੁੰਬਈ ਨੂੰ ਬੱਲੇਬਾਜ਼ੀ...
    • 6 6 6 6 6 4 6    became the fastest fifty of ipl
      6,6,6,6,6,4,6... ਬਣ ਗਈ IPL ਦੀ ਸਭ ਤੋਂ ਤੇਜ਼ FIFTY! ਭਾਰਤੀ ਬੱਲੇਬਾਜ਼ ਨੇ...
    • vaibhav has the ability to play for india in all three formats  ashwin
      ਵੈਭਵ ਸੂਰਿਆਵੰਸ਼ੀ ਭਾਰਤ ਲਈ ਤਿੰਨੋਂ ਫਾਰਮੈਟਾਂ ਵਿੱਚ ਖੇਡਣ ਦੀ ਸਮਰੱਥਾ ਰੱਖਦਾ ਹੈ...
    • ipl 2026 csk vs lsg
      IPL 2026 LSG vs CSK : ਲਖਨਊ ਨੇ ਚੇਨਈ ਨੂੰ ਦਿੱਤਾ 204 ਦੌੜਾਂ ਦਾ ਟੀਚਾ
    • ipl 2026  rashid khan  s impressive comeback
      IPL 2026: ਰਾਸ਼ਿਦ ਖਾਨ ਦੀ ਸ਼ਾਨਦਾਰ ਵਾਪਸੀ; ਸਰਜਰੀ ਤੋਂ ਬਾਅਦ ਜਲਦਬਾਜ਼ੀ ਨੂੰ...
    • hockey india announces senior women  s national coaching camp
      ਹਾਕੀ ਇੰਡੀਆ ਨੇ ਸੀਨੀਅਰ ਮਹਿਲਾ ਨੈਸ਼ਨਲ ਕੋਚਿੰਗ ਕੈਂਪ ਦਾ ਕੀਤਾ ਐਲਾਨ
    • nora fatehi to perform at fifa world cup 2026 opening ceremony
      FIFA World Cup 2026 ਦੇ ਉਦਘਾਟਨ ਸਮਾਰੋਹ 'ਚ ਪੇਸ਼ਕਾਰੀ ਦੇਵੇਗੀ ਨੋਰਾ ਫਤੇਹੀ
    • india wins archery world cup gold medal
      ਦੀਪਿਕਾ ਕੁਮਾਰੀ ਦੀ ਅਗਵਾਈ 'ਚ ਭਾਰਤ ਨੇ ਚੀਨ ਨੂੰ ਹਰਾ ਜਿੱਤਿਆ ਤੀਰਅੰਦਾਜ਼ੀ...
    • ipl 2026 csk vs lsg
      IPL 2026 CSK vs LSG: ਚੇਨਈ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +