Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    6:23:26 PM

  • major tragedy in punjab

    ਪੰਜਾਬ 'ਚ ਵੱਡਾ ਹਾਦਸਾ, ਕਾਲਜ ਜਾ ਰਹੇ 2 ਦੋਸਤਾਂ ਦੀ...

  • kunwar vijay pratap resignation legislative assembly

    ਦੋ ਵਿਧਾਇਕਾਂ ਦੇ ਅਸਤੀਫ਼ੇ ਪ੍ਰਵਾਨ, ਵਿਧਾਨ ਸਭਾ...

  • major accident in punjab

    ਪੰਜਾਬ 'ਚ ਵੱਡਾ ਹਾਦਸਾ! ਰਿਸ਼ਤੇਦਾਰ ਨੂੰ ਮਿਲਣ ਜਾ...

  • controversy over import of scotch whisky from britain

    ਬ੍ਰਿਟੇਨ ਤੋਂ Scotch Whisky ਦੀ ਦਰਾਮਦ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਸ਼ਾਨਦਾਰ ਬੱਲੇਬਾਜ਼ੀ ਦੀ ਬਦੌਲਤ ਦਿੱਲੀ ਨੇ ਮੁੰਬਈ ਨੂੰ ਹਰਾਇਆ, ਪੁਆਇੰਟ ਟੇਬਲ 'ਚ ਚੋਟੀ ਦਾ ਸਥਾਨ ਕੀਤਾ ਮਜ਼ਬੂਤ

SPORTS News Punjabi(ਖੇਡ)

ਸ਼ਾਨਦਾਰ ਬੱਲੇਬਾਜ਼ੀ ਦੀ ਬਦੌਲਤ ਦਿੱਲੀ ਨੇ ਮੁੰਬਈ ਨੂੰ ਹਰਾਇਆ, ਪੁਆਇੰਟ ਟੇਬਲ 'ਚ ਚੋਟੀ ਦਾ ਸਥਾਨ ਕੀਤਾ ਮਜ਼ਬੂਤ

  • Edited By Harpreet Singh,
  • Updated: 06 Mar, 2024 01:01 AM
Sports
wpl 2024  dcvsmi
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ– ਕਪਤਾਨ ਮੇਗ ਲੈਨਿੰਗ ਤੇ ਜੇਮਿਮਾ ਰੋਡ੍ਰਿਗੇਜ਼ ਦੇ ਤੂਫਾਨੀ ਅਰਧ ਸੈਂਕੜਿਆਂ ਤੋਂ ਬਾਅਦ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਦਿੱਲੀ ਕੈਪੀਟਲਸ ਨੇ ਮਹਿਲਾ ਪ੍ਰੀਮੀਅਰ ਲੀਗ-2024 ਟੀ-20 ਮੈਚ ’ਚ ਮੰਗਲਵਾਰ ਨੂੰ ਮੁੰਬਈ ਇੰਡੀਅਨਜ਼ ਨੂੰ 29 ਦੌੜਾਂ ਨਾਲ ਹਰਾ ਕੇ ਅੰਕ ਸੂਚੀ ਵਿਚ ਚੋਟੀ ’ਤੇ ਆਪਣੀ ਸਥਿਤੀ ਮਜ਼ਬੂਤ ਕਰ ਲਈ।

PunjabKesari

ਦਿੱਲੀ ਕੈਪੀਟਲਸ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 4 ਵਿਕਟਾਂ ’ਤੇ 192 ਦੌੜਾਂ ਬਣਾਉਣ ਤੋਂ ਬਾਅਦ ਮੁੰਬਈ ਦੀ ਪਾਰੀ ਨੂੰ 8 ਵਿਕਟਾਂ ’ਤੇ 163 ਦੌੜਾਂ ’ਤੇ ਰੋਕ ਦਿੱਤਾ। ਦਿੱਲੀ ਦੀ ਇਹ 5 ਮੈਚਾਂ ’ਚੋਂ ਚੌਥੀ ਜਿੱਤ ਹੈ ਤੇ ਟੀਮ 8 ਅੰਕਾਂ ਨਾਲ ਅੰਕ ਸੂਚੀ ’ਚ ਚੋਟੀ ’ਤੇ ਹੈ। ਮੁੰਬਈ ਦੀ ਇਹ 5 ਮੈਚਾਂ ’ਚ ਦੂਜੀ ਹਾਰ ਹੈ।

PunjabKesari

ਇਸ ਤੋਂ ਪਹਿਲਾਂ ਲੈਨਿੰਗ ਨੇ 6 ਚੌਕਿਆਂ ਤੇ 2 ਛੱਕਿਆਂ ਦੀ ਮਦਦ ਨਾਲ 38 ਗੇਂਦਾਂ 'ਚ 53 ਦੌੜਾਂ ਦੀ ਪਾਰੀ ਖੇਡੀ। ਮੌਜੂਦਾ ਸੈਸ਼ਨ ਵਿਚ ਆਪਣੇ ਤੀਜੇ ਅਰਧ ਸੈਂਕੜੇ ਦੇ ਨਾਲ ਉਸ ਨੇ ਤਿੰਨ ਉਪਯੋਗੀ ਸਾਂਝੇਦਾਰੀਆਂ ਕੀਤੀਆਂ। ਜੇਮਿਮਾ ਨੇ ਇਸ ਤੋਂ ਬਾਅਦ 33 ਗੇਂਦਾਂ ’ਚ 8 ਚੌਕੇ ਤੇ 3 ਛੱਕੇ ਲਾ ਕੇ ਅਜੇਤੂ 69 ਦੌੜਾਂ ਬਣਾਈਆਂ ਤੇ ਟੀਮ ਨੂੰ 200 ਦੌੜਾਂ ਦੇ ਨੇੜੇ ਪਹੁੰਚਿਆ। ਸ਼ੈਫਾਲੀ ਵਰਮਾ (28) ਤੇ ਐਲਿਸ ਕੈਪਸੀ (19) ਨੇ ਵੀ ਹਮਲਾਵਰ ਪਾਰੀਆਂ ਖੇਡੀਆਂ।

PunjabKesari

ਟੀਚੇ ਦਾ ਬਚਾਅ ਕਰਦਿਆਂ ਮੈਰੀਜੇਨ ਕੈਪ ਤੇ ਸ਼ਿਖਾ ਪਾਂਡੇ ਨੇ ਸ਼ੁਰੂਆਤੀ ਦੋ ਓਵਰਾਂ ਵਿਚ ਕ੍ਰਮਵਾਰ ਯਸਤਿਕਾ ਭਾਟੀਆ (6) ਤੇ ਨੈਟ ਸਾਇਵਰ ਬ੍ਰੰਟ (5) ਨੂੰ ਚਲਦਾ ਕਰ ਕੇ ਦਿੱਲੀ ਨੂੰ ਸ਼ਾਨਦਾਰ ਸ਼ੁਰੂਆਤ ਦਿਵਾਈ। ਦੂਜੇ ਪਾਸੇ ਤੋਂ ਹੈਲੀ ਮੈਥਿਊਜ਼ ਨੇ ਤਿੰਨ ਚੌਕੇ ਲਾ ਕੇ ਮੁੰਬਈ ਦੀ ਰਨ ਰੇਟ ਵਧਾਉਣ ਦੀ ਕੋਸ਼ਿਸ਼ ਕੀਤੀ ਪਰ ਮੈਰੀਜੇਨ ਨੇ ਕਪਤਾਨ ਹਰਮਨਪ੍ਰੀਤ ਕੌਰ (6) ਨੂੰ ਪੈਵੇਲੀਅਨ ਦਾ ਰਸਤਾ ਦਿਖਾ ਕੇ ਦਿੱਲੀ ਨੂੰ ਵੱਡੀ ਸਫਲਤਾ ਦਿਵਾਈ। ਆਖਿਰ ਵਿਚ ਮੁੰਬਈ 8 ਵਿਕਟਾਂ ’ਤੇ 163 ਦੌੜਾਂ ਹੀ ਬਣਾ ਸਕੀ।

PunjabKesari

33 ਗੇਂਦਾਂ 'ਚ 8 ਚੌਕੇ ਤੇ 3 ਛੱਕੇ ਲਗਾ ਕੇ ਅਜੇਤੂ 69 ਦੌੜਾਂ ਬਣਾਉਣ ਵਾਲੀ ਦਿੱਲੀ ਦੀ ਬੱਲੇਬਾਜ਼ ਜੇਮਿਮਾ ਰੋਡਰਿਗੇਜ਼ ਨੂੰ ਪਲੇਅਰ ਆਫ਼ ਦਿ ਮੈਚ ਚੁਣਿਆ ਗਿਆ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • WPL
  • WPL 2024
  • DCvsMI
  • Points Table
  • ਮਹਿਲਾ ਪ੍ਰੀਮੀਅਰ ਲੀਗ
  • ਦਿੱਲੀ ਕੈਪੀਟਲਸ
  • ਮੁੰਬਈ ਇੰਡੀਅਨਜ਼

IND vs ENG : ਧਰਮਸ਼ਾਲਾ ਟੈਸਟ ਲਈ ਹੈਲੀਕਾਪਟਰ ਰਾਹੀਂ ਸਟੇਡੀਅਮ ਪਹੁੰਚੇ ਰੋਹਿਤ ਸ਼ਰਮਾ, ਦੇਖੋ ਵੀਡੀਓ

NEXT STORY

Stories You May Like

  • pnb warns customers about cyber fraud with ai
    PNB ਨੇ AI ਨਾਲ ਹੋਣ ਵਾਲੀ ਸਾਈਬਰ ਧੋਖਾਦੇਹੀ ਨੂੰ ਲੈ ਕੇ ਗਾਹਕਾਂ ਨੂੰ ਕੀਤਾ ਚੌਕਸ
  • asian para games  bhavina patel wins bronze medal in table tennis
    ਏਸ਼ੀਆਈ ਪੈਰਾ ਖੇਡਾਂ: ਟੇਬਲ ਟੈਨਿਸ ਵਿੱਚ ਭਾਵਿਨਾ ਪਟੇਲ ਨੇ ਜਿੱਤਿਆ ਕਾਂਸੀ ਦਾ ਤਗਮਾ
  • 212 crore fraud against canara bank
    ਕੈਨਰਾ ਬੈਂਕ ਨੂੰ 212 ਕਰੋੜ ਰੁਪਏ ਦਾ ਚੂਨਾ, CBI ਵਲੋਂ ਮੁੰਬਈ, ਦਿੱਲੀ ਤੇ ਨੋਇਡਾ 'ਚ ਛਾਪੇਮਾਰੀ
  • diwali gift for government employees  cabinet approves hike in da
    ਸਰਕਾਰੀ ਮੁਲਾਜ਼ਮਾਂ ਲਈ ਕੇਂਦਰ ਦਾ ਦੀਵਾਲੀ ਤੋਹਫ਼ਾ, ਕੈਬਨਿਟ ਨੇ DA 'ਚ ਭਾਰੀ ਵਾਧੇ ਦੀ ਦਿੱਤੀ ਮਨਜ਼ੂਰੀ
  • practiced batting to return to form  harmanpreet kaur
    ਫ਼ਾਰਮ 'ਚ ਵਾਪਸੀ ਲਈ ਘਰ 'ਚ ਦਿਨ 'ਚ 3 ਵਾਰ ਬੱਲੇਬਾਜ਼ੀ ਦਾ ਕੀਤਾ ਅਭਿਆਸ: ਹਰਮਨਪ੍ਰੀਤ ਕੌਰ
  • cognizant and google cloud expand partnership for agentic ai
    ਕੌਗਨੀਜ਼ੈਂਟ ਅਤੇ ਗੂਗਲ ਕਲਾਊਡ ਨੇ ਏਜੰਟਿਕ AI ਲਈ ਭਾਈਵਾਲੀ ਦਾ ਕੀਤਾ ਵਿਸਥਾਰ
  • hoshiarpur boy gurbachan singh conquers africa  s highest peak kilimanjaro
    ਪੰਜਾਬ ਦੇ ਨੌਜਵਾਨ ਨੇ ਚਮਕਾਇਆ ਨਾਂ! 4 ਦਿਨਾਂ 'ਚ ਅਫ਼ਰੀਕਾ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਕਿਲਿਮੰਜਾਰੋ ਕੀਤੀ ਸਰ
  • uae defeated team india chased the target of 95 runs in 26 balls
    ਟੀਮ ਇੰਡੀਆ ਨੂੰ UAE ਨੇ ਹਰਾਇਆ, 26 ਗੇਂਦਾਂ 'ਚ ਚੇਜ਼ ਕੀਤਾ 95 ਦੌੜਾਂ ਦਾ ਟਾਰਗੇਟ, ਭਾਰਤ ਟੂਰਨਾਮੈਂਟ ਤੋਂ ਬਾਹਰ
  • environmental activists unite to protect punjab  s rivers from pollution
    ਪੰਜਾਬ ਦੀਆਂ ਨਦੀਆਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਵਾਤਾਵਰਣ ਵਰਕਰ ਇਕਜੁੱਟ, ਸੂਬਾ...
  • big on the weather in punjab for a week
    ਪੰਜਾਬ 'ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ
  • dinesh auluck honey singh  divit auluck tears
    ਪੁੱਤ ਦੀ ਮੌਤ ਨਾਲ ਟੁੱਟੇ Dinesh Auluck, ਦੁੱਖ ਵੰਡਾਉਣ ਪੁੱਜੇ Honey Singh ਵੀ...
  • many punjabi artists came to dinesh auluck s house
    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
  • deadbody of unidentified person found in bushes on nakodar jalandhar road
    ਨਕੋਦਰ-ਜਲੰਧਰ ਮਾਰਗ ’ਤੇ ਝਾੜੀਆਂ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • draw held for firecracker stalls in jalandhar 20 traders receive licenses
    ਜਲੰਧਰ 'ਚ ਪਟਾਕੇ ਦੀਆਂ ਦੁਕਾਨਾਂ ਲਗਾਉਣ ਵਾਲਿਆਂ ਦਾ ਨਿਕਲਿਆ ਡਰਾਅ! 20 ਵਪਾਰੀਆਂ...
  • smugglers attack media worker in noormihal
    ਨੂਰਮਹਿਲ 'ਚ ਤਸਕਰਾਂ ਦਾ ਮੀਡੀਆ ਕਰਮਚਾਰੀ 'ਤੇ ਹਮਲਾ, ਤੋੜੀ ਲੱਤ
  • funreal of aarav talwar son of the owner of pappi sweets
    ਜਲੰਧਰ: 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਦਾ ਹੋਇਆ ਸਸਕਾਰ, ਧਾਹਾਂ...
Trending
Ek Nazar
indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • bad news for team india during the nz tour
      NZ ਦੌਰੇ ਵਿਚਾਲੇ ਟੀਮ ਇੰਡੀਆ ਲਈ ਬੁਰੀ ਖਬਰ, ਧਾਕੜ ਬੱਲੇਬਾਜ਼ ਅਗਲੇ ਮੈਚ ਤੋਂ ਹੋਇਆ...
    • two time asia cup winner sunelita toppo for eklavya award
      ਦੋ ਵਾਰ ਦੀ ਏਸ਼ੀਆ ਕੱਪ ਜੇਤੂ ਸੁਨੇਲਿਟਾ ਟੋਪੋ ਏਕਲਵਯ ਪੁਰਸਕਾਰ ਲਈ ਚੁਣੀ ਗਈ
    • team preparing for major changes ahead of ipl 2027
      IPL 2027 ਤੋਂ ਪਹਿਲਾਂ ਵੱਡੇ ਬਦਲਾਅ ਦੀ ਤਿਆਰੀ 'ਚ ਟੀਮ, 14.2 ਕਰੋੜ ਦਾ ਖਿਡਾਰੀ...
    • abhishek  s injury is a difficult situation for the team  fulton
      ਮੈਚ ਤੋਂ ਪਹਿਲਾਂ ਅਭਿਸ਼ੇਕ ਦੇ ਸੱਟ ਲੱਗਣਾ ਟੀਮ ਲਈ ਮੁਸ਼ਕਲ ਸਥਿਤੀ : ਫੁਲਟੋਨ
    • hylo open 2026 sindhu and lakshya win titles
      ਹਾਈਲੋ ਓਪਨ 2026 : ਪੀ. ਵੀ. ਸਿੰਧੂ ਤੇ ਲਕਸ਼ੈ ਸੇਨ ਨੇ ਜਿੱਤੇ ਖ਼ਿਤਾਬ; ਭਾਰਤ ਨੇ...
    • babar should go to australia or south africa to improve his batting  yousuf
      ਬੱਲੇਬਾਜ਼ੀ ’ਚ ਸੁਧਾਰ ਲਈ ਬਾਬਰ ਆਸਟ੍ਰੇਲੀਆ ਜਾਂ ਦੱਖਣੀ ਅਫਰੀਕਾ ਜਾਵੇ : ਯੂਸੁਫ
    • major blow for the team ahead of the ind vs nz odi series
      IND vs NZ ODI ਸੀਰੀਜ਼ ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਦੋ ਸਟਾਰ ਖਿਡਾਰੀ ਹੋ...
    • captain harmanpreet singh  s explosive hat trick
      ਕਪਤਾਨ ਹਰਮਨਪ੍ਰੀਤ ਸਿੰਘ ਦੀ ਧਮਾਕੇਦਾਰ ਹੈਟ੍ਰਿਕ, ਭਾਰਤ ਨੇ ਮਲੇਸ਼ੀਆ ਨੂੰ 4-2 ਨਾਲ...
    • afghanistan defeats australia to win the hong kong sixes 2026 title
      ਵੱਡਾ ਉਲਟਫੇਰ !  ਆਸਟ੍ਰੇਲੀਆ ਨੂੰ ਹਰਾ ਕੇ ਅਫਗਾਨਿਸਤਾਨ ਨੇ ਜਿੱਤਿਆ ਹਾਂਗਕਾਂਗ...
    • performed exceptionally well in the last two matches  mitchell santner
      ਆਖ਼ਰੀ ਦੋ ਮੈਚਾਂ 'ਚ ਗੇਂਦ ਤੇ ਬੱਲੇ ਨਾਲ ਬਿਹਤਰੀਨ ਪ੍ਰਦਰਸ਼ਨ ਕੀਤਾ: ਮਿਚੇਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +