Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    2:59:51 AM

  • power cut in punjab

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ...

  • ias and  pcs officers transferred

    ਬ੍ਰੇਕਿੰਗ: 1 IAS ਅਤੇ 13 PCS ਅਧਿਕਾਰੀਆਂ ਦੇ...

  • politics punjab legislative assembly election

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਇਕੱਠੀਆਂ ਹੋਈਆਂ...

  • transfers tehsildar revenue officer

    ਪੰਜਾਬ 'ਚ ਤਬਾਦਲਿਆਂ ਦਾ ਦੌਰ ਜਾਰੀ, ਤਹਿਸੀਲਦਾਰਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Top News News
  • New Delhi
  • ਬਿਨ੍ਹਾਂ ID ਪਰੂਫ ਅਤੇ ਡਾਕੂਮੈਂਟਸ ਦੇ ਬਣਵਾ ਸਕਦੇ ਹੋ ਆਧਾਰ ਕਾਰਡ, ਜਾਣੋ ਤਾਰੀਕਾ

TOP News Punjabi(ਮੁੱਖ ਖ਼ਬਰਾਂ)

ਬਿਨ੍ਹਾਂ ID ਪਰੂਫ ਅਤੇ ਡਾਕੂਮੈਂਟਸ ਦੇ ਬਣਵਾ ਸਕਦੇ ਹੋ ਆਧਾਰ ਕਾਰਡ, ਜਾਣੋ ਤਾਰੀਕਾ

  • Edited By Aarti Dhillon,
  • Updated: 01 Dec, 2019 10:18 AM
New Delhi
aadhaar cards id proofs
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—ਆਧਾਰ ਕਾਰਡ ਅੱਜ ਦੇ ਸਮੇਂ 'ਚ ਬਹੁਤ ਮਹੱਤਵਪੂਰਨ ਡਾਕੂਮੈਂਟਸ ਬਣ ਗਿਆ ਹੈ, ਹਰ ਥਾਂ ਇਸ ਦੀ ਲੋੜ ਪੈ ਰਹੀ ਹੈ। ਕਈ ਵਾਰ ਆਧਾਰ ਕਾਰਡ ਦੇ ਬਿਨ੍ਹਾਂ ਕੰਮ ਰੁੱਕ ਜਾਂਦਾ ਹੈ। ਆਧਾਰ 12 ਅੰਕਾਂ ਦਾ ਇਕ ਵਿਸ਼ੇਸ਼ ਨੰਬਰ ਹੈ, ਇਸ ਨੂੰ ਭਾਰਤੀ ਵਿਸ਼ੇਸ਼ ਪਛਾਣ ਅਥਾਰਟੀ (ਯੂ.ਆਈ.ਡੀ.ਏ.ਆਈ.) ਜਾਰੀ ਕਰਦਾ ਹੈ। ਸਭ ਦੇ ਲਈ ਇਹ ਨੰਬਰ ਵੱਖਰਾ ਹੁੰਦਾ ਹੈ। ਭਾਰਤ 'ਚ ਕੋਈ ਪਛਾਣ ਪੱਤਰ ਬਣਵਾਉਣ, ਅਕਾਊਂਟ ਖੁੱਲ੍ਹਵਾਉਣ ਜਾਂ ਕਿਸੇ ਯੋਜਨਾ ਦਾ ਲਾਭ ਲੈਣ ਲਈ ਆਈ.ਡੀ. ਪਰੂਫ ਦੇਣਾ ਹੁੰਦਾ ਹੈ। ਇਥੇ ਤੱਕ ਕਿ ਆਧਾਰ ਬਣਵਾਉਂਦੇ ਸਮੇਂ ਵੀ ਆਈ.ਡੀ. ਕਾਰਡ ਲੱਗਦਾ ਹੈ। ਪਰ ਹੁਣ ਬਿਨ੍ਹਾਂ ਕਿਸੇ ਡਾਕੂਮੈਂਟ (ਡੀ.ਐੱਲ., ਰਾਸ਼ਨ ਕਾਰਡ, ਪਾਸਪੋਰਟ ਜਾਂ ਵੋਟਰ ਆਈ.ਡੀ. ਕਾਰਡ) ਦੇ ਵੀ ਆਧਾਰ ਕਾਰਡ ਬਣ ਸਕਦਾ ਹੈ।
ਮੰਨ ਲਓ ਜੇ ਜੇਕਰ ਤੁਹਾਡੇ ਕੋਲ ਕੋਈ ਡਾਕੂਮੈਂਟਸ ਨਹੀਂ ਹੈ ਤਾਂ ਤੁਹਾਡਾ ਆਧਾਰ ਕਾਰਡ ਕਿੰਝ ਬਣੇਗਾ। ਅਜਿਹੇ 'ਚ ਚਿੰਤਾ ਕਰਨ ਦੀ ਲੋੜ ਨਹੀਂ ਹੈ ਤੁਸੀਂ ਆਪਣੇ ਪਰਿਵਾਰ ਦੇ ਕਿਸੇ ਮੈਂਬਰ ਦਾ ਆਧਾਰ ਕਾਰਡ ਲੈ ਕੇ ਉਸ ਤੋਂ ਆਪਣਾ ਕਾਰਡ ਬਣਵਾ ਸਕਦੇ ਹੋ। ਹਾਲਾਂਕਿ ਇਹ ਜ਼ਰੂਰੀ ਹੈ ਕਿ ਤੁਹਾਡੇ ਪਰਿਵਾਰ 'ਚ ਕਿਸੇ ਦਾ ਆਧਾਰ ਬਣਿਆ ਹੋਵੇ। ਉਂਝ ਤੁਹਾਡੇ ਪਰਿਵਾਰ ਦੇ ਮੁਖੀਆ ਦਾ ਆਧਾਰ ਕਾਰਡ ਬਣਿਆ ਹੋਇਆ ਹੋਵੇ। ਮੁਖੀਆ ਦਾ ਆਧਾਰ ਕਾਰਡ ਹੋਵੇ ਤਾਂ ਉਸ 'ਤੇ ਨਵਾਂ ਆਧਾਰ ਬਣਾਉਣ 'ਚ ਕੋਈ ਪ੍ਰੇਸ਼ਾਨੀ ਨਹੀਂ ਹੋਵੇਗੀ। ਦਰਅਸਲ ਯੂ.ਆਈ.ਡੀ.ਏ.ਆਈ. ਪਰਿਵਾਰ ਦੇ ਮੁਖੀਆ ਦੇ ਨਾਲ ਤੁਹਾਡੇ ਰਿਲੇਸ਼ਨਸ਼ਿੱਪ ਦਾ ਡਾਕੂਮੈਂਟਸ ਮੰਗਿਆ ਜਾਂਦਾ ਹੈ। ਜੇਕਰ ਇਹ ਸੰਭਵ ਨਹੀਂ ਹੈ ਤਾਂ ਵੀ ਆਧਾਰ ਬਣਨ 'ਚ ਕੋਈ ਪ੍ਰੇਸ਼ਾਨੀ ਨਹੀਂ ਹੋਵੇਗੀ। ਤੁਸੀਂ ਆਧਾਰ ਕੇਂਦਰ 'ਤੇ ਮੌਜੂਦ ਇੰਟਰੋਡਿਊਸਰ ਦੀ ਮਦਦ ਲੈ ਸਕਦੇ ਹੋ।
ਘਰ ਦੇ ਮੁਖੀਆ ਦੇ ਨਾਲ ਆਪਣਾ ਰਿਲੇਸ਼ਨ ਬਣਾਉਣ ਲਈ ਆਧਾਰ ਕਾਰਡ ਬਣਾਉਣ ਵਾਲੇ ਬਿਨੈਕਾਰ ਨੂੰ ਕੁਝ ਦਸਤਾਵੇਜ਼ਾਂ ਦੀ ਲੋੜ ਪੈਂਦੀ ਹੈ। ਜਿਸ PDS card, MNREGA Job Card, CGHS/State Government/ECHS/ESIC Medical card, Pension Card, Army Canteen Card, Passport ਇਸ ਦੇ ਇਲਾਵਾ ਵੀ ਕੁਝ ਹੋਰ ਡਾਕੂਮੈਂਟਸ ਹੋਵੇ ਤਾਂ ਕਾਰਡ ਬਣ ਜਾਵੇਗਾ।
ਬਦਕਿਸਮਤੀ ਨਾਲ ਜੇਕਰ ਤੁਹਾਡਾ ਆਧਾਰ ਕਾਰਡ ਗੁੰਮ ਹੋ ਗਿਆ ਹੋਵੇ ਤਾਂ ਇਸ ਨੂੰ ਆਸਾਨੀ ਨਾਲ ਬਣਵਾਇਆ ਜਾ ਸਕਦਾ ਹੈ। ਯੂ.ਆਈ.ਡੀ.ਏ.ਆਈ. ਵਰਤੋਂ ਆਧਾਰ ਮੋਬਾਇਲ ਐਪ ਲਾਂਚ ਕੀਤਾ ਗਿਆ ਹੈ। ਇਸ ਐਪ ਨੂੰ ਤੁਸੀਂ ਆਪਣਾ ਮੋਬਾਇਲ ਫੋਨ 'ਚ ਡਾਊਨਲੋਡ ਕਰ ਲਓ। ਹਾਲਾਂਕਿ ਐੱਮ.ਆਧਾਰ ਐਪ ਨੂੰ ਵਰਤੋਂ ਕਰਨ ਲਈ ਤੁਹਾਡਾ ਮੋਬਾਇਲ ਨੰਬਰ ਰਜਿਸਟਰਡ ਹੋਣਾ ਚਾਹੀਦਾ। ਜੇਕਰ ਤੁਹਾਡਾ ਨਵਾਂ ਨੰਬਰ ਅਪਡੇਟ ਨਹੀਂ ਹੈ ਜਾਂ ਤੁਹਾਡੇ ਕੋਲ ਰਜਿਸਟਰਡ ਮੋਬਾਇਲ ਨੰਬਰ ਨਹੀਂ ਹੈ ਤਾਂ ਇਸ ਲਈ ਤੁਹਾਨੂੰ ਆਧਾਰ ਸੈਂਟਰ ਜਾਣਾ ਹੋਵੇਗਾ ਉਥੇ ਜਾ ਕੇ ਤੁਸੀਂ ਨੰਬਰ ਅਪਡੇਟ ਕਰਵਾ ਪਾਓਗੇ।

  • Aadhaar Cards
  • ID proofs
  • ਡਾਕੂਮੈਂਟਸ
  • ਆਧਾਰ ਕਾਰਡ

ਹਿਸਾਰ-ਚੰਡੀਗੜ੍ਹ ਹਾਈਵੇ 'ਤੇ ਦਰਦਨਾਕ ਹਾਦਸਾ, 4 ਨੌਜਵਾਨਾਂ ਦੀ ਮੌਤ (ਵੀਡੀਓ)

NEXT STORY

Stories You May Like

  • photocopies of aadhaar card is over    uidai  s new  implemented
    ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ ਨਵਾਂ ਸਿਸਟਮ ਲਾਗੂ
  • 10 20 and 50 rupee notes will disappear know what is the government statement
    10, 20 ਅਤੇ 50 ਰੁਪਏ ਦੇ ਨੋਟ ਗਾਇਬ ਹੋ ਜਾਣਗੇ; ਛੋਟੇ ਨੋਟਾਂ ਦੀ ਘਾਟ ਨੂੰ ਲੈ ਕੇ ਜਾਣੋ ਕੀ ਹੈ ਸਰਕਾਰੀ ਬਿਆਨ
  • credit card spending sees biggest in 5 years
    ਕ੍ਰੈਡਿਟ ਕਾਰਡ ਖਰਚ 'ਚ 5 ਸਾਲਾਂ 'ਚ ਆਈ ਸਭ ਤੋਂ ਵੱਡੀ ਗਿਰਾਵਟ, ਜਾਣੋ ਕਾਰਨ
  • these could be the main causes of lower back or back pain
    ਲੱਕ ਜਾਂ ਪਿੱਠ ਦਰਦ ਦੇ ਇਹ ਹੋ ਸਕਦੇ ਹਨ ਮੁੱਖ ਕਾਰਨ ! ਰਹੋ ਸਾਵਧਾਨ
  • important news for pnb account holders credit card rules change
    PNB ਦੇ ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, ਕੱਲ੍ਹ ਤੋਂ ਬਦਲ ਜਾਣਗੇ ਕ੍ਰੈਡਿਟ ਕਾਰਡ ਦੇ ਨਿਯਮ
  • bjp  narendra modi  sukhbir badal  alliance
    ਅੱਜ ਆਹਮੋ-ਸਾਹਮਣੋ ਹੋ ਸਕਦੇ ਮੋਦੀ, ਸ਼ਾਹ ਤੇ ਬਾਦਲ ਪਰਿਵਾਰ, ਹੋਣ ਜਾ ਰਹੈ ਵੱਡਾ ਸਮਾਗਮ
  • xiaomi two explosive smartphones will be launched soon
    Xiaomi  ਦੇ ਦੋ ਧਮਾਕੇਦਾਰ ਸਮਾਰਟਫੋਨ ਗਲੋਬਲ ਮਾਰਕੀਟ 'ਚ ਜਲਦ ਹੋਣਗੇ ਲਾਂਚ! ਜਾਣੋ ਕੀਮਤ ਅਤੇ ਖਾਸ ਫੀਚਰਸ
  • fear of a prisoner escaping is not  a ground for rejecting a parole application
    ਸਿਰਫ਼ ਕੈਦੀ ਦੇ ਭੱਜਣ ਦਾ ਡਰ ਪੈਰੋਲ ਅਰਜ਼ੀ ਰੱਦ ਕਰਨ ਦਾ ਆਧਾਰ ਨਹੀਂ : ਹਾਈ ਕੋਰਟ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
  • drug smugler arrested
    ਫਿਲੌਰ ਪੁਲਸ ਵੱਲੋਂ ਡੇਢ ਕਿੱਲੋ ਅਫੀਮ ਸਮੇਤ ਮੁਲਜ਼ਮ ਕਾਬੂ
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੁੱਖ ਖ਼ਬਰਾਂ ਦੀਆਂ ਖਬਰਾਂ
    • terrorist attack on police team
      ਪਾਕਿਸਤਾਨ 'ਚ ਪੁਲਸ ਟੀਮ 'ਤੇ ਵੱਡਾ ਅੱਤਵਾਦੀ ਹਮਲਾ: 11 ਜਵਾਨਾਂ ਦੀ ਮੌਤ, 12...
    • amul price hicked
      ਮਹਿੰਗਾ ਹੋ ਗਿਆ ਦੁੱਧ! Amul ਨੇ ਫ਼ਿਰ ਵਧਾਈਆਂ ਕੀਮਤਾਂ, ਜਾਣੋ ਕਦੋਂ ਤੋਂ ਹੋਣਗੀਆਂ...
    • leopard spotted in chakfala village people in panic
      ਅਚਾਨਕ ਪੰਜਾਬ ਦੇ ਇਸ ਪਿੰਡ 'ਚ ਪਈਆਂ ਭਾਜੜਾਂ! ਰਾਤ ਨੂੰ ਘਰਾਂ 'ਚੋਂ ਬਾਹਰ ਨਿਕਲਣ...
    • jalandhar police action at true blend cafe
      ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
    • charanjit channi will begin a bicycle yatra tomorrow
      ਚਰਨਜੀਤ ਚੰਨੀ ਭਲਕੇ ਸ਼ੁਰੂ ਕਰਨਗੇ ਸਾਈਕਲ ਯਾਤਰਾ, ਸਚਿਨ ਪਾਇਲਟ ਯਾਤਰਾ ਨੂੰ...
    • mother dairy again increases milk prices
      ਝਟਕਾ! Mother Dairy ਨੇ 6 ਮਹੀਨੇ ਬਾਅਦ ਫਿਰ ਕਰ'ਤਾ ਦੁੱਧ ਦੀਆਂ ਕੀਮਤਾਂ 'ਚ ਭਾਰੀ...
    • reliance jio s ipo 20 times bigger than expected set to raise 64 35 billion
      ਜਲਦ ਆਉਣ ਵਾਲਾ ਹੈ Reliance Jio ਤੋਂ 20 ਗੁਣਾ ਵੱਡਾ IPO, 64.35 ਅਰਬ ਡਾਲਰ...
    • cabinet approves 5 major decisions from businesses to farmers will benefi
      ਮੰਤਰੀ ਮੰਡਲ ਨੇ 5 ਵੱਡੇ ਫੈਸਲਿਆਂ ਨੂੰ ਦਿੱਤੀ ਮਨਜ਼ੂਰੀ , ਕਾਰੋਬਾਰਾਂ ਤੋਂ ਲੈ ਕੇ...
    • power to be shut off in these areas of punjab tomorrow
      ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
    • arshdeep gets engaged to samreen beautiful photos go viral
      'ਜ਼ਿੰਦਗੀ ਭਰ ਦਾ ਸਾਥ..' ਅਰਸ਼ਦੀਪ ਨੇ ਕੀਤੀ ਸਮਰੀਨ ਨਾਲ ਮੰਗਣੀ, ਖੂਬਸੂਰਤ ਤਸਵੀਰਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +