Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 02, 2026

    2:14:20 PM

  • tree cutting ban without permission

    ਹਾਈ ਕੋਰਟ ਨੇ ਲਾ 'ਤੀ ਰੋਕ, ਹੁਣ ਬਿਨਾਂ ਇਜਾਜ਼ਤ ਦੇ...

  • punjab students school certificate

    ਪੰਜਾਬ ਦੇ ਵਿਦਿਆਰਥੀਆਂ ਲਈ ਖੜ੍ਹੀ ਹੋਈ ਨਵੀਂ...

  • gunfire erupted inside and outside the civil hospital in phagwara

    ਗੋਲ਼ੀਆਂ ਦੀ ਠਾਹ-ਠਾਹ ਨਾਲ ਦਹਿਲਿਆ ਫਗਵਾੜਾ ਦਾ ਸਿਵਲ...

  • fears of impact on medicine supply

    ਦਵਾਈਆਂ ਦੀ ਸਪਲਾਈ 'ਤੇ ਜੰਗ ਦੀ ਮਾਰ! ਈਰਾਨ ਸੰਕਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Technology News
  • ਜਲੰਧਰ
  • iBall ਨੇ ਲਾਂਚ ਕੀਤਾ ਆਪਣਾ ਪਹਿਲਾ ਐਂਡ੍ਰਾਇਡ ਮਾਰਸ਼ਮੈਲੋ ਸਮਾਰਟਫੋਨ

TECHNOLOGY News Punjabi(ਤੇਕਨੋਲੋਜੀ)

iBall ਨੇ ਲਾਂਚ ਕੀਤਾ ਆਪਣਾ ਪਹਿਲਾ ਐਂਡ੍ਰਾਇਡ ਮਾਰਸ਼ਮੈਲੋ ਸਮਾਰਟਫੋਨ

  • Updated: 01 Jul, 2016 04:28 PM
ਜਲੰਧਰ
iball marshmallow android smartphone launch
  • Share
    • Facebook
    • Tumblr
    • Linkedin
    • Twitter
  • Comment

ਜਲੰਧਰ: ਭਾਰਤੀ ਇਲੈਕਟ੍ਰਾਨਿਕਸ ਨਿਰਮਾਤਾ ਕੰਪਨੀ ਆਈਬਾਲ ਨੇ ਆਪਣਾ ਨਵਾਂ 4G ਸਮਾਰਟਫੋਨ ਐਂਡੀ 5ਜੀ ਬਲਿੰਕ 4G ਲਾਂਚ ਕਰ ਦਿੱਤਾ ਹੈ। ਆਈਬਾਲ ਦੇ ਇਸ ਸਮਾਰਟਫੋਨ ਦੀ ਕੀਮਤ 6,299 ਰੁਪਏ ਹੈ ਅਤੇ ਇਹ ਫੋਨ ਰੋੜ ਗੋਲਡ ਅਤੇ ਸਪੈਸ਼ਲ ਗੋਲਡ ਕਲਰ ਵੇਰਿਅੰਟ 'ਚ ਮਿਲੇਗਾ। ਇਸ ਸਮਾਰਟਫੋਨ ਨੂੰ ਕੰਪਨੀ ਦੀ ਵੈੱਬਸਾਈਟ 'ਤੇ ਇਸ ਦੀ ਕੀਮਤ ਅਤੇ ਸਪੈਸੀਫਿਕੇਸ਼ਨ ਨਾਲ ਲਿਸਟ ਕਰ ਦਿੱਤਾ ਗਿਆ ਹੈ।

ਐਂਡੀ 5G ਬਲਿੰਕ 4G ਕੰਪਨੀ ਦਾ ਪਹਿਲਾ ਸਮਾਰਟਫੋਨ ਹੈ ਜੋ ਐਂਡ੍ਰਾਇਡ 6.0 ਮਾਰਸ਼ਮੈਲੋ 'ਤੇ ਚੱਲੇਗਾ। ਐਂਡੀ 5Gਬਲਿੰਕ 4G 'ਚ 5 ਇੰਚ (854x480ਪਿਕਸਲ) ਰੈਜ਼ੋਲਿਊਸ਼ਨ ਦਾ ਐੱਫ.ਡਬਲਿਯੂ ਵੀ. ਜੀ. ਏ ਆਈ. ਪੀ. ਐੱਸ ਡਿਸਪਲੇ ਹੈ। ਫੋਨ 'ਚ 1 ਗੀਗਾਹਰਟਜ਼ ਕਵਾਡ-ਕੋਰ ਮੀਡੀਆਟੈੱਕ ਐੱਮ. ਟੀ6735ਐੱਮ 64-ਬਿਟ ਪ੍ਰੋਸੈਸਰ ਦਿੱਤਾ ਗਿਆ ਹੈ। ਗਰਾਫਿਕਸ ਲਈ ਮਾਲੀ ਟੀ720 ਜੀ. ਪੀ. ਯੂ ਹੈ। ਫੋਨ 'ਚ 1GB ਰੈਮ ਅਤੇ 8 ਜੀ. ਬੀ ਇਨ-ਬਿਲਟ ਸਟੋਰੇਜ ਹੈ ਜਿਸ ਨੂੰ ਮਾਇਕ੍ਰੋ ਐੱਸ. ਡੀ ਕਾਰਡ ਦੇ ਜ਼ਰੀਏ (32GB ਤੱਕ) ਵਧਾਈ ਜਾ ਸਕਦੀ ਹੈ।

ਇਸ ਆਈਬਾਲ ਐਂਡੀ 57 ਬਲਿੰਕ 47 ਸਮਾਰਟਫੋਨ 'ਚ ਐੱਲ. ਈ. ਡੀ ਫਲੈਸ਼ ਨਾਲ 5 MP ਦਾ ਆਟੋਫੋਕਸ ਰਿਅਰ ਕੈਮਰਾ ਹੈ। ਫੋਨ 'ਚ ਐੱਲ. ਈ. ਡੀ ਫਲੈਸ਼ ਦੇ ਨਾਲ 2 MP ਦਾ ਫ੍ਰੰਟ ਕੈਮਰਾ ਵੀ ਹੈ। ਡੂਅਲ ਸਿਮ ਵਾਲੇ ਇਸ ਫੋਨ 'ਚ ਦੋਨਾਂ ਸਿਮ 'ਤੇ 4G ਨੈੱਟਵਰਕ ਸਪੋਰਟ ਮਿਲਦਾ ਹੈ।

4G ਐੱਲ. ਟੀ. ਈ ਤੋ ਇਲਾਵਾ ਇਹ ਫੋਨ 3ਜੀ, ਵਾਈ-ਫਾਈ 802.11 ਬੀ/ਜੀ/ਐੱਨ, ਬਲੂਟੁੱਥ 4.0 ਅਤੇ ਜੀ. ਪੀ. ਐੱਸ, ਏ-ਜੀ. ਪੀ. ਐੱਸ ਜਿਵੇਂ ਫੀਚਰ ਦਿੱਤੇ ਗਏ ਹਨ। ਆਈਬਾਲ ਦੇ ਇਸ ਸਮਾਰਟਫੋਨ ਨੂੰ ਪਾਵਰ ਦੇਣ ਦਾ ਕੰਮ ਕਰੇਗੀ 2300 MAh ਦੀ ਬੈਟਰੀ । ਫੋਨ 'ਚ 21 ਭਾਰਤੀ ਭਾਸ਼ਾਵਾਂ ਪੜ੍ਹਣ ਅਤੇ ਲਿੱਖਣ ਲਈ ਸਪੋਰਟ ਕਰਦਾ ਹੈ।

  • ਆਈਬਾਲ
  • 4G ਸਮਾਰਟਫੋਨ
  • ਐਂਡੀ
  • 5ਜੀ
  • ਬਲਿੰਕ
  • iball
  • marshmallow
  • android
  • smartphone
  • launch

ਦੁਨੀਆ ਦਾ ਪਹਿਲਾ ਹੈਲਥ ਕੇਅਰ ਰੋਬੋਟ ਜੋ ਰੱਖੇਗਾ ਤੁਹਾਡੀ ਸਿਹਤ ਦਾ ਖਿਆਲ

NEXT STORY

Stories You May Like

  • samsung launches 2 new explosive 5g smartphones in india
    Samsung ਨੇ ਭਾਰਤ 'ਚ ਲਾਂਚ ਕੀਤੇ 2 ਨਵੇਂ ਧਮਾਕੇਦਾਰ 5G ਸਮਾਰਟਫੋਨ, ਜਾਣੋ ਕੀਮਤ
  • oneplus   new smartphone has made a splash
    OnePlus ਦੇ ਨਵੇਂ ਸਮਾਰਟਫੋਨ ਨੇ ਪਾਈ ਧੱਕ! 7500mAh ਬੈਟਰੀ ਦੇ ਨਾਲ ਜਲਦ ਹੋਵੇਗਾ ਲਾਂਚ
  • amazon to launch smartphone preparing for transformer
    Amazon ਸਮਾਰਟਫੋਨ ਦੀ ਦੁਨੀਆ 'ਚ ਮਚਾਏਗਾ ਧਮਾਲ! 'Fire Phone' ਤੋਂ ਬਾਅਦ ਹੁਣ 'Transformer' ਦੀ ਤਿਆਰੀ
  • realme p4 lite 5g launched with 7000mah battery
    7000mAh ਦੀ ਦਮਦਾਰ ਬੈਟਰੀ ਵਾਲਾ Realme ਦਾ 5G ਸਮਾਰਟਫੋਨ ਲਾਂਚ, ਜਾਣੋ ਕੀਮਤ
  • bengaluru fc appoints spain  s pep munoz as its new head coach
    ਬੈਂਗਲੁਰੂ ਐਫਸੀ ਨੇ ਸਪੇਨ ਦੇ ਪੇਪ ਮੁਨੋਜ਼ ਨੂੰ ਨਿਯੁਕਤ ਕੀਤਾ ਆਪਣਾ ਨਵਾਂ ਮੁੱਖ ਕੋਚ
  • spain airspace shut
    ਇਰਾਨ ਨਾਲ ਜੰਗ ਵਿਚਾਲੇ ਅਮਰੀਕਾ ਨੂੰ ਵੱਡਾ ਝਟਕਾ ! ਸਪੇਨ ਨੇ ਆਪਣਾ ਏਅਰਸਪੇਸ ਕੀਤਾ ਬੰਦ
  • monkeypo in pakistan
    ਪਾਕਿਸਤਾਨ 'ਚ ਇਸ ਸਾਲ mpox ਦਾ ਪਹਿਲਾ ਮਾਮਲਾ ਆਇਆ ਸਾਹਮਣੇ
  • transgender creates ruckus over job in private hospital in jalandhar
    ਜਲੰਧਰ 'ਚ ਨਿੱਜੀ ਹਸਪਤਾਲ 'ਚ ਨੌਕਰੀ ਨੂੰ ਲੈ ਕੇ ਕਿੰਨਰ ਨੇ ਕੀਤਾ ਹੰਗਾਮਾ
  • new twist in murder case of influencer nancy grewal the last video has surfaced
    ਇੰਫਲੂਐਂਸਰ ਨੈਂਸੀ ਗਰੇਵਾਲ ਦੇ ਕਤਲ ਮਾਮਲੇ 'ਚ ਨਵਾਂ ਮੋੜ! ਆਖਰੀ ਵੀਡੀਓ ਆਈ ਸਾਹਮਣੇ
  • young man commits suicide  sends last video to mother on whatsapp
    Punjab: ਮੈਂ ਚੰਗਾ ਪੁੱਤ ਨਹੀਂ ਬਣ ਸਕਿਆ...,ਵ੍ਹਟਸਐਪ 'ਤੇ ਮਾਂ ਨੂੰ ਭੇਜੀ ਵੀਡੀਓ...
  • major disaster possible in punjab on april 3 and 4
    ਪੰਜਾਬ 'ਚ 2 ਦਿਨ ਵੱਡੀ ਆਫ਼ਤ ਆਉਣ ਦੇ ਸੰਕੇਤ, ਮੌਸਮ ਵਿਭਾਗ ਨੇ ਦਿੱਤੀ ਅਹਿਮ...
  • 4 airports of country including adampur remain closed
    ਹਵਾਈ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ: ਆਦਮਪੁਰ ਸਣੇ 4 ਪ੍ਰਮੁੱਖ ਹਵਾਈ ਅੱਡੇ...
  • important news for liquor vendors excise department cuts license fees
    ਸ਼ਰਾਬ ਠੇਕੇਦਾਰਾਂ ਲਈ ਅਹਿਮ ਖ਼ਬਰ! ਐਕਸਾਈਜ਼ ਵਿਭਾਗ ਨੇ ਲਾਇਸੈਂਸ ਫ਼ੀਸ 'ਚ ਕੀਤੀ...
  • jalandhar girl molested father beaten hospital clash
    ਛੇੜਛਾੜ ਦਾ ਵਿਰੋਧ ਕਰਨ 'ਤੇ ਭਖਿਆ ਮਾਹੌਲ, ਜਲੰਧਰ ਸਿਵਲ ਹਸਪਤਾਲ 'ਚ ਹੰਗਾਮਾ,...
  • punjab power cut
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • government holiday declared punjab on friday schools and colleges closed
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ...
Trending
Ek Nazar
actress arrested on cricketer  s complaint

IPL ਸਟਾਰ ਦੀ ਸ਼ਿਕਾਇਤ 'ਤੇ ਮਸ਼ਹੂਰ ਅਦਾਕਾਰਾ ਗ੍ਰਿਫ਼ਤਾਰ, 9 ਲੱਖ ਦੀ ਸੋਨੇ ਦੀ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

pilgrims tractor trolley overturns

ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...

do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

gonda cop loses leg chasing escapee train accident

ਦੋਵੇਂ ਪੈਰ ਵੱਢੇ ਜਾਣ ਦੇ ਬਾਵਜੂਦ ਕਾਂਸਟੇਬਲ ਨੇ ਚੋਰ ਨੂੰ ਕੀਤਾ ਕਾਬੂ

maruti suzuki sales fy26 march 2026 growth

ਮਾਰੂਤੀ ਸੁਜ਼ੂਕੀ ਨੇ ਮਾਰਚ 'ਚ ਹਰ ਰੋਜ਼ ਵੇਚੀਆਂ 7,266 ਕਾਰਾਂ, ਬਣਾਇਆ ਵਿਕਰੀ ਦਾ...

canadian astronaut jeremy hansen on moon mission

ਚੰਦਰਮਾ ਦੀਆਂ ਗੇੜੀਆਂ ਕੱਢੇਗਾ ਕੈਨੇਡਾ ਦਾ ਪੁਲਾੜ ਯਾਤਰੀ ਜੇਰਮੀ ਹੈਨਸਨ

4 zodiac signs may face increasing difficulties

4 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਲਾਂ! 2 ਅਪ੍ਰੈਲ ਨੂੰ ਬਣ ਰਿਹੈ ਮੰਗਲ ਦਾ ਵੱਡਾ ਗੋਚਰ

jirga meeting in tpakistan

ਪਾਕਿਸਤਾਨ 'ਚ ਜਿਰਗਾ ਮੀਟਿੰਗ ਦੌਰਾਨ ਗੋਲੀਬਾਰੀ, 6 ਲੋਕਾਂ ਦੀ ਮੌਤ

argentina  irgc

ਅਰਜਨਟੀਨਾ ਦਾ ਵੱਡਾ ਐਕਸ਼ਨ, ਈਰਾਨ ਦੇ IRGC ਨੂੰ ਅੱਤਵਾਦੀ ਸੰਗਠਨ ਕੀਤਾ ਐਲਾਨ

court quashes anita s plea seeking legal status to her marriage rajesh khanna

ਕੀ ਅਨੀਤਾ ਅਡਵਾਨੀ ਸੀ ਰਾਜੇਸ਼ ਖੰਨਾ ਦੀ ਪਤਨੀ ? ਬੰਬੇ ਹਾਈਕੋਰਟ ਨੇ ਸੁਣਾਇਆ ਵੱਡਾ...

airstrike on shia mosque in zanjan city

ਈਰਾਨ-ਇਜ਼ਰਾਈਲ ਜੰਗ ਨੇ ਧਾਰਿਆ ਭਿਆਨਕ ਰੂਪ: ਜੰਜਨ ਸ਼ਹਿਰ 'ਚ ਸ਼ੀਆ ਮਸਜਿਦ 'ਤੇ...

poonam pandey  pregnancy

ਸੱਚਮੁੱਚ ਪ੍ਰੈਗਨੈਂਟ ਹੈ ਪੂਨਮ ਪਾਂਡੇ ? ਅਦਾਕਾਰਾ ਨੇ ਨਵੀਂ ਵੀਡੀਓ ਸਾਂਝੀ ਕਰ ਦੱਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੇਕਨੋਲੋਜੀ ਦੀਆਂ ਖਬਰਾਂ
    • west asia  internet outage  global network  sea routes
      ਠੱਪ ਹੋ ਜਾਏਗਾ ਇੰਟਰਨੈੱਟ ? ਜੰਗ ਕਾਰਨ ਗਲੋਬਲ ਨੈੱਟਵਰਕ 'ਤੇ ਮੰਡਰਾ ਰਿਹਾ ਵੱਡਾ...
    • cheap pocket projector launched
      ਲਾਂਚ ਹੋਇਆ ਸਸਤਾ 'ਪਾਕਿਟ ਪ੍ਰੋਜੈਕਟਰ', ਘਰ ਬੈਠੇ ਲਓ ਥੀਏਟਰ ਵਰਗਾ ਮਜ਼ਾ
    • android users are in danger
      Android Users 'ਤੇ ਮੰਡਰਾ ਰਿਹਾ ਖਤਰਾ ! ਬੈਂਕ ਖਾਤਾ ਖਾਲੀ ਕਰ ਸਕਦੈ ਮੈਲਵੇਅਰ,...
    • memory cards will no longer be available
      ਹੁਣ ਨਹੀਂ ਮਿਲਣਗੇ ਮੈਮਰੀ ਕਾਰਡ ! ਇਸ ਕੰਪਨੀ ਨੇ ਵਿਕਰੀ 'ਤੇ ਲਾਈ ਰੋਕ, ਜਾਣੋ ਕਾਰਨ
    • this powerful phone was launched for less than 8000
      8000 ਤੋਂ ਵੀ ਘੱਟ ਕੀਮਤ 'ਚ ਲਾਂਚ ਹੋਇਆ ਇਹ ਧਾਕੜ phone ! ਫੀਚਰਜ਼ ਜਾਣ ਉਡਣਗੇ...
    • airtel s big bang
      50 ਰੁਪਏ ਤੋਂ ਵੀ ਘੱਟ 'ਚ ਡਾਟਾ ਤੇ OTT ! Airtel ਨੇ ਲਾਂਂਚ ਕੀਤਾ ਧਾਕੜ ਪਲਾਨ
    • apple has closed all its stores in the uae
      Apple ਨੇ UAE 'ਚ ਆਪਣੇ ਸਾਰੇ ਸਟੋਰ ਕੀਤੇ ਬੰਦ ! ਮੱਧ ਪੂਰਬ 'ਚ ਵਧੇ ਤਣਾਅ ਕਾਰਨ...
    • iphone users beware
      iPhone ਯੂਜ਼ਰਸ ਸਾਵਧਾਨ! ਭਾਰਤ ਸਰਕਾਰ ਨੇ ਜਾਰੀ ਕੀਤੀ ਗੰਭੀਰ ਚਿਤਾਵਨੀ, ਪੜ੍ਹੋ...
    • don  t make these mistakes while charging your laptop
      ਸਾਵਧਾਨ! Laptop charge ਕਰਦੇ ਸਮੇਂ ਨਾ ਕਰੋ ਇਹ ਗਲਤੀਆਂ, ਹੋ ਸਕਦਾ ਹੈ ਮਹਿੰਗਾ...
    • oneplus nord 6 features and price revealed before launch
      ਲਾਂਚ ਤੋਂ ਪਹਿਲਾਂ ਹੀ OnePlus Nord 6 ਦੇ ਫੀਚਰਸ ਅਤੇ ਕੀਮਤ ਦਾ ਹੋਇਆ ਖੁਲਾਸਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +