ਸਪੋਰਟਸ ਡੈਸਕ—ਵੂਮੈਨਜ਼ ਪ੍ਰੀਮੀਅਰ ਲੀਗ ਦਾ ਅੱਠਵਾਂ ਮੈਚ ਅੱਜ ਮੁੰਬਈ ਦੇ ਬ੍ਰੇਬੋਰਨ ਸਟੇਡੀਅਮ ’ਚ ਰਾਇਲਜ਼ ਚੈਲੰਜਰਜ਼ ਬੈਂਗਲੁਰੂ ਅਤੇ ਯੂ.ਪੀ. ਵਾਰੀਅਰਜ਼ ਵਿਚਾਲੇ ਖੇਡਿਆ ਜਾ ਰਿਹਾ ਹੈ। ਇਸ ਮੈਚ ’ਚ ਬੈਂਗਲੁਰੂ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਸਮ੍ਰਿਤੀ ਮੰਧਾਨਾ ਮੈਚ ’ਚ ਰਾਇਲ ਚੈਲੰਜਰਜ਼ ਬੈਂਗਲੁਰੂ ਦੀ ਅਗਵਾਈ ਕਰ ਰਹੀ ਹੈ, ਜਦਕਿ ਐਲਿਸ ਹੀਲੀ ਯੂ.ਪੀ. ਦੀ ਅਗਵਾਈ ਕਰ ਰਹੀ ਹੈ। ਰਾਇਲ ਚੈਲੰਜਰਜ਼ ਬੈਂਂਗਲੁਰੂ ਪਹਿਲਾਂ ਬੱਲੇਬਾਜ਼ੀ ਕਰਦਿਆਂ 19.3 ਓਵਰਾਂ ’ਚ 138 ਦੌੜਾਂ ਆਲ ਆਊਟ ਹੋ ਗਈ ਤੇ ਯੂਪੀ ਵਾਰੀਅਰਜ਼ ਨੂੰ ਜਿੱਤਣ ਲਈ 139 ਦੌੜਾਂ ਦਾ ਟੀਚਾ ਦਿੱਤਾ
ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਦੇ ਬਜਟ ’ਤੇ ਬੋਲੇ ਸੁਖਬੀਰ ਬਾਦਲ, ਕਹੀਆਂ ਵੱਡੀਆਂ ਗੱਲਾਂ
ਦੋਵਾਂ ਟੀਮਾਂ ਦੀ ਪਲੇਇੰਗ-11
ਰਾਇਲ ਚੈਲੰਜਰਜ਼ ਬੈਂਗਲੁਰੂ : ਸਮ੍ਰਿਤੀ ਮੰਧਾਨਾ (ਕਪਤਾਨ), ਸੋਫੀ ਡਿਵਾਈਨ, ਐਲਿਸੇ ਪੈਰੀ, ਹੀਥਰ ਨਾਈਟ, ਰਿਚਾ ਘੋਸ਼, ਏਰਿਨ ਬਰਨਜ਼, ਸ਼੍ਰੇਅੰਕਾ ਪਾਟਿਲ, ਕਨਿਕਾ ਆਹੂਜਾ, ਸਹਾਨਾ ਪਵਾਰ, ਕੋਮਲ ਜੰਜਾਦ, ਰੇਣੁਕਾ ਠਾਕੁਰ ਸਿੰਘ।
ਯੂਪੀ ਵਾਰੀਅਰਜ਼ : ਐਲਿਸਾ ਹੀਲੀ (ਕਪਤਾਨ), ਸ਼ਵੇਤਾ ਸਹਿਰਾਵਤ, ਕਿਰਨ ਨਵਗਿਰੇ, ਤਾਹਲੀਆ ਮੈਕਗ੍ਰਾ, ਦੀਪਤੀ ਸ਼ਰਮਾ, ਗ੍ਰੇਸ ਹੈਰਿਸ, ਦੇਵਿਕਾ ਵੈਧ, ਸਿਮਰਨ ਸ਼ੇਖ, ਸੋਫੀ ਏਕਲਸਟੋਨ, ਅੰਜਲੀ ਸਰਵਾਨੀ, ਰਾਜੇਸ਼ਵਰੀ ਗਾਇਕਵਾੜ
ਖਵਾਜਾ ਅਤੇ ਗ੍ਰੀਨ ਨੇ ਆਸਟਰੇਲੀਆ ਨੂੰ 480 ਦੌੜਾਂ ਤੱਕ ਪਹੁੰਚਾਇਆ, ਭਾਰਤ ਨੇ ਬਿਨਾਂ ਵਿਕਟ ਗੁਆਏ ਬਣਾਈਆਂ 36 ਦੌੜਾਂ
NEXT STORY