Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    9:50:36 PM

  • mumbai set royal challengers bangalore a target of 167 runs

    RCB vs MI : ਮੁੰਬਈ ਨੇ ਬੈਂਗਲੁਰੂ ਨੂੰ ਦਿੱਤਾ 167...

  • heavy rains to occur in next 4 days

    ਅਗਲੇ 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ...

  • pm modi made a big statement about petrol diesel

    'ਇੱਕ ਸਾਲ ਤੱਕ ਨਾ ਖਰੀਦੋ ਸੋਨਾ', ਜੰਗਾਂ ਵਿਚਾਲੇ PM...

  • punjab heavy rain meteorological department alert issue

    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Top News News
  • New Delhi
  • ਦੇਸ਼ 'ਚ ਮੁੜ ਵਧੇ ਕੋਰੋਨਾ ਮਾਮਲੇ, ਬੀਤੇ 24 ਘੰਟਿਆਂ 'ਚ 2600 ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

TOP News Punjabi(ਮੁੱਖ ਖ਼ਬਰਾਂ)

ਦੇਸ਼ 'ਚ ਮੁੜ ਵਧੇ ਕੋਰੋਨਾ ਮਾਮਲੇ, ਬੀਤੇ 24 ਘੰਟਿਆਂ 'ਚ 2600 ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

  • Edited By Disha,
  • Updated: 26 May, 2022 11:32 AM
New Delhi
2 628 new cases of covid 19 in india 18 patients died
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਇਕ ਦਿਨ 'ਚ ਕੋਰੋਨਾ ਦੇ 2,628 ਨਵੇਂ ਮਾਮਲੇ ਸਾਹਮਣੇ ਆਉਣ ਨਾਲ, ਪੀੜਤਾਂ ਦੀ ਕੁੱਲ ਗਿਣਤੀ 4,31,44,820 ਹੋ ਗਈ ਹੈ, ਜਦੋਂ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 15,414 'ਤੇ ਪਹੁੰਚ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਦੇ ਵੀਰਵਾਰ ਸਵੇਰੇ 8 ਵਜੇ ਦੇ ਅੰਕੜਿਆਂ ਅਨੁਸਾਰ, ਮਹਾਮਾਰੀ ਨਾਲ 18 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 5,24,525 ਹੋ ਗਈ ਹੈ। ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਸੰਕਰਮਣ ਦੇ ਕੁੱਲ ਮਾਮਲਿਆਂ ਦਾ 0.04 ਫੀਸਦੀ ਹੈ ਜਦੋਂ ਕਿ ਕੋਰੋਨਾ ਤੋਂ ਠੀਕ ਹੋਣ ਦੀ ਰਾਸ਼ਟਰੀ ਦਰ 98.75 ਫੀਸਦੀ ਹੈ। ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 'ਚ 443 ਦਾ ਵਾਧਾ ਦਰਜ ਕੀਤਾ ਗਿਆ ਹੈ।

PunjabKesari

ਸੰਕਰਮਣ ਦੀ ਰੋਜ਼ਾਨਾ ਦਰ 0.58 ਫੀਸਦੀ ਦਰਜ ਕੀਤੀ ਗਈ ਅਤੇ ਹਫ਼ਤਾਵਾਰੀ ਸੰਕਰਮਣ ਦਰ 0.51 ਫੀਸਦੀ ਰਹੀ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਧ ਕੇ 4,26,04,881 ਹੋ ਗਈ ਹੈ ਜਦੋਂ ਕਿ ਮੌਤ ਦਰ 1.22 ਫੀਸਦੀ ਹੈ। ਦੇਸ਼ਵਿਆਪੀ ਕੋਰੋਨਾ ਰੋਕੂ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ 192.82 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਦੱਸਣਯੋਗ ਹੈ ਕਿ 7 ਅਗਸਤ 2020 ਨੂੰ ਦੇਸ਼ 'ਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 20 ਲੱਖ, 23 ਅਗਸਤ 2020 ਨੂੰ 30 ਲੱਖ ਅਤੇ 5 ਸਤੰਬਰ 2020 ਨੂੰ 40 ਲੱਖ ਤੋਂ ਵੱਧ ਹੋ ਗਈ ਸੀ। ਸੰਕਰਮਣ ਦੇ ਕੁੱਲ ਮਾਮਲੇ 16 ਸਤੰਬਰ 2020 ਨੂੰ 50 ਲੱਖ, 28 ਸਤੰਬਰ 2020 ਨੂੰ 60 ਲੱਖ, 11 ਅਕਤੂਬਰ 2020 ਨੂੰ 70 ਲੱਖ, 29 ਅਕਤੂਬਰ 2020 ਨੂੰ 80 ਲੱਖ ਅਤੇ 20 ਨਵੰਬਰ 2020 ਨੂੰ 90 ਲੱਖ ਨੂੰ ਪਾਰ ਕਰ ਗਏ। 19 ਦਸੰਬਰ 2020 ਨੂੰ, ਇਹ ਕੇਸ ਦੇਸ਼ ਵਿਚ ਇਕ ਕਰੋੜ ਨੂੰ ਪਾਰ ਕਰ ਗਏ ਸਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

  • Country
  • corona virus
  • new cases
  • patients
  • death
  • ਦੇਸ਼
  • ਕੋਰੋਨਾ ਵਾਇਰਸ
  • ਨਵੇਂ ਮਾਮਲੇ
  • ਮਰੀਜ਼
  • ਮੌਤ

ਪੰਜਾਬ ਦੇ ਲੋਕਾਂ ਲਈ ਪੁਲਸ ਵੱਲੋਂ ਐਡਵਾਈਜ਼ਰੀ ਜਾਰੀ, ਵਟਸਐਪ ’ਤੇ ਧੋਖਾਧੜੀ ਕਰਨ ਵਾਲਿਆਂ ਤੋਂ ਬਚੋ

NEXT STORY

Stories You May Like

  • two new polio cases reported in pakistan
    ਪਾਕਿਸਤਾਨ ’ਚ ਪੋਲੀਓ ਦੇ 2 ਨਵੇਂ ਮਾਮਲੇ ਆਏ ਸਾਹਮਣੇ
  • crimes against women 13396 cases ncrb
    ਦਿੱਲੀ 'ਚ ਔਰਤਾਂ ਵਿਰੁੱਧ ਅਪਰਾਧਾਂ ਦੀ ਗਿਣਤੀ ਸਭ ਤੋਂ ਵੱਧ, 2024 'ਚ 13396 ਮਾਮਲੇ: NCRB
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ ਆਈਆਂ ਹੈਰਾਨ ਕਰਦੀਆਂ ਗੱਲਾਂ
  • chini kubaheri  chandigarh property dealer
    ਚੀਨੀ ਕੁਬਾਹੇੜੀ ਕਤਲ ਮਾਮਲੇ ਵਿਚ ਨਵਾਂ ਮੋੜ, ਸਾਹਮਣੇ ਆਏ ਸੱਚ ਨੇ ਉਡਾਏ ਹੋਸ਼
  • vvpat slips found on the roadside in north 24 parganas
    ਉੱਤਰ 24 ਪਰਗਨਾ ’ਚ ਸੜਕ ਕੰਢਿਓਂ ਮਿਲੀਆਂ VVPAT ਸਲਿੱਪਾਂ, ਚੋਣ ਕਮਿਸ਼ਨ ਨੇ ਮੰਗੀ ਰਿਪੋਰਟ
  • suicide cases are increasing a serious challenge
    ‘ਵਧ ਰਹੇ ਹਨ ਖ਼ੁਦਕੁਸ਼ੀ ਦੇ ਮਾਮਲੇ’ ਦੇਸ਼ ਅਤੇ ਸਮਾਜ ਦੇ ਸਾਹਮਣੇ ਗੰਭੀਰ ਚੁਣੌਤੀ!
  • indians deported from canada
    ਕੈਨੇਡਾ ਤੋਂ ਸਭ ਤੋਂ ਵੱਧ ਡਿਪੋਰਟ ਹੋਏ ਭਾਰਤੀ ! ਹੈਰਾਨੀਜਨਕ ਅੰਕੜੇ ਆਏ ਸਾਹਮਣੇ
  • india ranks first
    ਵਿਦੇਸ਼ਾਂ ਤੋਂ ਪੈਸੇ ਪ੍ਰਾਪਤ ਦੇ ਮਾਮਲੇ 'ਚ ਭਾਰਤ ਸਭ ਤੋਂ ਅੱਗੇ ! ਇੰਡੀਆ 'ਚ ਆਏ 137 ਅਰਬ ਡਾਲਰ
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੁੱਖ ਖ਼ਬਰਾਂ ਦੀਆਂ ਖਬਰਾਂ
    • toss toss between royal challengers bangalore and mumbai indians
      RCB Vs MI : ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਜਿੱਤੀ ਟਾਸ, ਮੁੰਬਈ ਨੂੰ ਬੱਲੇਬਾਜ਼ੀ...
    • 6 6 6 6 6 4 6    became the fastest fifty of ipl
      6,6,6,6,6,4,6... ਬਣ ਗਈ IPL ਦੀ ਸਭ ਤੋਂ ਤੇਜ਼ FIFTY! ਭਾਰਤੀ ਬੱਲੇਬਾਜ਼ ਨੇ...
    • pinkoo tv releases a new animation video my rooster
      ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
    • theft near police station
      ਪੰਜਾਬ ਪੁਲਸ ਦੇ ਥਾਣੇ ਤੋਂ 50 ਮੀਟਰ ਦੂਰ ਚੋਰੀ, ਦਾਰੂ ਪੀ ਕੇ ਸੁੱਤਾ ਰਿਹਾ ਚੌਕੀਦਾਰ
    • punjabii in canada
      ਕੈਨੇਡਾ 'ਚ ਫੂਡ ਸੈਕਟਰ 'ਚ ਕੰਮ ਕਰਦੇ ਪੰਜਾਬੀਆਂ ਦੀ PR 'ਤੇ ਛਾਇਆ ਸੰਕਟ
    • ipl 2026 csk vs lsg
      IPL 2026 LSG vs CSK : ਲਖਨਊ ਨੇ ਚੇਨਈ ਨੂੰ ਦਿੱਤਾ 204 ਦੌੜਾਂ ਦਾ ਟੀਚਾ
    • major accident in punjab collision between a speeding car and a motorcycle
      ਪੰਜਾਬ 'ਚ ਵੱਡਾ ਹਾਦਸਾ! ਤੇਜ਼ ਰਫ਼ਤਾਰ ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, 3...
    • 3 accused arrested with pakistani weapons
      ਪਾਕਿਸਤਾਨ ਦੇ ਹਥਿਆਰਾਂ ਸਮੇਤ 3 ਮੁਲਜ਼ਮ ਗ੍ਰਿਫਤਾਰ, ਪੰਜਾਬ 'ਚ ਵੱਡੀ ਵਾਰਦਾਤ ਨੂੰ...
    • punjab boy news
      ਨਸ਼ਿਆਂ ਕਾਰਨ 21 ਸਾਲਾ ਨੌਜਵਾਨ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
    • kim jong on nuclear
      'ਮੈਂ ਮਰਿਆ ਤਾਂ ਤੁਹਾਡਾ ਦੇਸ਼ ਵੀ ਖ਼ਤਮ..!', ਕਿਮ ਜੋਂਗ ਨੇ ਪਰਮਾਣੂ ਹਮਲੇ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +