Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 22, 2026

    6:20:11 PM

  • weather warning for 15 districts in punjab thunderstorm alert with heavy rain

    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ...

  • new ration cards  civil supplies department

    ਨਵੇਂ ਰਾਸ਼ਨ ਕਾਰਡ ਬਣਾਉਣ ਤੇ ਮੌਜੂਦਾ ਕਾਰਡਾਂ ’ਚ...

  • flood gates opened water released towards pakistan from madhopur pathankot

    ਖੋਲ੍ਹੇ ਗਏ ਫਲੱਡ ਗੇਟ! ਖ਼ਤਰੇ ਦੇ ਨਿਸ਼ਾਨ ਨੇੜੇ...

  • dubai invite scheme

    'ਰਿਸ਼ਤੇਦਾਰਾਂ ਨੂੰ ਬੁਲਾਓ, ਮੋਟਾ ਇਨਾਮ ਪਾਓ..!'...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਪੰਜਾਬੀ ਗੱਭਰੂ ਦਾ ਕਮਾਲ! ਮਹਾਬਲੀ ਸ਼ੇਰਾ ਦੇ ਇੱਕੋ ਥੱਪੜ ਨਾਲ ਚਿੱਤ ਹੋਇਆ WWE ਦਾ ਸਾਬਕਾ ਚੈਂਪੀਅਨ

SPORTS News Punjabi(ਖੇਡ)

ਪੰਜਾਬੀ ਗੱਭਰੂ ਦਾ ਕਮਾਲ! ਮਹਾਬਲੀ ਸ਼ੇਰਾ ਦੇ ਇੱਕੋ ਥੱਪੜ ਨਾਲ ਚਿੱਤ ਹੋਇਆ WWE ਦਾ ਸਾਬਕਾ ਚੈਂਪੀਅਨ

  • Author Tarsem Singh,
  • Updated: 14 Jul, 2026 12:41 PM
Sports
wwe champion knocked out with one slap from mahabali shera
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ, (ਰਾਜ ਗੋਗਨਾ)- ਇੱਕ ਪਾਸੇ ਭਾਰਤ ਦਾ ਸ਼ੇਰਾ ਸੀ, ਅਤੇ ਦੂਜੇ ਪਾਸੇ ਅਮਰੀਕਾ ਦਾ ਸਾਬਕਾ WWE ਵਰਲਡ ਹੈਵੀਵੇਟ ਚੈਂਪੀਅਨ ਜੈਕ ਸਵੈਗਰ। ਦੋਵਾਂ ਨੇ ਲਾਸ ਵੇਗਾਸ ਵਿੱਚ ਇੱਕ ਪਾਵਰ ਸਲੈਪ ਈਵੈਂਟ ਵਿੱਚ ਮੁਕਾਬਲਾ ਕੀਤਾ। ਇਸ ਈਵੈਂਟ ਤੋਂ ਬਾਅਦ ਸ਼ੇਰਾ ਚਰਚਾ ਵਿਚ ਆ ਗਏ ਕਿਉਂਕ ਉਨ੍ਹਾਂ ਦਾ ਥੱਪੜ ਖਾਣ ਤੋਂ ਬਾਅਦ ਜੈਕ ਸਵੈਗਰ ਢਹਿ-ਢੇਰੀ ਹੋ ਗਿਆ ਤੇ ਮੈਚ ਤੋਂ ਬਾਹਰ ਹੋ ਗਿਆ। ਉਹ ਚਾਰੋ ਖਾਨੇ ਚਿੱਤ ਹੋ ਕੇ ਡਿੱਗਾ ਤੇ ਉਸ ਦਾ ਉਠਣਾ ਮੁਸ਼ਕਲ ਹੋ ਗਿਆ। ਇਸ ਤਰ੍ਹਾਂ, ਭਾਰਤ ਦੇ ਸ਼ੇਰਾ ਨੇ ਸਾਬਕਾ WWE ਵਰਲਡ ਹੈਵੀਵੇਟ ਚੈਂਪੀਅਨ ਦੇ ਖਿਲਾਫ ਪਾਵਰ ਸਲੈਪ ਈਵੈਂਟ ਜਿੱਤਿਆ।

ਜਾਣੋ ਪੰਜਾਬ ਦੇ ਧਾਕੜ ਪੁੱਤ ਸ਼ੇਰਾ ਬਾਰੇ

ਹੁਣ ਸਵਾਲ ਇਹ ਹੈ ਕਿ ਸ਼ੇਰਾ ਕੌਣ ਹੈ? ਸ਼ੇਰਾ, ਜਿਸਨੂੰ TNA (ਟੋਟਲ ਨਾਨਸਟੌਪ ਐਕਸ਼ਨ ਰੈਸਲਿੰਗ) ਰਿੰਗ ਵਿੱਚ ਮਹਾਬਲੀ ਸ਼ੇਰਾ ਵਜੋਂ ਵੀ ਜਾਣਿਆ ਜਾਂਦਾ ਹੈ, ਅਮਨਪ੍ਰੀਤ ਸਿੰਘ ਹੈ। ਫਿਰੋਜ਼ਪੁਰ, ਪੰਜਾਬ ਵਿੱਚ ਜਨਮੇ, ਸ਼ੇਰਾ ਨੇ 2011 ਵਿੱਚ ਕੁਸ਼ਤੀ ਦੀ ਦੁਨੀਆ ਵਿੱਚ ਪ੍ਰਵੇਸ਼ ਕੀਤਾ। ਇਹ 35 ਸਾਲਾ ਪੇਸ਼ੇਵਰ ਪਹਿਲਵਾਨ 6 ਫੁੱਟ 4 ਇੰਚ ਲੰਬਾ ਹੈ ਅਤੇ 110 ਕਿਲੋਗ੍ਰਾਮ ਭਾਰ ਹੈ।

Former WWE champion Jack Swagger just got SLEPT at Power Slap 🤯 pic.twitter.com/d12RxQUg1A

— Happy Punch (@HappyPunch) July 11, 2026

ਸ਼ੇਰਾ ਨੇ ਜੈਕ ਸਵੈਗਰ ਨੂੰ ਥੱਪੜ ਨਾਲ ਕਿਵੇਂ ਹਰਾਇਆ?

ਸ਼ੇਰਾ ਨੇ ਸਾਬਕਾ WWE ਵਰਲਡ ਹੈਵੀਵੇਟ ਚੈਂਪੀਅਨ ਅਤੇ ਪਾਵਰ ਸਲੈਪ ਦੇ ਵੱਡੇ ਸਟਾਰ ਮੰਨੇ ਜਾਣ ਵਾਲੇ ਜੈਕ ਸਵੈਗਰ ਨੂੰ ਨਾਕਆਊਟ ਕੀਤਾ। ਪਹਿਲੇ ਦੌਰ ਵਿੱਚ ਸਵੈਗਰ ਦਾ ਪਲੜਾ ਭਾਰੀ ਜਾਪਦਾ ਸੀ, ਕਿਉਂਕਿ ਸ਼ੇਰਾ ਦੇ ਥੱਪੜਾਂ ਨਾਲ ਸਵੈਗਰ ਟਸ ਤੋਂ ਮਸ ਨਹੀਂ ਹੋਇਆ ਜਦਕਿ ਉਸ ਦੇ ਥੱਪੜ ਨੇ ਮਹਾਬਲੀ ਸ਼ੇਰਾ ਨੂੰ ਹਿਲਾ ਕੇ ਰੱਖ ਦਿੱਤਾ। ਦੂਜਾ ਦੌਰ ਬਹੁਤ ਨੇੜੇ ਸੀ। ਹਾਲਾਂਕਿ, ਮਹਾਬਲੀ ਸ਼ੇਰਾ ਨੇ ਤੀਜਾ ਦੌਰ ਇਸ ਤਰ੍ਹਾਂ ਜਿੱਤਿਆ ਜਿਸ ਤਰ੍ਹਾਂ ਕੋਈ ਸੋਚ ਵੀ ਨਹੀਂ ਸਕਦਾ ਸੀ। ਮਹਾਬਲੀ ਸ਼ੇਰਾ ਨੇ ਇੱਕ ਅਜਿਹਾ ਜ਼ੋਰਦਾਰ ਥੱਪੜ ਮਾਰਿਆ ਕਿ ਸਵੈਗਰ ਹੇਠਾਂ ਡਿੱਗ ਪਿਆ ਤੇ ਫਿਰ ਉਠ ਨਾ ਸਕਿਆ। ਇਸ ਤਰ੍ਹਾਂ, ਸ਼ੇਰਾ ਨੇ ਉਸਨੂੰ ਨਾਕਆਊਟ ਕਰ ਦਿੱਤਾ।

  • Wrestler Shera
  • Jack Swagger
  • Power Slap Event
  • ਰੈਸਲਰ ਸ਼ੇਰਾ
  • ਜੈਕ ਸਵੈਗਰ
  • ਪਾਵਰ ਸਲੈਪ ਈਵੈਂਟ

ਧਾਕੜ ਕ੍ਰਿਕਟਰ ਨੇ ਅਚਾਨਕ ਕਰ'ਤਾ ਸੰਨਿਆਸ ਦਾ ਐਲਾਨ ! ਫੈਨਜ਼ ਵੀ ਰਹਿ ਗਏ ਹੈਰਾਨ

NEXT STORY

Stories You May Like

  • punjabi singer  heart attack
    ਆਸਟ੍ਰੇਲੀਆ 'ਚ ਪੰਜਾਬੀ ਗਾਇਕ ਨੂੰ ਪਿਆ ਦਿਲ ਦਾ ਦੌਰਾ
  • hp laptop repeatedly damaged consumer court orders company to pay rs 59 000
    ਵਾਰ-ਵਾਰ ਖਰਾਬ ਹੋਇਆ HP ਲੈਪਟਾਪ, ਖਪਤਕਾਰ ਅਦਾਲਤ ਨੇ ਕੰਪਨੀ ਨੂੰ 59,000 ਰੁਪਏ ਦੇ ਭੁਗਤਾਨ ਦਾ ਦਿੱਤਾ ਆਦੇਸ਼
  • gagandeep singh has achieved a big achievement in italy
    ਪੰਜਾਬੀ ਗੱਭਰੂ ਦੀ ਵੱਡੀ ਮੱਲ, 'ਮੈਡੀਸਨ ਤੇ ਸਰਜਰੀ' ਅਤੇ 'ਬਾਇਓਮੈਡੀਕਲ ਇੰਜੀਨੀਅਰਿੰਗ' 'ਚ ਕੀਤੀ ਡਬਲ ਡਿਗਰੀ
  • world champion hansika lamba wins silver medal in budapest ranking series
    ਵਿਸ਼ਵ ਚੈਂਪੀਅਨ ਹੰਸਿਕਾ ਲਾਂਬਾ ਨੇ ਬੁਡਾਪੇਸਟ ਰੈਂਕਿੰਗ ਸੀਰੀਜ਼ ਵਿੱਚ ਜਿੱਤਿਆ ਚਾਂਦੀ ਦਾ ਤਗਮਾ
  • rains wreak havoc in muzaffarnagar
    ਮੁਜ਼ੱਫਰਨਗਰ 'ਚ ਬਾਰਿਸ਼ ਦਾ ਕਹਿਰ: ਕੱਚਾ ਮਕਾਨ ਡਿੱਗਣ ਕਾਰਨ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ, 2 ਜ਼ਖਮੀ
  • bjp  senior leader  death  ramachandra gowda  karnataka
    BJP ਦੇ ਸੀਨੀਅਰ ਨੇਤਾ ਤੇ ਸਾਬਕਾ ਕੈਬਨਿਟ ਮੰਤਰੀ ਦਾ ਹੋਇਆ ਦਿਹਾਂਤ
  • mamata banerjee 3 people  slapped  rally
    ਮਮਤਾ ਬੈਨਰਜੀ ਨੇ ਘਰ ਦੇ ਬਾਹਰ 3 ਲੋਕਾਂ ਨੂੰ ਮਾਰਿਆ ਥੱਪੜ, ਆਪਸ ’ਚ ਭਿੜੇ ਵਰਕਰ
  • noskova defeats muchova to become wimbledon champion
    ਮੁਚੋਵਾ ਨੂੰ ਹਰਾ ਕੇ ਨੋਸਕੋਵਾ ਬਣੀ ਵਿੰਬਲਡਨ ਚੈਂਪੀਅਨ
  • weather warning for 15 districts in punjab thunderstorm alert with heavy rain
    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ...
  • tipper loaded with gravel overturns on chugitti flyover
    ਚੁਗਿੱਟੀ ਫਲਾਈਓਵਰ 'ਤੇ ਬੱਜਰੀ ਨਾਲ ਭਰਿਆ ਟਿੱਪਰ ਪਲਟਿਆ, PAP ਤੋਂ BSF ਚੌਕ ਤਕ...
  • punjab police constable dies in road accident
    ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ
  • police encounter suspect in double murder in jalandhar
    ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ...
  • major accident in a running bus of punjab roadways
    ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ, ਸਵਾਰੀਆਂ ਦੀਆਂ ਚੀਕਾਂ ਸੁਣ ਭੱਜੇ...
  • important news for jalandhar residents big announcement for august 5th
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
Trending
Ek Nazar
major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਿਹਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

kashmir issue in pakistan

ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ...

hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

italian police action

ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ...

shooter who opened fire at diljit dosanjh s manager s house arrested

ਦਿਲਜੀਤ ਦੇ ਮੈਨੇਜਰ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਮੇਨ...

floods in afghanistan

ਅਫਗਾਨਿਸਤਾਨ 'ਚ ਹੜ੍ਵ ਦਾ ਕਹਿਰ, 20 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ

bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • big news  captain resigns after losing odi series
      ਵੱਡੀ ਖਬਰ! ਵਨਡੇ ਸੀਰੀਜ਼ ਹਾਰਨ ਤੋਂ ਬਾਅਦ ਕਪਤਾਨ ਨੇ ਦਿੱਤਾ ਅਸਤੀਫਾ
    • big news the famous cricketer may go to jail
      ਦਿੱਗਜ ਕ੍ਰਿਕਟਰ ਨੂੰ ਹੋਵੇਗੀ ਜੇਲ੍ਹ ! ਅਦਾਲਤ ਅੱਗੇ ਕਬੂਲਿਆ ਆਪਣਾ ਗੁਨਾਹ
    • it will take time to recover from the   pain   of defeat  messi
      ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ
    • will perform well in commonwealth games  mary kom
      ਸੋਨ ਤਮਗਾ ਮੁਸ਼ਕਿਲ ਪਰ ਰਾਸ਼ਟਰਮੰਡਲ ਖੇਡਾਂ ’ਚ ਚੰਗਾ ਪ੍ਰਦਰਸ਼ਨ ਰਹੇਗਾ : ਮੈਰੀਕਾਮ
    • vaibhav sooryavanshi targets another world record
      ਵੈਭਵ ਸੂਰਿਆਵੰਸ਼ੀ ਦੇ ਨਿਸ਼ਾਨੇ 'ਤੇ ਇਕ ਹੋਰ ਵਿਸ਼ਵ ਰਿਕਾਰਡ, ਬਣ ਜਾਣਗੇ ਦੁਨੀਆ ਦੇ...
    • beating the no  1 ranked team is a fantastic achievement  brook
      ਨੰਬਰ 1 ਰੈਂਕਿੰਗ ਵਾਲੀ ਟੀਮ ਨੂੰ ਹਰਾਉਣਾ ਸ਼ਾਨਦਾਰ ਕਾਮਯਾਬੀ : ਹੈਰੀ ਬਰੂਕ
    • each spanish player to receive  863 000 bonus for world cup win
      ਵਿਸ਼ਵ ਕੱਪ ਜਿੱਤਣ 'ਤੇ ਸਪੇਨ ਦੇ ਖਿਡਾਰੀਆਂ ਦੀ ਚਾਂਦੀ, ਹਰੇਕ ਖਿਡਾਰੀ ਨੂੰ...
    • indian players made a good start in world junior squash
      ਭਾਰਤੀ ਖਿਡਾਰੀਆਂ ਨੇ ਵਿਸ਼ਵ ਜੂਨੀਅਰ ਸਕੁਐਸ਼ ਵਿੱਚ ਕੀਤੀ ਚੰਗੀ ਸ਼ੁਰੂਆਤ
    • india and zimbabwe have equal chances in t20 series  raza
      ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ
    • harmanpreet singh to captain indian team in hockey world cup
      ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +