Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    11:21:12 AM

  • national highway mata vaishno devi punjab

    ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵਿਛ ਗਈਆਂ ਲਾਸ਼ਾਂ,...

  • punjab  teachers are being blamed for their duties

    ਪੰਜਾਬ : ਡਿਊਟੀਆਂ ਨੂੰ ਲੈ ਕੇ ਅਧਿਆਪਕਾਂ 'ਤੇ ਲਟਕੀ...

  • equations changed in jalandhar politics congress split

    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ...

  • employees no work from home offices time change

    Work From Home ਖ਼ਤਮ ! ਦਫ਼ਤਰਾਂ ਦਾ ਟਾਈਮ ਵੀ ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਵਿੰਡੀਜ਼ ਖਿਲਾਫ ਪਹਿਲੇ ਟੀ-20 'ਚ ਚਾਹਲ ਦਾ ਕਮਾਲ, ਅਸ਼ਵਿਨ ਦੇ ਇਸ ਰਿਕਾਰਡ ਦੀ ਕੀਤੀ ਬਰਾਬਰੀ

SPORTS News Punjabi(ਖੇਡ)

ਵਿੰਡੀਜ਼ ਖਿਲਾਫ ਪਹਿਲੇ ਟੀ-20 'ਚ ਚਾਹਲ ਦਾ ਕਮਾਲ, ਅਸ਼ਵਿਨ ਦੇ ਇਸ ਰਿਕਾਰਡ ਦੀ ਕੀਤੀ ਬਰਾਬਰੀ

  • Updated: 07 Dec, 2019 10:54 AM
Jalandhar
yuzvendra chahal equals r ashwin s massive t20i record
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ਕਪਤਾਨ ਵਿਰਾਟ ਕੋਹਲੀ ਦੀ ਅਜੇਤੂ 94 ਦੌੜਾਂ ਦੀ ਸਰਵਸ੍ਰੇਸ਼ਠ ਪਾਰੀ ਤੇ ਓਪਨਰ ਲੋਕੇਸ਼ ਰਾਹੁਲ (62) ਦੇ ਬਿਹਤਰੀਨ ਅਰਧ ਸੈਂਕੜੇ ਅਤੇ ਦੋਵਾਂ ਵਿਚਾਲੇ ਦੂਜੀ ਵਿਕਟ ਲਈ 100 ਦੌੜਾਂ ਦੀ ਸਾਂਝੇਦਾਰੀ ਦੀ ਬਦੌਲਤ ਭਾਰਤ ਨੇ ਵੈਸਟਇੰਡੀਜ਼ ਨੂੰ ਪਹਿਲੇ ਟੀ-20 ਮੁਕਾਬਲੇ 'ਚ ਸ਼ੁੱਕਰਵਾਰ ਨੂੰ 6 ਵਿਕਟਾਂ ਨਾਲ ਹਰਾ ਕੇ ਆਪਣੀ ਸਭ ਤੋਂ ਵੱਡੀ ਜਿੱਤ ਦਰਜ ਕਰ ਲਈ। ਭਾਰਤ ਨੇ ਇਸ ਜਿੱਤ ਦੇ ਨਾਲ 3 ਮੈਚਾਂ ਦੀ ਸੀਰੀਜ਼ 'ਚ 1-0 ਦੀ ਬੜ੍ਹਤ ਵੀ ਬਣਾ ਲਈ। ਭਾਰਤੀ ਕ੍ਰਿਕਟ ਟੀਮ ਦੇ ਸਟਾਰ ਲੈੱਗ ਸਪਿਨਰ ਯੁਜਵੇਂਦਰ ਚਾਹਲ ਨੇ ਵੈਸਟਇੰਡੀਜ਼ ਖਿਲਾਫ ਪਹਿਲੇ ਟੀ-20 ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਇਕ ਵੱਡਾ ਰਿਕਾਰਡ ਆਪਣੇ ਨਾਂ ਕਰ ਲਿਆ।PunjabKesari
ਅਸ਼ਵਿਨ ਦੇ ਰਿਕਾਰਡ ਦੀ ਕੀਤੀ ਬਰਾਬਰੀ
29 ਸਾਲਾ ਚਾਹਲ ਨੇ ਟੀ-20 ਕ੍ਰਿਕਟ 'ਚ ਭਾਰਤ ਲਈ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਦੇ ਮਾਮਲੇ 'ਚ ਭਾਰਤ ਦੇ ਆਫ ਸਪਿਨਰ ਰਵਿਚੰਦਰਨ ਅਸ਼ਵਿਨ ਦੇ ਇਕ ਰਿਕਾਰਡ ਦੀ ਬਰਾਬਰੀ ਕਰ ਲਈ। ਚਾਹਲ ਨੇ ਇਸ ਮੈਚ 'ਚ 36 ਦੌੜਾਂ ਖਰਚ ਕਰ 2 ਵਿਕਟਾਂ ਹਾਸਲ ਕੀਤੀਆਂ। ਭਾਰਤ ਲਈ ਖੇਡ ਦੇ ਸਭ ਤੋਂ ਛੋਟੇ ਫਾਰਮੈਟ 'ਚ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਵਾਲੇ ਗੇਂਦਬਾਜ਼ਾਂ ਦੀ ਸੂਚੀ 'ਚ ਚਾਹਲ ਅਤੇ ਅਸ਼ਵਿਨ ਹੁਣ ਸਾਂਝੇ ਤੌਰ 'ਤੇ ਪਹਿਲੇ ਸਥਾਨ 'ਤੇ ਹਨ। ਦੋਵਾਂ ਗੇਂਦਬਾਜ਼ਾਂ ਦੇ ਨਾਂ 52-52 ਵਿਕਟਾਂ ਹਨ। ਚਾਹਲ ਨੇ ਇਸ ਮੈਚ 'ਚ ਪਹਿਲਾਂ ਸ਼ਿਮਰਨ ਹੇਟਮਾਇਰ ਨੂੰ ਰੋਹਿਤ ਸ਼ਰਮਾ ਦੇ ਹੱਥੋਂ ਕੈਚ ਆਊਟ ਕਰਵਾਇਆ। ਉਹ 56 ਦੌੜਾਂ ਬਣਾ ਆਊਟ ਹੋਇਆ। ਫਿਰ ਇਸ ਤੋਂ ਬਾਅਦ ਵਿੰਡੀਜ਼ ਦੇ ਕਪਤਾਨ ਕਿਰੋਨ ਪੋਲਾਰਡ ਨੂੰ 37 ਦੌੜਾਂ ਦੇ ਨਿਜੀ ਸਕੋਰ 'ਤੇ ਬੋਲਡ ਕਰ ਅਸ਼ਵਿਨ ਦੇ ਰਿਕਾਰਡ ਦੀ ਬਰਾਬਰੀ ਕੀਤੀ।PunjabKesari
ਭਾਰਤੀ ਸਟਾਰ ਗੇਂਦਬਾਜ਼ ਚਾਹਲ ਨੇ ਇਸ ਮੈਚ ਤੋਂ ਪਹਿਲਾਂ 34 ਮੈਚਾਂ 'ਚ 21.34 ਦੀ ਔਸਤ ਨਾਲ 50 ਵਿਕਟਾਂ ਲੈ ਚੁੱਕਾ ਸੀ। ਖ਼ੁਰਾਂਟ ਆਫ ਸਪਿਨਰ ਰਵਿਚੰਦਰਨ ਅਸ਼ਵਿਨ ਨੇ 46 ਮੈਚਾਂ 'ਚ 52 ਵਿਕਟਾਂ ਹਾਸਲਕ ਕੀਤੀਆਂ ਹਨ ਜਦੋਂ ਕਿ ਜਸਪ੍ਰੀਤ ਬੁਮਰਾਹ ਨੇ 42 ਮੈਚਾਂ 'ਚ 51 ਵਿਕਟਾਂ ਹਾਸਲ ਕੀਤੀ ਹਨ। ਅਸ਼ਵਿਨ ਅਤੇ ਬੁਮਰਾਹ ਦੇ ਇਸ ਸੀਰੀਜ਼ 'ਚ ਨਾ ਖੇਡਣ ਦਾ ਚਾਹਲ ਨੂੰ ਫਾਇਦਾ ਮਿਲਿਆ।PunjabKesari

  • India
  • West Indies
  • first T20 bouts
  • leg spinner
  • Bhujendra Chahal
  • Ravichandran Ashwin
  • record equals
  • ਭਾਰਤ
  • ਵੈਸਟਇੰਡੀਜ਼
  • ਪਹਿਲੇ ਟੀ-20 ਮੁਕਾਬਲੇ
  • ਲੈੱਗ ਸਪਿਨਰ
  • ਯੁਜਵੇਂਦਰ ਚਾਹਲ
  • ਰਵਿਚੰਦਰਨ ਅਸ਼ਵਿਨ
  • ਰਿਕਾਰਡ ਦੀ ਬਰਾਬਰੀ

ਸੌਰਵ ਗਾਂਗੁਲੀ ਨੇ ਦੱਸਿਆ ਉਨ੍ਹਾਂ ਦੀ ਬਾਓਪਿਕ ਫਿਲਮ 'ਚ ਕਿਹੜਾ ਅਦਾਕਾਰ ਕਰੇ ਉਨ੍ਹਾਂ ਦਾ ਰੋਲ

NEXT STORY

Stories You May Like

  • hope suryavanshi will play in first t20 international against england  gavaskar
    ਉਮੀਦ ਹੈ ਸੂਰਿਆਵੰਸ਼ੀ ਇੰਗਲੈਂਡ ਵਿਰੁੱਧ ਪਹਿਲੇ ਟੀ-20 ਅੰਤਰਰਾਸ਼ਟਰੀ ਮੈਚ ਵਿੱਚ ਖੇਡੇਗਾ : ਗਾਵਸਕਰ
  • korean market decline   trading had to be halted for 20 minutes
    ਕੋਰੀਆਈ ਬਾਜ਼ਾਰ ’ਚ ਹਾਹਾਕਾਰ! ਗਿਰਾਵਟ ਅਜਿਹੀ ਕਿ 20 ਮਿੰਟ ਤੱਕ ਰੋਕਣੀ ਪਈ ਟ੍ਰੇਡਿੰਗ
  • employees  da increase  20 percent  government  budget
    ਕਰਮਚਾਰੀਆਂ ਦੀ ਲੱਗੀ ਮੌਜ ! DA 'ਚ ਹੋ ਗਿਆ 20 ਫ਼ੀਸਦੀ ਵਾਧਾ, ਸੁਵੇਂਦੂ ਸਰਕਾਰ ਨੇ ਪੇਸ਼ ਕੀਤਾ ਪਹਿਲਾ ਬਜਟ
  • 20 cities  ats raids  1 arrested  28 detained
    ਰਾਜਸਥਾਨ ਦੇ 20 ਤੋਂ ਵੱਧ ਸ਼ਹਿਰਾਂ ’ਚ ATS ਦੇ ਛਾਪੇ: 1 ਗ੍ਰਿਫ਼ਤਾਰ, 28 ਹਿਰਾਸਤ ’ਚ
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • heroin worth rs 20 crore falls on the roof of retired soldier  s house
    ਸੇਵਾਮੁਕਤ ਫ਼ੌਜੀ ਦੇ ਘਰ ਦੀ ਛੱਤ 'ਤੇ ਡਿੱਗੀ 20 ਕਰੋੜ ਦੀ ਹੈਰੋਇਨ, ਸੁਰੱਖਿਆ ਏਜੰਸੀਆਂ ਅਲਰਟ
  • ireland  s historic victory in the first t20 match
    ਅਭਿਸ਼ੇਕ ਸ਼ਰਮਾ ਦੀ ਫਿਫਟੀ ਬੇਕਾਰ, ਪਹਿਲੇ T20 ਮੈਚ 'ਚ ਆਇਰਲੈਂਡ ਦੀ ਭਾਰਤ ਖਿਲਾਫ ਇਤਿਹਾਸਿਕ ਜਿੱਤ
  • indian scientists  cancer patients  car t therapy  blood cancer
    ਭਾਰਤੀ ਮੈਡੀਕਲ ਵਿਗਿਆਨੀਆਂ ਨੇ ਕੀਤਾ ਕਮਾਲ ! ਕੈਂਸਰ ਦੇ ਮਰੀਜ਼ਾਂ ਲਈ ਤਿਆਰ ਕੀਤੀ CAR-T ਥੈਰੇਪੀ
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • vegetables floating in pratap bagh vegetable market
    ਜਲ-ਥਲ ਹੋਣ ਕਾਰਨ ਫੜ੍ਹੀਆਂ ਲਾਉਣ ਵਾਲਿਆਂ ਦਾ ਨੁਕਸਾਨ, ਪ੍ਰਤਾਪ ਬਾਗ ਸਬਜ਼ੀ ਮੰਡੀ...
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
Trending
Ek Nazar
social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • ronaldo took to the field wearing the number 21 jersey
      7 ਨੰਬਰ ਛੱਡ 21 ਨੰਬਰ ਦੀ ਜਰਸੀ ਪਾ ਮੈਦਾਨ 'ਤੇ ਉਤਰੇ ਰੋਨਾਲਡੋ, ਜਿੱਤ ਤੋਂ ਬਾਅਦ...
    • oriental cup to be held at ambedkar stadium from july 7 to 16
      ਓਰੀਐਂਟਲ ਕੱਪ 7 ਤੋਂ 16 ਜੁਲਾਈ ਤੱਕ ਡਾ. ਅੰਬੇਡਕਰ ਸਟੇਡੀਅਮ ਵਿੱਚ ਹੋਵੇਗਾ ਆਯੋਜਿਤ
    • asian women  s kabaddi league to be broadcast during prime time
      ਏਸ਼ੀਅਨ ਮਹਿਲਾ ਕਬੱਡੀ ਲੀਗ 1 ਤੋਂ 16 ਅਗਸਤ ਤੱਕ ਪ੍ਰਾਈਮ ਟਾਈਮ ਵਿੱਚ ਹੋਵੇਗੀ...
    • vaibhav should play  but not by dropping someone else from the team  pujara
      ਜੇਕਰ ਵੈਭਵ ਨੂੰ ਖੇਡਣਾ ਹੈ, ਤਾਂ ਖੇਡਣਾ ਚਾਹੀਦਾ ਹੈ, ਪਰ ਕਿਸੇ ਹੋਰ ਦੀ ਕੀਮਤ 'ਤੇ...
    • shah rukh khan unveils new cricket stadium in los angeles
      ਬਾਲੀਵੁੱਡ ਸੁਪਰਸਟਾਰ ਨੇ ਰਚ'ਤਾ ਇਤਿਹਾਸ ! ਖੋਲ੍ਹ ਲਿਆ ਆਪਣਾ ਹੀ ਇੰਟਰਨੈਸ਼ਨਲ...
    • srikanth retires hurt  aakrishi  tanya in second round of canada open
      ਸ਼੍ਰੀਕਾਂਤ ਰਿਟਾਇਰ ਹਰਟ ਹੋਏ: ਆਕਰਸ਼ੀ, ਤਾਨਿਆ ਕੈਨੇਡਾ ਓਪਨ ਦੇ ਦੂਜੇ ਦੌਰ ਵਿੱਚ
    • big news famous cricketer will go to jail
      ਵੱਡੀ ਖਬਰ! ਜੇਲ੍ਹ ਜਾਵੇਗਾ ਮਸ਼ਹੂਰ ਕ੍ਰਿਕਟਰ, ਨਾਬਾਲਗਾ ਦੀ ਪੱਤ ਰੋਲਣ ਦਾ ਕੋਰਟ...
    • djokovic advances to wimbledon next round by defeating tsitsipas
      ਸਿਟਸਿਪਾਸ ਨੂੰ ਹਰਾ ਕੇ ਜੋਕੋਵਿਚ ਨੇ ਵਿੰਬਲਡਨ ਦੇ ਅਗਲੇ ਦੌਰ 'ਚ ਬਣਾਈ ਜਗ੍ਹਾ
    • ਫ ਫ  ਵ ਸ਼ਵ ਕੱਪ ਤੋਂ ਬ ਹਰ ਹੋਣ ਤੋਂ ਬ ਅਦ ਸੇਨੇਗਲ   ਚ ਬਵ ਲ
      ਫੀਫਾ ਵਿਸ਼ਵ ਕੱਪ ਤੋਂ ਬਾਹਰ ਹੋਣ ਤੋਂ ਬਾਅਦ ਸੇਨੇਗਲ 'ਚ ਬਵਾਲ, ਸਟਾਰ ਖਿਡਾਰੀ ਨੇ...
    • the time of the second t20 match of eng vs ind has been changed
      ENG vs IND ਦੇ ਦੂਜੇ T20 ਮੈਚ ਦਾ ਬਦਲ ਗਿਆ ਸਮਾਂ, ਜਾਣੋ ਕਿੰਨੇ ਵਜੇ ਸ਼ੁਰੂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +