Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    11:53:04 PM

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

  • jalandhar cantt aam aadmi party resignations

    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Tarntaran News
  • Tarn Taran
  • ਤਰਨਤਾਰਨ ਤੋਂ ਵੱਡੀ ਖ਼ਬਰ, ਬੁਲੇਟ ਸਵਾਰਾਂ ਨੇ ਮੈਡੀਕਲ ਸਟੋਰ ਦੇ ਮਾਲਕ 'ਤੇ ਚਲਾਈਆਂ ਗੋਲ਼ੀਆਂ

TARNTARAN News Punjabi(ਤਰਨਤਾਰਨ)

ਤਰਨਤਾਰਨ ਤੋਂ ਵੱਡੀ ਖ਼ਬਰ, ਬੁਲੇਟ ਸਵਾਰਾਂ ਨੇ ਮੈਡੀਕਲ ਸਟੋਰ ਦੇ ਮਾਲਕ 'ਤੇ ਚਲਾਈਆਂ ਗੋਲ਼ੀਆਂ

  • Updated: 01 Sep, 2023 10:27 AM
Tarn Taran
shots fired at medical store owner
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ) : ਮੈਡੀਕਲ ਸਟੋਰ ਮਾਲਕ ਉੱਪਰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲ਼ੀਆਂ ਚਲਾਉਂਦੇ ਹੋਏ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਦੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਜਲੰਧਰ ਦੇ ਇਸ ਮਸ਼ਹੂਰ ਸ਼ਾਪਿੰਗ ਮਾਲ 'ਚ ਚੱਲ ਰਿਹੈ 'ਗੰਦਾ ਧੰਦਾ', ਅੰਦਰ ਦੀ ਵੀਡੀਓ ਵਾਇਰਲ

ਜਾਣਕਾਰੀ ਦਿੰਦੇ ਸੱਤਪਾਲ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਧੱਤਲ ਨੇ ਦੱਸਿਆ ਕਿ ਬੀਤੇ ਕੱਲ੍ਹ ਰਾਤ 8:30 ਵਜੇ ਉਹ  ਰੋਜ਼ਾਨਾ ਦੀ ਤਰ੍ਹਾਂ ਧੁੰਨ ਢਾਹੇ ਵਾਲੇ ਵਿਖੇ ਮੈਡੀਕਲ ਸਟੋਰ ਨੂੰ ਬੰਦ ਕਰ ਕੇ ਆਪਣੇ ਮੋਟਰਸਾਈਕਲ 'ਤੇ ਘਰ ਵਾਪਸ ਜਾ ਰਿਹਾ ਸੀ। ਪਿੰਡ ਰੂੜੀਵਾਲਾ ਵਿਖੇ ਲਿੰਕ ਰੋਡ ਨਜ਼ਦੀਕ ਦੋ ਅਣਪਛਾਤੇ ਬੁਲੇਟ ਮੋਟਰਸਾਈਕਲ ਸਵਾਰਾਂ ਵੱਲੋਂ ਜਾਨ ਤੋਂ ਮਾਰਨ ਦੀ ਨੀਅਤ ਨਾਲ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ, ਜਿਸ ਦੌਰਾਨ ਉਸਦੀਆਂ ਲੱਤਾਂ ਉੱਪਰ ਗੋਲ਼ੀਆਂ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ ਅਤੇ ਹੇਠਾਂ ਡਿੱਗ ਪਿਆ।

ਇਹ ਵੀ ਪੜ੍ਹੋ :  ਬਾਬਾ ਬਕਾਲਾ ਸਾਹਿਬ ਵਿਖੇ ਵੱਡੀ ਵਾਰਦਾਤ, ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ

ਇਸ ਦੌਰਾਨ ਆਪਣੇ ਬਚਾਅ ਲਈ ਲਾਇਸੈਂਸੀ ਪਿਸਤੌਲ ਰਾਹੀਂ ਵਿਅਕਤੀਆਂ ਉੱਪਰ ਫਾਇਰ ਕੀਤੇ ਗਏ, ਜਿਸ ਤੋਂ ਬਾਅਦ ਮੁਲਜ਼ਮ ਆਪਣਾ ਬੁਲੇਟ ਮੋਟਰਸਾਈਕਲ ਮੌਕੇ ’ਤੇ ਛੱਡ ਫ਼ਰਾਰ ਹੋ ਗਏ। ਸੱਤਪਾਲ ਸਿੰਘ ਨੇ ਦੱਸਿਆ ਕਿ ਉਹ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਏ. ਐੱਸ. ਆਈ. ਗੁਰਮੁਖ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਮਾਮਲਾ ਦਰਜ ਕਰਦੇ ਹੋਏ ਅਗਲੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਸਿੱਖਿਆ ਵਿਭਾਗ ਦਾ ਅਨੋਖਾ ਕਾਰਨਾਮਾ, ਭ੍ਰਿਸ਼ਟਾਚਾਰ ’ਚ ਮੁਅੱਤਲ ਰਿਹੈ ਪ੍ਰਿੰਸੀਪਲ ਕਰੇਗਾ ਭ੍ਰਿਸ਼ਟਾਚਾਰ ਦੇ ਕੇਸਾਂ ਦੀ ਜਾਂਚ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • TarnTaran
  • medical store
  • owner
  • fired bullets
  • ਤਰਨਤਾਰਨ
  • ਬੁਲੇਟ
  • ਮੈਡੀਕਲ ਸਟੋਰ
  • ਮਾਲਕ
  • ਚਲਾਈਆਂ ਗੋਲ਼ੀਆਂ

ਵੱਡੀ ਮਾਤਰਾ 'ਚ ਹੈਰੋਇਨ, 2 ਮੋਬਾਈਲ ਫੋਨ ਤੇ 1 ਮੋਟਰਸਾਈਕਲ ਸਮੇਤ 2 ਗ੍ਰਿਫ਼ਤਾਰ

NEXT STORY

Stories You May Like

  • raid on medical store
    ਮੈਡੀਕਲ ਸਟੋਰ ’ਤੇ ਛਾਪਾ, 87 ਹਜ਼ਾਰ ਦੀਆਂ ਦਵਾਈਆਂ ਜ਼ਬਤ
  • sudden checking of various medical stores in tarn taran district
    ਤਰਨਤਾਰਨ ਜ਼ਿਲ੍ਹੇ ਦੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਅਚਾਨਕ ਚੈਕਿੰਗ, ਕਈਆਂ ਨੇ ਕੀਤੀਆਂ ਦੁਕਾਨਾਂ ਬੰਦ
  • 2 medical stores sealed for failure to produce records
    ਵੱਡੀ ਕਾਰਵਾਈ: ਰਿਕਾਰਡ ਨਾ ਦਿਖਾਉਣ 'ਤੇ 2 ਮੈਡੀਕਲ ਸਟੋਰ ਸੀਲ,  2 ਜਨ ਔਸ਼ਧੀ ਕੇਂਦਰ 45 ਦਿਨਾਂ ਲਈ ਮੁਅੱਤਲ
  • people set fire to the medical store of the killer of the parvinder jhota
    ਝੋਟੇ ਦੇ ਕਾਤਲ ਦੇ ਮੈਡੀਕਲ ਸਟੋਰ ਨੂੰ ਲੋਕਾਂ ਨੇ ਲਾ 'ਤੀ ਅੱਗ, ਇਲਾਕੇ 'ਚ ਭਾਰੀ ਪੁਲਸ ਤਾਇਨਾਤ (ਵੀਡੀਓ)
  • theft worth lakhs at a cyber cafe  attempt made to target a medical store
    ਸਾਈਬਰ ਕੈਫੇ ’ਚ ਲੱਖਾਂ ਦੀ ਚੋਰੀ, ਮੈਡੀਕਲ ਸਟੋਰ ਨੂੰ ਵੀ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ ਸਿਹਤ ਵਿਭਾਗ ਦਾ ਛਾਪਾ
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1 ਲੱਖ ਗੋਲ਼ੀਆਂ ਬਰਾਮਦ
  • punjab bandh incident
    'ਪੰਜਾਬ ਬੰਦ' ਦੌਰਾਨ ਵੱਡੀ ਘਟਨਾ; ਨਸ਼ੇ ਦੀ ਓਵਰਡੋਜ਼ ਨਾਲ ਮੁੰਡੇ ਦੀ ਮੌਤ! ਲੋਕਾਂ ਨੇ ਭੰਨ੍ਹ'ਤਾ ਮੈਡੀਕਲ ਸਟੋਰ
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤਰਨਤਾਰਨ ਦੀਆਂ ਖਬਰਾਂ
    • waris punjab de   leader sarabjit singh banka detained during punjab bandh
      ਪੰਜਾਬ ਬੰਦ ਦੌਰਾਨ 'ਵਾਰਿਸ ਪੰਜਾਬ ਦੇ' ਆਗੂ ਸਰਬਜੀਤ ਸਿੰਘ ਬੈਂਕਾ ਡਿਟੇਨ
    • tarn taran  ajmeet singh  gurlal singh  arrested  punjab police
      ਤਰਨਤਾਰਨ 'ਚ ਮਾਰੇ ਗਏ ਅਜਮੀਤ ਸਿੰਘ ਦਾ ਕਾਤਲ ਗੁਰਲਾਲ ਸਿੰਘ ਗ੍ਰਿਫ਼ਤਾਰ ! AGTF...
    • tarn taran heroin punjab police head constable arrested
      ਤਰਨਤਾਰਨ ’ਚ 15 ਕਿੱਲੋ ਹੈਰੋਇਨ ਸਮੇਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ
    • punjab police head constable in vvip convoy arrested with 15 kg of heroin
      VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ...
    • duty anganwadi worker highway
      ਡਿਊਟੀ 'ਤੇ ਜਾ ਰਹੀ ਆਂਗਣਵਾੜੀ ਵਰਕਰ ਨਾਲ ਵੱਡਾ ਹਾਦਸਾ, ਤੜਫ-ਤੜਫ ਕੇ ਨਿਕਲੇ ਸਾਹ
    • sanitation worker at de addiction center dies of heart attack
      ਤਰਨਤਾਰਨ; ਨਸ਼ਾ ਛੁਡਾਊ ਕੇਂਦਰ ਦੇ ਸਫਾਈ ਕਰਮਚਾਰੀ ਦੀ ਮੌਤ
    • punjab government announces financial assistance of 2 crore for the family
      ਪੰਜਾਬ ਸਰਕਾਰ ਵੱਲੋਂ ਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੀ...
    • heroin  drug money  and accused arrested
      ਹੈਰੋਇਨ ਅਤੇ ਡਰੱਗ ਮਨੀ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
    • major incident in punjab asi iqbal singh broad daylight
      ਪੰਜਾਬ 'ਚ ਵੱਡੀ ਵਾਰਦਾਤ ! ASI ਇਕਬਾਲ ਸਿੰਘ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ...
    • flying squads deployed across 18 districts of punjab
      ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਦੇ 18 ਜ਼ਿਲ੍ਹਿਆਂ ’ਚ ਫਲਾਇੰਗ ਸਕੁਐਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +