Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    11:52:37 AM

  • shots fired at biker brothers in kapurthala

    ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ...

  • punjab teachers  state government  new campaign

    ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖਬਰ, ਸਰਕਾਰ ਨੇ...

  • indigo flight  air  engine failure  224 passengers

    IndiGo ਦੇ ਜਹਾਜ਼ ਦਾ ਇੰਜਣ ਫੇਲ੍ਹ! ਹਵਾ 'ਚ ਲਟਕੀ...

  • n chandrashekhran resigns

    ਰਤਨ ਟਾਟਾ ਵੱਲੋਂ ਚੁਣੇ ਗਏ ਚੰਦਰਸ਼ੇਖਰਨ ਨੇ TATA...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਮੈਸੀ ਦੀ ਗੋਦ ’ਚ ਖੇਡ ਵਾਲਾ ਬੱਚਾ ‘ਯਾਮਾਲ’ ਬਣਿਆ ਸਭ ਤੋਂ ਵੱਡਾ ਵਿਰੋਧੀ, ਹੁਣ ਦੇਵੇਗਾ ਵਿਸ਼ਵ ਕੱਪ ਫਾਈਨਲ ’ਚ ਚੁਣੌਤੀ

SPORTS News Punjabi(ਖੇਡ)

ਮੈਸੀ ਦੀ ਗੋਦ ’ਚ ਖੇਡ ਵਾਲਾ ਬੱਚਾ ‘ਯਾਮਾਲ’ ਬਣਿਆ ਸਭ ਤੋਂ ਵੱਡਾ ਵਿਰੋਧੀ, ਹੁਣ ਦੇਵੇਗਾ ਵਿਸ਼ਵ ਕੱਪ ਫਾਈਨਲ ’ਚ ਚੁਣੌਤੀ

  • Edited By Shubam Kumar,
  • Updated: 17 Jul, 2026 04:53 PM
Sports
yamal the child who played in messi lap
  • Share
    • Facebook
    • Tumblr
    • Linkedin
    • Twitter
  • Comment

ਨਿਊਜਰਸੀ, (ਇੰਟ.)- ਫੀਫਾ ਵਿਸ਼ਵ ਕੱਪ ਦੇ ਫਾਈਨਲ ਤੋਂ ਪਹਿਲਾਂ ਫੁੱਟਬਾਲ ਜਗਤ ’ਚ ਇਕ ਅਜਿਹੀ ਕਹਾਣੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ, ਜਿਹੜੀ ਕਿਸੇ ਫਿਲਮੀ ਕਹਾਣੀ ਤੋਂ ਘੱਟ ਨਹੀਂ ਲੱਗਦੀ। ਮੌਜੂਦਾ ਚੈਂਪੀਅਨ ਅਰਜਨਟੀਨਾ ਨੇ ਇੰਗਲੈਂਡ ਨੂੰ 2-1 ਨਾਲ ਹਰਾ ਕੇ ਫਾਈਨਲ ’ਚ ਜਗ੍ਹਾ ਬਣਾਈ ਹੈ, ਜਿੱਥੇ ਉਸ ਦਾ ਸਾਹਮਣਾ ਯੂਰਪੀਅਨ ਚੈਂਪੀਅਨ ਸਪੇਨ ਨਾਲ ਹੋਵੇਗਾ। ਇਸ ਮੁਕਾਬਲੇ ਦਾ ਸਭ ਤੋਂ ਵੱਡਾ ਆਕਰਸ਼ਣ ਲਿਓਨਲ ਮੈਸੀ ਅਤੇ ਸਪੇਨ ਦੇ ਨੌਜਵਾਨ ਸਟਾਰ ਲਾਮਿਨ ਯਾਮਾਲ ਦੀ ਪਹਿਲੀ ਆਹਮੋ-ਸਾਹਮਣੇ ਦੀ ਭੇੜ ਹੋਵੇਗੀ ਪਰ ਦੋਵਾਂ ਦੀ ਪਹਿਲੀ ਮੁਲਾਕਾਤ ਮੈਦਾਨ ’ਤੇ ਨਹੀਂ, ਸਗੋਂ ਉਦੋਂ ਹੋਈ ਸੀ, ਜਦੋਂ ਯਾਮਾਲ ਸਿਰਫ ਕੁਝ ਮਹੀਨਿਆਂ ਦਾ ਬੱਚਾ ਸੀ।

2007 ਦੀ ਤਸਵੀਰ ਨੇ ਫਿਰ ਖੱਟੀਆਂ ਸੁਰਖੀਆਂ
ਵਿਸ਼ਵ ਕੱਪ ਫਾਈਨਲ ਤੋਂ ਪਹਿਲਾਂ 2007 ਦੀ ਇਕ ਤਸਵੀਰ ਸੋਸ਼ਲ ਮੀਡੀਆ ’ਤੇ ਫਿਰ ਵਾਇਰਲ ਹੋ ਗਈ ਹੈ। ਤਸਵੀਰ ’ਚ ਨੌਜਵਾਨ ਮੈਸੀ ਬੱਚੇ ਲਾਮਿਨ ਯਾਮਾਲ ਨੂੰ ਨੁਹਾਉਂਦਾ ਹੋਇਆ ਦਿਖਾਈ ਦੇ ਰਿਹਾ ਹੈ। ਇਹ ਤਸਵੀਰ 2 ਸਾਲ ਪਹਿਲਾਂ ਵੀ ਯੂਰੋ 2024 ਦੌਰਾਨ ਚਰਚਾ ’ਚ ਆਈ ਸੀ ਪਰ ਹੁਣ ਵਿਸ਼ਵ ਕੱਪ ਫਾਈਨਲ ਤੋਂ ਪਹਿਲਾਂ ਇਸ ਦੀ ਅਹਿਮੀਅਤ ਹੋਰ ਵਧ ਗਈ ਹੈ। ਯਾਮਾਲ ਦੇ ਪਿਤਾ ਮੁਨਿਰ ਨਸਰਾਉਈ ਨੇ ਇਹ ਤਸਵੀਰ ਸਾਂਝੀ ਕਰਦਿਆਂ ਲਿਖਿਆ ਸੀ, ‘‘ਦੋ ਧਾਕੜਾਂ ਦੀ ਸ਼ੁਰੂਆਤ’’।

ਯੂਨੀਸੇਫ ਦੇ ਚੈਰਿਟੀ ਕੈਲੰਡਰ ਲਈ ਹੋਇਆ ਸੀ ਫੋਟੋਸ਼ੂਟ
ਇਹ ਤਸਵੀਰ ਫ੍ਰੀਲਾਂਸ ਫੋਟੋਗ੍ਰਾਫਰ ਜੋਆਨ ਮਾਨਫੋਰਟ ਨੇ 2007 ’ਚ ਖਿੱਚੀ ਸੀ। ਉਸ ਸਮੇਂ ਕੈਟਲਨ ਅਖ਼ਬਾਰ ਡਿਯਾਰੀਓ ਸਪੋਰਟ ਅਤੇ ਯੂਨੀਸੇਫ ਵੱਲੋਂ ਇਕ ਚੈਰਿਟੀ ਕੈਲੰਡਰ ਤਿਆਰ ਕੀਤਾ ਜਾ ਰਿਹਾ ਸੀ। ਇਸ ਤਹਿਤ ਬਾਰਸੀਲੋਨਾ ਦੇ ਖਿਡਾਰੀਆਂ ਦੀਆਂ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਤਸਵੀਰਾਂ ਲਈਆਂ ਗਈਆਂ ਸਨ। ਲੱਕੀ ਡਰਾਅ ਦੇ ਜ਼ਰੀਏ ਯਾਮਾਲ ਦੇ ਪਰਿਵਾਰ ਦੀ ਚੋਣ ਹੋਈ ਅਤੇ ਕੈਂਪ ਨੋਊ ’ਚ ਮੈਸੀ ਨਾਲ ਇਹ ਯਾਦਗਾਰ ਫੋਟੋਸ਼ੂਟ ਹੋਇਆ।

ਸ਼ਰਮੀਲੇ ਮੈਸੀ ਲਈ ਵੀ ਸੀ ਅਨੌਖਾ ਤਜਰਬਾ
ਫੋਟੋਗ੍ਰਾਫਰ ਮਾਨਫੋਰਟ ਮੁਤਾਬਕ ਉਸ ਸਮੇਂ 20 ਸਾਲਾ ਮੈਸੀ ਬੇਹੱਦ ਸ਼ਰਮੀਲੇ ਸੁਭਾਅ ਦਾ ਸੀ। ਜਦੋਂ ਉਹ ਡਰੈਸਿੰਗ ਰੂਮ ’ਚ ਪਹੁੰਚਿਆ ਤਾਂ ਉੱਥੇ ਪਾਣੀ ਨਾਲ ਭਰਿਆ ਇਕ ਛੋਟਾ ਟੱਬ ਅਤੇ ਉਸ ’ਚ ਬੱਚਾ ਯਾਮਾਲ ਮੌਜੂਦ ਸਨ। ਸ਼ੁਰੂਆਤ ’ਚ ਮੈਸੀ ਨੂੰ ਸਮਝ ਹੀ ਨਹੀਂ ਆਇਆ ਕਿ ਬੱਚੇ ਨੂੰ ਕਿਵੇਂ ਗੋਦ ’ਚ ਫੜੇ। ਕਿਸੇ ਨੇ ਵੀ ਉਸ ਸਮੇਂ ਨਹੀਂ ਸੋਚਿਆ ਸੀ ਕਿ ਇਹੀ ਬੱਚਾ ਇਕ ਦਿਨ ਦੁਨੀਆ ਦੇ ਸਭ ਤੋਂ ਵੱਡੇ ਫੁੱਟਬਾਲ ਮੰਚ ’ਚ ਮੈਸੀ ਦਾ ਵਿਰੋਧੀ ਬਣੇਗਾ।

ਯਾਮਾਲ ਨੇ ਘੱਟ ਉਮਰ ’ਚ ਰਚਿਆ ਇਤਿਹਾਸ
ਬਾਰਸੀਲੋਨਾ ਲਈ 15 ਸਾਲ ਦੀ ਉਮਰ ’ਚ ਡੈਬਿਊ ਕਰਨ ਵਾਲੇ ਲਾਮਿਨ ਯਾਮਾਲ ਨੇ ਬੇਹੱਦ ਘੱਟ ਸਮੇਂ ’ਚ ਖੁਦ ਨੂੰ ਦੁਨੀਆ ਦੇ ਸਰਵਸ਼੍ਰੇਸ਼ਠ ਨੌਜਵਾਨ ਖਿਡਾਰੀਆਂ ’ਚ ਸ਼ਾਮਿਲ ਕਰ ਲਿਆ। ਉਹ ਕਲੱਬ ਨਾਲ ਕਈ ਖਿਤਾਬ ਜਿੱਤ ਚੁੱਕਾ ਹੈ ਅਤੇ ਸਪੇਨ ਨੂੰ ਯੂਰੋ 2024 ਦਾ ਚੈਂਪੀਅਨ ਬਣਾਉਣ ’ਚ ਵੀ ਅਹਿਮ ਭੂਮਿਕਾ ਨਿਭਾ ਚੁੱਕਾ ਹੈ। 19 ਸਾਲ ਦੀ ਉਮਰ ’ਚ ਹੀ ਉਸ ਨੂੰ ਫੁੱਟਬਾਲ ਦਾ ਅਗਲਾ ਸੁਪਰਸਟਾਰ ਮੰਨਿਆ ਜਾ ਰਿਹਾ ਹੈ।

ਵਿਸ਼ਵ ਕੱਪ ਫਾਈਨਲ ’ਚ ਪੀੜ੍ਹੀਆਂ ਦੀ ਟੱਕਰ
39 ਸਾਲਾ ਲਿਓਨਲ ਮੈਸੀ ਨੂੰ ਫੁੱਟਬਾਲ ਇਤਿਹਾਸ ਦੇ ਮਹਾਨ ਖਿਡਾਰੀਆਂ ’ਚ ਗਿਣਿਆ ਜਾਂਦਾ ਹੈ, ਜਦਕਿ ਯਾਮਾਲ ਨੂੰ ਉਨ੍ਹਾਂ ਦਾ ਉੱਤਰਾਧਿਕਾਰੀ ਮੰਨਿਆ ਜਾ ਰਿਹਾ ਹੈ। ਅਜਿਹੇ ’ਚ ਵਿਸ਼ਵ ਕੱਪ ਫਾਈਨਲ ਸਿਰਫ ਅਰਜਨਟੀਨਾ ਅਤੇ ਸਪੇਨ ਵਿਚਾਲੇ ਖਿਤਾਬੀ ਮੁਕਾਬਲਾ ਨਹੀਂ ਹੋਵੇਗਾ, ਸਗੋਂ ਇਹ 2 ਪੀੜ੍ਹੀਆਂ, 2 ਯੁੱਗਾਂ ਅਤੇ 2 ਅਸਾਧਾਰਨ ਪ੍ਰਤਿਭਾਵਾਂ ਵਿਚਾਲੇ ਯਾਦਗਾਰ ਟੱਕਰ ਵੀ ਸਾਬਿਤ ਹੋ ਸਕਦਾ ਹੈ। ਜੇਕਰ ਯਾਮਾਲ ਆਪਣੀ ਟੀਮ ਨੂੰ ਵਿਸ਼ਵ ਚੈਂਪੀਅਨ ਬਣਾਉਣ ’ਚ ਸਫਲ ਰਹਿੰਦਾ ਹੈ ਤਾਂ ਇਹ ਉਸ ਦੇ ਸ਼ਾਨਦਾਰ ਕਰੀਅਰ ਦੀਆਂ ਸਭ ਤੋਂ ਵੱਡੀਆਂ ਪ੍ਰਾਪਤੀਆਂ ’ਚੋਂ ਇਕ ਹੋਵੇਗੀ।

 

  • Yamal
  • child
  • Messi
  • challenge
  • World Cup final

ENG Vs IND: ਭਾਰਤ ਨੂੰ ਇੰਗਲੈਂਡ 'ਚ ਇੱਕ ਹੋਰ ਝਟਕਾ, ਧਾਕੜ ਖਿਡਾਰੀ ਆਖਰੀ ਮੈਚ ਤੋਂ ਬਾਹਰ

NEXT STORY

Stories You May Like

  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • google becomes india  s most attractive employer  tata group at second
    ਗੂਗਲ ਬਣਿਆ ਭਾਰਤ ਦਾ ਸਭ ਤੋਂ ਆਕਰਸ਼ਕ ਇੰਪਲਾਇਰ, ਟਾਟਾ ਸਮੂਹ ਦੂਜੇ ਅਤੇ ਐਮਾਜ਼ੋਨ ਤੀਜੇ ਸਥਾਨ ’ਤੇ
  • indigo will fly the longest flight
    ਹੁਣ ਦੁਨੀਆ ’ਚ ਲੰਮੀ ਉਡਾਣ ਭਰੇਗੀ ‘Indigo’
  • messi seen for the first time since the fifa world cup
    ਫੀਫਾ ਵਰਲਡ ਕੱਪ ਤੋਂ ਬਾਅਦ ਪਹਿਲੀ ਵਾਰ ਦਿਖਾਈ ਦਿੱਤੇ ਮੈਸੀ, ਅਜਿਹੀ ਲੁੱਕ 'ਚ ਆਏ ਨਜ਼ਰ,Video
  • rahane  s big statement on playing rohit sharma in the 2027 world cup
    "ਉਸਨੂੰ ਦੱਸ ਦੇਣਾ ਜਾਣਾ ਚਾਹੀਦੈ", 2027 ਵਿਸ਼ਵ ਕੱਪ ਵਿੱਚ ਰੋਹਿਤ ਸ਼ਰਮਾ ਨੂੰ ਖਿਡਾਉਣ 'ਤੇ ਰਹਾਣੇ ਦਾ ਵੱਡਾ ਬਿਆਨ
  • abu bakr to captain pakistan in men  s hockey world cup
    ਪੁਰਸ਼ ਹਾਕੀ ਵਿਸ਼ਵ ਕੱਪ ਵਿੱਚ ਪਾਕਿਸਤਾਨ ਦੀ ਕਪਤਾਨੀ ਕਰਨਗੇ ਅਬੂ ਬਕਰ
  • no indian umpire in world cup after 28 years  need for improvement
    ਵਿਸ਼ਵ ਕੱਪ ’ਚ 28 ਸਾਲ ਬਾਅਦ ਕੋਈ ਭਾਰਤੀ ਅੰਪਾਇਰ ਨਹੀਂ, ਧਾਕੜਾਂ ਨੇ ਕਿਹਾ ਸੁਧਾਰ ਦੀ ਲੋੜ
  • now the government will decide whether charge will be taken from upi or not
    ਹੁਣ ਸਰਕਾਰ ਫੈਸਲਾ ਕਰੇਗੀ ਕਿ UPI ਤੋਂ ਚਾਰਜ ਲਿਆ ਜਾਵੇਗਾ ਜਾਂ ਨਹੀਂ, ਲੋਕ ਸਭਾ 'ਚ ਪਾਸ ਹੋਇਆ ਬਿੱਲ
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
Trending
Ek Nazar
new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • 30 teams to participate in junior women  s national hockey competition
      ਜੂਨੀਅਰ ਮਹਿਲਾ ਰਾਸ਼ਟਰੀ ਹਾਕੀ ਚੈਂਪੀਅਨਸ਼ਿਪ ਵਿੱਚ 30 ਟੀਮਾਂ ਲੈਣਗੀਆਂ ਹਿੱਸਾ
    • gurnoor could be india  s   x factor   in bumrah  s absence  maharoof
      ਬੁਮਰਾਹ ਦੀ ਗੈਰਹਾਜ਼ਰੀ ਵਿੱਚ ਗੁਰਨੂਰ ਬਰਾੜ ਬਣ ਸਕਦੈ ਭਾਰਤ ਦਾ 'ਐਕਸ-ਫੈਕਟਰ' :...
    • klaasen  miller and allen to make debut in il t20
      ਕਲਾਸੇਨ, ਮਿਲਰ ਅਤੇ ਐਲਨ IL T20 ਵਿੱਚ ਕਰਨਗੇ ਡੈਬਿਊ
    • świątek defeats shnaider to reach semi finals
      ਸਵੀਆਟੇਕ ਨੇ ਸ਼ਨਾਈਡਰ ਨੂੰ ਹਰਾ ਕੇ ਸੈਮੀਫਾਈਨਲ 'ਚ ਜਗ੍ਹਾ ਕੀਤੀ ਪੱਕੀ
    • praggyananda draws first bet in sinquefield cup
      ਪ੍ਰਗਿਆਨੰਦਾ ਨੇ ਸਿੰਕਫੀਲਡ ਕੱਪ ਵਿੱਚ ਪਹਿਲੀ ਬਾਜ਼ੀ ਡਰਾਅ ਖੇਡੀ
    • powerful indian cricketer arrested
      ਧਾਕੜ ਭਾਰਤੀ ਕ੍ਰਿਕਟਰ ਗ੍ਰਿਫਤਾਰ, ਜਿਨਸੀ ਸ਼ੋਸ਼ਣ ਕਰਨ ਦਾ ਲੱਗਾ ਹੈ ਦੋਸ਼
    • cricketers file fir against coach
      ਕੋਚ ਖਿਲਾਫ ਕ੍ਰਿਕਟਰਾਂ ਨੇ ਦਰਜ ਕਰਾਈ FIR,ਲਾਏ ਗੰਭੀਰ ਦੋਸ਼, ਜਾਣੋ ਪੂਰਾ ਮਾਮਲਾ
    • rashid khan leads afghanistan to victory over ireland
      ਰਾਸ਼ਿਦ ਖਾਨ ਨੇ ਅਫਗਾਨਿਸਤਾਨ ਨੂੰ ਆਇਰਲੈਂਡ 'ਤੇ ਦਿਵਾਈ ਜਿੱਤ
    • conmebol postpones libertadores matches after colombia earthquake
      ਕੋਲੰਬੀਆ ਦੇ ਭੂਚਾਲ ਤੋਂ ਬਾਅਦ CONMEBOL ਨੇ ਲਿਬਰੇਟਰਸ ਦੇ ਮੈਚ ਕੀਤੇ ਮੁਲਤਵੀ
    • sumit nagal and yuki bhambri to lead india  s challenge against south korea
      ਦੱਖਣੀ ਕੋਰੀਆ ਵਿਰੁੱਧ ਸੁਮਿਤ ਨਾਗਲ ਅਤੇ ਯੂਕੀ ਭਾਂਬਰੀ ਕਰਨਗੇ ਭਾਰਤ ਦੀ ਚੁਣੌਤੀ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +