Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 29, 2025

    5:52:03 PM

  • major accident in punjab  team member dies during shooting

    ਪੰਜਾਬ 'ਚ ਵੱਡਾ ਹਾਦਸਾ! ਸ਼ੂਟਿੰਗ ਦੌਰਾਨ ਟੀਮ ਮੈਂਬਰ...

  • police arrested the robbers

    ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਲੁੱਟੇ ਸਨ ਲੱਖਾਂ...

  • gautam gambhir reveals

    ਗੌਤਮ ਕਿਉਂ ਰਹਿੰਦੇ ਨੇ 'ਗੰਭੀਰ'? ਮਿਲ ਗਿਆ ਜਵਾਬ,...

  • young security guard di es on duty

    ਹਾਏ ਓ ਰੱਬਾ: ਇਕ ਹੋਰ ਉਜੜ ਗਿਆ ਪਰਿਵਾਰ, ਡਿਊਟੀ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Australia
  • WC 2023: AUS ਨੇ ਸ਼ੁਰੂਆਤੀ ਟੀਮ ਐਲਾਨੀ, ਕੁਝ ਖਿਡਾਰੀਆਂ ਦੀ ਚੋਣ ਨੇ ਕੀਤਾ ਹੈਰਾਨ

SPORTS News Punjabi(ਖੇਡ)

WC 2023: AUS ਨੇ ਸ਼ੁਰੂਆਤੀ ਟੀਮ ਐਲਾਨੀ, ਕੁਝ ਖਿਡਾਰੀਆਂ ਦੀ ਚੋਣ ਨੇ ਕੀਤਾ ਹੈਰਾਨ

  • Author Tarsem Singh,
  • Updated: 07 Aug, 2023 07:40 PM
Australia
world cup 2023 australia announced the initial team
  • Share
    • Facebook
    • Tumblr
    • Linkedin
    • Twitter
  • Comment

ਮੈਲਬੌਰਨ (ਆਸਟਰੇਲੀਆ) : ਆਸਟਰੇਲੀਆ ਨੇ ਇਸ ਸਾਲ ਭਾਰਤ ਵਿੱਚ ਹੋਣ ਵਾਲੇ ਆਈ. ਸੀ. ਸੀ. ਪੁਰਸ਼ ਕ੍ਰਿਕਟ ਵਿਸ਼ਵ ਕੱਪ ਲਈ 18 ਖਿਡਾਰੀਆਂ ਦੀ ਆਪਣੀ ਸ਼ੁਰੂਆਤੀ ਟੀਮ ਦਾ ਐਲਾਨ ਕਰ ਦਿੱਤਾ ਹੈ, ਜਿਸ ਵਿੱਚ ਕੁਝ ਹੈਰਾਨੀਜਨਕ ਚੋਣ ਸ਼ਾਮਲ ਹਨ। ਗੈਰ-ਕੈਪਡ ਲੈੱਗ ਸਪਿਨਰ ਤਨਵੀਰ ਸੰਘਾ ਅਤੇ ਤਜਰਬੇਕਾਰ ਹਰਫਨਮੌਲਾ ਐਰੋਨ ਹਾਰਡੀ ਦੀ ਚੋਣ ਹੈਰਾਨੀਜਨਕ ਹੈ ਜਦੋਂ ਕਿ ਟੈਸਟ ਸਟਾਰ ਮਾਰਨਸ ਲਾਬੂਸ਼ੇਨ ਨੂੰ ਆਸਟਰੇਲੀਆ ਦੀ ਟੀਮ ਤੋਂ ਬਾਹਰ ਕਰ ਦਿੱਤਾ ਗਿਆ ਹੈ।

ਆਸਟ੍ਰੇਲੀਆ ਦੀ ਸ਼ੁਰੂਆਤੀ ਵਿਸ਼ਵ ਕੱਪ ਟੀਮ : ਪੈਟ ਕਮਿੰਸ (ਕਪਤਾਨ), ਸੀਨ ਐਬੋਟ, ਐਸ਼ਟਨ ਐਗਰ, ਅਲੈਕਸ ਕੈਰੀ, ਨਾਥਨ ਐਲਿਸ, ਕੈਮਰਨ ਗ੍ਰੀਨ, ਐਰੋਨ ਹਾਰਡੀ, ਜੋਸ਼ ਹੇਜ਼ਲਵੁੱਡ, ਟ੍ਰੈਵਿਸ ਹੈੱਡ, ਜੋਸ਼ ਇੰਗਲਿਸ, ਮਿਸ਼ੇਲ ਮਾਰਸ਼, ਗਲੇਨ ਮੈਕਸਵੈੱਲ, ਤਨਵੀਰ ਸੰਘਾ, ਸਟੀਵ ਸਮਿਥ ਸਮਿਥ, ਮਿਸ਼ੇਲ ਸਟਾਰਕ, ਮਾਰਕਸ ਸਟੋਇਨਿਸ, ਡੇਵਿਡ ਵਾਰਨਰ, ਐਡਮ ਜ਼ਾਂਪਾ।

ਇਹ ਵੀ ਪੜ੍ਹੋ : ਪਾਕਿਸਤਾਨੀ ਕ੍ਰਿਕਟ ਟੀਮ ਨੂੰ ਮਿਲੀ ਮਨਜ਼ੂਰੀ, ਭਾਰਤ 'ਚ ਕ੍ਰਿਕਟ ਵਿਸ਼ਵ ਕੱਪ ਲਈ ਆਉਣਾ ਯਕੀਨੀ

ਆਸਟ੍ਰੇਲੀਆ ਵਨਡੇ ਕ੍ਰਿਕਟ ਇਤਿਹਾਸ ਦੀ ਸਭ ਤੋਂ ਸਫਲ ਟੀਮ ਹੈ, ਜਿਸ ਨੇ ਆਪਣੇ 60 ਫੀਸਦੀ ਤੋਂ ਵੱਧ ਮੈਚ ਜਿੱਤੇ ਹਨ, ਵਿਸ਼ਵ ਕੱਪ ਦੇ ਫਾਈਨਲ ਵਿੱਚ ਰਿਕਾਰਡ ਸੱਤ ਵਾਰ (1975, 1987, 1996, 1999, 2003, 2007 ਅਤੇ 2015) ਵਿੱਚ ਹਿੱਸਾ ਲਿਆ ਹੈ ਅਤੇ ਰਿਕਾਰਡ ਪੰਜ ਵਾਰ (1987,1999, 2003, 2007 ਅਤੇ 2015) ਵਿਸ਼ਵ ਕੱਪ ਜਿੱਤੇ ਹਨ।

ਆਸਟ੍ਰੇਲੀਆ ਪਹਿਲੀ (ਅਤੇ ਇਕੱਲੀ) ਟੀਮ ਹੈ ਜੋ ਲਗਾਤਾਰ ਚਾਰ ਵਿਸ਼ਵ ਕੱਪ ਫਾਈਨਲਜ਼ (1996, 1999, 2003 ਅਤੇ 2007) ਵਿੱਚ ਸ਼ਾਮਲ ਹੋਈ ਜਿਸ ਨੇ ਵੈਸਟ ਇੰਡੀਜ਼ (1975, 1979 ਅਤੇ 1983) ਦੇ ਲਗਾਤਾਰ ਤਿੰਨ ਵਿਸ਼ਵ ਕੱਪ ਫਾਈਨਲਜ਼ (1999) ਵਿੱਚ ਖੇਡਣ ਦੇ ਪੁਰਾਣੇ ਰਿਕਾਰਡ (1999, 2003 ਤੇ 2007 ਨੂੰ ਤੋੜਿਆ। 

ਇਹ ਵੀ ਪੜ੍ਹੋ : ਮਾਣ ਵਾਲੀ ਗੱਲ, ਏਸ਼ੀਅਨ ਗੇਮਸ 'ਚ ਭਾਰਤ ਲਈ ਖੇਡੇਗਾ ਪੰਜਾਬ ਦਾ ਤਲਵਾਰਬਾਜ਼ ਅਰਜੁਨ

ਆਸਟਰੇਲੀਆ ਨੇ ਦੋ ਵਾਰ (2006 ਅਤੇ 2009) ਆਈ. ਸੀ. ਸੀ. ਚੈਂਪੀਅਨਜ਼ ਟਰਾਫੀ ਵੀ ਜਿੱਤੀ ਹੈ, ਜਿਸ ਨਾਲ ਇਹ ਲਗਾਤਾਰ ਚੈਂਪੀਅਨਜ਼ ਟਰਾਫੀ ਟੂਰਨਾਮੈਂਟ ਜਿੱਤਣ ਵਾਲੀ ਪਹਿਲੀ ਅਤੇ ਇਕਲੌਤੀ ਟੀਮ ਬਣ ਗਈ ਹੈ। ਟੀਮ ਨੇ 978 ਵਨਡੇ ਖੇਡੇ ਹਨ ਜਿਸ ਵਿੱਚ 594 ਜਿੱਤ, 341 ਹਾਰ, 9 ਟਾਈ ਅਤੇ 34 ਕੋਈ ਨਤੀਜਾ ਨਹੀਂ ਨਿਕਲਿਆ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • ODI World Cup
  • initial Australian squad
  • announced
  • Pat Cummins
  • captain
  • ਵਨਡੇ ਵਿਸ਼ਵ ਕੱਪ
  • ਸ਼ੁਰੂਆਤੀ ਆਸਟ੍ਰੇਲੀਆਈ ਟੀਮ
  • ਐਲਾਨ
  • ਪੈਟ ਕਮਿੰਸ
  • ਕਪਤਾਨ

FIFA Women's World Cup : ਅਮਰੀਕਾ ਸਵੀਡਨ ਤੋਂ ਸ਼ੂਟਆਊਟ 'ਚ ਹਾਰ ਕੇ ਬਾਹਰ

NEXT STORY

Stories You May Like

  • shah rukh khan adds 2 pakistani players to his team
    ਸ਼ਾਹਰੁਖ ਖਾਨ ਨੇ 2 ਪਾਕਿ ਖਿਡਾਰੀਆਂ ਨੂੰ ਆਪਣੀ ਟੀਮ 'ਚ ਕੀਤਾ ਸ਼ਾਮਲ, ਖੜ੍ਹਾ ਹੋ ਸਕਦੈ ਬਖੇੜਾ
  • team announced for odi series
    ਵਨਡੇ ਸੀਰੀਜ਼ ਲਈ ਟੀਮ ਦਾ ਐਲਾਨ, ਇਨ੍ਹਾਂ ਦੋ ਖਿਡਾਰੀਆਂ ਦੀ 7 ਮਹੀਨੇ ਬਾਅਦ ਟੀਮ 'ਚ ਵਾਪਸੀ
  • priya sachdev sunjay kapur hard decisions divorce karisma
    'ਸੰਜੇ ਕਪੂਰ ਨੇ ਬਹੁਤ ਕੁਝ ਝੱਲਿਆ ਹੈ', ਤੀਜੀ ਪਤਨੀ ਦਾ ਹੈਰਾਨ ਕਰਨ ਵਾਲਾ ਖੁਲਾਸਾ
  • randeep hooda surprised mysterious new look social media
    ਰਣਦੀਪ ਹੁੱਡਾ ਦੀ ਰਹੱਸਮਈ ਲੁੱਕ ਨੇ ਕੀਤਾ ਹੈਰਾਨ, ਪਛਾਣਨਾ ਵੀ ਹੋਇਆ ਮੁਸ਼ਕਲ
  • indian and english players wear black armbands in honour of dilip doshi
    ਭਾਰਤ ਅਤੇ ਇੰਗਲੈਂਡ ਦੇ ਖਿਡਾਰੀਆਂ ਨੇ ਦਿਲੀਪ ਦੋਸ਼ੀ ਦੇ ਸਨਮਾਨ ਵਿੱਚ ਕਾਲੀਆਂ ਪੱਟੀਆਂ ਬੰਨ੍ਹੀਆਂ
  • nobel peace prize trump
    ਮੈਂ ਕੁਝ ਵੀ ਕਰਾਂ, ਮੈਨੂੰ ਨੋਬਲ ਸ਼ਾਂਤੀ ਪੁਰਸਕਾਰ ਨਹੀਂ ਮਿਲੇਗਾ : Trump ਨੇ ਬਿਆਨ ਕੀਤਾ ਦਰਦ
  • sbi customers please note there problem
    SBI ਨੇ ਗਾਹਕਾਂ ਲਈ ਜਾਰੀ ਕੀਤਾ ਅਲਰਟ! ਰੋਜ਼ ਕੁਝ ਸਮੇਂ ਲਈ ਬੰਦ ਰਹੇਗੀ ਇਹ ਸਰਵਿਸ
  • delhi imd issues   yellow   alert for thunderstorm
    ਦਿੱਲੀ ਦੇ ਕੁਝ ਹਿੱਸਿਆਂ 'ਚ ਪਿਆ ਮੀਂਹ, IMD ਨੇ ਜਾਰੀ ਕੀਤਾ 'Yellow' ਅਲਰਟ
  • heavy rain for next 3 hours in punjab
    ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...
  • powercom is taking major action against those who steal electricity
    Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ
  • big accident in punjab
    ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...
  • lineman dies due to electric shock
    Punjab: ਬਿਜਲੀ ਠੀਕ ਕਰਨ ਲਈ ਖੰਭੇ 'ਤੇ ਚੜ੍ਹਿਆ ਸੀ ਲਾਈਨਮੈਨ, ਹੋਇਆ ਉਹ ਜੋ ਸੋਚਿਆ...
  • scheduled students of punjab will get benefits
    ਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਨੂੰ ਮਿਲੇਗਾ ਲਾਭ, ਸੂਬਾ ਸਰਕਾਰ ਕਰ ਰਹੀ ਵੱਡੇ...
  • heavy rain to continue in punjab july 2
    ਪੰਜਾਬ 'ਚ 2 ਜੁਲਾਈ ਤੱਕ ਲਗਾਤਾਰ ਪਵੇਗਾ ਭਾਰੀ ਮੀਂਹ! ਹੋ ਗਈ ਵੱਡੀ ਭਵਿੱਖਬਾਣੀ,...
  • bikram singh majithia satyajit singh majithia  s membership chief khalsa diwan
    ਬਿਕਰਮ ਸਿੰਘ ਮਜੀਠੀਆ ਦੇ ਪਿਤਾ ਸਤਿਆਜੀਤ ਸਿੰਘ ਮਜੀਠੀਆ ਦੀ ਚੀਫ ਖਾਲਸਾ ਦੀਵਾਨ...
  • monsoon will wreak havoc in punjab big weather forecast
    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
Trending
Ek Nazar
big accident in punjab

ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...

punjab police arrested lakha sidhana

ਪੰਜਾਬ ਪੁਲਸ ਨੇ ਲੱਖਾ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

elon musk again targeted trump

'ਖ਼ਤਮ ਹੋ ਜਾਣਗੀਆਂ ਨੌਕਰੀਆਂ', Elon Musk ਨੇ Trump 'ਤੇ ਮੁੜ ਵਿੰਨ੍ਹਿਆ...

son killed his father in khanna

ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਪੁੱਤਰ ਨੇ ਪਤਨੀ ਨਾਲ ਮਿਲ ਕਰ 'ਤਾ ਪਿਓ ਦਾ ਕਤਲ,...

rain wreaks havoc in pakistan  death toll rises

ਪਾਕਿਸਤਾਨ 'ਚ ਮੀਂਹ ਦਾ ਕਹਿਰ, ਮਰਨ ਵਾਲਿਆਂ ਦੀ ਗਿਣਤੀ 40 ਦੇ ਕਰੀਬ

heavy rain for next 3 hours in punjab

ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...

israeli forces kill hamas commander

ਇਜ਼ਰਾਈਲੀ ਫੌਜ ਨੇ ਹਮਾਸ ਕਮਾਂਡਰ ਕੀਤਾ ਢੇਰ

louis store built in shape of cruise

ਕਰੂਜ਼ ਦੇ ਆਕਾਰ 'ਚ ਬਣਿਆ 'ਦ ਲੂਈਸ' ਸਟੋਰ, ਤਸਵੀਰਾਂ ਵਾਇਰਲ

powercom is taking major action against those who steal electricity

Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ

china expands in yellow sea

ਚੀਨ ਨੇ ਪੀਲੇ ਸਾਗਰ 'ਚ ਕੀਤਾ ਵਿਸਥਾਰ, ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਦੀ ਵਧੀ ਚਿੰਤਾ

explosion outside british columbia minister  s office

ਬ੍ਰਿਟਿਸ਼ ਕੋਲੰਬੀਆ ਦੀ ਮੰਤਰੀ ਦੇ ਦਫਤਰ ਦੇ ਬਾਹਰਵਾਰ ਧਮਾਕਾ

sugar output to rise at 35 mn tonnes

ਭਾਰਤ ਦਾ ਖੰਡ ਉਤਪਾਦਨ 35 ਮਿਲੀਅਨ ਟਨ ਹੋਣ ਦੀ ਸੰਭਾਵਨਾ!

snake found in canada

ਕੈਨੇਡਾ 'ਚ ਬੀਚ ਤੋਂ ਮਿਲਿਆ ਪੰਜ ਫੁੱਟ ਲੰਬਾ ਸੱਪ

cyberstorm causes panic in gulf countries

"ਸਾਈਬਰਸਟੋਰਮ" ਨਾਲ ਖਾੜੀ ਦੇਸ਼ਾਂ 'ਚ ਦਹਿਸ਼ਤ, ਭਾਰਤੀ ਸਾਫਟਵੇਅਰ ਤੋਂ ਸੰਵੇਦਨਸ਼ੀਲ...

monsoon will wreak havoc in punjab big weather forecast

ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

bulldozer action in manjit nagar jalandhar

ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...

aap leader sajjan singh cheema s nephew taranjit cheema dies in accident

'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

good news for those with driving licenses

Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • pathankot litchi consignment qatar
      ਇੰਟਰਨੈਸ਼ਨਲ ਹੋਈ ਪਠਾਨਕੋਟ ਦੀ ਗੁਲਾਬ ਦੀ ਖ਼ੁਸ਼ਬੂ ਵਾਲੀ ਲੀਚੀ ! ਕਤਰ ਲਈ ਭੇਜੀ ਗਈ...
    • sanjeev arora oath
      ਅੱਜ ਸਹੁੰ ਚੁੱਕਣਗੇ ਸੰਜੀਵ ਅਰੋੜਾ, ਕੈਬਨਿਟ 'ਚ ਐਂਟਰੀ ਦੀ ਤਿਆਰੀ
    • nest in air india plane
      Air India ਦੇ ਜਹਾਜ਼ 'ਚ ਆਲ੍ਹਣਾ ! ਟੇਕਆਫ਼ ਤੋਂ ਪਹਿਲਾਂ ਰੋਕਣੀ ਪਈ ਫਲਾਈਟ
    • earthquake strikes
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਸੜਕਾਂ 'ਤੇ ਆਏ ਲੋਕ
    • we will not hesitate to bomb iran again if necessary
      'ਲੋੜ ਪਈ ਤਾਂ ਈਰਾਨ 'ਤੇ ਦੁਬਾਰਾ ਬੰਬਾਰੀ ਕਰਨ ਤੋਂ ਨਹੀਂ ਝਿਜਕਾਂਗੇ', ਡੋਨਾਲਡ...
    • heavy to very heavy rain alert in punjab
      ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ...
    • indo us trade
      ਭਾਰਤ ਨਾਲ ਖੁੱਲ੍ਹਾ ਵਪਾਰ ਕਰੇਗਾ ਅਮਰੀਕਾ ! ਰਾਸ਼ਟਰਪਤੀ ਟਰੰਪ ਨੇ ਦਿੱਤੇ ਸੰਕੇਤ
    • turkish president comments on s 400 missile s
      S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ
    • how much wealth did shefali jariwala leave behind
      ਆਪਣੇ ਪਿੱਛੇ ਕਿੰਨੀ ਦੌਲਤ ਛੱਡ ਗਈ ਸ਼ੈਫਾਲੀ ਜ਼ਰੀਵਾਲਾ, ਇੰਝ ਕਰਦੀ ਸੀ ਕਮਾਈ
    • did shefali jariwala die of a heart attack
      ਕੀ ਸ਼ੈਫਾਲੀ ਜਰੀਵਾਲਾ ਦੀ ਮੌਤ ਹਾਰਟ ਅਟੈਕ ਨਾਲ ਹੋਈ? ਪੁਲਸ ਕਰ ਰਹੀ ਪਰਿਵਾਰ ਤੇ...
    • ਖੇਡ ਦੀਆਂ ਖਬਰਾਂ
    • the day of june 29th  which was settled in the heart of every indian
      ਹਰ ਭਾਰਤਵਾਸੀ ਦੇ ਦਿਲ 'ਚ ਵਸਿਆ 29 ਜੂਨ ਦਾ ਦਿਨ, ਜਿੱਤਿਆ ਸੀ ICC ਖ਼ਿਤਾਬ
    • coach fined
      'ਕੋਚ ਸਾਬ੍ਹ' 'ਤੇ ਡਿੱਗੀ ਗਾਜ ! ਲੱਗ ਗਿਆ ਜੁਰਮਾਨਾ
    • rahi  mehuli and neeraj top the national shooting trials
      ਰਾਹੀ, ਮੇਹੁਲੀ ਤੇ ਨੀਰਜ ਰਾਸ਼ਟਰੀ ਨਿਸ਼ਾਨੇਬਾਜ਼ੀ ਟ੍ਰਾਇਲ ’ਚ ਚੋਟੀ ’ਤੇ
    • watching tendulkar  s videos inspired me a lot  shefali
      ਤੇਂਦੁਲਕਰ ਦੀਆਂ ਵੀਡੀਓਜ਼ ਦੇਖ ਕੇ ਕਾਫੀ ਪ੍ਰੇਰਣਾ ਮਿਲੀ : ਸ਼ੈਫਾਲੀ
    • get ready to watch the great match between india and pakistan
      ਭਾਰਤ-ਪਾਕਿ ਵਿਚਾਲੇ ਮਹਾਮੁਕਾਬਲਾ ਦੇਖਣ ਲਈ ਹੋ ਜਾਓ ਤਿਆਰ, ਏਸ਼ੀਆ ਕੱਪ ਦੀ ਤਾਰੀਖ...
    • neeraj chopra tops javelin throw rankings again
      ਨੀਰਜ ਚੋਪੜਾ ਜੈਵਲਿਨ ਥ੍ਰੋਅ ਰੈਂਕਿੰਗ ’ਚ ਫਿਰ ਤੋਂ ਚੋਟੀ ’ਤੇ
    • indian women  s hockey team  s poor performance
      ਭਾਰਤੀ ਮਹਿਲਾ ਹਾਕੀ ਟੀਮ ਦਾ ਖਰਾਬ ਪ੍ਰਦਰਸ਼ਨ ਜਾਰੀ, ਚੀਨ ਹੱਥੋਂ 0-3 ਨਾਲ ਹਾਰੀ
    • leeds test india vs england 1st match
      'ਮੈਂ ਪੂਰੀ ਜ਼ਿੰਮੇਵਾਰੀ ਲੈਂਦਾ ਹਾਂ...', ਲੀਡਸ ਟੈਸਟ ਮਗਰੋਂ ਬੁਰੀ ਤਰ੍ਹਾਂ...
    • indian cricketer accused of sexual harassment  know the whole matter
      ਭਾਰਤੀ ਕ੍ਰਿਕਟਰ 'ਤੇ ਲੱਗਾ ਜਿਨਸੀ ਸ਼ੋਸ਼ਣ ਦਾ ਦੋਸ਼, ਜਾਣੋ ਪੂਰਾ ਮਾਮਲਾ
    • today s top 10 news
      ਪੰਜਾਬ ਸਰਕਾਰ ਵਲੋਂ 25 ਅਫ਼ਸਰ Suspend ਤੇ ਸੰਜੀਵ ਅਰੋੜਾ ਨੇ ਚੁੱਕੀ ਵਿਧਾਇਕ ਵਜੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +