Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 13, 2026

    12:20:55 PM

  • liquor bottle qr code track

    ਸ਼ਰਾਬ ਦੀ ਹਰ ਬੋਤਲ 'ਤੇ ਲੱਗੇਗਾ QR ਕੋਡ,...

  • people returning from marriage

    ਵਿਆਹ ਤੋਂ ਆਉਂਦੇ 13 ਲੋਕਾਂ ਦੀ ਹਾਈਵੇ 'ਤੇ ਨਿਕਲੀ...

  • gangster doni bal threatens owner of karma fashion studio in jalandhar

    ਗੈਂਗਸਟਰ ਡੋਨੀ ਬੱਲ ਦੀ ਜਲੰਧਰ ਦੇ ਮਸ਼ਹੂਰ ਫੈਸ਼ਨ...

  • ludhiana school news

    ਲੁਧਿਆਣਾ : ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਮਾਰਟਿਨ ਗੁਪਟਿਲ ਨੇ ਯੁਜਵੇਂਦਰ ਚਾਹਲ ਨੂੰ ਕੱਢੀ ਗਾਲ, ਰੋਹਿਤ ਸ਼ਰਮਾ ਖਿਸਕੇ (ਵੀਡੀਓ)

SPORTS News Punjabi(ਖੇਡ)

ਮਾਰਟਿਨ ਗੁਪਟਿਲ ਨੇ ਯੁਜਵੇਂਦਰ ਚਾਹਲ ਨੂੰ ਕੱਢੀ ਗਾਲ, ਰੋਹਿਤ ਸ਼ਰਮਾ ਖਿਸਕੇ (ਵੀਡੀਓ)

  • Updated: 27 Jan, 2020 12:03 PM
Sports
yuzvendra chahal   martin guptill  abuse
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ਆਕਲੈਂਡ ਦੇ ਈਡਨ ਪਾਰਕ 'ਚ ਖੇਡੇ ਗਏ ਸੀਰੀਜ਼ ਦੇ ਦੂਜੇ ਟੀ-20 ਮੁਕਾਬਲੇ 'ਚ ਭਾਰਤ ਨੇ ਨਿਊਜ਼ੀਲੈਂਡ 'ਤੇ 7 ਵਿਕਟਾਂ ਨਾਲ  ਹਰਾ ਕੇ ਵੱਡੀ ਜਿੱਤ ਦਰਜ ਕੀਤੀ। ਮੈਚ ਦੇ ਬਾਅਦ ਯੁਜਵੇਂਦਰ ਚਾਹਲ ਦੇ ਨਾਲ ਇਕ ਅਜਿਹੀ ਘਟਨਾ ਵਾਪਰੀ, ਜਿਸ ਦੀ ਉਨ੍ਹਾਂ ਨੇ ਕਦੀ ਉਮੀਦ ਵੀ ਨਹੀਂ ਕੀਤੀ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਊਜ਼ੀਲੈਂਡ ਦੀ ਟੀਮ ਨੇ ਮਾਰਟਿਨ ਗੁਪਟਿਲ 33 (20) ਅਤੇ ਟਿਮ ਸੇਫਰਟ (33 (26) ਦੀ ਮਦਦ ਨਾਲ ਨਿਰਧਾਰਤ 20 ਓਵਰਾਂ 'ਚ 132/5 ਦੌੜਾਂ ਬਣਾਈਆਂ। ਟੀਚੇ ਦਾ ਪਿੱਛਾ ਕਰਨ ਦੇ ਦੌਰਾਨ ਭਾਰਤ ਨੇ ਢਾਈ ਓਵਰ ਪਹਿਲਾਂ ਹੀ ਮੈਚ ਜਿੱਤ ਲਿਆ।

pic.twitter.com/IQBKbLlHNG

— Eden (@_MaurizioSarri) January 26, 2020

ਮੈਚ ਤੋਂ ਬਾਅਦ ਸਾਰੇ ਖਿਡਾਰੀ ਇਕ ਦੂਜੇ ਨਾਲ ਹੱਥ ਮਿਲਾ ਰਹੇ ਸਨ। ਮੈਦਾਨ 'ਤੇ ਕੁਮੈਂਟੇਟਰ ਜਤਿਨ ਸਪਰੂ ਵੀ ਮੌਜੂਦ ਸਨ। ਨਿਊਜ਼ੀਲੈਂਡ ਦੇ ਸਲਾਮੀ ਬੱਲੇਬਾਜ਼ ਮਾਰਟਿਨ ਗੁਪਟਿਲ ਦੇ ਭਾਰਤੀ ਟੀਮ ਦੇ ਖਿਡਾਰੀਆਂ ਦੇ ਨਾਲ ਬੇਹੱਦ ਚੰਗੇ ਸਬੰਧ ਹਨ। ਯੁਜਵੇਂਦਰ ਚਾਹਲ ਦੇ ਹੱਥ 'ਚ ਮਾਈਕ ਸੀ। ਉਹ ਜਿੱਤ ਦੇ ਬਾਅਦ ਮਾਰਟਿਨ ਗੁਪਟਿਲ ਦੇ ਨਾਲ ਗੱਲਬਾਤ ਲਈ ਗਏ। ਗੱਲਬਾਤ ਦੀ ਸ਼ੁਰੂਆਤ 'ਚ ਹੀ ਗੁਪਟਿਲ ਨੇ ਚਾਹਲ ਨੂੰ ਗਾਲ ਕੱਢ ਦਿੱਤੀ ਸੀ। ਇਸ ਤੋਂ ਤੁਰੰਤ ਬਾਅਦ ਚਾਹਲ ਨੇ ਵੀ ਆਵਾਜ਼ ਹੌਲੀ ਕਰਕੇ ਬੋਲਣ ਲਈ ਕਿਹਾ, ਇਸ ਵਿਚਾਲੇ ਮੌਜੂਦ ਰੋਹਿਤ ਸ਼ਰਮਾ ਵੀ ਆਪਣਾ ਹਾਸਾ ਰੋਕਦੇ ਹੋਏ ਉੱਥੋਂ ਦੌੜ ਗਏ। ਮੰਨਿਆ ਜਾ ਰਿਹਾ ਹੈ ਕਿ ਗੁਪਟਿਲ ਨੂੰ ਭਾਰਤੀ ਭਾਸ਼ਾ 'ਚ ਕੱਢੀ ਗਾਲ ਦਾ ਮਤਲਬ ਨਹੀਂ ਪਤਾ ਸੀ। ਚਹਿਲ ਨਾਲ ਮਸਤੀ ਕਰਨ ਲਈ ਕਿਸੇ ਭਾਰਤੀ ਖਿਡਾਰੀ ਨੇ ਹੀ ਗੁਪਟਿਲ ਨੂੰ ਚਾਹਲ ਨਾਲ ਇਸ ਤਰ੍ਹਾਂ ਦੇ ਸ਼ਬਦ ਬੋਲਣ ਨੂੰ ਕਿਹਾ ਹੋਵੇਗਾ।

 

  • Yuzvendra Chahal
  • Martin Guptill
  • abuse
  • ਯੁਜਵੇਂਦਰ ਚਾਹਲ
  • ਮਾਰਟਿਨ ਗੁਪਟਿਲ
  • ਕੱਢੀ ਗਾਲ

ਜਾਣੋ ਅਜਿਹੇ 5 ਕ੍ਰਿਕਟਰਾਂ ਬਾਰੇ ਜੋ ਨਿਊਜ਼ੀਲੈਂਡ ਖਿਲਾਫ ਜਿੱਤ ਦੇ ਰਹੇ ਹੀਰੋ

NEXT STORY

Stories You May Like

  • england tour a great opportunity for rohit  gavaskar
    ਇੰਗਲੈਂਡ ਦੌਰਾ ਰੋਹਿਤ ਲਈ ਇੱਕ ਚੰਗਾ ਮੌਕਾ : ਗਾਵਸਕਰ
  • high court issues summons in cricketer abhishek sharma case
    ਕ੍ਰਿਕਟਰ ਅਭਿਸ਼ੇਕ ਸ਼ਰਮਾ ਦੇ ਮਾਮਲੇ 'ਚ ਹਾਈ ਕੋਰਟ ਨੇ ਜਾਰੀ ਕੀਤਾ ਸੰਮਨ, ਜਾਣੋ ਪੂਰਾ ਮਾਮਲਾ
  • punjab s son abhishek sharma created history
    ਪੰਜਾਬ ਦੇ ਪੁੱਤ ਅਭਿਸ਼ੇਕ ਸ਼ਰਮਾ ਨੇ ਰਚਿਆ ਇਤਿਹਾਸ, ਸਾਰੀ ਦੁਨੀਆ ਦੇ ਧਾਕੜਾਂ ਨੂੰ ਪਛਾੜ ਬਣਾ'ਤਾ ਵਰਲਡ ਰਿਕਾਰਡ
  • former player lashes out
    "ਹਮੇਸ਼ਾ ਸੰਜੂ ਸੈਮਸਨ ਨੂੰ ਕਿਉਂ ਰੱਖਿਆ ਜਾਂਦਾ ਹੈ ਬਾਹਰ ?": ਸਾਬਕਾ ਖਿਡਾਰੀ ਨੇ ਕੱਢੀ ਭੜਾਸ
  • shreyas creates history in bristol t20
    ਸ਼੍ਰੇਅਸ ਨੇ ਬ੍ਰਿਸਟਲ T20 'ਚ ਰਚਿਆ ਇਤਿਹਾਸ, ਕੋਹਲੀ ਦੀ ਬਰਾਬਰੀ ਕਰਦਿਆਂ ਰੋਹਿਤ ਨੂੰ ਪਛਾੜਿਆ
  • airport runway parents child urine video viral
    ਏਅਰਪੋਰਟ ਦੇ ਰਨਵੇ 'ਤੇ ਮਾਪਿਆਂ ਨੇ ਬੱਚੇ ਨੂੰ ਖੁੱਲ੍ਹੇ 'ਚ ਕਰਵਾਇਆ ਪਿਸ਼ਾਬ, ਵੀਡੀਓ ਹੋਈ ਵਾਇਰਲ
  • pinkoo tv round round video
    ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ ਮਜ਼ੇਦਾਰ ਵੀਡੀਓ
  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • singer ks makhan announces screening of the film   satluj   in shankar village
    ਗਾਇਕ KS ਮੱਖਣ ਨੇ ਸ਼ੰਕਰ ਪਿੰਡ 'ਚ ਸਤਲੁਜ ਫ਼ਿਲਮ ਵਿਖਾਉਣ ਦਾ ਕੀਤਾ ਐਲਾਨ
  • man dies after being hit by truck
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਸਾਈਕਲ ਸਵਾਰ ਦੇ ਸਿਰ ਉਪਰੋਂ ਲੰਘ ਗਿਆ ਟਰੱਕ
  • gangster doni bal threatens owner of karma fashion studio in jalandhar
    ਗੈਂਗਸਟਰ ਡੋਨੀ ਬੱਲ ਦੀ ਜਲੰਧਰ ਦੇ ਮਸ਼ਹੂਰ ਫੈਸ਼ਨ ਸਟੂਡੀਓ ਦੇ ਮਾਲਕ ਨੂੰ ਧਮਕੀ!...
  • sir in punjab
    ਪੰਜਾਬ ਵਿਚ ਵਿਸ਼ੇਸ਼ ‘ਐੱਸ. ਆਈ. ਆਰ.’ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ...
  • young man attempted suicide by strangulation
    ਸ਼ੱਕੀ ਹਾਲਾਤ 'ਚ ਘੁੰਮ ਰਹੇ ਨੌਜਵਾਨ ਤੋਂ ਪੁੱਛਗਿੱਛ ਕੀਤੀ ਤਾਂ ਪਰਨਾ ਪਾ ਕੇ ਆਪਣਾ...
  • tarun chugh congratulates fadnavis government on maharashtra loan waiver
    ਮਹਾਰਾਸ਼ਟਰ ਦੀ ਕਰਜ਼ਾ ਮੁਆਫ਼ੀ 'ਤੇ ਤਰੁਣ ਚੁੱਘ ਨੇ ਫੜਨਵੀਸ ਸਰਕਾਰ ਨੂੰ ਦਿੱਤੀ ਵਧਾਈ
  • homegrown veggies song pinkoo tv video
    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ ਤੋਂ ਇੰਝ ਬਚਾਉਣਗੀਆਂ ਘਰ 'ਚ...
  • punjab weather raining
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 16 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ Alert...
Trending
Ek Nazar
heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • ananya defeats janet in hcl squash psa challenger
      ਅਨੰਨਿਆ ਨੇ ਐਚਸੀਐਲ ਸਕੁਐਸ਼ ਪੀਐਸਏ ਚੈਲੰਜਰ ਵਿੱਚ ਜੈਨੇਟ ਨੂੰ ਹਰਾਇਆ
    • noskova defeats muchova to become wimbledon champion
      ਮੁਚੋਵਾ ਨੂੰ ਹਰਾ ਕੇ ਨੋਸਕੋਵਾ ਬਣੀ ਵਿੰਬਲਡਨ ਚੈਂਪੀਅਨ
    • rising star player enters team india for odi series against england
      ਇੰਗਲੈਂਡ ਖਿਲਾਫ ਵਨਡੇ ਸੀਰੀਜ਼ ਲਈ ਟੀਮ ਇੰਡੀਆ 'ਚ ਉਭਰਦੇ ਸਟਾਰ ਖਿਡਾਰੀ ਦੀ...
    • wwe champion knocked out with one slap from mahabali shera
      ਪੰਜਾਬੀ ਗੱਭਰੂ ਦਾ ਕਮਾਲ! ਮਹਾਬਲੀ ਸ਼ੇਰਾ ਦੇ ਇੱਕੋ ਥੱਪੜ ਨਾਲ ਚਿੱਤ ਹੋਇਆ WWE ਦਾ...
    • the legendary cricketer suddenly announced his retirement
      ਧਾਕੜ ਕ੍ਰਿਕਟਰ ਨੇ ਅਚਾਨਕ ਕਰ'ਤਾ ਸੰਨਿਆਸ ਦਾ ਐਲਾਨ ! ਫੈਨਜ਼ ਵੀ ਰਹਿ ਗਏ ਹੈਰਾਨ
    • don  t select the team based on the ipl  manjrekar
      ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ
    • fifa to sell world cup final pitch pieces for 450
      ਵਿਸ਼ਵ ਕੱਪ ਫਾਈਨਲ ਦੀ ਪਿੱਚ ਦੇ ਟੁਕੜਿਆਂ ਨੂੰ 450 ਡਾਲਰ ’ਚ ਵੇਚੇਗਾ ਫੀਫਾ
    • erling haaland    goal machine   on the field and   babygirl   tag on the internet
      ਇਰਲਿੰਗ ਹਾਲੈਂਡ : ਵਿਸ਼ਵ ਕੱਪ ਮੈਦਾਨ 'ਤੇ 'ਗੋਲ ਮਸ਼ੀਨ' ਅਤੇ ਇੰਟਰਨੈੱਟ 'ਤੇ...
    • world cup winning captain retires from cricket
      ਵਰਲਡ ਕੱਪ ਜੇਤੂ ਧਾਕੜ ਕਪਤਾਨ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 16 ਸਾਲ ਲੰਬੇ ਕਰੀਅਤ...
    • sarvesh kushare creates history by finishing third in monaco diamond league
      ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +