Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    10:10:17 AM

  • voting continues in mohali

    ਮੋਹਾਲੀ 'ਚ ਵੋਟਾਂ ਪੈਣ ਦਾ ਕੰਮ ਜਾਰੀ, CCTV...

  • big incident in punjab

    ਪੰਜਾਬ: ਸਬਜ਼ੀ ਲੈਣ ਬਾਜ਼ਾਰ ਗਏ ਮੁੰਡੇ ਦਾ ਬੇਰਹਿਮੀ...

  • india canada relations

    ਭਾਰਤ-ਕੈਨੇਡਾ ਸਬੰਧਾਂ ਦਾ ਨਵਾਂ ਅਧਿਆਏ ਸ਼ੁਰੂ!...

  • high court observer  majithia constituency

    ਮਜੀਠਾ ਪਹੁੰਚੇ ਹਾਈਕੋਰਟ ਵੱਲੋਂ ਨਿਯੁਕਤ ਆਬਜ਼ਰਵਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Technology News
  • ਜਲੰਧਰ
  • ਸਨੈਪਡ੍ਰੈਗਨ 825 ਪ੍ਰੋਸੈਸਰ ਨਾਲ ਜੂਨ 'ਚ ਲਾਂਚ ਹੋ ਸਕਦੈ Nokia ਦਾ ਨਵਾਂ ਫਲੈਗਸ਼ਿਪ ਸਮਾਰਟਫੋਨ: ਰਿਪੋਰਟ

TECHNOLOGY News Punjabi(ਤੇਕਨੋਲੋਜੀ)

ਸਨੈਪਡ੍ਰੈਗਨ 825 ਪ੍ਰੋਸੈਸਰ ਨਾਲ ਜੂਨ 'ਚ ਲਾਂਚ ਹੋ ਸਕਦੈ Nokia ਦਾ ਨਵਾਂ ਫਲੈਗਸ਼ਿਪ ਸਮਾਰਟਫੋਨ: ਰਿਪੋਰਟ

  • Updated: 08 Mar, 2017 02:55 PM
ਜਲੰਧਰ
nokia flagship smartphone with snapdragon 835 soc to launch in june
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਨੋਕਿਆ ਨੇ ਐਮ. ਡਬਲੀਯੂ. ਸੀ 2017 ਬਾਰਸਿਲੋਨਾ 'ਚ ਨੋਕਿਆ 3 ਅਤੇ ਨੋਕਿਆ 5 ਸਮਾਰਟਫੋਨ ਲਾਂਚ ਕਰ ਸਭ ਦਾ ਧਿਆਨ ਆਪਣੇ ਵੱਲ ਖਿਚ ਲਿਆ ਹੈ। ਹਾਲਾਂਕਿ, ਕੰਪਨੀ ਨੇ ਫਲੈਗਸ਼ਿਪ ਸਮਾਰਟਫੋਨ ਦੇ ਬਾਰੇ 'ਚ ਕੋਈ ਘੋਸ਼ਣਾ ਨਹੀਂ ਕੀਤੀ ਜਿਸ ਦੇ ਨਾਲ ਕਈ ਗਾਹਕਾਂ ਨੂੰ ਨਿਰਾਸ਼ਾ ਹੋਈ। ਮੀਡੀਆ ਖ਼ਬਰਾਂ ਅਤੇ ਮਿਲੀ ਰਹੀਆਂ ਜਾਣਕਾਰੀਆਂ ਮੁਤਾਬਕ ਹੁਣ ਇਕ ਨਵੀਂ ਖ਼ਬਰ ਦਾ ਪਤਾ ਚੱਲਿਆ ਹੈ ਕਿ ਕੰਪਨੀ ਜੂਨ 'ਚ ਸਨੈਪਡਰੈਗਨ 825 ਪ੍ਰੋਸੈਸਰ ਵਾਲਾ ਇਕ ਫਲੈਗਸ਼ਿਪ ਨੋਕਿਆ ਡਿਵਾਇਸ ਜਾਰੀ ਕਰੇਗੀ। ਇਹ ਫੋਨ ਦੋ ਵੇਰਿਅੰਟ 'ਚ ਉਪਲੱਬਧ ਹੋਵੇਗਾ। ਚੀਨੀ ਵੈੱਬਸਾਈਟ ਮਾਇਡਰਾਇਵਰਸ ਦੀ ਨਵੀਂ ਰਿਪੋਰਟ ਦੇ ਮੁਤਾਬਕ, ਨੋਕਿਆ ਫਲੈਗਸ਼ਿਪ ਸਮਾਰਟਫੋਨ ਦੋ ਸਟੋਰੇਜ਼ ਮੈਮਰੀ ਅਤੇ 4 ਜੀ. ਬੀ ਰੈਮ ਅਤੇ 6 ਜੀ. ਬੀ ਰੈਮ ਵੇਰਿਅੰਟ 'ਚ ਉਪਲੱਬਧ ਹੋਵੇਗਾ।

ਪਾਕੇਟ ਨਾਓ ਦੀ ਰਿਪੋਰਟ ਦੇ ਮਤਾਬਕ, ਇਸ ਫੋਨ 'ਚ ਸਨੈਪਡਰੈਗਨ 835 ਪ੍ਰੋਸੈਸਰ ਹੋਵੇਗਾ। ਇਸ ਫੋਨ ਦੇ ਯੂਨਿਬਾਡ ਮੈਟਲ ਡਿਜ਼ਾਇਨ ਦੇ ਨਾਲ ਆਉਣ ਦੀ ਉਮੀਦ ਹੈ ਪਰ ਇਸ ਦੇ ਡਿਸਪਲੇ ਸਾਈਜ਼ ਦਾ ਪਤਾ ਨਹੀਂ ਚੱਲਿਆ ਹੈ, ਹਾਲਾਂਕਿ ਫੋਨ ਦਾ ਦੋ ਸਕ੍ਰੀਨ ਸਾਇਜ਼ 'ਚ ਆਉਣ ਦਾ ਖੁਲਾਸਾ ਹੋਇਆ ਹੈ। ਜਾਣਕਾਰੀ ਮੁਤਾਬਕ, ਨੋਕਿਆ ਫਲੈਗਸ਼ਿਪ ਡਿਵਾਇਸ 'ਚ ਘੱਟ ਤੋਂ ਘੱਟ 23 ਮੈਗਾਪਿਕਸਲ ਦਾ ਪ੍ਰਾਇਮਰੀ ਕੈਮਰਾ ਸੈਟਅਪ ਹੋਵੇਗਾ। ਗੌਰ ਕਰਨ ਵਾਲੀ ਗੱਲ ਹੈ ਕਿ, ਦੋਨੋਂ ਵੇਰਿਅੰਟ ਚੋਂ ਇਕ ਦੇ ਡਿਊਲ ਕੈਮਰਾ ਸੈਟਅਪ ਦੇ ਨਾਲ ਆਉਣ ਦੀਆਂ ਖ਼ਬਰਾਂ ਹਨ।

ਫਲੈਗਸ਼ਿਪ ਸਮਾਰਟਫੋਨ ਦੇ ਛੋਟੇ ਸਾਇਜ਼ ਵਾਲੇ ਵੇਰਿਅੰਟ ਦੀ ਕੀਮਤ 4,000 ਚੀਨੀ ਯੂਆਨ ( ਕਰੀਬ 38,600 ਰੁਪਏ) ਜਦ ਕਿ ਵੱਡੇ ਸਾਈਜ਼ ਵਾਲੇ ਵੇਰਿਅੰਟ ਦੀ ਕੀਮਤ 4,500 ਚੀਨੀ ਯੂਆਨ (ਕਰੀਬ 43,500 ਰੁਪਏ) ਹੋ ਸਕਦੀ ਹੈ। ਗੌਰ ਕਰਣ ਵਾਲੀ ਗੱਲ ਹੈ, ਚਰਚਿਤ ਫਲੈਗਸ਼ਿਪ ਡਿਵਾਇਸ 'ਚ ਕਾਰਲ ਜੇਸਿਸ ਜਾਂ ਪਿਓਰ ਵਿਊ ਬਰਾਂਡਿੰਗ ਨਹੀਂ ਹੋਣ ਦੀ ਉਂਮੀਦ ਹੈ। ਕਿਉਂਕਿ ਕੰਪਨੀ ਨੇ ਆਧਿਕਾਰਕ ਤੌਰ 'ਤੇ ਸਪੱਸ਼ਟ ਕਰ ਦਿੱਤਾ ਹੈ ਕਿ ਕੰਪਨੀ ਕਾਰਲ ਜੇਸਿਸ ਟੈਕਨਾਲੋਜ਼ੀ ਦਾ ਇਸਤੇਮਾਲ ਨਹੀਂ ਕਰੇਗੀ।

  • ਜੂਨ
  • ਨੋਕਿਆ
  • ਫਲੈਗਸ਼ਿਪ ਸਮਾਰਟਫੋਨ
  • ਰਿਪੋਰਟ
  • Nokia
  • Flagship Smartphone
  • Snapdragon 835 SoC
  • Launch in June

ਔਰਤਾਂ ਦੇ ਲਈ ਕਾਫੀ ਮਦਦਗਾਰ ਸਾਬਤ ਹੋ ਸਕਦੀਆਂ ਹਨ ਇਹ ਐਪਸ

NEXT STORY

Stories You May Like

  • petrol price will reduce by 22 rupee
    22 ਰੁਪਏ ਸਸਤਾ ਹੋ ਸਕਦੈ ਪੈਟਰੋਲ-ਡੀਜ਼ਲ! ਜਾਣੋਂ GST ਲਾਗੂ ਹੋਣ 'ਤੇ ਕੀਮਤਾਂ ਦਾ ਨਵਾਂ ਗਣਿਤ
  • punjab bjp  new president
    ਪੰਜਾਬ ਭਾਜਪਾ ਨੂੰ ਜਲਦ ਮਿਲ ਸਕਦੈ ਨਵਾਂ ਪ੍ਰਧਾਨ
  • 2 powerful phones to rival dslrs are about to be launched
    DSLR ਨੂੰ ਟੱਕਰ ਦੇਣ ਵਾਲੇ 2 ਧਾਕੜ ਫ਼ੋਨ ਹੋਣ ਜਾ ਰਹੇ ਲਾਂਚ ! ਮਿਲੇਗੀ ਸ਼ਾਨਦਾਰ ਬੈਟਰੀ ਤੇ ਫਲੈਗਸ਼ਿਪ ਫੀਚਰਜ਼
  • new tax may be imposed on traveling abroad
    ਵਿਦੇਸ਼ ਘੁੰਮਣ ’ਤੇ ਲੱਗ ਸਕਦੈ ਨਵਾਂ ਟੈਕਸ, ਸਰਕਾਰ ਕਰ ਰਹੀ ਵਿਚਾਰ
  • acer aspire 5 ai laptop launched in india
    ਭਾਰਤ 'ਚ ਲਾਂਚ ਹੋਇਆ Acer ਦਾ ਨਵਾਂ AI ਲੈਪਟਾਪ, ਜਾਣੋ ਕੀਮਤ ਤੇ ਫੀਚਰਜ਼
  • first look of the film   biwi ho toh aisi   launched
    ਫਿਲਮ 'ਬੀਵੀ ਹੋ ਤੋ ਐਸੀ' ਦਾ ਪਹਿਲਾ ਲੁੱਕ ਪੋਸਟਰ ਲਾਂਚ
  • powerful smartphone to be launched soon
    7500mAh ਦੀ Massive ਬੈਟਰੀ ਅਤੇ 144Hz ਡਿਸਪਲੇਅ ਵਾਲਾ 'Powerful' ਸਮਾਰਟਫੋਨ ਜਲਦ ਹੋਵੇਗਾ ਲਾਂਚ!
  • motorola launches a powerful smartphone
    7000mAh ਬੈਟਰੀ ਤੇ 50MP ਕੈਮਰਾ ! Motorola ਨੇ ਲਾਂਚ ਕੀਤਾ ਧਾਕੜ ਸਮਾਰਟਫੋਨ, ਜਾਣੋ ਕੀਮਤ ਤੇ ਖੂਬੀਆਂ
  • drinking water crisis worsens in jalandhar
    ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...
  • municipal councils and nagar panchayats election in jalandhar
    ਜਲੰਧਰ 'ਚ ਵੋਟਾਂ ਪੈਣ ਦਾ ਕੰਮ ਸ਼ੁਰੂ, ਚੋਣ ਮੈਦਾਨ 'ਚ ਕੁੱਲ੍ਹ 341 ਉਮੀਦਵਾਰ,...
  • municipal corporation and council elections in punjab today
    ਪੰਜਾਬ ’ਚ ਨਗਰ ਨਿਗਮ ਤੇ ਕੌਂਸਲ ਚੋਣਾਂ ਅੱਜ, 7,555 ਉਮੀਦਵਾਰਾਂ ਦੀ ਕਿਸਮਤ ਦਾ...
  • mla raman arora
    ਵਿਧਾਇਕ ਰਮਨ ਅਰੋੜਾ ਹੁਣ ED ਵੱਲੋਂ ਸੰਮਨ ਜਾਰੀ
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
  • three personalities from punjab honored with padma shri award
    ਵੱਡੀ ਖ਼ਬਰ: ਪੰਜਾਬ ਦੀਆਂ ਤਿੰਨ ਹਸਤੀਆਂ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਤ
  • india s fastest runner makes first phone call home after 10 9 sprint
    'ਮਾਂ ਦੇਖੀ ਮੇਰੀ ਰੇਸ..?' ਗੁਰਿੰਦਰਵੀਰ ਨੇ ਰਿਕਾਰਡਤੋੜ ਸਪ੍ਰਿੰਟ ਮਗਰੋਂ ਪਹਿਲੀ...
Trending
Ek Nazar
200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

bakrid goats falling sick

ਬਕਰੀਦ ਤੋਂ ਪਹਿਲਾਂ ਬਿਮਾਰ ਪੈਣ ਲੱਗੇ ਬੱਕਰੇ! ਤੇਜ਼ ਬੁਖਾਰ ਤੇ ਡੀਹਾਈਡ੍ਰੇਸ਼ਨ ਦੇ...

plane collides with parachute

ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

indian national charged in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ 'ਤੇ ਦੋਸ਼ ਤੈਅ, ਹੋਵੇਗੀ ਸਜ਼ਾ ਤੇ ਲੱਗੇਗਾ ਜੁਰਮਾਨਾ

air india express b737 hits runway edge lights

ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ

sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

cbi probe ordered in twisha sharma case

'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...

sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

agra 45 feet high zipline breaks boy falls ground

ਆਗਰਾ 'ਚ 45 ਫੁੱਟ ਦੀ ਉਚਾਈ 'ਤੇ ਟੁੱਟ ਗਈ ਜ਼ਿਪਲਾਈਨ! ਜ਼ਮੀਨ 'ਤੇ ਆ ਡਿੱਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੇਕਨੋਲੋਜੀ ਦੀਆਂ ਖਬਰਾਂ
    • old upi id can empty your bank account
      ਸਾਵਧਾਨ! ਪੁਰਾਣੀ UPI ID ਤੁਹਾਡੇ ਬੈਂਕ ਖਾਤੇ ਨੂੰ ਕਰ ਸਕਦੀ ਹੈ ਖਾਲੀ, ਵਰਤੋ ਇਹ...
    • 60gb data and unlimited calls for rs 51
      ਸਿਰਫ਼ 51 ਰੁਪਏ 'ਚ 60GB ਡਾਟਾ ਅਤੇ ਅਨਲਿਮਟਿਡ ਕਾਲਾਂ! ਇਸ ਸਰਕਾਰੀ ਕੰਪਨੀ ਨੇ...
    • is your ac also turning off repeatedly in this scorching heat
      ਭਿਆਨਕ ਗਰਮੀ 'ਚ ਕੀ ਤੁਹਾਡਾ AC ਵੀ ਹੋ ਰਿਹਾ ਹੈ ਵਾਰ-ਵਾਰ ਬੰਦ? ਜਾਣੋ ਇਹ 5 ਵੱਡੇ...
    • charge while driving
      ਹੁਣ ਸੜਕ 'ਤੇ ਚੱਲਦੇ-ਚੱਲਦੇ ਚਾਰਜ ਹੋਣਗੀਆਂ ਗੱਡੀਆਂ ! ਅਮਰੀਕਾ ਨੇ ਤਿਆਰ ਕੀਤਾ...
    • now no one will be able to read your message
      ਹੁਣ ਕੋਈ ਨਹੀਂ ਪੜ੍ਹ ਸਕੇਗਾ ਤੁਹਾਡੇ Message! ਫੇਸਬੁੱਕ ਮੈਸੇਂਜਰ 'ਤੇ ਇਸ...
    • a powerful phone with 8000mah battery and 50mp camera launched
      ਲਾਂਚ ਹੋਇਆ 8000mAh ਬੈਟਰੀ ਤੇ 50MP ਕੈਮਰੇ ਵਾਲਾ ਧਾਕੜ Phone! ਕੀਮਤ ਸਿਰਫ ...
    • no more worries about phone storage and privacy
      WhatsApp ਯੂਜ਼ਰਸ ਦੀ ਲੱਗੀ ਲਾਟਰੀ ! ਫੋਨ ਦੀ ਸਟੋਰੇਜ ਅਤੇ ਪ੍ਰਾਈਵੇਸੀ ਦੀ ਚਿੰਤਾ...
    • motorola s flagship phone gets rs 43 000 cheaper
      Motorola ਦਾ ਧਾਕੜ ਫੋਨ ਹੋਇਆ 43,000 ਰੁਪਏ ਸਸਤਾ, ਕੀਮਤ ਸੁਣ ਕੇ ਉੱਡ ਜਾਣਗੇ ਹੋਸ਼
    • telecom company  s new decision increases concerns of prepaid customers
      Telecom ਕੰਪਨੀ ਦੇ ਨਵੇਂ ਫੈਸਲੇ ਨੇ ਵਧਾਈ ਪ੍ਰੀਪੇਡ ਗਾਹਕਾਂ ਦੀ ਚਿੰਤਾ!...
    • oppo s flagship phone with 5 cameras launched
      5 ਕੈਮਰਿਆਂ ਵਾਲਾ ਓਪੋ ਦਾ ਧਾਕੜ Phone ਹੋਇਆ ਲਾਂਚ! ਫੀਚਰਸ ਤੇ ਕੀਮਤ ਜਾਣ ਉੱਡਣਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +