Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    6:29:38 PM

  • changed atm card fraud of 3 lakhs

    "ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ...

  • akali dal  business wing  appointments

    ਅਕਾਲੀ ਦਲ ਨੇ ਕੀਤੀਆਂ ਨਿਯੁਕਤੀਆਂ

  • javed jafri s wife was cheated of rs 16 24 crore

    ਜਾਵੇਦ ਜਾਫਰੀ ਦੀ ਪਤਨੀ ਨਾਲ ਹੋਈ 16.24 ਕਰੋੜ ਦੀ...

  • big warning for businessmen in italy rules of safety laws changed

    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਸੋਫ਼ੀ ਡਿਵਾਈਨ ਦੀ ਕਪਤਾਨੀ ਪਾਰੀ ਦੀ ਬਦੌਲਤ ਨਿਊਜ਼ੀਲੈਂਡ ਦਾ ਵੱਡਾ ਸਕੋਰ, ਭਾਰਤ ਨੂੰ ਦਿੱਤਾ 161 ਦੌੜਾਂ ਦਾ ਟੀਚਾ

SPORTS News Punjabi(ਖੇਡ)

ਸੋਫ਼ੀ ਡਿਵਾਈਨ ਦੀ ਕਪਤਾਨੀ ਪਾਰੀ ਦੀ ਬਦੌਲਤ ਨਿਊਜ਼ੀਲੈਂਡ ਦਾ ਵੱਡਾ ਸਕੋਰ, ਭਾਰਤ ਨੂੰ ਦਿੱਤਾ 161 ਦੌੜਾਂ ਦਾ ਟੀਚਾ

  • Edited By Harpreet Singh,
  • Updated: 04 Oct, 2024 09:11 PM
Sports
women t20i cwc nzvsind
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ 'ਚ ਖੇਡੇ ਜਾ ਰਹੇ ਮਹਿਲਾ ਟੀ-20 ਵਿਸ਼ਵ ਕੱਪ ਦੇ ਮੁਕਾਬਲੇ 'ਚ ਅੱਜ ਭਾਰਤ ਤੇ ਨਿਊਜ਼ੀਲੈਂਡ ਦੀਆਂ ਟੀਮਾਂ ਆਹਮੋ-ਸਾਹਮਣੇ ਹਨ। ਇਸ ਮੁਕਾਬਲੇ 'ਚ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਨਿਊਜ਼ੀਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ 'ਚ 4 ਵਿਕਟਾਂ ਗੁਆ ਕੇ 160 ਦੌੜਾਂ ਬਣਾਈਆਂ। ਇਸ ਤਰ੍ਹਾਂ ਭਾਰਤ ਨੂੰ ਜਿੱਤਣ ਲਈ 20 ਓਵਰਾਂ 'ਚ 161 ਦੌੜਾਂ ਬਣਾਉਣੀਆਂ ਪੈਣਗੀਆਂ।

ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਨਿਊਜ਼ੀਲੈਂਡ ਦੀ ਸ਼ੁਰੂਆਤ ਸ਼ਾਨਦਾਰ ਰਹੀ ਤੇ ਟੀਮ ਨੇ ਪਹਿਲੀ ਵਿਕਟ ਲਈ 67 ਦੌੜਾਂ ਜੋੜੀਆਂ। ਇਸ ਤੋਂ ਬਾਅਦ ਸੂਜ਼ੀ ਬੇਟਸ (27) ਨੂੰ ਅਰੁੰਧਤੀ ਰੈੱਡੀ ਤੇ ਜਾਰਜੀਆ ਪਲਿਮਰ (34) ਨੂੰ ਆਸ਼ਾ ਸ਼ੋਭਨਾ ਨੇ ਆਊਟ ਕੀਤਾ।

ਇਸ ਪਿੱਛੋਂ ਬੱਲੇਬਾਜ਼ੀ ਕਰਨ ਉਤਰੀਆਂ ਅਮੀਲੀਆ ਕੇਰ ਤੇ ਕਪਤਾਨ ਸੋਫ਼ੀ ਡਿਵਾਈਨ ਨੇ ਟੀਮ ਨੂੰ ਸੰਭਾਲਿਆ ਤੇ ਟੀਮ ਦਾ ਸਕੋਰ 100 ਦੀ ਦਹਿਲੀਜ਼ ਤੱਕ ਪਹੁੰਚਾਇਆ। ਪਰ ਇਹ ਅੰਕੜਾ ਪਾਰ ਕਰਨ ਤੋਂ ਪਹਿਲਾਂ ਹੀ ਅਮੀਲੀਆ ਕੇਰ ਨੂੰ ਰੇਣੁਕਾ ਸਿੰਘ ਨੇ ਪੂਜਾ ਹੱਥੋਂ ਕੈਚ ਆਊਟ ਕਰਵਾ ਕੇ ਪੈਵੇਲੀਅਨ ਦਾ ਰਾਹ ਦਿਖਾਇਆ।

ਇਸ ਮਗਰੋਂ ਸੋਫ਼ੀ ਡਿਵਾਈਨ ਨੇ ਕਪਤਾਨੀ ਪਾਰੀ ਖੇਡੀ ਤੇ 36 ਗੇਂਦਾਂ 'ਚ 57* ਦੌੜਾਂ ਬਣਾ ਕੇ ਨਾਬਾਦ ਰਹੀ। ਉਸ ਤੋਂ ਇਲਾਵਾ ਬਰੁੱਕ ਹੈਲੀਡੇ ਨੇ 16 ਤੇ ਮੈਡੀ ਗ੍ਰੀਨ ਨੇ 5 ਦੌੜਾਂ ਦਾ ਯੋਗਦਾਨ ਦਿੱਤਾ।

ਜ਼ਿਕਰਯੋਗ ਹੈ ਕਿ ਦੋਵੇਂ ਟੀਮਾਂ ਇਸ ਵਿਸ਼ਵ ਕੱਪ ਦਾ ਆਪਣਾ ਪਹਿਲਾ ਮੈਚ ਖੇਡ ਰਹੀਆਂ ਹਨ ਤੇ ਅਭਿਆਨ ਦੀ ਜੇਤੂ ਸ਼ੁਰੂਆਤ ਲਈ ਦੋਵੇਂ ਟੀਮਾਂ ਦੀਆਂ ਖਿਡਾਰਨਾਂ ਜੀਅ-ਜਾਨ ਨਾਲ ਖੇਡਣਗੀਆਂ। 

ਭਾਰਤੀ ਟੀਮ ਦੀ ਕਪਤਾਨੀ ਹਰਮਨਪ੍ਰੀਤ ਕੌਰ ਕਰ ਰਹੀ ਹੈ, ਜਦਕਿ ਨਿਊਜ਼ੀਲੈਂਡ ਟੀਮ ਦੀ ਕਮਾਨ ਸੋਫ਼ੀ ਡਿਵਾਈਨ ਦੇ ਹੱਥ ਹੈ। ਹੁਣ ਤੱਕ ਇਹ ਦੋਵੇਂ ਟੀਮਾਂ 13 ਵਾਰ ਆਹਮੋ-ਸਾਹਮਣੇ ਹੋ ਚੁੱਕੀਆਂ ਹਨ, ਜਿਨ੍ਹਾਂ 'ਚੋਂ ਭਾਰਤੀ ਟੀਮ ਨੂੰ ਸਿਰਫ਼ 4 'ਚ ਜਿੱਤ ਮਿਲੀ ਹੈ। ਅਜਿਹੇ 'ਚ ਵਿਸ਼ਵ ਕੱਪ ਵਰਗੇ ਮੰਚ 'ਤੇ ਭਾਰਤੀ ਟੀਮ ਆਪਣਾ ਪੂਰਾ ਜ਼ੋਰ ਲਗਾ ਕੇ ਇਸ ਰਿਕਾਰਡ ਨੂੰ ਸੁਧਾਰਨ ਦੀ ਕੋਸ਼ਿਸ਼ ਕਰੇਗੀ। 

ਟੀਮਾਂ ਇਸ ਤਰ੍ਹਾਂ ਹਨ-
ਭਾਰਤ
ਹਰਮਨਪ੍ਰੀਤ ਕੌਰ (ਕਪਤਾਨ), ਸਮ੍ਰਿਤੀ ਮੰਧਾਨਾ, ਸ਼ੈਫਾਲੀ ਵਰਮਾ, ਦੀਪਤੀ ਸ਼ਰਮਾ, ਜੇਮੀਮਾ ਰੌਡਰਿਗਜ਼, ਰਿਚਾ ਘੋਸ਼, ਪੂਜਾ ਵਸਤਰਕਰ, ਅਰੁੰਧਤੀ ਰੈੱਡੀ, ਰੇਣੁਕਾ ਸਿੰਘ ਠਾਕੁਰ, ਆਸ਼ਾ ਸ਼ੋਭਨਾ, ਸ਼੍ਰੇਅੰਕਾ ਪਾਟਿਲ।

ਨਿਊਜ਼ੀਲੈਂਡ
ਸੋਫੀ ਡਿਵਾਈਨ (ਕਪਤਾਨ), ਸੂਜ਼ੀ ਬੇਟਸ, ਐਡੇਨ ਕਾਰਸਨ, ਇਜ਼ੀ ਗੇਜ, ਮੈਡੀ ਗ੍ਰੀਨ, ਬਰੁਕ ਹਾਲੀਡੇ, ਅਮੇਲੀਆ ਕੇਰ, ਜੇਸ ਕੇਰ, ਰੋਜ਼ਮੇਰੀ ਮਾਇਰ, ਜਾਰਜੀਆ ਪਲਿਮਰ, ਹੰਨਾ ਰੋਵ, ਲੀ ਤਾਹੂਹੂ।

  • Women Cricket World Cup
  • Women Cricket
  • INDvsNZ
  • India
  • New Zealand
  • Cricket

ਬੇਟੀ ਨੂੰ ਸ਼ਾਪਿੰਗ ਕਰਾਉਂਦੇ ਦੇਖ ਹਸੀਨ ਜਹਾਂ ਨੂੰ ਮੁਹੰਮਦ ਸ਼ਮੀ 'ਤੇ ਆਇਆ ਗੁੱਸਾ

NEXT STORY

Stories You May Like

  • ipl 2026 eliminator srh vs rr
    IPL 2026 : ਵੈਭਵ ਸੂਰਿਆਵੰਸ਼ੀ ਦੀ ਤੂਫ਼ਾਨੀ ਪਾਰੀ ਦੀ ਬਦੌਲਤ RR ਨੇ SRH ਨੂੰ ਦਿੱਤਾ 244 ਦੌੜਾਂ ਦਾ ਟੀਚਾ
  • bengaluru made the highest score in playoff history
    Qualifier 1: RCB ਨੇ ਪਲੇਆਫ ਇਤਿਹਾਸ 'ਚ ਬਣਾਇਆ ਸਭ ਤੋਂ ਵੱਡਾ ਸਕੋਰ, GT ਨੂੰ ਦਿੱਤਾ 255 ਦੌੜਾਂ ਦਾ ਟੀਚਾ
  • delhi capitals set a target of runs for kolkata
    KKR vs DC: ਦਿੱਲੀ ਕੈਪੀਟਲਜ਼ ਨੇ ਕੋਲਕਾਤਾ ਨੂੰ ਦਿੱਤਾ 204 ਦੌੜਾਂ ਦਾ ਟੀਚਾ, KL ਰਾਹੁਲ ਨੇ ਖੇਡੀ ਤੂਫਾਨੀ ਪਾਰੀ
  • test match  afg  s first innings all out for 152 runs
    Test Match: AFG ਦੀ ਪਹਿਲੀ ਪਾਰੀ 152 ਦੌੜਾਂ 'ਤੇ ਢੇਰ, ਭਾਰਤ ਨੇ ਦਿੱਤਾ ਫਾਲੋਆਨ, ਸੁਥਾਰ ਚਮਕੇ
  • gujarat titans set bengaluru a target of 156 runs
    IPL ਫਾਈਨਲ ’ਚ ਗੁਜਰਾਤ ਟਾਈਟਨਸ ਦਾ ਦਮ, ਬੈਂਗਲੁਰੂ ਨੂੰ ਦਿੱਤਾ 156 ਦੌੜਾਂ ਦਾ ਟੀਚਾ
  • india beat afghanistan by an innings and 300 runs
    IND vs AFG, One-off Test: ਭਾਰਤ ਨੇ ਅਫਗਾਨਿਸਤਾਨ ਨੂੰ ਪਾਰੀ ਤੇ 300 ਦੌੜਾਂ ਨਾਲ ਹਰਾਇਆ
  • central government s decision regarding lpg orders oil companies
    LPG ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਗੈਸ ਦੀ ਕਿੱਲਤ ਨੂੰ ਰੋਕਣ ਤੇਲ ਕੰਪਨੀਆਂ ਨੂੰ ਜਾਰੀ ਕੀਤੇ ਹੁਕਮ
  • ind vs agg  one off test day 2
    IND vs AGG, One-off Test Day 2: ਭਾਰਤ ਨੇ 664 ਦੌੜਾਂ 'ਤੇ ਪਾਰੀ ਐਲਾਨੀ, ਰਾਹੁਲ ਤੇ ਗਿੱਲ ਦੇ ਸੈਂਕੜੇ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • thunderstorm and rain warning in punjab
    ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ...
  • order issued municipal corporation officials not switch off mobile phones
    Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...
  • hindu leader dharmendra mishra arrested along with his associates
    ਹਿੰਦੂ ਆਗੂ ਧਰਮਿੰਦਰ ਮਿਸ਼ਰਾ ਸਾਥੀਆਂ ਸਮੇਤ ਗ੍ਰਿਫ਼ਤਾਰ, ਜਾਣੋ ਕੀ ਰਹੀ ਵਜ੍ਹਾ
  • farmers protest outside dc office in jalandhar
    ਜਲੰਧਰ 'ਚ ਡੀ. ਸੀ. ਦਫ਼ਤਰ ਦੇ ਬਾਹਰ ਕਿਸਾਨਾਂ ਦਾ ਪ੍ਰਦਰਸ਼ਨ
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ,...
  • road accident near lamma pind chowk in jalandhar wife died
    ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
Trending
Ek Nazar
order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • ramkumar and rithvik win spine   joint challenger men  s championship
      ਭਾਰਤ ਦੇ ਰਾਮਕੁਮਾਰ ਅਤੇ ਰਿਤਵਿਕ ਨੇ ਸਪਾਈਨ ਐਂਡ ਜੁਆਇੰਟ ਚੈਲੰਜਰ ਮੈਨਜ਼...
    • captain harmanpreet kaur furious over retirement question
      ਸੰਨਿਆਸ ਦੇ ਸਵਾਲ 'ਤੇ ਭੜਕੀ ਕਪਤਾਨ ਹਰਮਨਪ੍ਰੀਤ ਕੌਰ, ਰਿਪੋਰਟਰ ਨਾਲ ਹੋਈ ਤਿੱਖੀ...
    • cm vijay gives praggnanandhaa a reward of rs 50 lakh
      CM ਵਿਜੇ ਨੇ ਪ੍ਰਗਿਆਨੰਦਾ ਨਾਲ ਖੇਡੀ ਸ਼ਤਰੰਜ, ਨਾਰਵੇ ਸ਼ਤਰੰਜ ਦੀ ਜਿੱਤ ਲਈ 50 ਲੱਖ...
    • former captain tamim iqbal becomes bcb president
      ਸਾਬਕਾ ਕਪਤਾਨ ਤਮੀਮ ਇਕਬਾਲ ਬੀਸੀਬੀ ਦੇ ਪ੍ਰਧਾਨ ਬਣੇ
    • horrifying scene before fifa wc firing at eng s base camp
      FIFA WC : ENG ਦੇ ਬੇਸ ਕੈਂਪ ਨੇੜੇ ਫਾਇਰਿੰਗ, 9 ਲੋਕ ਜ਼ਖ਼ਮੀ
    • suryakumar vented his   anger   after losing captaincy
      ਕਪਤਾਨੀ ਖੁੱਸਣ ਮਗਰੋਂ ਸੂਰਿਆਕੁਮਾਰ ਨੇ ਇੰਝ ਕੱਢਿਆ 'ਗੁੱਸਾ' ! ਕੀਤਾ ਅਜਿਹਾ ਕੰਮ...
    • test match  afg  s first innings all out for 152 runs
      Test Match: AFG ਦੀ ਪਹਿਲੀ ਪਾਰੀ 152 ਦੌੜਾਂ 'ਤੇ ਢੇਰ, ਭਾਰਤ ਨੇ ਦਿੱਤਾ...
    • i dont change my image for the responsibility of captaincy iyer
      ਕਪਤਾਨੀ ਦੀ ਜ਼ਿੰਮੇਵਾਰੀ ਲਈ ਮੈਨੂੰ ਆਪਣਾ ਅਕਸ ਬਦਲਣ ਦੀ ਲੋੜ ਨਹੀਂ : ਅਈਅਰ
    • animesh wins silver in 200m in taipei city
      ਅਨੀਮੇਸ਼ ਨੇ ਤਾਈਪੇ ਸਿਟੀ ’ਚ 200 ਮੀਟਰ ’ਚ ਚਾਂਦੀ ਤਮਗਾ ਜਿੱਤਿਆ
    • germany  s alexander zverev becomes new   king   of the french open
      French Open ਦੇ ਨਵੇਂ 'ਕਿੰਗ' ਬਣੇ ਜਰਮਨੀ ਦੇ ਅਲੈਗਜ਼ੈਂਡਰ ਜ਼ਵੇਰੇਵ, ਜਿੱਤਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +