Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    5:35:30 PM

  • new map of hormuz

    ਹੋਰ ਵੱਧ ਸਕਦੈ ਤਣਾਅ! ਈਰਾਨ ਨੇ ਹੋਰਮੁਜ਼ ਦਾ ਨਵਾਂ...

  • sunetra pawar wins baramati bypoll

    ਸੁਨੇਤਰਾ ਪਵਾਰ ਨੇ ਰਚਿਆ ਇਤਿਹਾਸ; ਦੇਸ਼ 'ਚ ਸਭ ਤੋਂ...

  • after power shift central welfare schemes west bengal

    BJP ਦੀ ਜਿੱਤ ਦੇ ਨਾਲ ਹੀ ਪੱਛਮੀ ਬੰਗਾਲ 'ਚ ਲਾਗੂ...

  • get a passport made  now you will get a passport in just 5 days

    ਪਾਸਪੋਰਟ ਬਣਵਾਉਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਰਿਸ਼ਭ ਪੰਤ ਨੂੰ ਲੈ ਕੇ ਸਾਹਾ ਨੇ ਦਿੱਤਾ ਇਹ ਵੱਡਾ ਬਿਆਨ

SPORTS News Punjabi(ਖੇਡ)

ਰਿਸ਼ਭ ਪੰਤ ਨੂੰ ਲੈ ਕੇ ਸਾਹਾ ਨੇ ਦਿੱਤਾ ਇਹ ਵੱਡਾ ਬਿਆਨ

  • Updated: 14 Mar, 2019 01:45 PM
Jalandhar
wriddhiman saha says no insecurities or competitiveness of rishabh pant
  • Share
    • Facebook
    • Tumblr
    • Linkedin
    • Twitter
  • Comment

ਕੋਲਕਾਤਾ— ਰਿਸ਼ਭ ਪੰਤ ਦੇ ਭਾਰਤ ਦੇ ਮੁੱਖ ਟੈਸਟ ਵਿਕਟਕੀਪਰ ਬਣਨ ਵੱਲ ਵਧਦੇ ਕਦਮਾਂ ਤੋਂ ਰਿੱਧੀਮਾਨ ਸਾਹਾ ਨੂੰ ਜ਼ਰਾ ਵੀ ਅਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ ਹਨ ਕਿਉਂਕਿ ਉਹ ਇਸ ਗੱਲ 'ਚ ਵਿਸ਼ਵਾਸ ਨਹੀਂ ਕਰਦੇ ਕਿ ਦਿੱਲੀ ਦੇ ਵਿਕਟਕੀਪਰ ਤੋਂ ਉਨ੍ਹਾਂ ਦੀ ਕੋਈ ਮੁਕਾਬਲਾ ਨਹੀਂ ਹੈ। ਭਾਰਤ ਦੇ ਤਕਨੀਕੀ ਰੂਪ ਨਾਲ ਬਿਹਤਰੀਨ ਵਿਕਟਕੀਪਰ 'ਚੋਂ ਇਕ ਸਾਹਾ ਨੇ ਪਿਛਲੇ ਸਾਲ ਮੋਡੇ ਦੀ ਸਰਜਰੀ ਦੇ ਕਾਰਨ ਕ੍ਰਿਕਟ ਤੋਂ ਬਾਹਰ ਰਹਿਣ ਤੋਂ ਬਾਅਦ ਸੈਯਦ ਮੁਸ਼ਤਾਕ ਅਲੀ ਟਰਾਫੀ 'ਚ ਬੰਗਾਲ ਲਈ ਵਾਪਸੀ ਕੀਤੀ। ਇਸ ਦੌਰਾਨ ਨੌਜਵਾਨ ਪੰਤ ਨੇ ਬੱਲੇ ਨਾਲ ਪ੍ਰਭਾਵਿਤ ਕਰਦੇ ਹੋਏ ਇੰਗਲੈਂਡ 'ਤੇ ਆਸਟ੍ਰੇਲੀਆ 'ਚ ਟੈਸਟ ਸ਼ਤਕ ਜਮਾਏ।PunjabKesari
ਸਾਹਾ ਤੋਂ ਇਹ ਪੁੱਛੇ ਜਾਣ 'ਤੇ ਕਿ ਇਨ੍ਹੇ ਲੰਬੇ ਸਮੇਂ ਤੱਕ ਖੇਡ ਤੋਂ ਦੂਰ ਰਹਿਣ ਤੇ ਪੰਤ ਦੇ ਆਉਣ ਤੇ ਕੀ ਉਨ੍ਹਾਂ ਨੂੰ ਅਸੁਰੱਖਿਅਤ ਬਣਾ ਦਿੱਤਾ? ਤਾਂ ਉਨ੍ਹਾਂ ਨੇ ਕਿਹਾ, 'ਬਿਲਕੁੱਲ ਵੀ ਨਹੀਂ। ਮੈਂ ਅਸੁਰੱਖਿਅਤ ਨਹੀਂ ਸੀ। ਖਿਡਾਰੀ ਹੋਣ ਦੇ ਨਾਅਤੇ, ਤੁਹਾਡੇ ਹਮੇਸ਼ਾ ਜ਼ਖਮੀ ਹੋਣ ਦਾ ਜੋਖਮ ਬਣਿਆ ਰਹਿੰਦਾ ਹੈ। ਟੀਚਾ ਪੂਰੀ ਤਰ੍ਹਾਂ ਫਿੱਟ ਹੋਣ ਤੇ ਸ਼ਾਨਦਾਰ ਵਾਪਸੀ ਦਾ ਸੀ। '

ਸਾਹਾ ਨੇ 11 ਮੁਸ਼ਤਾਕ ਅਲੀ ਟਰਾਫੀ ਮੈਚਾਂ 'ਚ 306 ਦੌੜਾਂ ਬਣਾਈਆਂ। ਉਹ 32 ਟੈਸਟ 'ਚ 30.63 ਦੇ ਔਸਤ ਤੋਂ 3 ਸੈਂਕੜਿਆਂ ਦੀ ਬਦੌਲਤ 1164 ਦੌੜਾਂ ਬਣਾ ਚੁੱਕੇ ਹਨ। ਆਲੋਚਕਾਂ ਨੇ ਸ਼ੱਕ ਜਤਾਇਆ ਹੈ ਕਿ ਪੰਤ ਦੀ ਬੱਲੇਬਾਜ਼ੀ ਕਾਬਲੀਅਤ ਨੂੰ ਵੇਖਦੇ ਹੋਏ ਬੰਗਾਲ ਦੇ ਵਿਕਟਕੀਪਰ ਦੀ ਵਾਪਸੀ ਮੁਸ਼ਕਿਲ ਹੋਵੇਗੀ ਪਰ ਸਾਹਾ ਇਸ ਤੋਂ ਇੱਤੇਫਾਕ ਨਹੀਂ ਰੱਖਦੇ।PunjabKesari ਸਾਹਾ ਨੇ ਕਿਹਾ, 'ਮੈਂ ਸੱਟ ਲੱਗਣ ਦੇ ਕਾਰਨ ਬਾਹਰ ਸੀ। ਰਿਸ਼ਭ ਨੇ ਆਪਣੇ ਮੌਕੇ ਦਾ ਫਾਇਦਾ ਚੁੱਕਿਆ ਤੇ ਲਗਾਤਾਰ ਦੌੜਾਂ ਬਣਾਈਆਂ। ਹੁਣ ਮੇਰਾ ਟੀਚਾ ਫ਼ਾਰਮ 'ਚ ਵਾਪਸੀ ਕਰ ਕੇ ਭਾਰਤੀ ਟੀਮ 'ਚ ਵਾਪਸੀ ਕਰਨਾ ਹੈ। ਮੇਰਾ ਟੀਚਾ ਇਹੀ ਹੈ ਤੇ ਮੈਂ ਪਹਿਲਾਂ ਵੀ ਕਿਹਾ ਹੈ ਤੇ ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਰਿਸ਼ਭ ਨਾਲ ਮੇਰੀ ਕੋਈ ਮੁਕਾਬਲੇਬਾਜ਼ੀ ਨਹੀਂ ਹੈ। '

  • wriddhiman saha says
  • no insecurities or competitiveness
  • rishabh pant
  • ਰਿਸ਼ਭ ਪੰਤ
  • ਸੈਯਦ ਮੁਸ਼ਤਾਕ ਅਲੀ ਟਰਾਫੀ
  • ਰਿੱਧੀਮਨ ਸਾਹਾ

ਜਡੇਜਾ ਨੇ ਕੀਤੀ ਫਰਜੀ ਅਪੀਲ, ਕਪਤਾਨ ਕੋਹਲੀ ਵੀ ਨਹੀਂ ਰੋਕ ਸਕੇ ਆਪਣਾ ਹਾਸਾ

NEXT STORY

Stories You May Like

  • sunil jakhar s big statement regarding the victory in west bengal
    ਪੱਛਮੀ ਬੰਗਾਲ 'ਚ ਜਿੱਤ ਨੂੰ ਲੈ ਕੇ ਸੁਨੀਲ ਜਾਖੜ ਦਾ ਵੱਡਾ ਬਿਆਨ, ਜਾਣੋ ਪੰਜਾਬ ਬਾਰੇ ਕੀ ਕਿਹਾ (ਵੀਡੀਓ)
  • trump s big statement on iran
    'ਇਰਾਨ ਕੋਲ ਕਦੇ ਨਹੀਂ ਹੋਣਗੇ ਪਰਮਾਣੂ ਹਥਿਆਰ', ਟਰੰਪ ਦਾ ਇਰਾਨ ਨੂੰ ਲੈ ਕੇ ਵੱਡਾ ਬਿਆਨ
  • narendra modi  jairam ramesh  israel  india
    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਜੈਰਾਮ ਰਮੇਸ਼ ਦਾ ਵੱਡਾ ਬਿਆਨ
  • rishabh pant nose hits by ball lsg vs gt
    ਮੈਚ ਦੌਰਾਨ ਵਾਪਰਿਆ ਹਾਦਸਾ! ਰਿਸ਼ਭ ਪੰਤ ਦੀ ਨੱਕ 'ਤੇ ਵੱਜੀ ਗੇਂਦ
  • minor girl gives birth to a boy in jalandhar
    ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ, ਇੰਝ ਖੁੱਲ੍ਹਿਆ ਭੇਤ
  • india us trade relations meaningful discussions held in washington
    ਭਾਰਤ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡੀ ਪ੍ਰਗਤੀ: ਅੰਤਰਿਮ ਸਮਝੌਤੇ ਨੂੰ ਲੈ ਕੇ ਵਾਸ਼ਿੰਗਟਨ 'ਚ ਹੋਈ ਸਾਰਥਕ ਚਰਚਾ
  • punjab weather changes heat wave and warm night yellow alert issue
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21, 22, 23 ਤਾਰੀਖ਼ ਲਈ 12 ਜ਼ਿਲ੍ਹਿਆਂ 'ਚ Alert ਜਾਰੀ
  • pentagon warns reopening hormuz may take 6 months
    ਅਜੇ ਲੱਗ ਸਕਦੇ ਨੇ 6 ਮਹੀਨੇ...! Hormuz ਬਾਰੇ ਪੈਂਟਾਗਨ ਦਾ ਵੱਡਾ ਬਿਆਨ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
Trending
Ek Nazar
citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • peshawar zalmi become psl 2026 champions
      ਆਰੋਨ ਹਾਰਡੀ ਦੇ ਹਰਫਨਮੌਲਾ ਪ੍ਰਦਰਸ਼ਨ ਸਦਕਾ ਪੇਸ਼ਾਵਰ ਜਾਲਮੀ ਬਣਿਆ PSL 2026...
    • emerging player out of remaining season of ipl 2026
      ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਖਿਡਾਰੀ IPL 2026 ਦੇ ਬਚੇ ਹੋਏ ਸੀਜ਼ਨ ਤੋਂ ਬਾਹਰ
    • former punjab international hockey player harjinder chahal attacked in america
      ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
    • marta kostyuk wins madrid open title
      ਮਾਰਟਾ ਕੋਸਤਿਯੁਕ ਨੇ ਮੈਡ੍ਰਿਡ ਓਪਨ ਦਾ ਖਿਤਾਬ ਜਿੱਤਿਆ
    • all eyes will be on these players in the match between mumbai and lucknow
      IPL 2026 : ਮੁੰਬਈ ਤੇ ਲਖਨਊ ਵਿਚਾਲੇ ਮੈਚ ’ਚ ਇਨ੍ਹਾਂ ਖਿਡਾਰੀਆਂ ਉੱਤੇ ਹੋਵੇਗੀ ਸਭ...
    • barcelona close in on la liga title after beating osasuna
      ਓਸਾਸੁਨਾ ਨੂੰ ਹਰਾ ਕੇ ਬਾਰਸੀਲੋਨਾ ਲਾ ਲਿਗਾ ਖਿਤਾਬ ਦੇ ਨੇੜੇ
    • bowlers mistakes cost punjab kings victory
      ਗੇਂਦਬਾਜ਼ਾਂ ਦੀਆਂ ਗ਼ਲਤੀਆਂ ਨੇ ਪੰਜਾਬ ਕਿੰਗਜ਼ ਤੋਂ ਖੋਹੀ ਜਿੱਤ, ਕਪਤਾਨ ਅਈਅਰ ਨੇ...
    • canada finished 7th in world athletics finals
      ਵਰਲਡ ਐਥਲੈਟਿਕਸ ਦੇ ਫਾਈਨਲ ਮੁਕਾਬਲਿਆਂ ‘ਚ ਕੈਨੇਡਾ 7ਵੇਂ ਸਥਾਨ 'ਤੇ ਰਿਹਾ
    • gujarat beat punjab kings by 4 wickets
      IPL 2026: ਗੁਜਰਾਤ ਨੇ ਪੰਜਾਬ ਕਿੰਗਜ਼ ਨੂੰ 4 ਵਿਕਟਾਂ ਨਾਲ ਹਰਾਇਆ; ਹੋਲਡਰ ਤੇ...
    • punjab kings set gujarat titans a target
      GT vs PBKS: ਪੰਜਾਬ ਕਿੰਗਜ਼ ਨੇ ਗੁਜਰਾਤ ਨੂੰ ਦਿੱਤਾ 164 ਦੌੜਾਂ ਦਾ ਟੀਚਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +