Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    6:05:51 PM

  • roop kaur sandhu dgp office

    ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ 'ਚੋਂ ਕੱਢੀ ਗਈ...

  • amit shah  punjab bjp  mega rally

    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80...

  • bhai ranjit singh dhadrianwale convoy

    ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ...

  • dhirendra shastri baba bageshwar

    ਲੁਧਿਆਣਾ 'ਚ ਪੰਡਤ ਧਿਰੇਂਦਰ ਸ਼ਾਸਤਰੀ ਦੀ ਕਥਾ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • New Delhi
  • ਨਿਰਭਯਾ ਨੂੰ ਨਿਆਂ ਮਿਲਣ 'ਤੇ ਯੁਵਰਾਜ ਨੇ ਜ਼ਾਹਰ ਕੀਤੀ ਖੁਸ਼ੀ, ਟਵੀਟ ਕਰ ਕਹੀ ਇਹ ਵੱਡੀ ਗੱਲ

SPORTS News Punjabi(ਖੇਡ)

ਨਿਰਭਯਾ ਨੂੰ ਨਿਆਂ ਮਿਲਣ 'ਤੇ ਯੁਵਰਾਜ ਨੇ ਜ਼ਾਹਰ ਕੀਤੀ ਖੁਸ਼ੀ, ਟਵੀਟ ਕਰ ਕਹੀ ਇਹ ਵੱਡੀ ਗੱਲ

  • Updated: 08 Jan, 2020 02:00 PM
New Delhi
yuvraj expresses happiness over nirbhaya getting justice
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਦਿੱਲੀ ਦੇ ਪਟਿਆਲਾ ਹਾਊਸ ਕੋਰਟ ਨੇ ਮੰਗਲਵਾਰ ਨੂੰ ਨਿਰਭਯਾ ਗੈਂਗਰੇਪ ਦੇ ਚਾਰੇ ਦੋਸ਼ੀਆਂ ਖਿਲਾਫ ਡੈੱਥ ਵਾਰੰਟ ਜਾਰੀ ਕਰ ਦਿੱਤਾ ਹੈ। ਚਾਰੇ ਦੋਸ਼ੀਆਂ ਮੁਕੇਸ਼, ਵਿਨੇ ਸ਼ਰਮਾ, ਅਕਸ਼ਯ ਸਿੰਘ ਅਤੇ ਪਵਨ ਗੁਪਤਾ ਨੂੰ 22 ਜਨਵਰੀ ਨੂੰ ਸਵੇਰੇ ਸੱਤ ਵਜੇ ਫਾਂਸੀ ਦਿੱਤੀ ਜਾਵੇਗੀ। ਦੋਸ਼ੀਆਂ ਖਿਲਾਫ ਡੈੱਥ ਵਾਰੰਟ ਜਾਰੀ ਹੋਣ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਧਾਕੜ ਖਿਡਾਰੀ ਯੁਵਰਾਜ ਸਿੰਘ ਨੇ ਖੁਸ਼ੀ ਜ਼ਾਹਰ ਕੀਤੀ ਅਤੇ ਟਵਿੱਟਰ 'ਤੇ ਇਸ ਫੈਸਲੇ ਦੀ ਸ਼ਲਾਘਾ ਕੀਤੀ।

“Justice is the sum of all
Moral duties”, Kudos to the Delhi court for its judgement on the #Nirbhaya case. Rest in eternal peace now you braveheart.

— yuvraj singh (@YUVSTRONG12) January 8, 2020

ਯੁਵਰਾਜ ਨੇ ਇਸ ਫੈਸਲੇ 'ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ, ''ਨਿਆਂ ਸਾਰੇ ਨੈਤਿਕ ਫਰਜ਼ਾਂ ਦਾ ਨਿਚੋੜ ਹੈ। ਨਿਰਭਯਾ ਕੇਸ ਦੇ ਫੈਸਲੇ ਲਈ ਦਿੱਲੀ ਕੋਰਟ ਦਾ ਧੰਨਵਾਦ। ਤੁਹਾਡੀ ਆਤਮਾ ਨੂੰ ਸ਼ਾਂਤੀ ਮਿਲੇ। ਬ੍ਰੇਵਹਾਰਟ।

PunjabKesari

ਦੱਸ ਦਈਏ ਕਿ ਸਾਲ 2012 ਦੇ 16 ਦਸੰਬਰ ਨੂੰ ਇਕ ਚਲਦੀ ਬੱਸ ਵਿਚ ਨਿਰਭਯਾ ਦੇ ਨਾਲ ਗੈਂਗਰੇਪ ਹੋਇਆ ਸੀ। ਦੋਸ਼ੀਆਂ ਨੇ ਪੀੜਤ ਨਾਲ ਨਾ ਸਿਰਫ ਬਲਾਤਕਾਰ ਕੀਤਾ ਸਗੋਂ ਉਸ ਨੂੰ ਗੰਭੀਰ ਰੂਪ ਨਾਲ ਜ਼ਖਮੀ ਵੀ ਕੀਤਾ ਸੀ। ਜਿਸ ਵਜ੍ਹਾ ਤੋਂ ਨਿਰਭਯਾ ਦੀ ਮੌਤ ਹੋ ਗਈ ਸੀ। ਇਸ ਘਟਨਾ ਦੇ ਵਿਰੋਧ ਵਿਚ ਪੂਰੇ ਦੇਸ਼ ਵਿਚ ਪ੍ਰਦਰਸ਼ਨ ਹੋਈ ਸੀ। ਇਸ ਕੇਸ ਵਿਚ 6 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਨ੍ਹਾਂ ਵਿਚੋਂ ਰਾਮ ਸਿੰਘ ਨਾਂ ਦੇ ਦੋਸ਼ੀ ਨੇ 11 ਮਾਰਚ 2013 ਨੂੰ ਸਵੇਰੇ ਤਿਹਾੜ ਜੇਲ ਵਿਚ ਖੁਦਕੁਸ਼ੀ ਕਰ ਲਈ ਸੀ। ਇਕ ਹੋਰ ਦੋਸ਼ੀ ਨਾਬਾਲਗ ਸੀ। ਜਿਸ ਨੂੰ ਕਾਰਵਾਈ ਤੋਂ ਬਾਅਦ ਸੁਧਾਰ ਘਰ ਵਿਚ ਭੇਜ ਦਿੱਤਾ ਗਿਆ। ਬਾਕੀ ਬਚੇ ਚਾਰੇ ਦੋਸ਼ੀ ਤਿਹਾੜ ਜੇਲ ਵਿਚ ਹੀ ਬੰਦ ਹਨ, ਜਿਨ੍ਹਾਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇਗੀ।

  • Nirbhaya case
  • hanging of the accused
  • Yuvraj Singh
  • Tweet
  • ਨਿਰਭਯਾ ਕੇਸ
  • ਦੋਸ਼ੀਆਂ ਨੂੰ ਫਾਂਸੀ
  • ਯੁਵਰਾਜ ਸਿੰਘ
  • ਟਵੀਟ

ਇੰਦੌਰ ਦੇ ਹੋਲਕਰ ਸਟੇਡੀਅਮ 'ਚ ਟੀਮ ਇੰਡੀਆ ਦਾ ਅਜੇਤੂ ਰਿਕਾਰਡ ਬਰਕਰਾਰ

NEXT STORY

Stories You May Like

  • yuvraj singh manchanda  funeral  family  questions  police
    ਯੁਵਰਾਜ ਸਿੰਘ ਮਨਚੰਦਾ ਨੇ ਅੰਤਿਮ ਸੰਸਕਾਰ 'ਤੇ ਪਰਿਵਾਰ ਨੇ ਚੁੱਕੇ ਸਵਾਲ, ਆਖ਼ੀ ਇਹ ਗੱਲ
  • national film awards
    'ਆਪਣੇ-ਆਪਣੇ ਸੂਬੇ ਨੂੰ ਕਰੋ ਨਾਮੀਨੇਟ..!', ਟੂਰਿਸਟ ਸਪਾਟਸ ਨੂੰ ਪ੍ਰਮੋਟ ਕਰਨ ਲਈ ਕੇਂਦਰੀ ਮੰਤਰੀ ਨੇ ਕਹੀ ਵੱਡੀ ਗੱਲ
  • india should avoid major changes before the 2027 odi wc  yuvraj singh
    ਭਾਰਤ ਨੂੰ 2027 ਵਨਡੇ ਵਿਸ਼ਵ ਕੱਪ ਤੋਂ ਪਹਿਲਾਂ ਵੱਡੇ ਬਦਲਾਵਾਂ ਤੋਂ ਬਚਣਾ ਚਾਹੀਦੈ : ਯੁਵਰਾਜ ਸਿੰਘ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • huge opposition to fees on upi transactions
    UPI ਲੈਣ-ਦੇਣ 'ਤੇ ਫੀਸਾਂ ਦਾ ਭਾਰੀ ਵਿਰੋਧ, CTI ਨੇ ਕਿਹਾ, "ਗਾਹਕ ਦੀ ਜੇਬ ਵਿੱਚੋਂ ਕੱਢੇ ਜਾਣਗੇ ਇਹ ਪੈਸੇ"
  • supreme court  delhi  ncr  nirbhaya case  bus
    ਦਿੱਲੀ-NCR 'ਚ ਜਬਰ ਜ਼ਿਨਾਹ ਦੇ ਮਾਮਲਿਆਂ 'ਤੇ SC ਸਖ਼ਤ, ਕਿਹਾ- 2012 ਦੇ ਨਿਰਭਯਾ ਕਾਂਡ ਦੀ ਯਾਦ ਆਉਂਦੀ ਹੈ
  • congress  election process  jairam ramesh
    ਕਾਂਗਰਸ ਨੇ ਚੋਣ ਪ੍ਰਕਿਰਿਆ ਦੀ ਭਰੋਸੇਯੋਗਤਾ 'ਤੇ ਗੰਭੀਰਤਾ ਨਾਲ ਚੁੱਕੇ ਸਵਾਲ, ਆਖੀ ਇਹ ਗੱਲ
  • truck hits motorcyclist on his way to visit a relative  dies on the spot
    ਰਿਸ਼ਤੇਦਾਰ ਨੂੰ ਮਿਲਣ ਜਾ ਰਹੇ ਮੋਟਰਸਾਈਕਲ ਸਵਾਰ ਨੂੰ ਟਰੱਕ ਨੇ ਮਾਰੀ ਟੱਕਰ, ਮੌਕੇ ’ਤੇ ਮੌਤ
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • asian games  indian teams out of medal contention in track cycling
      ਏਸ਼ੀਆਈ ਖੇਡਾਂ: ਟਰੈਕ ਸਾਈਕਲਿੰਗ 'ਚ ਭਾਰਤੀ ਟੀਮਾਂ ਤਗਮੇ ਦੀ ਦੌੜ ਤੋਂ ਬਾਹਰ
    • nigar sultana to remain captain of the bangladesh women  s cricket team
      AUS ਦੌਰੇ 'ਚ ਬੰਗਲਾਦੇਸ਼ ਦੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਬਣੀ ਰਹੇਗੀ ਨਿਗਾਰ...
    • asian games  dhiraj  neeraj  and kumkum
      ਏਸ਼ੀਆਈ ਖੇਡਾਂ: ਧੀਰਜ, ਨੀਰਜ ਅਤੇ ਕੁਮਕੁਮ ਰਿਕਰਵ ਤੀਰਅੰਦਾਜ਼ੀ ਦੇ ਕੁਆਰਟਰ ਫਾਈਨਲ...
    • pakistani team traveling in a bus
      ਬੱਸ 'ਚ ਜਾਂਦੀ ਪਾਕਿਸਤਾਨੀ ਟੀਮ ਨਾਲ ਹੋ ਗਿਆ ਵੱਡਾ ਕਾਂਡ ! ਬੰਦੂਕ ਦੀ ਨੋਕ 'ਤੇ...
    • asian games  india  s dakshineshwar suresh
      ਏਸ਼ੀਆਈ ਖੇਡਾਂ : ਭਾਰਤ ਦੇ ਦਕਸ਼ਿਨੇਸ਼ਵਰ ਸੁਰੇਸ਼ ਨੇ ਟੈਨਿਸ ਪੁਰਸ਼ ਇਕਲ ਦੇ ਅੰਤਿਮ...
    • asian games  parveen hooda and ankush panghal in boxing
      ਏਸ਼ੀਆਈ ਖੇਡਾਂ : ਮੁੱਕੇਬਾਜ਼ੀ 'ਚ ਪਰਵੀਨ ਹੁੱਡਾ ਅਤੇ ਅੰਕੁਸ਼ ਪੰਘਾਲ ਸੋਨ ਤਗਮੇ...
    • asian games neeru dhanda creates history
      ਏਸ਼ੀਆਈ ਖੇਡਾਂ : ਨੀਰੂ ਢਾਂਡਾ ਨੇ ਰਚਿਆ ਇਤਿਹਾਸ; ਮਹਿਲਾ ਟ੍ਰੈਪ ਈਵੈਂਟ 'ਚ ਭਾਰਤ...
    • asian games india wins silver in women s trap team event
      Asian Games: ਸ਼ੂਟਿੰਗ ਪ੍ਰਤੀਯੋਗਿਤਾ 'ਚ ਛਾ ਗਈਆਂ ਭਾਰਤ ਦੀਆਂ ਧੀਆਂ, ਟ੍ਰੈਪ ਟੀਮ...
    • asian games who will the indian cricket team face in the semi final
      Asian Games: ਕਦੋਂ, ਕਿੱਥੇ ਤੇ ਕਿਸ ਨਾਲ ਹੋਵੇਗਾ ਭਾਰਤੀ ਕ੍ਰਿਕਟ ਟੀਮ ਦਾ...
    • tony sandhu won  gold medal
      ਅਮਰੀਕਾ ’ਚ ਟੋਨੀ ਸੰਧੂ ਨੇ ਮੁੜ ਗੱਡੇ ਜਿੱਤ ਦੇ ਝੰਡੇ, ਓਲੰਪੀਆ ’ਚ ਦੂਜੀ ਵਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +