Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    12:26:28 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਪ੍ਰਿਟੀ ਜ਼ਿੰਟਾ ਨੇ ਸਿੱਖੀ 'ਪਸ਼ਤੋ' ਭਾਸ਼ਾ, KXIP ਦੇ ਇਸ ਖਿਡਾਰੀ ਦਾ ਇੰਝ ਕੀਤਾ ਧੰਨਵਾਦ (ਵੀਡੀਓ)

SPORTS News Punjabi(ਖੇਡ)

ਪ੍ਰਿਟੀ ਜ਼ਿੰਟਾ ਨੇ ਸਿੱਖੀ 'ਪਸ਼ਤੋ' ਭਾਸ਼ਾ, KXIP ਦੇ ਇਸ ਖਿਡਾਰੀ ਦਾ ਇੰਝ ਕੀਤਾ ਧੰਨਵਾਦ (ਵੀਡੀਓ)

  • Updated: 05 Nov, 2019 01:39 PM
Jalandhar
zinta also thanked mujeeb for making her learn the language
  • Share
    • Facebook
    • Tumblr
    • Linkedin
    • Twitter
  • Comment

ਸਪੋਰਸ ਡੈਸਕ — ਬਾਲੀਵੁਡ ਦੀ ਮਸ਼ਹੂਰ ਐਕਟਰਸ ਪ੍ਰਿਟੀ ਜ਼ਿੰਟਾ  ਦੀ ਇਕ ਵੀਡੀਓ ਇਨ੍ਹੀ ਦਿੰਨੀ ਸੋਸ਼ਲ ਮੀਡੀਆ 'ਤੇ ਕਾਫੀ ਸੁਰੱਖਿਆ 'ਚ ਹੈ। ਜਿਸ 'ਚ ਉਹ ਅਫਗਾਨਿਸਤਾਨ ਦੀ ਭਾਸ਼ਾ ਪਸ਼ਤੋ 'ਚ ਗੱਲ ਕਰਦੀ ਹੋਈ ਵਿਖਾਈ ਦੇ ਰਹੀ ਹੈ। ਪ੍ਰਿਟੀ ਦੀ ਮਾਲਕੀਅਤ ਵਾਲੀ ਕਿੰਗਜ਼ ਇਲੈਵਨ ਪੰਜਾਬ 'ਚ ਅਫਗਾਨਿਸਤਾਨ ਦੇ ਖਿਡਾਰੀ ਮੁਜੀਬ ਉਰ ਰਹਿਮਾਨ ਖੇਡਦੇ ਹਨ। ਪ੍ਰਿਟੀ ਨੇ ਇਕ ਵਾਰ ਪਹਿਲਾਂ ਵੀ ਮੁਜੀਬ ਨਾਲ ਇਕ ਵੀਡੀਓ ਅਪਲੋਡ ਕੀਤੀ ਸੀ ਜਿਸ 'ਚ ਉਹ ਉਨ੍ਹਾਂ ਨੂੰ ਪਸ਼ਤੋ ਭਾਸ਼ਾ ਦੇ ਸ਼ਬਦ ਸਿਖ ਰਹੀ ਸੀ। ਹੁਣ ਪ੍ਰਿਟੀ ਨੇ ਆਪਣੀ ਇਕ ਦੋਸਤ ਨੂੰ ਮਿਲਦੇ ਸਮੇਂ ਪਸ਼ਤੋ ਭਾਸ਼ਾ 'ਚ ਬੋਲ ਕੇ ਸਾਰਿਆ ਨੂੰ ਹੈਰਾਨ ਕਰ ਦਿੱਤਾ। ਵੇਖੋ ਵੀਡੀਓ-

Showing off my Pashto skills with my gorgeous friend Zainab Thank you @Mujeeb_R88 for teaching me Pashto 👍 Next IPL I will learn some more 🏏#weekendvibes #Pashto #la #havingfun #ting 😘 pic.twitter.com/6FCevPsUKi

— Preity G Zinta (@realpreityzinta) November 3, 2019

ਅਗਲੇ ਸੀਜਨ ਤਕ ਹੋਰ ਜ਼ਿਆਦਾ ਸਿਖਣਾ ਚਾਹਾਂਗੀ ਇਹ ਭਾਸ਼ਾ
ਪ੍ਰਿਟੀ ਜ਼ਿੰਟਾ  ਆਪਣੇ ਖਿਡਾਰੀਆਂ ਨਾਲ ਬਹੁਤ ਜਲਦੀ ਘੁਲਮਿਲ ਜਾਣ ਲਈ ਜਾਣੀ ਜਾਂਦੀ ਹੈ। ਬੀਤੇ ਦਿਨਾਂ 'ਚ ਪ੍ਰਿਟੀ ਨੇ ਮੁਜੀਬ ਨਾਲ ਇਕ ਵੀਡੀਓ ਵੀ ਸ਼ੇਅਰ ਕੀਤੀ ਸੀ, ਜਿਸ 'ਚ ਉਹ ਉਨ੍ਹਾਂ ਨੂੰ ਪਸ਼ਤੋ ਭਾਸ਼ਾ ਦੇ ਸ਼ਬਦ ਸਿਖ ਰਹੀ ਸੀ। ਵੀਡੀਓ 'ਚ ਪ੍ਰੀਟੀ ਜ਼ਿੰਟਾ ਇਹ ਬੋਲਦੇ ਹੋਏ ਵਿਖਾਈ ਦੇ ਰਹੀ ਹੈ ਕਿ ਉਹ ਅਗਲੇ ਸੀਜਨ ਤਕ ਹੋਰ ਜ਼ਿਆਦਾ ਇਹ ਭਾਸ਼ਾ ਸਿਖਣਾ ਚਾਹਾਂਗੀ। ਇਸ ਦਾ ਜਵਾਬ ਮੁਜੀਬ ਨੇ ਤੁਹਾਡਾ ਸਵਾਗਤ ਹੈ, ਬੋਲ ਕੇ ਦਿੱਤਾ ਸੀ।

ਮੁਜੀਬ ਨੇ ਵੀ ਦਿੱਤਾ ਜਵਾਬ : ਮੁਜੀਬ ਨੇ ਪ੍ਰਿਟੀ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦਾ ਧੰਨਵਾਦ ਕੀਤਾ।

Ur welcome @realpreityzinta Manana dera

— Mujee R 88 (@Mujeeb_R88) November 3, 2019

 

PunjabKesari

Flaunting my language skills with @Mujeeb_R88 after our last game in Punjab 🤩 Can anyone guess what we are saying and in which language ? 🙏 सोचो सोचो .... और बोलो क्या कह रहें हैं हम ? #saddapunjab #saddasquad #ting 🏏😜 @lionsdenkxip pic.twitter.com/s4RuXtDyby

— Preity G Zinta (@realpreityzinta) April 10, 2019

PunjabKesariਆਈ. ਪੀ. ਐੱਲ. 'ਚ ਵੱਜਦਾ ਹੈ ਮੁਜੀਬ ਦਾ ਢੰਕਾ
ਆਈ. ਪੀ. ਐੱਲ. 'ਚ ਕਿੰਗਜ਼ ਇਲੈਵਨ ਪੰਜਾਬ ਵਲੋਂ ਖੇਡਦੇ ਮੁਜੀਬ ਉਰ ਰਹਿਮਾਨ ਨੇ ਹੁਣ ਤੱਕ 16 ਮੈਚ ਖੇਡੇ ਹਨ। ਜਿਸ 'ਚ ਉਨ੍ਹਾਂ ਨੇ 28.24 ਦੀ ਔਸਤ ਨਾਲ 17 ਵਿਕਟ ਹਾਸਲ ਕੀਤੀਆਂ ਹਨ। ਕਮਾਲ ਦੀ ਗੱਲ ਇਹ ਹੈ ਕਿ ਉਨ੍ਹਾਂ ਦਾ ਇਕਾਨਮੀ ਰੇਟ 7.96 ਦਾ ਹੈ ਜੋ ਕਿ ਟੀ 20 ਦੇ ਹਿਸਾਬ ਨਾਲ ਕਾਫ਼ੀ ਚੰਗਾ ਹੈ। ਮੁਜੀਬ ਅਫਗਾਨਿਸਤਾਨ ਵਲੋ 13 ਮੈਚਾਂ 'ਚ 18 ਵਿਕਟਾਂ ਵੀ ਲੈ ਚੁੱਕੇ ਹਨ।

  • Bollywood Celebrity
  • Pretty Zinta
  • Afghan Language Pashto
  • Kings XI Punjab
  • Mujeeb ur Rehman
  • ਬਾਲੀਵੁਡ ਮਸ਼ਹੂਰ ਐਕਟਰਸ
  • ਪ੍ਰਿਟੀ ਜਿੰਟਾ
  • ਅਫਗਾਨਿਸਤਾਨੀ ਭਾਸ਼ਾ ਪਸ਼ਤੋ
  • ਕਿੰਗਜ਼ ਇਲੈਵਨ ਪੰਜਾਬ
  • ਮੁਜੀਬ ਉਰ ਰਹਿਮਾਨ

ਸ਼ੈਂਪੂ ਦੀ ਐਡ ਤੋਂ ਵਿਆਹ ਤਕ, ਦੇਖੋ ਵਿਰਾਟ-ਅਨੁਸ਼ਕਾ ਦੀਆਂ ਕੁਝ ਖੂਬਸੂਰਤ ਤਸਵੀਰਾਂ

NEXT STORY

Stories You May Like

  • epfo deposits 8 25  interest   check your pf balance like this
    EPFO ਨੇ 34 ਕਰੋੜ ਖਾਤਿਆਂ 'ਚ ਜਮ੍ਹਾਂ ਕੀਤਾ 8.25% ਵਿਆਜ ; ਇੰਝ ਚੈੱਕ ਕਰੋ ਆਪਣਾ ਬੈਲੇਂਸ
  • pm modi thanks people for overwhelming response to video
    PM ਮੋਦੀ ਨੇ ਵੀਡੀਓ ਨੂੰ ਮਿਲੇ ਭਰਵੇਂ ਹੁੰਗਾਰੇ ਲਈ ਜਨਤਾ ਦਾ ਕੀਤਾ ਧੰਨਵਾਦ
  • kohli sets another record in his name
    ਕੋਹਲੀ ਨੇ ਆਪਣੇ ਨਾਂ ਕੀਤਾ ਇਕ ਹੋਰ ਰਿਕਾਰਡ, ਭਾਰਤ ਦੇ ਇਸ ਧਾਕੜ ਖਿਡਾਰੀ ਨੂੰ ਛੱਡਿਆ ਪਿੱਛੇ
  • this powerful player of the indian team has retired
    ਵੱਡੀ ਖਬਰ : ਭਾਰਤੀ ਟੀਮ ਦੇ ਇਸ ਧਾਕੜ ਖਿਡਾਰੀ ਨੇ ਲਿਆ ਸੰਨਿਆਸ
  • the journey from nankana sahib to the khalsa panth
    ਨਨਕਾਣਾ ਸਾਹਿਬ ਤੋਂ ਖਾਲਸਾ ਪੰਥ ਤੱਕ ਦਾ ਸਫ਼ਰ ਸਿੱਖੀ ਦੀ ਪੂਰਨਤਾ ਦਾ ਪ੍ਰਤੀਕ - ਜਥੇਦਾਰ ਗੜਗੱਜ
  • pakistani player statement came out on virat rohit playing 2027 world cup
    ਵਿਰਾਟ-ਰੋਹਿਤ ਦੇ 2027 ਵਿਸ਼ਵ ਕੱਪ ਖੇਡਣ 'ਤੇ ਪਾਕਿ ਦੇ ਇਸ ਖਿਡਾਰੀ ਦਾ ਸਾਹਮਣੇ ਆਇਆ ਵੱਡਾ ਬਿਆਨ
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ : ਢਿੱਲੋਂ
  • thank you for inspiring us  vvs sir  shreyas iyer
    ਸਾਨੂੰ ਪ੍ਰੇਰਿਤ ਕਰਨ ਲਈ ਧੰਨਵਾਦ ਵੀਵੀਐਸ ਸਰ : ਸ਼੍ਰੇਅਸ ਅਈਅਰ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • irfan pathan angry at ignoring this fast bowler
      ਇਸ ਤੇਜ਼ ਗੇਂਦਬਾਜ਼ ਨੂੰ ਨਜ਼ਰਅੰਦਾਜ਼ ਕਰਨ 'ਤੇ ਭੜਕੇ ਇਰਫਾਨ ਪਠਾਨ, ਰਣਜੀ ਟਰਾਫੀ...
    • golden girl mirabai chanu now sets her sights on the asian games
      'ਗੋਲਡਨ ਗਰਲ' ਮੀਰਾਬਾਈ ਚਾਨੂ ਦੀਆਂ ਨਜ਼ਰਾਂ ਹੁਣ ਏਸ਼ੀਆਈ ਖੇਡਾਂ 'ਤੇ
    • commonwealth games 2026  schedule for indian athletes on day 8
      ਕਾਮਨਵੈਲਥ ਗੇਮਸ 2026: ਅੱਠਵੇਂ ਦਿਨ ਭਾਰਤੀ ਐਥਲੀਟਾਂ ਦਾ ਸ਼ਡਿਊਲ, ਨੀਰਜ ਚੋਪੜਾ...
    • cwg 2026  why were the athletics events not stopped despite heavy rain
      CWG 2026: ਭਾਰੀ ਮੀਂਹ ਦੇ ਬਾਵਜੂਦ ਐਥਲੈਟਿਕਸ ਈਵੈਂਟ ਕਿਉਂ ਨਹੀਂ ਰੋਕੇ ਗਏ?  ਜਾਣੋ...
    • srihari nataraj misses out on 100m backstroke final
      ਸ਼੍ਰੀਹਰੀ ਨਟਰਾਜ 100 ਮੀਟਰ ਬੈਕਸਟ੍ਰੋਕ ਫਾਈਨਲ ਵਿੱਚ ਜਗ੍ਹਾ ਬਣਾਉਣ ਤੋਂ ਖੁੰਝਿਆ
    • yuvraj singh got justice
      ਯੁਵਰਾਜ ਸਿੰਘ ਨੂੰ ਮਿਲਿਆ ਇਨਸਾਫ, ਦਿੱਲੀ ਹਾਈ ਕੋਰਟ ਨੇ ਸੁਣਾਇਆ ਵੱਡਾ ਫੈਸਲਾ
    • icc fines these pakistani players
      ਪਾਕਿ ਦੇ ਇਨ੍ਹਾਂ ਖਿਡਾਰੀਆਂ 'ਤੇ ICC ਨੇ ਠੋਕਿਆ ਜੁਰਮਾਨਾ, ਜਾਣੋ ਕਿਉਂ ਹੋਈ...
    • litton das named bangladesh odi captain
      ਲਿਟਨ ਦਾਸ ਬੰਗਲਾਦੇਸ਼ ਵਨਡੇ ਟੀਮ ਦਾ ਕਪਤਾਨ ਨਿਯੁਕਤ
    • vaibhav suryavanshi replied
      ਅਜਿਹਾ ਕਿਹੜਾ ਗੇਂਦਬਾਜ਼ ਹੈ ਜਿਸ ਕੋਲੋਂ ਲੱਗਦਾ ਹੈ ਡਰ ? ਵੈਭਵ ਸੂਰਿਆਵੰਸ਼ੀ ਨੇ...
    • ishan kishan created history
      ਈਸ਼ਾਨ ਕਿਸ਼ਨ ਨੇ ਰਚਿਆ ਇਤਿਹਾਸ, ਪਹਿਲੀ ਵਾਰ ਕਿਸੇ ਭਾਰਤੀ ਵਿਕਟਕੀਪਰ ਨੇ ਕੀਤਾ ਇਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +