Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    8:46:53 AM

  • dussehra will not be celebrated in mansa this year

    ਮਾਨਸਾ 'ਚ ਇਸ ਵਾਰ ਨਹੀਂ ਮਨਾਇਆ ਜਾਵੇਗਾ ਦੁਸ਼ਹਿਰਾ !...

  • shooting at an american school

    ਅਮਰੀਕੀ ਸਕੂਲ 'ਚ ਚੱਲੀਆਂ ਗੋਲੀਆਂ: 4 ਬੱਚਿਆਂ ਅਤੇ...

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • T20 World Cup 2024 News
  • ਟੀ-20 ਵਿਸ਼ਵ ਕੱਪ : ਅਮਰੀਕਾ ਪਹੁੰਚੀ ਕ੍ਰਿਕਟ, ICC ਟਰਾਫੀ ਦਾ ਸੋਕਾ ਖਤਮ ਕਰਨ ਦੇ ਇਰਾਦੇ ਨਾਲ ਉਤਰੇਗੀ ਟੀਮ ਇੰਡੀਆ

T20 WORLD CUP 2024 News Punjabi(T20 World Cup 2024)

ਟੀ-20 ਵਿਸ਼ਵ ਕੱਪ : ਅਮਰੀਕਾ ਪਹੁੰਚੀ ਕ੍ਰਿਕਟ, ICC ਟਰਾਫੀ ਦਾ ਸੋਕਾ ਖਤਮ ਕਰਨ ਦੇ ਇਰਾਦੇ ਨਾਲ ਉਤਰੇਗੀ ਟੀਮ ਇੰਡੀਆ

  • Edited By Aarti Dhillon,
  • Updated: 01 Jun, 2024 03:06 PM
T20 World Cup 2024
t20 world cup cricket has reached america
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ– ਟੀ-20 ਵਿਸ਼ਵ ਕੱਪ ਦੇ ਰਾਹੀਂ ਕ੍ਰਿਕਟ ਦਾ ਕਾਰਵਾਂ ਅਮਰੀਕੀ ਬਾਜ਼ਾਰ ਵਿਚ ਦਸਤਕ ਦੇਵੇਗਾ ਤਾਂ ਕਈ ਨਵੇਂ ਸਿਤਾਰੇ ਚਮਣਗੇ ਤਾਂ ਕਈ ਬੇਨੂਰ ਵੀ ਹੋਣਗੇ, ਕੁਝ ਪ੍ਰਮੁੱਖ ਦਾਅਵੇਦਾਰ ਹੋਣਗੇ ਤਾਂ ਕੁਝ ਛੁਪੇ ਰੁਸਤਮ ਨਿਕਲਣਗੇ। ਸ਼ਨੀਵਾਰ ਤੋਂ ਸ਼ੁਰੂ ਹੋ ਰਹੇ ਤਾਬੜਤੋੜ ਕ੍ਰਿਕਟ ਦੇ ਇਸ ਮਹਾਕੁੰਭ ਵਿਚ ਪਹਿਲੀ ਵਾਰ 20 ਟੀਮਾਂ ਜ਼ੋਰ ਅਜਮਾਇਸ਼ ਕਰਨਗੀਆਂ ਤਾਂ ਇਸਦਾ ਆਯੋਜਨ ਦੇਖਣਯੋਗ ਹੋਵੇਗਾ। ਭਾਰਤੀ ਟੀਮ ਜਿੱਥੇ ਪਿਛਲੇ ਕਾਫੀ ਸਮੇਂ ਤੋਂ ਆਈ. ਸੀ. ਸੀ. ਖਿਤਾਬ ਨਾ ਜਿੱਤ ਸਕਣ ਦੀ ਨਿਰਾਸ਼ਾ ਪਿੱਛੇ ਛੱਡਣਾ ਚਾਹੇਗੀ ਤਾਂ ਆਸਟ੍ਰੇਲੀਆ ਇਕ ਹੋਰ ਖਿਤਾਬ ਜਿੱਤ ਕੇ ਆਪਣਾ ਦਬਦਬਾ ਕਾਇਮ ਰੱਖਣ ਦੀ ਫਿਰਾਕ ਵਿਚ ਹੋਵੇਗਾ। ਪਾਕਿਸਤਾਨ ਤੇ ਵੈਸਟਇੰਡੀਜ਼ ਦਾ ਟੀਚਾ ਸਹੀ ਸਮੇਂ ’ਤੇ ਸਰਵਸ੍ਰੇਸ਼ਠ ਪ੍ਰਦਰਸ਼ਨ ਕਰਨ ਦਾ ਹੋਵੇਗਾ। ਸਾਬਕਾ ਚੈਂਪੀਅਨ ਇੰਗਲੈਂਡ ਤੇ ਦੱਖਣੀ ਅਫਰੀਕਾ ਦੀ ਚੁਣੌਤੀ ਵੀ ਘੱਟ ਨਹੀਂ ਹੋਵੇਗੀ। ਦੱਖਣੀ ਅਫਰੀਕਾ ਕੋਲ ਹੈਨਰਿਕ ਕਲਾਸੇਨ, ਡੇਵਿਡ ਮਿਲਰ, ਕਵਿੰਟਨ ਡੀ ਕੌਕ ਤੇ ਕੈਗਿਸੋ ਰਬਾਡਾ ਵਰਗੇ ਮੈਚ ਜੇਤੂ ਹਨ ਤੇ ਇਸਦਾ ਟੀਚਾ ਚੋਕਰਸ ਦਾ ਠੱਪਾ ਹਟਾਉਣ ਦਾ ਹੋਵੇਗਾ।
ਇਸ ਟੂਰਨਾਮੈਂਟ ਦੇ ਰਾਹੀਂ ਅਮਰੀਕਾ ਵਿਚ ਕ੍ਰਿਕਟ ਦਾ ਡੈਬਿਊ ਹੋਣ ਜਾ ਰਿਹਾ ਹੈ, ਜਿੱਥੇ 29 ਦਿਨ ਦੇ ਅੰਦਰ 55 ਮੈਚਾਂ ਵਿਚੋਂ 16 ਮੈਚ ਖੇਡੇ ਜਾਣਗੇ। ਬਾਕੀ 39 ਮੈਚ ਵੈਸਟਇੰਡੀਜ਼ ਵਿਚ ਹੋਣਗੇ, ਜਿਨ੍ਹਾਂ ਵਿਚ ਸੁਪਰ 8 ਦੇ ਮੈਚ, ਸੈਮੀਫਾਈਨਲ ਤੇ ਫਾਈਨਲ ਸ਼ਾਮਲ ਹਨ। ਖਿਤਾਬ ਦੇ ਪ੍ਰਮੁੱਖ ਦਾਅਵੇਦਾਰਾਂ ਤੋਂ ਇਲਾਵਾ ਅਫਗਾਨਿਸਤਾਨ ਦੀ ਚੁਣੌਤੀ ਨੂੰ ਵੀ ਘੱਟ ਨਹੀਂ ਸਮਝਿਆ ਜਾ ਸਕਦਾ ਜਿਹੜੀ ਆਪਣਾ ਦਿਨ ਹੋਣ ’ਤੇ ਕੋਈ ਵੀ ਉਲਟਫੇਰ ਕਰ ਸਕਦੀ ਹੈ।
ਜਿੱਥੋਂ ਤਕ ਟੀਮ ਇੰਡੀਆ ਦਾ ਸਵਾਲ ਹੈ ਤਾਂ ਸਭ ਤੋਂ ਮਜ਼ਬੂਤ ਟੀਮਾਂ ਵਿਚੋਂ ਇਕ ਹੋਣ ਦੇ ਬਾਵਜੂਦ ਇਹ 2013 ਚੈਂਪੀਅਨਸ ਟਰਾਫੀ ਤੋਂ ਬਾਅਦ ਤੋਂ ਕੋਈ ਆਈ. ਸੀ. ਸੀ. ਖਿਤਾਬ ਨਹੀਂ ਜਿੱਤ ਸਕੀ ਹੈ। ਇਸ ਵਾਰ ਬਤੌਰ ਕਪਤਾਨ ਰੋਹਿਤ ਸ਼ਰਮਾ ਦੀ ਸਾਖ ਵੀ ਦਾਅ ’ਤੇ ਹੈ। ਰੋਹਿਤ ਤੋਂ ਪਹਿਲਾਂ ਵਿਰਾਟ ਕੋਹਲੀ ਵੀ ਸਭ ਤੋਂ ਸਫਲ ਟੈਸਟ ਕਪਤਾਨ ਜ਼ਰੂਰ ਰਿਹਾ ਪਰ ਆਈ. ਸੀ. ਸੀ. ਖਿਤਾਬ ਨਹੀਂ ਜਿੱਤ ਸਕਿਆ। ਪਿਛਲੇ 12 ਮਹੀਨਿਆਂ ਵਿਚ ਭਾਰਤੀ ਟੀਮ 2 ਆਈ. ਸੀ. ਸੀ. ਟੂਰਨਾਮੈਂਟਾਂ ਵਿਚ ਉਪ ਜੇਤੂ ਰਹੀ ਹੈ ਤੇ ਆਸਟ੍ਰੇਲੀਆ ਹੱਥੋਂ ਆਪਣੀ ਧਰਤੀ ’ਤੇ ਪਿਛਲੇ ਸਾਲ ਵਨ ਡੇ ਵਿਸ਼ਵ ਕੱਪ ਦਾ ਫਾਈਨਲ ਹਾਰ ਗਈ। ਪਿਛਲੇ ਦੋ ਟੀ-20 ਵਿਸ਼ਵ ਕੱਪ ਵਿਚ ਪੁਰਾਣੇ ‘ਰਸਤੇ’ ਉੱਤੇ ਚੱਲਣ ਦਾ ਉਸ ਨੂੰ ਖਾਮਿਆਜ਼ਾ ਭੁਗਤਣਾ ਪਿਆ ਪਰ ਇਸ ਵਾਰ ਉਹ ਗਲਤੀ ਦੁਹਰਾਉਣਾ ਨਹੀਂ ਚਾਹੇਗੀ। ਹਾਲ ਹੀ ਵਿਚ ਹੋਏ ਆਈ. ਪੀ. ਐੱਲ. ਵਿਚ ਨਜ਼ਰ ਆਇਆ ਕਿ ਕਿਵੇਂ ਬੱਲੇਬਾਜ਼ ਹਮਲਾਵਰਤਾ ਦੀ ਨਵੀਂ ਪਰਿਭਾਸ਼ਾ ਲਿਖ ਰਹੇ ਹਨ ਤੇ ਭਾਰਤ ਦੇ ਧਾਕੜ ਬੱਲੇਬਾਜ਼ ਇਸ ਵਿਚ ਪਿੱਛੇ ਨਹੀਂ ਰਹਿਣਾ ਚਾਹੁਣਗੇ। ਭਾਰਤ ਨੂੰ ਇੱਥੇ ਤਿੰਨ ਮੈਚ ਖੇਡਣੇ ਹਨ, ਜਿਨ੍ਹਾਂ ਵਿਚ ਪਾਕਿਸਤਾਨ ਵਿਰੁੱਧ 9 ਜੂਨ ਨੂੰ ਹੋਣ ਵਾਲਾ ਚਰਚਿਤ ਮੁਕਾਬਲਾ ਸ਼ਾਮਲ ਹੈ। ਇਸ ਮੈਦਾਨ ’ਤੇ ਡ੍ਰਾਪ ਇਨ ਪਿੱਚਾਂ ਬਿਛਾਈਆਂ ਗਈਆਂ ਹਨ। ਭਾਰਤੀ ਟੀਮ ਇਸ ਮੈਦਾਨ ’ਤੇ 1 ਜੂਨ ਨੂੰ ਬੰਗਲਾਦੇਸ਼ ਵਿਰੁੱਧ ਅਭਿਆਸ ਮੈਚ ਖੇਡੇਗੀ, ਜਦਕਿ ਟੂਰਨਾਮੈਂਟ ਦਾ ਪਹਿਲਾ ਮੈਚ ਉਸ ਨੂੰ 5 ਜੂਨ ਨੂੰ ਆਇਰਲੈਂਡ ਨਾਲ ਖੇਡਣਾ ਹੈ। ਅਮਰੀਕਾ ਵਿਚ ਪਹਿਲਾ ਕੌਮਾਂਤਰੀ ਕ੍ਰਿਕਟ ਮੈਚ 1844 ਵਿਚ ਅਮਰੀਕਾ ਤੇ ਕੈਨੇਡਾ ਵਿਚਾਲੇ ਖੇਡਿਆ ਗਿਆ ਸੀ। ਇਸ ਤੋਂ ਬਾਅਦ ਬੇਸਬਾਲ ਨੇ ਇੱਥੇ ਪ੍ਰਸਿੱਧੀ ਵਿਚ ਕ੍ਰਿਕਟ ਨੂੰ ਕਾਫੀ ਪਿੱਛੇ ਛੱਡ ਦਿੱਤਾ। ਹੁਣ ਸਾਲਾਂ ਬਾਅਦ ਕ੍ਰਿਕਟ ਵਾਪਸੀ ਦੀ ਕੋਸ਼ਿਸ਼ ਵਿਚ ਹੈ ਤਾਂ ਪਹਿਲਾ ਮੈਚ ਸ਼ਨੀਵਾਰ ਨੂੰ ਡਲਾਸ ਵਿਚ ਅਮਰੀਕਾ ਤੇ ਕੈਨੇਡਾ ਵਿਚਾਲੇ ਹੀ ਖੇਡਿਆ ਜਾਵੇਗਾ। ਅਮਰੀਕਾ ਸਾਂਝਾ ਮੇਜ਼ਬਾਨ ਹੋਣ ਦੇ ਨਾਤੇ ਵਿਸ਼ਵ ਕੱਪ ਵਿਚ ਡੈਬਿਊ ਕਰੇਗਾ। ਉਸ ਨੇ ਹਾਲ ਹੀ ਵਿਚ ਕੈਨੇਡਾ ਤੇ ਬੰਗਲਾਦੇਸ਼ ਨੂੰ ਹਰਾ ਕੇ ਆਪਣੇ ਹੁਨਰ ਦੀ ਬੰਨ੍ਹਗੀ ਪੇਸ਼ ਕੀਤੀ ਹੈ।
ਰੋਹਿਤ ਤੋਂ ਇਲਾਵਾ ਇਸ ਟੂਰਨਾਮੈਂਟ ਵਿਚ ਇੰਗਲੈਂਡ ਦੇ ਕਪਤਾਨ ਜੋਸ ਬਟਲਰ ’ਤੇ ਵੀ ਭਾਰੀ ਦਬਾਅ ਰਹੇਗਾ। ਸਾਬਕਾ ਚੈਂਪੀਅਨ ਇੰਗਲੈਂਡ 6 ਮਹੀਨੇ ਪਹਿਲਾਂ ਭਾਰਤ ਵਿਚ ਵਨ ਡੇ ਵਿਸ਼ਵ ਕੱਪ ਵਿਚ ਚੰਗਾ ਪ੍ਰਦਰਸ਼ਨ ਨਹੀਂ ਕਰ ਸਕਿਆ। ਪਿਛਲੇ ਟੀ-20 ਵਿਸ਼ਵ ਕੱਪ ਦੀ ਸਰਵਸ੍ਰੇਸ਼ਠ ਟੀਮ ਇੰਗਲੈਂਡ ਉਸੇ ਲੈਅ ਵਿਚ ਪਰਤਣਾ ਚਾਹੇਗੀ। ਦੋ ਵਾਰ ਦੀ ਚੈਂਪੀਅਨ ਵੈਸਟਇੰਡੀਜ਼ ਆਪਣੇ ਮੈਦਾਨਾਂ ’ਤੇ ਹੋ ਰਹੇ ਟੂਰਨਾਮੈਂਟ ਵਿਚ ਖਿਤਾਬ ਦੇ ਦਾਅਵੇਦਾਰਾਂ ਵਿਚੋਂ ਇਕ ਹੈ।

  • T20 World Cup
  • Cricket
  • America
  • Team India
  • ICC trophy
  • ਟੀ20 ਵਿਸ਼ਵ ਕੱਪ
  • ਅਮਰੀਕਾ
  • ਕ੍ਰਿਕਟ
  • ICC ਟਰਾਫੀ

ਟੀ-20 ਵਿਸ਼ਵ ਕੱਪ ’ਚ ਨਹੀਂ ਖੇਡ ਸਕੇਗਾ ਲਾਮੀਚਾਨੇ, ਅਮਰੀਕਾ ਨੇ ਵੀਜ਼ਾ ਦੇਣ ਤੋਂ ਕੀਤਾ ਇਨਕਾਰ

NEXT STORY

Stories You May Like

  • delhi defeated j k by four runs in the women  s under 19 t20 trophy
    ਦਿੱਲੀ ਨੇ ਮਹਿਲਾ ਅੰਡਰ-19 ਟੀ-20 ਟਰਾਫੀ ਵਿੱਚ J & K ਨੂੰ ਚਾਰ ਦੌੜਾਂ ਨਾਲ ਹਰਾਇਆ
  • full schedule for icc odi world cup 2027
    ICC ਵਨਡੇ ਵਿਸ਼ਵ ਕੱਪ 2027 ਦਾ ਪੂਰਾ ਸ਼ਡਿਊਲ ਜਾਰੀ: ਦੇਖੋ ਕਦੋਂ ਹੋਵੇਗਾ ਭਾਰਤ-ਪਾਕਿ ਦਾ ਮਹਾਮੁਕਾਬਲਾ
  • tilak varma creates history in t20 cricket
    ਤਿਲਕ ਵਰਮਾ ਨੇ ਟੀ-20 ਕ੍ਰਿਕਟ 'ਚ ਰਚਿਆ ਇਤਿਹਾਸ, 5000 ਦੌੜਾਂ ਪੂਰੀਆਂ ਕਰਦੇ ਹੋਏ ਬਣਾਇਆ ਖਾਸ ਵਿਸ਼ਵ ਰਿਕਾਰਡ
  • we want to play t20 cricket fearlessly and intelligently  shafali
    ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ
  • soni yadav appointed captain of the delhi team
    ਸੋਨੀ ਯਾਦਵ ਸੀਨੀਅਰ ਮਹਿਲਾ ਟੀ-20 ਟਰਾਫ਼ੀ ਲਈ ਦਿੱਲੀ ਟੀਮ ਦੀ ਕਪਤਾਨ ਨਿਯੁਕਤ
  • retail inflation increased to 5 54 percent
    ਖੁਰਾਕੀ ਵਸਤਾਂ ਦੇ ਮਹਿੰਗੀਆਂ ਹੋਣ ਨਾਲ ਪ੍ਰਚੂਨ ਮਹਿੰਗਾਈ ਵਧ ਕੇ 5.54 ਫੀਸਦੀ ’ਤੇ ਪਹੁੰਚੀ
  • iyer reaches career best fourth spot in icc t20 international rankings
    ਅਈਅਰ ICC T20 ਕੌਮਾਂਤਰੀ ਰੈਂਕਿਗ 'ਚ ਕਰੀਅਰ ਦੇ ਸਰਵੋਤਮ ਚੌਥੇ ਸਥਾਨ 'ਤੇ ਪੁੱਜੇ
  • smriti mandhana becomes the new captain
    ਸਮ੍ਰਿਤੀ ਮੰਧਾਨਾ ਬਣੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਨਵੀਂ ਕਪਤਾਨ, ਜ਼ਿੰਬਾਬਵੇ ਦੌਰੇ ਲਈ ਟੀਮ ਦਾ ਐਲਾਨ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • T20 World Cup 2024 ਦੀਆਂ ਖਬਰਾਂ
    • the tourism body of maldives invited the t20 winning indian team
      ਮਾਲਦੀਵ ਦੀ ਟੂਰਿਜ਼ਮ ਬਾਡੀ ਨੇ ਟੀ-20 ਜੇਤੂ ਭਾਰਤੀ ਟੀਮ ਨੂੰ ਦਿੱਤਾ ਸੱਦਾ
    • i have been living in a dream for the past few days  bumrah
      ਪਿਛਲੇ ਕੁਝ ਦਿਨਾਂ ਤੋਂ ਸੁਪਨਿਆਂ ਵਿਚ ਜੀ ਰਿਹਾ ਹਾਂ : ਬੁਮਰਾਹ
    • rohit sharma leaves for holidays with wife ritika and daughter samaira
      ਰੋਹਿਤ ਸ਼ਰਮਾ ਪਤਨੀ ਰਿਤਿਕਾ ਅਤੇ ਧੀ ਸਮਾਇਰਾ ਨਾਲ ਹੋਏ ਛੁੱਟੀਆਂ ਲਈ ਰਵਾਨਾ
    • anant wedding nita ambani gets emotional while praising rohit hardik
      ਅਨੰਤ-ਰਾਧਿਕਾ ਸੰਗੀਤ ਸਮਾਰੋਹ: ਰੋਹਿਤ, ਹਾਰਦਿਕ ਦੀ ਤਾਰੀਫ਼ ਕਰਦੇ ਭਾਵੁਕ ਹੋਈ ਨੀਤਾ...
    • you got the result of hard work honesty ishan kishan on hardik
      ਤੁਹਾਨੂੰ ਸਖ਼ਤ ਮਿਹਨਤ ਤੇ ਇਮਾਨਦਾਰੀ ਦਾ ਨਤੀਜਾ ਮਿਲਿਆ ਹੈ: ਹਾਰਦਿਕ ਪੰਡਯਾ ਤੇ...
    • now i would like to eat bread made by mother for a few days arshdeep
      ਘਰ ਪਹੁੰਚੇ ਅਰਸ਼ਦੀਪ, ਬੋਲੇ-ਹੁਣ ਕੁਝ ਦਿਨ ਮਾਂ ਦੇ ਹੱਥ ਦੀ ਬਣੀ ਰੋਟੀ ਖਾਣਾ ਚਾਹਾਂਗਾ
    • experience like a dream difficult to describe kuldeep on t20 cup victory
      ਸੁਪਨੇ ਵਰਗਾ ਅਨੁਭਵ, ਬਿਆਨ ਕਰਨਾ ਮੁਸ਼ਕਿਲ, ਟੀ20 ਵਿਸ਼ਵ ਕੱਪ ਜਿੱਤ 'ਤੇ ਬੋਲੇ...
    • mohammad siraj received a warm welcome in hyderabad
      ਮੁਹੰਮਦ ਸਿਰਾਜ ਦਾ ਹੈਦਰਾਬਾਦ 'ਚ ਨਿੱਘਾ ਸਵਾਗਤ, ਕਿਹਾ- ਖੁਸ਼ੀ ਬਿਆਨ ਨਹੀਂ ਕਰ...
    • ind vs zim t20i series harare
      ਜ਼ਿੰਬਾਬਵੇ ਵਿਰੁੱਧ 5 ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੁਕਾਬਲਾ ਅੱਜ
    • surya would have kept him out if he had dropped the catch rohit sharma
      ਸੂਰਿਆਕੁਮਾਰ ਜੇਕਰ ਕੈਚ ਛੱਡ ਦਿੰਦੇ ਤਾਂ ਉਸ ਨੂੰ ਬਾਹਰ ਬਿਠਾ ਦਿੰਦਾ : ਰੋਹਿਤ ਸ਼ਰਮਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +