Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 24, 2026

    4:52:57 PM

  • illegal organ trade

    ਧੱੜਲੇ ਨਾਲ ਚੱਲ ਰਿਹੈ ਮਨੁੱਖੀ ਅੰਗਾਂ ਦਾ ਕਾਲਾ...

  • tuesday and wednesday will be government holiday in punjab

    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ...

  • punjab police asi murder

    ਪੰਜਾਬ ਪੁਲਸ ਦੇ ASI ਦਾ ਕਤਲ, ਡਿਊਟੀ ’ਤੇ ਜਾਂਦੇ...

  • funny video of pinkoo tv bholi bakri

    ਬੱਚਿਆਂ ਲਈ ਆ ਗਈ Pinkoo TV ਦੀ ਇਕ ਹੋਰ ਮਜ਼ੇਦਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Stock Market News
  • ਸੈਂਸੈਕਸ 'ਚ 128 ਅੰਕ ਦਾ ਉਛਾਲ, ਨਿਫਟੀ 11,000 'ਤੇ ਖੁੱਲ੍ਹਾ

STOCK MARKET News Punjabi(ਸ਼ੇਅਰ ਬਾਜ਼ਾਰ)

ਸੈਂਸੈਕਸ 'ਚ 128 ਅੰਕ ਦਾ ਉਛਾਲ, ਨਿਫਟੀ 11,000 'ਤੇ ਖੁੱਲ੍ਹਾ

  • Updated: 28 Sep, 2018 09:16 AM
Stock Market
sensex up 128 points
  • Share
    • Facebook
    • Tumblr
    • Linkedin
    • Twitter
  • Comment

ਮੁੰਬਈ—  ਸ਼ੁੱਕਰਵਾਰ ਦੇ ਕਾਰੋਬਾਰ 'ਚ ਸੈਂਸੈਕਸ ਅਤੇ ਨਿਫਟੀ ਤੇਜ਼ੀ ਨਾਲ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 128.57 ਅੰਕ ਚੜ੍ਹ ਕੇ 36,452.74 'ਤੇ ਖੁੱਲ੍ਹਾ ਹੈ, ਜਦੋਂ ਕਿ ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 30.55 ਅੰਕ ਦੀ ਹਲਕੀ ਤੇਜ਼ੀ ਨਾਲ 11,008.10 ਦੇ ਪੱਧਰ 'ਤੇ ਖੁੱਲ੍ਹਿਆ ਹੈ। ਕਾਰੋਬਾਰ ਦੇ ਸ਼ੁਰੂ 'ਚ ਬੀ. ਐੱਸ. ਈ. ਮਿਡ ਕੈਪ 'ਚ 56 ਅੰਕ ਦੀ ਮਜਬੂਤੀ ਅਤੇ ਬੈਂਕ ਨਿਫਟੀ 'ਚ 93 ਅੰਕ ਦੀ ਤੇਜ਼ੀ ਦੇਖਣ ਨੂੰ ਮਿਲੀ ਹੈ। ਉੱਥੇ ਹੀ ਡਾਲਰ ਦੇ ਮੁਕਾਬਲੇ ਰੁਪਿਆ ਅੱਜ 10 ਪੈਸੇ ਚੜ੍ਹ ਕੇ 72.49 ਦੇ ਪੱਧਰ 'ਤੇ ਖੁੱਲ੍ਹਾ ਹੈ।

ਗਲੋਬਲ ਬਾਜ਼ਾਰਾਂ ਦੀ ਗੱਲ ਕਰੀਏ ਤਾਂ ਵੀਰਵਾਰ ਦੇ ਕਾਰੋਬਾਰ 'ਚ ਅਮਰੀਕੀ ਬਾਜ਼ਾਰ ਤੇਜ਼ੀ 'ਚ ਬੰਦ ਹੋਏ ਹਨ। ਐੱਸ. ਐਂਡ ਪੀ.-500 ਇੰਡੈਕਸ 8 ਅੰਕ ਯਾਨੀ 0.3 ਫੀਸਦੀ ਚੜ੍ਹ ਕੇ 2,914 ਦੇ ਪੱਧਰ 'ਤੇ ਬੰਦ, ਡਾਓ ਜੋਂਸ 55 ਅੰਕ ਯਾਨੀ 0.2 ਫੀਸਦੀ ਦੀ ਤੇਜ਼ੀ ਨਾਲ 26,440 ਦੇ ਪੱਧਰ 'ਤੇ ਅਤੇ ਨੈਸਡੈਕ 52 ਅੰਕ ਯਾਨੀ 0.7 ਫੀਸਦੀ ਦੀ ਮਜਬੂਤੀ ਨਾਲ 8,042 ਦੇ ਪੱਧਰ 'ਤੇ ਬੰਦ ਹੋਏ ਹਨ।
ਸ਼ੁੱਕਰਵਾਰ ਦੇ ਕਾਰੋਬਾਰ 'ਚ ਏਸ਼ੀਆਈ ਬਾਜ਼ਾਰਾਂ 'ਚ ਰੌਣਕ ਦੇਖਣ ਨੂੰ ਮਿਲੀ ਹੈ। ਜਾਪਾਨ ਦਾ ਬਾਜ਼ਾਰ ਨਿੱਕੇਈ 400 ਅੰਕ ਦੀ ਤੇਜ਼ੀ ਨਾਲ ਕਾਰੋਬਾਰ ਕਰ ਰਿਹਾ ਹੈ। ਚੀਨ ਦਾ ਬਾਜ਼ਾਰ ਸ਼ੰਘਾਈ ਕੰਪੋਜ਼ਿਟ 18 ਅੰਕ ਚੜ੍ਹ ਕੇ ਕਾਰੋਬਾਰ ਕਰ ਰਿਹਾ ਹੈ। ਹਾਂਗਕਾਂਗ ਦੇ ਹੈਂਗ ਸੇਂਗ 'ਚ ਵੀ ਮਜਬੂਤੀ ਦੇਖਣ ਨੂੰ ਮਿਲੀ ਹੈ। ਸਿੰਗਾਪੁਰ 'ਚ ਐਸ. ਜੀ. ਐਕਸ. ਨਿਫਟੀ 52 ਅੰਕ ਮਜਬੂਤ ਹੋ ਕੇ 11,100 ਦੇ ਨੇੜੇ ਕਾਰੋਬਾਰ ਕਰਦਾ ਨਜ਼ਰ ਆਇਆ ਹੈ। ਦੱਖਣੀ ਕੋਰੀਆ ਦਾ ਇੰਡੈਕਸ ਕੋਸਪੀ ਲਾਲ ਨਿਸ਼ਾਨ 'ਤੇ ਕਾਰੋਬਾਰ ਕਰਦਾ ਦਿਸਿਆ ਹੈ।

  • Sensex
  • ਸੈਂਸੈਕਸ

ਏਸ਼ੀਆਈ ਬਾਜ਼ਾਰਾਂ 'ਚ ਰੌਣਕ, SGX ਨਿਫਟੀ 11,100 ਦੇ ਨੇੜੇ

NEXT STORY

Stories You May Like

  • stock market gains  sensex rises over 300 points  nifty 23 800
    ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 300 ਤੋਂ ਵਧ ਅੰਕ ਚੜ੍ਹਿਆ ਤੇ ਨਿਫਟੀ 23,800 ਦੇ ਪਾਰ
  • excitement in the stock market  sensex and nifty surged  stocks were profitable
    ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ ਅਤੇ ਨਿਫਟੀ 'ਚ ਜ਼ਬਰਦਸਤ ਉਛਾਲ, ਜਾਣੋ ਕਿਹੜੇ ਸ਼ੇਅਰ ਰਹੇ ਫਾਇਦੇਮੰਦ
  • stock market   sensex falls 1400 points  nifty closes at 23 379
    ਠਾਹ ਡਿੱਗਾ ਸ਼ੇਅਰ ਬਾਜ਼ਾਰ : 1400 ਤੋਂ ਵਧ ਅੰਕ ਟੁੱਟਿਆ ਸੈਂਸੈਕਸ, ਨਿਫਟੀ 23,379 'ਤੇ ਬੰਦ
  • stock market sensex jumps 340 points nifty 23 530
    ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 340 ਅੰਕ ਉਛਲਿਆ, ਨਿਫਟੀ 23,530 ਦੇ ਪਾਰ
  • stock market  sensex falls 161 points  nifty crosses 23600
    ਸ਼ੇਅਰ ਬਾਜ਼ਾਰ 'ਚ ਗਿਰਾਵਟ: ਸੈਂਸੈਕਸ 161 ਅੰਕ ਟੁੱਟਿਆ, ਨਿਫਟੀ 23600 ਦੇ ਪਾਰ
  • stock market   sensex falls 550 points  selling in auto and banking sectors
    ਸ਼ੇਅਰ ਬਾਜ਼ਾਰ 'ਚ ਹਾਹਾਕਾਰ: ਸੈਂਸੈਕਸ 550 ਅੰਕ ਟੁੱਟਿਆ ; ਆਟੋ ਤੇ ਬੈਂਕਿੰਗ ਸੈਕਟਰ 'ਚ ਭਾਰੀ ਬਿਕਵਾਲੀ
  • heavy fall in domestic stock market amid rising oil prices
    ਤੇਲ ਦੀਆਂ ਵਧਦੀਆਂ ਕੀਮਤਾਂ ਦਰਮਿਆਨ ਘਰੇਲੂ ਸ਼ੇਅਰ ਬਾਜ਼ਾਰ 'ਚ ਭਾਰੀ ਗਿਰਾਵਟ, ਸੈਂਸੈਕਸ 700 ਅੰਕ ਟੁੱਟਿਆ
  • stock market sensex jumped 550 points rupee also recovered a
    ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ 550 ਅੰਕ ਉਛਲਿਆ, ਇਨ੍ਹਾਂ ਸ਼ੇਅਰਾਂ ਨੇ ਮਾਰੀ ਬਾਜ਼ੀ
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
  • funny video of pinkoo tv bholi bakri
    ਬੱਚਿਆਂ ਲਈ ਆ ਗਈ Pinkoo TV ਦੀ ਇਕ ਹੋਰ ਮਜ਼ੇਦਾਰ ਵੀਡੀਓ! ਵੇਖੋ ਕਿਵੇਂ 'ਭੋਲੀ...
  • pspcl issues strict orders regarding uninterrupted power supply
    ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ...
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
  • scam of lakhs in jalandhar corporation  s company bagh parking
    ਜਲੰਧਰ ਨਿਗਮ ਦੀ ਕੰਪਨੀ ਬਾਗ ਪਾਰਕਿੰਗ 'ਚ ਲੱਖਾਂ ਦਾ ਘਪਲਾ, ਸ਼ਿਕਾਇਤ ਚੀਫ਼...
  • centre s aviation initiative
    ਕੇਂਦਰ ਦੀ ਏਵੀਏਸ਼ਨ ਪਹਿਲ ਨਾਲ ਪੰਜਾਬ ਦੀ ਅਰਥ-ਵਿਵਸਥਾ ਤੇ ਸੈਰ-ਸਪਾਟੇ ਨੂੰ ਲੱਗਣਗੇ...
  • punjab congress action
    ਵੱਡੀ ਖ਼ਬਰ: ਪੰਜਾਬ ਕਾਂਗਰਸ ਨੇ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਇਹ ਆਗੂ
  • orange alert issued by meteorological department in punjab
    ਪੰਜਾਬ 'ਚ ਮੌਸਮ ਵਿਭਾਗ ਦਾ Orange Alert ਜਾਰੀ, ਤੇਜ਼ ਲੂ 'ਚ ਘਰੋਂ ਨਿਕਲਣਾ...
Trending
Ek Nazar
actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

bobby deol gets teary eyed recalling life after father dharmendra s demise

'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ...

incident at cannes film festival miss venezuela attacked by stylist

ਕਾਨਸ ਫ਼ਿਲਮ ਫੈਸਟੀਵਲ 'ਚ 'ਖ਼ੂਨੀ' ਵਾਰਦਾਤ ! ਮਿਸ ਵੈਨੇਜ਼ੁਏਲਾ ਦੇ ਕਮਰੇ 'ਚੋਂ...

heatwave next 5 days orange alert

23, 24, 25, 26, 27 ਮਈ ਤੱਕ ਚੱਲੇਗੀ 'ਲੂ', 13 ਸੂਬਿਆਂ 'ਚ IMD ਦਾ ਆਰੇਂਜ ਅਲਰਟ...

woman found swinging in a drunken state near the railway station

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਥਰੂਮ ਨੇੜੇ ਨਸ਼ੇ ਦੀ ਹਾਲਤ ’ਚ ਝੂਮਦੀ ਮਿਲੀ...

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸ਼ੇਅਰ ਬਾਜ਼ਾਰ ਦੀਆਂ ਖਬਰਾਂ
    • stock market  donald trump  s threat created havoc  lost rs 7 lakh crore
      ਸ਼ੇਅਰ ਬਾਜ਼ਾਰ 'ਚ ਹਾਹਾਕਾਰ: ਡੋਨਾਲਡ ਟਰੰਪ ਦੀ ਧਮਕੀ ਨੇ ਮਚਾਈ ਤਬਾਹੀ,...
    • west asia tensions  crude oil prices surge  nifty risks falling to 21 000
      ਪੱਛਮੀ ਏਸ਼ੀਆ ਤਣਾਅ ਨੇ ਵਧਾਈ ਚਿੰਤਾ: ਕੱਚੇ ਤੇਲ ਦੀਆਂ ਕੀਮਤਾਂ 'ਚ ਉਛਾਲ, ਨਿਫਟੀ...
    • stock market  sensex falls 161 points  nifty crosses 23600
      ਸ਼ੇਅਰ ਬਾਜ਼ਾਰ 'ਚ ਗਿਰਾਵਟ: ਸੈਂਸੈਕਸ 161 ਅੰਕ ਟੁੱਟਿਆ, ਨਿਫਟੀ 23600 ਦੇ ਪਾਰ
    • ai company s mcap reaches 5 5 trillion nvidia market cap
      AI ਕੰਪਨੀ ਦਾ Mcap 5.5 ਟ੍ਰਿਲੀਅਨ ’ਤੇ ਪਹੁੰਚਿਆ, ਭਾਰਤੀ ਸ਼ੇਅਰ ਬਾਜ਼ਾਰ ਦੇ...
    • stock market gains  sensex rises over 300 points  nifty 23 800
      ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 300 ਤੋਂ ਵਧ ਅੰਕ ਚੜ੍ਹਿਆ ਤੇ ਨਿਫਟੀ 23,800...
    • government  s big plan to strengthen the rupee  relief to foreign investors
      ਰੁਪਏ ਨੂੰ ਮਜ਼ਬੂਤ ਕਰਨ ਲਈ ਕੇਂਦਰ ਸਰਕਾਰ ਦੀ ਵੱਡੀ ਯੋਜਨਾ, ਵਿਦੇਸ਼ੀ ਨਿਵੇਸ਼ਕਾਂ...
    • stock market records recovery due to hopes of tax cut in foreign investment
      ਵਿਦੇਸ਼ੀ ਨਿਵੇਸ਼ 'ਚ ਟੈਕਸ ਦੀ ਕਟੌਤੀ ਦੀ ਉਮੀਦ ਕਾਰਨ ਸ਼ੇਅਰ ਬਾਜ਼ਾਰ ਨੇ ਦਰਜ ਕੀਤੀ...
    • stock market sensex jumps 340 points nifty 23 530
      ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 340 ਅੰਕ ਉਛਲਿਆ, ਨਿਫਟੀ 23,530 ਦੇ ਪਾਰ
    • rupee breaks records to dollar
      ਰੁਪਏ ਮੁਕਾਬਲੇ 'ਸੈਂਚੁਰੀ' ਮਾਰ ਚੱਲਾ ਡਾਲਰ ! ਜੰਗ ਦੇ ਤਣਾਅ ਵਿਚਾਲੇ ਲੀਹੋਂ...
    • stock market in turmoil  investors lost rs 17 lakh crore in 4 days
      ਸ਼ੇਅਰ ਬਾਜ਼ਾਰ 'ਚ ਮਚੀ ਹਾਹਾਕਾਰ: 4 ਦਿਨਾਂ 'ਚ ਨਿਵੇਸ਼ਕਾਂ ਦੇ 17 ਲੱਖ ਕਰੋੜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +