Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    6:05:38 PM

  • gold prices may fall sharply  prices may fall by 20 percent

    ਸੋਨੇ ਦੀਆਂ ਕੀਮਤਾਂ 'ਚ ਆ ਸਕਦੀ ਹੈ ਭਾਰੀ ਗਿਰਾਵਟ,...

  • mumbai man walks into hospital with machete stuck in head doctors save him

    ਸਿਰ 'ਚ ਫਸਿਆ ਦਾਤਰ ਲੈ ਕੇ ਹਸਪਤਾਲ ਪਹੁੰਚਿਆ...

  • latest of punjab weather till may 12 released

    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ...

  • death figures in punjab and haryana jails are alarming

    ਪੰਜਾਬ ਤੇ ਹਰਿਆਣਾ ਦੀਆਂ ਜੇਲ੍ਹਾਂ 'ਚ ਮੌਤਾਂ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਭਾਰਤੀ ਬੱਲੇਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ ਮਿਲਿਆ 235 ਦੌੜਾਂ ਦਾ ਟੀਚਾ

SPORTS News Punjabi(ਖੇਡ)

ਭਾਰਤੀ ਬੱਲੇਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ ਮਿਲਿਆ 235 ਦੌੜਾਂ ਦਾ ਟੀਚਾ

  • Author Tarsem Singh,
  • Updated: 07 Jul, 2024 06:11 PM
Sports
zimbabwe got a target of 235 runs
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਭਾਰਤ ਤੇ ਜ਼ਿੰਬਾਬਵੇ ਦਰਮਿਆਨ ਪੰਜ ਮੈਚਾਂ ਦੀ ਟੀ20 ਸੀਰੀਜ਼ ਦਾ ਦੂਜਾ ਮੈਚ ਅੱਜ ਹਰਾਰੇ ਦੇ ਹਰਾਰੇ ਸਪੋਰਟਸ ਕਲੱਬ 'ਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ । ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਆਪਣੇ ਬੱਲੇਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ 20 ਓਵਰਾਂ 'ਚ 2 ਵਿਕਟਾਂ ਗੁਆ ਕੇ 234 ਦੌੜਾਂ ਬਣਾਈਆਂ ਤੇ ਜ਼ਿੰਬਾਬਵੇ ਨੂੰ ਜਿੱਤ ਲਈ 235 ਦੌੜਾਂ ਦਾ ਟੀਚਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਸ਼ੁਭਮਨ ਗਿੱਲ 2 ਦੌੜਾਂ ਬਣਾ ਮੁਜ਼ਰਬਾਨੀ ਵਲੋਂ ਆਊਟ ਹੋਇਆ। ਭਾਰਤ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਅਭਿਸ਼ੇਕ ਸ਼ਰਮਾ 100 ਦੌੜਾਂ ਬਣਾ ਮਸਾਕਾਦਜ਼ਾ ਵਲੋਂ ਆਊਟ ਹੋਇਆ। ਅਭਿਸ਼ੇਕ ਨੇ 47 ਗੇਂਦਾਂ 'ਚ 7 ਚੌਕਿਆਂ ਤੇ 8 ਛੱਕਿਆਂ ਦੀ ਮਦਦ ਨਾਲ ਸ਼ਾਨਦਾਰ 100 ਦੌੜਾਂ ਦੀ ਪਾਰੀ ਖੇਡੀ। ਰਿਤੂਰਾਜ ਗਾਇਕਵਾੜ ਤੇ ਰਿੰਕੂ ਸਿੰਘ ਨੇ ਅਜੇਤੂ ਰਹਿੰਦੇ ਹੋਏ ਕ੍ਰਮਵਾਰ 77 ਦੌੜਾਂ ਤੇ 48 ਦੌੜਾਂ ਬਣਾਈਆਂ। ਜ਼ਿੰਬਾਬਵੇ ਲਈ ਬਲੈਸਿੰਗ ਮੁਜ਼ਰਬਾਨੀ ਨੇ 1 ਤੇ ਵੈਲਿੰਗਟਨ ਮਸਾਕਾਦਜ਼ਾ ਨੇ 1 ਵਿਕਟਾਂ ਲਈਆਂ। ਪਹਿਲਾ ਮੈਚ ਹਾਰਨ ਤੋਂ ਬਾਅਦ ਟੀਮ ਇੰਡੀਆ ਦੂਜੇ ਮੈਚ 'ਚ ਜਿੱਤ ਦਰਜ ਕਰਨ ਉਤਰੇਗੀ ਜਦਕਿ ਜ਼ਿੰਬਾਬਵੇ ਪਹਿਲ ਮੈਚ 'ਚ ਜਿੱਤ ਮਗਰੋਂ ਇਹੀ ਲੈਅ ਬਰਕਰਾਰ ਰਖਣਾ ਚਾਹੇਗੀ।

ਦੋਵੇਂ ਦੇਸ਼ਾਂ ਦੀ ਪਲੇਇੰਗ 11

ਭਾਰਤ: ਸ਼ੁਭਮਨ ਗਿੱਲ (ਕਪਤਾਨ), ਅਭਿਸ਼ੇਕ ਸ਼ਰਮਾ, ਰੁਤੁਰਾਜ ਗਾਇਕਵਾੜ, ਸਾਈ ਸੁਦਰਸ਼ਨ, ਰਿਆਨ ਪਰਾਗ, ਰਿੰਕੂ ਸਿੰਘ, ਧਰੁਵ ਜੁਰੇਲ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਅਵੇਸ਼ ਖਾਨ, ਮੁਕੇਸ਼ ਕੁਮਾਰ।

ਜ਼ਿੰਬਾਬਵੇ: ਵੇਸਲੇ ਮਧਵੇਰੇ, ਇਨੋਸੈਂਟ ਕਾਈਆ, ਬ੍ਰਾਇਨ ਬੇਨੇਟ, ਸਿਕੰਦਰ ਰਜ਼ਾ (ਕਪਤਾਨ), ਡਿਓਨ ਮਾਇਰਸ, ਜੋਨਾਥਨ ਕੈਂਪਬੈਲ, ਕਲਾਈਵ ਮਡਾਂਡੇ (ਵਿਕਟਕੀਪਰ), ਵੈਲਿੰਗਟਨ ਮਸਾਕਾਦਜ਼ਾ, ਲਿਊਕ ਜੋਂਗਵੇ, ਬਲੇਸਿੰਗ ਮੁਜ਼ਾਰਬਾਨੀ, ਟੇਂਡਾਈ ਚਤਾਰਾ।

  • India vs Zimbabwe
  • 2nd T20 match
  • Rohit Sharma
  • Sikandar Raza
  • ਭਾਰਤ ਬਨਾਮ ਜ਼ਿੰਬਾਬਵੇ
  • ਦੂਜਾ ਟੀ20 ਮੈਚ
  • ਰੋਹਿਤ ਸ਼ਰਮਾ
  • ਸਿਕੰਦਰ ਰਜ਼ਾ

ਰੋਹਿਤ ਦੀ ਕਪਤਾਨੀ 'ਚ ਚੈਂਪੀਅਨਸ ਟਰਾਫੀ ਅਤੇ WTC ਫਾਈਨਲ ਦੋਵੇਂ ਜਿੱਤਣ ਦੀ ਉਮੀਦ : ਸ਼ਾਹ

NEXT STORY

Stories You May Like

  • ipl 2026 cks vs gt
    IPL 2026 : ਗਾਇਕਵਾੜ ਦਾ ਅਰਧ ਸੈਂਕੜਾ, ਚੇਨਈ ਨੇ ਗੁਜਰਾਤ ਨੂੰ ਦਿੱਤਾ 159 ਦੌੜਾਂ ਦਾ ਟੀਚਾ
  • lsg vs rcb
    ਮਿਚੇਲ ਮਾਰਸ਼ ਦਾ ਤੂਫਾਨੀ ਸੈਂਕੜਾ, LSG ਨੇ RCB ਨੂੰ ਦਿੱਤਾ 213 ਦੌੜਾਂ ਦਾ ਟੀਚਾ
  • oil discovery in libya energy crisis
    ਜੰਗ ਵਿਚਾਲੇ ਵੱਡੀ ਸਫਲਤਾ! ਭਾਰਤੀ ਕੰਪਨੀ ਨੂੰ ਮਿਲਿਆ ਤੇਲ ਦਾ ਭੰਡਾਰ
  • gt vs rcb  bengaluru set target for gujarat
    GT vs RCB: ਬੈਂਗਲੁਰੂ ਨੇ ਗੁਜਰਾਤ ਨੂੰ 156 ਦੌੜਾਂ ਦਾ ਦਿੱਤਾ ਟੀਚਾ
  • lsg vs kkr ipl 2026
    KKR ਨੇ LSG ਨੂੰ ਦਿੱਤਾ 156 ਦੌੜਾਂ ਦਾ ਟੀਚਾ, ਰਿੰਕੂ ਸਿੰਘ ਨੇ ਖੇਡੀ ਤੂਫਾਨੀ ਪਾਰੀ
  • srh vs pbks
    ਹੈਦਰਾਬਾਦ ਨੇ ਪੰਜਾਬ ਨੂੰ ਦਿੱਤਾ 236 ਦੌੜਾਂ ਦਾ ਟੀਚਾ, ਈਸ਼ਾਨ-ਕਲਾਸੇਨ ਨੇ ਜੜੇ ਤੂਫ਼ਾਨੀ ਅਰਧ ਸੈਂਕੜੇ
  • dc vs csk delhi capitals set an easy target of 156 runs for chennai
    DC vs CSK :ਦਿੱਲੀ ਕੈਪੀਟਲਸ ਨੇ ਚੇਨਈ ਨੂੰ ਦਿੱਤਾ 156 ਦੌੜਾਂ ਦਾ ਆਸਾਨ ਟੀਚਾ
  • hyderabad gets a target of 244 runs
    MI vs SRH : ਸਿਰਫ 44 ਗੇਂਦਾਂ 'ਚ Ryan ਨੇ ਜੜਿਆ ਤੂਫਾਨੀ ਸੈਂਕੜਾ, ਹੈਦਰਾਬਾਦ ਨੂੰ ਮਿਲਿਆ 244 ਦੌੜਾਂ ਦੀ ਟੀਚਾ
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਦਿਨਾਂ ਨੂੰ ਹੋ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
  • allegations of gunda tax collection from street vendors in focal point area
    ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
Trending
Ek Nazar
punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

punjab and haryana high court issues order for stray dogs

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਵਾਰਾ ਕੁੱਤਿਆਂ ਲਈ ਹੁਕਮ ਜਾਰੀ, ਅਧਿਕਾਰੀਆਂ...

fire brigade employee cyber fraud

ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...

firecracker factory update

ਚੀਨ ਪਟਾਕਾ ਫੈਕਟਰੀ ਧਮਾਕਾ ਅਪਡੇਟ : ਮਰਨ ਵਾਲਿਆਂ ਦੀ ਗਿਣਤੀ 37 ਹੋਈ

chardham yatra tempo traveler 17 devotees

ਚਾਰਧਾਮ ਯਾਤਰਾ 'ਤੇ ਜਾ ਰਿਹਾ ਟੈਂਪੋ ਟਰੈਵਲਰ ਹਾਦਸਾਗ੍ਰਸਤ, 17 ਸ਼ਰਧਾਲੂ ਸਨ ਸਵਾਰ

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • ipl 2026
      ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...
    • indian cricketer blessed with a baby girl
      IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...
    • lsg vs rcb ipl 2026
      IPL 2026 : ਲਖਨਊ ਨੇ ਰੋਮਾਂਚਕ ਮੁਕਾਬਲੇ 'ਚ ਬੈਂਗਲੁਰੂ ਨੂੰ 9 ਦੌੜਾਂ ਨਾਲ ਹਰਾਇਆ
    • lsg vs rcb
      ਮਿਚੇਲ ਮਾਰਸ਼ ਦਾ ਤੂਫਾਨੀ ਸੈਂਕੜਾ, LSG ਨੇ RCB ਨੂੰ ਦਿੱਤਾ 213 ਦੌੜਾਂ ਦਾ ਟੀਚਾ
    • will players   girlfriends be banned from entering ipl
      IPL 'ਚ ਖਿਡਾਰੀਆਂ ਦੀਆਂ ਗਰਲਫ੍ਰੈਂਡਸ ਦੀ ਐਂਟਰੀ 'ਤੇ ਲੱਗੇਗੀ ਪਾਬੰਦੀ? BCCI...
    • lsg vs rcb
      IPL 2026: RCB ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਕੀਤਾ ਫੈਸਲਾ, ਦੇਖੋ ਪਲੇਇੰਗ-11
    • t20 mumbai league and first women  s league to be held at wankhede
      T20 ਮੁੰਬਈ ਲੀਗ ਤੇ ਪਹਿਲੀ ਮਹਿਲਾ ਲੀਗ 1 ਜੂਨ ਤੋਂ 13 ਜੂਨ ਤਕ ਵਾਨਖੇੜੇ ਸਟੇਡੀਅਮ...
    • vinesh phogat ineligible for asian games 2026 selection trials  wfi
      ਵਿਨੇਸ਼ ਫੋਗਾਟ ਏਸ਼ੀਆਈ ਖੇਡਾਂ 2026: ਦੇ ਚੋਣ ਟਰਾਇਲ ਲਈ ਅਯੋਗ :  WFI
    • world squash championship 2026  india  s four member squad
      ਵਿਸ਼ਵ ਸਕੁਐਸ਼ ਚੈਂਪੀਅਨਸ਼ਿਪ 2026: ਭਾਰਤ ਦਾ ਚਾਰ ਮੈਂਬਰੀ ਦਲ ਮਿਸਰ ਵਿੱਚ ਪੇਸ਼...
    • aakash chopra reveals the reason behind pbks   third defeat
      ਆਕਾਸ਼ ਚੋਪੜਾ ਨੇ PBKS ਦੀ ਤੀਜੀ ਹਾਰ ਦੀ ਦੱਸੀ ਵਜ੍ਹਾ, ਉਨ੍ਹਾਂ ਦਾ ਛੇਤੀ ਆਊਟ ਹੋਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +