ਨਵੀਂ ਦਿੱਲੀ— ਮੰਗਲਵਾਰ ਦੇ ਕਾਰੋਬਾਰ 'ਚ ਏਸ਼ੀਆਈ ਬਾਜ਼ਾਰਾਂ 'ਚ ਮਿਲਿਆ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ। ਜਾਪਾਨ ਦਾ ਬਾਜ਼ਾਰ ਨਿੱਕੇਈ 249 ਅੰਕ ਦੀ ਤੇਜ਼ੀ ਨਾਲ ਕਾਰੋਬਾਰ ਕਰ ਰਿਹਾ ਹੈ। ਚੀਨ ਦਾ ਬਾਜ਼ਾਰ ਸ਼ੰਘਾਈ ਕੰਪੋਜ਼ਿਟ 4 ਅੰਕ ਮਜਬੂਤ ਹੋ ਕੇ ਕਾਰੋਬਾਰ ਕਰ ਰਿਹਾ ਹੈ। ਹਾਂਗਕਾਂਗ ਦੇ ਹੈਂਗ ਸੇਂਗ 'ਚ ਗਿਰਾਵਟ ਦੇਖਣ ਨੂੰ ਮਿਲੀ ਹੈ। ਸਿੰਗਾਪੁਰ 'ਚ ਐਸ. ਜੀ. ਐਕਸ. ਨਿਫਟੀ ਵੀ ਕਮਜ਼ੋਰ ਹੋ ਕੇ 11,370 ਦੇ ਨੇੜੇ ਕਾਰੋਬਾਰ ਕਰਦਾ ਨਜ਼ਰ ਆਇਆ ਹੈ। ਦੱਖਣੀ ਕੋਰੀਆ ਦਾ ਇੰਡੈਕਸ ਕੋਸਪੀ ਹਰੇ ਨਿਸ਼ਾਨ 'ਤੇ ਕਾਰੋਬਾਰ ਕਰਦਾ ਦਿਸਿਆ ਹੈ।
ਚੀਨ ਦਾ ਬਾਜ਼ਾਰ ਸ਼ੰਘਾਈ 4 ਅੰਕ ਕਮਜ਼ੋਰ ਹੋ ਕੇ 2,655 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ ਹੈ। ਜਾਪਾਨ ਦਾ ਬਾਜ਼ਾਰ ਨਿੱਕੇਈ 249 ਅੰਕ ਚੜ੍ਹ ਕੇ 23,347 'ਤੇ ਕਾਰੋਬਾਰ ਕਰਦਾ ਦਿਸਿਆ। ਐੱਨ. ਐੱਸ. ਈ. ਨਿਫਟੀ-50 ਦਾ ਸਿੰਗਾਪੁਰ ਟ੍ਰੇਡਡ ਐੱਸ. ਜੀ. ਐਕਸ. ਨਿਫਟੀ 17 ਅੰਕ ਡਿੱਗ ਕੇ 11,372 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ ਹੈ। ਹਾਂਗਕਾਂਗ ਦਾ ਹੈਂਗ ਸੇਂਗ 196 ਅੰਕ ਦੀ ਗਿਰਾਵਟ ਨਾਲ 26,736 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ। ਦੱਖਣੀ ਕੋਰੀਆ ਦਾ ਇੰਡੈਕਸ ਕੋਸਪੀ 0.01 ਫੀਸਦੀ ਦੀ ਹਲਕੀ ਤੇਜ਼ੀ ਨਾਲ 2,303 'ਤੇ ਕਾਰੋਬਾਰ ਕਰਦਾ ਨਜ਼ਰ ਆਇਆ।
ਅਮਰੀਕੀ ਬਾਜ਼ਾਰਾਂ 'ਚ ਗਿਰਾਵਟ, ਡਾਓ ਜੋਂਸ 93 ਅੰਕ ਡਿੱਗ ਕੇ ਬੰਦ
NEXT STORY